Punjab Traffic Update - Sach Kahoon Punjabi

Punjab Highway: ਭਾਰੀ ਮੀਂਹ ਕਾਰਨ ਬੰਦ ਹੋਇਆ ਪੰਜਾਬ ਦਾ ਇਹ ਹਾਈਵੇਅ, ਇਸ ਪਾਸੇ ਆਉਣ ਤੋਂ ਪਹਿਲਾਂ ਦਿਓ ਧਿਆਨ
Punjab Highway: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਲਗਾਤਾਰ ਮੀਂਹ ਕਾਰਨ ਦੌਲਤਪੁਰ ਵਿਖੇ ਬੜੀ ਨਦੀ ’ਤੇ ਬਣੇ ਅਸਥਾਈ ਡਾਇਵਰਜ਼ਨ (ਹਾਈਵੇ) ਨੂੰ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਹੈ। ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ (ਸਿਵਲ) ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਡਾਇਵਰਜ਼ਨ ਦੀ ਮਿੱਟੀ ਨਰਮ ਤੇ ਅਸਥਿਰ ਹੋ ਗਈ ਹੈ, ਜਿਸ ਨਾਲ ਯਾਤਰੀਆਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਹੋ ਗਿਆ ਹੈ। Punjab Highway

ਇਹ ਖਬਰ ਵੀ ਪੜ੍ਹੋ : Haryana Weather Alert: ਸਾਵਧਾਨ, ਸਰਸਾ ਸਮੇਤ ਇਨ੍ਹਾਂ 22 ਜ਼ਿਲ੍ਹਿਆਂ ’ਚ ਅਲਰਟ ਜਾਰੀ, ਘੱਗਰ ਨੇ ਖਤਰੇ ਦੇ ਨਿਸ਼ਾਨ ਨੂੰ …

ਇਸ ਲਈ, ਜਨਤਕ ਸੁਰੱਖਿਆ ਦੇ ਹਿੱਤ ’ਚ, ਡਾਇਵਰਜ਼ਨ ਨੂੰ ਤੁਰੰਤ ਪ੍ਰਭਾਵ ਨਾਲ ਬਾਰਿਸ਼ ਰੁਕਣ ਤੇ ਸਥਿਤੀ ਆਮ ਹੋਣ ਤੱਕ ਬੰਦ ਕਰ ਦਿੱਤਾ ਗਿਆ ਹੈ, ਜਿਸ ’ਚ ਲਗਭਗ 4-5 ਦਿਨ ਲੱਗਣ ਦੀ ਉਮੀਦ ਹੈ। ਉਨ੍ਹਾਂ ਨੇ ਇਸ ਰਸਤੇ ਤੋਂ ਲੰਘਣ ਵਾਲੇ ਯਾਤਰੀਆਂ ਨੂੰ ਅਰਬਨ ਅਸਟੇਟ ਫੇਜ਼-2, ਸਾਧੂ ਬੇਲਾ ਰੋਡ, ਮਹਿਮੂਦਪੁਰ ਅਰਾਈਆਂ, ਦੌਲਤਪੁਰ ਰਾਹੀਂ ਦੌਲਤਪੁਰ ਜਾਣ ਵਾਲੇ ਵਿਕਲਪਿਕ ਰਸਤੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਦੀ ਸੁਰੱਖਿਆ ਲਈ ਸਹਿਯੋਗ ਦੀ ਅਪੀਲ ਕੀਤੀ ਹੈ। Punjab Highway