Bhakra Dam Water Level - Sach Kahoon Punjabi

Bhakra Dam Water Level: ਭਾਖੜਾ ਡੈਮ ਵਿੱਚ ਪਾਣੀ ਦੀ ਆਮਦ ਵਧੀ, ਜਲ ਪੱਧਰ 1574.92 ਫੁੱਟ ਤੱਕ ਪਹੁੰਚਿਆ
ਨੰਗਲ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰੀ ਮੀਂਹ ਤੋਂ ਬਾਅਦ ਭਾਖੜਾ ਡੈਮ (Bhakra Dam) ਵਿੱਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਸ਼ਨਿੱਚਵਾਰ ਸਵੇਰੇ ਕਰੀਬ 6 ਵਜੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦਾ ਜਲ ਪੱਧਰ 1574.92 ਫੁੱਟ ਰਿਕਾਰਡ ਕੀਤਾ ਗਿਆ। ਅਧਿਕਾਰਤ ਜਾਣਕਾਰੀ ਮੁਤਾਬਕ, ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ (ਇਨਫਲੋ) 54,302 ਕਿਊਸਿਕ ਦਰਜ ਕੀਤੀ ਗਈ, ਜਦਕਿ ਡੈਮ ਦੀਆਂ ਟਰਬਾਈਨਾਂ ਰਾਹੀਂ 24,250 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨੰਗਲ ਡੈਮ ਤੋਂ ਅਨੰਦਪੁਰ ਹਾਈਡਲ ਨਹਿਰ ’ਚ 10,150 ਕਿਊਸਿਕ ਤੇ ਨੰਗਲ ਹਾਈਡਲ ਨਹਿਰ ’ਚ 12,350 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

Read Also : ਮੇਰੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਤਾਂ ਈਰਾਨ ਨੂੰ ਦਿੱਤਾ ਜਾਵੇਗਾ ਢੁਕਵਾਂ ਜਵਾਬ : Trump

ਨੰਗਲ ਹਾਈਡਲ ਨਹਿਰ ਰਾਹੀਂ ਬੀਬੀਐਮਬੀ ਦੇ ਸਹਿਯੋਗੀ ਸੂਬਿਆਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਨੰਗਲ ਡੈਮ ਤੋਂ 1,500 ਕਿਊਸਿਕ ਪਾਣੀ ਸਤਲੁਜ ਦਰਿਆ ’ਚ ਵੀ ਛੱਡਿਆ ਜਾ ਰਿਹਾ ਹੈ, ਤਾਂ ਜੋ ਦਰਿਆ ਦੇ ਵਹਾਅ ਨੂੰ ਸੰਤੁਲਿਤ ਰੱਖਿਆ ਜਾ ਸਕੇ। ਮੌਜ਼ੂਦਾ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਡੈਮ ’ਚ ਪਾਣੀ ਦੀ ਆਮਦ ਨਿਕਾਸ ਨਾਲੋਂ ਕਾਫ਼ੀ ਜ਼ਿਆਦਾ ਹੈ। ਇਸ ਕਾਰਨ ਗੋਬਿੰਦ ਸਾਗਰ ਝੀਲ ਦਾ ਜਲ ਪੱਧਰ ਲਗਾਤਾਰ ਵੱਧ ਰਿਹਾ ਹੈ। ਪ੍ਰਸ਼ਾਸਨ ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਲੋੜ ਪੈਣ ’ਤੇ ਪਾਣੀ ਦੀ ਨਿਕਾਸੀ ਸਬੰਧੀ ਫੈਸਲੇ ਹਾਲਾਤਾਂ ਅਨੁਸਾਰ ਲਏ ਜਾਣਗੇ।

Bhakra Dam: ਖਤਰਾ ਪੈਦਾ ਕਰ ਸਕਦੈ ਭਾਖੜਾ ਡੈਮ! ਹਾਈ ਅਲਰਟ ’ਤੇ ਪੰਜਾਬ ਦੇ ਇਹ ਸ਼ਹਿਰ, ਪੜ੍ਹੋ ਪੂਰੀ ਰਿਪੋਰਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Bhakra Dam: ਪੌਂਗ ਤੇ ਰਣਜੀਤ ਸਾਗਰ ਡੈਮ ਵਾਂਗ, ਭਾਖੜਾ ਡੈਮ ਵੀ ਪੰਜਾਬ ਦੇ ਮਾਲਵਾ ਖੇਤਰ ’ਚ ਤਬਾਹੀ ਮਚਾਉਣ ਦੀ ਤਿਆਰੀ ਕਰ ਚੁੱਕਿਆ ਹੈ। ਸੋਮਵਾਰ ਨੂੰ ਡੈਮ ’ਚ ਜਲ ਭੰਡਾਰ ਦਾ ਪਾਣੀ ਦਾ ਪੱਧਰ 1674.01 ਫੁੱਟ ਸੀ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਘੱਟ ਹੈ। ਪਾਣੀ ਦਾ ਪੱਧਰ ਵਧਣਾ ਡੈਮ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਇਸੇ ਕਰਕੇ ਬੀਬੀਐਮਬੀ ਨੇ ਸੋਮਵਾਰ ਨੂੰ ਭਾਖੜਾ ਡੈਮ ਦੇ ਫਲੱਡ ਗੇਟ 4 ਫੁੱਟ ਤੱਕ ਖੋਲ੍ਹ ਦਿੱਤੇ ਤੇ ਸਤਲੁਜ ’ਚ 56,000 ਕਿਊਸਿਕ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ। ਆਮ ਦਿਨਾਂ ’ਚ, ਭਾਖੜਾ ਤੋਂ ਸਤਲੁਜ ਆਉਣ ਵਾਲਾ ਪਾਣੀ 36,000 ਕਿਊਸਿਕ ਰੱਖਿਆ ਜਾਂਦਾ ਹੈ।

ਇਹ ਖਬਰ ਵੀ ਪੜ੍ਹੋ : Holiday News: ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ’ਚ ਵੀ ਛੁੱਟੀਆਂ! ਪੜ੍ਹੋ ਪੂਰੀ ਅਪਡੇਟ

ਆਮ ਦਿਨਾਂ ਦੇ ਮੁਕਾਬਲੇ, ਇਸ ਸਮੇਂ ਸਤਲੁਜ ਨੂੰ ਡੈਮ ਤੋਂ ਲਗਭਗ 20,000 ਕਿਊਸਿਕ ਵਾਧੂ ਪਾਣੀ ਝੱਲਣਾ ਪੈਂਦਾ ਹੈ। ਸਤਲੁਜ ’ਚ ਵਾਧੂ ਪਾਣੀ ਛੱਡੇ ਜਾਣ ਕਾਰਨ, ਰੋਪੜ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਫਤਿਹਗੜ੍ਹ ਸਾਹਿਬ, ਆਨੰਦਪੁਰ ਸਾਹਿਬ, ਲੁਧਿਆਣਾ ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ’ਤੇ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ। ਸਤਲੁਜ ਤੋਂ ਨਿਕਲਣ ਵਾਲੀਆਂ ਸਾਰੀਆਂ ਸਹਾਇਕ ਨਦੀਆਂ ਸਤਲੁਜ, ਘੱਗਰ, ਟਾਂਗਰੀ, ਮਾਰਕੰਡਾ ਤੇ ਭਾਖੜਾ ਦੇ ਆਲੇ-ਦੁਆਲੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਨੇ ਆਪਣੇ ਕੀਮਤੀ ਸਮਾਨ ਦੀ ਦੇਖਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। Bhakra Dam