Bhagwant Mann Health Update - Sach Kahoon Punjabi

Bhagwant Mann Health Update: ਸੀਐਮ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਅੱਜ ਲੁਧਿਆਣਾ ਜਾਣਗੇ
ਚੰਡੀਗੜ੍ਹ ਵਿਖੇ ਰਿਹਾਇਸ਼ ਲਈ ਰਵਾਨਾ | Bhagwant Mann Health Update

Bhagwant Mann Health Update: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹੁਣ ਉਹ ਮੁੱਖ ਮੰਤਰੀ ਰਿਹਾਇਸ਼ ਵਾਪਸ ਚਲੇ ਗਏ ਹਨ। ਉਹ ਹੁਣ ਪੂਰੀ ਤਰ੍ਹਾਂ ਠੀਕ ਹਨ। ਉਹ ਅੱਜ ਲੁਧਿਆਣਾ ’ਚ ਕਿਲਾ ਰਾਏਪੁਰ ਖੇਡਾਂ ’ਚ ਸ਼ਿਰਕਤ ਕਰਨਗੇ। ਖੇਡਾਂ ਅੱਜ ਖਤਮ ਹੋ ਰਹੀਆਂ ਹਨ। ਸੀਐਮ ਦੀ ਸਿਹਤ ਵਿਗੜਨ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।

ਇਹ ਖਬਰ ਵੀ ਪੜ੍ਹੋ : Punjab Secretariat Bomb Threat: ਪੰਜਾਬ CM ਦਫ਼ਤਰ ਤੇ ਚੰਡੀਗੜ੍ਹ ਅਦਾਲਤ ਨੂੰ ਉਡਾਉਣ ਦੀ ਧਮਕੀ

ਸੰਗਰੂਰ ’ਚ ਵਿਗੜੀ ਸੀ ਮੁੱਖ ਮੰਤਰੀ ਦੀ ਸਿਹਤ

15 ਫਰਵਰੀ ਨੂੰ ਸ਼ਿਵਰਾਤਰੀ ਵਾਲੇ ਦਿਨ ਦੁਪਹਿਰ ਵੇਲੇ ਮੁੱਖ ਮੰਤਰੀ ਸੰਗਰੂਰ ਦੇ ਧੂਰੀ ਸਥਿਤ ਸ਼੍ਰੀ ਰੰਕੇਸ਼ਵਰ ਮਹਾਦੇਵ ਸ਼ਿਵ ਮੰਦਰ ’ਚ ਪੂਜਾ ਅਰਚਨਾ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਮੌਜ਼ੂਦ ਸਨ। ਤਿੰਨਾਂ ਨੇਤਾਵਾਂ ਨੇ ਮੰਦਰ ’ਚ ਪੂਜਾ ਤੇ ਹਵਨ ਯੱਗ ਕੀਤਾ। ਇਸ ਤੋਂ ਬਾਅਦ ਸੀਐਮ ਦੀ ਸਿਹਤ ਵਿਗੜ ਗਈ।

ਮੁੱਖ ਮੰਤਰੀ ਦਾ ਸੰਗਰੂਰ ਤੋਂ ਬਾਅਦ ਫਾਜ਼ਿਲਕਾ ਦਾ ਦੌਰਾ ਸੀ, ਜੋ ਹੁਣ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਉਹ 16 ਫਰਵਰੀ ਨੂੰ ਮੋਗਾ ਰੈਲੀ ’ਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਸ ਦੀ ਸਿਹਤ ਫਿਰ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਉਸੇ ਦਿਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। Bhagwant Mann Health Update

Bhagwant Mann Health: ਸੀਐਮ ਮਾਨ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਦਾਖਲ
ਸੰਗਰੂਰ ’ਚ ਅਚਾਨਕ ਵਧਿਆ ਬਲੱਡ ਪ੍ਰੈਸ਼ਰ | Bhagwant Mann Health

Bhagwant Mann Health: ਮੋਹਾਲੀ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦਾ ਸੰਗਰੂਰ ’ਚ ਅਚਾਨਕ ਬਲੱਡ ਪ੍ਰੈਸ਼ਰ ਵੱਧ ਗਿਆ। ਉੱਥੇ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ’ਚ ਸੁਧਾਰ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਏਅਰਲਿਫਟ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਸਾਰੇ ਟੈਸਟ ਕੀਤੇ ਗਏ। ਉਨ੍ਹਾਂ ਦੀ ਸਿਹਤ ਠੀਕ ਹੈ। ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਹੈ, ਜਿਸ ਕਾਰਨ ਉਨ੍ਹਾਂ ਨੂੰ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

ਇਹ ਖਬਰ ਵੀ ਪੜ੍ਹੋ : IND vs PAK: ਮਹਾਮੁਕਾਬਲਾ ਅੱਜ, ਭਾਰਤ ਦਾ ਪਾਕਿਸਤਾਨ ਨਾਲ ਸਾਹਮਣਾ, ਅਭਿਸ਼ੇਕ ਪੂਰੀ ਤਰ੍ਹਾਂ ਫਿੱਟ

ਡੀਜੀਪੀ ਗੌਰਵ ਯਾਦਵ ਤੇ ਮੁੱਖ ਸਕੱਤਰ ਵੀ ਹਸਪਤਾਲ ’ਚ ਮੌਜੂਦ ਹਨ। ਅੱਜ ਦੁਪਹਿਰ, ਮੁੱਖ ਮੰਤਰੀ ਨੇ ਸੰਗਰੂਰ ਦੇ ਧੂਰੀ ’ਚ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ’ਚ ਪੂਜਾ ਅਰਚਨਾ ਕੀਤੀ। ਅਰਵਿੰਦ ਕੇਜਰੀਵਾਲ ਤੇ ਮਨੀਸ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ’ਚ ਪ੍ਰਾਰਥਨਾ ਤੇ ਹਵਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ। ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਜਾਣਾ ਸੀ, ਜੋ ਹੁਣ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਦੀ ਕੱਲ੍ਹ (16 ਫਰਵਰੀ) ਮੋਗਾ ’ਚ ਵੀ ਇੱਕ ਰੈਲੀ ਹੈ। ਪਰ ਖਰਾਬ ਸਿਹਤ ਕਾਰਨ ਉੱਥੇ ਪਹੁੰਚਣਾ ਮੁਸ਼ਕਲ ਲੱਗ ਰਿਹਾ ਹੈ। Bhagwant Mann Health

Bhagwant Mann Health: CM ਭਗਵੰਤ ਮਾਨ ਦੀ ਸਿਹਤ ’ਤੇ ਆਇਆ ਨਵਾਂ ਅਪਡੇਟ, ਸਿਸੋਦੀਆ ਵੀ ਪਹੁੰਚੇ ਹਸਪਤਾਲ
Bhagwant Mann Health: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਸਬੰਧੀ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਉਨ੍ਹਾਂ ਦੀ ਨਬਜ਼ ਦਰ ’ਚ ਸੁਧਾਰ ਹੋ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸੰਜੀਵ ਅਰੋੜਾ ਉਨ੍ਹਾਂ ਨੂੰ ਮਿਲਣ ਪਹੁੰਚੇ ਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੀ ਮਾਂ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੀ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਕੱਲ੍ਹ ਸ਼ਾਮ ਉਨ੍ਹਾਂ ਦੀ ਨਬਜ਼ ਦਰ ਡਿੱਗਣ ਕਾਰਨ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। Bhagwant Mann Health

ਇਹ ਖਬਰ ਵੀ ਪੜ੍ਹੋ : ਹੜ੍ਹ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ!, AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ

ਪਰ ਹੁਣ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ ਤੇ ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਇੱਕ-ਦੋ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਪੰਜਾਬ ’ਚ ਆਏ ਹੜ੍ਹਾਂ ਬਾਰੇ ਵੀ ਗੱਲ ਕੀਤੀ। ਧਿਆਨ ਦੇਣ ਯੋਗ ਹੈ ਕਿ ਮੁੱਖ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਬੁਖਾਰ, ਇਨਫੈਕਸ਼ਨ ਤੇ ਦਿਲ ਦੀ ਧੜਕਣ ਸੰਬੰਧੀ ਸ਼ਿਕਾਇਤਾਂ ਵੀ ਆਈਆਂ। ਹੁਣ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਸਥਿਤੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।