Dengue Prevention - Sach Kahoon Punjabi

Dengue News: ਸਿਵਲ ਸਰਜਨ ਨੇ ਸ਼ਹਿਰੀ ਖੇਤਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ
Dengue News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਲਗਾਤਾਰ ਜਾਰੀ ਹੈ ਇਸ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਾਟ ਸਪਾਟ ਖੇਤਰਾਂ ਵਿੱਚ ਮੱਛਰ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਗਈ ਲਾਰਵਾ ਮਿਲਣ ’ਤੇ ਉਸ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ ਅਤੇ ਨਗਰ ਪਾਲਿਕਾ ਦੀ ਸਹਾਇਤਾ ਨਾਲ ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: DIG Bhullar News: ਸੀਬੀਆਈ ਨੇ ਨਹੀਂ ਮੰਗਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ, ਨਿਆਂਇਕ ਹਿਰਾਸਤ ’ਚ ਭੇਜਿਆ

ਸਿਵਲ ਸਰਜਨ ਵੱਲੋਂ ਸਰਹਿੰਦ ਵਿਖੇ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਜਦਕਿ ਸਹਾਇਕ ਸਿਵਲ ਸਰਜਨ ਡਾ. ਕੇਡੀ ਸਿੰਘ ਵੱਲੋਂ ਪੀਰ ਬਾਬਾ ਕਲੋਨੀ, ਜ਼ਿਲ੍ਹਾ ਸਿਹਤ ਅਫਸਰ ਡਾ. ਅਮਨਦੀਪ ਸਿੰਘ ਵੱਲੋਂ ਹਿਮਾਯੂਪੁਰ, ਡਾ. ਸੰਪਨ ਅਤਰੀ ਵੱਲੋਂ ਬੰਨ੍ਹ ਰੋਡ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਜੋਤੀ ਸਰੂਪ ਮੋੜਾਂ ਤੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ , ਕਰਮਜੀਤ ਸਿੰਘ ਆਦਿ ਹਾਜ਼ਰ ਸਨ। Dengue News

Dengue Prevention: ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਚੁੱਕਿਆ ਵੱਡਾ ਕਦਮ, ਡੇਂਗੂ ਹੋਵੇਗਾ ਖਤਮ
ਡੇਂਗੂ ਲਾਰਵਾ ਦੀ ਚੈਕਿੰਗ ਅਤੇ ਸਪਰੇਅ ਲਈ ਕੋਟਕਪੁਰਾ ਵਿਖੇ ਟੀਮਾਂ ਗਠਿਤ

ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਅੱਜ ਹੀ ਕਾਰਵਾਈ ਪਾਓ : ਡਾ. ਚੰਦਰ ਸ਼ੇਖਰ ਕੱਕੜ

Dengue Prevention: (ਗੁਰਪ੍ਰੀਤ ਪੱਕਾ) ਕੋਟਕਪੁਰਾ। ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੁਰਾ ਡਾ. ਹਰਿੰਦਰ ਗਾਂਧੀ ਦੀ ਯੋਗ ਅਗਵਾਈ ਹੇਠ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ, ਲਾਰਵੇ ਦੀ ਚੈਕਿੰਗ ਅਤੇ ਸਪਰੇਅ ਲਈ ਟੀਮਾਂ ਨੂੰ ਰਵਾਨਾ ਕੀਤਾ। ਇਸ ਮੋਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਜ਼ਿਲ੍ਹਾ ਐਪੀਡੀਮਾਲੋਜਿਸਟ ਆਈ.ਡੀ.ਐਸ.ਪੀ. ਡਾ. ਦੀਪਤੀ ਅਰੋੜਾ, ਸਹਾਇਕ ਮਲੇਰੀਆ ਅਫਸਰ ਛਿੰਦਰ ਪਾਲ ਸਿੰਘ, ਸਿਹਤ ਸੁਪਰਵਾਇਜ਼ਰ ਮਨਦੀਪ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਤੋਂ ਇਲਾਵਾ ਬਰੀਡਿੰਗ ਚੈਂਕਰ ਅਤੇ ਆਸ਼ਾ ਵਰਕਰ ਹਾਜ਼ਰ ਸਨ ।

ਵੱਖ-ਵੱਖ ਟੀਮਾਂ ਵੱਲੋਂ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਟੀਮਾਂ ਬਣਾ ਕੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਫਰੀਦਕੋਟ ਨੇ ਕਿਹਾ ਕਿ ਸਿਹਤ ਵਿਭਾਗ ਫਰੀਦਕੋਟ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਘਰ ਆਉਣ ’ਤੇ ਸਹਿਯੋਗ ਦਿੱਤਾ ਜਾਵੇ । ਉਹਨਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਫੋਕਲ ਪੁਆਇੰਟ, ਬਸਤੀਆਂ, ਘਰਾਂ, ਦੁਕਾਨਾਂ ਅਤੇ ਸਰਕਾਰੀ, ਪ੍ਰਾਈਵੇਟ ਸਕੂਲਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਦੇ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Government News: ਪੰਜਾਬ ਸਰਕਾਰ 13 ਅਕਤੂਬਰ ਨੂੰ ਲਵੇਗੀ ਅਹਿਮ ਫ਼ੈਸਲੇ, ਪੱਤਰ ਜਾਰੀ ਕਰਕੇ ਦਿੱਤੀ ਜਾਣਕਾਰੀ

ਬਰੀਡਿੰਗ ਚੈਂਕਰਾਂ ਦੁਆਰਾ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ, ਉਹਨਾਂ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇੱਹ ਮੱਛਰ ਸਾਫ ਖੜੇ ਪਾਣੀ ਦੇ ਸੋਮੇ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ । ਉਹਨਾਂ ਦੱਸਿਆ ਕਿ ਤੇਜ ਬੁਖਾਰ, ਸਿਰ-ਦਰਦ, ਮਾਸਪੇਸੀਆਂ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜੇ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਆਦਿ ਇਸ ਦੇ ਲੱਛਣ ਹਨ, ਸੋ ਡੇਂਗੂ ਤੋਂ ਬਚਾਅ ਲਈ ਆਲੇ-ਦੁਆਲੇ ਸਫਾਈ ਦੇ ਨਾਲ-ਨਾਲ ਹਰ ਹਫਤੇ ਕੂਲਰਾਂ-ਫਰਿਜ਼ਾ ਅਤੇ ਗਮਲਿਆਂ, ਟਰੇਅ ਵਿੱਚ ਖੜੇ ਪਾਣੀ ਨੂੰ ਜਰੂਰ ਸਾਫ ਕਰੋ, ਛੱਤਾਂ ਦੇ ਰੱਖੀਆਂ ਪਾਣੀ ਦੀ ਟੈਂਕੀਆਂ-ਟੁੱਟੇ ਬਰਤਨਾਂ ਅਤੇ ਡਰੱਮਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖੋ ਤਾਂ ਜੋ ਪਾਣੀ ਜਮ੍ਹਾਂ ਨਾ ਹੋ ਸਕੇ। ਕੱਪੜੇ ਅਜਿਹੇ ਪਹਿਨੋ ਕਿ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰ-ਦਾਨੀ, ਮੱਛਰ ਭਜਾਉਣ ਵਾਲੀ ਕਰੀਮਾਂ-ਤੇਲ ਅਦਿ ਦਾ ਇਸਤਮਾਲ ਕਰੋ। Dengue Prevention

ਬੁਖਾਰ ਹੋਣ ’ਤੇ ਡਾਕਟਰੀ ਜਾਂਚ ਕਰਵਾਓ

ਬੁਖਾਰ ਹੋਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰੀ ਜਾਂਚ ਕਰਵਾਈ ਜਾਵੇ। ਡੇਂਗੂ ਹੋਣ ਦੀ ਸੂਰਤ ਵਿੱਚ ਪਾਣੀ, ਤਰਲ ਚੀਜ਼ਾਂ ਜਿਆਦਾ ਪੀਓ ਅਤੇ ਅਰਾਮ ਕਰੋ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਦੇ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਵੱਲੋਂ ਮਾਸ ਮੀਡੀਆ ਅਧਿਕਾਰੀਆਂ ਸੁਧੀਰ ਧੀਰ, ਡਾ. ਪ੍ਰਭਦੀਪ ਚਾਵਲਾ ਅਤੇ ਲਖਵਿੰਦਰ ਕੈਂਥ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਜਾਗਰੂਕਤਾ ਸਮਾਗਮ, ਵੱਖ-ਵੱਖ ਵਿਭਾਗਾਂ ਅਤੇ ਪ੍ਰੈਸ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ, ਰੋਕਥਾਮ ਅਤੇ ਇਲਾਜ ਸਬੰਧੀ ਸੁਚੇਤ ਕੀਤਾ ਜਾਵੇ। ਇਸ ਮੌਕੇ ਉਹਨਾਂ ਵੱਲੋਂ ਕੀਤੀ ਵਿਸ਼ੇਸ਼ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਨੋਡਲ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ ਅਤੇ ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਹਾਜ਼ਰ ਸਨ।

Dengue Check: ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਚੈਕਿੰਗ
ਜ਼ਿਲ੍ਹੇ ’ਚ ਡੇਂਗੂ ਦੇ ਸਿਰਫ 7 ਕੇਸ ਐਕਟਿਵ : ਡਾ. ਰਾਜੇਸ਼ ਕੁਮਾਰ

Dengue Check: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਹਨਾਂ ਗਤੀਵਿਧੀਆਂ ਦੀ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਚੈਕਿੰਗ ਕੀਤੀ ਗਈ। ਜ਼ਿਲ੍ਹਾ ਸਿਹਤ ਅਫਸਰ ਡਾ. ਅਮਨਦੀਪ ਸਿੰਘ ਵੱਲੋਂ ਜੀਟੀ ਰੋਡ ਬਾੜਾ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਵੱਲੋਂ ਹਿਮਾਯੂਪੁਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਮਾਤਾ ਗੁਜਰੀ ਕਲੋਨੀ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ ਵੱਲੋਂ ਗੁਰਦੇਵ ਨਗਰ, ਡਾ. ਸੰਪਨ ਅਤਰੀ (ਆਈਡੀਐਸਪੀ) ਵੱਲੋਂ ਮਾਡਰਨ ਵੈਲੀ ਐਸਐਮਓ ਡਾ.ਕੰਵਲਦੀਪ ਸਿੰਘ ਵੱਲੋਂ ਸਰਹਿੰਦ ਸ਼ਹਿਰ ਆਦਿ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ-ਆਪਣੇ ਖੇਤਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਮਾਮਲੇ ’ਚ ਅਦਾਲਤ ਦੇ ਵੱਡੇ ਆਦੇਸ਼, ਪੜ੍ਹੋ ਪੂਰੀ ਖਬਰ

ਜੀਟੀ ਰੋਡ ਬਾੜਾ ਵਿਖੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕਰਨ ਲਈ ਪਹੁੰਚੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ, ਜਨਵਰੀ ਤੋਂ ਹੁਣ ਤੱਕ ਡੇਂਗੂ ਦੇ ਸਿਰਫ 21 ਪਾਜੇਟਿਵ ਕੇਸ ਪਾਏ ਗਏ ਸਨ, ਜਿਨਾਂ ਵਿੱਚੋਂ ਸਿਰਫ 7 ਕੇਸ ਐਕਟਿਵ ਹਨ ਬਾਕੀ ਸਭ ਠੀਕ ਹੋ ਚੁੱਕੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਮੁਹੱਲਾ ਨਿਵਾਸੀਆਂ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਬੰਦ ਕਰਨ, ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਕੋਈ ਵੀ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਾਉਣ ਲਈ ਕਿਹਾ ਅਤੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। Dengue Check

ਇਸ ਮੌਕੇ ’ਤੇ ਐਸਐਮਓ ਡਾ.ਕੇਡੀ ਸਿੰਘ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਏਐਮਓ ਕੁਲਬੀਰ ਸਿੰਘ , ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਏਐਨਐਮ ਭੁਪਿੰਦਰ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ, ਸਰਮੁੱਖ ਸਿੰਘ, ਬਲਵਿੰਦਰ ਸਿੰਘ, ਮਨਦੀਪ ਕੌਰ ਹਾਜ਼ਰ ਸਨ।