App - Sach Kahoon Punjabi
Aam Aadmi Party Punjab: ਗੜਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ਆਪ ’ਚ ਹੋਏ ਸ਼ਾਮਲ
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ’ਆਪ’ ਵਿੱਚ ਕੀਤਾ ਸ਼ਾਮਲ
ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਸਾਰੇ ਆਗੂ ’ਆਪ’ ਵਿੱਚ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਗੜਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਝਟਕੇ ਦਿੰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ ਕਈ ਕੌਂਸਲਰਾਂ ‘ਆਪ’ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਨਾਂ ਸਾਰੀਆ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਰਿਹਾਇਸ਼ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਤਾਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੀ ਕਹਿ ਦਿੱਤਾ ਗਿਆ ਹੈ। Aam Aadmi Party Punjab
ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ (Aam Aadmi Party Punjab)
ਆਮ ਆਦਮੀ ਪਾਰਟੀ ਵਿੱਚ ਇਨਾਂ ਨੂੰ ਸ਼ਾਮਲ ਕਰਵਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ’ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਗੜਸ਼ੰਕਰ ਹਲਕੇ ਲਈ ਅਹਿਮ ਦਿਨ ਹੈ। ਅੱਜ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾ ’ਆਪ’ ’ਚ ਆਉਣਾ ਮਾਨ ਸਰਕਾਰ ਵੱਲੋਂ ਦੋ ਸਾਲਾਂ ’ਚ ਲਏ ਗਏ ਲੋਕ ਭਲਾਈ ਕੰਮਾਂ ਅਤੇ ਫੈਸਲਿਆਂ ਦਾ ਹੀ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਉਹ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ ਤੋਂ ਬਸਪਾ ਨੇ ਐਲਾਨਿਆ ਉਮੀਦਵਾਰ
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਦੀ ਲਿਸਟ ਵਿੱਚ ਤ੍ਰਿਮਬਕ ਦੱਤ ਐਰੀ (ਪ੍ਰਧਾਨ ਨਗਰ ਕੌਂਸਲ ਗੜਸ਼ੰਕਰ), ਸਰਬਜੀਤ ਕੌਰ (ਗੜਸ਼ੰਕਰ ਦੀ ਬਲਾਕ ਸੰਮਤੀ ਚੇਅਰਮੈਨ) ਐਮਸੀ ਪਰਵੀਨ, ਸੋਮਨਾਥ ਬੰਗੜ, ਐਮਸੀ ਦੀਪਕ ਕੁਮਾਰ, ਐੱਮਸੀ ਹਰਪ੍ਰੀਤ ਸਿੰਘ, ਐੱਮਸੀ ਸੁਮਿਤ ਸੋਨੀ, ਐੱਮਸੀ ਅਮਰੀਕ ਸਿੰਘ ਪੁੱਤਰ ਸ਼ੀਲਾ ਦੇਵੀ, ਸਾਬਕਾ ਐੱਮਸੀ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਦੀਪ ਕੌਰ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰਿੰਕਾ, ਸਰਪੰਚ ਚੱਕ ਸਿੰਘਾ ਕੁਲਦੀਪ ਸਿੰਘ, ਸਰਪੰਚ ਬਲੌਰਾਂ ਹੇਮ ਰਾਜ, ਸਰਪੰਚ ਰਾਮ ਪੁਰ ਹਰਮੇਸ਼ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਡਾ ਕੇਵਲ ਰਾਮ, ਸਬਜ਼ੀ ਮੰਡੀ ਮਹਿਲਪੁਰ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢਿੱਲੋਂ, ਕਾਂਗਰਸੀ ਆਗੂ ਅਜਮੇਰ ਸਿੰਘ ਢਿੱਲੋਂ, ਮੋਹਿਤ ਸੈਲਾ ਅਤੇ ਸਾਬਕਾ ਵਿਧਾਇਕ ਉਮੀਦਵਾਰ ਜੇਕੇ ਸੈਲਾ ਸ਼ਾਮਲ ਹਨ। Aam Aadmi Party Punjab
ਆਮ ਆਦਮੀ ਕਲੀਨਿਕਾਂ ’ਚ 41 ਕਿਸਮ ਦੇ ਟੈਸਟ ਕੀਤੇ ਜਾਂਦੇ ਹਨ ਮੁਫ਼ਤ : ਬੀਬੀ ਪਠਾਨਮਾਜਰਾ
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਪਾਰਟੀ ਨੇ ਲਿਆਂਦੀ ਤੇਜ਼ੀ : ਹਰਦੇਵ ਸਿੰਘ ਘੜਾਮ
(ਰਾਮ ਸਰੂਪ ਪੰਜੋਲਾ) ਸਨੌਰ। ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਵਾਲੀ ਆਮ ਆਦਮੀ ਪਾਰਟੀ ਵੱਲੋਂ ਅੱਜ ਆਮ ਆਦਮੀ ਕਲੀਨਿਕ ਮਾਡਲ ਨੂੰ ਲਗਾਤਾਰ ਅੱਗੇ ਵਧਾਉਂਦਿਆਂ 165 ਨਵੇਂ ਕਲੀਨਿਕ ਲੋਕਾਂ ਦੇ ਹਵਾਲੇ ਦਿੱਤੇ ਗਏ, ਜਿਨ੍ਹਾਂ ਦੀ ਗਿਣਤੀ ਹੁਣ ਵੱਧ ਕੇ 829 ਹੋ ਗਈ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਬੀਬੀ ਸਿਮਰਨਜੀਤ ਕੌਰ ਪਠਾਨਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਦੇਵ ਸਿੰਘ ਘੜਾਮ ਨੇ ਇਸ਼ਵਰ ਨਗਰ ਸਨੌਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। Aam Aadmi Clinic
ਆਮ ਆਦਮੀ ਕਲੀਨਿਕਾਂ ’ਚ 41 ਕਿਸਮ ਦੇ ਟੈਸਟ ਹੋਣਗੇ (Aam Aadmi Clinic)
ਉਨ੍ਹਾਂ ਕਿਹਾ ਕਿ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਹੜੇ ਕਲੀਨਿਕ ਪਹਿਲਾਂ ਖੋਲੇ ਜਾ ਚੁੱਕੇ ਹਨ ਅਤੇ ਜੋ 165 ਕਲੀਨ ਨਵੇਂ ਖੋਲੇ ਜਾ ਰਹੇ ਹਨ ਦੇ ਵਿੱਚ 41 ਕਿਸਮ ਦੇ ਟੈਸਟ ਹੋਣਗੇ ਅਤੇ ਬਲੱਡ ਟੈਸਟ ਦੀ ਰਿਪੋਰਟ ਵੀ ਘਰਾਂ ਵਿੱਚ ਹੀ ਆ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੁੱਲਣ ਵਾਲੇ ਕਲੀਨਿਕਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਵਿਅਕਤੀਆਂ ਨੂੰ ਸ਼ਹਿਰਾਂ ਵਿੱਚ ਮਹਿੰਗੇ ਭਾਅ ਦੇ ਇਲਾਜ ਅਤੇ ਟੈਸਟ ਕਰਵਾਉਣ ਲਈ ਅਤੇ ਦਵਾਈਆਂ ਲੈਣ ਲਈ ਨਹੀਂ ਭੱਜਣਾ ਪਵੇਗਾ ਕਿਉਂਕਿ ਬਹੁਤ ਵੱਡੇ ਪੱਧਰ ’ਤੇ ਵਿਅਕਤੀਆਂ ਦਾ ਇਲਾਜ ਆਮ ਆਦਮੀ ਕਲੀਨਿਕ ਵਿੱਚ ਹੀ ਹੋ ਜਾਇਆ ਕਰੇਗਾ। ਬੀਬੀ ਪਠਾਣਮਾਜਰਾ ਕਿਹਾ ਕਿ ਉਪਰੋਕਤ ਸਾਰਾ ਕੁਝ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਵਿੱਚ ਦਿੱਤੀ ਗਈ ਗਰੰਟੀ ਦੇ ਮੱਦੇਨਜ਼ਰ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। Aam Aadmi Clinic
ਇਹ ਵੀ ਪੜ੍ਹੋ: EPS Pension News : EPS ਪੈਨਸ਼ਨ ਧਾਰਕਾਂ ਨੂੰ ਸਰਕਾਰ ਵੱਲੋਂ ਖੁਸ਼ਖਬਰੀ, ਜਾਣੋ ਕੀ ਕਿਹਾ…
ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਇਕ ਕਰੋੜ ਤੋਂ ਵੀ ਵੱਧ ਵਿਅਕਤੀਆਂ ਵੱਲੋਂ ਇਲਾਜ ਦੇ ਚਲਦਿਆਂ ਮਹਿੰਗੇ ਭਾਅ ਦੀਆਂ ਦਵਾਈਆਂ ਮੁਫਤ ਵਿੱਚ ਲਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਆਪਣਾ ਇਲਾਜ ਕਰਵਾਉਣ ਲਈ ਆਉਣ ਵਾਲੇ ਹਰੇਕ ਵਿਅਕਤੀ ਦੇ ਮੋਬਾਇਲ ਫੋਨ ਉੱਤੇ ਦਿੱਤੇ ਗਏ ਕੋਡ ਰਾਹੀਂ ਆਪਣੀ ਸਾਰੀ ਮੈਡੀਕਲ ਹਿਸਟਰੀ ਨੂੰ ਵੀ ਕਿਸੇ ਦੀ ਥਾਂ ਉੱਤੇ ਇੰਟਰਨੈਟ ਦੀ ਸਹੂਲਤ ਨਾਲ ਕੱਢਿਆ ਜਾ ਸਕੇਗਾ। Aam Aadmi Clinic
ਇਸ ਮੌਕੇ ਹਰਦੇਵ ਸਿੰਘ ਘੜਾਮ, ਡਾ ਸ਼ਵੇਤਾ ਮੈਡੀਕਲ ਅਫਸਰ, ਗੁਰਿੰਦਰ ਸਿੰਘ ਫਾਰਮੇਸੀ, ਮਨਜੋਤ ਕੌਰ ਕਲੀਨਿਕਲ ਅਸਿਸਟੈਂਟ, ਅਮਰ ਸੰਘੇੜਾ, ਚੇਅਰਮੈਨ ਹਰਪ੍ਰੀਤ ਸਿੰਘ ਚੱਠਾ, ,ਨਰਿੰਦਰ ਸਿੰਘ ਤੱਖਰ , ਸਤਿੰਦਰ ਹਾਂਡਾ, ਜਸਕਮਲ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ ਸੰਧੂ ਭੁਪਿੰਦਰ ਟੀਬਾ, ਗੁਰਦੀਪ ਸਿੰਘ ਅਤੇ ਹੋਰ ਸਬੰਧਤ ਇਲਾਕੇ ਦੇ ਲੋਕ ਵੀ ਮੌਜੂਦ ਸਨ। Aam Aadmi Clinic
ਦਿੱਲੀ ਚੋਣਾਂ : ਸਰਵੇਖਣਾਂ ‘ਚ ਆਪ ਨੂੰ ਭਾਰੀ ਬਹੁਮਤ
ਭਾਜਪਾ ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ
ਨਵੀਂ ਦਿੱਲੀ, ਏਜੰਸੀ। ਰਾਜਧਾਨੀ ‘ਚ ਅੱਜ ਵਿਧਾਨ ਸਭਾ ਚੋਣਾਂ ਲਈ ਸ਼ਾਮ 5 ਵਜੇ ਤੱਕ ਕਰੀਬ 58 ਫੀਸਦੀ ਲੋਕਾਂ ਨੇ ਵੋਟਿੰਗ ਕੀਤੀ। ਵੱਖ-ਵੱਖ ਟੀਵੀ ਚੈੱਨਲਾਂ ਵੱਲੋਂ ਕਰਵਾਏ ਗਏ ਚੋਣ ਸਰਵੇਖਣਾਂ ‘ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਤੀਜੀ ਵਾਰ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਸਰਵੇਖਣਾਂ ‘ਚ ਭਾਜਪਾ ਦੂਜੇ ਨੰਬਰ ‘ਤੇ ਅਤੇ ਕਾਂਗਰਸ ਇੱਕ-ਦੋ ਸੀਟਾਂ ਨਾਲ ਤੀਜੇ ਨੰਬਰ ‘ਤੇ ਹੈ। ਅੱਜ ਵੋਟਰਾਂ ਨੇ ਵੋਟ ਲਈ ਕੁਝ ਜ਼ਿਆਦਾ ਉਤਸ਼ਾਹ ਨਹੀਂ ਵਿਖਾਇਆ। ਸ਼ਾਮ ਚਾਰ ਵਜੇ ਤੱਕ 50 ਫੀਸਦੀ ਤੋਂ ਵੀ ਘੱਟ ਵੋਟਾਂ ਪਈਆਂ। Delhi Elections
ਰਾਸ਼ਟਰਪਤੀ ਰਾਮਨਾਥ ਕੋਵਿੰਦ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਆਗੂ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ, ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਤੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਰਣਵੀਰ ਸਿੰਘ, ਸਾਂਸਦ ਮਿਨਾਕਸ਼ੀ ਲੇਖੀ ਤੇ ਹੋਰਨਾਂ ਨੇ ਆਪਣੇ-ਆਪਣੇ ਇਲਾਕਿਆਂ ‘ਚ ਵੋਟਿੰਗ ਕੀਤੀ। ਇਨ੍ਹਾਂ ਵੋਟਿੰਗ ਕੇਂਦਰ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤੇ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ।
ਵਿਧਾਨ ਸਭਾ ਚੋਣਾਂ  2015
ਕੁੱਲ 70 ਸੀਟਾਂ
ਆਮ ਆਦਮੀ ਪਾਰਟੀ 67 ਸੀਟਾਂ
ਭਾਜਪਾ ਤਿੰਨ ਸੀਟਾਂ
ਕਾਂਗਰਸ ਦਾ ਖਾਤਾ ਵੀ ਨਹੀਂ ਖੁੱਲ੍ਹਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਿਮਨੀ ਚੋਣਾਂ: ਭਾਜਪਾ ਤੇ ਆਪ ਹੋਈਆਂ ਬਾਹਰ
-ਜਿਮਨੀ ਚੋਣਾਂ: ਭਾਜਪਾ ਤੇ ਆਪ ਹੋਈਆਂ ਬਾਹਰ
-ਕਾਂਗਰਸ 3 ਸੀਟਾਂ ‘ਤੇ ਅੱਗੇ
ਚੰਡੀਗੜ੍ਹ, ਸੱਚ ਕਹੂੰ ਨਿਊਜ਼। ਪੰਜਾਬ ‘ਚ ਚਾਰ ਸੀਟਾਂ ‘ਤੇ ਹੋ ਰਹੀਆਂ ਜ਼ਿਮਨੀ ਚੋਣਾਂ ‘ਚ ਜਿੱਥੇ ਕਾਂਗਰਸ 3 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਉਥੇ ਅਕਾਲੀ ਦਲ 1 ਸੀਟ ਦਾਖਾ ਤੋਂ ਵੱਡੀ ਲੀਡ ਲੈ ਰਹੀ ਹੈ। ਪਰ ਭਾਜਪਾ ਤੇ ਆਪ ਇਹਨਾਂ ਚੋਣਾਂ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੀਆਂ ਅਤੇ ਦੋਵਾਂ ਹੀ ਪਾਰਟੀਆਂ ਦੇ ਉਮੀਦਵਾਰ ਕਾਫੀ ਪਿੱਛੇ ਚੱਲ ਰਹੇ ਹਨ। ਵੋਟਾਂ ਦੀ ਹੋ ਰਹੀ ਗਿਣਤੀ ‘ਚ ਭਾਜਪਾ ਤੇ ਆਪ ਦੇ ਉਮੀਦਵਾਰ ਚਾਰੇ ਸੀਟਾਂ ‘ਤੇ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। (Byelection)
ਜਲਾਲਾਬਾਦ ਦੀ ਗੱਲ ਕਰੀਏ ਤਾਂ ਇੱਥੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਅਕਾਲੀ ਦਲ ਦਲ ਦੇ ਡਾ. ਰਾਜ ਸਿੰਘ ਤੋਂ ਕਾਫੀ ਅੱਗੇ ਹਨ ਤੇ ਅਕਾਲੀ ਦਲ ਹੱਥੋਂ ਇਹ ਸੀਟ ਨਿੱਕਲਦੀ ਦਿਸ ਰਹੀ ਹੈ ਉੱਥੇ ਹੀ ਫਗਵਾੜਾ ਵਿੱਚ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਨੂੰ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਛਾੜ ਰੱਖਿਆ ਹੈ, ਇੱਥੇ ਆਪ ਦੀ ਹਾਲਤ ਕਾਫੀ ਖਸਤਾ ਹੈ ਤੇ ਆਪ ਉਮੀਦਵਾਰ ਮੁਕਾਬਲੇ ‘ਚ ਕਿਤੇ ਵੀ ਨਹੀਂ ਹੈ। ਹਲਕਾ ਦਾਖਾ ਵਿੱਚ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਕਾਂਗਰਸੀ ਉਮੀਦਵਾਰ ਤੋਂ ਕਾਫੀ ਅੱਗੇ ਹਨ ਪਰ ਇੱਥੇ ਆਪ ਉਮੀਦਵਾਰ ਦੀ ਹਾਲਤ ਕਾਫੀ ਪਤਲੀ ਹੈ। ਮੁਕੇਰੀਆਂ ਵਿਖੇ ਵੀ ਕਾਂਗਰਸੀ ਉਮੀਦਵਾਰ ਨੇ ਬੜਤ ਬਣਾਈ ਹੋਈ ਹੈ ਤੇ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਪਿੱਛੇ ਚੱਲ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰਜੀਤ ਸਿੰਘ ‘ਜੱਸਲ’
ਅੱਜ ਦੇ ਤਕਨੀਕੀ ਦੌਰ ਵਿੱਚ ਮੋਬਾਇਲ ਕਲਚਰ ‘ਤੇ ਨਿਰਭਰ ਮਨੁੱਖ ਨੇ ਪੂਰੀ ਦੁਨੀਆਂ ਨੂੰ ਆਪਣੀ ਮੁੱਠੀ ਵਿੱਚ ਕੀਤਾ ਹੋਇਆ ਹੈ। ਚਾਹੇ ਮਨੋਰੰਜਨ ਹੋਵੇ ਜਾਂ ਸਿੱਖਿਆ ਦਾ ਖੇਤਰ, ਮੋਬਾਇਲ ਨੇ ਹਰ ਪੱਖੋਂ ਮਨੁੱਖ ਦਾ ਪੱਖ ਪੂਰਿਆ ਹੈ। ਬੱਚਿਆਂ ਤੋਂ ਲੈ ਕੇ ਨੌਜਵਾਨ, ਬਜ਼ੁਰਗ ਗੱਲ ਕੀ ਹਰ ਉਮਰ ਦੇ ਬੰਦੇ ਨੂੰ ਮੋਬਾਇਲ ਨੇ ਆਪਣੇ ਵੱਸ ‘ਚ ਕੀਤਾ ਹੋਇਆ ਹੈ। ਇਸ ਗਿਆਨ ਦੀ ਵਿਸ਼ਾਲ ਦੁਨੀਆਂ ਨਾਲ ਜੁੜੇ ਤਜ਼ਰਬੇਕਾਰ ਤਕਨੀਕੀ ਮਾਹਿਰਾਂ ਨੇ ਹੋਰ ਜਾਣਕਾਰੀਆਂ ਤੋਂ ਇਲਾਵਾ ਹੁਣ ਦੇਸ਼ ਦੇ ਅੰਨਦਾਤੇ ਕਿਸਾਨ ਬਾਰੇ ਇੱਕ ਖਾਸ ਪਲੇਟਫਾਰਮ ਤਿਆਰ ਕੀਤਾ ਹੈ। ਜੋ ਕਿਸਾਨੀ ਜ਼ਿੰਦਗੀ ਦੇ ਕੰਮਾਂ-ਕਾਰਾਂ ਨੂੰ ਸੁਖਾਲਾ ਕਰਨ ਵਿੱਚ ਮੱਦਦਗਾਰ ਸਾਬਿਤ ਹੋਵੇਗਾ ਤੇ ਹਰੇਕ ਸਮੱਸਿਆ ਦਾ ਹੱਲ ਘਰ ਬੈਠਿਆਂ ਮਿਲ ਸਕੇਗਾ। ਜਿਸ ਨਾਲ ਉਸਨੂੰ ਫਾਇਦਾ ਵੀ ਹੋਵੇਗਾ ਤੇ ਗਿਆਨ ਵੀ ਵਧੇਗਾ। ਇਹ ਸਭ ਕਿਵੇਂ ਹੋਵੇਗਾ, ਇਸ ਬਾਰੇ ਸਬੰਧਤ ਐਪ ਨੂੰ ਐਂਡਰਾਇਡ ਫ਼ੋਨ ਜ਼ਰੀਏ ਡਾਊਨਲੋਡ ਕਰਕੇ ਸਮਝਣ ਦੀ ਲੋੜ ਹੈ।
ਫਰਵਰੀ  ਮਹੀਨੇ ਦੇ ਪਹਿਲੇ ਹਫ਼ਤੇ ਲਾਂਚ ਕੀਤੀ ਜਾ ਰਹੀ ਵਿਲੱਖਣ ਸੋਚ ਵਾਲੀ ਐਪ ‘ਪਸ਼ੂ ਬੋਲੀ’ ਸਿਰਫ਼ ਪਸ਼ੂ-ਪਾਲਕਾਂ ਤੱਕ ਹੀ ਸੀਮਤ ਨਹੀਂ ਹੋਵੇਗੀ ਸਗੋਂ ਕਿਰਸਾਨੀ ਕਿੱਤੇ ਨਾਲ ਜੁੜੇ ਉਸ ਹਰੇਕ ਵਿਅਕਤੀ ਲਈ ਲਾਹੇਵੰਦ ਸਿੱਧ ਹੋਵੇਗੀ ਜੋ ਆਪਣੇ ਵਪਾਰ ਅਤੇ ਜੀਵਨਸ਼ੈਲੀ ਨੂੰ ਉੱਚਾ ਚੁੱਕ ਕੇ ਆਪਣਾ ਭਵਿੱਖ ਉੱਜਵਲ ਬਣਾਉਣਾ ਚਾਹੁੰਦਾ ਹੈ। ਇਹ ਐਪ ਜਿੱਥੇ ਕਿਸਾਨੀ ਕਿੱਤੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ, ਨਵੀਂ ਤਕਨੀਕ ਦੀ ਜਾਣਕਾਰੀ, ਉੱਨਤ ਕਿਸਮ ਦੇ ਬੀਜ, ਖੇਤੀ ਦਵਾਈਆਂ, ਖਾਦਾਂ ਸਬੰਧੀ ਮੁਕੰਮਲ ਜਾਣਕਾਰੀ ਮਾਹਿਰਾਂ ਵੱਲੋਂ ਮੁਹੱਈਆ ਕਰਵਾਏਗੀ, ਉੱਥੇ ਖੇਤੀ ਕਰਨ ਦੀ ਨਵੀਂ ਤਕਨੀਕ, ਘੱਟ ਜ਼ਮੀਨ ਵਿੱਚੋਂ ਵਧੇਰੇ ਪੈਦਾਵਾਰ ਲੈਣ ਦੀ ਵਿਧੀ ਬਾਰੇ ਵੀ ਜਾਣੂ ਕਰਵਾਏਗੀ। ਇਸ ਤੋਂ ਇਲਾਵਾ ਪਸ਼ੂ ਪਾਲਣ ਸਬੰਧੀ, ਵੇਚ-ਖਰੀਦ, ਚੰਗੀ ਨਸਲ ਦੇ ਦੁਧਾਰੂ ਪਸ਼ੂਆਂ ਸਬੰਧੀ ਮਾਹਿਰ ਵੈਟਨਰੀ ਡਾਕਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਵਾਏਗੀ। ਇਹ ਸਭ ਕਿਵੇਂ ਹੋਵੇਗਾ, ਇਸ ਬਾਰੇ ‘ਐਪ’ ਦੁਆਰਾ ਹੀ ਜਾਣਕਾਰੀ ਦਿੱਤੀ ਜਾਵੇਗੀ ਜੋ ਕਿ ਹਿੰਦੀ, ਪੰਜਾਬੀ ਤੋਂ ਇਲਾਵਾ ਦੇਸ਼ ਦੀਆਂ ਬਾਕੀ ਭਾਸ਼ਾਵਾਂ ਵਿੱਚ ਵੀ  ਹੋਵੇਗੀ।
ਇਸ ਐਪ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਨੁਮਾਇੰਦੇ ਨੇ ਵਿਸਥਾਰਪੂਰਵਕ ਦੱਸਿਆ ਕਿ 40 ਬੰਦਿਆਂ ਦੀ ਇੱਕ ਵੱਡੀ ਟੀਮ ਨੇ ਪਿਛਲੇ ਚਾਰ ਸਾਲਾਂ ਤੋਂ ਦੇਸ਼ ਦੇ ਵੱਖ-ਵੱਖ ਖੇਤੀ ਸੈਕਟਰਾਂ ਵਿੱਚ ਕਿਸਾਨੀ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਘੋਖ- ਪੜਤਾਲ ਕਰਨ ਮਗਰੋਂ ਇੱਕ ਪਲੇਟਫਾਰਮ ਦੇ ਰੂਪ ‘ਚ ਇਹ ਐਪ ਤਿਆਰ ਕੀਤੀ ਹੈ। ਵੱਖ-ਵੱਖ ਦੇਸ਼ਾਂ ਦੇ ਸਰਵੇਖਣ ਮੁਤਾਬਕ ਇਹ ਗੱਲ ਸਾਹਮਣੇ ਆਈ ਹੈ ਕਿ ਦੁਨੀਆਂ ਦੇ ਬਹੁਤੇ ਦੇਸ਼ ਖੇਤੀ ਧੰਦੇ ਨਾਲ ਜੁੜੇ ਹੋਏ ਹਨ। ਅਮਰੀਕਾ, ਕੈਨੇਡਾ ਵਰਗੇ ਉੱਨਤ ਦੇਸ਼ਾਂ ਦੇ 80 ਪ੍ਰਤੀਸ਼ਤ ਬਿਜਨਸਮੈਨ ਖੇਤੀ ਉਦਯੋਗ ਨਾਲ ਜੁੜ ਕੇ ਸਫ਼ਲ ਮੰਡੀਕਰਨ ਕਰ ਰਹੇ ਹਨ।
ਇਹ ਵੀ ਸੱਚਾਈ ਹੈ ਕਿ ਭਾਰਤ ਦਾ ਬਹੁਤਾ ਯੂਥ ਖਾਸਕਰ ਪੰਜਾਬ, ਹਰਿਆਣਾ, ਗੁਜ਼ਰਾਤ ਵਿਦੇਸ਼ਾਂ ਵਿੱਚ ਗੋਰਿਆਂ ਕੋਲ ਖੇਤੀ ਕਰਦਾ ਹੈ। ਇਹ ਉਹੀ ਕਿਸਾਨ ਹੈ ਜੋ ਪੰਜਾਬ ਵਿੱਚ ਖੇਤੀ ਕਰਨ ‘ਚ ਅਸਫ਼ਲ ਰਿਹਾ ਹੈ। ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਾਡੇ ਦੇਸ਼ ਦੇ ਕਿਸਾਨਾਂ ਕੋਲ ਜਾਗਰੂਕਤਾ ਦੀ ਘਾਟ ਹੈ ਜਦਕਿ ਗੋਰੇ ਕਿਸਾਨ ਇਸ ਵਿੱਚ ਨਿਪੁੰਨ ਹਨ, ਉਨ੍ਹਾਂ ਨੂੰ ਤਕਨੀਕੀ ਸੂਝ ਹੈ ਜਦਕਿ ਸਾਡੇ ਜਿਆਦਾਤਰ ਕਿਸਾਨਾਂ ਕੋਲ ਸਿਰਫ਼ ਰੀਸ ਹੈ, ਭੇਡਚਾਲ ਹੈ ਜਿਸ ਦੇ ਮਗਰ ਲੱਗ ਕੇ ਉਹ ਕਰਜ਼ਾ ਚੁੱਕ ਕੇ ਖੇਤੀ ਮਸ਼ੀਨਰੀ, ਕਾਰਾਂ, ਕੋਠੀਆਂ ਆਦਿ ਲੈਂਦਾ ਹੈ, ਮਹਿੰਗੇ ਵਿਆਹਾਂ ਦੀ ਦੌੜ ਵਿੱਚ ਸ਼ਾਮਲ ਹੋ ਕੇ ਕਰਜ਼ਾਈ ਹੋ ਜਾਂਦਾ ਹੈ ਤੇ  ਖੁਦਕੁਸ਼ੀਆਂ ਦੇ ਰਾਹ ਪੈ ਜਾਂਦਾ ਹੈ।
ਇਸ ਐਪ ਦੀ ਵਰਤੋਂ ਨਾਲ ਦੇਸ਼ ਦੇ ਹਰੇਕ ਛੋਟੇ-ਵੱਡੇ ਕਿਸਾਨ ਨੂੰ ਫਾਇਦਾ ਹੋਵੇਗਾ। ਉਦਾਹਰਨ ਦੇ ਤੌਰ ‘ਤੇ ਇੱਕ ਕਿਸਾਨ ਕੋਲ ਕਿੰਨੀ ਜ਼ਮੀਨ ਹੈ, ਉਸਨੇ ਕਿਹੜੀ ਖੇਤੀ ਕਰਨੀ ਹੈ, ਕਿਹੜੀ ਰੇਹ-ਸਪਰੇਅ ਵਰਤਣਾ ਹੈ, ਕਿੰਨੀ ਪੈਦਾਵਾਰ ਹੋਵੇਗੀ, ਕਿਹੜੀ ਮੰਡੀ ਵਿੱਚ ਵਧੇਰੇ ਮੁਨਾਫ਼ਾ ਹੋਵੇਗਾ। ਇਹ ਸਭ ਕੁਝ ਬਾਰੇ ਇਹ ਐਪ ਦੱਸ ਸਕੇਗੀ। ਇਹ ਇੱਕ ਸੱਚਾਈ ਹੈ ਕਿ ਇੱਕ ਪਿੰਡ ਦਾ ਸਰਵੇ ਕੀਤਾ ਗਿਆ ਜਿਸ ਵਿੱਚ ਇਹ ਗੱਲ ਸਪੱਸ਼ਟ ਹੋਈ ਕਿ ਪੰਜ ਏਕੜ ਵਾਲੇ ਕਿਸਾਨ ਕੋਲ ਵੀ ਟਰੈਕਟਰ, ਰੀਪਰ, ਕੰਬਾਇਨ ਆਦਿ ਮਹਿੰਗੀ ਖੇਤੀ ਮਸ਼ੀਨਰੀ ਹੈ ਤੇ ਵੀਹ ਏਕੜ ਵਾਲੇ ਕੋਲ ਵੀ, ਜੋ ਕਿ ਗਲਤ ਹੈ। ਇਸ ਐਪ ਰਾਹੀਂ ਪਿੰਡ ਦੇ ਹਰੇਕ ਛੋਟੇ-ਵੱਡੇ ਕਿਸਾਨ ਨੂੰ ਇੱਕ ਸਾਂਝੀ ਸੰਸਥਾ ਨਾਲ ਜੋੜਿਆ ਜਾਵੇਗਾ ਜਿੱਥੋਂ ਉਹ ਸਸਤੇ ਭਾਅ ਅਤੇ ਕਿਰਾਏ ‘ਤੇ ਆਪਣੀਆਂ ਲੋੜਾਂ ਪੂਰੀਆਂ ਕਰ ਸਕਣਗੇ।। ਇਸ ਤਰ੍ਹਾਂ ਮੱਧਵਰਗੀ ਕਿਸਾਨਾਂ ਦੇ ਖਰਚੇ ਘਟਣਗੇ ਤੇ ਆਮਦਨ ਵਧੇਗੀ।
ਪਸ਼ੂਧਨ ਦੇ ਖੇਤਰ ਵਿੱਚ ਵੀ ਇਹ ਐਪ ਬਹੁਤ ਫਾਇਦੇਮੰਦ ਰਹੇਗੀ। ਹਰੇਕ ਕਿਸਾਨ ਦੇ ਘਰ ਲਵੇਰਾ ਹੁੰਦਾ ਹੈ। ਉਸਦੀਆਂ ਬਿਮਾਰੀਆਂ ਅਤੇ ਮੁਕੰਮਲ ਡਾਕਟਰੀ ਦਾ ਹੱਲ ਇਸ ਐਪ ਰਾਹੀਂ ਤਜ਼ਰਬੇਕਾਰ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਹੱਲ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਕਿਸਾਨ ਆਪਣੇ ਪਸ਼ੂ ਦੀ ਖਰੀਦ-ਵੇਚ ਕਰਨੀ ਚਾਹੇ ਤਾਂ ਵੀ ਇਸ ਐਪ ਦੀ ਮੱਦਦ ਲੈ ਸਕਦਾ ਹੈ ਕਿਸਾਨ ਲਈ ਉੁਪਜਾਊ ਮਿੱਟੀ ਦਾ ਹੋਣਾ ਬਹੁਤ ਜਰੂਰੀ ਹੈ। ਮਿੱਟੀ ਦੀ ਗੁਣਵੱਤਾ, ਲੋੜੀਂਦੇ ਤੱਤਾਂ ਦੀ ਪੂਰਤੀ, ਖਾਦਾਂ ਆਦਿ ਦਾ ਪੂਰਨ ਵੇਰਵਾ ਵੀ ਇਸ ਐਪ ਰਾਹੀਂ ਮਿਲ ਸਕੇਗਾ। ਇਹ ਵੀ ਜਾਣਕਾਰੀ ਮਿਲੇਗੀ ਕਿ ਕਿਹੜੀ ਫ਼ਸਲ ਦੀ ਪੈਦਾਵਾਰ ਉਨ੍ਹਾਂ ਨੂੰ ਵਧੇਰੇ ਮੁਨਾਫ਼ਾ ਦੇ ਸਕਦੀ ਹੈ। ਸਾਡੇ ਦੇਸ਼ ਦਾ ਕਿਸਾਨ ਬਹੁਤ ਮਿਹਨਤੀ  ਹੈ, ਨਿੱਡਰ ਹੈ ਪਰ ਅਫਸੋਸ ਕਿ ਜਾਗਰੂਕਤਾ ਦੀ ਘਾਟ ਹੈ। ਇਹ ਐਪ ਉਸਦੀ ਸਫ਼ਲ ਜ਼ਿੰਦਗੀ ਲਈ ਰਾਹ-ਦਸੇਰਾ ਬਣੇਗੀ। ਇਹ ਐਪ ਗਿਆਨ ਦੇ ਨਾਲ-ਨਾਲ ਮਨੋਰੰਜਨ ਜਗਤ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਏਗੀ ਜੋ ਵੱਖ-ਵੱਖ ਸੂਬਿਆਂ ਦੀ ਬੋਲੀ ਅਧਾਰਿਤ ਗੀਤ-ਸੰਗੀਤ ਦੀ ਜਾਣਕਾਰੀ ਅਤੇ ਮਨੋਰੰਜਨ ਨਾਲ ਜੋੜੇਗੀ। ਆਉਣ ਵਾਲੇ ਕੁਝ ਹੀ ਮਹੀਨਿਆਂ ਵਿੱਚ ਦੇਸ਼ ਦਾ ਹਰ ਛੋਟਾ-ਵੱਡਾ ਕਿਸਾਨ ਇਸ ਐਪ ਨਾਲ ਆਪਣੇ-ਆਪ ਨੂੰ ਜੋੜ ਕੇ ਦੇਸ਼ ਨੂੰ ਉੱਨਤੀ ਦੇ ਰਾਹਾਂ ਵੱਲ ਤੋਰਨ ਵਿੱਚ ਯਤਨਸ਼ੀਲ ਹੋਵੇਗਾ। ਆਓ, ਅੱਜ ਦੇ ਤਕਨੀਕੀ ਗਿਆਨ ਦੀ ਪੂਰਤੀ ਲਈ ਇਸ ਗਿਆਨ ਭਰਪੂਰ ਐਪ ‘ਪਸ਼ੂ ਬੋਲੀ’ ਨਾਲ ਜੁੜ ਕੇ ਆਪਣੇ ਗਿਆਨ ਭੰਡਾਰ ਵਿੱਚ ਵਾਧਾ ਕਰੀਏ ਤੇ ਆਪਣੇ ਜੀਵਨ ਨੂੰ ਖੁਸ਼ਹਾਲ ਬਣਾਈਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਪਾਲ ਸਿੰਘ ਚੀਮਾ ਬਣੇ ਵਿਰੋਧੀ ਧਿਰ ਦੇ ਆਗੂ, ਟਵੀਟ ਰਾਹੀਂ ਸਿਸੋਦੀਆ ਨੇ ਕੀਤਾ ਐਲਾਨ | Sukhpal Khaira
ਪਹਿਲੀ ਵਾਰ ਕਿਸੇ ਪਾਰਟੀ ਨੇ ਬਿਨਾਂ ਵਿਧਾਇਕਾਂ ਦੀ ਮੀਟਿੰਗ ਸੱਦੇ ਕੀਤਾ ਲੀਡਰ ਦਾ ਐਲਾਨ | Sukhpal Khaira
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਵਿਧਾਇਕ ਦਲ ਦੇ ਲੀਡਰ ਸੁਖਪਾਲ ਖਹਿਰਾ ਦੀ ਛੁੱਟੀ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰ ਦੇ ਲੀਡਰ ਦੀ ਕੁਰਸੀ ‘ਤੇ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੂੰ ਬਿਠਾ ਦਿੱਤਾ ਹੈ। ਇਸ ਐਲਾਨ ਤੋਂ ਪਹਿਲਾਂ ਨਾ ਹੀ ਅਰਵਿੰਦ ਕੇਜਰੀਵਾਲ ਨੇ ਕੋਈ ਵਿਧਾਇਕਾਂ ਦੀ ਮੀਟਿੰਗ ਸੱਦੀ ਅਤੇ ਨਾ ਹੀ ਕਿਸੇ ਨਾਲ ਸਲਾਹ ਮਸ਼ਵਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਵੀ ਕੋਈ ਪੱਤਰ ਜਾਂ ਫਿਰ ਫੋਨ ਰਾਹੀਂ ਨਹੀਂ, ਸਗੋਂ ਇੱਕ ਟਵੀਟ ਰਾਹੀਂ ਹੀ ਦਿੱਤੀ ਗਈ।
ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਇੱਕ ਟਵੀਟ ਕਰਦੇ ਹੋਏ ਸੁਖਪਾਲ ਖਹਿਰਾ ਨੂੰ ਹਟਾਉਣ ਅਤੇ ਹਰਪਾਲ ਚੀਮਾ ਨੂੰ ਲੀਡਰ ਬਣਾਉਣ ਦਾ ਐਲਾਨ ਕਰ ਦਿੱਤਾ। ਟਵੀਟ ਆਉਣ ਤੋਂ ਕੁਝ ਦੇਰ ਤੱਕ ਤਾਂ ਕੋਈ ਇਸ ਟਵੀਟ ‘ਤੇ ਵਿਸ਼ਵਾਸ ਤੱਕ ਨਹੀਂ ਕਰ ਰਿਹਾ ਸੀ ਪਰ ਕੁਝ ਹੀ ਮਿੰਟਾਂ ਬਾਅਦ ਇਹ ਸਪੱਸ਼ਟ ਕਰ ਦਿੱਤਾ ਗਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਪੱਤਰ ਲਿਖ ਕੇ ਜਾਣਕਾਰੀ ਵੀ ਦੇ ਦਿੱਤੀ ਗਈ ਹੈ।
ਸੁਖਪਾਲ ਖਹਿਰਾ ਨੇ ਵੀ ਇਸ ਘਟਨਾ ਤੋਂ ਬਾਅਦ ਕਿਸੇ ਵੀ ਪੱਤਰਕਾਰ ਨਾਲ ਗੱਲਬਾਤ ਕਰਨ ਦੀ ਥਾਂ ਟਵੀਟ ਕਰਦੇ ਹੋਏ ਕਿਹਾ ਕਿ ਉਹ ਹੁਣ ਤੋਂ ਹੀ ਵਿਰੋਧੀ ਧਿਰ ਦਾ ਅਹੁਦਾ ਛੱਡ ਰਹੇ ਹਨ ਤੇ ਪੰਜਾਬੀਆਂ ਲਈ ਉਹ ਕੁਝ ਵੀ ਕਰਨ ਲਈ ਤਿਆਰ ਹਨ। ਇੱਥੇ ਹੀ ਹਾਈ ਕਮਾਨ ਦੇ ਫੈਸਲੇ ਬਾਰੇ ਸੁਖਪਾਲ ਖਹਿਰਾ ਨੇ ਇੱਕ ਵੀ ਸ਼ਬਦ ਨਹੀਂ ਕਿਹਾ। ਇਹ ਪਹਿਲੀਵਾਰ ਹੋਇਆ ਹੈ, ਜਦੋਂ ਆਮ ਆਦਮੀ ਪਾਰਟੀ ਨੇ ਵਿਧਾਇਕ ਦਲ ਦੀ ਮੀਟਿੰਗ ਕੀਤੇ ਬਿਨਾਂ ਹੀ ਇੰਨਾ ਵੱਡਾ ਫੈਸਲਾ ਕੀਤਾ ਹੈ, ਕਿਉਂਕਿ ਵਿਧਾਇਕ ਦਲ ਦਾ ਲੀਡਰ ਚੁਣਨ ਦਾ ਅਧਿਕਾਰ ਵਿਧਾਇਕਾਂ ਨੂੰ ਹੀ ਹੈ ਅਤੇ ਹਮੇਸ਼ਾ ਹੀ ਆਮ ਆਦਮੀ ਪਾਰਟੀ ਲੋਕਤੰਤਰਿਕ ਦੀ ਗੱਲ ਕਰਦੀ ਆਈ ਹੈ ਪਰ ਆਪਣੀ ਹੀ ਪਾਰਟੀ ਵਿੱਚ ਲੋਕ ਤਾਂਤਰਿਕ ਫੈਸਲਾ ਕਰਨ ਤੋਂ ਪਲਟ ਗਈ ਹੈ।
ਡਾ. ਬਲਬੀਰ ਨਾਲ ਪੰਗਾ ਪਿਆ ਮਹਿੰਗਾ | Sukhpal Khaira
ਸੁਖਪਾਲ ਖਹਿਰਾ ਤੇਜ਼ ਤਰਾਰ ਲੀਡਰ ਹੋਣ ਦੇ ਨਾਲ ਹੀ ਵਿਰੋਧੀ ਧਿਰ ਵਜੋਂ ਚੰਗਾ ਕੰਮ ਕਰ ਰਹੇ ਸਨ ਪਰ ਉਨ੍ਹਾਂ ਨੂੰ ਉਪ ਪ੍ਰਧਾਨ ਡਾ. ਬਲਬੀਰ ਸਿੰਘ ਨਾਲ ਪਿਆ ਪੰਗਾ ਕਾਫ਼ੀ ਜਿਆਦਾ ਮਹਿੰਗਾ ਪੈ ਗਿਆ ਹੈ। ਡਾ. ਬਲਬੀਰ ਸਿੰਘ ਖ਼ਿਲਾਫ਼ ਸੁਖਪਾਲ ਖਹਿਰਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਕਾਫ਼ੀ ਕੁਝ ਕਹਿ ਦਿੱਤਾ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਲੀਡਰ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਕਾਫ਼ੀ ਜਿਆਦਾ ਨਰਾਜ਼ ਹੋ ਗਏ ਸਨ।
ਦਲਿਤ ਵੋਟਾਂ ਨੂੰ ਖਿੱਚੇਗਾ ਫੈਸਲਾ | Sukhpal Khaira
ਆਮ ਆਦਮੀ ਪਾਰਟੀ ਵੱਲੋਂ ਲਿਆ ਗਿਆ ਇਹ ਫੈਸਲਾ ਪੰਜਾਬ ਦੀਆਂ 35 ਫੀਸਦੀ ਵੋਟਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ, ਕਿਉਂਕਿ ਆਪ ਵੱਲੋਂ ਇਹ ਪ੍ਰਚਾਰ ਕੀਤਾ ਜਾਣਾ ਸੰਭਵ ਹੈ ਕਿ ਉਨ੍ਹਾਂ ਨੇ ਦਲਿਤ ਲੀਡਰ ਨੂੰ ਮਾਣ-ਸਨਮਾਨ ਦਿੰਦੇ ਹੋਏ ਇਹ ਵੱਡਾ ਅਹੁਦਾ ਦਿੱਤਾ ਹੈ। ਇਸ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਆਪਣੀ ਕੈਬਨਿਟ ਮੰਤਰੀਆਂ ਦੀ ਫੌਜ ਵਿੱਚ ਦਲਿਤ ਲੀਡਰਾਂ ਨੂੰ ਕੋਈ ਜਿਆਦਾ ਥਾਂ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਇਹ ਫੈਸਲਾ ਦਲਿਤ ਵੋਟਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਅਪਰਾਧੀ-ਪੁਲਿਸ-ਨੇਤਾਵਾਂ ਦਾ ਗਠਜੋੜ ਕਾਂਗਰਸ ਰਾਜ ‘ਚ ਫਲ-ਫੁਲ ਰਿਹੈ: ਮਨਜਿੰਦਰ ਸਿੱਧੂ | AAP Youth Wing
ਅੰਮ੍ਰਿਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਕਾਂਗਰਸ ਸਰਕਾਰ ਸੂਬੇ ਵਿਚ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ‘ਚ ਨਾਕਾਮ ਸਾਬਤ ਹੋਈ ਹੈ, ਸਗੋਂ ਪੰਜਾਬ  ‘ਚ ਤੇ ਖਾਸਕਰ ਮਾਝਾ ਖੇਤਰ ਵਿਚ ਨਸ਼ਿਆਂ ‘ਚ ਵਾਧਾ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਐੱਸਐੱਸਪੀ ਤਰਨਤਾਰਨ ਦੇ ਦਫਤਰ ਸਾਹਮਣੇ ਨਸ਼ਿਆਂ ਖਿਲਾਫ ਕੀਤੇ ਮੁਜ਼ਾਹਰੇ ਦੌਰਾਨ ਕੀਤਾ। ਇਸ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ‘ਤੇ ਯੂ-ਟਰਨ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਨਾਮਾਫ ਕਰਨ ਯੋਗ ਪਾਪ ਕੀਤਾ ਹੈ। ਜਦਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ ‘ਚ ਫੜ੍ਹ ਕੇ ਚਾਰ ਹਫਤਿਆਂ ‘ਚ ਨਸ਼ਾ  ਬੰਦ ਕਰਨ ਦਾ ਵਾਅਦਾ ਕੀਤਾ ਸੀ। (AAP Youth Wing)
ਲੋਕ ਰੋਹ ਹੀ ਸਰਕਾਰਾਂ ਨੂੰ ਝੰਜੋੜ ਸਕਦਾ ਹੈ ਧਾਲੀਵਾਲ | AAP Youth Wing
ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਨਸ਼ੇ ਦੇ ਮਾਮਲੇ ‘ਚ ਕਈ ਗੁਣਾ ਹੋਏ ਵਾਧੇ ਤੇ ਨੌਜਵਾਨਾਂ ਦੀਆਂ ਮੌਤਾਂ ਤੋਂ ਬਾਅਦ ‘ਆਪ’ ਯੂਥ ਨੇ ਸੂਬੇ ‘ਚ ‘ਹੱਲਾ ਬੋਲ ਕੈਂਪੇਨ’ ਦਾ ਆਗਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਅੰਤਰਗਤ ਪਾਰਟੀ ਲੋਕਾਂ ਨੂੰ ਖੁੱਲ੍ਹ ਕੇ ਸਾਹਮਣੇ ਆਉਣ ਤੇ ਅਪਰਾਧੀਆਂ-ਪੁਲਿਸ-ਨੇਤਾ ਦੇ ਗਠਜੋੜ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਲਈ ਤਾਕੀਦ ਕਰੇਗੀ। ਇਸ ਮੌਕੇ ਬੋਲਦਿਆਂ ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਦਾ ਇਹ ਗਠਜੋੜ ਕਾਂਗਰਸ ਸਰਕਾਰ ਵੇਲੇ ਹੋਰ ਜਿਆਦਾ ਮਜਬੂਤ ਹੋਇਆ ਹੈ। (AAP Youth Wing)
ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸਿਧਵਾਂ, ਪ੍ਰਧਾਨ ਹਰਨੇਕ ਸਿੰਘ, ਪਰਗਟ ਸਿੰਘ ਪ੍ਰਧਾਨ ਅੰਮ੍ਰਿਤਸਰ (ਦਿਹਾਤੀ), ਰੌਬੀ ਕਾਂਗ ਪ੍ਰਧਾਨ ਯੂਥ ਵਿੰਗ (ਦੋਆਬਾ ਜੋਨ), ਸੁਖਰਾਜ ਸਿੰਘ ਗੋਰਾ ਪ੍ਰਧਾਨ ਯੂਥ ਵਿੰਗ (ਮਾਲਵਾ-1 ਜੋਨ), ਅਮਨ ਮੋਹੀ ਪ੍ਰਧਾਨ ਯੂਥ ਵਿੰਗ (ਮਾਲਵਾ-2 ਜੋਨ), ਸੁਖਰਾਜ ਸਿੰਘ ਬਲ ਪ੍ਰਧਾਨ ਯੂਥ ਵਿੰਗ (ਮਾਝਾ ਜੋਨ), ਸਰਬਜੋਤ ਸਿੰਘ, ਭੁਪਿੰਦਰ ਸਿੰਘ ਬਿੱਟੂ, ਹਰਭਜਨ ਸਿੰਘ ਈਟੀਓ, ਸੁਖਜਿੰਦਰ ਸਿੰਘ ਪੰਨੂ (ਸਾਰੇ ਜਨਰਲ ਸਕੱਤਰ) ਰਣਜੀਤ ਸਿੰਘ ਚੀਮਾ, ਸੁਖਬੀਰ ਵਲਟੋਹਾ, ਹਰਜੀਤ ਸਿੰਘ ਸੰਧੂ, ਜਸਬੀਰ ਸਿੰਘ ਸੁਰ ਸਿੰਘ, ਪਲਵਿੰਦਰ ਰਾਨੀਵੱਲਾ ਅਤੇ ਪਾਰਟੀ ਵਲੰਟੀਅਰ ਵੱਡੀ ਗਿਣਤੀ ‘ਚ ਮੌਜੂਦ ਸਨ। (AAP Youth Wing)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਨਮੋ ਐਪ’ ਨਾਲ ਚੋਰੀ ਹੋ ਰਿਹਾ ਹੈ ਭਾਰਤੀਆਂ ਦਾ ਡਾਟਾ : ਰਾਹੁਲ ਗਾਂਧੀ | Namo App
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਡਾਟਾ ਲੀਕ ਮਾਮਲੇ ‘ਚ ਭਾਜਪਾ ਖਿਲਾਫ਼ ਵਿੱਢੀ ਜੰਗ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ (Namo App) ‘ਨਮੋ ਐਪ’ ਨਾਲ ਲੋਕਾਂ ਦਾ ਨਿੱਜੀ ਡਾਟਾ ਚੋਰੀ ਹੋਣ ਦੀ ਖਬਰ ‘ਤੇ ਅੱਜ ਮੋਦੀ ਦਾ ਮਜ਼ਾਕ ਉਡਾਇਆ ਤੇ ਇਸ ਤਰ੍ਹਾਂ ਦੀ ਖਬਰ ਸਾਹਮਣੇ ਲਿਆਉਣ ਲਈ  ਅਖਬਾਰਾਂ ਦਾ ਧੰਨਵਾਦ ਕੀਤਾ ਗਾਂਧੀ ਨੇ ਟਵੀਟ ਕਰਕੇ ਮੋਦੀ ਦਾ ਮਜ਼ਾਕ ਉਡਾਉਂਦਿਆਂ ਕਿਹਾ, ‘ਹਾਏ, ਮੇਰਾ ਨਾਂਅ ਨਰਿੰਦਰ ਮੋਦੀ ਹੈ।
ਮੈਂ ਭਾਰਤ ਦਾ ਪ੍ਰਧਾਨ ਮੰਤਰੀ ਹਾਂ ਮੇਰੇ ਅਧਿਕਾਰਿਕ ਐਪ ‘ਤੇ ਤੁਸੀਂ ਜਦੋਂ ਵੀ ‘ਸਾਇਨਅਪ’ ਕਰਦੇ ਹੋ ਤਾਂ ਮੈਂ ਤੁਹਾਡਾ ਸਾਰਾ ਡਾਟਾ ਅਮਰੀਕੀ ਕੰਪਨੀਆਂ ਦੇ ਆਪਣੇ ਦੋਸਤਾਂ ਨੂੰ ਦੇ ਦਿੰਦਾ ਹਾਂ ਮੁੱਖ ਧਾਰਾ ਦੇ ਮੀਡੀਆ ਦਾ ਸ਼ੁਕਰੀਆ ਕਿ ਉਹ ਹਮੇਸ਼ਾ ਦੀ ਤਰ੍ਹਾਂ ਇਸ ਖਬਰ ਨੂੰ ਵੀ ਸਾਹਮਣੇ ਲੈ ਕੇ ਆਇਆ’ ਕਾਂਗਰਸ ਪ੍ਰਧਾਨ ਨੇ ਇਸ ਟਵੀਟ ਨਾਲ ਇੱਕ ਖਬਰ ਵੀ ਪੋਸਟ ਕੀਤੀ ਹੈ, ਜਿਸ ‘ਚ ਸਾਈਬਰ ਸੁਰੱਖਿਆ ਲਈ ਕੰਮ ਕਰਨ ਵਾਲੇ ਫਰਾਂਸ ਦੇ ਖੋਜੀ ਇਲੀਅਟ ਏਲਡਰਸਨ ਨੇ ਖੁਲਾਸਾ ਕੀਤਾ ਹੈ ਕਿ ‘ਨਮੋ ਐਪ’ ਨੂੰ ਡਾਊਨਲੋਡ ਕਰਦੇ ਹੀ ਡਾਊਨਲੋਡ ਕਰਨ ਵਾਲੇ ਦੀ ਪੂਰੀ ਸੂਚਨਾ ਅਮਰੀਕੀ ਕੰਪਨੀਆਂ ਨੂੰ ਪਹੁੰਚ ਜਾਂਦੀ ਹੈ ਏਲਡਰਸਨ ਨੇ ਆਪਣੇ ਟਵੀਟ ਦੀ ਲੜੀ ‘ਚ ਕਿਹਾ, ਤੁਸੀਂ ਨਰਿੰਦਰ ਮੋਦੀ ਦੇ ਅਧਿਕਾਰਿਕ ਐਪ ‘ਤੇ ਜਿਵੇਂ ਹੀ ਆਪਣੀ ਪ੍ਰੋਫਾਇਲ ਦਿੰਦੇ ਹੋ ਤੁਹਾਡੀ ਨਿੱਜੀ ਸੂਚਨਾ ਨਾਂਅ, ਈਮੇਲ, ਫੋਟੋ, ਲਿੰਗ ਆਦਿ ਸਬੰਧੀ ਸਾਰੀ ਸੂਚਨਾ ਅਮਰੀਕਾ ਪਹੁੰਚ ਜਾਂਦੀ ਹੈ।
ਮੁੱਦੇ ਤੋਂ ਦੇਸ਼ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ ਰਾਹੁਲ : ਪੀਐਮਓ | Namo App
ਨਵੀਂ ਦਿੱਲੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜਿਸ ਤਰ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਡਾਟਾ ਲੀਕ ਦਾ ਦੋਸ਼ ਲਾਇਆ ਹੈ ਕਿ ਉਸ ‘ਤੇ ਆਖਰਕਾਰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਫ਼ਾਈ ਦਿੱਤੀ ਗਈ ਹੈ ਪੀਐਮਓ ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਕਾਂਗਰਸ ਤੇ ਰਾਹੁਲ ਗਾਂਧੀ ਨੂੰ ਤਕਨੀਕ ਦੀ ਜਾਣਕਾਰੀ ਨਹੀਂ ਹੈ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ ਨੇ ਕਾਂਗਰਸ ‘ਤੇ ਸੰਗੀਨ ਦੋਸ਼ ਲਾਉਂਦਿਆਂ ਕਿਹਾ ਕਿ ਕੈਂਮਬ੍ਰਿਜ ਏਨਾਲਿਟਿਕਾ ਦਾ ਡਾਟਾ ਚੋਰੀ ਕਰਨ ਲਈ ਕਾਂਗਰਸ ਦਾ ਬ੍ਰਹਮਅਸਤਰ ਦੱਸਿਆ।
ਨਾਲ ਹੀ ਰਾਹੁਲ ‘ਤੇ ਲੋਕਾਂ ਦਾ ਮੁੱਦੇ ਤੋਂ ਧਿਆਨ ਭਟਕਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਭ ਲੋਕਾਂ ਦਾ ਇਸ ਮੁੱਦੇ ਤੋਂ ਧਿਆਨ ਹਟਾਉਣ  ਲਈ ਕੀਤਾ ਗਿਆ ਹੈ ਪੀਐਮਓ ਵੱਲੋਂ ਸਫ਼ਾਈ ਦਿੱਤੀ ਗਈ ਹੈ ਕਿ ਮੀਡੀਆ ਹਾਊਸ ਵੀ ਆਪਣੇ ਐਪ  ਲਈ ਥਰਡ ਪਾਰਟੀ ਸਰਵਿਸ ਦੀ ਵਰਤੋਂ ਕਰਦੇ ਹਨ ਜਿਸ ਨਾਲ ਉਨ੍ਹਾਂ ਦੀਆਂ ਖਬਰਾਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ ਪੀਐਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਪ ‘ਤੇ ਸਫ਼ਾਈ ਦਿੰਦਿਆਂ ਇਸ ਦੀ ਕਾਰਜਪ੍ਰਣਾਲੀ ਦੀ ਜਾਣਕਾਰ ਦੀ ਹੈ ਇਸ ‘ਚ ਕਿਹਾ ਗਿਆ ਹੈ ਕਿ ਇਸ ਐਪ ਦੇ ਅੰਦਰ ਕੋਈ ਵੀ ਵਿਅਕਤੀ ਗੈਸਟ ਮੋਡ ‘ਤੇ ਸਾਈਨ ਇਨ ਕਰ ਸਕਦਾ ਹੈ, ਇਸ ਲਈ ਉਸ ਨੂੰ ਆਪਣੇ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਦੀ ਲੋੜ ਨਹੀਂ ਹੈ, ਉਹ ਮਹਿਮਾਨ ਵਾਂਗ ਵੀ ਇਸ ਐਪ ਦੀ ਵਰਤੋਂ ਕਰ ਸਕਦਾ ਹੈ ਇਸ ਲਈ ਕਿਸੇ ਦੀ ਆਗਿਆ ਜਾਂ ਡਾਟਾ ਦੀ ਲੋੜ ਨਹੀਂ ਹੁੰਦੀ ਹੈ।
ਡਾਟਾ ਲੀਕ : ਫੇਸਬੁੱਕ ਨੇ ਬ੍ਰਿਟਿਸ਼ ਅਖਬਾਰਾਂ ‘ਚ ਛਪਵਾਇਆ ਫੁੱਲ ਪੇਜ਼ ਮਾਫ਼ੀਨਾਮਾ | Namo App
ਲੰਦਨ ਡਾਟਾ ਲੀਕ ਵਿਵਾਦ ‘ਚ ਮਾਫ਼ੀ ਮੰਗ ਚੁੱਕੇ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਦੇ ਚੀਫ਼ ਮਾਰਕ ਜਕਰਬਰਗ ਨੇ ਹੁਣ ਬ੍ਰਿਟੇਨ ਦੀਆਂ ਅਖਬਾਰਾਂ ‘ਚ ਫੁੱਲ ਪੇਜ ਦਾ ਮੁਆਫ਼ੀਨਾਮਾ ਪ੍ਰਕਾਸ਼ਿਤ ਕਰਵਾਇਆ ਹੈ ਜ਼ਿਕਰਯੋਗ ਹੈ ਕਿ ਇਸ ਡਾਟਾ ਲੀਕ ਨੇ ਭਾਰਤ ਸਮੇਤ ਕਈ ਦੇਸ਼ਾਂ ‘ਚ ਤਹਿਲਕਾ ਮਚਾ ਦਿੱਤਾ ਹੈ ਅਖਬਾਰ ਦੇ ਪਿਛਲੇ ਪੰਨੇ ‘ਤੇ ਪ੍ਰਕਾਸ਼ਿਤ ਮੁਆਫ਼ੀਨਾਮੇ ‘ਚ ਉਨ੍ਹਾਂ ਕਿਹਾ, ਤੁਹਾਡੀ ਸੂਚਨਾ ਸੁਰੱਖਿਅਤ ਰੱਖਣੀ ਸਾਡੀ ਜ਼ਿੰਮੇਵਾਰੀ ਹੈ ਅਸੀਂ ਜੇਕਰ ਨਹੀਂ ਕਰ ਸਕਦੇ ਤਾਂ ਅਸੀਂ ਇਸ ਦੇ ਯੋਗ ਨਹੀਂ ਹਾਂ ਜ਼ਕਰਬਰਗ ਨੇ ਅੱਗੇ ਕਿਹਾ ਕਿ ਇੱਕ ਯੂਨੀਵਰਸਿਟੀ ਦੇ ਸੋਧਕਰਤਾ ਵੱਲੋਂ ਕਵਿੱਜ ਤਿਆਰ ਕੀਤਾ ਸੀ, ਜਿਸ ਨੇ 2014 ‘ਚ ਲੱਖਾਂ ਲੋਕਾਂ ਦਾ ਫੇਸਬੁੱਕ ਡਾਟਾ ਲੀਕ ਕੀਤਾ।
ਉਨ੍ਹਾਂ ਅੱਗੇ ਕਿਹਾ, ਵਿਸ਼ਵਾਸਘਾਤ ਹੋਇਆ ਹੈ ਤੇ ਮੈਂ ਮੁਆਫ਼ੀ ਮੰਗਦਾ ਹਾਂ ਕਿ ਅਸੀਂ ਜ਼ਿਆਦਾ ਕੁਝ ਨਹੀਂ ਕੀਤਾ ਅੱਗੋਂ ਤੋਂ ਅਜਿਹਾ ਕੁਝ ਨਾ ਹੋਵੇ, ਇਸ ਲਈ ਅਸੀਂ ਹੁਣ ਕਦਮ ਉਠਾ ਰਹੇ ਹਾਂ ਇਸ ਮੁਆਫ਼ੀਨਾਮੇ ‘ਚ ਪਿਛਲੇ ਹਫ਼ਤੇ ਦੇ ਉਨ੍ਹਾਂ ਦੇ ਬਿਆਨ ਦੀ ਝਲਕ ਦਿਸੀ ਡਾਟਾ ਲੀਕ ਦੀ ਖਬਰ ਆਉਣ ਤੋਂ ਬਾਅਦ ਯੂਰਪ ਤੇ ਅਮਰੀਕਾ ‘ਚ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ, ਜਿਸ ਨਾਲ ਫੇਸਬੁੱਕ ਦੇ ਸ਼ੇਅਰਾਂ ‘ਚ ਗਿਰਾਵਟ ਦੇਖੀ ਗਈ ਜਕਰਬਰਗ ਨੇ ਫਿਰ ਦੁਹਰਾਇਆ ਕਿ ਫੇਸਬੁੱਕ ਨੇ ਆਪਣੇ ਨਿਯਮਾਂ ਨੂੰ ਬਦਲ ਦਿੱਤਾ ਹੈ ਤਾਂ ਕਿ ਦੁਬਾਰਾ ਡਾਟਾ ਚੋਰੀ ਨਾ ਹੋ ਸਕੇ।
ਮੋਬਾਇਲ ਐਪ ਨਾਲ ਆਨ-ਆਫ਼ ਕਰ ਸਕਾਂਗੇ ਕ੍ਰੈਡਿਟ ਕਾਰਡ
ਕਾਰਡ ਗੁਆਚ ਜਾਣ ‘ਤੇ ਜਾਂ ਉਸ ਦਾ ਡਾਟਾ ਕਲੋਨ ਕਰਕੇ ਖਾਤੇ ਤੋਂ ਪੈਸੇ ਕੱਢਣ ਦੀ ਸੰਭਾਵਨਾ ਲਗਭਗ ਹੋ ਜਾਵੇਗੀ ਸਮਾਪਤ
ਮੁੰਬਈ (ਏਜੰਸੀ)। ਧੋਖਾਧੜੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਭੁਗਤਾਨ ਸੇਵਾ ਕੰਪਨੀ ਏਟਮ ਤਕਨਾਲੋਜੀ ਨੇ ਇੱਕ ਅਜਿਹੀ ਤਕਨੀਕ ਵਿਕਸਿਤ ਕੀਤੀ ਹੈ, ਜਿਸ ਨਾਲ ਡੈਬਿਟ ਜਾਂ ਕ੍ਰੇਡਿਟ ਕਾਰਡ ਵਰਤੋਂ ਕਰਨ ਤੋਂ ਬਾਅਦ ਗਾਹਕ ਕਾਰਡ ਨੂੰ ਖੁਦ ਆਫ਼ ਕਰ ਸਕਦਾ ਹੈ ਤੇ ਫਿਰ ਵਰਤੋਂ ਤੋਂ ਪਹਿਲਾਂ ਖੁਦ ਆਨ ਕਰ ਸਕਦਾ ਹੈ। ਇਸ ਨਾਲ ਕਾਰਡ ਕਿਤੇ ਗੁਆਚ ਜਾਣ ‘ਤੇ ਜਾਂ ਉਸ ਦਾ ਡਾਟਾ ਕਲੋਨ ਕਰਕੇ ਖਾਤੇ ਤੋਂ ਪੈਸੇ ਕੱਢਣ ਦੀ ਸੰਭਾਵਨਾ ਲਗਭਗ ਸਮਾਪਤ ਹੋ ਜਾਵੇਗੀ। ਕਾਰਡ ਆਨ-ਆਫ਼ ਕਰਨ ਲਈ ਗਾਹਕ ਮੋਬਾਇਲ ਐਪ ਜਾਂ ਚੈਟ ਤੇ ਵਾਇਸ ਵਾਲੀ ਬਾਟ ਸੇਵਾ ਦੀ ਵਰਤੋਂ ਕਰ ਸਕਦਾ ਹੈ।
ਏਟਮ ਤਕਨਾਲੋਜੀ ਵੱਲੋਂ ਅੱਜ ਜਾਰੀ ਪ੍ਰੈਸ ਨੋਟ ‘ਚ ਸਰਕਾਰੀ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਗਿਆ ਕਿ 21 ਦਸੰਬਰ 2017 ਤੱਕ ਕ੍ਰੇਡਿਟ ਤੇ ਡੈਬਿਟ ਕਾਰਡ ਨਾਲ ਧੋਖਾਧੜੀ ਦੇ 25,800 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ‘ਚ ਗਾਹਕਾਂ ਨੂੰ 179 ਕਰੋੜ ਰੁਪਏ ਦਾ ਚੂਨਾ ਲੱਗਾ ਹੈ। ਇਸ ਡਰ ਨਾਲ ਭਾਰਤੀ ਗਾਹਕਾਂ ਦਾ ਵੱਡਾ ਤਬਕਾ ਡਿਜ਼ੀਟਲ ਭੁਗਤਾਨ ਨੂੰ ਅਪਣਾਉਣ ਤੋਂ ਕਤਰਾ ਰਿਹਾ ਹੈ। ਉਸ ਨੇ ਦੱਸਿਆ ਕਿ ਈ-ਸ਼ੀਲਡ ਨਾਂਅ ਦੀ ਇਹ ਤਕਨੀਕ ਅਸਟਰੇਲੀਆਈ ਤਕਨੀਕੀ ਕੰਪਨੀ ਦੇ ਨਾਲ ਮਿਲ ਕੇ ਤਿਆਰ ਕੀਤੀ ਗਈ ਹੈ ਤੇ ਭਾਰਤ ‘ਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਗਾਹਕਾਂ ਨੂੰ ਆਪਣੇ ਕਾਰਡ ਨੂੰ ਆਨ ਆਫ਼ ਕਰਨ ਦੀ ਅਜ਼ਾਦੀ ਮਿਲ ਜਾਵੇਗੀ।
ਇੱਕ ਵਾਰ ਕਾਰਡ ਆਫ਼ ਕਰ ਦੇਣ ‘ਤੇ ਇੰਟਰਨੈੱਟ ਬੈਂਕਿੰਗ, ਏਟੀਐਮ, ਪੀਓਐਸ ਮਸ਼ੀਨ ਜਾਂ ਹੋਰ ਕਿਸੇ ਮਾਧਿਅਮ ਨਾਲ ਵੀ ਭੁਗਤਾਨ ਨਹੀਂ ਹੋ ਸਕੇਗਾ। ਏਟਮ ਤਕਨਾਲੋਜੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇਵਾਂਗ ਨੇਰੱਲਾ ਨੇ ਦੱਸਿਆ ਕਿ ਧੋਖਾਧੜੀ ਰੋਕਣ ਵਾਲੀ ਇਹ ਤਕਨੀਕ ਇੱਕ ਪਾਸੜ ਲੈਣ-ਦੇਣ ਦਾ ਫੈਸਲਾ ਗਾਹਕਾਂ ਦੇ ਹੱਥਾਂ ‘ਚ ਸੌਂਪ ਕੇ ਉਨ੍ਹਾਂ ਨੂੰ ਮਜ਼ਬੂਤ ਬਣਾਉਂਦੀ ਹੈ ਤਾਂ ਦੂਜੇ ਪਾਸੇ ਬੈਂਕਾਂ ਦੀ ਵੀ ਚਿੰਤਾ ਤੇ ਜ਼ਿੰਮੇਵਾਰੀਆਂ ਘੱਟ ਕਰਦੀ ਹੈ, ਜਿਸ ਨਾਲ ਸੁਰੱਖਿਆ ‘ਤੇ ਉਨ੍ਹਾਂ ਦੀ ਲਾਗਤ ਘੱਟ ਹੁੰਦੀ ਹੈ।
ਹੁਣ ਐਪ ਨਾਲ ਹੋਵੇਗਾ ਆਮਦਨ ਟੈਕਸ ਭੁਗਤਾਨ ਤੇ ਪੈਨ ਬਿਨੈ
(ਏਜੰਸੀ) ਨਵੀਂ ਦਿੱਲੀ। ਸਰਕਾਰ ਦੀ ਡਿਜ਼ੀਟਲ ਇੰਡੀਆ ਪਹਿਲ ਦੇ ਨਾਲ ਆਮਦਨ ਕਰ ਵਿਭਾਗ ਇੱਕ ਅਜਿਹਾ ਮੋਬਾਇਲ ਐਪ ਬਣਾ ਰਿਹਾ ਹੈ, ਜਿਸ ਦੇ ਰਾਹੀਂ ਟੈਕਸਦਾਤਾ ਆਮਦਨ ਟੈਕਸ (Iincome Tax ) ਦਾ ਭੁਗਤਾਨ ਕਰ ਸਕਣਗੇ, ਨਾਲ ਹੀ ਪੈਨ ਲਈ ਬਿਨੈ ਵੀ ਸਮਾਰਟਫੋਨ ਰਾਹੀਂ ਕੀਤਾ ਜਾ ਸਕੇਗਾ ਇਸ ਦੇ ਨਾਲ ਹੀ ਵਿਭਾਗ ਈ-ਕੇਵਾਈਸੀ ਦੇ ਅਧਾਰ ‘ਤੇ ਬਿਨੈ ਨੂੰ ਪੈਨ ਕੁਝ ਹੀ ਮਿੰਟਾਂ ‘ਚ ਜਾਰੀ ਕਰਨ ਦੀ ਇੱਕ ਯੋਜਨਾ ‘ਤੇ ਕੰਮ ਕਰ ਰਿਹਾ ਹੈ ਇਸ ਨਾਲ ਲੋਕਾਂ ਲਈ ਸਥਾਈ ਖਾਤਾ ਨੰਬਰ (ਪੈਨ) ਹਾਸਲ ਕਰਨਾ ਸੌਖਾ ਹੋਵੇਗਾ ਤੇ ਵੱਧ ਤੋਂ ਵੱਧ ਲੋਕ ਟੈਕਸ ਦਾਇਰੇ ‘ਚ ਆਉਣਗੇ।
ਅਧਿਕਾਰੀਆਂ ਨੇ ਦੱਸਿਆ ਕਿ ਐਪ ਦੀ ਅਵਧਾਰਨਾ ਸ਼ੁਰੂਆਤੀ ਗੇੜ ‘ਚ ਹੈ ਵਿੱਤ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਤਕਨੀਕੀ ਯੋਜਨਾ ਸ਼ੁਰੂ ਕੀਤੀ ਜਾਵੇਗੀ ਇਸ ਐਪ ਰਾਹੀਂ ਟੈਕਸ ਦਾ ਆਨਲਾਈਨ ਭੁਗਤਾਨ ਕੀਤਾ ਜਾ ਸਕੇਗਾ, ਪੈਨ ਲਈ ਬਿਨੈ ਕੀਤਾ ਜਾ ਸਕੇਗਾ ਤੇ ਟੈਕਸ ਰਿਟਰਨ ਨੂੰ ਵੇਖਿਆ ਜਾ ਸਕੇਗਾ ਆਧਾਰ ਰਾਹੀਂ ਇਕੇਵਾਈਸੀ ਤੋਂ ਪੈਨ ਬਿਨੈ ਨਾਲ ਜੁੜੀ ਜਾਣਕਾਰੀ ਦੀ ਸੱਚਾਈ ਤੇਜ਼ੀ ਨਾਲ ਸੰਭਵ ਹੋਵੇਗੀ ਹੁਣ ਤੱਕ 111 ਕਰੋੜ ਤੋਂ ਵੱਧ ਆਧਾਰ ਜਾਰੀ ਕੀਤੇ ਗਏ ਹਨ ਉੱਥੇ ਦੇਸ਼ ਭਰ ‘ਚ ਇਸ ਸਮੇਂ 25 ਕਰੋੜ ਤੋਂ ਜ਼ਿਆਦਾ ਪੈੱਨ ਕਾਰਡਧਾਰਕ ਹਨ ਹਰ ਸਾਲ ਦੇਸ਼ ਭਰ ਤੋਂ 2.5 ਕਰੋੜ ਲੋਕ ਪੈਨ ਲਈ ਬਿਨੈ ਕਰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ