Health Camp - Sach Kahoon Punjabi

Free Medical Camp: ਕਿੱਕਰਖੇੜਾ 'ਚ ਲੱਗੇ ਮੈਡੀਕਲ ਕੈਂਪ 'ਚ ਜੁੜੀ ਭਾਰੀ ਭੀੜ,ਮਰੀਜ਼ਾਂ ਨੂੰ ਮਿਲਿਆ ਇਹ ਵੱਡਾ ਫਾਇਦਾ
ਕਿੱਕਰਖੇੜਾ/ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਸੰਗਠਨ ਦੀ ਅਗਵਾਈ ਵਿਚ 168ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਦੇ ਡਾ: ਸੰਦੀਪ ਭਾਦੂ ਇੰਸਾਂ ਐਮ.ਡੀ. ਦੀ ਅਗਵਾਈ ਵਿਚ ਲਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਅੱਖਾਂ ਦੇ ਡਾਕਟਰ ਹਰਸ਼ ਇੰਸਾਂ, ਡਾ: ਗੌਰਵ ਗਰਗ(ਗੁਰੂਗਰਾਮ) ਵੱਲੋਂ ਲੋੜਵੰਦ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ 168 ਵੇਂ ਮੈਡੀਕਲ ਚੈਕਅੱਪ ਦੌਰਾਨ ਡਾ: ਸਾਹਿਬਾਨ ਵੱਲੋਂ ਜਨਰਲ ਅਤੇ ਅੱਖਾਂ ਦੇ 138 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸੰਖੇਪ ਵਿਚ ਬੋਲਦਿਆਂ ਡਾ: ਸੰਦੀਪ ਭਾਦੂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸਾਂ ਤੇ ਸੀ.ਐਮ.ਓ. ਫਾਜ਼ਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ਵਿਚ ਲਗਾਇਆ ਜਾ ਰਿਹਾ ਹੈ।

ਡਾ: ਸੰਦੀਪ ਭਾਦੂ ਵੱਲੋਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ਵਿਚ ਪਹੁੰਚੇ ਮਰੀਜ਼ਾਂ ਨੂੰ ਕਿਹਾ ਕਿ ਅੱਜ-ਕੱਲ ਪੈ ਰਹੀ ਅਤਿ ਦੀ ਗਰਮੀ ਅਤੇ ਲੂ ਤੋਂ ਬਚਾਅ ਅਤੇ ਸਰੀਰ ਨੂੰ ਅੰਦਰੋਂ ਠੰਢਾ ਰੱਖਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਾਉਣਾ ਅਤੇ ਦੁਪਹਿਰ ਸਮੇਂ ਖਾਸਕਰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬਿਨਾਂ ਕਿਸੇ ਜ਼ਰੁੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਇਸ ਤੋਂ ਇਲਾਵਾ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓਆਰਐਸ ਦਾ ਵੱਧ ਤੋਂ ਵੱਧ ਸੇਵਨ ਕਰਕੇ ਅਸੀਂ ਗਰਮੀ ਦੇ ਪ੍ਰਕੋਪ ਤੋਂ ਬਚ ਸਕਦੇ ਹਾਂ। ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜ਼ਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿਚ ਪਹੁੰਚੀ।

ਇਹ ਵੀ ਪੜ੍ਹੋ: Salary Hike: ਸਰਕਾਰੀ ਕਰਮਚਾਰੀਆਂ ਦੇ ਡੀਏ ’ਚ ਵਾਧਾ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਇਸ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ’ਚ ਗੁਰਪਪਿੱਤਰ ਸਿੰਘ ਇੰਸਾਂ, ਰਾਮ ਪ੍ਰਤਾਪ ਇੰਸਾਂ, ਸੁਭਾਸ ਇੰਸਾਂ, ਪ੍ਰਿਥੀ ਰਾਮ ਇੰਸਾਂ, ਪੈਰਾ ਮੈਡੀਕਲ ਟੀਮ ਵਿਚ ਰਾਜਿੰਦਰ ਸਿੰਘ, ਮੋਹਿਤ ਇੰਸਾਂ, ਵਿਪਨ ਇੰਸਾਂ ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਡਾ: ਗੁਰਮਖ ਇੰਸਾਂ, ਸੁਰਿੰਦਰ ਕੁਮਾਰ ਇੰਸਾਂ, ਮਹਿੰਦਰ ਕੁਮਾਰ ਇੰਸਾਂ, ਕੁਲਵੰਤ ਸਿੰਘ ਇੰਸਾਂ, ਗੁਰਜੰਟ ਸਿੰਘ ਇੰਸਾਂ, ਗੁਰਸਾਹਿਬ ਸਿੰਘ ਇੰਸਾਂ, ਗੁਰਦੀਪ ਸਿੰਘ ਇੰਸਾਂ, ਜਿਉਣ ਸਿੰਘ ਇੰਸਾਂ,ਰਾਮ ਚੰਦ ਜੇਈ, ਸੇਵਾਦਾਰ ਭੈਣਾਂ ਸੰਤੋਸ ਰਾਣੀ ਇੰਸਾਂ, ਰੇਨੂੰ ਇੰਸਾਂ, ਸਵਿਤਾ ਇੰਸਾਂ, ਨੀਲਮ ਇੰਸਾਂ ਆਦਿ ਮੌਜੂਦ ਸਨ।  ਮੈਡੀਕਲ ਕੈਂਪ ਦੌਰਾਨ ਪਿੰਡ ਬਹਾਵਾਵਾਲਾ ਦੀ ਸਮੂਹ ਸਾਧਸੰਗਤ ਨੇ ਗਰਮੀ ਦੇ ਮੌਸਮ ਨੂੰ ਦੇਖਦਿਆਂ ਠੰਢੇ ਤੇ ਮਿੱਠੇ ਜਲ ਦੀ ਛਬੀਲ ਵੀ ਲਾਈ ਗਈ।

ਅਬੋਹਰ :ਕੈਂਪ ਦੌਰਾਨ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਸਪਤਾਲ ਸਰਸਾ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ। ਤਸਵੀਰ : ਮੇਵਾ ਸਿੰਘ

Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 10 ਦਸੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 165 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 10 ਦਸੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Lifestyle with Clay: ਜੀਵਨ ਦੇ ਤਾਣੇ-ਬਾਣੇ ’ਚ ਰਚੀ ਹੈ ਮਿੱਟੀ

ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਗੁਰਪਵਿੱਤਰ ਸਿੰਘ ਇੰਸਾਂ ਅਤੇ ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ, ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਉਠਾ ਸਕਦੇ ਹਨ। Medical Camp