Tragic Death - Sach Kahoon Punjabi
Tragic Death: ਘਰੇਲੂ ਕਲੇਸ਼ ਕਾਰਨ ਨੌਜਵਾਨ ਵੱਲੋਂ ਖੁਦਕਸ਼ੀ
Tragic Death: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਨੇੜਲੇ ਪਿੰਡ ਮੈਦੇਵਾਸ ਦੇ ਇਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਕੋਈ ਜ਼ਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇਂ ਮ੍ਰਿਤਕ ਦੇ ਭਰਾ ਕੁਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦਾ ਵਿਆਹ ਤੋਂ ਬਾਅਦ ਅਕਸਰ ਆਪਸ ਵਿਚ ਕਲੇਸ ਰਹਿੰਦਾ ਸੀ ਅਤੇ ਪਿੰਕੀ ਰੁੱਸ ਕੇ ਆਪਣੇ ਪੇਕੇ ਚਲੀ ਗਈ। ਜਿਸ ਨੂੰ ਲਿਆਉਣ ਲਈ ਰਾਜੂ ਸਿੰਘ ਆਪਣੇ ਸਾਹੁਰੇ ਘਰ ਗਿਆ ਪਰ ਸਹੁਰਿਆਂ ਨੇ ਪਿੰਕੀ ਨੂੰ ਤੋਰਨ ਤੋਂ ਕੋਰਾ ਜਵਾਬ ਦੇ ਦਿੱਤਾ। ਜਿਸ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਕਰੀਬ ਅੱਠ ਕੁ ਵਜੇ ਮੇਰੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੈਦੇਵਾਸ ਨੇ ਕੋਈ ਜ਼ਹਿਰਲੀ ਚੀਜ਼ ਖਾ ਲਈ।
ਇਹ ਵੀ ਪੜ੍ਹੋ: Bihar CM Resigns: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਪਤਾ ਲੱਗਣ ’ਤੇ ਤੁਰੰਤ ਉਸ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਪਰ ਰਾਜੂ ਸਿੰਘ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ। ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਪਿੰਕੀ, ਸਾਲੀ ਅੰਮ੍ਰਿਤ ਅਤੇ ਪਿੰਕੀ ਦੀ ਜਾਣ-ਪਛਾਣ ਵਾਲੇ ਸੰਦੀਪ ਸਿੰਘ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
Sad News: ਜ਼ਿਲ੍ਹਾ ਮਲੇਰਕੋਟਲਾ ’ਚ ਇੱਕ ਔਰਤ ਵੱਲੋਂ ਮਾਂ ਤੇ ਪੁੱਤਰ ਸਮੇਤ ਕੀਤੀ ਖੁਦਕੁਸ਼ੀ
Sad News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਲੇਰ ਕੋਟਲਾ ਦੇ ਪਿੰਡ ਭੂਦਨ ਵਿੱਚ ਇੱਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮਿਤਕਾ ਦੀ ਪਹਿਚਾਣ ਇੰਦਰਪਾਲ ਕੌਰ 31 ਸਾਲ ਉਸਦੇ ਪੁੱਤਰ ਜੋਰਡਨ ਸਿੰਘ ਨੌ ਸਾਲ ਅਤੇ ਮਾਂ ਹਰਦੀਪ ਕੌਰ ਵਜੋਂ ਹੋਈ, ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਵਰ੍ਹੇ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਉਸ ਕੋਲ ਹੀ ਰਹਿ ਰਹੀ ਸੀ।
ਇਹ ਵੀ ਪੜ੍ਹੋ: LIC Fraud Case: LIC ਧੋਖਾਧੜੀ ਮਾਮਲੇ ’ਚ ਦੋ ਦੋਸ਼ੀਆਂ ਨੂੰ 5 ਸਾਲ ਦੀ ਕੈਦ ਅਤੇ 12 ਲੱਖ ਰੁਪਏ ਦਾ ਜੁਰਮਾਨਾ
ਇੰਦਰਪਾਲ ਕੌਰ ਅਤੇ ਹਰਦੀਪ ਕੌਰ ਦੀ ਮੌਤ ਰਾਤ ਨੂੰ ਹੋ ਗਈ ਸੀ। ਜੋਰਡਨ ਨੇ ਸਵੇਰੇ ਦਮ ਤੋੜਿਆ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੋਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ ਮਗਰੋਂ ਉਸ ਨੂੰ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ ਚਸ਼ਮਦੀਦਾ ਮੁਤਾਬਕ ਮਾਂ ਅਤੇ ਨਾਨੀ ਵਿਚਾਲੇ ਸੁੱਤੇ ਬੱਚੇ ’ਤੇ ਵੀ ਜ਼ਹਿਰ ਦਾ ਅਸਰ ਹੋਇਆ, ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਉਸ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸੰਦੌੜ ਦੀ ਪੁਲਿਸ ਨੇ ਪਹੁੰਚ ਕੇ ਬਜ਼ੁਰਗ ਅਤੇ ਮਹਿਲਾ ਅਤੇ ਨੌ ਸਾਲ ਦੇ ਬੱਚੇ ਦੀ ਲਾਸ਼ ਨੂੰ ਮਲੇਰਕੋਟਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਜਾਇਆ ਗਿਆ ।
ਉਧਰ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਾ ਕਰਨ ਤੇ ਮਿਰਤਕ ਮਹਿਲਾ ਦੇ ਪਰਿਵਾਰ ਅਤੇ ਕਿਸਾਨ ਯੂਨੀਅਨ ਵੱਲੋਂ ਰੋਸ ਨੂੰ ਲੈ ਕੇ ਥਾਣਾ ਸੰਦੌੜ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੌਕੇ ’ਤੇ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਪਹੁੰਚ ਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਰਤਕਾਂ ਵੱਲੋਂ ਜੋ ਵੀਡੀਓ ਦੇ ਵਿੱਚ ਨਾਂਅ ਲਏ ਗਏ ਹਨ ਉਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਬਣਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਕੌਰ ਨੇ ਵੀਡੀਓ ਰਿਕਾਰਡ ਕੀਤੀ ਸੀ ਜਿਸ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Fire Accident: ਠੰਢ ’ਚ ਹੱਥ ਸੇਕਦਿਆਂ ਅੱਗ ਨਾਲ ਝੁਲਸਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ
Fire Accident: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਕੜਾਕੇ ਦੀ ਠੰਢ ਤੋਂ ਬਚਣ ਲਈ ਬੱਠਲ ਵਿੱਚ ਅੱਗ ਜਲਾ ਕੇ ਹੱਥ ਸੇਕ ਰਹੀ 85 ਸਾਲਾ ਬਜ਼ੁਰਗ ਮਹਿਲਾ ਕੌਸ਼ਲਿਆ ਦੇਵੀ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਉਸ ਦੀ ਛੋਟੀ ਨੂੰਹ ਗੁਰਦੀਪ ਕੌਰ (ਅਮਨ) ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ 4 ਵਜੇ ਕੌਸ਼ਲਿਆ ਦੇਵੀ ਆਪਣੇ ਵੱਡੇ ਪੁੱਤਰ ਸ਼ਿੰਦੇ ਨਾਲ ਘਰ ਵਿੱਚ ਬੱਠਲ ਵਿੱਚ ਅੱਗ ਜਲਾ ਕੇ ਹੱਥ ਸੇਕ ਰਹੀ ਸੀ।
ਇਹ ਵੀ ਪੜ੍ਹੋ: Amar Noori Threat: ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਪੁਲਿਸ ਜਾਂਚ ’ਚ ਜੁਟੀ
ਇਸ ਦੌਰਾਨ ਉਸ ਨੇ ਪੁੱਤਰ ਨੂੰ ਘਰ ਦਾ ਕੁਝ ਸਮਾਨ ਲਿਆਉਣ ਲਈ ਦੁਕਾਨ ਭੇਜ ਦਿੱਤਾ। ਪੁੱਤਰ ਦੇ ਜਾਣ ਮਗਰੋਂ ਕੌਸ਼ਲਿਆ ਦੇਵੀ ਨੇ ਬੱਠਲ ਨੂੰ ਨੇੜੇ ਕਰਨ ਲਈ ਇੱਕ ਖੂੰਟੀ (ਡੰਡੇ) ਦੀ ਮੱਦਦ ਨਾਲ ਆਪਣੇ ਵੱਲ ਖਿਸਕਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਅਚਾਨਕ ਉਸ ਦਾ ਸ਼ਾਲ ਬੱਠਲ ਵਿੱਚ ਡਿੱਗ ਪਿਆ ਅਤੇ ਉਸ ਨੂੰ ਅੱਗ ਲੱਗ ਗਈ। ਅੱਗ ਤੁਰੰਤ ਭੜਕ ਉੱਠੀ ਅਤੇ ਬਜ਼ੁਰਗ ਮਹਿਲਾ ਉਸ ਨੂੰ ਸੰਭਾਲ ਨਾ ਸਕੀ, ਜਿਸ ਨਾਲ ਉਸ ਦਾ ਸਾਰਾ ਸਰੀਰ ਅੱਗ ਦੀ ਲਪੇਟ ਵਿੱਚ ਆ ਗਿਆ। ਗੁਰਦੀਪ ਕੌਰ ਨੇ ਦੱਸਿਆ ਕਿ ਉਸ ਦੀ ਸੱਸ ਪਿਛਲੇ ਤਿੰਨ ਮਹੀਨਿਆਂ ਤੋਂ ਬਿਮਾਰ ਸੀ ਅਤੇ ਚੱਲ-ਫਿਰ ਨਹੀਂ ਸਕਦੀ ਸੀ। ਕੁਝ ਦੇਰ ਬਾਅਦ ਜਦੋਂ ਪੁੱਤਰ ਘਰ ਵਾਪਸ ਆਇਆ ਤਾਂ ਉਸ ਨੇ ਆਪਣੀ ਸੜਦੀ ਮਾਂ ਨੂੰ ਸੰਭਾਲਿਆ ਅਤੇ ਤੁਰੰਤ ਸੁਨਾਮ ਸਿਵਲ ਹਸਪਤਾਲ ਲੈ ਗਿਆ। ਉਥੋਂ ਡਾਕਟਰਾਂ ਨੇ ਹਾਲਤ ਗੰਭੀਰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ, ਪਰ ਪਟਿਆਲਾ ਪਹੁੰਚਦੇ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।
Road Accident: ਸੜਕ ਹਾਦਸੇ ’ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਦੋ ਗੰਭੀਰ ਜ਼ਖ਼ਮੀ
Road Accident: (ਜਸਵੀਰ ਸਿੰਘ ਗਹਿਲ) ਤਪਾ/ ਬਰਨਾਲਾ। ਦੀਵਾਲੀ ਦੀ ਰਾਤ ਤਪਾ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ’ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ ਤੇ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਬਾਜੀਗਰ ਬਸਤੀ ਆਪਣੇ ਦੋਸਤਾਂ ਰਾਹੁਲ ਸਿੰਘ ਪੁੱਤਰ ਮੇਲਾ ਸਿੰਘ ਤੇ ਰਾਜੂ ਸਿੰਘ ਪੁੱਤਰ ਨਾਇਬ ਸਿੰਘ ਵਾਸੀਆਨ ਤਪਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਤ ਘਰ ਤੋਂ ਬਾਜ਼ਾਰ ਸਾਮਾਨ ਖ਼ਰੀਦਣ ਲਈ ਜਾ ਰਹੇ ਸੀ, ਜਦੋਂ ਸ਼ਾਂਤੀ ਹਾਲ ਨਜ਼ਦੀਕ ਪੁੱਜੇ ਤਾਂ ਅੱਗੇ ਜਾ ਰਹੀ ਪਿੱਕਅਪ ਗੱਡੀ ਨੇ ਇਕਦਮ ਬਰੇਕਾਂ ਮਾਰੀਆਂ ਤਾਂ ਪਿੱਛੇ ਆ ਰਹੇ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਗੱਡੀ ਦੇ ਪਿਛਲੇ ਪਾਸੇ ਟਕਰਾ ਗਏ ਤੇ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: Punjab Crime News: ਫ਼ਰੀਦਕੋਟ ਪੁਲਿਸ ਵੱਲੋਂ ਤਿੰਨ ਸਾਲ ਪੁਰਾਣੇ ਮਾਮਲੇ ’ਚ ਭਗੌੜਾ ਕੀਤਾ ਕਾਬੂ
ਸੂਚਨਾ ਮਿਲਦਿਆਂ ਹੀ ਮਿੰਨੀ ਸਹਾਰਾ ਕਲੱਬ ਦੇ ਮੈਂਬਰ ਨੇ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਚੈੱਕਅੱਪ ਕਰਨ ਉਪਰੰਤ ਕੁਲਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜੋ ਚੰਡੀਗੜ੍ਹ ਵਿਖੇ ਚੌਗਾਠਾਂ ਦਾ ਕੰਮ ਕਰਦਾ ਸੀ ਅਤੇ ਦੀਵਾਲੀ ਮਨਾਉਣ ਲਈ ਆਇਆ ਹੋਇਆ ਸੀ। ਇਸ ਦੇ ਸਾਥੀ ਰਾਜੂ ਸਿੰਘ ਤੇ ਰਾਹੁਲ ਸਿੰਘ ਦੀ ਗੰਭੀਰ ਹਾਲਤ ਦੇਖਦਿਆਂ ਬਾਹਰਲੇ ਹਸਪਤਾਲਾਂ ’ਚ ਰੈਫਰ ਕਰ ਦਿੱਤਾ। Road Accident
ਘਟਨਾ ਦਾ ਪਤਾ ਲੱਗਦੇ ਹੀ ਚੌਕੀ ਇੰਚਾਰਜ ਕਰਮਜੀਤ ਸਿੰਘ, ਥਾਣੇਦਾਰ ਸਤਿਗੁਰ ਸਿੰਘ ਦੀ ਅਗਵਾਈ ’ਚ ਪੁੱਜੀ ਪੁਲਿਸ ਪਾਰਟੀ ਨੇ ਘਟਨਾ ਥਾਂ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਖੰਘਾਲਣ ’ਤੇ ਪਤਾ ਲੱਗਾ ਕਿ ਪਿੱਕਅਪ ਗੱਡੀ ਨੇ ਇਕਦਮ ਬਰੇਕਾਂ ਲਾਉਣ ਨਾਲ ਇਹ ਹਾਦਸਾ ਵਾਪਰਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਰੂਪ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
Sad News: ਖੇਡਦੇ-ਖੇਡਦੇ ਮਾਸੂਮ ਬੱਚੀ ਦੀ ਛੱਪੜ ’ਚ ਡਿੱਗਣ ਕਾਰਨ ਮੌਤ
Sad News: (ਮਨੋਜ ਗੋਇਲ) ਬਾਦਸ਼ਾਹਪੁਰ। ਖੇਡਦੇ ਸਮੇਂ ਇੱਕ ਛੋਟੀ ਮਾਸੂਮ ਬੱਚੀ ਦੀ ਛੱਪੜ ਵਿੱਚ ਡਿੱਗਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਰੀਤ ਕੌਰ (3) ਸਾਲ ਪੁੱਤਰੀ ਰਵੀ ਰਾਮ ਵਾਸੀ ਅਰਨੇਟੂ ਰੀਤ ਕੌਰ ਆਪਣੇ ਮਾਤਾ-ਪਿਤਾ ਨਾਲ ਆਪਣੇ ਨਾਨਕੇ ਪਿੰਡ ਸ਼ਾਦੀਪੁਰ ਮੋਮੀਆ ਵਿਖੇ ਆਏ ਹੋਏ ਸਨ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਇਹ ਵੀ ਪੜ੍ਹੋ: Dengue Prevention: ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਚੁੱਕਿਆ ਵੱਡਾ ਕਦਮ, ਡੇਂਗੂ ਹੋਵੇਗਾ ਖਤਮ
ਰੀਤ ਕੌਰ ਖੇਡਦੇ-ਖੇਡਦੇ ਘਰ ਦੇ ਬਾਹਰ ਥੋੜੀ ਦੂਰ ’ਤੇ ਬਣੇ ਛੱਪੜ ਦੇ ਨਜ਼ਦੀਕ ਚਲੀ ਗਈ  ਅਤੇ ਉਹ ਖੇਡਦੇ-ਖੇਡਦੇ ਹੀ ਛੱਪੜ ਵਿੱਚ ਜਾ ਡਿੱਗੀ । ਜਦੋਂ ਤੱਕ ਪਰਿਵਾਰਿਕ ਮੈਂਬਰਾਂ ਨੂੰ ਰੀਤ ਕੌਰ ਦੇ ਛੱਪੜ ਵਿੱਚ ਡਿੱਗਣ ਦੀ ਖਬਰ ਮਿਲੀ ਉਦੋਂ ਤੱਕ ਰੀਤ ਕੌਰ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪਰਿਵਾਰ ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਇੱਕ ਛੋਟੀ ਮਾਸੂਮ ਬੱਚੀ ਦੀ ਹੋਈ ਇਸ ਬੇਵਕਤੀ ਮੌਤ ਨਾਲ ਪਿੰਡ ਅੰਦਰ ਮਾਹੌਲ ਗਮਗੀਨ ਹੋ ਗਿਆ। Sad News