Helicopter - Sach Kahoon Punjabi
Pune Helicopter Crash: ਪੁਣੇ ’ਚ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ
ਪਾਇਲਟ ਸਮੇਤ ਤਿੰਨ ਯਾਤਰੀ ਜ਼ਖਮੀ | Pune Helicopter Crash
ਪੁਣੇ (ਏਜੰਸੀ)। Pune Helicopter Crash: ਪੁਣੇ ਦੇ ਪੌਡ ਇਲਾਕੇ ’ਚ ਸ਼ਨਿੱਚਰਵਾਰਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹੈਲੀਕਾਪਟਰ ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਸੀ। ਇਸ ’ਚ ਇੱਕ ਪਾਇਲਟ ਤੇ ਤਿੰਨ ਯਾਤਰੀ ਸਵਾਰ ਸਨ। ਹਾਦਸੇ ’ਚ ਪਾਇਲਟ ਜਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਬਾਕੀ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਏ। ਪੁਣੇ ਗ੍ਰਾਮੀਣ ਪੁਲਿਸ ਸੁਪਰਡੈਂਟ ਪੰਕਜ ਦੇਸ਼ਮੁਖ ਨੇ ਦੱਸਿਆ ਕਿ ਇਹ ਹੈਲੀਕਾਪਟਰ ਮੁੰਬਈ ਦੀ ਗਲੋਬਲ ਵੈਕਟਰਾ ਹੈਲੀਕਾਪਟਰ ਕੰਪਨੀ ਦਾ ਸੀ। ਸ਼ੱਕ ਹੈ ਕਿ ਹੈਲੀਕਾਪਟਰ ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋਇਆ ਹੈ। ਇਸ ਹਾਦਸੇ ਦਾ ਕਾਰਨ ਭਾਰੀ ਮੀਂਹ ਵੀ ਮੰਨਿਆ ਜਾ ਰਿਹਾ ਹੈ। ਹੈਲੀਕਾਪਟਰ ਦਾ ਨਾਮ ਏਡਬਲਯੂ 139 ਹੈ। ਪਾਇਲਟ ਦਾ ਨਾਂਅ ਕੈਪਟਨ ਆਨੰਦ ਹੈ, ਜਦੋਂ ਕਿ ਤਿੰਨ ਯਾਤਰੀਆਂ ਦੀ ਪਛਾਣ ਧੀਰ ਭਾਟੀਆ, ਅਮਰਦੀਪ ਸਿੰਘ ਤੇ ਐਸਪੀ ਰਾਮ ਵਜੋਂ ਹੋਈ ਹੈ।
Read This : Pune Police traffic Advisory: ਭਟਕਿਆ ਬਚਪਨ ਤੇ ਡਾਵਾਂਡੋਲ ਸਮਾਜ
ਕੇਂਦਰੀ ਮੰਤਰੀ ਸਿਮਰਤੀ ਇਰਾਨੀ ਦਾ ਹੈਲੀਕਾਪਟਰ ਨਹੀਂ ਕਰ ਸਕਿਆ ਲੈਂਡ
ਭਾਜਪਾ ਉਮੀਦਵਾਰ ਨੇ ਕਿਹਾ, ਨਹੀਂ ਦਿੱਤੀ ਹੈਲੀਕਾਪਟਰ ਲੈਂਡ ਕਰਨ ਦੀ ਇਜਾਜ਼ਤ
(ਸੁਖਜੀਤ ਮਾਨ) ਮਾਨਸਾ। ਲੋਕ ਸਭਾ ਚੋਣਾਂ ਸਬੰਧੀ ਅੱਜ ਮਾਨਸਾ ਵਿਖੇ ਕੇਂਦਰੀ ਮੰਤਰੀ ਸਿਮਰਤੀ ਇਰਾਨੀ (Smriti Irani) ਨੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਰੈਲੀ ਵਿੱਚ ਪਹੁੰਚਣ ਪਹਿਲਾਂ ਹੀ ਸਿਮਰਤੀ ਇਰਾਨੀ ਦੇ ਹੈਲੀਕਾਪਟਰ ਨੂੰ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਕਾਰਨ ਕੇਂਦਰੀ ਮੰਤਰੀ ਨੂੰ ਵਾਪਸ ਪਰਤਣਾ ਪਿਆ । ਭਾਜਪਾ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਇਸ ਨੂੰ ਪੰਜਾਬ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਨੂੰ ਰਾਜਨਾਥ ਸਿੰਘ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ
ਵੇਰਵਿਆਂ ਮੁਤਾਬਿਕ ਭਾਜਪਾ ਉਮੀਦਵਾਰ ਵੱਲੋਂ ਅੱਜ ਮਾਨਸਾ ਵਿਖੇ ਰੈਲੀ ਰੱਖੀ ਗਈ ਸੀ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਦਿੱਲੀ ਤੋਂ ਕੇਂਦਰੀ ਮੰਤਰੀ ਸਿਮਰਤੀ ਇਰਾਨੀ ਵੱਲੋਂ ਸ਼ਿਰਕਤ ਕਰਨੀ ਸੀ। ਸਮੇਂ ਸਿਰ ਪਹੁੰਚੇ ਸਿਮਰਤੀ ਇਰਾਨੀ ਦੇ ਹੈਲੀਕਾਪਟਰ ਨੂੰ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਜਿਸ ਤੋਂ ਬਾਅਦ ਭਾਜਪਾ ਉਮੀਦਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਖਫਾ ਹੁੰਦੇ ਹੋਏ ਗੰਭੀਰ ਦੋਸ਼ ਲਾਏ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ । ਕਦੇ ਧੱਕੇ ਨਾਲ ਕਿਸਾਨ ਉਹਨਾਂ ਦੇ ਘਰ ਅੱਗੇ ਬਿਠਾ ਦਿੱਤੇ ਜਾਂਦੇ ਹਨ ਅਤੇ ਕਦੇ ਉਹਨਾਂ ਦੇ ਸਮਾਗਮਾਂ ਦਾ ਵਿਰੋਧ ਕਰਵਾਇਆ ਜਾਂਦਾ ਹੈ ਪਰ ਅੱਜ ਤਾਂ ਹੱਦ ਹੀ ਹੋ ਗਈ ਜਦੋਂ ਰੈਲੀ ਨੂੰ ਸੰਬੋਧਨ ਕਰਨ ਆ ਰਹੀ ਕੇਂਦਰੀ ਮੰਤਰੀ ਸਿਮਰਤੀ ਇਰਾਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ।
ਉਹਨਾਂ ਕਿਹਾ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ, ਇੱਥੇ ਸਭ ਨੂੰ ਚੋਣਾਂ ਲੜਨ ਦਾ ਅਧਿਕਾਰ ਹੈ । ਪਰਮਪਾਲ ਕੌਰ ਨੇ ਕਿਹਾ ਪੰਜਾਬ ਸਰਕਾਰ ਅਜਿਹੀਆਂ ਹਰਕਤਾਂ ਨਾ ਕਰੇ ਜਿਸ ਨਾਲ ਲੱਖਾਂ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚੇ ਜੋ ਉਨ੍ਹਾਂ ਨੂੰ ਪਿਆਰ ਕਰਦੇ ਹਨ ਅਤੇ ਅੱਜ ਰੈਲੀ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ। Smriti Irani
ਲੈਂਡਿੰਗ ਦੀ ਸੀ ਇਜਾਜਤ, ਫੋਰਸ ਵੀ ਸੀ ਤਾਇਨਾਤ : ਐੱਸਐੱਸਪੀ
ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਕੇਂਦਰੀ ਮੰਤਰੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜਤ ਦਿੱਤੀ ਹੋਈ ਸੀ ਤੇ ਬਕਾਇਦਾ ਤੌਰ ’ਤੇ ਹੈਲੀਪੈਡ ’ਤੇ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਹੋਈ ਸੀ। ਉਹਨਾਂ ਕਿਹਾ ਕਿ ਪਾਇਲਟ ਨੇ ਕਿਸੇ ਤਕਨੀਕੀ ਕਾਰਨ ਕਰਕੇ ਹੈਲੀਕਾਪਟਰ ਨਹੀਂ ਉਤਾਰਿਆ।
ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਨੂੰ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਠੋਕਰ ਲੱਗਣ ਕਾਰਨ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ ਸੀ। ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਦੇਖਿਆ ਜਾ ਰਿਹਾ ਹੈ ਕਿ ਮਮਤਾ ਆਪਣੀ ਕਾਰ ‘ਚੋਂ ਉਤਰ ਕੇ ਹੈਲੀਕਾਪਟਰ ‘ਚ ਸਵਾਰ ਹੋ ਰਹੀ ਸੀ। ਇਸ ਦੌਰਾਨ ਹੈਲੀਕਾਪਟਰ ਦੇ ਗੇਟ ‘ਤੇ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਡਿੱਗ ਗਈ। (Mamata Banerjee)
ਇਹ ਵੀ ਪੜ੍ਹੋ: ਕੀ ਤੁਸੀਂ ਮੋਬਾਇਲ ਤੋਂ ਨਹੀਂ ਰਹਿ ਸਕਦੇ ਦੂਰ, ਕਿਤੇ ਤੁਹਾਨੂੰ ‘ਨੋਮੋਫੋਬੀਆ’ ਤਾਂ ਨਹੀਂ
ਮਮਤਾ ਦੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਸੰਭਾਲਿਆ। ਹਾਲਾਂਕਿ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਮਮਤਾ ਨੇ ਆਪਣੀ ਚੋਣ ਯਾਤਰਾ ਜਾਰੀ ਰੱਖੀ। ਦੁਰਗਾਪੁਰ ਤੋਂ ਬਾਅਦ ਉਹ ਆਸਨਸੋਲ ਲਈ ਰਵਾਨਾ ਹੋ ਗਈ। ਜਿਕਰਯੋਗ ਹੈ ਕਿ ਮਮਤਾ 14 ਮਾਰਚ ਨੂੰ ਕੋਲਕਾਤਾ ਸਥਿਤ ਆਪਣੇ ਘਰ ‘ਚ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ ਸੀ। ਉਸ ਦੌਰਾਨ ਉਹਨਾਂ ਦੇ ਮੱਥੇ ‘ਤੇ ਗੰਭੀਰ ਅਤੇ ਡੂੰਘੀ ਸੱਟ ਲੱਗੀ ਸੀ। ਉਹਨਾਂ ਨੂੰ ਐੱਸਐੱਸਕੇਐੱਮ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਕੁਝ ਟਾਂਕੇ ਲੱਗੇ ਸਨ।
ਤਕਨੀਕੀ ਨੁਕਸ ਪੈਣ ਦੇ ਕਾਰਨ ਇੰਡੀਅਨ ਏਅਰ ਫੋਰਸ ਦਾ ਜਹਾਜ਼  ਉਤਰਿਆ ਢੱਡਰੀਆਂ ‘ਚ
ਲੌਂਗੋਵਾਲ, 18 ਫਰਵਰੀ (ਹਰਪਾਲ/ਕ੍ਰਿਸ਼ਨ)-ਇੱਥੋ ਨੇੜਲੇ ਪਿੰਡ ਢੱਡਰੀਆਂ ਵਿਖੇ ਇੰਡੀਅਨ ਏਅਰ ਫੋਰਸ ਦਾ ਹੈਲੀਕਾਪਟਰ ਬਟਾਲੀਅਨ 126 ਦਾ ਜਹਾਜ਼ ਪਾਇਲਟ ਨੂੰ ਉਦੋਂ ਉਤਾਰਨਾ ਪਿਆ ਜਦੋਂ ਅਚਾਨਕ ਹੀ ਤਕਨੀਕੀ ਨੁਕਸ ਪੈ ਗਿਆ। ਪਿੰਡ ਢੱਡਰੀਆਂ ਵਿਖੇ ਇੰਡੀਅਨ ਏਅਰ ਫੋਰਸ ਦਾ ਹੈਲੀਕਾਪਟਰ ਉਤਨਣ ਨਾਲ ਆਲੇ ਦੁਆਲੇ ਦੇ ਪਿੰਡਾਂ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। Helicopter
ਇਹ ਵੀ ਪੜ੍ਹੋ: UP Weather : ਯੂਪੀ ’ਚ ਇਸ ਦਿਨ ਆਵੇਗਾ ਤੇਜ਼ ਤੂਫਾਨ ਨਾਲ ਮੀਂਹ, ਮੌਸਮ ਵਿਭਾਗ ਦੀ ਭਵਿੱਖਬਾਣੀ
Helicopter ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਸੂਚਨਾ ਮਿਲਦੇ ਹੀ ਪਿੰਡ ਢੱਡਰੀਆਂ ਵਿਖੇ ਪੁੱਜੇ ਹੋਏ ਸਨ। ਇਸ ਜਹਾਜ਼ ਨੂੰ ਦੇਖਣ ਦੇ ਲਈ ਪਿੰਡ ਢੱਡਰੀਆਂ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ।ਇਸ ਸਬੰਧੀ ਫੌਜ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇੰਡੀਅਨ ਏਅਰ ਫੋਰਸ ਦਾ ਇਹ ਹੈਲੀਕਾਪਟਰ ਬੋਇੰਗ ਵਰਟੋਲ ਸੀਐਚ-46 ਸੀ ਨਾਈਟ ਬਟਾਲੀਅਨ 126 ਦਾ ਜਹਾਜ਼ ਤਕਨੀਕੀ ਨੁਕਸ ਪੈਣ ਕਾਰਨ ਪਿੰਡ ਢੱਡਰੀਆਂ ਦੇ ਖੇਤਾਂ ਵਿਚ ਉਤਾਰਨਾ ਪਿਆ। ਇਸ ਠੀਕ ਕਰਨ ਦੇ ਲਈ ਤਕਨੀਕੀ ਮਾਹਿਰਾ ਨੂੰ ਬੁਲਾਇਆ ਗਿਆ ਹੈ।
ਭਾਰਤੀ ਹਵਾਈ ਫੌਜ ਨੂੰ ਮਿਲਿਆ ਸਵਦੇਸ਼ੀ ਲੜਾਕੂ ਹੈਲੀਕਾਪਟਰ
ਰਾਜਨਾਥ ਸਿੰਘ ਨੇ ਇਸ ਨੂੰ ਪ੍ਰਚੰਡ ਦਾ ਨਾਂਅ ਦਿੱਤਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਵਾਈ ਫੌਜ ਨੂੰ ਸੋਮਵਾਰ ਨੂੰ ਸਵਦੇਸ਼ੀ ਲਾਈਟ ਕੰਬੈਟ ਹੈਲੀਕਾਪਟਰ (LCH) ਮਿਲਿਆ ਹੈ। ਇਸ ਦੀ ਤੋਪ ਹਰ ਮਿੰਟ 750 ਗੋਲੀਆਂ ਦਾਗ ਸਕਦੀ ਹੈ। ਇਸ ਦੀਆਂ ਵਿਸ਼ੇਸ਼ਤਾਵਾਂ ਕਾਰਨ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਨੂੰ ਪ੍ਰਚੰਡ ਦਾ ਨਾਂ ਦਿੱਤਾ ਹੈ। ਇਸ ਹੈਲੀਕਾਪਟਰ ਵਿੱਚ ਰਾਜਨਾਥ ਸਿੰਘ ਨੇ ਉਡਾਣ ਭਰੀ। ਉਨ੍ਹਾਂ ਕਿਹਾ ਕਿ ਪ੍ਰਚੰਡ ਨੂੰ ਹਵਾਈ ਫੌਜ ਵਿੱਚ ਸ਼ਾਮਲ ਕਰਨ ਲਈ ਨਵਰਾਤਰੀ ਤੋਂ ਵਧੀਆ ਸਮਾਂ ਅਤੇ ਰਾਜਸਥਾਨ ਦੀ ਧਰਤੀ ਤੋਂ ਵਧੀਆ ਥਾਂ ਹੋਰ ਨਹੀਂ ਹੋ ਸਕਦੀ। ਇਹ ਭਾਰਤ ਦਾ ਜਿੱਤ ਦਾ ਰੱਥ ਹੈ। LCH ਨੇ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਆਸਾਨੀ ਨਾਲ ਦੁਸ਼ਮਣਾਂ ਨੂੰ ਚਕਮਾ ਦੇ ਸਕਦਾ ਹੈ। ਇਸ ਦੇ ਨਾਮ ਨਾਲ ਭਾਵੇਂ ਲਾਈਟ ਜੁੜਿਆ ਹੈ ਪਰ ਇਸਦਾ ਕੰਮ ਭਾਰੀ ਹੈ।”
ਇਹ ਵੀ ਪੜ੍ਹੋ : ਨਵਰਾਤਰੀ:…ਇਹ ਹੈ ਅਸਲੀ ਕੰਨਿਆ ਪੂਜਨ
ਕੀ ਹੈ ਖਾਸੀਅਤ
ਇਹ ਹੈਲੀਕਾਪਟਰ ਝੁਲਸਦੇ ਰੇਗਿਸਤਾਨ, ਬਰਫੀਲੇ ਪਹਾੜਾਂ ਸਮੇਤ ਹਰ ਹਾਲਤ ‘ਚ ਦੁਸ਼ਮਣਾਂ ‘ਤੇ ਹਮਲਾ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਦੀ ਤੋਪ ਹਰ ਮਿੰਟ 750 ਗੋਲੀਆਂ ਦਾਗੀਆਂ ਜਾ ਸਕਦੀਆਂ ਹਨ । ਇਸ ਨੂੰ ਐਂਟੀ-ਟੈਂਕ ਅਤੇ ਹਵਾ ਤੋਂ ਹਵਾ ਵਿਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਨਾਲ ਵੀ ਲੈਸ ਕੀਤਾ ਜਾ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
(ਏਜੰਸੀ)
ਵਾਰਾਣਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਨੂੰ ਵਾਰਾਨਸੀ ਦੇ ਰਿਜ਼ਰਵ ਪੁਲਿਸ ਲਾਈਨ ਮੈਦਾਨ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਪੰਛੀ ਨਾਲ ਟਕਰਾ ਜਾਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪ੍ਰਾਪਤ ਜਾਣਕਾਰੀ ਅਨੁਸਾਰ ਯੋਗੀ ਦੇ ਹੈਲੀਕਾਪਟਰ ਨੇ ਵਾਰਾਣਸੀ ਤੋਂ ਲਖਨਊ ਲਈ ਉਡਾਨ ਭਰੀ ਸੀ ਕਿ ਇੱਕ ਪੰਛੀ ਦੇ ਟਕਰਾਉਣ ਕਾਰਨ ਦਸ ਮਿੰਟਾਂ ਦੇ ਅੰਦਰ ਹੀ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਕਰਵਾਈ ਅਤੇ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾਇਆ।
ਵਾਰਾਣਸੀ ਦੇ ਜ਼ਿਲ੍ਹਾ ਮੈਜਿਸਟਰੇਟ ਕੌਸ਼ਲਰਾਜ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਇਸ ਨੂੰ ਸੁਰੱਖਿਅਤ ਢੰਗ ਨਾਲ ਰਿਜ਼ਰਵ ਪੁਲਿਸ ਲਾਈਨ ਮੈਦਾਨ ‘ਤੇ ਉਤਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਹੈਲੀਕਾਪਟਰ ਦੀ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਯੋਗੀ ਪੁਲਿਸ ਲਾਈਨ ਤੋਂ ਸੜਕ ਰਾਹੀਂ ਵਾਰਾਣਸੀ ਦੇ ਬਾਬਤਪੁਰ ਸਥਿਤ ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਏ। ਜਿੱਥੋਂ ਉਹ ਸੂਬਾ ਸਰਕਾਰ ਦੇ ਜਹਾਜ਼ ਰਾਹੀਂ ਲਖਨਊ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਯੋਗੀ ਸ਼ਨੀਵਾਰ ਨੂੰ ਵਾਰਾਣਸੀ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਫੌਜ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਰੂਪਨਗਰ ‘ਚ ਤਕਨੀਕੀ ਖ਼ਰਾਬੀ ਕਾਰਨ ਕਰਵਾਉਣੀ ਪਈ ਲੈਂਡਿੰਗ
ਰੂਪਨਗਰ (ਸੱਚ ਕਹੂੰ ਨਿਊਜ਼)। ਕੁਰਾਲੀ ਨੇੜੇ ਪੈਂਦੇ ਪਿੰਡ ਬੰਨਮਾਜਰਾ ਵਿਖੇ ਖੇਤਾਂ ‘ਚ ਅੱਜ ਸਵੇਰੇ ਆਰਮੀ ਹੈਲੀਕਾਪਟਰ Helicopter ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਿਲੀ ਜਾਣਕਾਰੀ ਅਨੁਸਾਰ ਤਕਨੀਕੀ ਖ਼ਰਾਬੀ ਆਉਣ ਕਰਕੇ ਆਰਮੀ ਹੈਲੀਕਾਪਟਰ ਨੂੰ ਮੌਕੇ ‘ਤੇ ਖੇਤਾਂ ਵਿੱਚ ਉਤਾਰ ਲਿਆ ਗਿਆ। ਹੈਲੀਕਾਪਟਰ ‘ਚ ਤਿੰਨ ਫੌਜੀ ਅਫ਼ਸਰ ਸਵਾਰ ਸਨ। ਜਦੋਂ ਪਾਇਲਟ ਨੂੰ ਹੈਲੀਕਾਪਟਰ ‘ਚ ਖ਼ਰਾਬੀ ਹੋਣ ਦਾ ਸ਼ੱਕ ਪਿਆ ਤਾਂ ਹੈਲੀਕਾਪਟਰ ਦੀ ਸੁਰੱਖਿਅਤ ਲੈਂਡਿੰਗ ਕਰ ਲਈ ਗਈ। ਗਨੀਮਤ ਰਹੀ ਕਿ ਕੋਈ ਵੀ ਨੁਕਸਾਨ ਨਹੀਂ ਹੋਇਆ। ਐੱਸਐੱਚਓ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਸਾਰੇ ਅਫ਼ਸਰ ਸੁਰੱਖਿਅਤ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Helicopter
ਐੱਮ. ਆਈ-17 ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਸ਼੍ਰੀਨਗਰ। ਮੱਧ ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਐੱਮ. ਆਈ-17 ਹੈਲੀਕਾਪਟਰ ਜੋ ਹਾਦਸਾਗ੍ਰਸਤ ਹੋਇਆ ਸੀ, ਹੁਣ ਉਸ ਦਾ ਬਲੈਕ ਬਾਕਸ ਲਾਪਤਾ ਹੋ ਗਿਆ ਹੈ। ਦੱਸ ਦੇਈਏ ਕਿ 27 ਫਰਵਰੀ ਨੂੰ ਐੱਮ. ਆਈ-17 ਬੜਗਾਮ ਕੋਲ ਹਾਦਸਾਗ੍ਰਸਤ ਹੋ ਗਿਆ ਸੀ, ਇਸ ਦਾ ਬਲੈਕ ਬਾਕਸ, ਫਲਾਈਟ ਡਾਟਾ ਰਿਕਾਰਡਰ ਲਾਪਤਾ ਹੈ, ਜਿਸ ਨੂੰ ਭਾਰਤੀ ਹਵਾਈ ਫੌਜ ਲੱਭ ਰਹੀ ਹੈ।ਇਹ ਗੱਲ ਏਅਰ ਫੋਰਸ ਲਈ ਸਮੱਸਿਆ ਬਣ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਬੜਗਾਮ ਜ਼ਿਲੇ ‘ਚ ਹਵਾਈ ਫੌਜ ਦਾ ਐੱਮ. ਆਈ-17 ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ। ਹਾਦਸਾ ਸਥਾਨ ‘ਤੇ ਪਹੁੰਚੀ ਹਵਾਈ ਫੌਜ ਦੀ ਟੀਮ ਨੇ ਜਾਂਚ ਦੌਰਾਨ ਕਈ ਅਹਿਮ ਸੁਰਾਗ ਜੁਟਾਏ ਸੀ। ਪੁਲਸ ਮੁਤਾਬਕ ਇਨ੍ਹਾਂ ‘ਚੋਂ 6 ਹਵਾਈ ਫੌਜ ਦੇ ਜਵਾਨ ਸੀ ਅਤੇ ਇੱਕ ਸਥਾਨਿਕ ਨਾਗਰਿਕ ਸੀ। ਬੜਗਾਮ ਜ਼ਿਲੇ ਦੇ ਇੱਕ ਪਿੰਡ ‘ਚ ਹਵਾਈ ਫੌਜ ਦਾ ਹੈਲੀਕਾਪਟਰ ਡਿੱਗ ਪਿਆ ਸੀ। ਜ਼ੋਰਦਾਰ ਧਮਾਕੇ ਨਾਲ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲੇ। ਹੈਲੀਕਾਪਟਰ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ। ਹਾਦਸੇ ਤੋਂ ਕੁਝ ਸਮੇਂ ਬਾਅਦ ਹੀ ਹਵਾਈ ਫੌਜ ਦੀ ਟੀਮ ਪਹੁੰਚੀ ਅਤੇ ਹਾਦਸੇ ਵਾਲੇ ਸਥਾਨ ਤੋਂ ਸਾਰੇ ਸਬੂਤ ਜੁਟਾਏ। ਇਸ ਤੋਂ ਇਲਾਵਾ ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਡਿੱਗਣ ਤੋਂ ਪਹਿਲਾਂ ਹੈਲੀਕਾਪਟਰ ਨੂੰ ਅੱਗ ਲੱਗ ਚੁੱਕੀ ਸੀ। ਹੈਲੀਕਾਪਟਰ ਦਾ ਇੱਕ ਹਿੱਸਾ ਕੁਝ ਦੂਰੀ ‘ਤੇ ਵਹਾਬਪੋਰਾ ਇਲਾਕੇ ‘ਚ ਡਿੱਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੰਦਨ, 29 ਅਕਤੂਬਰ
ਮਸ਼ਹੂਰ ਫੁੱਟਬਾਲ ਕਲੱਬ ਲੀਸੇਸਟਰ ਸਿਟੀ ਐਫਸੀ ਦੇ ਮਾਲਿਕ ਇੱਥੇ ਕਿੰਗ ਪਾਵਰ ਸਟੇਡੀਅਮ ਦੇ ਬਾਹਰ ਹੋਏ ਹੈਲੀਕਾਪਟਰ ਹਾਦਸੇ ‘ਚ ਮਾਰੇ ਗਏ ਪੰਜ ਲੋਕਾਂ ‘ਚ ਸ਼ਾਮਲ ਸਨ ਕਲੱਬ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ‘ਚ ਕਲੱਬ ਦੇ ਮਾਲਿਕ ਵਿਚਾਈ ਸ਼ੀਵਾਧਨਾਪ੍ਰਭਾ, ਦੋ ਸਟਾਫ਼ ਮੈਂਬਰ, ਪਾਇਲਟ ਅਤੇ ਇੱਕ ਹੋਰ ਸਵਾਰ ਦੀ ਮੌਤ ਹੋ ਗਈ
ਕਿੰਗ ਪਾਵਰ ਸਟੇਡੀਅਮ ਦੇ ਬਾਹਰ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਕਲੱਬ ਨੇ ਦੱਸਿਆ ਕਿ ਕਲੱਬ ਦੇ ਥਾਈ ਅਰਬਪਤੀ ਮਾਲਿਕ ਵਿਚਾਈ ਦੇ ਪਾਇਲਟ ਨੂੰ 20 ਸਾਲਾਂ ਦਾ ਤਜ਼ਰਬਾ ਸੀ 60 ਸਾਲਾ ਵਿਚਾਈ ਨੇ ਸਾਲ 2010 ‘ਚ 3.9 ਕਰੋੜ ਪੌਂਡ ‘ਚ ਲੀਸੇਸਟਰ ਸਿਟੀ ਕਲੱਬ ਖ਼ਰੀਦਿਆ ਸੀ ਉਸਦੇ ਕਲੱਬ ਖ਼ਰੀਦਣ ਤੋਂ ਬਾਅਦ ਲੀਸੇਸਟਰ ਨੇ 2016 ‘ਚ ਪ੍ਰੀਮੀਅਰ ਲੀਗ ਚੈਂਪੀਅਨਸ਼ਿਪ ਜਿੱਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਾਅਵਾ-ਹੈਲੀਕਾਪਟਰ ‘ਚ ਮੌਜ਼ੂਦ ਸਨ ਮਕਬੂਜ਼ਾ ਕਸ਼ਮੀਰ ਦੇ ਪੀਐੱਮ
ਏਜੰਸੀ, ਨਵੀਂ ਦਿੱਲੀ
ਪਾਕਿਸਤਾਨ ਵੱਲੋਂ ਭਾਰਤ ਦੇ ਏਅਰਸਪੇਸ ਦਾ ਹਮਲਾ ਕਰਨ ਦੀ ਘਟਨਾ ‘ਚ ਇੱਕ ਹੈਰਾਨ ਕਰ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ  ਖਬਰਾਂ ਅਨੁਸਾਰ ਪਾਕਿਸਤਾਨ ਦਾ ਜੋ ਹੈਲੀਕਾਪਟਰ ਭਾਰਤੀ ਹੱਦ ਅੰਦਰ ਦਾਖਲ ਹੋਇਆ ਸੀ, ਉਸ ‘ਚ ਮਕਬੂਜ਼ਾ ਕਸ਼ਮੀਰ ਦੇ ਪ੍ਰਧਾਨ ਮੰਤਰੀ ਫਾਰੂਕ ਹੈਦਰ ਵੀ ਮੌਜ਼ੂਦ ਸਨ ਦੱਸਿਆ ਜਾ ਰਿਹਾ ਹੈ ਕਿ ਪਾਕਿ ਹੈਲੀਕਾਪਟਰ ਭਾਰਤੀ ਸਰਹੱਦ ‘ਚ ਕਰੀਬ 700 ਮੀਟਰ ਤੱਕ ਅੰਦਰ ਆ ਗਿਆ ਸੀ
ਇਸ ਤੋਂ ਬਾਅਦ ਭਾਰਤੀ ਸੁਰੱਖਿਆ ਬਲਾਂ ਨੇ ਉਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਤੁਰੰਤ ਬਾਅਦ ਹੈਲੀਕਾਪਟਰ ਉੱਥੋਂ ਚਲਾ ਗਿਆ ਨਿਊਜ਼ ਏਜੰਸੀਆਂ ਵੱਲੋਂ ਜਾਰੀ ਵੀਡੀਓ ‘ਚ ਸੁਰੱਖਿਆ ਬਲਾਂ ਵੱਲੋਂ ਚਲਾਏ ਗਏ ਗੰਨ ਸ਼ਾਟਸ ਦੀਆਂ ਆਵਾਜ਼ਾਂ ਵੀ ਸੁਣੀਆਂ ਜਾ ਸਕਦੀਆਂ ਹਨ ਜ਼ਿਕਰਯੋਗ ਹੈ ਕਿ ਇਹ ਇਲਾਕਾ ਘੁਸਪੈਠ ਸਬੰਧੀ ਕਾਫ਼ੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੇ ਜਿੰਨੀ ਉੱਚਾਈ ‘ਤੇ ਇਹ ਹੈਲੀਕਾਪਟਰ ਉੱਡ ਰਿਹਾ ਸੀ ਉਸ ਤੋਂ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਇਹ ਇਲਾਕੇ ਦੀ ਰੇਕੀ ਕਰਨ ਆਇਆ ਸੀ
ਦੱਸਿਆ ਗਿਆ ਹੈ ਕਿ ਨਿਯਮਾਂ ਅਨੁਸਾਰ ਰੋਟਰ ਵਾਲਾ ਕੋਈ ਪਲੇਨ ਕੰਟਰੋਲ ਰੇਖਾ ਦੇ 1 ਕਿਲੋਮੀਟਰ ਨੇੜੇ ਨਹੀਂ ਆ ਸਕਦਾ ਜਦੋਂਕਿ ਬਿਨਾ ਰੋਟਰ ਦਾ ਕੋਈ ਪਲੇਟ ਸਰਹੱਦ ਦੇ 10 ਕਿਲੋਮੀਟਰ ਨੇੜੇ ਨਹੀਂ ਆ ਸਕਦਾ ਡਿਫੈਂਸ ਐਕਸਪਰਟ ਦਾ ਕਹਿਣਾ ਹੈ ਕਿ ਸੰਯੁਕਤ ਰਾਸ਼ਟਰ ਮਹਾਂਸਭਾ ‘ਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਤਿੱਖੇ ਤੇਵਰ ਤੋਂ ਬੌਖਲਾਏ ਪਾਕਿ ਨੇ ਅਜਿਹਾ ਕਦਮ ਚੁੱਕਿਆ ਹੈ
ਜ਼ਿਕਰਯੋਗ ਹੈ ਕਿ ਸੁਸ਼ਮਾ ਨੇ ਆਪਣੇ ਸੰਬੋਧਨ ‘ਚ ਸੁਸ਼ਮਾ ਨੇ ਕਿਹਾ ਕਿ ਪਾਕਿ ਅਜਿਹਾ ਗੁਆਂਢੀ ਦੇਸ਼ ਹੈ ਜਿਸ ਨੂੰ ਅੱਤਵਾਦ ਫੈਲਾਉਣ ਦੇ ਨਾਲ-ਨਾਲ ਆਪਦੇ ਕੀਤੇ ਨੂੰ ਨਕਾਰਨ ‘ਚ ਵੀ ਮਹਾਰਤ ਹਾਸਲ ਹੈ ਪਾਕਿਸਤਾਨ ਨੂੰ ਅੱਤਵਾਦੀਆਂ ਦੀ ਸੁਰੱਖਿਅਤ ਪਨਾਹਗਾਹ ਦੱਸਦਿਆਂ ਸੁਸ਼ਮਾ ਨੇ ਕਿਹਾ ਕਿ 26/11 ਦਾ ਮਾਸਟਰਮਾਈਂਡ ਹਾਫਿਜ਼ ਸਈਅਦ ਹੁਣ ਤੱਕ ਖੁੱਲ੍ਹਾ ਘੁੰਮ ਰਿਹਾ ਹੈ
ਜੰਗ ਲਈ ਤਿਆਰ ਰਹੇ ਚੀਨੀ ਫੌਜ : ਜਿਨਪਿੰਗ
ਪੇਈਚਿੰਗ ਚੀਨ ‘ਚ 69ਵੇਂ ਨੈਸ਼ਨਲ ਡੇ ਦੀਆਂ ਤਿਆਰੀਆਂ ਦਰਮਿਆਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੀ ਫੌਜ ਨੂੰ ਜੰਗ ਲਈ ਤਿਆਰ ਰਹਿਣ ਦਾ ਨਿਰਦੇਸ਼ ਦਿੱਤਾ ਐਤਵਾਰ ਨੂੰ ਫੌਜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਜਿਨਪਿੰਗ ਨੇ ਫੌਜ ਦੇ ਆਧੁਨਿਕ ਹਥਿਆਰਾਂ ਦਾ ਨਿਰੀਖਣ ਕੀਤਾ ਤੇ ਫੌਜ ਨਾਲ ਅਟੈਕ ਹੈਲੀਕਾਪਟਰ ਸਬੰਧੀ ਵਿਸਥਾਰ ਚਰਚਾ ਕੀਤੀ ਜ਼ਿਕਰਯੇਗ ਹੈ ਕਿ ਚੀਨ ਆਪਣਾ 69ਵਾਂ ਨੈਸ਼ਨਲ ਡੇ ਮਨਾਉਣ ਜਾ ਰਿਹਾ ਹੈ ਤੇ ਇਸ ਦੌਰਾਨ ਇੱਕ ਹਫ਼ਤੇ ਤੱਕ ਪੂਰੇ ਚੀਨ ‘ਚ ‘ਗੋਲਡਨ ਹਾਲੀਡੇ’ ਰਹੇਗਾ ਭਾਵ ਤਕਰੀਬਨ ਪੂਰਾ ਚੀਨ ਬੰਦ ਰਹੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ ਜਾਂਦਿਆਂ ਰਸਤੇ ‘ਚ ਹੈਲੀਕਾਪਟਰ ਤੋਂ ਲਈਆਂ ਤਸਵੀਰਾਂ
ਡੀਸੀ ਤੇ ਐੱਸਐੱਸਪੀ ਨੂੰ ਮੌਕੇ ‘ਤੇ ਦਿੱਤੇ ਕਾਰਵਾਈ ਦੇ ਆਦੇਸ਼
ਮੁੱਖ ਮੰਤਰੀ ਦੇ ਫੋਨ ਤੋਂ ਬਾਅਦ ਹਰਕਤ ‘ਚ ਆਇਆ ਪ੍ਰਸ਼ਾਸਨ, 30 ਟਿੱਪਰ, 5 ਜੇਸੀਬੀ ਸਣੇ 56 ਗੱਡੀਆਂ ਜ਼ਬਤ
ਚੰਡੀਗੜ੍ਹ/ਜਲੰਧਰ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਬਾਰੇ ਕਈ ਵਾਰ ਸਖ਼ਤ ਆਦੇਸ਼ ਦੇਣ ਤੋਂ ਬਾਅਦ ਵੀ ਜਲੰਧਰ ਤੇ ਨਵਾਂਸ਼ਹਿਰ ਦਾ ਪ੍ਰਸ਼ਾਸਨ ਸੁੱਤਾ ਹੀ ਪਿਆ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਾ ਸਿਰਫ਼ ਫੜ੍ਹਿਆ, ਸਗੋਂ ਮੌਕੇ ‘ਤੇ ਫੋਟੋ ਖਿਚਦੇ ਹੋਏ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਚਾੜ੍ਹ ਦਿੱਤੇ, ਜਿਸ ਤੋਂ ਬਾਅਦ ਹਰਕਤ ਵਿੱਚ ਆਏ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਨਵਾਂਸ਼ਹਿਰ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਨੇ ਮਲਿਕਪੁਰ ਪਿੰਡ ਵਿੱਚੋਂ 21 ਪੋਰਕਲੇਨ (ਮਿੱਟੀ ਚੁੱਕਣ ਵਾਲੀਆਂ ਮਸ਼ੀਨਾਂ), 5 ਜੇਸੀਬੀ ਮਸ਼ੀਨਾਂ 30 ਟਿੱਪਰ (ਟਰੱਕ) ਤੇ ਇੱਕ ਟਰੈਕਟਰ ਟਰਾਲੀ ਕਬਜ਼ੇ ਵਿੱਚ ਲਏ ਹਨ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ
ਮੁੱਖ ਮੰਤਰੀ ਨੇ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਦੇਸ਼ ਨੂੰ ਸਮਰਪਿਤ ਕਰਨ ਲਈ ਹੈਲੀਕਾਪਟਰ ਰਾਹੀਂ ਕਰਤਾਰਪੁਰ ਜਾਂਦੇ ਹੋਏ ਨਵਾਂਸ਼ਹਿਰ ਦੇ ਰਾਹੋਂ ਤੇ ਜਲੰਧਰ ਦੇ ਫਿਲੌਰ ਇਲਾਕਿਆਂ ‘ਚ ਵੱਡੀ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਸਰਗਰਮੀਆਂ ਦੇਖੀਆਂ ਸਨ। ਪੰਜਾਬ ਵਿੱਚ ਲਗਾਤਾਰ ਸਖ਼ਤ ਆਦੇਸ਼ ਜਾਰੀ ਹੋਣ ਤੋਂ ਬਾਅਦ ਬੇਖ਼ੌਫ਼ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇਖ ਕੇ ਪ੍ਰੇਸ਼ਾਨ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਦੇ ਪਾਇਲਟ ਨੂੰ ਇਸ ਇਲਾਕੇ ਦੇ ਉੱਪਰ ਗੇੜਾ ਕੱਢਣ ਲਈ ਆਖਿਆ ਤਾਂ ਜੋ ਦਰਿਆ ਦੇ ਕੰਢਿਆਂ ‘ਤੇ ਚੱਲ ਰਹੇ ਗੈਰ-ਕਾਨੂੰਨੀ ਮਾਈਨਿੰਗ ਨੂੰ ਦੇਖਿਆ ਜਾ ਸਕੇ ਤੇ ਇਨ੍ਹਾਂ ਗੈਰ-ਕਾਨੂੰਨੀ ਕੰਮਾਂ ਬਾਰੇ ਪੁਸ਼ਟੀ ਹੋ ਸਕੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇੱਕਦਮ ਇਸ ਸਮੁੱਚੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ।
ਇਹ ਵੀ ਪੜ੍ਹੋ : ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਇੱਕ ਗੰਭੀਰ
ਮੁੱਖ ਮੰਤਰੀ ਨੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਤੁਰੰਤ ਇਨ੍ਹਾਂ ਸਰਗਰਮੀਆਂ ਖ਼ਿਲਾਫ਼ ਕਾਰਵਾਈ ਕਰਨ ਤੇ ਇਸ ਲਈ ਵਰਤੇ ਜਾ ਰਹੇ ਸਾਜੋ-ਸਮਾਨ ਨੂੰ ਕਬਜ਼ੇ ਵਿੱਚ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਪੂਰੀ ਜਾਂਚ ਦੇ ਵੀ ਹੁਕਮ ਦਿੱਤੇ ਤਾਂ ਜੋ ਦੋਸ਼ੀਆਂ ਅਧਿਕਾਰੀਆਂ ਖ਼ਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾ ਸਕੇ। ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣ ਦੇ ਬਾਵਜੂਦ ਇਨ੍ਹਾਂ ਸਰਗਰਮੀਆਂ ਦੇ ਚੱਲਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਰੱਤੀ ਭਰ ਵੀ ਢਿੱਲ ਜਾਂ ਸ਼ਮੂਲੀਅਤ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਦੀ ਕਾਰਵਾਈ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਹੋਏ ਅਧਿਕਾਰੀ
ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਹੈਲੀਕਾਟਰ ਰਾਹੀਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਭਰ ਦੇ ਅਧਿਕਾਰੀ ਅਲਰਟ ਹੋ ਗਏ ਹਨ, ਜਿਸ ਕਾਰਨ ਨਜਾਇਜ਼ ਤਾਂ ਦੂਰ ਮੰਗਲਵਾਰ ਨੂੰ ਦਿਨ ਭਰ ਜਾਇਜ਼ ਮਾਈਨਿੰਗ ਦਾ ਵੀ ਕੰਮ ਨਹੀਂ ਹੋ ਸਕਿਆ। ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਇਸ ਸਬੰਧੀ ਹੇਠਲੇ ਅਧਿਕਾਰੀਆਂ ਦੀ ਡਿਊਟੀ ਲਗਾਉਂਦੇ ਹੋਏ ਛਾਪੇਮਾਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਅਧਿਕਾਰੀਆਂ ਦੇ ਮਨ ‘ਚ ਡਰ ਪੈਦਾ ਹੋ ਗਿਆ ਹੈ ਕਿ ਕਿਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਹੈਲੀਕਾਪਟਰ ਚੁੱਕ ਕੇ ਉਨ੍ਹਾਂ ਦੇ ਹਲਕੇ ਦਾ ਦੌਰਾ ਨਾ ਕਰਨ ਲਈ ਆ ਜਾਣ।
ਪੰਜਾਬ ਭਰ ‘ਚ ਅਲਰਟ ਹੋਏ ਅਧਿਕਾਰੀ
ਮੁੱਖ ਮੰਤਰੀ ਵੱਲੋਂ ਹੈਲੀਕਾਟਰ ਰਾਹੀਂ ਕੀਤੀ ਕਾਰਵਾਈ ਮਗਰੋਂ ਪੰਜਾਬ ਭਰ ਦੇ ਅਧਿਕਾਰੀ ਅਲਰਟ ਹੋ ਗਏ ਹਨ, ਜਿਸ ਕਾਰਨ ਨਜਾਇਜ਼ ਤਾਂ ਦੂਰ ਮੰਗਲਵਾਰ ਨੂੰ ਦਿਨ ਭਰ ਜਾਇਜ਼ ਮਾਈਨਿੰਗ ਦਾ ਵੀ ਕੰਮ ਨਹੀਂ ਹੋ ਸਕਿਆ। ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਇਸ ਸਬੰਧੀ ਹੇਠਲੇ ਅਧਿਕਾਰੀਆਂ ਦੀ ਡਿਊਟੀ ਲਾ ਕੇ ਛਾਪੇਮਾਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਅਧਿਕਾਰੀਆਂ ਦੇ ਮਨ ‘ਚ ਡਰ ਪੈਦਾ ਹੋ ਗਿਆ ਹੈ ਕਿ ਕਿਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਹੈਲੀਕਾਪਟਰ ਚੁੱਕ ਕੇ ਉਨ੍ਹਾਂ ਦੇ ਹਲਕੇ ਦਾ ਦੌਰਾ ਨਾ ਕਰਨ ਲਈ ਆ ਜਾਣ।
ਇਹ ਵੀ ਪੜ੍ਹੋ : ਬੈਂਕ ਦਾ ਪੂਰਾ ਕਰਜ਼ਾ ਨਾ ਮੋੜਿਆ ਗਿਆ ਤਾਂ ਗਰੰਟਰ ਨੂੰ ਦੇਣੀ ਪਵੇਗੀ ਪੂਰੀ ਰਕਮ? ਜਾਣੋੋ ਕੀ ਹਨ ਨਿਯਮ