1000 scheme for ladies in punjab - Sach Kahoon Punjabi

1000 scheme for ladies in punjab: ਨਾਇਬ ਸੈਣੀ ਦੀ ‘ਆਪ’ ’ਤੇ ਟਿੱਪਣੀ, ਮਹਿਲਾਵਾਂ ਤੋਂ ਝੂਠ ਬੋਲ ਕੇ ਲਈ ਵੋਟ, ਨਹੀਂ ਦਿੱਤੇ 1100 ਰੁਪਏ
1000 scheme for ladies in punjab: ਹਰਿਆਣਾ ਨੇ ਪਹਿਲੇ ਸਾਲ ਕੀਤਾ ਵਾਅਦਾ ਪੂਰਾ, ਅੱਜ ਜਾਰੀ ਹੋ ਚੁੱਕੇ ਹਨ 2100 ਰੁਪਏ : ਨਾਇਬ ਸੈਣੀ

ਕਿਹਾ, ਸਿਰਫ਼ ਵੋਟਾਂ ਲੈਣ ਤੱਕ ਹੀ ਸੀਮਤ ਰਹੀ ਐ ਆਮ ਆਦਮੀ ਪਾਰਟੀ ਦੀ ਸਰਕਾਰ

1000 scheme for ladies in punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਲਖ਼ ਟਿੱਪਣੀ ਕਰਦੇ ਹੋਏ ਸਿਰਫ਼ ਵੋਟਾਂ ਲੈਣ ਲਈ ਮਹਿਲਾਵਾਂ ਨੂੰ ਝੂਠ ਬੋਲਣ ਵਾਲੀ ਸਰਕਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ 4 ਸਾਲ ਦੇ ਕਾਰਜਕਾਲ ਵਿੱਚ ਇਹ ਵਾਅਦਾ ਹੀ ਪੂਰਾ ਨਹੀਂ ਕੀਤਾ ਹੈ ਅਤੇ ਪੰਜਾਬ ਦੀਆਂ ਮਹਿਲਾਵਾਂ 1100 ਰੁਪਏ ਦੀ ਹੁਣ ਤੱਕ ਉਡੀਕ ਕਰ ਰਹੀਆਂ ਹਨ। ਸ੍ਰੀ ਸੈਣੀ ਚੰਡੀਗੜ੍ਹ ਵਿਖੇ ਹਰਿਆਣਾ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਜਦੋਂ ਵਾਅਦੇ ਕੀਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਪੂਰਾ ਕਰਨਾ ਵੀ ਉਨ੍ਹਾਂ ਦਾ ਹੀ ਫਰਜ਼ ਹੁੰਦਾ ਹੈ, ਜਦੋਂ ਕਿ ਭਾਜਪਾ ਤੋਂ ਇਲਾਵਾ ਕੋਈ ਵੀ ਇਹੋ-ਜਿਹਾ ਕੰਮ ਨਹੀਂ ਕਰ ਰਿਹਾ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ ਤਾਂ ਭਾਜਪਾ ਨੇ ਆਪਣੀ ਮੌਜ਼ੂਦਾ ਸਰਕਾਰ ਦੇ ਪਹਿਲੇ ਸਾਲ ਹੀ ਮਹਿਲਾਵਾਂ ਨੂੰ 2100 ਰੁਪਏ ਦੇ ਦਿੱਤਾ ਗਿਆ ਹੈ।

1000 scheme for ladies in punjab

ਅੱਜ ਹਰਿਆਣਾ ਦਿਵਸ ਦੇ ਮੌਕੇ 5 ਲੱਖ 22 ਹਜ਼ਾਰ 162 ਮਹਿਲਾਵਾਂ ਨੂੰ 2100 ਰੁਪਏ ਲੈਣ ਦਾ ਹੱਕਦਾਰ ਮੰਨਦੇ ਹੋਏ ਪੈਸੇ ਉਨ੍ਹਾਂ ਦੇ ਖਾਤੇ ਵਿੱਚ ਭੇਜਣੇ ਵੀ ਸ਼ੁਰੂ ਕਰ ਦਿੱਤੇ ਗਏ ਹਨ ਜਦੋਂ ਕਿ ਹਰਿਆਣਾ ਦੇ ਗੁਆਂਢੀ ਸੂਬੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਜਾ ਰਹੀ ਹੈ ਪਰ ਹੁਣ ਤੱਕ ਵੀ ਪੰਜਾਬ ਦੀ ਮਹਿਲਾਵਾਂ ਨੂੰ 1100 ਰੁਪਏ ਨਹੀਂ ਮਿਲੇ ਹਨ।

Read Also : ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ?

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿਰਫ਼ ਵਾਅਦਾ ਹੀ ਕੀਤਾ ਗਿਆ ਹੈ, ਜਦੋਂ ਕਿ ਹਰਿਆਣਾ ਵਿੱਚ ਸਿਰਫ਼ ਵਾਅਦੇ ਹੀ ਨਹੀਂ ਕੀਤੇ ਜਾਂਦੇ ਹਨ, ਸਗੋਂ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾਂਦਾ ਹੈ। ਇੱਥੇ ਦੱਸਣਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਮੌਜ਼ੂਦਾ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਪੈਸੇ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ ਤਾਂ ਇਸ ਨਾਲ ਹੀ ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਮਹਿਲਾਵਾਂ ਨੂੰ ਜੇਕਰ 1000 ਰੁਪਏ ਦੇਣ ਵਿੱਚ ਦੇਰੀ ਹੋ ਗਈ ਹੈ ਤਾਂ ਹੁਣ ਪੰਜਾਬ ਸਰਕਾਰ ਵੱਲੋਂ 1100 ਰੁਪਏ ਦਿੱਤੇ ਜਾਣਗੇ।

ਕੇਜਰੀਵਾਲ ਦੇ ਪੰਜਾਬ ’ਚ ਔਰਤਾਂ ਨੂੰ 1000 ਦੇਣ ਦੇ ਵਾਅਦੇ ’ਤੇ ਭਾਜਪਾ ਨੇ ਚੁੱਕਿਆ ਸਵਾਲ, ਆਖੀ ਵੱਡੀ ਗੱਲ
ਭਾਰਤੀ ਜਨਤਾ ਪਾਰਟੀ ਦੀ ਸੂਬਾ ਉਪ ਪ੍ਰਧਾਨ ਅਤੇ ਪੈਟਰੋਲੀਅਮ ਮੰਤਰਾਲੇ ਦੀ ਡਾਇਰੈਕਟਰ ਸ਼੍ਰੀਮਤੀ ਮੋਨਾ ਜੈਸਵਾਲ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਚਿੱਠੀ ਭੇਜ ਕੇ ਕੀਤਾ ਸੁਆਲ

ਅਬੋਹਰ (ਮੇਵਾ ਸਿੰਘ)। ਭਾਰਤੀ ਜਨਤਾ ਪਾਰਟੀ ਦੀ ਸੂਬਾ ਉਪ ਪ੍ਰਧਾਨ ਅਤੇ ਪੈਟਰੋਲੀਅਮ ਮੰਤਰਾਲੇ ਦੀ ਡਾਇਰੈਕਟਰ ਸ਼੍ਰੀਮਤੀ ਮੋਨਾ ਜੈਸਵਾਲ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਈਮੇਲ ਭੇਜ ਕੇ ਤਿੱਖਾ ਸਵਾਲ ਕੀਤਾ ਕਿ ਪੰਜਾਬ ਦੀਆਂ ਔਰਤਾਂ ਨਾਲ 1,000 ਰੁਪਏ ਪ੍ਰਤੀ ਮਹੀਨਾ ਦਾ ਵਾਅਦਾ ਅਜੇ ਤੱਕ ਕਿਉਂ ਪੂਰਾ ਨਹੀਂ ਹੋਇਆ।

ਆਪਣੇ ਪੱਤਰ ਵਿੱਚ ਸ਼੍ਰੀਮਤੀ ਜੈਸਵਾਲ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨਾਲ ਇੱਕ ਵੱਡਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਵਾਅਦਾ ਟਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਿਹਾਰ ਚੋਣਾਂ ਦੌਰਾਨ ਔਰਤਾਂ ਨਾਲ 3,000 ਰੁਪਏ ਪ੍ਰਤੀ ਮਹੀਨਾ ਦਾ ਨਵਾਂ ਐਲਾਨ ਕਰਕੇ ਕੇਜਰੀਵਾਲ ਸਰਕਾਰ ਨੇ ਸਪੱਸ਼ਟ ਤੌਰ ’ਤੇ ਦਿਖਾਇਆ ਹੈ ਕਿ ਉਨ੍ਹਾਂ ਦੇ ਵਾਅਦੇ ਸਿਰਫ਼ ਚੋਣ ਮੌਸਮ ਤੱਕ ਸੀਮਤ ਹਨ।

1000 scheme for ladies in punjab

ਉਨ੍ਹਾਂ ਤਿੱਖਾ ਸਵਾਲ ਕੀਤਾ ਕਿ ਪੰਜਾਬ ਦੀਆਂ ਔਰਤਾਂ ਤੁਹਾਡੇ ਲਈ ਸਿਰਫ਼ ਵੋਟ ਬੈਂਕ ਸਨ? ਕੀ ਉਹਨਾਂ ਨਾਲ ਕੀਤੇ ਗਏ ਵਾਅਦੇ ਸਿਰਫ਼ ਤੁਹਾਡੇ ਚੋਣ ਭਾਸ਼ਣਾਂ ਨੂੰ ਵਧਾਉਣ ਲਈ ਸਨ? ਸ੍ਰੀਮਤੀ ਜੈਸਵਾਲ ਨੇ ਅੱਗੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਉਹੀ ਪਾਰਟੀ ਬਿਹਾਰ ਵਿੱਚ ਤਿੰਨ ਗੁਣਾ ਵੱਡੇ ਐਲਾਨ ਕਰਦੇ ਹੋਏ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਆਪਣੇ ਵਾਅਦੇ ਤੋੜ ਰਹੀ ਹੈ।

Read Also : Digital Arrest Case: ਡਿਜੀਟਲ ਅਰੈੱਸਟ ਘਪਲਿਆਂ ਸਬੰਧੀ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ

ਮੋਨਾ ਜੈਸਵਾਲ ਨੇ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਤਰਜੀਹ ਚੋਣ ਹਿੱਤ ਹੈ, ਜਨਤਕ ਹਿੱਤ ਨਹੀਂ। ਇੱਕ ਸਰਕਾਰ ਜੋ ਆਪਣੇ ਹੀ ਸੂਬੇ ਦੀਆਂ ਧੀਆਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ, ਉਹ ਦੇਸ਼ ਦੇ ਬਾਕੀ ਹਿੱਸਿਆਂ ਨਾਲ ਇਮਾਨਦਾਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਗਏ 1,000 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ।