Protest Warning - Sach Kahoon Punjabi

Faridkot News: ਧਰਨੇ ਦੀ ਚੇਤਾਵਨੀ ਮਗਰੋਂ ਵਿਭਾਗ ਨਾਲ ਅਹਿਮ ਮੀਟਿੰਗ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਗਵਰਨਮੈਂਟ ਡਰੱਗ ਡੀ-ਐਡੀਕੇਸ਼ਨ ਰਿਹੈਬ ਐਂਡ ਓਟੀ ਆਊਟਸੋਰਸਡ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਤੇ ਤਾਲਮੇਲ ਕਮੇਟੀ ਪੈਰਾਮੈਡੀਕਲ ਸਿਹਤ ਕਰਮਚਾਰੀ ਪੰਜਾਬ ਵੱਲੋਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਦਿੱਤੀ ਧਰਨੇ ਦੀ ਇੰਟੀਮੇਸ਼ਨ ਤੋਂ ਬਾਅਦ ਵਿਭਾਗੀ ਅਧਿਕਾਰੀਆਂ ਨਾਲ ਕਰੀਬ ਡੇਢ ਘੰਟੇ ਤੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਯੂਨੀਅਨ ਨੇ ਆਪਣੀਆਂ ਮੰਗਾਂ ਦਸਤਾਵੇਜ਼ੀ ਸਬੂਤਾਂ ਤੇ ਸਰਕਾਰੀ ਨਿਯਮਾਂ ਦੇ ਆਧਾਰ ’ਤੇ ਰੱਖੀਆਂ, ਜਿਨ੍ਹਾਂ ’ਤੇ ਵਿਭਾਗ ਵੱਲੋਂ ਸਕਾਰਾਤਮਕ ਰਵੱਈਆ ਅਪਣਾਇਆ ਗਿਆ। ਮੀਟਿੰਗ ’ਚ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਰੋਹਿਣੀ ਗੋਇਲ, ਡਾ. ਭਾਸਕਰ, ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਭੋਲਾ ਤੇ ਹੋਰ ਅਧਿਕਾਰੀ ਮੌਜੂਦ ਰਹੇ। ਯੂਨੀਅਨ ਵੱਲੋਂ ਪਾਰਸ ਮੱਕੜ ਨੇ ਕਰਮਚਾਰੀਆਂ ਦਾ ਪੱਖ ਰੱਖਿਆ। ਵਿਭਾਗ ਨੇ ਕਾਊਂਸਲਰਾਂ ਨੂੰ ਗਰੁੱਪ-ਸੀ ’ਚ ਸ਼ਾਮਲ ਕਰਨ ਦੇ ਮਾਮਲੇ ’ਤੇ ਰਿਕਾਰਡ ਦੀ ਜਾਂਚ ਕਰਕੇ ਲੋੜੀਂਦੀ ਫਾਈਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। Protest Warning

Read Also : NEET Toppers: ਨੀਟ ਤੇ ਜੇਈਈ ’ਚ ਚਮਕੇ ਵਿਦਿਆਰਥੀ, ਡੀਸੀ ਨੇ ਕੀਤਾ ਸਨਮਾਨਿਤ

ਇਸ ਤੋਂ ਇਲਾਵਾ 6 ਫੀਸਦੀ ਸਾਲਾਨਾ ਇਨਕਰੀਮੈਂਟ, 9 ਫੀਸਦੀ ਸਪੈਸ਼ਲ ਇਨਕਰੀਮੈਂਟ, ਬੋਨਸ, ‘ਬਰਾਬਰ ਕੰਮ-ਬਰਾਬਰ ਤਨਖ਼ਾਹ’, ਆਊਟਸੋਰਸ ਕਰਮਚਾਰੀਆਂ ਨੂੰ ਹੇਜ਼ਰਡਸ ਕੈਟਾਗਰੀ ਵਿੱਚ ਸ਼ਾਮਲ ਕਰਨ, ਛੁੱਟੀਆਂ ਸਬੰਧੀ ਪੱਤਰ ਮੁੜ ਜਾਰੀ ਕਰਨ ਤੇ ਐਚਆਰਐਮਐਸ ਪੋਰਟਲ ’ਤੇ ਡੀਡੀਆਰਐੱਸ ਕਰਮਚਾਰੀਆਂ ਦਾ ਡਾਟਾ ਅਪਲੋਡ ਕਰਵਾਉਣ ਸਮੇਤ ਹੋਰ ਮੰਗਾਂ ’ਤੇ ਵੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਯੂਨੀਅਨ ਦੀ ਮੰਗ ’ਤੇ ਵਿਭਾਗ ਨੇ ਸਾਰੀਆਂ ਮੰਗਾਂ ਦੇ ਨਿਪਟਾਰੇ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ, ਜਿਸ ਨਾਲ ਸਹਿਮਤੀ ਬਣ ਗਈ। ਫ਼ੈਸਲਾ ਕੀਤਾ ਗਿਆ ਕਿ ਤਿੰਨ ਹਫ਼ਤਿਆਂ ਬਾਅਦ ਦੁਬਾਰਾ ਮੀਟਿੰਗ ਕਰਕੇ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ। ਜੇਕਰ ਮੰਗਾਂ ’ਤੇ ਠੋਸ ਕਾਰਵਾਈ ਨਾ ਹੋਈ ਤਾਂ ਯੂਨੀਅਨ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕਰੇਗੀ। ਮੀਟਿੰਗ ਮੌਕੇ ਤਾਲਮੇਲ ਕਮੇਟੀ ਦੇ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ, ਸਟੇਟ ਪ੍ਰਧਾਨ ਸੁਰਿੰਦਰ ਸਿੰਘ ਲਾਡਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਵਾਈਸ ਪ੍ਰਧਾਨ ਯਾਦਵਿੰਦਰ ਸਿੰਘ, ਪ੍ਰੈਸ ਤੇ ਮੀਡੀਆ ਇੰਚਾਰਜ ਪਾਰਸ ਮੱਕੜ ਸਮੇਤ ਹੋਰ ਯੂਨੀਅਨ ਆਗੂ ਹਾਜ਼ਰ ਸਨ। ਯੂਨੀਅਨ ਨੇ ਵਿਭਾਗ ਵੱਲੋਂ ਮਿਲੇ ਭਰੋਸੇ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਤਿੰਨ ਹਫ਼ਤਿਆਂ ਅੰਦਰ ਮੰਗਾਂ ਨੂੰ ਅਮਲੀ ਰੂਪ ਦਿੱਤੇ ਜਾਣ ਦੀ ਉਮੀਦ ਹੈ, ਨਹੀਂ ਤਾਂ ਮੁੜ ਡਾਇਰੈਕਟਰ ਦਫ਼ਤਰ ਸੈਕਟਰ-34 ਏ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ।

Protest Warning: ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਮੰਗਾਂ ਮੰਨਵਾਉਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ
Protest Warning: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ (ਪੀ.ਡੀ ਐਸ.ਏ) ਪੰਜਾਬ ਦੇ ਸੱਦੇ ’ਤੇ ਸਮੂਹ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਅਫ਼ਸਰਾਂ ਰਾਹੀ ਪੰਜਾਬ ਸਰਕਾਰ ਨੂੰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸੰਬੰਧੀ ਮੈਮੋਰੰਡਮ ਦਿੱਤੇ ਗਏ। ਇਸ ਦੌਰਾਨ ਪੀਡੀਐਸਏ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਨਵਿੰਦਰਪਾਲ ਸਿੰਘ ਅਤੇ ਸਮੂਹ ਜ਼ਿਲ੍ਹੇ ਦੇ ਖੇਤੀਬਾੜੀ ਵਿਕਾਸ ਅਫਸਰਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਅਤੇ ਜ਼ਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਡਾ. ਅਵੀਨਿੰਦਰਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਮੁਲਾਜ਼ਮ ਦੀ ਸਮੇਂ ਸਿਰ ਪਦਉੱਨਤੀ ਹੋਣ ਨਾਲ ਉਸ ਦਾ ਮਨੋਬਲ ਉੱਚਾ ਹੁੰਦਾ ਹੈ ਅਤੇ ਉਹ ਹੋਰ ਤਨਦੇਹੀ ਨਾਲ ਲੋਕ ਹਿੱਤ ਵਿੱਚ ਕੰਮ ਕਰਦਾ ਹੈ। ਪ੍ਰੰਤੂ ਵਿਭਾਗ ਵਿੱਚ ਯੋਗ ਉਮੀਦਵਾਰ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਖੇਤੀਬਾੜੀ ਅਫ਼ਸਰ ਦੀ ਪਦਉੱਨਤੀ ਲਈ ਲੋੜੀ੍ਂਦੇ 6 ਸਾਲ ਦੇ ਉਲਟ 13 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਪਦਉੱਨਤੀ ਲਈ ਉਡੀਕ ਕਰ ਰਹੇ ਹਨ।

ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਹਨ ਕਿ ਹਰ ਸਾਲ ਪਦਉੱਨਤੀ ਲਈ ਨਾਂਅ ਵਿਚਾਰੇ ਜਾਣ ਪਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਪਦਉਨਤੀ ਲਈ ਪਿਛਲੇ ਦੋ ਸਾਲਾ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਅਫ਼ਸਰਾਂ ਦੀਆਂ 93 ਅਸਾਮੀਆਂ ਖਾਲੀ ਹਨ ਅਤੇ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਲਈ ਸਾਰੇ ਕੇਡਰਾਂ ਦੀਆਂ ਤਰੱਕੀਆਂ ਹੋ ਚੁਕੀਆ ਹਨ ਪਰ ਕੇਵਲ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਤਰੱਕੀ ਤੋਂ ਵਾਂਝੇ ਰੱਖਣਾ ਸਰਾਸਰ ਨਾ-ਇਨਸਾਫੀ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਵਿੱਚ ਬਾਗਬਾਨੀ ਵਿਕਾਸ ਅਫ਼ਸਰਾਂ ਦੀ ਲੰਮੇ ਸਮੇਂ ਤੋਂ ਤਰੱਕੀ ਨਹੀਂ ਹੋਈ ਹੈ ਅਤੇ ਕਈ ਅਧਿਕਾਰੀ 25 ਸਾਲ ਤੋਂ ਤਰੱਕੀ ਦੀ ਉਡੀਕ ਲਗਾਈ ਬੈਠੇ ਹਨ। Protest Warning

ਇਹ ਵੀ ਪੜ੍ਹੋ: Cyclone Motha: ਚੱਕਰਵਾਤੀ ਤੂਫਾਨ ਮੋਂਥਾ ਦਾ ਪੰਜਾਬ ’ਤੇ ਅਸਰ, ਤਾਪਮਾਨ ਡਿੱਗਿਆ

ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਵਿਭਾਗ ਵਿਚ ਕੰਮ ਕਰਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਪੇਪੈਰਿਟੀ ਜੋ ਕਿ ਵੈਟਨਰੀ ਅਫ਼ਸਰਾਂ ਦੇ ਬਰਾਬਰ ਹੁਣ ਤੱਕ ਚੱਲਦੀ ਆ ਰਹੀ ਹੈ, ਪ੍ਰੰਤੂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਜਾਣ-ਬੁੱਝ ਕੇ ਤਨਖਾਹ ਸਕੇਲ ਘਟਾਏ ਜਾ ਰਹੇ ਹਨ ਜਿਸ ਕਾਰਨ ਸਾਨੂੰ ਮਜ਼ਬੂਰਨ ਸਰਕਾਰ ਖਿਲਾਫ ਸੰਘਰਸ਼ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸਰਕਾਰ ਸਾਡੀਆਂ ਉਪਰੋਕਤ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਅਸੀਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਾਂਗੇ ।