Jagdish Bhola - Sach Kahoon Punjabi
ਮੋਹਾਲੀ (ਐੱਮ ਕੇ ਸ਼ਾਇਨਾ) Jagdish Bhola : ਪੰਜਾਬ ਪੁਲਿਸ ਦੁਆਰਾ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਵਿੱਚ ਸ਼ਾਮਲ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਤੇ ਦੋਸ਼ ਤੈਅ ਹੋ ਚੁੱਕੇ ਹਨ। ਦਰਅਸਲ ਅੱਜ ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਇਸ ਮਾਮਲੇ ਵਿੱਚ ਜਲਦੀ ਆਪਣਾ ਫੈਸਲਾ ਦੇ ਸਕਦੀ ਹੈ।
ਹਾਲਾਂਕਿ ਪਿਛਲੀ ਸੁਣਵਾਈ ‘ਚ ਭੋਲਾ ਨੂੰ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਸ ਦੀ ਅਗਲੀ ਤਰੀਕ ਅੱਜ ਦੀ ਤੈਅ ਹੋ ਗਈ ਸੀ। ਭੋਲਾ ‘ਤੇ ਨਸ਼ਾ ਤਸਕਰੀ ਤੋਂ ਮਿਲੇ ਪੈਸਿਆਂ ਤੋਂ ਕਰੋੜਾਂ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਖੁਲਾਸੇ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਸੀ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ। Jagdish Bhola
ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ ਜਦੋਂ ਈਡੀ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਇਸ ਮਾਮਲੇ ਨਾਲ ਸਬੰਧਤ ਮੁਲਜ਼ਮਾਂ ਨੇ ਕਰੋੜਾਂ ਰੁਪਏ ਦੀ ਜਾਇਦਾਦ ਬਣਾ ਲਈ ਹੈ। ਜਦਕਿ ਇਨ੍ਹਾਂ ਲੋਕਾਂ ਨੇ ਇਨਕਮ ਟੈਕਸ ਵੀ ਨਹੀਂ ਭਰਿਆ। ਇਸ ਤੋਂ ਇਲਾਵਾ ਉਨ੍ਹਾਂ ਦੀ ਪ੍ਰੋਪਰਟੀ ਵੀ ਆਮਦਨ ਤੋਂ ਕਾਫੀ ਜ਼ਿਆਦਾ ਹੈ।
Jagdish Bhola
ਇਸ ਤੋਂ ਸਪੱਸ਼ਟ ਸੀ ਕਿ ਉਕਤ ਵਿਅਕਤੀ ਕਿਸੇ ਹੋਰ ਧੰਦੇ ਨਾਲ ਜੁੜੇ ਹੋਏ ਸਨ। ਇਸ ਤੋਂ ਬਾਅਦ ਈਡੀ ਨੇ ਮੁਲਜ਼ਮਾਂ ਦੀ ਜਾਇਦਾਦ ਕੁਰਕ ਕਰ ਲਈ ਸੀ। ਇਸ ਵਿੱਚ ਮੁਹਾਲੀ ਤੋਂ ਲੈ ਕੇ ਕਈ ਥਾਵਾਂ ’ਤੇ ਆਲੀਸ਼ਾਨ ਕੋਠੀਆਂ, ਸਨਅਤੀ ਪਲਾਟ ਅਤੇ ਹੋਰ ਜਾਇਦਾਦਾਂ ਸ਼ਾਮਲ ਹਨ। ਇਸ ਦੌਰਾਨ ਜਗਦੀਸ਼ , ਭੋਲਾ ਮਨਪ੍ਰੀਤ, ਸੁਖਰਾਜ, ਸੁਖਜੀਤ ਸ਼ੁਕਲਾ, ਮਨਿੰਦਰ ,ਦਵਿੰਦਰ ਸਿੰਘ ਹੈਪੀ ਅਤੇ ਅਵਤਾਰ ਸਿੰਘ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ।
Read Also : Wayanad: ਵਾਇਨਾਡ ’ਚ ਮੀਂਹ ਤੇ ਜ਼ਮੀਨ ਖਿਸਕਣ ਨਾਲ ਵੱਡਾ ਹਾਦਸਾ, ਬਚਾਅ ਕਾਰਜ ਜਾਰੀ
ਜਦਕਿ ਜਗਦੀਸ਼ ਭੋਲਾ ਦੀ ਪਤਨੀ ਗੁਰਪ੍ਰੀਤ ਕੌਰ, ਅਵਤਾਰ ਸਿੰਘ ਦੀ ਪਤਨੀ ਸੰਦੀਪ ਕੌਰ, ਜਗਮਿੰਦਰ ਕੌਰ ਔਲਖ, ਗੁਰਮੀਤ ਕੌਰ, ਅਮਰਜੀਤ ਸਿੰਘ ਅਤੇ ਭੋਲਾ ਦੇ ਸਹੁਰੇ ਦਲੀਪ ਮਾਨ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉੱਥੇ ਹੀ ਗੁਰਪ੍ਰੀਤ ਸਿੰਘ, ਸ਼ੁਭਾਸ਼ ਬਜਾਜ‌ ਅਤੇ ਅੰਕੁਰ ਬਜਾਜ ਨੂੰ ਪੰਜ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਕੁੱਲ 23 ਆਰੋਪੀ ਸਨ ਜਿਨਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ।
ਪੰਜ ਘੰਟਿਆਂ ਦੀ ਪੈਰੋਲ ’ਤੇ ਪਿਤਾ ਦੇ ਸਸਕਾਰ ’ਤੇ ਪੁੱਜਾ ਜਗਦੀਸ਼ ਭੋਲਾ
ਨਸ਼ਾ ਤਸਕਰੀ ਦੇ ਮਾਮਲਿਆਂ ’ਚ ਜੇਲ੍ਹ ’ਚ ਬੰਦ ਹੈ ਕੌਮਾਂਤਰੀ ਪਹਿਲਵਾਨ Jagdish Bhola
(ਸੁਖਜੀਤ ਮਾਨ) ਬਠਿੰਡਾ। ਨਸ਼ਾ ਤਸਕਰੀ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਬਰਖਾਸਤ ਡੀਐਸਪੀ ਪਹਿਲਵਾਨ ਜਗਦੀਸ਼ ਭੋਲਾ (Jagdish Bhola) ਅੱਜ ਆਪਣੇ ਪਿਤਾ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਬਠਿੰਡਾ ਕੇਂਦਰੀ ਜ਼ੇਲ੍ਹ ’ਚੋਂ ਪੰਜ ਘੰਟੇ ਦੀ ਪੈਰੋਲ ’ਤੇ ਪਿੰਡ ਰਾਏਕੇ ਕਲਾਂ ਪੁੱਜਾ ਇਸ ਪੈਰੋਲ ਦੌਰਾਨ ਉਹ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੂੰ ਮਿਲ ਕੇ ਭਾਵੁਕ ਹੋਇਆ ਤੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਆਸੀ ਦੱਸਦਿਆਂ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਹ ਵੀ ਪੜ੍ਹੋ: Kargil Vijay Diwas: ਮਾਲਵਾ ਪੱਟੀ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਵੇਰਵਿਆਂ ਮੁਤਾਬਿਕ ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਉਨ੍ਹਾਂ ਦਾ ਅੱਜ ਪਿੰਡ ਰਾਏਕੇ ਕਲਾਂ ਵਿਖੇ ਸਸਕਾਰ ਕੀਤਾ ਗਿਆ। ਸਸਕਾਰ ਮੌਕੇ ਜਗਦੀਸ਼ ਭੋਲਾ ਪੰਜ ਘੰਟਿਆਂ ਦੀ ਪੈਰੋਲ ਮਿਲਣ ’ਤੇ ਆਪਣੇ ਪਿੰਡ ਪੁੱਜਾ ਜਿੱਥੇ ਪਿਤਾ ਦੇ ਸਸਕਾਰ ਦੀਆਂ ਰਸਮਾਂ ਅਦਾ ਕੀਤੀਆਂ। ਸਖਤ ਸੁਰੱਖਿਆ ਪ੍ਰਬੰਧਾਂ ’ਚ ਪੁਲਿਸ ਉਸ ਨੂੰ ਲੈ ਕੇ ਪਿੰਡ ਪੁੱਜੀ। ਇਸ ਮੌਕੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਮੌਕੇ ਭੋਲਾ ਕਈ ਵਾਰ ਭਾਵੁਕ ਹੋਇਆ। (Jagdish Bhola)
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਸਦੇ ਕੇਸਾਂ ਨੂੰ ਸਿਆਸੀ ਰੰਗਤ ਦਿੱਤੀ ਗਈ ਹੈ ਉਸ ’ਤੇ ਝੂਠੇ ਕੇਸ ਪਾਉਣ ਤੋਂ ਇਲਾਵਾ ਉਸਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰਵਾਈ ਜਾ ਰਹੀ ਹੈ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਇੱਕ ਕੇਸ ’ਚ ਦੂਜੇ ਮੁਲਜ਼ਮਾਂ ਜਿੰਨ੍ਹਾਂ ਨੂੰ 15-15 ਸਾਲ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ ਜ਼ਮਾਨਤਾਂ ਮਿਲ ਰਹੀਆਂ ਹਨ ਜਦੋਂ ਕਿ ਉਸ ਨੂੰ 12 ਸਾਲ ਦੀ ਸਜ਼ਾ ਹੈ ਪਰ ਜ਼ਮਾਨਤ ਨਹੀਂ ਮਿਲੀ ਇਸ ਮਾਮਲੇ ’ਚ ਉਨ੍ਹਾਂ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਉਸ ’ਤੇ ਦੋਸ਼ ਸਾਬਿਤ ਹੋਏ ਤਾਂ ਉਸ ਨੂੰ ਫਾਂਸੀ ’ਤੇ ਲਟਕਾ ਦਿੱਤਾ ਜਾਵੇ। ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਪਿਛਲੇ ਕਰੀਬ 11 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ।
ਭੋਲਾ ਡਰੱਗ ਤਸਕਰੀ ਮਾਮਲਾ: ਵਿਸ਼ੇਸ਼ ਅਦਾਲਤ ’ਚ ਹੋਈ ਸੁਣਵਾਈ
ਡਰੱਗ ਮਨੀ ਤੋਂ ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼, ਅਗਲੀ ਸੁਣਵਾਈ 26 ਜੁਲਾਈ ਨੂੰ
(ਐੱਮ ਕੇ ਸ਼ਾਇਨਾ) ਮੁਹਾਲੀ। 11 ਸਾਲ ਪੁਰਾਣੇ ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਅੱਜ (ਸ਼ੁੱਕਰਵਾਰ) ਮੁਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ ਇਸ ਮੌਕੇ ਭੋਲਾ ਨੂੰ ਸਰੀਰਕ ਰੂਪ ਵਿੱਚ ਪੇਸ਼ ਨਹੀਂ ਕੀਤਾ ਗਿਆ। (Bhola Drug Trafficking Case)
ਹਾਲਾਂਕਿ ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ’ਚ ਅੱਜ ਫੈਸਲਾ ਸੁਣਾਇਆ ਜਾ ਸਕਦਾ ਹੈ। ਉਸ ਨੂੰ ਪਿਛਲੀ ਸੁਣਵਾਈ ਦੌਰਾਨ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਤੈਅ ਕੀਤੀ ਹੈ। ਭੋਲਾ ’ਤੇ ਨਸ਼ਾ ਤਸਕਰੀ ਦੀ ਕਮਾਈ ਤੋਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਹਾਲਾਂਕਿ ਭੋਲਾ ਸਮੇਤ 25 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ’ਚ ਸਜ਼ਾ ਹੋ ਚੁੱਕੀ ਹੈ। Bhola Drug Trafficking Case
ਇਹ ਵੀ ਪੜ੍ਹੋ: ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ
ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ। ਜਦੋਂ ਪੰਜਾਬ ਪੁਲਿਸ ਨੇ ਅਰਜੁਨ ਐਵਾਰਡੀ ਪਹਿਲਵਾਨ ਰੁਸਤਮ-ਏ-ਹਿੰਦ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਸੀ। ਫਿਰ ਖੁਲਾਸਾ ਹੋਇਆ ਕਿ ਇਹ ਰੈਕੇਟ ਪੰਜਾਬ ਤੋਂ ਬਾਹਰਲੇ ਦੇਸ਼ਾਂ ਤੱਕ ਫੈਲਿਆ ਹੋਇਆ ਸੀ।
ਡਰੱਗ ਮਾਮਲੇ ’ਚ 25 ਵਿਅਕਤੀਆਂ ਨੂੰ ਹੋਈ ਹੈ ਸਜ਼ਾ
ਇਸ ਮਾਮਲੇ ਦੇ ਸਾਹਮਣੇ ਆਉਣ ਕਾਰਨ ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਵਿੱਚ ਖਲਬਲੀ ਮਚ ਗਈ। ਇਸ ਦੇ ਨਾਲ ਹੀ ਸੂਬੇ ਦੇ ਕਈ ਨੇਤਾਵਾਂ ’ਤੇ ਵੀ ਸਵਾਲ ਚੁੱਕੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ ਛੇ ਹਜ਼ਾਰ ਕਰੋੜ ਰੁਪਏ ਦਾ ਸੀ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ 25 ਵਿਅਕਤੀਆਂ ਨੂੰ ਸਜ਼ਾ ਸੁਣਾਈ ਸੀ।
ਜਦੋਂ ਈਡੀ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਬਣਾਈਆਂ ਸਨ। ਜਦਕਿ ਇਨ੍ਹਾਂ ਲੋਕਾਂ ਨੇ ਇਨਕਮ ਟੈਕਸ ਵੀ ਨਹੀਂ ਭਰਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪ੍ਰੋਪਰਟੀ ਆਮਦਨ ਤੋਂ ਬਹੁਤ ਜ਼ਿਆਦਾ ਹੈ। Bhola Drug Trafficking Case
ਜਗਦੀਸ਼ ਭੋਲਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ
700 ਕਰੋੜ ਡਰੱਗ ਰੈਕੇਟ ਮਾਮਲਾ: ਮਾਂ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ
(ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਦੇ 700 ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ’ਚ ਦੋਸ਼ੀ ਜਗਦੀਸ਼ ਭੋਲਾ (Jagdish Bhola) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਭੋਲਾ ਨੂੰ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਆਪਣੀ ਮਾਂ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਉਸ ਨੇ ਆਪਣੀ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ‘ਚ ਪੈਰੋਲ ਪਟੀਸਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਉਨ੍ਹਾਂ ਨੂੰ 17 ਮਾਰਚ ਨੂੰ ਕਰੀਬ 6 ਘੰਟੇ ਦਾ ਸਮਾਂ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਡੀਐਸਪੀ ਜਗਦੀਸ ਭੋਲਾ (Jagdish Bhola) ਨੂੰ ਡਰੱਗ ਰੈਕੇਟ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ। ਉਸ ਦੇ ਕਬਜੇ ‘ਚੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜਰੀ ਗੱਡੀਆਂ ਬਰਾਮਦ ਹੋਈਆਂ ਹਨ। 2012 ਵਿੱਚ ਉਸ ਨੂੰ ਪੰਜਾਬ ਪੁਲੀਸ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸਾਲ 2019 ਵਿੱਚ ਮੋਹਾਲੀ ਦੀ ਅਦਾਲਤ ਨੇ ਅਰਜੁਨ ਐਵਾਰਡੀ ਸਾਬਕਾ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਦੀਸ ਭੋਲਾ ਨੂੰ ਡਰੱਗ ਰੈਕੇਟ ਮਾਮਲੇ ਵਿੱਚ 12 ਸਾਲ ਦੀ ਸਜਾ ਸੁਣਾਈ ਸੀ।
ਭੋਲਾ ਨੂੰ ਵੱਖ-ਵੱਖ ਧਾਰਾਵਾਂ ਤਹਿਤ ਛੇ ਮਹੀਨੇ ਤੋਂ ਲੈ ਕੇ 12 ਸਾਲ ਤੱਕ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਬਾਕੀ 18 ਦੋਸੀਆਂ ਨੂੰ ਛੇ ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੀ ਕੈਦ ਦੀ ਸਜਾ ਸੁਣਾਈ ਗਈ ਸੀ। ਦੋਸ਼ੀਆਂ ਦੀਆਂ ਸਾਰੀਆਂ ਸਜਾਵਾਂ ਨਾਲ-ਨਾਲ ਚੱਲ ਰਹੀਆਂ ਹਨ। ਅਦਾਲਤ ਨੇ ਭੋਲਾ ਨੂੰ ਡਰੱਗ ਰੈਕੇਟ ਦੇ ਕੁੱਲ ਸੱਤ ਮਾਮਲਿਆਂ ਵਿੱਚੋਂ ਚਾਰ ਵਿੱਚੋਂ ਬਰੀ ਕਰ ਦਿੱਤਾ ਸੀ, ਜਦੋਂ ਕਿ ਤਿੰਨ ਵਿੱਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਹ ਸਾਰੇ ਮਾਮਲੇ ਸਾਲ 2013 ਦੇ ਹਨ ਅਤੇ ਇਨ੍ਹਾਂ ‘ਚ 32 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਸ਼ਾ ਤਸਕਰੀ ਦੇ ਮਾਮਲੇ ‘ਚ ਘਿਰੇ ਜਗਦੀਸ਼ ਭੋਲਾ ਦੀ ਅੱਜ ਸੀਬੀਆਈ ਕੋਰਟ ‘ਚ ਪਈ ਪੇਸ਼ੀ ਦੌਰਾਨ ਭੋਲਾ ਹਾਜ਼ਰ ਨਾ ਹੋਇਆ। ਜਗਦੀਸ਼ ਭੋਲਾ ਉੱਪਰ ਥਾਣਾ ਅਬਰਨ ਅਸਟੇਟ ਦੀ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਬਰਾਮਦਗੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ।
ਅੱਜ ਦੀ ਪੇਸ਼ੀ ਸੀਬੀਆਈ ਦੇ ਵਿਸ਼ੇਸ਼ ਜੱਜ ਐੱਸਐੱਸ ਮਾਨ ਦੀ ਅਦਾਲਤ ‘ਚ ਹੋਈ। ਜਗਦੀਸ਼ ਭੋਲਾ ਦੇ ਅਦਾਲਤ ‘ਚ ਹਾਜ਼ਰ ਨਾ ਹੋਣ ਕਾਰਨ ਇਸ ਮਾਮਲੇ ਦੀ ਕਾਰਵਾਈ ਅੱਗੇ ਨਹੀਂ ਵਧ ਸਕੀ ਤੇ ਅਦਾਲਤ ਵੱਲੋਂ ਅਗਲੀ ਤਾਰੀਖ 1 ਮਾਰਚ ‘ਤੇ ਪਾ ਦਿੱਤੀ ਗਈ। ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਉੱਪਰ ਈਡੀ ਸਮੇਤ ਨਸ਼ਾ ਤਸਕਰੀ ਦੇ ਵੱਖ-ਵੱਖ ਮਾਮਲੇ ਇੱਕੋ ਹੀ ਅਦਾਲਤ ‘ਚ ਚੱਲ ਰਹੇ ਹਨ ਤੇ ਅੱਜ ਨਸ਼ਾ ਤਸਕਰੀ ਦੇ ਮਾਮਲੇ ਦੀ ਪੇਸ਼ੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ