Vehicle Theft - Sach Kahoon Punjabi

Vehicle Theft: ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਵਿਅਕਤੀ ਕਾਬੂ
Vehicle Theft: (ਗੁਰਤੇਜ ਜੋਸ਼ੀ) ਅਹਿਮਦਗੜ੍ਹ। ਪੁਲਿਸ ਨੇ ਚੋਰੀ ਦੇ ਸੱਤ ਮੋਟਰਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ, ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫ਼ਸਰ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਥਾਣੇਦਾਰ ਹਰਜਿੰਦਰ ਸਿੰਘ ਵੱਲੋਂ ਨਾਕਾਬੰਦੀ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਥਾਣਾ ਸਦਰ ਅਹਿਮਦਗੜ੍ਹ ਵਿੱਚ ਦਰਜ ਮਾਮਲੇ ਵਿੱਚ ਸਫੀ ਮੁਹੰਮਦ ਉਰਫ ਸੈਬੀ ਪੁੱਤਰ ਮੁਹੰਮਦ ਇਕਬਾਲ ਉਰਫ ਬਾਲੀ ਵਾਸੀ ਪਿੰਡ ਮਤੋਈ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ: Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਪੁਲਿਸ ਮੁਤਾਬਿਕ ਮੁਲਜ਼ਮ ਸੜਕਾਂ ਅਤੇ ਘਰਾਂ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਦੇ ਤਾਲੇ ਤੋੜ ਕੇ ਚੋਰੀ ਕਰਦਾ ਸੀ। ਮੁਲਜ਼ਮ ਤੋਂ ਗਹਿਰਾਈ ਨਾਲ ਪੜਤਾਲ ਕਰਨ ਦੇ ਉਪਰੰਤ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਕੁੱਲ 07 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਏ ਐਸ ਆਈ ਹਰਜਿੰਦਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਮਾਣਯੋਗ ਜੱਜ ਸਾਹਿਬ ਵੱਲੋਂ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਮਲੇਰਕੋਟਲਾ : ਚੋਰੀ ਕੀਤੇ ਮੋਟਰਸਾਈਕਲ ਸਮੇਤ ਮੁਲਜ਼ਮ ਪੁਲਿਸ ਪਾਰਟੀ ਨਾਲ।

Vehicle Theft: ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਕਾਬੂ
ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸਐੱਚਓ

ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਸਨ ਪੰਜ ਮੋਟਰਸਾਈਕਲ

Vehicle Theft: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਥਾਣਾ ਚੀਮਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਪੰਜ ਮੋਟਰਸਾਈਕਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਚੀਮਾ ਦੇ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਬਚਨ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਚੀਮਾ ਵਿਖੇ ਮੌਜੂਦ ਸੀ ਤਾਂ ਉਹਨਾਂ ਨੂੰ ਮੁਖਵਰ ਖਾਸ ਵੱਲੋਂ ਇਤਲਾਹ ਮਿਲੀ ਸੀ ਕਿ ਖੁਸਪਾਲ ਸਿੰਘ ਉਰਫ ਜਸਪਾਲ ਸਿੰਘ ਉਰਫ (ਖੱਬੂ) ਪੁੱਤਰ ਹਰਬੰਸ ਸਿੰਘ ਵਾਸੀ ਤੋਲਾਵਾਲ ਥਾਣਾ ਚੀਮਾ ਜ਼ਿਲ੍ਹਾ ਸੰਗਰੂਰ ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਚੋਰੀ ਦਾ ਮੁਕਦਮਾ ਦਰਜ ਹੈ।

ਇਹ ਵੀ ਪੜ੍ਹੋ:Lionel Messi: ਮੈਸੀ ਦੇ ਜਲਦੀ ਜਾਣ ਨਾਲ ਪ੍ਰਸ਼ੰਸਕ ਨਾਰਾਜ਼, ਕੁਰਸੀਆਂ ਤੇ ਬੋਤਲਾਂ ਸੁੱਟੀਆਂ

ਜਿਸਨੇ ਵੱਖ-ਵੱਖ ਜਗ੍ਹਾ ਤੋਂ ਕਈ ਮੋਟਰਸਾਈਕਲ ਚੋਰੀ ਕੀਤੇ ਹਨ, ਜੋ ਅੱਜ ਚੋਰੀ ਕੀਤੇ ਇਹਨਾਂ ਮੋਟਰਸਾਈਕਲਾਂ ਵਿੱਚੋਂ ਇੱਕ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਬਿਨਾਂ ਨੰਬਰੀ ’ਤੇ ਸਵਾਰ ਹੋ ਕੇ ਮੋਟਰਸਾਈਕਲ ਅੱਗੇ ਵੇਚਣ ਲਈ ਦਾਣਾ ਮੰਡੀ ਚੀਮਾ ਵਿੱਚ ਖੜਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਖੁਸਪਾਲ ਸਿੰਘ ਉਕਤ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ ਅਤੇ ਜਦੋਂ ਮੁਖਬਰ ਵੱਲੋਂ ਦੱਸੀ ਜਗ੍ਹਾ ’ਤੇ ਰੇਡ ਕਰਕੇ ਮੁਲਜ਼ਮ ਨੂੰ ਪਹਿਲਾਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਫਿਰ ਚੋਰੀ ਕੀਤੇ ਚਾਰ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ ਹਨ। ਐੱਸਐੱਚਓ ਨੇ ਕਿਹਾ ਕੇ ਮੁਲਜ਼ਮ ਖੁਸ਼ਪਾਲ ਸਿੰਘ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅੱਗੇ ਦੀ ਤਫਤੀਸ਼ ਜਾਰੀ ਹੈ। ਐੱਸਐੱਚਓ ਅਵਤਾਰ ਸਿੰਘ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐੱਸਐੱਚਓ ਅਵਤਾਰ ਸਿੰਘ, ਏਐੱਸਆਈ ਗੁਰਬਚਨ ਸਿੰਘ, ਮੁਨਸ਼ੀ ਸਤਿਗੁਰ ਸਿੰਘ, ਹੌਲਦਾਰ ਅਮਨਦੀਪ ਸਿੰਘ ਆਦਿ ਮੁਲਾਜਮ ਹਾਜ਼ਰ ਸਨ। Vehicle Theft