Raw employees - Sach Kahoon Punjabi
Haryana News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਰਿਆਣਾ ਵਿੱਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਚੰਗੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਸ਼੍ਰੇਣੀ 3 ਅਤੇ 4 ਦੀਆਂ ਅਸਾਮੀਆਂ ‘ਤੇ 24 ਹਜ਼ਾਰ ਨਵੀਂ ਭਰਤੀ ਦੇ ਬਾਵਜੂਦ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਨਹੀਂ ਕੱਢਿਆ ਜਾਵੇਗਾ। ਕਿਉਂਕਿ ਸੋਸ਼ਲ ਮੀਡੀਆ ‘ਤੇ ਇਹ ਅਫਵਾਹ ਚੱਲ ਰਹੀ ਸੀ ਕਿ ਕੌਸ਼ਲ ਰੁਜ਼ਗਾਰ ਨਿਗਮ ਨੂੰ ਭੰਗ ਕੀਤਾ ਜਾ ਸਕਦਾ ਹੈ। Haryana News
ਇਹ ਵੀ ਪੜ੍ਹੋ: Punjab Women Scheme: ਔਰਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਕੀ ਪੂਰੀ ਹੋਵੇਗੀ ਗਰੰਟੀ?
ਇਸ ਦੌਰਾਨ, ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (HKRN) ਨੂੰ ਭੰਗ ਨਹੀਂ ਕੀਤਾ ਜਾਵੇਗਾ। ਇਸ ਨੂੰ ਪਹਿਲਾਂ ਨਾਲੋਂ ਬਿਹਤਰ ਤਰੀਕੇ ਨਾਲ ਚਲਾਇਆ ਜਾਵੇਗਾ। ਇਸ ਨਾਲ ਸੂਬੇ ਦੇ ਹੋਰ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। HKRN ਰਾਹੀਂ ਭਰਤੀ ਕੀਤੇ ਗਏ SST ਅਧਿਆਪਕਾਂ ਦੀਆਂ ਨੌਕਰੀਆਂ ਵੀ ਸੁਰੱਖਿਅਤ ਰਹਿਣਗੀਆਂ। ਅਫਵਾਹਾਂ ‘ਤੇ ਰੋਕ ਲਗਾਉਂਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਕਾਂਗਰਸ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੇ ਝੂਠ ਫੈਲਾਏ ਜਾ ਰਹੇ ਹਨ।
ਅੰਬਾਲਾ ਦੇ ਬੱਸ ਸਟੈਂਡ ਦੀ ਮੁਰੰਮਤ ਲਈ 92.37 ਲੱਖ ਰੁਪਏ ਮਨਜ਼ੂਰ | Haryana News
ਹਰਿਆਣਾ ਸਰਕਾਰ ਨੇ ਅੰਬਾਲਾ ਛਾਉਣੀ ਬੱਸ ਸਟੈਂਡ ਦੀ ਵਿਸ਼ੇਸ਼ ਮੁਰੰਮਤ ਲਈ 92.37 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਸਰਕਾਰ ਵੱਲੋਂ 92.37 ਲੱਖ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਅੰਬਾਲਾ ਛਾਉਣੀ ਦੇ ਬੱਸ ਸਟੈਂਡ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬੱਸ ਸਟੈਂਡ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਇਆ ਜਾਵੇਗਾ ਤਾਂ ਜੋ ਇੱਥੇ ਆਉਣ ਵਾਲੇ ਯਾਤਰੀਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੰਬਾਲਾ ਛਾਉਣੀ ਬੱਸ ਅੱਡਾ ਜੀ.ਟੀ ਰੋਡ ‘ਤੇ ਸਭ ਤੋਂ ਮਹੱਤਵਪੂਰਨ ਬੱਸ ਅੱਡਾ ਹੈ ਅਤੇ ਹਰ ਰੋਜ਼ ਹਜ਼ਾਰਾਂ ਯਾਤਰੀ ਇੱਥੋਂ ਵੱਖ-ਵੱਖ ਰਾਜਾਂ ਨੂੰ ਜਾਣ ਲਈ ਬੱਸਾਂ ‘ਚ ਸਵਾਰ ਹੁੰਦੇ ਹਨ। Haryana News
ਕੱਚੇ ਮੁਲਾਜ਼ਮਾਂ ਨੇ ਵੇਰਕਾ ਮਿਲਕ ਪਲਾਂਟ ਅੱਗੇ ਫੂਕਿਆ ਸਰਕਾਰ ਦਾ ਪੁਤਲਾ
ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ‘ਆਪ’ ਸਰਕਾਰ : ਮੋਰਚਾ ਆਗੂ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਸਮੁੱਚੇ ਪੰਜਾਬ ਸਮੇਤ ਲੁਧਿਆਣਾ ਵਿਖੇ ਵੇਰਕਾ ਮਿਲਕ ਪਲਾਂਟ ਦੇ ਗੇਟ ਅੱਗੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਬਿਨਾਂ ਸ਼ੱਕ ਇਤਿਹਾਸ ਵਿੱਚ ਰਾਵਣ ਨੂੰ ਬਦੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਦੁਸਹਿਰੇ ਦੇ ਦਿਨ ਰਾਵਣ ਦਾ ਦਿਓਕੱਦ ਪੁਤਲਾ ਫੂਕਕੇ ਲੋਕਾਂ ਨੂੰ ਖੁਸ਼ੀਆਂ ਮਨਾਉਣ ਦਾ ਸੰਦੇਸ਼ ਦੇ ਕੇ ਕਿਹਾ ਜਾਂਦਾ ਹੈ ਕਿ ਹੁਣ ਬਦੀ ਖ਼ਤਮ ਹੋ ਚੁੱਕੀ ਹੈ ਪਰ ਸੱਚ ਇਹ ਹੈ ਕਿ ਲੋਕਾਂ ਦੀਆਂ ਧੀਆਂ-ਭੈਣਾਂ ਅੱਜ ਵੀ ਅਗਵਾ ਹੁੰਦੀਆਂ ਹਨ। (Ludhiana News)
ਉਹਨਾਂ ਨਾਲ਼ ਜ਼ਬਰ-ਜਿਨਾਹ ਹੁੰਦਾ ਹੈ ਅਤੇ ਉਹਨਾਂ ਦਾ ਕਤਲ ਵੀ ਹੁੰਦਾ ਹੈ ਅਤੇ ਇਸ ਤੋਂ ਵੀ ਅੱਗੇ ਦੇਸ਼ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਸਾਰੇ ਪੈਦਾਵਾਰੀ ਸਰੋਤਾਂ ਨੂੰ ਦੇਸੀ ਅਤੇ ਵਿਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਸਮੂਹ ਸੇਵਾਵਾਂ ਦੇ ਅਦਾਰਿਆਂ ਬਿਜਲੀ, ਪਾਣੀ, ਸਿਹਤ , ਸਿੱਖਿਆ ਅਤੇ ਆਵਾਜਾਈ ਆਦਿ ਦਾ ਨਿੱਜੀਕਰਨ ਕਰਕੇ ਲੋਕਾਂ ਤੋਂ ਰੁਜ਼ਗਾਰ ਅਤੇ ਸਸਤੀਆਂ ਸਹੂਲਤਾਂ ਦਾ ਹੱਕ ਖੋਹਿਆ ਜਾ ਰਿਹਾ ਹੈ।
ਇਹ ਵੀ ਪੜ੍ਵੋ : ਮੰਤਰੀ ਅਮਨ ਅਰੋੜਾ ਨੇ ਕੀਤਾ ਕੱਲ੍ਹ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਕਿਰਤੀ ਲੋਕਾਂ ਵੱਲੋਂ ਹਜ਼ਾਰਾਂ ਜਾਨਾਂ ਕੁਰਬਾਨ ਕਰਕੇ ਪ੍ਰਾਪਤ ਕੀਤੇ ਹੱਕ ਅੱਠ ਘੰਟੇ ਦੀ ਕੰਮ ਦਿਹਾੜੀ ਨੂੰ ਬਾਰਾਂ ਘੰਟੇ ਦੀ ਕੰਮ ਦਿਹਾੜੀ ਕਰਕੇ ਕਿਰਤੀ ਲੋਕਾਂ ਨੂੰ ਇੱਕ ਵਾਰ ਬੰਧੂਆਂ ਮਜ਼ਦੂਰੀ ਵੱਲ ਧੱਕਿਆ ਜਾ ਰਿਹਾ ਹੈ ਅਤੇ ਯੂਨੀਅਨ ਬਣਾਉਣ ਦਾ ਹੱਕ ਖੋਹਿਆ ਜਾ ਰਿਹਾ ਹੈ ਆਗੂਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਨੂੰ ਅਠਾਰਾਂ ਵਾਰ ਪੈਨਲ ਮੀਟਿੰਗਾਂ ਕਰਨ ਦਾ ਲਿਖਤੀ ਭਰੋਸਾ ਦਿੱਤਾ ਪਰ ਮੀਟਿੰਗ ਇੱਕ ਵੀ ਨਹੀਂ ਕੀਤੀ ਆਗੂਆਂ ਨੇ ਕਿਹਾ ਕਿ ਅੱਜ ਸਮੂਹ ਸਰਕਾਰੀ ਅਦਾਰਿਆਂ ਦੇ ਠੇਕਾ ਮੁਲਾਜ਼ਮ ਅਹਿਦ ਕਰਦੇ ਹਾਂ ਕਿ ਬਦੀ ਦੇ ਖਾਤਮੇ ਤੱਕ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ
ਆਗੂਆਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ¹ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ
ਕੱਚੇ ਮੁਲਾਜ਼ਮਾਂ ਵੱਲੋਂ ਬਰਨਾਲਾ-ਸੰਗਰੂਰ ਰੋਡ ਜਾਮ, ਸਰਕਾਰ ਵਿਰੁੱਧ ਨਾਅਰੇਬਾਜ਼ੀ
‘ਚੜ੍ਹ ਰਿਹਾ ਨਵਾਂ ਸਾਲ ਸਾਡੇ ਲਈ ਸੰਘਰਸ਼ ਭਰਿਆ ਹੀ ਹੋਵੇਗਾ ‘
(ਜਸਵੀਰ ਸਿੰਘ ਗਹਿਲ) ਬਰਨਾਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵੱਲੋਂ ਇੱਥੇ ਨਾਨਕਸਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਰਨਾਲਾ-ਸੰਗਰੂਰ ਰੋਡ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੇ ਡੀਸੀ ਦਫ਼ਤਰ ਤੋਂ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਹ ਭਰਪੂਰ ਨਾਆਰੇਬਾਜ਼ੀ ਕੀਤੀ।
ਇਸ ਦੌਰਾਨ ਜੱਥੇਬੰਦੀ ਦੇ ਸੂਬਾ ਆਗੂ ਜਗਰੂਪ ਸਿੰਘ ਤੇ ਰਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਸੀ ਦਫ਼ਤਰ ਬਰਨਾਲਾ ਵਿਖੇ ਪਿਛਲੇ ਲੰਮੇ ਸਮੇਂ ਕੰਮ ਕਰਦੀਆਂ ਵੱਖ ਵੱਖ ਵਿਭਾਗਾਂ ਦੀਆਂ ਮਹਿਲਾਵਾਂ ਨੂੰ ਫਾਰਗ ਕਰਨ ਦੀਆਂ ਪੂਰੀਆਂ ਤਿਆਰੀਆਂ ਵਿੱਢ ਰੱਖੀਆਂ ਹਨ। ਜਿਨ੍ਹਾਂ ਨੂੰ ਭਲਕੇ 31 ਦਸੰਬਰ ਨੂੰ ਪੱਕੇ ਤੌਰ ’ਤੇ ਘਰ ਨੂੰ ਤੌਰ ਦਿੱਤਾ ਜਾਵੇਗਾ। ਜਿਸ ਨਾਲ ਉਹਨਾਂ ਵੱਲੋਂ ਪਿਛਲੇ ਸਮੇਂ ਚ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਗਈਆਂ ਸੇਵਾਵਾਂ ਬੇਕਾਰ ਤੇ ਉਹ ਬੇਰੁਜ਼ਗਾਰ ਹੋ ਜਾਣਗੀਆਂ।
ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜਿਸ ਤੋਂ ਇਹ ਹੁਣ ਭੱਜ ਰਹੀ ਹੈ। ਆਗੂਆਂ ਕਿਹਾ ਕਿ ਚੜ੍ਹ ਰਿਹਾ ਨਵਾਂ ਸਾਲ ਉਹਨਾਂ ਲਈ ਸੰਘਰਸ਼ ਭਰਿਆ ਹੀ ਹੋਵੇਗਾ। ਆਗੂਆਂ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਸਮਾਂ ਪ੍ਰਸ਼ਾਸਨ ਖੁਦ ਮੌਕੇ ਤੇ ਪਹੁੰਚ ਕੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੇ ਉਹਨਾਂ ਸਮਾਂ ਉਹ ਰੋਡ ਨੂੰ ਜਾਮ ਰੱਖਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੱਚੇ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੀ ਅਪੀਲ, ਕਾਨੂੰਨੀ ਅੜਚਨਾਂ ਜ਼ਿਆਦਾ ਇਸ ਲਈ ਦਿਓ ਖੁੱਲ੍ਹਾ ਸਮਾਂ
ਪਾਣੀਆਂ ਵਾਛੜਾਂ ਪੈਂਦੀਆਂ ਜਾਂ ਪੁਲਿਸ ਹੁੰਦੀ ਐ ਝੜਪ, ਮੈਨੂੰ ਹੁੰਦਾ ਐ ਦੁਖ ਮੇਰਾ ਨਹੀਂ ਤੁਹਾਡੇ ਨਾਲ ਕੋਈ ਵੱਟ ਦਾ ਰੌਲਾ ਪਰ ਕੁਝ ਸਮਾਂ ਕਰੋਂ ਇੰਤਜ਼ਾਰ
ਪਿਛਲੇ ਕਾਨੂੰਨ ਲੈਣੇ ਪੈਣਗੇ ਵਾਪਸ, ਨਵੇਂ ਕਰਨੇ ਪੈਣਗੇ ਫੈਸਲੇ ਤਾਂ ਹੀ ਪੱਕੇ ਹੋਣਗੇ ਮੁਲਾਜ਼ਮ : ਭਗਵੰਤ ਮਾਨ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਰਕਾਰੀ ਨੌਕਰੀ ਵਿੱਚ ਪੱਕੇ ਹੋਣ ਲਈ ਪ੍ਰਦਰਸ਼ਨ ਕਰਨ ਵਾਲੇ ਕੱਚੇ ਮੁਲਾਜ਼ਮਾਂ (Raw Employees) ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਕੁਝ ਸਮਾਂ ਦਿੱਤਾ ਜਾਵੇ, ਕਿਉਂਕਿ ਕਾਨੂੰਨੀ ਅੜਚਨਾਂ ਕਾਫ਼ੀ ਜਿਆਦਾ ਹਨ, ਜਿਨਾਂ ਨੂੰ ਦੂਰ ਕਰਨ ਲਈ ਸਰਕਾਰ ਨੂੰ ਸਮਾ ਲੱਗੇਗਾ ਪਰ ਇਸ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਪੰਜਾਬ ਦੀ ਸੜਕਾਂ ‘ਤੇ ਪ੍ਰਦਰਸ਼ਨ ਕਰਨ ਵਿੱਚ ਲਗੇ ਹੋਏ ਹਨ।
ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਪ੍ਰਦਰਸ਼ਨ ਕਰ ਰਹੇ ਇਨਾਂ ਕੱਚੇ ਮੁਲਾਜ਼ਮਾਂ (Raw Employees) ਨੂੰ ਪਾਣੀਆਂ ਵਾਛੜ ਪੈਂਦੀਆਂ ਜਾਂ ਪੁਲਿਸ ਹੁੰਦੀ ਐ ਝੜਪ ਤਾਂ ਉਨਾਂ ਨੂੰ ਵੀ ਦੁਖ ਹੁੰਦਾ ਹੈ। ਉਨਾਂ ਦਾ ਤੁਹਾਡੇ ਨਾਲ ਕੋਈ ਵੱਟ ਦਾ ਰੌਲਾ ਨਹੀਂ ਹੈ, ਇਸ ਲਈ ਕੁਝ ਸਮਾਂ ਤਾਂ ਦੇਣਾ ਪਏਗਾ ਤਾਂ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਵੱਲੋਂ 2016 ਤੇ 2019 ਵਿੱਚ ਐਕਟ ਪਾਸ ਕੀਤੇ ਗਏ ਸਨ, ਜਿਨਾਂ ਨੂੰ ਵਾਪਸ ਲੈਣ ਲਈ 2021 ਵਿੱਚ ਵੀ ਐਕਟ ਪਾਸ ਕੀਤਾ ਗਿਆ ਸੀ ਅਤੇ ਕਾਫ਼ੀ ਜਿਆਦਾ ਸੋਧਾਂ ਵੀ ਕੀਤੀ ਗਈ ਸਨ ਪਰ ਹੁਣ ਤੱਕ ਇਨਾਂ ਮਾਮਲੇ ਵਿੱਚ ਕੁਝ ਵੀ ਨਹੀਂ ਹੋਇਆ ਹੈ। ਇਸ ਲਈ ਪਹਿਲਾਂ ਇਸ ਸਰਕਾਰ ਨੂੰ ਪਿਛਲੀ ਸਰਕਾਰਾਂ ਵਿੱਚ ਪਾਸ ਹੋਏ ਐਕਟ ਨੂੰ ਵਾਪਸ ਲੈਣਾ ਪੈਣਾ ਅਤੇ ਨਵੇਂ ਐਕਟ ਵਿੱਚ ਸੋਧਾਂ ਕਰਨੀ ਪੈਣਗੀਆਂ ਜਾਂ ਫਿਰ ਨਵਾਂ ਐਕਟ ਹੀ ਲੈ ਕੇ ਆਉਣਾ ਪਵੇਗਾ। ਜਿਸ ਤੋਂ ਬਾਅਦ ਹੀ ਵੱਧ ਤੋਂ ਵੱਧ ਨੂੰ ਪੱਕਾ ਕੀਤਾ ਜਾ ਸਕਦਾ ਹੈ।
ਕਰਮਚਾਰੀਆਂ ਦੀ ਉਮਰ ਹੱਦ ਵੀ ਟੱਪ ਗਈ ਤਾਂ ਉਹ ਉਮਰ ਵਿੱਚ ਵੀ ਰਾਹਤ ਦੇਣ ਲਈ ਤਿਆਰ ਹਨ
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਨਿਯੁਕਤੀ ਪੱਤਰ ਹੀ ਵੰਡਣੇ ਹਨ ਤਾਂ ਉਹ ਸਵੇਰੇ ਹੀ ਕੁਝ ਹੀ ਘੰਟੇ ਵਿੱਚ ਇਹ ਨਿਯੁਕਤੀ ਪੱਤਰ ਵੰਡ ਸਕਦੇ ਹਨ ਪਰ ਅਦਾਲਤਾਂ ਵਿੱਚ ਇਹ ਸਾਰੇ ਚੈਲੇਂਜ ਹੋਣ ਜਾਣਗੇ। ਇਸ ਲਈ ਸਾਰੀ ਕਾਨੂੰਨੀ ਅੜਚਨਾਂ ਨੂੰ ਦੂਰ ਕਰਨ ਲਈ ਕੁਝ ਸਮਾਂ ਜ਼ਰੂਰ ਲੱਗੇਗਾ। ਉਨਾਂ ਕਿਹਾ ਕਿ ਜੇਕਰ ਸਮਾਂ ਜਿਆਦਾ ਲੱਗਿਆ ਅਤੇ ਇਸ ਦੌਰਾਨ ਕੱਚੇ ਕਰਮਚਾਰੀਆਂ ਦੀ ਉਮਰ ਹੱਦ ਵੀ ਟੱਪ ਗਈ ਤਾਂ ਉਹ ਉਮਰ ਵਿੱਚ ਵੀ ਰਾਹਤ ਦੇਣ ਨੂੰ ਤਿਆਰ ਹਨ। ਇਸ ਲਈ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਦੇ ਵਫ਼ਦ ਨੂੰ ਜਲਦ ਹੀ ਸੱਦ ਕੇ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੱਚੇ ਮੁਲਾਜ਼ਮ 20 ਫਰਵਰੀ ਨੂੰ ਲੋਕ ਵਿਰੋਧੀ ਪਾਰਟੀਆਂ ਨੂੰ ਸਿਖਾਉਣਗੇ ਸਬਕ
ਲੋਕ ਪੱਖੀ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ (Raw Employees)
ਕੋਟਕਪੁਰਾ (ਸੁਭਾਸ਼ ਸ਼ਰਮਾ)। ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਇਕਾਈ ਫ਼ਰੀਦਕੋਟ ਦੀ ਇੱਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਕੇਂਦਰ ਅਤੇ ਪੰਜਾਬ ਰਾਜ ਵਿੱਚ ਹੁਕਮਰਾਨ ਰਾਜਨੀਤਿਕ ਪਾਰਟੀਆਂ ਕਾਂਗਰਸ, ਅਕਾਲੀ- ਭਾਜਪਾ ਗੱਠਜੋੜ ਦੀ ਅਗਵਾਈ ਹੇਠ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ (Raw Employees) ਦੀ ਆਊਟਸੋਰਸਿੰਗ ਰਾਹੀਂ ਭਰਤੀ ਕਰਕੇ ਵੱਡੇ ਪੱਧਰ ’ਤੇ ਆਰਥਿਕ ਸ਼ੋਸ਼ਣ ਕੀਤਾ ਹੈ ।
ਇਨ੍ਹਾਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਵਿਰੋਧੀ ਨੀਤੀਆਂ ਜਿਵੇੰ ਕਿ ਠੇਕੇਦਾਰੀ ਤੇ ਆਊਟਸੋਰਸਿੰਗ ਪ੍ਰਣਾਲੀ ਅਧੀਨ ਅਨੇਕਾਂ ਕਿਸਮ ਦੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ , ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਚਾਲੂ ਕਰਕੇ ਮੁਲਾਜ਼ਮਾਂ ਨਾਲ ਬੇਇਨਸਾਫੀ ਕੀਤੀ ਗਈ ਹੈ ।
ਮੁਲਾਜ਼ਮਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ ਵਿੱਚ ਪਿਛਲੇ 20 ਸਾਲਾਂ ਦੌਰਾਨ ਲੋਕ ਵਿਰੋਧੀ ਨੀਤੀਆਂ ਪਾਸ ਕਰਨ ਦੀਆਂ ਜ਼ਿੰਮੇਵਾਰ ਰਾਜਨੀਤਕ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿਚ ਸਬਕ ਸਿਖਾਉਣ ਲਈ ਹਰਾਉਣਗੇ ਅਤੇ ਲੋਕ ਪੱਖੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਜਿਤਾਉਣ ਲਈ ਆਪਣਾ ਰੋਲ ਨਿਭਾਉਣਗੇ ।
ਇਸ ਤੋਂ ਇਲਾਵਾ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ 111 ਦਿਨ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ 36000 ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ ਦੀ ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕਰ ਕੇ ਵੱਡੇ-ਵੱਡੇ ਹੋਰਡਿੰਗ ਲਗਾਉਣ ਅਤੇ ਮੀਡੀਏ ਵਿੱਚ ਝੂਠਾ ਪ੍ਰਚਾਰ ਕੀਤਾ ਗਿਆ । ਇਸ ਮੌਕੇ ਤੇ ਹੋਰਨਾਂ ‘ ਤੋਂ ਇਲਾਵਾ ਰੁਪਿੰਦਰ ਸਿੰਘ , ਜਗਰੂਪ ਸਿੰਘ , ਪੰਮਾ ਸਿੰਘ , ਰਜੇਸ਼ ਕੁਮਾਰ , ਰੋਹੀ ਸਿੰਘ , ਵਰਿੰਦਰਪਾਲ ਸਿੰਘ , ਸੁਖਜੀਤ ਸਿੰਘ , ਗੁਰਜੀਵਨ ਸਿੰਘ , ਸੱਤਪਾਲ ਸਿੰਘ ਤੇ ਗੁਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਗਰ ਕੌਂਸਲ ਪ੍ਰਧਾਨ ਨੇ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਭੇਜੀ ਫ਼ਾਇਲ
ਨਗਰ ਕੌਂਸਲ ਪ੍ਰਧਾਨ ਨੇ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਭੇਜੀ ਫ਼ਾਇਲ
(ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਹਲਕਾ ਵਾਸੀਆਂ ਨਾਲ਼ ਕੀਤੇ ਸਾਰੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਹਲਕਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਡਾਕਟਰ ਹਰਪ੍ਰੀਤ ਸਿੰਘ ਤੇ ਅਗਰਵਾਲ ਸਭਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਨੇ ਅੱਜ ਨਗਰ ਕੌਂਸਲ ਅਮਲੋਹ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ਅਮਲੋਹ ਦੇ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਸ਼ਹਿਰ ਅਮਲੋਹ ਦੇ ਵੱਖ-ਵੱਖ ਵਾਰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜੋ ਕਿ ਜੱਗੀ ਪੱਧਰ ’ਤੇ ਜਾਰੀ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਅੱਜ ਨਗਰ ਕੌਂਸਲ ਅਮਲੋਹ ਵਿਖੇ ਆਊਟ ਸੋਰਸ ਕਰਮਚਾਰੀਆਂ ਵਜੋਂ ਕੰਮ ਕਰਦੇ 40 ਸਫ਼ਾਈ ਸੇਵਕਾਂ ਤੇ 7 ਸੀਵਰਮੇਨਾਂ ਨੂੰ ਪੱਕਾ ਕਰਨ ਦੀ ਫਾਇਲ ਪ੍ਰਵਾਨਗੀ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਸ਼ਾਸਨ ਨੂੰ ਭੇਜ ਦਿੱਤੀ ਗਈ ਹੈ ਜਿਸ ਕਾਰਨ ਨਗਰ ਕੌਂਸਲ ਅਮਲੋਹ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਸ਼ਹਿਰ ਵਿਖੇ 3 ਨਵੇਂ ਚੌਕ ਬਣਾਏ ਜਾ ਰਹੇ ਹਨ ਜ਼ੋ ਕਿ ਆਉਂਣ ਵਾਲੇ ਕੁਝ ਦਿਨਾਂ ਵਿੱਚ ਬਣ ਕੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਉਣਗੇ।
ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਚਲਦਿਆਂ ਚੰਡੀਗੜ੍ਹ ਵਿਖੇ ਭੁੱਖ ਹੜਤਾਲ ‘ਤੇ ਚੱਲ ਰਹੀਆਂ ਮੁਲਾਜ਼ਮ ਜੱਥੇਬੰਦੀਆਂ ਨੇ ਵੀਰਵਾਰ ਨੂੰ ਸਾਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਮੋਹਾਲੀ ਵਿਖੇ ਆਉਣ ਦਾ ਸੱਦਾ ਦਿੱਤਾ ਹੈ।
ਇਸ ਸੱਦੇ ਤੋਂ ਬਾਅਦ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਵੀਰਵਾਰ ਨੂੰ ਆਪਣੇ ਵਿਭਾਗਾਂ ‘ਚੋਂ ਛੁੱਟੀ ਲੈ ਕੇ ਅੱਜ ਮੋਹਾਲੀ ਵਿਖੇ ਧਰਨਾ ਮੁਜ਼ਾਹਰਾ ਕਰਨਗੇ। ਮੁਲਾਜ਼ਮ ਆਗੂ ਸੱਜਣ ਸਿੰਘ ਤੇ ਜੁਲਾਹਾ ਨੇ ਕਿਹਾ ਕਿ ਵਿਧਾਨ ਸਭਾ ‘ਚ ਕਾਨੂੰਨ ਪਾਸ ਹੋਣ ਦੇ ਬਾਵਜ਼ੂਦ ਅਫਸਰਸ਼ਾਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਕੰਨੀ ਕਤਰਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸਾਰੇ ਕੰਮਕਾਜ ਛੱਡ ਕੇ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੂੰ ਭੁੱਖ ਹੜਤਾਲ ਕਰਨ ਤੋਂ ਬਾਅਦ ਮਰਨ ਵਰਤ ਸ਼ੁਰੂ ਕਰਨਾ ਪੈ ਰਿਹਾ ਹੈ। (Raw Employees )
ਜੱਥੇਬੰਦੀ ਦੇ ਲੀਡਰਾਂ ਵੱਲੋਂ ਸ਼ੁਰੂ ਕੀਤੀ ਗਈ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਦੇ ਲੀਡਰਾਂ ਵੱਲੋਂ ਸ਼ੁਰੂ ਕੀਤੀ ਗਈ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵੀ ਜ਼ਾਰੀ ਰਹੀ ਤੇ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਜਲਦ ਹੀ ਸਰਕਾਰ ਨੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਸਮੂਹ ਵਿਭਾਗਾਂ ਦੇ ਮੁਲਾਜ਼ਮ ਦਫਤਰਾਂ ਦਾ ਕੰਮ ਠੱਪ ਕਰਨਗੇ। ਸੂਬਾ ਪ੍ਰੈਸ ਸਕੱਤਰ ਰਜਿੰਦਰ ਸਿੰਘ ਤੇ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 19 ਦਸੰਬਰ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਕਾਨੂੰਨ ਨੂੰ ਅੱਜ 58 ਦਿਨ ਬੀਤ ਜਾਣ ‘ਤੇ ਵੀ ਵਿਭਾਗਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਵੀ ਹੱਕ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਣਾ ਚਾਹੀਦਾ ਸੀ। Raw Employees
ਉਨ੍ਹਾਂ ਕਿਹਾ ਕਿ ਸਾਰੇ ਕੱਚੇ ਮੁਲਾਜ਼ਮ ਕੱਲ੍ਹ ਤੋਂ ਦਫਤਰਾਂ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਕੰਮ ਕਰਨਗੇ ਤੇ ਸ਼ਾਂਤਮਈ ਢੰਗ ਨਾਲ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਸ਼ਨ ਕਰਨਗੇ। ਅੱਜ ਵੱਖ-ਵੱਖ ਜਥੇਬੰਦੀਆ ਦੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਤੋਂ ਹਰਪ੍ਰੀਤ ਸਿੰਘ ਖਹਿਰਾ ਮਗਨਰੇਗਾ ਕਰਮਚਾਰੀ ਯੂਨੀਅਨ ਤੋਂ ਅੰਮ੍ਰਿਤਪਾਲ ਸਿੰਘ ਕਪੂਰਥਲਾ, ਸੁਵਿਧਾ ਮੁਲਾਜ਼ਮ ਯੂਨੀਅਨ ਤੋਂ ਮਨਪ੍ਰੀਤ ਸਿੰਘ ਦਵਿੰਦਰ ਕੁਮਾਰ, ਮਿੱਡ-ਡੇ ਮੀਲ ਕਰਮਚਾਰੀ ਯੂਨੀਅਨ ਤੋਂ ਪਿਆਰਾ ਸਿੰਘ ਰੂਰਲ ਹੈਲਥ ਦਰਜਾਚਾਰ ਯੂਨੀਅਨ ਤੋਂ ਤੀਰਥ ਸਿੰਘ ਨੇ ਭੁੱਖ ਹੜਤਾਲ ਕੀਤੀ। ਇਸ ਮੌਕੇ ਭਰਾਤਰੀ ਜਥੇਬੰਦੀਆਂ ਤੋਂ ਸੁੱਚਾ ਸਿੰਘ ਮੱਟੂ, ਕ੍ਰਿਸ਼ਨ ਪ੍ਰਸ਼ਾਦ, ਪ੍ਰੇਮ ਚੰਦ ਸ਼ਰਮਾ ਤੇ ਰਮਨ ਸ਼ਰਮਾ ਆਦਿ ਮੌਜ਼ੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ