Road Safety Punjab - Sach Kahoon Punjabi

Road Accident: ਲਹਿਰਾਗਾਗਾ ਸੁਨਾਮ ਰੋਡ ’ਤੇ ਫਿਰ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ
Road Accident: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਲਹਿਰਾਗਾਗਾ ਸੁਨਾਮ ਰੋਡ ’ਤੇ ਸੜਕੀ ਹਾਦਸੇ ਰੁਕਣ ਦਾ ਨਾਂਅ ਨਹੀਂ ਲੈ ਰਹੇ, ਬੀਤੀ ਦੇਰ ਰਾਤ ਨੇੜਲੇ ਪਿੰਡ ਛਾਜਲੀ ਨੇੜੇ ਦੇਰ ਰਾਤ ਭਿਆਨਕ ਸੜਕੀ ਹਾਦਸੇ ਦੌਰਾਨ ਇਕ ਕਾਰ ਪਲਟਣ ਨਾਲ ਕਾਰ ਚਾਲਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲਹਿਰਾਗਾਗਾ ਸੁਨਾਮ ਮੁੱਖ ਮਾਰਗ ’ਤੇ ਦੇਰ ਰਾਤ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸਾ ਕਰੇਟਾ ਅਤੇ ਸਕੋਡਾ ਕਾਰ ਦੇ ਵਿਚਕਾਰ ਵਾਪਰਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਇੱਕ ਕਾਰ ਸੜਕ ਕਿਨਾਰੇ ਪਲਟ ਗਈ ਅਤੇ ਦੋਵਾਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਹਾਦਸੇ ਵਿੱਚ ਪਰਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਸੁਨਾਮ ਜ਼ਖਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖਮੀ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਉਸਦੀ ਹਾਲਤ ਖਤਰੇ ਤੋਂ ਬਾਹਰ ਹੈ। ਗੱਡੀਆਂ ਦੇ ਏਅਰਬੈਗ ਸਮੇਂ ’ਤੇ ਖੁੱਲ੍ਹ ਜਾਣ ਕਾਰਨ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ।

ਇਹ ਵੀ ਪੜ੍ਹੋ: Holi Celebration: ਹੋਲੀ ’ਤੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ, ਸੋਨੇ-ਚਾਂਦੀ ਦੀਆਂ ਪਿਚਕਾਰੀਆਂ ਅਤੇ ਬਾਲਟੀਆਂ ਦੀ ਵਧੀ ਮ…

ਸਥਾਨਕ ਲੋਕਾਂ ਮੁਤਾਬਕ ਇਸ ਮਾਰਗ ਦੀ ਹਾਲਤ ਕਾਫ਼ੀ ਸਮੇਂ ਤੋਂ ਖਸਤਾ ਹੈ। ਸੜਕ ਟੁੱਟੀ ਹੋਣ ਅਤੇ ਖੱਡਿਆਂ ਕਾਰਨ ਵਾਹਨ ਚਲਾਉਣਾ ਮੁਸ਼ਕਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸੇ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਟੁੱਟੀ ਹੋਈ ਸੜਕ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ। ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਾਖਲ–ਸੁਨਾਮ ਮਾਰਗ ਦੀ ਜਲਦੀ ਮੁਰੰਮਤ ਕਰਵਾਈ ਜਾਵੇ ਅਤੇ ਸੁਰੱਖਿਆ ਉਪਾਅ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ। Road Accident

Sunam News: ਸੁਨਾਮ ਤੋਂ ਸੀਨੀਅਰ ਪੱਤਰਕਾਰ ਆਰਐਨ ਕਾਂਸਲ ਦੀ ਸੜਕ ਹਾਦਸੇ ’ਚ ਮੌਤ
ਪੂਰੇ ਸ਼ਹਿਰ ’ਚ ਸੋਗ ਦੀ ਲਹਿਰ | Sunam News

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਤੋਂ ਸੀਨੀਅਰ ਪੱਤਰਕਾਰ ਆਰ.ਐਨ ਕਾਂਸਲ ਦੀ ਅੱਜ ਇੱਕ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹਾਸਲ ਹੋਇਆ ਹੈ। ਦੱਸਣਯੋਗ ਹੈ ਕਿ ਪੱਤਰਕਾਰ ਆਰਐਨ ਕਾਂਸਲ ਸੀਟੀ ਪ੍ਰੈਸ ਕਲੱਬ ਸੁਨਾਮ ਦੇ ਜਰਨਲ ਸੈਕਟਰੀ ਸਨ ਤੇ ਉਹ ਹੁਣ ਜੀ ਨਿਊਜ਼ ਚੈਨਲ ਲਈ ਕੰਮ ਕਰ ਰਹੇ ਸਨ ਤੇ ਉਹ ਸ਼ਹਿਰ ਦੇ ਕਈ ਪ੍ਰਮੁੱਖ ਕਲੱਬਾਂ ਦੇ ਅਹੁਦੇਦਾਰ ਵੀ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਪੱਤਰਕਾਰ ਆਰਐਨ ਕਾਂਸਲ ਅੱਜ ਜਦੋਂ ਭਵਾਨੀਗੜ੍ਹ ਤੋਂ ਸੁਨਾਮ ਨੂੰ ਆ ਰਹੇ ਸਨ ਤਾਂ ਰਸਤੇ ਦੇ ਵਿੱਚ ਉਹਨਾਂ ਦੀ ਕਾਰ ਇੱਕ ਦਰਖਤ ਨਾਲ ਟਕਰਾ ਗਈ ਤੇ ਇਸ ਹਾਦਸੇ ’ਚ ਉਹਨਾਂ ਦੀ ਮੌਤ ਹੋ ਗਈ। ਉਨਾਂ ਦੀ ਇਸ ਬੇ-ਬਖਤੀ ਮੌਤ ਤੇ ਪੂਰੇ ਸ਼ਹਿਰ ’ਚ ਸੋਗ ਦੀ ਲਹਿਰ ਹੈ। ਸ਼ਹਿਰ ਦੇ ਪਤਵੰਤਿਆਂ ਤੇ ਸਮੂਹ ਪੱਤਰਕਾਰ ਭਾਈਚਾਰੇ, ਰਾਜਨੀਤਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਖਬਰ ਵੀ ਪੜ੍ਹੋ : India Vs South Africa: ਹੁਣ ਘਰੇਲੂ ਮੈਦਾਨ ‘ਤੇ ਦੱਖਣੀ ਅਫਰੀਕਾ ਨਾਲ ਭਿੜੇਗਾ ਭਾਰਤ, ਜਾਣੋ ਕਦੋਂ-ਕਦੋਂ ਖੇਡੇ ਜਾਣਗੇ ਮੈਚ?