Joining - Sach Kahoon Punjabi
Aam Admi Party: ਚੱਬੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਆਪ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਚੱਬੇਵਾਲ। ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗੇ ਜਦੋਂ ਚੱਬੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਰਸੂਲਪੁਰੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। Aam Admi Party
ਇਹ ਵੀ ਪੜ੍ਹੋ: India Vs NewZealand: ਰੋਮਾਂਚਕ ਮੋਡ਼ ’ਤੇ ਪਹੁੰਚਿਆ ਤੀਜਾ ਟੈਸਟ ਮੈਚ, ਨਿਊਜ਼ੀਲੈਂਡ ਨੇ 143 ਦੌੜਾਂ ਦੀ ਬੜ੍ਹਤ ਤੇ ਦੂਜ…
ਚੱਬੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਰਸੂਲਪੁਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ। ਜਿਕਰਯੋਕ ਹੈ ਕਿ ਕੁਲਵਿੰਦਰ ਸਿੰਘ ਰਸੂਲਪੁਰੀ ਪਿਛਲੇ 33 ਸਾਲਾਂ ਤੋਂ ਕਾਂਗਰਸ ਪਾਟਰੀ ਨਾਲ ਜੁਡ਼ੇ ਹੋਏ ਸਨ।
ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਵਾਇਸ ਪ੍ਰਧਾਨ, ਸਰਪੰਚ, ਨੰਬਰਦਾਰ ਹੋਏ ‘ਆਪ’ ’ਚ ਸ਼ਾਮਲ
ਆਮ ਆਦਮੀ ਪਾਰਟੀ ਵਿੱਚ ਲਗਾਤਾਰ ਹੋ ਰਹੀ ਐ ਸਮੂਲੀਅਤ : ਬਰਸਟ (AAP Punjab)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਲੋਕ ਸਭਾ ਹਲਕਾ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਲੋਕ ਸਭਾ ਪਟਿਆਲਾ ਤੋਂ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀ ਨੂੰ ਛੱਡ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਕਾਂਗਰਸ ਤੋਂ ਵਾਇਸ ਪ੍ਰਧਾਨ ਕੁਲਵਿੰਦਰ ਸਿੰਘ ਮੌਜੂਦਾ ਸਰਪੰਚ ਕਲੋਲੀ, ਜਸਵੰਤ ਸਿੰਘ ਨੰਬਰਦਾਰ, ਮਨੋਹਰ ਲਾਲ ਸਾਬਕਾ ਸਰਪੰਚ, ਸੋਨਾਮ ਸਿੰਘ ਸਾਬਕਾ ਸਰਪੰਚ, ਸਵਰਨਜੀਤ ਕੌਰ ਜ਼ਿਲ੍ਹਾ ਪ੍ਰਧਾਨ, ਸੁਰਿੰਦਰ ਸਿੰਘ ਸਰਪੰਚ, ਜਗਰੂਪ ਸਿੰਘ, ਰੇਸ਼ਮ ਸਿੰਘ ਸਾਬਕਾ ਸਰਪੰਚ, ਅਮਰਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਵੱਖ ਵੱਖ ਪਿੰਡਾ ਤੋਂ ਆਪਣੇ ਸਾਥੀਆਂ ਸਮੇਤ ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਅਤੇ ਆਮ ਉਮੀਦਵਾਰ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। (AAP Punjab)
ਇਹ ਵੀ ਪੜ੍ਹੋ: National Dengue Day : ਮਾਹਿਰਾਂ ਨੇ ਦੱਸਿਆ ਡੇਂਗੂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਬਸ ਕਰਨਾ ਪਵੇਗਾ ਇਹ ਕੰਮ
ਇਸ ਮੌਕੇ ਹਰਚੰਦ ਬਰਸਟ ਨੇ ਕਿਹਾ ਕਿ ਇਹਨਾਂ ਸਾਰਿਆਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜਬੂਤ ਹੋ ਰਹੀ ਹੈ। ਜਿਸ ਤਰਾਂ ਲੋਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੁਵਿਧਾਵਾ ਤੋਂ ਖੁਸ਼ ਹਨ। ਲੋਕਾਂ ਵੱਲੋ ਭਾਰੀ ਗਿਣਤੀ ਵਿੱਚ ਇੱਕਠ ਕਰਕੇ ਪਾਰਟੀ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਇਹ ਇਸ ਗੱਲ ਦਾ ਸਬੂਤ ਦਿੰਦਾ ਹੈ ਕਿ ਮੁੱਖ ਮਤੰਰੀ ਭਗਵੰਤ ਸਿੰਘ ਮਾਨ ਦਾ ਨਾਅਰਾ ‘ਮਿਸ਼ਨ 13-0’ ਹੈ ਇਸ ਨੂੰ ਕਾਮਯਾਬ ਬਣਾਉਣਗੇ ਅਤੇ ਇਹਨਾਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਇੱਕ ਪਰਿਵਾਰਕ ਮਹੋਲ ਤੇ ਸਤਿਕਾਰ ਦਿੱਤਾ ਜਾਵੇਗਾ। (AAP Punjab)
ਜੋੜ-ਤੋੜ ਦੀ ਹਲਕੀ ਰਾਜਨੀਤੀ
ਦੇਸ਼ ਦੀ ਰਾਜਨੀਤੀ ਇੱਕ ਵਾਰ ਫਿਰ ਜੋੜ-ਤੋੜ ਦੇ ਦੌਰ ’ਚੋਂ ਗੁਜ਼ਰਦੀ ਨਜ਼ਰ ਆ ਰਹੀ ਹੈ ਮਹਾਰਾਸ਼ਟਰ ’ਚ ਸਿਆਸੀ ਘਮਸਾਣ ਮੱਚਿਆ ਹੋਇਆ ਹੈ ਇੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਹਾਲ ਸ਼ਿਵਸੈਨਾ ਵਾਲਾ ਹੋ ਰਿਹਾ ਹੈ ਪਾਰਟੀ ਤੋਂ ਬਾਗੀ ਹੋਏ ਅਜੀਤ ਪਵਾਰ ਨੇ ਭਾਜਪਾ-ਸ਼ਿਵਸੈਨਾ ਗਠਜੋੜ ’ਚ ਸ਼ਾਮਲ ਹੋ ਕੇ ਨਾ ਸਿਰਫ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।
ਸਗੋਂ ਆਪਣੇ ਧੜੇ ਨੂੰ ਹੀ ਅਸਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਹੋਣ ਦਾ ਦਾਅਵਾ ਚੋਣ ਕਮਿਸ਼ਨ ਕੋਲ ਕਰ ਦਿੱਤਾ ਅਜਿਹੀਆਂ ਘਟਨਾਵਾਂ ਵੋਟਰ ਨੂੰ ਦੁਵਿਧਾ ’ਚ ਪਾਉਂਦੀਆਂ ਹਨ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਜੀਤ ਪਵਾਰ ਵੱਲੋਂ, ਅਹੁਦੇ ਦੇ ਲੋਭ ’ਚ ਬਗਾਵਤ ਕੀਤੀ ਗਈ ਹੈ ਜਾਂ ਪਾਰਟੀ ਤੋਂ ਤੰਗ ਆ ਕੇ ਫੈਸਲਾ ਲਿਆ ਹੈ ਪਾਰਟੀ ਪ੍ਰਧਾਨ ਸ਼ਰਦ ਪਵਾਰ ਨੇ ਆਪਣੀ ਵਧਦੀ ਉਮਰ ਦੇ ਮੱਦੇਨਜ਼ਰ ਪਿਛਲੇ ਦਿਨੀਂ ਆਪਣੀ ਬੇਟੀ ਸੁਪਿ੍ਰਏ ਸੁਲੇ ਨੂੰ ਮਹਾਰਾਸ਼ਟਰ ਦੀ ਇਕਾਈ ਦੀ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਸੀ।
ਇਹ ਵੀ ਪੜ੍ਹੋ : ਵੈਸਟਇੰਡੀਜ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਹਾਰਦਿਕ ਪਾਂਡਿਆ ਹੋਣਗੇ ਕਪਤਾਨ
ਜਿਸ ਕਰਕੇ ਅਜੀਤ ਨਰਾਜ਼ ਦੱਸੇ ਜਾ ਰਹੇ ਸਨ ਓਧਰ 2024 ਦੀਆਂ ਲੋਕ ਸਭਾ ਚੋਣਾਂ ਲਈ ਵੀ ਵਿਰੋਧੀ ਪਾਰਟੀਆਂ ਦੀ ਜ਼ੋਰ-ਅਜ਼ਮਾਈ ਚੱਲ ਰਹੀ ਹੈ ਕਾਂਗਰਸ, ਜਨਤਾ ਦਲ, ਐਨਸੀਪੀ ਸਮੇਤ 17 ਪਾਰਟੀਆਂ ਗਠਜੋੜ ਲਈ ਯਤਨ ਕਰ ਰਹੀਆਂ ਹਨ ਇਸ ਰੁਝਾਨ ’ਚ ਮੁੱਦਿਆਂ ਦੀ ਚਰਚਾ ਕਿਤੇ ਨਜ਼ਰ ਨਹੀਂ ਆ ਰਹੀ ਹੈ ਸਿਰਫ ਕਿਸੇ ਪਾਰਟੀ ਵਿਸੇਸ਼ ਨੂੰ ਹਰਾਉਣਾ ਹੀ ਸਿਆਸਤ ਜਾਂ ਲੋਕਤੰਤਰ ਨਹੀਂ ਸਗੋਂ ਸਿਆਸਤ ਦਾ ਸਬੰਧ ਮੁੱਦਿਆਂ ਨਾਲ ਪਾਰਟੀਆਂ ਏਜੰਡੇ ਦੀ ਚਰਚਾ ਨਾਲੋਂ ਜ਼ਿਆਦਾ ਚਰਚਾ ਗਠਜੋੜ ਦੀ ਹੋ ਰਹੀ ਹੈ ਬਿਨਾਂ ਸ਼ੱਕ ਸੰਗਠਨ ਜਾਂ ਏਕਤਾ ਸਰਗਰਮੀਆਂ ਜ਼ਰੂਰੀ ਹਨ ਪਰ ਸਭ ਤੋਂ ਪਹਿਲਾਂ ਮੁੱਦੇ ਜਾਂ ਵਿਚਾਰ ਦੀ ਥਾਂ ਹੈ ਇਸੇ ਤਰ੍ਹਾਂ ਇਹ ਵੀ ਚਰਚਾ ਚੱਲ ਪਈ ਹੈ ਕਿ ਬਿਹਾਰ ਅੰਦਰ ਵੀ ਸਿਆਸੀ ਤੂਫਾਨ ਖੜ੍ਹਾ ਹੋਣ ਵਾਲਾ ਹੈ ਅਸਲ ’ਚ ਵਿਚਾਰਾਂ/ਏਜੰਡੇ ਦੀ ਚਰਚਾ ਜਨਤਾ ਨੂੰ ਆਪਣੇ ਨਾਲ ਜੋੜਦੀ ਹੈ ਜਨਤਾ ਵੀ ਲੋਕਤੰਤਰ ’ਚ ਸ਼ਾਮਲ ਹੰਦੀ ਹੈ।
ਪਰ ਜਦੋਂ ਬਿਨਾਂ ਕਿਸੇ ਏਜੰਡੇ ਤੋਂ ਧੜਾਧੜ ਤਬਦੀਲੀਆਂ, ਗਠਜੋੜ ਬਣਨ ਦਾ ਰੁਝਾਨ ਚੱਲੇ ਤਾਂ ਰਾਜਨੀਤੀ ਸਿਰਫ ਪਾਰਟੀ ਆਗੂਆਂ ਦੀ ਜ਼ੋਰ-ਅਜਮਾਈ ਬਣ ਕੇ ਰਹਿ ਜਾਂਦੀ ਹੈ ਜਨਤਾ ਸਿਰਫ਼ ਰਾਜਨੀਤੀ ਨੂੰ ਵੇਖ ਰਹੀ ਹੁੰਦੀ ਹੈ ਅਸਲ ’ਚ ਰਾਜਨੀਤੀ ’ਚ ਭਰੋਸੇਯੋਗਤਾ ਤੇ ਸਪੱਸ਼ਟਤਾ ਜ਼ਰੂਰੀ ਹੈ ਪਰ ਰਾਜਨੀਤੀ ਇੰਨੀ ਪੇਚਦਾਰ ਹੋ ਰਹੀ ਹੈ ਕਿ ਆਮ ਵੋਟਰ ਨੂੰ ਪਤਾ ਹੀ ਨਹੀਂ ਲੱਗਦਾ ਕੀ ਹੋ ਰਿਹਾ ਹੈ ਜਿਹੜਾ ਆਗੂ ਕਦੇ ਕਿਸੇ ਪਾਰਟੀ ਦਾ ਵਿਰੋਧੀ ਹੰੁਦਾ ਹੈ ਤੇ ਉਸ ਨੂੰ ਜਨਤਾ ਦੀ ਦੁਸ਼ਮਣ ਦੱਸਦਾ ਹੈ ਓਹੀ ਆਗੂ ਉਸੇ ਪਾਰਟੀ ਨੂੰ ਜਨਤਾ ਦੀ ਸੱਚੀ ਸੇਵਕ ਤੇ ਮਾਂ ਤੋਂ ਵੱਧ ਪਿਆਰੀ ਪਾਰਟੀ ਦੱਸਦਾ ਹੈ ਰਾਜਨੀਤੀ ’ਚ ਸਵਾਰਥ ਇਸ ਹੱਦ ਤੱਕ ਹੋ ਗਿਐ ਕਿ ਗਠਜੋੜ ਲਈ ਸਿਧਾਂਤ ਪਾਸੇ ਰਹਿ ਜਾਂਦੇ ਹਨ ਤੇ ਸਿਰਫ ਡੀਲ ਹੀ ਮੁੱਖ ਰਹਿ ਗਈ ਹੈ ਕਦੇ ਸਮਾਂ ਸੀ।
ਇਹ ਵੀ ਪੜ੍ਹੋ : ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਮੌਤ, ਖਬਰ ਦੀ ਪੁਸ਼ਟੀ ਨਹੀਂ ਹੋਈ
ਜਦੋਂ ਗੁਰਮੁੱਖ ਸਿੰਘ ਮੁਸਾਫਰ ਵਰਗੇ ਆਗੂ ਨੂੰ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਸਹਿਮਤ ਹੋ ਗਈ ਤਾਂ ਮੁਸਾਫਰ ਸਾਹਿਬ ਨੂੰ ਇਹ ਫੈਸਲਾ ਪਸੰਦ ਨਹੀਂ ਆਇਆ ਤੇ ਉਹ ਕਿਧਰੇ ਜਾ ਲੁਕੇ ਤੇ ਉਹਨਾਂ ਨੂੰ ਬੜੀ ਮੁਸ਼ਕਲ ਨਾਲ ਲੱਭ ਕੇ ਲਿਆਂਦਾ ਗਿਆ ਦੂਜੇ ਪਾਸੇ ਅਜਿਹਾ ਲੀਡਰ ਵੀ ਵੇਖਣ ਨੂੰ ਮਿਲਿਆ ਜਿਸ ਨੇ ਪੰਦਰਾਂ ਦਿਨਾਂ ਅੰਦਰ ਤਿੰਨ ਪਾਰਟੀਆਂ ਬਦਲ ਦਿੱਤੀਆਂ ਉਸੇ ਲੀਡਰ ਦੀ ਅਲਟੀ-ਪਲਟੀ ਹੀ ਫਿਰ ਦਲ-ਬਦਲ ਵਿਰੋਧੀ ਕਾਨੂੰਨ ਬਣਾਉਣ ਦਾ ਵੱਡਾ ਕਾਰਨ ਸੀ ਗਠਜੋੜ ਟੁੱਟ ਵੀ ਰਹੇ ਹਨ ਤੇ ਬਣ ਵੀ ਰਹੇ ਹਨ ਪਤਾ ਨਹੀਂ ਕਦੋਂ ਕਿਸੇ ਲੀਡਰ ਨੂੰ ਆਪਣੇ ਵਿਰੋਧੀ ਲੀਡਰ ਦੇ ਸਾਥੀ ਬਣਨ ਦਾ ਸਮਾਂ ਆ ਜਾਵੇ, ਇਸ ਦਾ ਕੋਈ ਭਰੋਸਾ ਨਹੀਂ ਇਹ ਰੁਝਾਨ ਰਾਜਨੀਤੀ ਦੀ ਚਮਕ ਫਿੱਕੀ ਹੀ ਪਾ ਰਿਹਾ ਹੈ।
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਜੋ ਜੀਵ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਮਾਲਕ ਦੀ ਯਾਦ ਵਿਚ ਆ ਕੇ ਬੈਠਦੇ ਹਨ, ਉਸ ਪਰਮ ਪਿਤਾ ਪਰਮਾਤਮਾ ਦੀ ਚਰਚਾ ਕਰਦੇ ਹਨ, ਉਹ ਬਹੁਤ ਭਾਗਾਂ ਵਾਲੇ ਹੁੰਦੇ ਹਨ ਜਾਂ ਭਾਗਾਂ ਵਾਲੇ ਬਣ ਜਾਇਆ ਕਰਦੇ ਹਨ ਜਨਮਾਂ-ਜਨਮਾਂ ਦੇ ਸੰਚਿਤ ਕਰਮ ਕਿੰਨੇ ਹਨ, ਇਸ ਦਾ ਦਾਇਰਾ ਕਿੰਨਾ ਵੱਡਾ ਹੈ, ਇਸ ਬਾਰੇ ਕੁਝ ਵੀ ਲਿਖ-ਬੋਲ ਕੇ ਨਹੀਂ ਦੱਸਿਆ ਜਾ ਸਕਦਾ ਪਰ ਇਹ ਹਕੀਕਤ ਹੈ ਕਿ ਜੀਵ ਸਤਿਸੰਗ ਸੁਣ ਕੇ ਅਮਲ ਕਰੇ ਤਾਂ ਆਪਣੇ ਭਿਆਨਕ ਤੋਂ ਭਿਆਨਕ ਪਾਪ-ਕਰਮਾਂ ਤੋਂ ਬਚ ਜਾਂਦਾ ਹੈ ਸਤਿਸੰਗ ਸੁਣ ਕੇ ਅਮਲ ਕਰਨ ਦਾ ਮਤਲਬ ਹੈ। (Saint Dr. MSG)
ਕਿ ਤੁਸੀਂ ਨਾਮ ਜਪੋ, ਮਾਲਕ ਦੀ ਔਲਾਦ ਨਾਲ ਨਿਹਸਵਾਰਥ ਭਾਵਨਾ ਨਾਲ ਪਿਆਰ ਕਰੋ, ਕਦੇ ਵੀ ਕਿਸੇ ਦਾ ਦਿਲ ਨਾ ਦੁਖਾਓ ਹੰਕਾਰਵੱਸ, ਕਾਮ-ਵਾਸਨਾ, ਕਰੋਧ, ਲੋਭ, ਮੋਹ, ਮਨ-ਮਾਇਆਵੱਸ ਜਦੋਂ ਜੀਵ ਕਿਸੇ ਦਾ ਦਿਲ ਦੁਖਾਉਂਦਾ ਹੈ। ਤਾਂ ਉਸਦੀ ਭਗਤੀ ਕੱਟੀ ਜਾਂਦੀ ਹੈ, ਉਹ ਖੁਦ ਦੁਖੀ ਹੁੰਦਾ ਹੈ ਅਤੇ ਮਾਲਕ ਤੋਂ ਦੂਰ ਹੁੰਦਾ ਜਾਂਦਾ ਹੈ ਇਸ ਲਈ ਕਿਸੇ ਦਾ ਬੁਰਾ ਨਹੀਂ ਸੋਚਣਾ ਚਾਹੀਦਾ ਜਦੋਂ ਇੰਨੇ ਵੱਡੇ ਮਹਾਂਪੁਰਖ, ਸੰਤ, ਪੀਰ-ਫ਼ਕੀਰਾਂ ਨੇ ਇਹ ਲਿਖ ਦਿੱਤਾ ਕਿ ‘ਕਬੀਰਾ ਸਬਸੇ ਹਮ ਬੁਰੇ, ਹਮ ਤਜ ਭਲਾ ਸਬ ਕੋਇ ਜਿਨ ਐਸਾ ਕਰ ਮਾਨਿਆ, ਮੀਤ ਹਮਾਰਾ ਸੋਇ’ ਕਹਿਣ ਦਾ ਮਤਲਬ ਹੈ ਕਿ ਕਹਿਣ ਨੂੰ ਕੋਈ ਵੀ ਕਹਿ ਦੇਵੇਗਾ। (Saint Dr. MSG)
ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
ਕਿ ਮੈਂ ਇਹ ਹਾਂ, ਉਹ ਹਾਂ ਪਰ ਜੋ ਲੋਕ ਅਜਿਹਾ ਮੰਨ ਲੈਂਦੇ ਹਨ ਕਿ ਮੈਂ ਦੂਸਰਿਆਂ ਨੂੰ ਬੁਰਾ ਕਿਉਂ ਕਹਾਂ ਅਤੇ ਉਹ ਵਾਕਈ ਕਿਸੇ ਨੂੰ ਬੁਰਾ ਨਹੀਂ ਕਹਿੰਦਾ, ਸਗੋਂ ਆਪਣੇ-ਆਪ ਨੂੰ ਹੀ ਬੁਰਾ ਕਹਿੰਦਾ ਹੈ ਤਾਂ ਜੋ ਅਜਿਹਾ ਕਹਿ ਕੇ ਮੰਨ ਲੈਂਦੇ ਹਨ, ਉਹ ਮਾਲਕ ਦੇ ਮੀਤ, ਪਿਆਰੇ, ਅਤੀ ਪਿਆਰੇ ਹੋ ਜਾਇਆ ਕਰਦੇ ਹਨ। ਆਪ ਜੀ ਨੇ ਫ਼ਰਮਾਇਆ ਕਿ ਸਤਿਸੰਗ ਵਿਚ ਜੀਵ ਨੂੰ ਸਮਝ ਆਉਂਦੀ ਹੈ ਪਰ ਇਹ ਜ਼ਰੂਰੀ ਹੈ ਕਿ ਆਦਮੀ ਸੁਣ ਕੇ ਅਮਲ ਕਰੇ ਤਾਂ ਹੀ ਖੁਸ਼ੀਆਂ ਹਾਸਲ ਹੁੰਦੀਆਂ ਹਨ ਸੁਣਨਾ ਚੰਗੀ ਗੱਲ ਹੈ ਜਿਵੇਂ ਪੱਥਰ ਗਰਮੀ ਵਿਚ ਰਹਿੰਦੇ ਹਨ ਤਾਂ ਕਿਸੇ ਦਾ ਪੈਰ ਸਾੜ ਦਿੰਦੇ ਹਨ ਉਸ ‘ਤੇ ਥੋੜ੍ਹਾ ਪਾਣੀ ਡਿੱਗਦਾ ਰਹੇ ਤਾਂ ਉਹ ਠੰਢੇ ਰਹਿੰਦੇ ਹਨ ਸਤਿਸੰਗ ਸੁਣਨ ਨਾਲ ਜੀਵ ਚਾਹੇ ਅਮਲ ਨਾ ਕਰੇ ਫਿਰ ਵੀ ਨਾ ਸੁਣਨ ਵਾਲਿਆਂ ਤੋਂ ਬਿਹਤਰ ਹੈ। (Saint Dr. MSG)
ਪਰ ਸੁਣ ਕੇ ਅਮਲ ਕਰਨ ਨਾਲ ਹੀ ਖੁਸ਼ੀਆਂ ਆਉਂਦੀਆਂ ਹਨ, ਨਹੀਂ ਤਾਂ ਕੀਤੇ ਕਰਮਾਂ ਦਾ ਭੁਗਤਾਨ ਕਰਨਾ ਪੈਂਦਾ ਹੈਆਪ ਜੀ ਨੇ ਫ਼ਰਮਾਇਆ ਕਿ ਸਤਿਸੰਗ ਵਿਚ ਸੰਤ ਜੀਵਾਂ ਨੂੰ ਸਿੱਖਿਆ ਦਿੰਦੇ ਹਨ ਕਿ ਮੰਨੋ ਭਾਈ, ਅਮਲ ਕਰੋ ਅਤੇ ਜੋ ਸੁਣ ਕੇ ਅਮਲ ਕਰ ਲਿਆ ਕਰਦੇ ਹਨ, ਉਹ ਹੀ ਦੋਵਾਂ ਜਹਾਨਾਂ ਦੀਆਂ ਖੁਸ਼ੀਆਂ ਦੇ ਹੱਕਦਾਰ ਬਣਦੇ ਹਨ ਉਨ੍ਹਾਂ ਦੇ ਅੰਦਰ ਪਵਿੱਤਰਤਾ ਆਉਂਦੀ ਹੈ, ਚਿਹਰੇ ‘ਤੇ ਨੂਰ ਆਉਂਦਾ ਹੈ ਉਹ ਇੱਕ ਦਿਨ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਜ਼ਰੂਰ ਬਣ ਜਾਇਆ ਕਰਦੇ ਹਨ (Saint Dr. MSG)
ਚੰਡੀਗੜ੍ਹ । ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਵੀਰਵਾਰ ਨੂੰ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪਣੇ ਟਵਿੱਟਰ ਪੇਜ ‘ਤੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਲਿਖਿਆ ਕਿ ਉਹ 19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਰਹੇ ਹਨ। ਉਹ ਸੁਖਬੀਰ ਬਾਦਲ ਖਿਲਾਫ 3 ਵਾਰ ਸੰਸਦੀ ਚੋਣਾਂ ਵੀ ਲੜ ਚੁੱਕੇ ਹਨ। ਹੁਣ ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਅਤੇ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਲੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਰਜ਼ਨ ਤੋਂ ਵੱਧ ਵੱਖ-ਵੱਖ ਮਾਮਲੇ ਦਰਜ਼, ਜ਼ਮਾਨਤ ‘ਤੇ ਆਇਆ ਹੋਇਆ ਬਾਹਰ, ਵਿਰੋਧੀਆਂ ਨੇ ਕਾਂਗਰਸ ਘੇਰੀ
ਪਟਿਆਲਾ, ਖੁਸ਼ਵੀਰ ਤੂਰ
ਮੁੱਖ ਮੰਤਰੀ ਦੀ ਪਤਨੀ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੁਆਰਾ ਆਪਣੀ ਚੋਣ ਮਜ਼ਬੂਤੀ ਲਈ ਪਾਰਟੀ ‘ਚ ਸ਼ਾਮਲ ਕੀਤਾ ਵਿਦਿਆਰਥੀ ਜਥੇਬੰਦੀ ਪੁਸੂ ਦਾ ਸੂਬਾਈ ਆਗੂ ਉਸ ਸਮੇਂ ਉਹਨਾਂ ਲਈ ਗਲੇ ਦੀ ਹੱਡੀ ਬਣ ਗਿਆ ਜਦੋਂ ਉਸ ਦਾ ਨਾਂਅ ਕਥਿਤ ਗੈਂਗਸਟਰ ਵਜੋਂ ਸਾਹਮਣੇ ਆ ਗਿਆ। ਇਸ ਜਥੇਬੰਦੀ ਦੇ ਆਗੂ ਉੱਪਰ ਡੇਢ ਦਰਜ਼ਨ ਅਪਰਾਧਿਕ ਮਾਮਲੇ ਦਰਜ਼ ਹਨ ਅਤੇ ਇਹ ਜ਼ਮਾਨਤ ‘ਤੇ ਬਾਹਰ ਚੱਲ ਰਿਹਾ ਹੈ। ਅਕਾਲੀ ਦਲ ਵੱਲੋਂ ਕਾਂਗਰਸ ਉੱਪਰ ਸੁਆਲ ਖੜ੍ਹੇ ਕਰਨ ਤੋਂ ਬਾਅਦ ਪਰਨੀਤ ਕੌਰ ਵੱਲੋਂ ਉਸ ਨੂੰ ਬਾਹਰ ਦਾ ਰਸਤਾ ਦਿਖਾਉਣਾ ਪਿਆ ਹੈ।
ਦੱਸਣਯੋਗ ਹੈ ਕਿ 6 ਅਪਰੈਲ ਨੂੰ ਹਲਕਾ ਸਨੌਰ ਦੇ ਇੰਚਾਰਜ਼ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਅਮਰ ਆਸ਼ਰਮ ਵਿਖੇ ਪੁਸੂ ਦੇ ਸੂਬਾਈ ਆਗੂ ਵਜੋਂ ਦਰਸਾਏ ਰਣਦੀਪ ਸਿੰਘ ਖਰੋੜ ਸਮੇਤ ਜਥੇਬੰਦੀ ਦੇ ਹੋਰਨਾਂ ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਕਾਂਗਰਸ ਦੇ ਹੋਰ ਵੀ ਆਗੂ ਸ਼ਾਮਲ ਸਨ। ਇਸ ਮੌਕੇ ਪਰਨੀਤ ਕੌਰ ਵੱਲੋਂ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਦੀਆਂ ਲੋਕਹਿੱਤ ਦੀਆਂ ਨੀਤੀਆਂ ਅਤੇ ਨੌਜਵਾਨ ਵਰਗ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਦੇ ਉਪਰਾਲੇ ਤੋਂ ਉਤਸ਼ਾਹਿਤ ਹੋ ਕੇ ਇਸ ਜੱਥੇਬੰਦੀ ਨੇ ਉਨ੍ਹਾਂ ਨੂੰ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇੱਧਰ ਅੱਜ ਰਣਦੀਪ ਸਿੰਘ ਖਰੋੜ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਤੀਜੇ ਦਿਨ ਬਾਅਦ ਹੀ ਉਸਦਾ ਅਪਰਾਧਿਕ ਬਿਊਰਾ ਉਜਾਗਰ ਹੋਣ ਤੋਂ ਬਾਅਦ ਪਰਨੀਤ ਕੌਰ ਬੁਰੀ ਤਰ੍ਹਾਂ ਘਿਰ ਗਈ। ਰਣਦੀਪ ਸਿੰਘ ਖਰੋੜ ਉੱਪਰ ਪੰਜਾਬ ਅੰਦਰ ਕਤਲ, ਲੁੱਟਾਂ-ਖੋਹਾਂ, ਡਕੈਤੀ ਆਦਿ ਦੇ ਡੇਢ ਦਰਜ਼ਨ ਮਾਮਲੇ ਦਰਜ਼ ਹਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਉਸ ਦੀ ਗ੍ਰਿਫਤਾਰੀ ਲਈ 50 ਹਜਾਰ ਦਾ ਇਨਾਮ ਵੀ ਰੱਖਿਆ ਗਿਆ ਸੀ। ਪਿਛਲੇ ਸਮੇਂ ਦੌਰਾਨ ਉਸ ਨੂੰ ਪੰਜ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਅੱਜ-ਕੱਲ੍ਹ ਉਹ ਜਮਾਨਤ ਉੱਪਰ ਚੱਲ ਰਿਹਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਕਤ ਨੌਜਵਾਨ ਦਾ ਸਬੰਧ ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨਾਲ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਮੌਕੇ ਕਥਿਤ ਗੈਂਗਸਟਰ ਖਰੋੜ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨਾਲ ਸਟੇਜ ‘ਤੇ ਬਿਰਾਜਮਾਨ ਹੈ ਅਤੇ ਪਰਨੀਤ ਕੌਰ ਨਾਲ ਗੱਲਾਂ ਕਰ ਰਿਹਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਮੌਕੇ ਜਾਰੀ ਕੀਤੇ ਪ੍ਰੈਸਨੋਟ ਵਿੱਚ ਵੀ ਹਰਿੰਦਰਪਾਲ ਹੈਰੀਮਾਨ ਦੀ ਯੋਗ ਅਗਵਾਈ ਦਰਸਾਈ ਗਈ ਸੀ। ਇਸ ਮਾਮਲੇ ਸਬੰਧੀ ਜਦੋਂ ਹਰਿੰਦਰਪਾਲ ਹੈਰੀਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਖਰੋੜ ਵਿਦਿਆਰਥੀ ਜਥੇਬੰਦੀ ਦਾ ਲੀਡਰ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਪਰਾਧਿਕ ਮਾਮਲਿਆਂ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਗਲਤ ਤਰੀਕੇ ਨਾਲ ਹੋਇਆ ਸ਼ਾਮਲ, ਕਾਂਗਰਸ ‘ਚ ਰਹਿਣ ਦਾ ਹੱਕ ਨਹੀਂ: ਪਰਨੀਤ ਕੌਰ
ਇੱਧਰ ਮਾਮਲਾ ਭਖਣ ਤੋਂ ਬਾਅਦ ਪਰਨੀਤ ਕੌਰ ਨੂੰ ਖੁਦ ਸਾਹਮਣੇ ਆਉਣਾ ਪਿਆ। ਉਨ੍ਹਾਂ ਕਿਹਾ ਕਿ ਰਣਦੀਪ ਸਿੰਘ ਨਾਂਅ ਦੇ ਗੈਂਗਸਟਰ ਨੂੰ ਕਿਸੇ ਦੀ ਕੀਮਤ ‘ਤੇ ਕਾਂਗਰਸ ਦਾ ਮੈਂਬਰ ਬਣਿਆ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਲਤ ਤਰੀਕਿਆਂ ਰਾਹੀਂ ਸਿਆਸਤ ਵਿੱਚ ਆਉਣ ਵਾਲੇ ਅਪਰਾਧੀਆਂ ਨੂੰ ਪਾਰਟੀ ਵੱਲੋਂ ਰੱਤੀ ਭਰ ਵੀ ਸਹਿਣ ਨਹੀਂ ਕੀਤਾ ਜਾਵੇਗਾ। ਪਰਨੀਤ ਕੌਰ ਨੇ ਕਿਹਾ ਕਿ ਜਿਹੜੇ ਗੈਂਗਸਟਰ ‘ਤੇ ਸਵਾਲ ਉਠਾਏ ਗਏ ਹਨ, ਉਹ ਪਟਿਆਲਾ ਵਿਖੇ ਪਿਛਲੇ ਹਫਤੇ ਹੋਏ ਇੱਕ ਸਮਾਗਮ ਵਿੱਚ ਸ਼ਾਮਲ ਹੋਇਆ ਅਤੇ ਉਹ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪੰਜਾਬੀ ਯੂਨੀਵਰਸਿਟੀ ਦੇ 1500 ਵਿਦਿਆਰਥੀਆਂ ਦੇ ਗਰੁੱਪ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਰਣਦੀਪ ਸਿੰਘ ਅਸਲ ਵਿੱਚ ਆਮ ਆਦਮੀ ਪਾਰਟੀ ਦਾ ਸਮੱਰਥਕ ਸੀ ਅਤੇ ਉਸ ਨੇ ਆਪਣੇ-ਆਪ ਨੂੰ ਵਿਦਿਆਰਥੀ ਅਤੇ ਸਿਆਸੀ ਕਾਰਕੁੰਨ ਵਜੋਂ ਪੇਸ਼ ਕਰਕੇ ਸਿਆਸਤ ਵਿੱਚ ਸ਼ਾਮਲ ਹੋਣ ਦਾ ਸੁਖਾਲਾ ਰਾਹ ਲੱਭਿਆ। ਪਰਨੀਤ ਕੌਰ ਨੇ ਬਚਦਿਆਂ ਆਖਿਆ ਕਿ ਜਦੋਂ ਵੱਡੀ ਗਿਣਤੀ ਲੋਕ ਕਾਂਗਰਸ ‘ਚ ਸ਼ਾਮਲ ਹੁੰਦੇ ਹਨ ਰਹੇ ਹਨ, ਉਦੋਂ ਹਰੇਕ ਦੀ ਜਾਂਚ ਕਰਨੀ ਔਖੀ ਹੋ ਜਾਂਦੀ ਹੈ। ਰਣਦੀਪ ਸਿੰਘ ਦੇ ਪਿਛੋਕੜ ਬਾਰੇ ਜਾਣਕਾਰੀ ਉਨ੍ਹਾਂ ਦੇ ਧਿਆਨ ਵਿੱਚ ਹੁਣ ਆਈ ਹੈ ਅਤੇ ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢੇ ਜਾਣ ਨੂੰ ਉਹ ਖੁਦ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਬੰਧਿਤ ਗੈਂਗਸਟਰ ਵਿਰੁੱਧ ਅਪਰਾਧਿਕ ਮਾਮਲੇ ‘ਚ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ।
ਕਾਂਗਰਸ ਗੈਂਗਸਟਰਾਂ ਨੂੰ ਕਰ ਰਹੀ ਹੈ ਪਾਰਟੀ ‘ਚ ਸ਼ਾਮਿਲ: ਡਾ. ਗਾਂਧੀ
ਪਟਿਆਲਾ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਵੱਲੋਂ ਗੈਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਦੀ ਮੁਹਿੰਮ ‘ਤੇ ਇਤਰਾਜ਼ ਜਤਾਉਦਿਆਂ ਕਿਹਾ ਕਿ ਕਾਂਗਰਸ ਪਾਰਟੀ ਜਮਹੂਰੀਅਤ ਦੇ ਮੁੱਢਲੇ ਅਸੂਲਾਂ ਨੂੰ ਤਿਆਗਦੇ ਹੋਏ ਸੱਤਾ ਨੂੰ ਹਥਿਆਉਣ ਲਈ ਨਾਮਵਰ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਆਪਣੇ ਸਿਆਸੀ ਦਿਵਾਲੀਆਪਣ ਦਾ ਪ੍ਰਮਾਣ ਦੇ ਰਹੀ ਹੈ। ਗਾਂਧੀ ਨੇ ਕਿਹਾ ਕਿ ਉਹ ਕਾਂਗਰਸ ਵਾਂਗ ਪੈਸੇ ਦੇ ਜਾਂ ਗੁੰਡਿਆਂ ਦੇ ਜ਼ੋਰ ‘ਤੇ ਨਹੀਂ ਸਗੋਂ ਇਨਸਾਫ ਪਸੰਦ ਆਮ ਲੋਕਾਂ ਦੇ ਸਹਿਯੋਗ ਨਾਲ ਚੋਣ ਜਿੱਤਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ। ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਿੰਦਰ ਸਿੰਘ ਖਾਲਸਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਿੰਦਰ ਸਿੰਘ ਖਾਲਸਾ ਪਿਛਲੇ ਕਾਫੀ ਸਮੇਂ ਤੋਂ ‘ਆਪ’ ਤੋਂ ਬਾਗੀ ਚੱਲ ਰਹੇ ਸਨ ਅਤੇ ‘ਆਪ’ ਨੇ ਵੀ ਉਨ੍ਹਾਂ ਨੂੰ ਪਾਰਟੀ ਵਿਰੋਧੀਆਂ ਸਰਗਰਮੀਆਂ ਕਰਕੇ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਲੀਡਰ ਅਰੁਣ ਜੇਤਲੀ ਨੇ ਦਿੱਲੀ ਵਿਖੇ ਹਰਿੰਦਰ ਸਿੰਘ ਖਾਲਸਾ ਨੂੰ ਭਾਜਪਾ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਲੋਕ ਸਭਾ ਚੋਣਾਂ ਦੇ ਮੌਕੇ ਖਾਲਸਾ ਦੀ ਭਾਜਪਾ ‘ਚ ਸ਼ਮੂਲੀਅਤ ਜਿੱਥੇ ਆਮ ਆਦਮੀ ਪਾਰਟੀ ਲਈ ਪੰਜਾਬ ‘ਚ ਵੱਡਾ ਝਟਕਾ ਹੈ, ਉੱਥੇ ਹੀ ਇਸ ਨਾਲ ਭਾਜਪਾ ਨੂੰ ਕਾਫੀ ਮਜ਼ਬੂਤੀ ਮਿਲੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਂਝੇ ਮੋਰਚੇ ਦੀ ਸੂਬਾ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ
ਰਾਵਣ ਰੂਪੀ ਪੰਜਾਬ ਸਰਕਾਰ ਦੇ ਕੱਲ੍ਹ ਫੂਕੇ ਪੁਤਲੇ ਦੀਆਂ ਅਸਥੀਆਂ ਸੰਘਰਸ਼ ਦੌਰਾਨ ਪੰਡਾਲ ‘ਚ ਹੀ ਰੱਖਣ ਦਾ ਫੈਸਲਾ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਸਾਂਝਾ ਅਧਿਆਪਕ ਮੋਰਚਾ ਵੱਲੋਂ ਬੀਤੇ ਕੱਲ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਮੰਤਰੀਆਂ ਦੇ ਰਾਵਣ ਰੂਪੀ ਪੁਤਲਾ ਫੂਕਿਆ ਗਿਆ ਸੀ, ਦੀਆਂ ਅੱਜ ਅਧਿਆਪਕਾਂ ਵੱਲੋਂ ਅਸਥੀਆਂ ਚੁਗੀਆਂ ਗਈਆਂ। ਅਸਥੀਆਂ ਚੁਗਣ ਮੌਕੇ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ ਕਿ ਕੈਪਟਨ ਸਰਕਾਰ ਦੀ ਅਧਿਆਪਕਾਂ ਪ੍ਰਤੀ ਮਾੜੀ ਸੋਚ ਕਾਰਨ ਅੱਜ ਅਧਿਆਪਕਾਂ ਨੂੰ ਦੁਸਹਿਰੇ ਦਾ ਤਿਉਹਾਰ ਮਨਾਉਣ ਤੋਂ ਵੀ ਵਿਰਵਾ ਕਰ ਦਿੱਤਾ ਹੈ।
ਅਧਿਆਪਕਾਂ ਵੱਲੋਂ ਅਰਥੀ ਦੀਆਂ ਅਸਥੀਆਂ ਨੂੰ ਇਕੱਠਾ ਕਰਕੇ ਧਰਨੇ ਵਾਲੀ ਜਗ੍ਹਾ ‘ਤੇ ਰੱਖ ਲਿਆ ਗਿਆ। ਇਨ੍ਹਾਂ ਅਧਿਆਪਕਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਧਰਨਾ ਚੱਲੇਗਾ ਉਸ ਸਮੇਂ ਤੱਕ ਇਨ੍ਹਾਂ ਅਸਥੀਆਂ ਨੂੰ ਧਰਨੇ ਵਾਲੇ ਸਥਾਨ ‘ਤੇ ਹੀ ਰੱਖਿਆ ਜਾਵੇਗਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਸ਼ਹਿਰ ‘ਚ ਚੱਲ ਰਿਹਾ ਪੱਕਾ ਮੋਰਚਾ ਤੇ ਮਰਨ ਵਰਤ ਅੱਜ ਤੇਹਰਵੇਂ ਦਿਨ ‘ਚ ਸ਼ਾਮਲ ਹੋ ਗਿਆ।
21 ਅਕਤੂਬਰ ਨੂੰ ਪਟਿਆਲਾ ‘ਚ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਂਝੇ ਮੋਰਚੇ ਦੀ ਸੂਬਾ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਕਾਰ ਵਲਟੋਹਾ, ਹਰਜੀਤ ਸਿੰਘ ਬਸੋਤਾ, ਕੋ ਕਨਵੀਨਰਾਂ ਹਰਦੀਪ ਸਿੰਘ ਟੋਡਰਪੁਰ, ਡਾ. ਅੰਮ੍ਰਿਤਪਾਲ ਸਿੱਧੂ, ਦੀਦਾਰ ਸਿੰਘ ਮੁੱਦਕੀ ਆਦਿ ਨੇ ਆਖਿਆ ਕਿ ਇੱਕ ਪਾਸੇ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਤਨਖਾਹ ਕਟੌਤੀ ਸਬੰਧੀ ਅਖੌਤੀ ਅੰਕੜਿਆਂ ਅਤੇ ਝੂਠੇ ਬਿਆਨਾਂ ਨੂੰ ਆਧਾਰ ਬਣਾ ਕੇ 8886 ਅਧਿਆਪਕਾਂ ਤੇ ਇਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਉੱਥੇ ਹੀ ਦੂਜੇ ਪਾਸੇ 5178 ਅਧਿਆਪਕਾਂ ਦੇ ਨਵੰਬਰ 2017 ‘ਚ ਤਿੰਨ ਸਾਲ ਪੂਰੇ ਹੋਣ ਦੇ ਬਾਵਜ਼ੂਦ, ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਮਰਨ ਵਰਤ ਦੇ ਤੇਹਰਵੇਂ ਦਿਨ ‘ਚ ਪੁੱਜਣ ‘ਤੇ ਇਸ ‘ਚ ਸ਼ਾਮਿਲ ਪੰਜ ਮਹਿਲਾ ਅਧਿਆਪਕਾਂ ਸਮੇਤ ਕੁੱਲ ਸੋਲ੍ਹਾਂ ਅਧਿਆਪਕਾਂ ਵਿੱਚੋਂ ਕਈ ਅਧਿਆਪਕਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਦੱਸਿਆਂ ਕਿ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਮੁਲਾਜ਼ਮਾਂ ਦੀ ਕੰਨ ਪਾੜਵੀਂ ਆਵਾਜ਼ ਪਹੁੰਚਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 21 ਅਕਤੂਬਰ ਨੂੰ ਪੰਜਾਬ ਦੀਆਂ ਸਮੂਹ ਅਧਿਆਪਕ, ਮੁਲਾਜ਼ਮ, ਕਿਸਾਨ, ਮਜ਼ਦੂਰ, ਵਿਦਿਆਰਥੀ ਤੇ ਹੋਰ ਜਮਹੂਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਰੋਸ ਰੈਲੀ ਕਰਦਿਆਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੇ ਇਸ ਸੰਘਰਸ਼ ਦੌਰਾਨ ਪਟਿਆਲਾ ਸ਼ਹਿਰ ਦੇ ਵਾਸੀਆਂ, ਭਰਾਤਰੀ ਜੱਥੇਬੰਦੀਆਂ, ਕਿਸਾਨਾਂ, ਮਜ਼ਦੂਰਾ, ਮਾਪਿਆਂ ਤੇ ਹੋਰ ਜਮਹੂਰੀ ਜੱਥੇਬੰਦੀਆਂ ਦਾ ਹਰ ਪੱਖ ਤੋਂ ਮਿਲ ਰਿਹਾ ਸਹਿਯੋਗ ਵੀ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਦੀ ਮਾੜੀ ਕਾਰਗੁਜਾਰੀ ਕਾਰਨ ਅਧਿਆਪਕ ਆਪਣੇ ਹੱਕਾਂ ਲਈ ਦੁਸਹਿਰੇ ਵਰਗੇ ਤਿਉਹਾਰ ਦੇ ਬਾਵਜੂਦ ਘਰਾਂ ਤੋਂ ਦੂਰ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਅਧਿਆਪਕਾਂ ਨੂੰ ਜਲੀਲ ਹੀ ਕਰ ਦਿੱਤਾ ਹੈ ਤਾਂ ਅਧਿਆਪਕ ਵੀ ਸਰਕਾਰ ਖਿਲਾਫ਼ ਆਪਣੀ ਜੰਗ ਜਾਰੀ ਰੱਖਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੰਤਰੀ ਬੰਣਨ ਲਈ ਤਰਲੋਮੱਛੀ ਹੋਈ ਕਾਂਗਰਸੀ ਵਿਧਾਇਕ, ਖ਼ੁਦ ਕਰਨ ਲਗੇ ਹੋਏ ਐ ਆਪਣਾ ਨਾਂਅ
ਜਲੰਧਰ ਵਿਖੇ ਨਵਜੋਤ ਸਿੱਧੂ ਨੇ ਐਲਾਨੀਆ ਪਰਗਟ ਸਿੰਘ ਨੂੰ ਖੇਡ ਮੰਤਰੀ | (Chandigarh News)
ਪਹਿਲੀ ਵਾਰ ਵਿਧਾਇਕ ਬਣੇ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਅਤੇ ਰਾਣਾ ਸੋਢੀ ਪੇਸ਼ ਕਰ ਚੁੱਕੇ ਹਨ ਆਪਣਾ ਨਾਂਅ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਕਾਂਗਰਸੀ ਵਿਧਾਇਕ ਮੰਤਰੀ ਬੰਨਣ ਲਈ ਤਰਲੋਮੱਛੀ ਹੋਏ ਫਿਰਦੇ ਹਨ, ਹਾਲਾਤ ਤਾਂ ਇਹ ਹਨ ਕਿ ਕਈ ਵਿਧਾਇਕ ਤਾਂ ਖੁਦ ਦਾ ਨਾਂਅ ਹੀ ਖੁਦ ਹੀ ਮੰਤਰੀ ਦੇ ਅਹੁਦੇ ਲਈ ਪੇਸ਼ ਕਰਨ ਵਿੱਚ ਲਗੇ ਹੋਏ, ਇਸ ਵਿੱਚ ਕੁਝ ਸੀਨੀਅਰ ਵਿਧਾਇਕ ਹਨ ਤਾਂ ਕੁਝ ਪਹਿਲੀ ਵਾਰ ਜਿੱਤ ਕੇ ਆਏ ਨੌਜਵਾਨ ਵਿਧਾਇਕ ਲਗੇ ਹੋਏ ਹਨ। ਇਥੇ ਹੀ ਪਹਿਲੀ ਵਾਰ ਕਾਂਗਰਸ ਵਿੱਚ ਵਿਧਾਇਕ ਬਣੇ ਪਰਗਟ ਸਿੰਘ ਨੂੰ ਤਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦਾ ਖੇਡ ਮੰਤਰੀ ਵੀ ਐਲਾਨ ਦਿੱਤਾ ਹੈ। (Chandigarh News)
ਹੈਰਾਨੀ ਵਾਲੀ ਗਲ ਤਾਂ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੁਦ ਜਾਣਕਾਰੀ ਨਹੀਂ ਹੈ ਕਿ ਪੰਜਾਬ ਦੇ ਮੰਤਰੀ ਮੰਡਲ ਵਿੱਚ ਵਾਧਾ ਕਦੋਂ ਹੋਏਗਾ ਅਤੇ ਕਿਹੜੇ ਕਿਹੜੇ ਵਿਧਾਇਕ ਉਸ ਵਿੱਚ ਸ਼ਾਮਲ ਹੋਣਗੇ। ਜਿਸ ਕਾਰਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹੁਣ ਤੱਕ ਇੱਕ ਵੀ ਵਿਧਾਇਕ ਦਾ ਨਾਂਅ ਨਹੀਂ ਲਿਆ ਹੈ, ਜਿਹੜਾ ਕਿ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਜਾ ਰਿਹਾ ਹੋਵੇ। ਜਦੋਂ ਕਿ ਦੂਜੇ ਪਾਸੇ ਵਿਧਾਇਕ ਇੰਨੇ ਜਿਆਦਾ ਕਾਹਲੇ ਹਨ ਕਿ ਉਹ ਖ਼ੁਦ ਦੀ ਦਾਅਵੇਦਾਰੀ ਪੇਸ਼ ਕਰਦੇ ਹੋਏ ਮੰਤਰੀ ਬਣਾਉਣ ਲਈ ਗੁਹਾਰ ਲਗਾਉਂਦੇ ਨਜ਼ਰ ਆ ਰਹੇ ਹਨ। (Chandigarh News)
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ
ਧੂਰੀ ਤੋਂ ਪਹਿਲੀ ਵਾਰ ਵਿਧਾਇਕ ਬਣੇ ਦਲਵੀਰ ਗੋਲਡੀ ਨੇ ਬੀਤੇ ਦਿਨੀਂ ਯੂਥ ਕੋਟੇ ਵਿੱਚੋਂ ਬਤੌਰ ਮੰਤਰੀ ਆਪਣਾ ਨਾਂਅ ਪੇਸ਼ ਕਰ ਦਿੱਤਾ ਹੈ। ਦਲਵੀਰ ਗੋਲਡੀ ਦਾ ਕਹਿਣਾ ਹੈ ਕਿ ਉਹ ਯੂਥ ਕੋਟੇ ਵਿੱਚ ਮੰਤਰੀ ਬੰਨਣ ਲਈ ਸਭ ਤੋਂ ਚੰਗੇ ਦਾਅਵੇਦਾਰ ਹਨ। ਜਦੋਂ ਕਿ ਅਮਰਿੰਦਰ ਸਿੰਘ ਦੇ ਖ਼ਾਸਮ ਖਾਸ ਗੁਰੂ ਹਰਸਹਾਏ ਤੋਂ 4ਵੀ ਵਾਰ ਵਿਧਾਇਕ ਬਣੇ ਰਾਣਾ ਸੋਢੀ ਹਾਲਾਂਕਿ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ ਪਰ ਫਿਰ ਵੀ ਉਨ੍ਹਾਂ ਨੇ ਆਪਣਾ ਨਾਂਅ ਖ਼ੁਦ ਪੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਬੀਤੇ ਕੁਝ ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਵਿੱਚ ਨਾਂਅ ਆਉਣ ਤੋਂ ਬਾਅਦ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਵਿਰੋਧੀ ਨਹੀਂ ਚਾਹੁੰਦੇ ਹਨ ਕਿ ਉਹ ਕੈਬਨਿਟ ਮੰਤਰੀ ਬੰਨਣ ਤਾਂ ਹੀ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਜਲਦ ਹੀ ਕੈਬਨਿਟ ਮੰਤਰੀ ਬੰਨਣ ਵਾਲੇ ਹਨ।
ਹੁਣ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਸਾਥੀ ਵਿਧਾਇਕ ਪਰਗਟ ਸਿੰਘ ਦਾ ਨਾਂਅ ਬਤੌਰ ਕੈਬਨਿਟ ਮੰਤਰੀ ਪੇਸ਼ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਮਹਿਕਮਾ ਵੀ ਅਲਾਟ ਕਰ ਦਿੱਤਾ ਹੈ। ਨਵਜੋਤ ਸਿੱਧੂ ਨੇ ਇੱਛਾ ਜ਼ਾਹਿਰ ਕੀਤੀ ਹੈ ਕਿ ਪਰਗਟ ਸਿੰਘ ਹੀ ਪੰਜਾਬ ਦੇ ਸਭ ਤੋਂ ਚੰਗੇ ਖੇਡ ਮੰਤਰੀ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਖੇਡ ਮੰਤਰੀ ਹੀ ਬਣਾਇਆ ਜਾਣਾ ਚਾਹੀਦਾ ਹੈ। ਇਨਾਂ ਨਾਵਾਂ ਤੋਂ ਇਲਾਵਾ ਸੰਗਰੂਰ ਤੋਂ ਵਿਧਾਇਕ ਵਿਜੇਂਇੰਦਰ ਸਿੰਗਲਾ ਨੂੰ ਵੀ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀ ਐਲਾਨ ਚੁੱਕੇ ਹਨ। ਵਿਜੇਂਇੰਦਰ ਸਿੰਗਲਾ ਨੂੰ ਤਾਂ ਪੰਜਾਬ ਦੇ ਖਜਾਨਾ ਮੰਤਰੀ ਵੀ ਸੰਗਰੂਰ ਦੇ ਕਾਂਗਰਸੀਆਂ ਨੇ ਪੇਸ਼ ਕਰ ਦਿੱਤਾ ਹੈ ਤਾਂ ਦੂਜੇ ਪਾਸੇ 5ਵੀ ਵਾਰ ਵਿਧਾਇਕ ਬਣੇ ਰਾਕੇਸ਼ ਪਾਂਡੇ ਦੇ ਸਾਥੀਆਂ ਵਲੋਂ ਵੀ ਉਨ੍ਹਾਂ ਦਾ ਨਾਂਅ ਕੈਬਨਿਟ ਮੰਤਰੀ ਵਲੋਂ ਪੇਸ਼ ਕਰਦੇ ਹੋਏ ਤਿਆਰੀਆਂ ਤੱਕ ਸ਼ੁਰੂ ਕਰ ਦਿੱਤੀ ਗਈਆਂ ਹਨ।
ਮੰਤਰੀ ਮੰਡਲ ਵਾਧੇ ਤੋਂ ਬਾਅਦ ਕਾਂਗਰਸ ਵਿੱਚ ਪੈ ਸਕਦੀ ਐ ਫੁਟ | Chandigarh News
ਜਿਸ ਤਰੀਕੇ ਨਾਲ ਪਹਿਲੀ ਵਾਰ ਪੰਜਾਬ ਦੀ ਸਿਆਸਤ ਵਿੱਚ ਖ਼ੁਦ ਵਿਧਾਇਕ ਆਪਣੇ ਆਪ ਨੂੰ ਕੈਬਨਿਟ ਮੰਤਰੀ ਲਈ ਪੇਸ਼ ਕਰਨ ਵਿੱਚ ਲਗੇ ਹੋਏ ਹਨ ਤਾਂ ਮੰਤਰੀ ਮੰਡਲ ਵਿੱਚ ਵਾਧੇ ਤੋਂ ਬਾਅਦ ਕਾਂਗਰਸ ਪਾਰਟੀ ਵੱਡੇ ਪੱਧਰ ‘ਤੇ ਫੁਟ ਦਾ ਸ਼ਿਕਾਰ ਹੋ ਸਕਦੀ ਹੈ। ਪੰਜਾਬ ਵਿੱਚ ਇਸ ਸਮੇਂ ਡੇਢ ਦਰਜਨ ਦੇ ਲਗਭਗ ਵਿਧਾਇਕ ਮੰਤਰੀ ਬੰਨਣ ਲਈ ਭੱਜ-ਦੌੜ ਕਰ ਰਹੇ ਹਨ ਪਰ ਮੰਤਰੀ ਸਿਰਫ਼ 9 ਹੀ ਬਣਾਏ ਜਾਣਗੇ ਤਾਂ ਬਾਕੀ ਰਹਿ ਜਾਣ ਵਾਲੇ ਵਿਧਾਇਕ ਪਾਰਟੀ ਵਿੱਚ ਨਰਾਜ਼ਗੀ ਜਾਂ ਫਿਰ ਫੁਟ ਪਾਉਣ ਦੀ ਕੋਸ਼ਸ਼ ਕਰ ਸਕਦੇ ਹਨ। ਕਾਂਗਰਸ ਪਾਰਟੀ ਵਿੱਚ ਵਿਧਾਇਕਾਂ ਵਲੋਂ ਕੀਤੀ ਜਾਣ ਵਾਲੀ ਪੇਸ਼ਕਾਰੀ ਦੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ• ਕੋਈ ਵੀ ਕਾਰਵਾਈ ਨਹੀਂ ਕਰ ਰਹੇ ਹਨ।