Awareness Campaign - Sach Kahoon Punjabi

Awareness campaign: ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ
Awareness campaign:  (ਗੁਰਪ੍ਰੀਤ ਪੱਕਾ) ਫ਼ਰੀਦਕੋਟ/ਸਾਦਿਕ। ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ  ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਫਰੀਦਕੋਟ ਡਾ. ਹੁਸਨ ਪਾਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਕੀਤਾ ਗਿਆ l

ਇਸ ਮੌਕੇ ਡਾ. ਹੁਸਨ ਪਾਲ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵੈਕਸੀਨ) 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ

Awareness campaign: ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ

ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਲਗਾਈ ਜਾਵੇਗੀ l

ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਐਚ.ਪੀ.ਵੀ ਵੈਕਸੀਨ ਮਾਰਕੀਟ ਵਿੱਚ ਪ੍ਰਾਇਵੇਟ ਤੌਰ ਤੇ ਵੀ ਲਗਾਈ ਜਾ ਰਹੀ ਹੈ ਜਿਸਦੀ ਕੀਮਤ ਹਜਾਰਾਂ ਰੁਪਏ ਵਿੱਚ ਹੈ, ਪਰ ਇਸਦੇ ਉਲਟ ਸਰਕਾਰ ਵੱਲੋ ਇਹ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈ lਇਸ ਮੌਕੇ ਇਕਬਾਲ ਸਿੰਘ ਬਲਾਕ ਅਕਾਊਂਟੰਟ, ਸੁਰਜੀਤ ਸਿੰਘ ਸਿਹਤ ਵਰਕਰ, ਕਮਲਜੀਤ ਕੌਰ ਐਲ. ਐਚ. ਵੀ., ਅਨੁਰਾਧਾ ਰਾਣੀ ਤੇ ਵੀਰਪਾਲ ਕੌਰ ਏ. ਐਨ. ਐਮ, ਰਮਨਦੀਪ ਕੌਰ ਸੀ. ਐਚ. ਓ. ਤੋਂ ਇਲਾਵਾ ਸਮੂਹ ਆਸ਼ਾ ਵਰਕਰ ਅਤੇ ਸਕੂਲ ਦੇ ਮੁਖੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀl

Government School Admissions: ਸਰਕਾਰੀ ਸਕੂਲਾਂ ’ਚ ਦਾਖ਼ਲੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ
Government School Admissions: (ਸੁਸ਼ੀਲ ਕੁਮਾਰ) ਭਾਦਸੋਂ । ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ ਵੱਲੋਂ ਸਿੱਖਿਆ ਬਲਾਕ ਭਾਦਸੋਂ-2 ਦਾ ਸੈਸ਼ਨ 2026 -27 ਸਬੰਧੀ ਦਾਖ਼ਲੇ ਦਾ ਪੋਸਟਰ ਜਾਰੀ ਕੀਤਾ ਗਿਆ। ਇਹ ਸਮੇਂ ਉਹਨਾ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਮਾਪਿਆਂ ਨੂੰ ਪ੍ਰੇਰਿਤ ਕਰਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਜ਼ਰੂਰ ਦਾਖ਼ਲ ਕਰਵਾਉਣ ਅਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕਰੋੜਾਂ ਰੁਪਏ ਨਾਲ ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਐਮੀਨੈਸ ਤੌਰ ’ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: National Seminar: ਪੰਜਾਬ 2047 ਐਂਟਰਪ੍ਰੈਨਿਊਰਸ਼ਿਪ ਅਤੇ ਇਨੋਵੇਸ਼ਨ ਰਾਹੀਂ ਭਵਿੱਖ ਦੀ ਘਾੜਤ ਵਿਸ਼ੇ ’ਤੇ ਦੋ ਰੋਜ਼ਾ ਰਾ…

ਵਿਭਾਗ ਵੱਲੋਂ ਸਕੂਲਾਂ ਵਿੱਚ ਮੁਫ਼ਤ ਕਿਤਾਬਾਂ, ਵਰਦੀਆਂ, ਦੁਪਹਿਰ ਦੇ ਤਾਜ਼ੇ ਖਾਣੇ ਦਾ ਪ੍ਰਬੰਧ, ਪ੍ਰੋਜੈਕਟ, ਟੱਚ ਪੈਨਲ, ਕੰਪਿਊਟਰ ,ਖੇਡ ਗਤੀਵਿਧੀਆਂ,ਸਮਾਰਟ ਰੂਮ, ਚਾਰਦਿਵਾਰੀਆਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆਂ ਜਾ ਰਿਹਾ ਹੈ। ਇਸ ਸਮੇਂ ਬੀਪੀਈਓ ਜਗਜੀਤ ਸਿੰਘ ਨੌਹਰਾ ਨੇ ਇਸ ਸਮਾਗਮ ਵਿੱਚ ਸ਼ਾਮਲ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਤੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਪ੍ਰਤੀ ਲੋਕਾਂ ਤੇ ਮਾਪਿਆਂ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਜੋ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਨੂੰ ਮਹਿੰਗੀਆਂ ਫੀਸਾਂ, ਵਰਦੀਆਂ ਅਤੇ ਕਿਤਾਬਾਂ ਤੇ ਹੋ ਰਹੇ ਮਹਿੰਗੇ ਖਰਚਾਂ ਤੋਂ ਬਚਾਇਆ ਜਾ ਸਕੇ। ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਦਾਖ਼ਲ ਕਰਵਾਉਣ ਲਈ ਘਰੋਂ ਘਰੀਂ ਮੁਹਿੰਮ ਆਰੰਭ ਕੀਤੀ ਜਾਵੇ। ਇਸ ਮੌਕੇ ਸੀਐੱਚਟੀ ਸਤਨਾਮ ਸਿੰਘ,ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਪੰਧੇਰ ,ਜਸਪ੍ਰੀਤ ਸਿੰਘ, ਰਮਨਜੀਤ ਕੌਰ, ਰੁਪਿੰਦਰ ਪਾਲ ਸਿੰਘ,ਗੁਰਪ੍ਰੀਤ ਸਿੰਘ, ਸਤਵੀਰ ਸਿੰਘ, ਜਸਵਿੰਦਰ ਸਿੰਘ,ਰਾਜਵੀਰ ਕੌਰ, ਨਵਨੀਤ ਕੌਰ, ਨਰਿੰਦਰ ਸਿੰਘ, ਯਾਦਵਿੰਦਰ ਕੁਮਾਰ ਅਤੇ ਮਾਪੇ ਹਾਜ਼ਰ ਸਨ। Government School Admissions

Awareness Campaign: ਵਿਸ਼ਵ ਏ.ਐੱਮ.ਆਰ. ਹਫ਼ਤੇ ਦਾ ਆਗਾਜ਼, ਸਿਹਤ ਸੁਰੱਖਿਆ ਲਈ ਵੱਡਾ ਕਦਮ
Awareness Campaign: (ਸੁਖਨਾਮ) ਬਠਿੰਡਾ। ਡਾ. ਗੁਰਪ੍ਰੀਤ ਸਿੰਘ ਗਿੱਲ, ਐਮ.ਐਸ – ਐਡਮਿਨ ਦੀ ਅਗਵਾਈ ਹੇਠ ਏ.ਆਈ.ਐਮ.ਐਸ.ਆਰ ਵਿਖੇ ਐਂਟੀਮਾਈਕ੍ਰੋਬਾਇਲ ਪ੍ਰਤੀਰੋਧ (ਏ.ਐਮ.ਆਰ.) ਦੀ ਵਧਦੀ ਵਿਸ਼ਵਵਿਆਪੀ ਚੁਣੌਤੀ ਬਾਰੇ ਮਹੱਤਵਪੂਰਨ ਜਾਗਰੂਕਤਾ ਫੈਲਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ। ਡਾ. ਉਪਾਸਨਾ ਭੂੰਬਲਾ, ਪ੍ਰੋਫੈਸਰ ਅਤੇ ਮੁਖੀ ਦੀ ਦੇਖ-ਰੇਖ ਵਿਚ ਕਰਵਾਏ ਕਲੀਨਿਕਲ ਮਾਈਕ੍ਰੋਬਾਇਓਲੋਜੀ ਵਿਭਾਗ ਦੇ ਫੈਕਲਟੀ ਮੈਂਬਰਾਂ ਨੇ ਇਸ ਕਾਰਨੀਵਲ ਵਿੱਚ ਪਤਵੰਤੇ, ਕਲੀਨੀਸ਼ੀਅਨ, ਪੈਰਾ-ਕਲੀਨੀਸ਼ੀਅਨ ਅਤੇ ਟੀਮ ਸੈਂਟਰਲ ਲੈਬਾਰਟਰੀ ਨੂੰ ਇੱਕ ਜੀਵੰਤ, ਹੱਥੀਂ ਸਿੱਖਣ ਦੇ ਅਨੁਭਵ ਲਈ ਸਫਲਤਾਪੂਰਵਕ ਇਕੱਠਾ ਕੀਤਾ ਗਿਆ।

ਇਹ ਵੀ ਪੜ੍ਹੋ: Punjab Health News: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ’ਚ ਤਾਇਨਾਤੀ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

ਐਂਟੀਬਾਇਓਟਿਕ ਸਟੀਵਰਡਸ਼ਿਪ ਨੂੰ ਮਜਬੂਤ ਕਰਨ ਲਈ ਤਿਆਰ ਕੀਤੀਆਂ ਗਈਆਂ ਖੇਡਾਂ ਦੀ ਇੱਕ ਰੋਮਾਂਚਕ ਲਾਈਨਅੱਪ ਵਿੱਚ ਕਲੀਨੀਸ਼ੀਅਨ ਅਤੇ ਪੈਰਾ-ਕਲੀਨਿਸ਼ੀਅਨਾਂ ਨੇ ਸਰਗਰਮੀ ਨਾਲ ਹਿੱਸਾ ਲਿਆ, ਜਿਸ ਵਿੱਚ ਏ.ਐਮ.ਆਰਸੁਪਰਸਪਿਨ ਵ੍ਹੀਲ: ਐਂਟੀਬਾਇਓਟਿਕਸ ਦਾ ਅੰਦਾਜ਼ਾ ਲਗਾਉਣਾ, ਕੀੜਿਆਂ ਨਾਲ ਲੜਨਾ ਅਤੇ ਨਸ਼ੀਲੇ ਪਦਾਰਥਾਂ ਨੂੰ ਨੱਥ ਪਾਉਣਾ (ਇੱਕ ਉੱਚ-ਦਾਅ ਵਾਲੀ ਡਾਰਟ ਗੇਮ), ਇੱਕ ਪਾਸਾ ਰੋਲ ਕਰੋ: ਡਰੱਗ ਪ੍ਰਤੀਰੋਧ ਨੂੰ ਹਰਾਉਣਾ (ਇੱਕ ਰਣਨੀਤਕ ਸੱਪ ਅਤੇ ਪੌੜੀਆਂ ਦੀ ਖੇਡ), ਸੰਕਲਪ ਦੀ ਰੱਸੀ: ਲੈਬ ਸਟਾਫ ਅਤੇ ਕਲੀਨੀਕਲ ਸਟਾਫ ਵਿੱਚ ਰੱਸਾ ਕੱਸੀ ਦੀ ਖੇਡ ਆਦਿ ਸ਼ਾਮਿਲ ਸੀ ਐਮ.ਬੀ.ਬੀ.ਐਸ.ਫੇਜ 2 ਅੰਡਰਗ੍ਰੈਜੁਏਟਾਂ ਨੇ ਵੱਖ-ਵੱਖ ਸੂਖਮ-ਜੀਵਾਣੂਆਂ ਦੇ ਸੁੰਦਰ ਢੰਗ ਨਾਲ ਤਿਆਰ ਕੀਤੇ 3 ਡੀ ਮਾਡਲ ਪ੍ਰਦਰਸ਼ਿਤ ਕੀਤੇ। ਇਨ੍ਹਾਂ ਇੰਟਰਐਕਟਿਵ ਸੈਸ਼ਨਾਂ ਨੇ ਇੱਕ ਮਹੱਤਵਪੂਰਨ ਸੰਦੇਸ਼ ਦਿੱਤਾ।