Government Brijindra College - Sach Kahoon Punjabi

Government Brijindra College: ਸਰਕਾਰੀ ਬਰਜਿੰਦਰਾ ਕਾਲਜ ’ਚ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਸੈਮੀਨਾਰ ਤੇ ਲੇਖ ਲਿਖਣ ਮੁਕਾਬਲੇ
Government Brijindra College: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਰਕਾਰੀ ਬਰਜਿੰਦਰਾ ਕਾਲਜ, ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਯੋਗ ਅਗਵਾਈ ਹੇਠ ਸ਼ਿਕਰਾ ਈਕੋ ਕਲੱਬ ਵੱਲੋਂ ਵਿਦਿਆਰਥੀਆਂ ’ਚ ਠੋਸ ਕੂੜਾ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼ 2026 ਵਿਸ਼ੇ ’ਤੇ ਸੈਮੀਨਾਰ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਲੇਖ ਲਿਖਣ ਮੁਕਾਬਲੇ ’ਚ 10 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ’ਚ ਸਾਕਸ਼ੀ ਕੁਮਾਰੀ, ਬੀ.ਏ. ਭਾਗ ਤੀਜਾ, ਨੇ ਪਹਿਲਾ ਸਥਾਨ ਹਾਸਲ ਕੀਤਾ। ਅਦਿੱਤਿਆ ਮੋਗਲਾ, ਐੱਮ.ਏ. ਅੰਗਰੇਜ਼ੀ ਤੇ ਕਾਜਲ ਕੁਮਾਰੀ, ਬੀਕਾਮ ਭਾਗ ਪਹਿਲਾ, ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਕੀਰਤੀ, ਬੀ.ਕਾਮ. ਭਾਗ ਤੀਜਾ, ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਦੀ ਜੱਜਮੈਂਟ ਸ਼ਿਕਰਾ ਈਕੋ ਕਲੱਬ ਦੀ ਇੰਚਾਰਜ ਪ੍ਰੋਫੈਸਰ ਡਾ. ਦੀਪਾ ਗੋਇਲ ਵੱਲੋਂ ਕੀਤੀ ਗਈ।

ਸੈਮੀਨਾਰ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫ਼ਰੀਦਕੋਟ ਤੋਂ ਵਾਤਾਵਰਨ ਇੰਜੀਨੀਅਰ ਸ਼੍ਰੀ ਸ਼ੁਭਕਰਮਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼ 2026 ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਠੋਸ ਕੂੜੇ ਦੀ ਸਹੀ ਸੰਭਾਲ, ਪ੍ਰਬੰਧਨ ਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਸਹਾਇਕ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਮੀਨੂੰ ਗੁਪਤਾ, ਸ਼੍ਰੀਮਤੀ ਵਰਿੰਦਰ ਮੱਕੜ, ਸ਼੍ਰੀਮਤੀ ਅਮਨਪ੍ਰੀਤ ਕੌਰ, ਮਿਸ ਨਵਪ੍ਰੀਤ ਕੌਰ ਤੇ ਸ਼੍ਰੀਮਤੀ ਸੁਖਪਾਲ ਕੌਰ ਸਮੇਤ ਕਾਲਜ ਦੇ ਸਟਾਫ਼ ਮੈਂਬਰ ਹਾਜ਼ਰ ਰਹੇ। ਪ੍ਰੋਗਰਾਮ ’ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਲਗਭਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਤੇ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। Government Brijindra College

ਇਹ ਵੀ ਪੜ੍ਹੋ : DA News Punjab: ਮਹਿੰਗਾਈ ਭੱਤੇ ਸਬੰਧੀ ਕਰਮਚਾਰੀਆਂ ਨੂੰ ਸਮਝਾਉਣਗੇ ਸੂਬੇ ਦੇ ਮੁੱਖ ਸਕੱਤਰ, ਹੁਣ ਕੀਤਾ ਜਾਏਗਾ ‘ਸੌਦਾ’ ਤੈਅ

Government Brijindra College: ਸਰਕਾਰੀ ਬ੍ਰਿਜਿੰਦਰਾ ਕਾਲਜ ਨੂੰ BSC ਐਗਰੀਕਲਚਰ (ਆਨਰਜ਼) ਕੋਰਸ ਲਈ ਮਿਲੀ ਪ੍ਰੋਵਿਜ਼ਨਲ ਮਾਨਤਾ
ਫ਼ਰੀਦਕੋਟ (ਸੱਚ ਕਹੂੰ ਨਿਊਜ਼/ਗੁਰਪ੍ਰੀਤ ਪੱਕਾ)। ਫ਼ਰੀਦਕੋਟ ਜ਼ਿਲ੍ਹੇ ਲਈ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਖੁਸ਼ਖ਼ਬਰੀ ਸਾਹਮਣੇ ਆਈ ਹੈ। ਪੰਜਾਬ ਰਾਜ ਖੇਤੀਬਾੜੀ ਸਿੱਖਿਆ (ਪੰਜਾਬ ਰਾਜ ਖੇਤੀਬਾੜੀ ਸਿੱਖਿਆ ਪਰੀਸ਼ਦ) ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਨੂੰ ਅਕਾਦਮਿਕ ਸੈਸ਼ਨ 2026-27 ਲਈ ਬੀਐਸਸੀ ਐਗਰੀਕਲਚਰ (ਆਨਰਜ਼) ਕੋਰਸ ਚਲਾਉਣ ਵਾਸਤੇ ਪ੍ਰੋਵਿਜ਼ਨਲ ਰਿਕਗਨੀਸ਼ਨ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰਵਾਨਗੀ ਨਾਲ ਹੁਣ ਫ਼ਰੀਦਕੋਟ ਤੇ ਆਸ-ਪਾਸ ਦੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੀ ਉੱਚ ਸਿੱਖਿਆ ਹਾਸਲ ਕਰਨ ਲਈ ਲੁਧਿਆਣਾ, ਬਠਿੰਡਾ ਜਾਂ ਹੋਰ ਦੂਰ-ਦੁਰਾਡੇ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ। ਵਿਦਿਆਰਥੀ ਆਪਣੇ ਹੀ ਜ਼ਿਲ੍ਹੇ ’ਚ ਗੁਣਵੱਤਾ ਭਰੀ ਖੇਤੀਬਾੜੀ ਸਿੱਖਿਆ ਹਾਸਲ ਕਰ ਸਕਣਗੇ।

Read Also : E20 ਈਂਧਨ ’ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਬਿਆਨ, ਈ-20 ਪੈਟਰੋਲ ਨਹੀਂ ਚਾਹੀਦਾ ਤਾਂ ਲੋਕ ਕੀ ਕਰਨ?

ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਆਰਥਿਕ ਖਰਚਾ ਦੋਵੇਂ ਘਟਣਗੇ। ਕਾਲਜ ’ਚ ਬੀਐੱਸਸੀ ਐਗਰੀਕਲਚਰ (ਆਨਰਜ਼) ਕੋਰਸ ਸ਼ੁਰੂ ਹੋਣ ਨਾਲ ਖੇਤੀਬਾੜੀ ਖੇਤਰ ਵਿੱਚ ਉੱਚ ਸਿੱਖਿਆ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ, ਖੋਜ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਨਾਲ ਜੁੜਨ ਦਾ ਮੌਕਾ ਮਿਲੇਗਾ। ਨਾਲ ਹੀ, ਖੇਤੀਬਾੜੀ ਆਧਾਰਿਤ ਖੇਤਰ ਹੋਣ ਕਰਕੇ ਫ਼ਰੀਦਕੋਟ ਤੇ ਆਲੇ-ਦੁਆਲੇ ਦੇ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲੇਗਾ। ਸਿੱਖਿਆ ਨਾਲ ਜੁੜੇ ਵਰਗਾਂ ਨੇ ਇਸ ਪ੍ਰਾਪਤੀ ਨੂੰ ਫ਼ਰੀਦਕੋਟ ਜ਼ਿਲ੍ਹੇ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉੱਚ ਸਿੱਖਿਆ ਦੇ ਖੇਤਰ ’ਚ ਜ਼ਿਲ੍ਹੇ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ ਤੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲੇਗੀ।

Cricket Tournament: ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਟੀਮ ਨੇ ਜਿੱਤਿਆ ਅੰਤਰ ਕਾਲਜ ਕ੍ਰਿਕੇਟ ਮੁਕਾਬਲੇ ਦਾ ਖ਼ਿਤਾਬ
ਸਰਕਾਰੀ ਬ੍ਰਿਜਿੰਦਰਾ ਕਾਲਜ, ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਲੜਕੀਆਂ ਦੇ ਅੰਤਰ ਕਾਲਜ ਕਾਲਜ ਕ੍ਰਿਕੇਟ ਮੁਕਾਬਲਿਆਂ ਦਾ ਆਯੋਜਨ

Cricket Tournament: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਅਗਵਾਈ ਹੇਠ ਅਤੇ ਪ੍ਰੋ. ਹਰਜਿੰਦਰ ਸਿੰਘ ਮੁੱਖੀ, ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਸਦਕਾ ਲੜਕੀਆਂ ਦੇ ਅੰਤਰ ਕਾਲਜ ਕਾਲਜ ਕ੍ਰਿਕੇਟ ਮੁਕਾਬਲੇ 20 ਤੋਂ 21 ਨਵੰਬਰ ਤੱਕ ਕਾਲਜ ਦੇ ਕ੍ਰਿਕੇਟ ਗਰਾਂਊਂਡ ਵਿੱਚ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਤੋਂ ਟੀਮਾਂ ਨੇ ਭਾਗ ਲਿਆ।

ਇਹਨਾਂ ਮੁਕਾਬਿਲਆਂ ਦਾ ਉਦਘਾਟਨੀ ਮੈਚ ਸਰਕਾਰੀ ਕਾਲਜ, ਮਲੇਰਕੋਟਲਾ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਚਕਾਰ ਖੇਡਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕ੍ਰਿਕੇਟ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਪੋਰਟਸ ਵਿਭਾਗ ਤੋਂ ਪ੍ਰਿੰਸਇੰਦਰ ਸਿੰਘ ਬਤੌਰ ਅਬਜ਼ਰਵਰ ਪਹੁੰਚੇ।

ਇਹ ਵੀ ਪੜ੍ਹੋ: G20 Summit: ਪੀਐਮ ਮੋਦੀ ਅਤੇ ਮੇਲੋਨੀ ਦੀ ਮੁਲਾਕਾਤ, ਮੁਸਕਰਾਉਂਦੇ ਹੋਏ ਇੱਕ-ਦੂਜੇ ਨੂੰ ਨਮਸਤੇ ਅਤੇ ਪੁੱਛਿਆ ਹਾਲ-ਚਾਲ

ਕ੍ਰਿਕੇਟ ਮੁਕਾਬਲਿਆਂ ਦੇ ਦੂਸਰੇ ਦਿਨ ਫਾਈਨਲ ਮੈਚ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਅਤੇ ਸਰਕਾਰੀ ਕਾਲਜ, ਮਲੇਰਕੋਟਲਾ ਦੀ ਟੀਮ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬ੍ਰਿਜਿੰਦਰਾ ਕਾਲਜ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ ਹਰਾਉਂਦੇ ਹੋਏ ਇਸ ਅੰਤਰ ਕਾਲਜ ਕ੍ਰਿਕੇਟ ਮੁਕਾਬਲੇ ਦਾ ਖ਼ਿਤਾਬ ਆਪਣੇ ਨਾਮ ਕੀਤਾ। ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਵਾਈਸ ਪ੍ਰਿੰਸੀਪਲ ਡਾ. ਪੂਜਾ ਭੱਲਾ ਵੱਲੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੀ ਕ੍ਰਿਕੇਟ ਟੀਮ ਦੇ ਕੋਚ ਸਰਵਣ ਕੁਮਾਰ, ਗੁਰਕਰਨ ਸਿੰਘ ਅਤੇ ਕਿਰਨਦੀਪ ਕੌਰ (ਫਿੱਟਨੈੱਸ ਟ੍ਰੇਨਰ) ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਕ੍ਰਿਕੇਟ ਐਸੋਸ਼ੀਏਸ਼ਨ ਤੋਂ ਆਜ਼ਾਦ ਸਿੰਘ, ਰਵਿੰਦਰ ਸਿੰਘ, ਤਰਸੇਮ ਲਾਲ, ਭਲਵਾਨ ਸਿੰਘ ਸਰਾਂ ਨੇ ਬਤੌਰ ਅੰਪਾਇਰ ਭੂਮਿਕਾ ਨਿਭਾਈ। ਇਹਨਾਂ ਮੁਕਾਬਿਲਆਂ ਨੂੰ ਨੇਪਰੇ ਚਾੜ੍ਹਨ ਵਿੱਚ ਕਾਲਜ ਸਟਾਫ ਤੋਂ ਡਾ. ਕੁਲਦੀਪ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਗੁਰਲਾਲ ਸਿੰਘ, ਡਾ. ਦੀਪਾ ਗੋਇਲ, ਪ੍ਰੋ. ਸੁਖਪ੍ਰੀਤ ਸਿੰਘ, ਪ੍ਰੋ. ਮੀਨੂ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਸੁਖਦੇਵ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ.ਸ਼ਮਸ਼ੇਰ ਸਿੰਘ,ਪ੍ਰੋ. ਬੂਟਾ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਰਮਨਦੀਪ ਕੌਰ (ਸਰੀਰਕ ਸਿੱਖਿਆ ਵਿਭਾਗ) ਪ੍ਰੋ. ਗੌਰਵ ਧਵਨ ਦਾ ਭਰਪੂਰ ਯੋਗਦਾਨ ਰਿਹਾ।