Gang Busted - Sach Kahoon Punjabi

Kotkapura Police Action: ਵੱਡੀ ਸਾਜ਼ਿਸ਼ ਨਾਕਾਮ: ਕੋਟਕਪੂਰਾ 'ਚ ਲੁਟੇਰਾ ਗੈਂਗ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ
Kotkapura Police Action: ਕੋਟਕਪੂਰਾ (ਅਜੈ ਮਨਚੰਦਾ)। ਫਰੀਦਕੋਟ ਜ਼ਿਲ੍ਹੇ ਦੀ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਯੋਜਨਾ ਬਣਾਉਂਦੇ ਇੱਕ ਗੈਂਗ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਪਿੰਡ ਵਾੜਾ ਦਰਾਕਾ ਨਿਵਾਸੀ ਵਿਪਨ ਸਿੰਘ ਉਰਫ ਨਿੱਕੀ, ਹਰਕੀਰਤ ਸਿੰਘ, ਪਿੰਡ ਦੇਵੀਵਾਲਾ ਨਿਵਾਸੀ ਹਰਜਿੰਦਰ ਸਿੰਘ ਉਰਫ ਜਿੰਦੀ, ਫਰੀਦਕੋਟ ਨਿਵਾਸੀ ਅਰਮਾਨਦੀਪ ਸਿੰਘ ਉਰਫ ਪ੍ਰਿੰਸ ਅਤੇ ਪਿੰਡ ਥਾੜਾ ਨਿਵਾਸੀ ਜਸ਼ਨ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਦੇ ਅਨੁਸਾਰ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਥਾਣਾ ਸਦਰ ਕੋਟਕਪੂਰਾ ਦੇ ਐਸਐਚਓ ਇੰਸਪੈਕਟਰ ਗੁਰਦਿੱਤਾ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਕਰਤਾਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।

Kotkapura Police Action: ਵੱਡੀ ਸਾਜ਼ਿਸ਼ ਨਾਕਾਮ: ਕੋਟਕਪੂਰਾ 'ਚ ਲੁਟੇਰਾ ਗੈਂਗ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ

ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਪੰਜੇ ਵਿਅਕਤੀ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਕਰਦੇ ਹਨ। ਇਸ ਵੇਲੇ ਉਹ ਪਿੰਡ ਸੰਧਵਾਂ ਤੋਂ ਜਲਾਲੇਆਣਾ ਲਿੰਕ ਰੋਡ ’ਤੇ ਸੂਏ ਦੀ ਪਟੜੀ ਨੇੜੇ ਲੁਕ ਕੇ ਬੈਠੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਪੰਜਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਿਰਪਾਨ, ਲੋਹੇ ਦੀ ਰਾੜ, ਇੱਕ ਬੇਸਬਾਲ ਬੈਟ ਸਮੇਤ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।

ਇਸ ਮਾਮਲੇ ਵਿਚ ਡੀਐਸਪੀ ਕੋਟਕਪੁਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਦੋ ਦੇ ਖ਼ਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਵੱਲੋਂ ਇਲਾਕੇ ਵਿੱਚ ਹੋਰ ਕਿਹੜੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ।

Faridkot Police: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼
3 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾ ਸਮੇਤ ਕੀਤਾ ਕਾਬੂ

Faridkot Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸ.ਡ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 3 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਸਾਹਿਲ ਉਰਫ ਕਾਲੂ (ਵਾਸੀ ਸੰਜੇ ਨਗਰ), ਮਾਈਕਲ ਮਸੀਹ ਉਰਫ ਹੈਰੀ (ਵਾਸੀ ਗੁਰੂ ਅਰਜਨ ਦੇਵ ਨਗਰ, ਫ਼ਰੀਦਕੋਟ) ਅਤੇ ਸੂਰਜ ਉਰਫ ਹੈਰੀ (ਵਾਸੀ ਜੋਤ ਰਾਮ ਕਲੋਨੀ, ਫ਼ਰੀਦਕੋਟ) ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ 1 ਕ੍ਰਿਪਾਨ, 1 ਕਿਰਚ ਅਤੇ 1 ਨਲਕੇ ਦੀ ਹੱਥੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Gold Price: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਕੀਮਤਾਂ ’ਚ ਆਈ ਕਾਫ਼ੀ ਗਿਰਾਵਟ

ਜਾਣਕਾਰੀ ਮੁਤਾਬਿਕ ਥਾਣੇਦਾਰ ਸੁਖਰਦਸ਼ਨ ਕੁਮਾਰ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਕਿ ਉਕਤ ਸਾਰੇ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ-ਖੋਹਾਂ ਕਰਦੇ ਹਨ ਅਤੇ ਜੋ ਅੱਜ ਵੀ ਏਰੀਆ ਵਿੱਚ ਘੁੰਮ ਰਹੇ ਹਨ। ਜਿਸ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵੱਲੋਂ ਇਹਨਾਂ ਸਾਰੇ ਵਿਅਕਤੀਆਂ ਨੂੰ ਜਹਾਜ ਗਰਾਊਂਡ ਦੇ ਨਜ਼ਦੀਕ ਉਸ ਸਮੇਤ ਗ੍ਰਿਫਤਾਰ ਕੀਤਾ ਗਿਆ, ਜਦ ਉਹ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। Faridkot Police

ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਕੱਦਮਾ ਨੰਬਰ 481 ਅ/ਧ 111(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।