Faridkot Sports News - Sach Kahoon Punjabi

Faridkot Sports News: ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਸ਼ਾਨਦਾਰ ਆਗਾਜ਼
Faridkot Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਸ਼ੇਖ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਫ਼ਰੀਦਕੋਟ ਵਿੱਚ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਮਾਨਤਾ ਪ੍ਰਾਪਤ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਬੜੇ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹਪੂਰਕ ਮਾਹੌਲ ਵਿੱਚ ਕੀਤਾ ਗਿਆ। ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਦੌਰਾਨ ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਰਾਜ ਪੱਧਰੀ ਟੂਰਨਾਮੈਂਟ ਵਿੱਚ 35 ਸਾਲ ਤੋਂ 75 ਸਾਲ ਉਮਰ ਵਰਗ ਤੱਕ ਦੇ ਵੈਟਰਨ ਖਿਡਾਰੀ ਭਾਗ ਲੈ ਰਹੇ ਹਨ। ਮੁਕਾਬਲੇ ਸਿੰਗਲਜ਼ (ਪੁਰਸ਼), ਡਬਲਜ਼ (ਪੁਰਸ਼), ਮਿਕਸ ਡਬਲਜ਼, ਸਿੰਗਲਜ਼ (ਮਹਿਲਾ) ਅਤੇ ਡਬਲਜ਼ (ਮਹਿਲਾ) ਵਰਗਾਂ ਵਿੱਚ ਕਰਵਾਏ ਜਾ ਰਹੇ ਹਨ। ਆਪਣੇ ਸੰਬੋਧਨ ਵਿੱਚ ਸ੍ਰੀ ਰਿਤਿਕ ਖੰਨਾ, ਆਨਰੇਰੀ ਸੈਕਟਰੀ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਨੇ ਟੂਰਨਾਮੈਂਟ ਦੇ ਉੱਚ ਪੱਧਰੀ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਆਰਗੇਨਾਈਜ਼ਰਜ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਇਹ ਆਪਣੇ ਕਿਸਮ ਦਾ ਪਹਿਲਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਹੈ, ਜੋ ਖੇਡ ਸੰਸਕ੍ਰਿਤੀ ਨੂੰ ਨਵਾਂ ਮੁਕਾਮ ਦੇਵੇਗਾ।

ਇਹ ਵੀ ਪੜ੍ਹੋ: Meghalaya Coal Mine Blast: ਮੇਘਾਲਿਆ ਕੋਲਾ ਖਾਨ ਧਮਾਕੇ ਮਾਮਲੇ ’ਚ ਦੋ ਗ੍ਰਿਫ਼ਤਾਰ

ਇਸ ਮੌਕੇ ਰਿਤਿਕ ਖੰਨਾ, ਆਨਰੇਰੀ ਸੈਕਟਰੀ ਪੰਜਾਬ ਬੈਡਮਿੰਟਨ ਐਸੋਸੀਏਸ਼ਨ, ਚਿਤਰੰਜਨ ਬਾਂਸਲ, ਟੈਕਨੀਕਲ ਆਰਗੇਨਾਈਜ਼ਿੰਗ ਸੈਕਟਰੀ, ਲਲਿਤ ਮੋਹਨ ਗੁਪਤਾ ਐਡਵੋਕੇਟ, ਸੀਨੀਅਰ ਵਾਈਸ ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਅਤੇ ਵਾਈਸ ਪ੍ਰੈਜੀਡੈਂਟ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਟੂਰਨਾਮੈਂਟ ਦੀ ਵਿਸਥਾਰਪੂਰਕ ਰੂਪ-ਰੇਖਾ ਸਾਂਝੀ ਕੀਤੀ ਗਈ। Faridkot Sports News

ਇਸ ਮੌਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਦੇ ਸਮੂਹ ਮੈਂਬਰ, ਬਾਬਾ ਫਰੀਦ ਬੈਡਮਿੰਟਨ ਕਲੱਬ ਦੇ ਮੈਂਬਰ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜ਼ੂਦ ਰਹੇ। ਆਰਗੇਨਾਈਜ਼ਿੰਗ ਕਮੇਟੀ ਵੱਲੋਂ ਖਿਡਾਰੀਆਂ ਲਈ ਬਰੇਕਫਾਸਟ, ਲੰਚ ਅਤੇ ਫਲਾਂ ਦਾ ਉਚਿਤ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਯਾਦਗਾਰੀ ਟੀ-ਸ਼ਰਟ ਵੀ ਭੇਂਟ ਕੀਤੀ ਗਈ।

Faridkot Sports News: ਪਿੰਡ ਸਿੱਖਾਂਵਾਲਾ ਵਿਖੇ 15ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਮਣੀ ਧਾਲੀਵਾਲ ਵੱਲੋਂ ਉਦਘਾਟਨ
Faridkot Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਨੇੜਲੇ ਪਿੰਡ ਸਿੱਖਾਂਵਾਲਾ ਦੀ ਆਜ਼ਾਦ ਸਪੋਰਟਸ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਮਿਤੀ 18 ਦਸੰਬਰ ਤੋਂ 21 ਦਸੰਬਰ ਤੱਕ ਖੇਡ ਗਰਾਊਂਡ ਪਿੰਡ ਸਿੱਖਾਂਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਪਹਿਲੇ ਦਿਨ ਦਾ ਸ਼ੁੱਭ ਆਰੰਭ ਬਾਬਾ ਸ਼ਾਮ ਸਿੰਘ ਜੀ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਮਣੀ ਧਾਲੀਵਾਲ ਨੇ ਪਿੰਡ ਦੇ ਨੌਜਵਾਨਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਹਿਯੋਗ ਦੇਣਾ ਚਾਹੀਦਾ ਹੈ।

ਕਲੱਬ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਦਿਨ ਦਾ ਪਹਿਲਾ ਮੈਚ ਪਿੰਡ ਚਮੇਲੀ ਅਤੇ ਟਹਿਣਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਦਕਿ ਦੂਜਾ ਮੈਚ ਕੋਟਕਪੂਰਾ ਅਤੇ ਮੱਤਾ ਦੀਆਂ ਟੀਮਾਂ ਦਰਮਿਆਨ ਹੋਇਆ। ਪਹਿਲੇ ਦਿਨ ਲਗਭਗ ਵੀਹ ਟੀਮਾਂ ਨੇ ਟੂਰਨਾਮੈਂਟ ਵਿੱਚ ਭਾਗ ਲਿਆ।

ਇਹ ਵੀ ਪੜ੍ਹੋ: Health Advisory: ਸਿਹਤ ਵਿਭਾਗ ਫਰੀਦਕੋਟ ਵੱਲੋਂ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ

ਕਲੱਬ ਮੈਂਬਰ ਸਵਤੰਤਰ ਸਿੰਘ ਸੰਧੂ, ਰਘਬੀਰ ਸਿੰਘ, ਇੰਦਰਜੀਤ ਸਿੰਘ, ਨਿੱਕਾ ਇਲੈਕਟ੍ਰੀਸ਼ਨ, ਹਰਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ (ਪੀਪੀ) ਨੇ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 22,000 ਰੁਪਏ, ਦੂਜੇ ਨੰਬਰ ਦੀ ਟੀਮ ਨੂੰ 12,000 ਰੁਪਏ, ਜਦਕਿ ਤੀਜੇ ਅਤੇ ਚੌਥੇ ਨੰਬਰ ਲਈ 3,100-3,100 ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਹ ਇਨਾਮ ਬਲਕਰਨ ਸਿੰਘ (ਕੈਨੇਡਾ), ਹਰਦੇਵ ਸਿੰਘ ਸੰਧੂ (ਕੈਨੇਡਾ), ਗੁਰਤੇਜ ਸਿੰਘ ਨੰਬਰਦਾਰ ਅਤੇ ਗੁਲਵਿੰਦਰ ਸਿੰਘ ਨੰਬਰਦਾਰ ਵੱਲੋਂ ਦਿੱਤੇ ਜਾਣਗੇ। ਟੂਰਨਾਮੈਂਟ ਦੇ ਅਖੀਰਲੇ ਦਿਨ, ਮਿਤੀ 21 ਦਸੰਬਰ ਨੂੰ ਇਨਾਮ ਵੰਡਣ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਪਿੰਡ ਸਿੱਖਾਂਵਾਲਾ ਦੇ ਸਰਪੰਚ ਹਰਬੰਸ ਸਿੰਘ, ਪਿੰਡ ਚਮੇਲੀ ਦੇ ਸਰਪੰਚ ਦਿਲਬਾਗ ਸਿੰਘ ਬਰਾੜ, ਗੁਰਚਰਨ ਸਿੰਘ ਬਲਾਕ ਸੰਮਤੀ ਮੈਂਬਰ, ਚੰਨਾ ਸੰਧੂ ਮੈਂਬਰ, ਨਿਰਮਲ ਸਿੰਘ ਢਿੱਲੋਂ, ਰਣਧੀਰ ਸਿੰਘ ਮੈਂਬਰ, ਰਣਬੀਰ ਸਿੰਘ ਖ਼ਾਲਸਾ ਮੈਂਬਰ ਅਤੇ ਸਰਦੂਲ ਸਿੰਘ ਨੰਬਰਦਾਰ , ਦਵਿੰਦਰ ਸਿੰਘ ਰਾਜਾ ਬਰਾੜ, ਮਾਧੋ ਧਾਲੀਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।