Body Donation After Death - Sach Kahoon Punjabi

ਡੇਰਾ ਸ਼ਰਧਾਲੂ ਹਰਵੰਤ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
Body Donation After Death: ਦਿੜ੍ਹਬਾ ਦੇ 8ਵੇਂ ਸਰੀਰਦਾਨੀ ਬਣੇ ਡੇਰਾ ਸ਼ਰਧਾਲੂ

ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜ ਕਾਰਜਾਂ ਲਈ ਕੀਤੀ ਦਾਨ

Body Donation After Death: ਦਿੜ੍ਹਬਾ ਮੰਡੀ (ਪ੍ਰੇਮ ਸਿੰਘ ਇੰਸਾਂ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਦਿੜ੍ਹਬਾ ਦੇ ਡੇਰਾ ਸ਼ਰਧਾਲੂ ਹਰਵੰਤ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਪਰਿਵਾਰ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਪ੍ਰੇਮੀ ਸੇਵਕ ਪ੍ਰੇਮ ਇੰਸਾਂ ਨੇ ਦੱਸਿਆ ਕਿ ਡੇਰਾ ਸ਼ਰਧਾਲੂ ਹਰਵੰਤ ਇੰਸਾਂ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਅਨੁਸਾਰ ਲਾਗਾਤਾਰ ਮਾਨਵਤਾ ਦੀ ਸੇਵਾ ’ਚ ਮੋਹਰੀ ਰਹਿੰਦੇ ਸਨ। ਉਨ੍ਹਾਂ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਨਾਲ ਮਰਨ ਉਪਰੰਤ ਸਰੀਰਦਾਨ ਕਰਨ ਦਾ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ।

ਜਿਸ ਤਹਿਤ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰ ਪਤਨੀ ਅਮਰਜੀਤ ਕੌਰ ਪੁੱਤਰ ਜਗਸੀਰ ਇੰਸਾਂ, ਹਰਦੀਪ ਕੌਰ ਨੂੰਹ, ਬੇਟੀਆਂ ਹਰਜੀਤ ਕੌਰ ਸੋਨਿਕਾ ਰਾਣੀ, ਨਿਰਮਲਾ ਰਾਣੀ ਵੱਲੋਂ ਹਰਵੰਤ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਸ੍ਰੀ ਦਇਆਵੰਤੀ ਆਯੂਰਵੈਦਿਕ ਕਾਲਜ ਅਤੇ ਹਸਪਤਾਲ ਚੰਡੀਗੜ੍ਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ। ਇਸ ਮੌਕੇ ਹਰਵੰਤ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਨੂੰ ਐਬੂਲੈਂਸ ’ਚ ਰੱਖ ਕੇ ਅੰਤਿਮ ਯਾਤਰਾ ਕੱਢੀ ਗਈ ਤੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਧੀਆਂ ਤੇ ਨੂੰਹ ਨੇ ਦਿੱਤਾ।

Read Also : ਚੌਕੀਦਾਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਮਲਕੀਤ ਇੰਸਾਂ, ਨੇਕ ਇੰਸਾਂ, ਰਾਮਪਾਲ ਇੰਸਾਂ, ਪ੍ਰਗਟ ਇੰਸਾਂ, ਜੋਰਾ ਇੰਸਾਂ ਤੇ ਵਿੱਕੀ ਇੰਸਾਂ ਤੇ ਵੱਡੀ ਗਿਣਤੀ ਸਾਧ-ਸੰਗਤ, ਰਿਸ਼ਤੇਦਾਰ ਅੰਤਿਮ ਯਾਤਰਾ ’ਚ ਸ਼ਾਮਲ ਹੋਏ। ਇਸ ਦੌਰਾਨ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਤੇ ਸਾਧ-ਸੰਗਤ ਨੇ ਮ੍ਰਿਤਕ ਦੇਹ ਵਾਲੀ ਐਬੂਲੈਂਸ ਤੇ ਫੁੱਲਾਂ ਦੀ ਵਰਖਾ ਕੀਤੀ ਤੇ ‘ਜਦ ਤੱਕ ਸੂਰਜ ਚਾਂਦ ਰਹੇਗਾ ਹਰਵੰਤ ਸਿੰਘ ਇੰਸਾਂ ਤੇਰਾ ਨਾਂਅ ਰਹੇਗਾ’, ਸਰੀਰਦਾਨੀ ਹਰਵੰਤ ਸਿੰਘ ਇੰਸਾਂ ਅਮਰ ਰਹੇ, ਅਮਰ ਰਹੇ’ ਦੇ ਨਾਰਿਆਂ ਨਾਲ ਅਸਮਾਨ ਗੂੰਜ ਉੱਠਿਆ।

ਇਸ ਮੌਕੇ ਸਤਪਾਲ ਟੋਨੀ ਇੰਸਾਂ, ਕਰਨੈਲ ਇੰਸਾਂ ਭੂਰਾ ਇੰਸਾਂ, ਰਾਜੇਸ਼ ਗੱਗੀ ਇੰਸਾਂ, ਸੰਮੀ ਇੰਸਾਂ ਦੇਵ ਇੰਸਾਂ, ਜਗਤਾਰ ਇੰਸਾਂ, ਹਰਭਜਨ ਇੰਸਾਂ, ਸਤਿਗੁਰ ਇੰਸਾਂ, ਸ਼ਿੰਦਰਪਾਲ ਇੰਸਾਂ, ਗੁਰਚਰਨ ਇੰਸਾਂ, ਰਾਮਸਰੂਪ ਇੰਸਾਂ, ਬਲਦੇਵ ਇੰਸਾਂ ਤੋਂ ਇਲਾਵਾ ਐਮ ਸੀ ਰਾਜੇਜ਼ ਕੁਮਾਰ ਗੋਪ ਤੇ ਸੱਚੀ ਪ੍ਰੇਮੀ ਸੰਮਤੀਆਂ ਤੇ ਵੱਡੀ ਗਿਣਤੀ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਤੇ ਵੱਡੀ ਗਿਣਤੀ ਸਾਧਸੰਗਤ ਹਾਜ਼ਰ ਸੀ।

ਬਹੁਤ ਹੀ ਮਹਾਨ ਕਾਰਜ : ਪਤਵੰਤੇ | Body Donation After Death

ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਮੈਨ ਸ੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮਹਾਨ ਕੰਮ ਹੈ ਜੋ ਕਿ ਹਰ ਕਿਸੇ ਦੇ ਹਿੱਸੇ ਨਹੀਂ ਆਉਂਦਾ। ਇਸ ਮੌਕੇ ਸਾਬਕਾ ਪ੍ਰਧਾਨ ਬਿੱਟੂ ਖਾਨ ਨੇ ਵੀ ਇਸ ਮਹਾਨ ਕਾਰਜ ਲਈ ਪਰਿਵਾਰ ਦਾ ਬਹੁਤ ਹੌਸਲਾ ਵਧਾਇਆ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਰਣਧੀਰ ਸਿੰਘ ਕਲੇਰ ਕੈਂਪਰ ਨੇ ਕਿਹਾ ਕਿ ਸਰੀਰ ਦਾਨ ਤੋਂ ਹੋਰ ਕੋਈ ਵੱਡਾ ਦਾਨ ਨਹੀਂ ਜੋ ਕਿ ਪ੍ਰੇਮੀ ਬੇਝਿਜਕ ਹੋ ਕੇ ਕਰ ਰਹੇ ਹਨ।

ਉਮਰ ਭਰ ਸੇਵਾ ਕਰ ਸਰੀਰਦਾਨ ਦੀ ਮਹਾਨ ਸੇਵਾ ਵੀ ਖੱਟ ਗਏ ਮਦਨ ਲਾਲ ਇੰਸਾਂ
ਬਠਿੰਡਾ ਦੀ ਲੰਮੇ ਸਮੇਂ ਤੋਂ ਸੰਭਾਲ ਰਹੇ ਸਨ ਸੱਚ ਕਹੂੰ ਨਿਊਜ ਪੇਪਰ ਏਜੰਸੀ ਦੀ ਸੇਵਾ

ਬਲਾਕ ਬਠਿੰਡਾ ਦੇ 127ਵੇਂ ਸਰੀਰਦਾਨੀ ਬਣੇ | Body Donation After Death

ਬਠਿੰਡਾ (ਸੁਖਨਾਮ)। ਬਲਾਕ ਬਠਿੰਡਾ ਦੇ ਏਰੀਆ ਮਾਡਲ ਟਾਊਨ ਦੇ ਡੇਰਾ ਸ਼ਰਧਾਲੂ ਸੱਚ ਨਿਊਜ਼ ਏਜੰਸੀ, ਲੰਗਰ ਸੰਮਤੀ ਅਤੇ ਸੱਚੀ ਸੀਨੀਅਰ ਪ੍ਰੇਮੀ ਸੰਮਤੀ ਦੇ ਅਣਥੱਕ ਸੇਵਾਦਾਰ ਮਦਨ ਲਾਲ ਇੰਸਾਂ ਦੁਨੀਆ ਤੋਂ ਜਾਂਦੇ-ਜਾਂਦੇ ਵੀ ਸਮਾਜ ਲਈ ਮਹਾਨ ਕੰਮ ਕਰ ਗਏ ਹਨ, ਜਿਨ੍ਹਾਂ ਦੀ ਮ੍ਰਿਤਕ ਦੇਹ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ।

ਬਲਾਕ ਬਠਿੰਡਾ ’ਚ 127ਵਾਂ ਸਰੀਰਦਾਨ ਹੋਇਆ | Body Donation After Death

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਦਨ ਲਾਲ ਇੰਸਾਂ (67) ਸ਼ਾਂਤ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਸ਼ਿਮਲਾ ਰਾਣੀ ਇੰਸਾਂ, ਪੁੱਤਰ ਸਾਹਿਲ ਇੰਸਾਂ, ਰਾਜਨ ਇੰਸਾਂ, ਧੀਆਂ ਦੀਪਿਕਾ ਇੰਸਾਂ, ਗੀਤਿਕਾ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਐੱਨ. ਸੀ. ਮੈਡੀਕਲ ਕਾਲਜ ਤੇ ਹਸਪਤਾਲ, ਰੋਹਤਕ ਰੋਡ, ਇਸਰਾਣਾ ਪਾਨੀਪਤ (ਹਰਿਆਣਾ) ਨੂੰ ਦਾਨ ਕੀਤਾ ਸੇਵਾਦਾਰ ਮਦਨ ਲਾਲ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਦਨ ਲਾਲ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

Bathinda News

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਮੋਹਿਤ ਇੰਸਾਂ ਤੇ ਪ੍ਰੇਮੀ ਸੇਵਕ ਭੈਣ ਵੀਰਪਾਲ ਇੰਸਾਂ ਨੇ ਦੱਸਿਆ ਬੀਤੀ ਰਾਤ ਮਦਨ ਲਾਲ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਇਨ੍ਹਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਹੈ, ਜਿਸ ’ਤੇ ਚਲਦਿਆਂ ਉਨ੍ਹਾਂ ਦੀ ਇਸ ਇੱਛਾ ਨੂੰ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਇਸ ਮੌਕੇ ਉਨ੍ਹਾਂ ਦੇ ਸਾਥੀ ਤੇ ਸੱਚ ਕਹੂੰ ਨਿਊਜ਼ ਏਜੰਸੀ ਬਠਿੰਡਾ ਦੇ ਸੇਵਾਦਾਰ ਰਾਮ ਸਿੰਘ ਇੰਸਾਂ ਤੇ ਦੇਵ ਦੱਤ ਧੀਮਾਨ ਇੰਸਾਂ ਨੇ ਦੱਸਿਆ ਕਿ ਮਦਨ ਲਾਲ ਇੰਸਾਂ ਪਿਛਲੇ ਲਗਭਗ 13 ਸਾਲਾਂ ਤੋਂ ਉਨ੍ਹਾਂ ਨਾਲ ‘ਸੱਚ ਕਹੂੰ’ ਅਖ਼ਬਾਰ ਦੀ ਸੇਵਾ ਵਿੱਚ ਲੱਗੇ ਹੋਏ ਸਨ।

Read Also : ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਕੰਬਲ ਵੰਡ ਸਰੀਰਦਾਨੀ ਗੁਰਦੇਵ ਸਿੰਘ ਇੰਸਾਂ ਨੂੰ ਦਿੱਤੀ ਸ਼ਰਧਾਂਜਲੀ

ਉਹ ਦਿਨ-ਰਾਤ ਦੀ ਪ੍ਰਵਾਹ ਕੀਤੇ ਬਿਨਾਂ ਹਰ ਵੇਲੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ਰੀਤ ਧੀਆਂ-ਪੁੱਤਰ ਇੱਕ ਬਰਾਬਰ ’ਤੇ ਚਲਦਿਆਂ ਮਦਨ ਲਾਲ ਇੰਸਾਂ ਦੇ ਪੁੱਤਰਾਂ ਦੇ ਨਾਲ-ਨਾਲ ਧੀਆਂ ਤੇ ਨੂੰਹਾਂ ਵੱਲੋਂ ਵੀ ਅਰਥੀ ਨੂੰ ਮੋਢਾ ਦਿੱਤਾ ਗਿਆ ਇਸ ਮੌਕੇ ਸੱਚੇ ਨਿਮਰ ਸੇਵਾਦਾਰ ਗੁਰਮੇਲ ਸਿੰਘ ਇੰਸਾਂ, ਗੁਰਦੇਵ ਸਿੰਘ ਇੰਸਾਂ, ਜੀਵਨ ਇੰਸਾਂ, ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਏਰੀਆ ਮਾਡਲ ਟਾਊਨ ਦੇ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਨਰਿੰਦਰ ਇੰਸਾਂ, ਗਗਨ ਇੰਸਾਂ, ਰਾਹੁਲ ਇੰਸਾਂ, ਮੁਕੁਲ ਛਾਬੜਾ ਇੰਸਾਂ, ਭੈਣ ਵੀਨਾ ਇੰਸਾਂ,

ਸਤਵੀਰ ਇੰਸਾਂ, ਗੁਲਾਬੋ ਇੰਸਾਂ, ਸੱਚੀ ਸੀਨੀਅਰ ਪ੍ਰੇਮੀ ਸੰਮਤੀ ਦੇ ਸੇਵਾਦਾਰ ਗੁੁਰਮੀਤ ਸਿੰਘ ਇੰਸਾਂ, ਸੱਜਣ ਵਾਲੀਆ ਇੰਸਾਂ, ਜਗਨ ਨਾਥ ਇੰਸਾਂ, ਭੈਣ ਕਿਰਨਾ ਇੰਸਾਂ, ਕਿਰਨਾ ਰਾਣੀ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਸੱਚੀ ਪ੍ਰੇਮੀ ਸੰਮਤੀਆਂ, ਸੱਚੀ ਸੀਨੀਅਰ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ਤੇਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।