Assam News - Sach Kahoon Punjabi

Assam Floods: ਪ੍ਰਧਾਨ ਮੰਤਰੀ ਨੂੰ ਮਿਲੇ ਅਸਾਮ ਦੇ ਸੰਸਦ ਮੈਂਬਰ, ਹੜ੍ਹ ਦੀ ਸਥਿਤੀ ਤੋਂ ਕਰਵਾਇਆ ਜਾਣੂ
Assam Floods: ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਅਸਾਮ ਦੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮੌਜ਼ੂਦਾ ਹੜ੍ਹ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ, ‘ਅੱਜ ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਰਾਜ ਦੇ ਵੱਖ-ਵੱਖ ਹਿੱਸਿਆਂ ’ਚ ਮੌਜੂਦਾ ਹੜ੍ਹ ਦੀ ਸਥਿਤੀ ’ਤੇ ਚਰਚਾ ਕੀਤੀ। ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਸਾਮ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।’ ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਉੱਤਰ-ਪੂਰਬੀ ਖੇਤਰ ’ਚ ਤਬਾਹੀ ਮਚਾ ਦਿੱਤੀ ਹੈ। ਹੜ੍ਹਾਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਫਿਲਹਾਲ ਜ਼ਿਲ੍ਹਾ ਪ੍ਰਸ਼ਾਸਨ, ਐਸਡੀਆਰਐਫ, ਐਨਡੀਆਰਐਫ, ਫੌਜ ਤੇ ਹਵਾਈ ਸੈਨਾ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ।

Read Also : Panjab University: ਪੰਜਾਬ ਯੂਨੀਵਰਸਿਟੀ ’ਚ ਕਰੰਟ ਲੱਗਣ ਨਾਲ PHD ਸਕਾਲਰ ਦੀ ਮੌਤ

Rajdhani Express Accident: ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਉਣ ਕਾਰਨ 7 ਹਾਥੀਆਂ ਦੀ ਮੌਤ, ਟ੍ਰੇਨ ਦੇ 5 ਡੱਬੇ ਪਟੜੀ ਤੋਂ ਉੱਤਰੇ
ਧੁੰਦ ਕਾਰਨ ਹਾਦਸਾ ਹੋਣ ਦਾ ਸ਼ੱਕ

Rajdhani Express Accident: ਗੁਹਾਟੀ (ਏਜੰਸੀ)। ਸ਼ਨਿੱਚਰਵਾਰ ਸਵੇਰੇ ਅਸਾਮ ਦੇ ਹੋਜਈ ਜ਼ਿਲ੍ਹੇ ’ਚ ਹਾਥੀਆਂ ਦੇ ਝੁੰਡ ਦੀ ਸੈਰੰਗ-ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਸੱਤ ਹਾਥੀਆਂ ਦੀ ਮੌਤ ਹੋ ਗਈ ਹੈ ਤੇ ਇੱਕ ਬੱਚਾ ਹਾਥੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰੇਲਗੱਡੀ ਦਾ ਇੰਜਣ ਤੇ ਪੰਜ ਡੱਬੇ ਵੀ ਪਟੜੀ ਤੋਂ ਉਤਰ ਗਏ। ਇਹ ਹਾਦਸਾ ਚਾਂਗਜੁਰਾਈ ਪਿੰਡ ਦੇ ਨੇੜੇ ਸਵੇਰੇ 2:17 ਵਜੇ ਵਾਪਰਿਆ। ਸ਼ੁਰੂ ਵਿੱਚ, ਅੱਠ ਹਾਥੀਆਂ ਦੇ ਮਾਰੇ ਜਾਣ ਦੀ ਖ਼ਬਰ ਸੀ, ਪਰ ਬਾਅਦ ’ਚ ਇਹ ਪੁਸ਼ਟੀ ਹੋਈ ਕਿ ਇੱਕ ਬੱਚਾ ਹਾਥੀ ਜ਼ਿੰਦਾ ਹੈ ਤੇ ਗੰਭੀਰ ਜ਼ਖਮੀ ਹੈ। ਹਾਦਸੇ ’ਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ। ਨਾਗਾਓਂ ਡਿਵੀਜ਼ਨਲ ਫੋਰੈਸਟ ਅਫਸਰ ਸੁਹਾਸ ਕਦਮ ਨੇ ਕਿਹਾ ਕਿ ਇਲਾਕੇ ’ਚ ਸੰਘਣੀ ਧੁੰਦ ਕਾਰਨ ਹਾਦਸਾ ਹੋਣ ਦਾ ਸ਼ੱਕ ਹੈ। ਮ੍ਰਿਤਕ ਹਾਥੀਆਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ, ਜਦੋਂ ਕਿ ਸਥਾਨਕ ਪਸ਼ੂਆਂ ਦੇ ਡਾਕਟਰ ਜ਼ਖਮੀ ਹਾਥੀ ਦਾ ਇਲਾਜ ਕਰ ਰਹੇ ਹਨ।

ਐਮਰਜੈਂਸੀ ਬ੍ਰੇਕਿੰਗ ਦੇ ਬਾਵਜੂਦ ਹਾਥੀ ਟ੍ਰੇਨ ਨਾਲ ਟਕਰਾਏ

ਉੱਤਰ-ਪੂਰਬੀ ਸਰਹੱਦੀ ਰੇਲਵੇ (ਐਨਐਫਆਰ) ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕਪਿੰਜਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਇਹ ਹਾਦਸਾ ਗੁਹਾਟੀ ਤੋਂ ਲਗਭਗ 126 ਕਿਲੋਮੀਟਰ ਦੂਰ ਲੁਮਡਿੰਗ ਡਿਵੀਜ਼ਨ ਦੇ ਜਮੁਨਾਮੁਖ-ਕਾਨਪੁਰ ਸੈਕਸ਼ਨ ’ਚ ਵਾਪਰਿਆ। ਹਾਦਸੇ ਵਾਲੀ ਥਾਂ ਹਾਥੀ ਲਾਂਘਾ ਨਹੀਂ ਹੈ। ਅਧਿਕਾਰੀ ਦੇ ਅਨੁਸਾਰ, ਹਾਥੀਆਂ ਦਾ ਇੱਕ ਝੁੰਡ ਅਚਾਨਕ ਟ੍ਰੇਨ ਸਾਹਮਣੇ ਆ ਗਿਆ। ਲੋਕੋ ਪਾਇਲਟ ਨੇ ਐਮਰਜੈਂਸੀ ਬ੍ਰੇਕ ਵੀ ਲਾਈ, ਪਰ ਹਾਥੀ ਫਿਰ ਵੀ ਟ੍ਰੇਨ ਨਾਲ ਟਕਰਾ ਗਏ। ਇੱਕ ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਹਾਥੀਆਂ ਦਾ ਅੰਤਿਮ ਸੰਸਕਾਰ ਹਾਦਸੇ ਵਾਲੀ ਥਾਂ ਦੇ ਨੇੜੇ ਕੀਤਾ ਜਾਵੇਗਾ।