Drug Trafficker - Sach Kahoon Punjabi

ਪੁਲਿਸ ਵੱਲੋਂ ਪਤੀ/ਪਤਨੀ ਸਮੇਤ ਤਿੰਨ ਜਣੇ ਇੱਕ ਕਿੱਲੋ ਗਾਂਜੇ ਸਮੇਤ ਕਾਬੂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਮਿਸ਼ਨਰ ਪੁਲਿਸ ਲੁਧਿਆਣਾ ਨੇ ਇੱਕ ਪਤੀ/ਪਤਨੀ ਸਮੇਤ ਤਿੰਨ ਜਣਿਆਂ ਨੂੰ ਇੱਕ ਕਿੱਲੋ ਗਾਂਜੇ ਸਮੇਤ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫਤਾਰ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਅਪਰਾਧਿਕ ਮਾਮਲੇ ਦਰਜ਼ ਹਨ। ਥਾਣਾ ਡਵੀਜਨ ਨੰਬਰ 8 ਮੁਖੀ ਇੰਸਪੈਕਟਰ ਬਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਪੁਲਿਸ ਕੁਲਦੀਪ ਚਾਹਲ ਦੀਆਂ ਹਦਾਇਤਾਂ ’ਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸੇ ਤਹਿਤ ਹੀ ਪੁਲਿਸ ਵੱਲੋਂ ਪੀਬੀ-10 – ਐਚਐੱਫ਼ 7250 ਨੰਬਰੀ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ। (Crime News)

ਇਹ ਵੀ ਪੜ੍ਹੋ : ਖੇਤੀਬਾੜੀ ਵਿਭਾਗ ਦਾ ਕਿਸਾਨਾਂ ਲਈ ਉਪਰਾਲਾ, 1500 ਪ੍ਰਤੀ ਏਕੜ ਲੈਣ ਲਈ ਕਰੋ ਇਹ ਕੰਮ

ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ ਪੁਲਿਸ ਨੂੰ ਇੱਕ ਕਿੱਲੋ ਗਾਂਜਾ ਬਰਾਮਦ ਹੋਇਆ। ਜਿਸ ’ਤੇ ਦੋਵਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਦੋਵਾਂ ਦੀ ਪਛਾਣ ਸੂਰਜ ਰਾਮ ਤੇ ਵਿਕਰਮ ਕੁਮਾਰ ਉਰਫ਼ ਭੋਲਾ ਤੇ ਸੰਗੀਤਾ ਵਾਸੀਆਨ ਸਿਵਲ ਲਾਇਨ ਲੁਧਿਆਣਾ ਵਜੋਂ ਹੋਈ ਹੈ। ਜਿਹੜੇ ਹਮਸ਼ਵਰਾ ਹੋ ਕੇ ਇਲਾਕੇ ਅੰਦਰ ਗਾਂਜਾ ਵੇਚਣ ਦਾ ਧੰਦਾ ਕਰਦੇ ਸਨ। ਉਨ੍ਹਾਂ ਦੱਸਿਆ ਕਿ ਉਕਤਾਨ ਦੇ ਕਬਜ਼ੇ ’ਚ ਬਰਾਮਦ ਗਾਂਜਾ ਤੇ ਐਕਟਿਵਾ ਨੂੰ ਪੁਲਿਸ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਰਜ ਰਾਮ ਖਿਲਾਫ਼ ਇੱਕ ਤੇ ਵਿਕਰਮ ਕੁਮਾਰ ਉਰਫ਼ ਭੋਲਾ ਦੇ ਖਿਲਾਫ਼ ਦੋ ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ਼ ਹਨ। (Crime News)

ਪੁਲਿਸ ਵੱਲੋਂ ਨਸ਼ਾ ਤਸਕਰ ਦੀ 33.27 ਲੱਖ ਰੁਪਏ ਦੀ ਜਾਇਦਾਦ ਜ਼ਬਤ
(ਸੁਨੀਲ ਚਾਵਲਾ) ਸਮਾਣਾ। ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ਉਪਰ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿਖੇ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ ਜ਼ਬਤ ਕੀਤੀ ਗਈ ਹੈ। (Drug Trafficker)

ਇਹ ਵੀ ਪੜ੍ਹੋ : ਵਿਦੇਸ਼ ਜਾਣ ਦੇ ਚਾਹਵਾਨ ਲੋਕ ਕਰਨ ਇਹ ਕੰਮ, ਪੁਲਿਸ ਪ੍ਰਸ਼ਾਸਨ ਦੀ ਸਲਾਹ

ਐਸ.ਐਸ.ਪੀ. ਨੇ ਦੱਸਿਆ ਕਿ ਐਸਪੀ ਡਿਟੈਕਟਿਵ ਹਰਵੀਰ ਸਿੰਘ ਅਟਵਾਲ ਤੇ ਐਸਪੀ ਓਪਰੇਸ਼ਨ ਸੌਰਵ ਜਿੰਦਲ ਦੀ ਦੇਖ-ਰੇਖ ਹੇਠ ਥਾਣਾ ਪਸਿਆਣਾ ਦੀ ਪੁਲਿਸ ਨੇ ਡੀਐਸਪੀ ਸਮਾਣਾ ਨੇਹਾ ਅਗਰਵਾਲ ਅਤੇ ਐਸਐਚਓ ਕਰਨਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਵਿੱਕੀ ਕੌਰ ਪਤਨੀ ਬਲਕਾਰ ਸਿੰਘ ਵਾਸੀ ਰਾਜਗੜ੍ਹ ਵੱਲੋਂ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ, ਜਿਸਦੀ ਕੀਮਤ 33 ਲੱਖ 27 ਹਜ਼ਾਰ 50 ਰੁਪਏ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਐਕਟ ਅਧੀਨ ਕਾਰਵਾਈ ਕਰਕੇ ਹੋਏ ਇਸ ਪ੍ਰਾਪਰਟੀ ਨੂੰ ਯੋਗ ਅਥਾਰਟੀ ਤੋਂ ਜਬਤ ਕਰਨ ਦੇ ਹੁਕਮ ਹਾਸਲ ਕਰਕੇ ਕਾਇਦੇ ਅਨੁਸਾਰ ਜ਼ਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਜ਼ਬਤ ਕਰਨ ਦੇ ਹੁਕਮ ਵਿੱਕੀ ਕੌਰ ਦੇ ਘਰ ਮੂਹਰੇ ਚਿਪਕਾਅ ਕੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਗਈ ਕਿ ਉਹ ਕਾਲੇ ਕਾਰੋਬਾਰ ਨੂੰ ਛੱਡਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਜਾਣ ਨਹੀਂ ਤਾਂ ਪੁਲਿਸ ਵੱਲੋਂ ਭਵਿੱਖ ਵਿੱਚ ਹੋਰ ਵੀ ਅਜਿਹੀਆਂ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ। Drug Trafficker

ਇੱਕ ਹਫਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 20 ਲੱਖ ਰੁਪਏ ਸਮੇਤ 353 ਨਸ਼ਾ ਤਸਕਰ ਕਾਬੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰ ਭਗੌੜਿਆਂ ਦੀ ਗਿਣਤੀ 376 ਤੱਕ ਪਹੁੰਚੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੇਖੋ ਮੁਹੰਮਦ ਸ਼ਮੀ ਦੀਆਂ ਵਲ਼ ਖਾਉਂਦੀਆਂ ਗੇਂਦਾਂ ’ਚ ਕਿਵੇਂ ਫਸੇ ਕੰਗਾਰੂ

ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ। ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਨਸ਼ਾ ਤਸਕਰਾਂ ਵਿਰੁੱਧ ਲੋਕ ਹੋਏ ਲਾਮਬੰਦ
ਉਟਾਂਲਾਂ ‘ਚ ਨਸ਼ਾ ਵੇਚਦੇ 2 ਤਸਕਰ ਲੋਕਾਂ ਵਲੋਂ ਕਾਬੂ

ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼)। ਸਮਰਾਲਾ ਅਧੀਨ ਪੈਂਦੇ ਪਿੰਡ ਉਟਾਂਲਾਂ ਵਿਖੇ ਅੱਜ ਸਵੇਰੇ ਪਿੰਡ ਵਿੱਚ ਕੁੱਝ ਨਸ਼ਾਂ ਤਸਕਰਾਂ ਵਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗ ਗਿਆ ਜਿਸ ‘ਤੇ ਐਂਟੀ ਡਰੱਗਜ਼ ਕਮੇਟੀ ਸਮਰਾਲਾ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ‘ਚ ਇੱਕਠੇ ਹੋਕੇ ਇਨਾਂ ਤਸਕਰਾਂ ਨੂੰ ਘੇਰਾ ਪਾ ਲਿਆ ਪਿੰਡ ਵਾਲਿਆਂ ਵੱਲੋਂ ਘੇਰੇ ਜਾਣ ‘ਤੇ 2-3 ਤਿੰਨ ਤਸਕਰ ਤਾਂ ਮੌਕੇ ਤੋਂ ਭੱਜ ਗਏ ਪ੍ਰੰਤੂ 2 ਤਸਕਰ ਪਿੰਡ ਵਾਸੀਆਂ ਦੇ ਅੱੜਿਕੇ ਚੜ ਗਏ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪੰ੍ਰਤੂ ਪੁਲਿਸ ਘਟਨਾਂ ਵਾਲੀ ਥਾਂ ਤੇ ਕੁੱਝ ਦੇਰੀ ਨਾਲ ਪੁੱਜੀ ਜਿਸ ‘ਤੇ ਖਫ਼ਾ ਹੋਏ ਲੋਕਾਂ ਵੱਲੋਂ ਪੁਲਸ ‘ਤੇ ਦੋਸ਼ ਲਾਇਆ ਗਿਆ ਕਿ ਪੁਲਸ ਨਸ਼ਾਂ ਤਸਕਰਾਂ ਦੀ ਮਦਦ ਕਰ ਰਹੀ ਹੈ ਤੇ ਜੇ ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪੁੱਜ ਜਾਂਦੀ ਤਾਂ 2-3 ਤਸਕਰ ਭੱਜਣ ਵਿੱਚ ਸਫਲ ਨਾ ਹੁੰਦੇ।

ਇਸ ਮੌਕੇ ਲੋਕਾਂ ਵਲੋਂ ਕਾਬੂ ਕੀਤੇ ਦੋਵੇਂ ਤਸਕਰ ਪੁਲਸ ਹਵਾਲੇ ਕਰ ਦਿੱਤੇ ਅਤੇ ਪੁਲਸ ਨੂੰ ਉਨਾਂ ਕੋਲੋ ਨਸ਼ਾ ਵੀ ਬਰਾਮਦ ਹੋਇਆਪੁਲਿਸ ਲੋਕਾਂ ਵਲੋਂ ਕਾਬੂ ਕੀਤੇ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ। ਇਕੱਠੀ ਹੋਈ ਭੀੜ ਵੀ ਪੁਲਿਸ ਮਗਰੇ ਥਾਣੇ ਪੁੱਜ ਗਈ। ਪੁਲਿਸ ਵਲੋਂ ਇਹਨਾਂ ਦੋਵੇਂ ਤਸਕਰਾਂ ‘ਤੇ ਮੁਕੱਦਮਾਂ ਦਰਜ ਕਰਨ ‘ਚ ਢਿੱਲ-ਮੱਠ ਕਰਨ ‘ਤੇ ਲੋਕ ਗੁੱਸੇ ‘ਚ ਆ ਗਏ ਤੇ ਥਾਣੇ ਅੰਦਰ ਹੰਗਾਮਾਂ ਸ਼ੁਰੂ ਕਰ ਦਿੱਤਾ।

ਇਸੇ ਦੌਰਾਨ ਇਕ ਹੌਲਦਾਰ ਆਈ ਭੀੜ ਨਾਲ ਉਲਝ ਪਿਆ ਤੇ ਲੋਕਾਂ ਨੂੰ ਥਾਣੇ ਤੋਂ ਬਾਹਰ ਕੱਢਣ ਲੱਗ ਪਿਆ। ਪੁਲਸ ਦੀ ਇਸ ਕਾਰਵਾਈ ਤੋਂ ਭੀੜ ਭੜਕ ਗਈ ਅਤੇ ਉਨਾਂ ਨੇ ਥਾਣੇ ਦੇ ਬਾਹਰ ਲੁਧਿਆਣਾ-ਚੰਡੀਗੜ ਸੜਕ ‘ਤੇ ਧਰਨਾ ਲਾ ਦਿੱਤਾ ਇਸ ਦੌਰਾਨ ਐਂਟੀ ਡਰੱਗ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਬੀਤੇ ਕੱਲ ਹੀ ਐੱਸ.ਐੱਸ.ਪੀ. ਖੰਨਾ ਨੂੰ ਉਨਾਂ ਵੱਲੋਂ 12 ਨਸ਼ਾਂ ਤਸਕਰਾਂ ਦੀ ਇਕ ਸੂਚੀ ਸੌਂਪੀ ਗਈ ਸੀ, ਜਿਹੜੇ ਪਿੰਡਾਂ ‘ਚ ਸ਼ਰੇਆਮ ਨਸ਼ਾ ਵੇਚਦੇ ਹਨ ਐੱਸ. ਐੱਸ. ਪੀ. ਨੇ ਭਰੋਸਾ ਦਿੱਤਾ ਸੀ ਕਿ ਇਨਾਂ ਸਾਰੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਪਰ ਅੱਜ ਜਦੋਂ 5-6 ਤਸਕਰਾਂ ਨੂੰ ਲੋਕਾਂ ਨੇ ਪਿੰਡ ‘ਚ ਨਸ਼ਾਂ ਵੇਚਦੇ ਵੇਖਿਆ ਤਾਂ ਪੁਲਸ ਨੂੰ ਇਤਲਾਹ ਦੇਣ ‘ਤੇ ਵੀ ਪੁਲਸ ਸਮੇਂ ‘ਤੇ ਪਿੰਡ ਨਹੀਂ ਪਹੁੰਚੀ ਅਤੇ ਜਦੋਂ ਲੋਕਾਂ ਵੱਲੋਂ ਦੋ ਤਸਕਰ ਫੜ ਲਏ ਗਏ ਤਾਂ ਵੀ ਪੁਲਸ ਉਨਾਂ ‘ਤੇ ਕਾਰਵਾਈ ‘ਚ ਆਨਾ-ਕਾਨੀ ਕਰਨ ਲੱਗੀ ਲੋਕਾਂ ਦਾ ਰੋਹ ਦੇਖਕੇ ਆਖਰ ਪੁਲਿਸ ਨੂੰ ਕਾਬੂ ਕੀਤੇ ਦੋਨਾਂ ਤਸਕਰਾਂ ਵਿਰੁੱਧ ਮੁੱਕਦਮਾਂ ਦਰਜ ਕੀਤੇ ਜਾਣ ਦੀ ਗੱਲ ਕਹਿਣ ‘ਤੇ ਹੀ ਲੋਕਾਂ ਵੱਲੋਂ ਧਰਨਾ ਚੁੱਕਿਆ ਗਿਆ।

ਹੌਲਦਾਰ ਨੂੰ ਕੀਤਾ ਲਾਈਨ ਹਾਜ਼ਰ ਇਸ ਦੌਰਾਨ ਪੁਲਸ ਨੇ ਸਮੇਂ ਦੀ ਨਜ਼ਾਕਤ ਨੂੰ ਵੇਖਦੇ ਹੋਏ ਆਪਣੇ ਹੌਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰਦੇ ਹੋਏ ਉਸ ਦੀ ਸਮਰਾਲਾ ਥਾਣੇ ਤੋਂ ਪੁਲਸ ਲਾਈਨ ਵਿੱਚ ਰਵਾਨਗੀ ਪਾ ਦਿੱਤੀ ਇਸ ‘ਤੇ ਮਾਮਲਾ ਕੁਝ ਸ਼ਾਂਤ ਹੋਇਆ। ਇਕੱਠੇ ਹੋਏ ਪਿੰਡ ਵਾਸੀਆਂ ਨੇ ਮੌਕੇ ਤੋਂ ਫਰਾਰ ਹੋਏ ਬਾਕੀ ਦੇ ਤਸਕਰਾਂ ਦੇ ਨਾਂਅ ਵੀ ਪੁਲਿਸ ਨੂੰ ਦਿੱਤੇ ਅਤੇ ਪੁਲਿਸ ਪਾਸੋਂ ਉਹਨਾਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਵੀ ਕੀਤੀ।

ਨਸ਼ੇ ਦਾ ਤਸਕਰ ਹੋਣ ਦਾ ਲਾਇਆ ਸੀ ਦੋਸ਼, ਵਾਪਸ ਲਏ ਆਪਣੇ ਸਾਰੇ ਦੋਸ਼
ਕੇਜਰੀ ਨੇ ਮਜੀਠੀਆ ਤੋਂ ਮੰਗੀ ਮਾਫ਼ੀ

ਕੇਜਰੀਵਾਲ ਦੇ ਵਕੀਲ ਨੇ ਮਾਫ਼ੀ ਵਾਲੀ ਚਿੱਠੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੁਕਦੇ ਹੋਏ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗ ਲਈ ਹੈ। ਅਰਵਿੰਦ ਕੇਜਰੀਵਾਲ ਵੱਲੋਂ ਬਕਾਇਦਾ ਲਿਖਤੀ ਤੌਰ ‘ਤੇ ਮਾਫ਼ੀ ਮੰਗਦੇ ਹੋਏ ਬਿਕਰਮ ਮਜੀਠੀਆ ‘ਤੇ ਲਾਏ ਗਏ ਸਾਰੇ ਦੋਸ਼ਾਂ ਨੂੰ ਵਾਪਸ ਲੈ ਕੇ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ ਕੇਜਰੀਵਾਲ ਦੇ ਵਕੀਲਾਂ ਨੇ ਮੁਆਫ਼ੀ ਵਾਲਾ ਪੱਤਰ ਅੱਜ ਵੀਰਵਾਰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ। ਮਾਫ਼ੀ ਮੰਗੇ ਜਾਣ ‘ਤੇ ਬਿਕਰਮ ਮਜੀਠੀਆ ਨੇ ਵੀ ਮਾਣ-ਹਾਨੀ ਦਾ ਮਾਮਲਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅਪਰਾਧਾਂ ਦੀ ਰੋਕਥਾਮ ਤੇ ਪ੍ਰਬੰਧ

ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਉਨਾਂ ‘ਤੇ ਅਰਵਿੰਦ ਕੇਜਰੀਵਾਲ ਵੱਲੋਂ ਕਾਫ਼ੀ ਜ਼ਿਆਦਾ ਗੰਭੀਰ ਦੋਸ਼ ਲਾਏ ਗਏ ਸਨ, ਜਿਸ ਨਾਲ ਨਾ ਸਿਰਫ਼ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋਇਆ ਸੀ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਨਾਲ ਜੂਝਣਾ ਪਿਆ ਸੀ, ਜਿਸ ਕਾਰਨ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਜਾਂ ਫਿਰ ਜੇਲ੍ਹ ਜਾਣ ਲਈ ਤਿਆਰ ਰਹਿਣ ਲਈ ਕਿਹਾ ਸੀ।

ਇਸੇ ਕਾਰਨ ਉਨ੍ਹਾਂ ਨੇ ਸਾਲ 2016 ਵਿੱਚ ਅੰਮ੍ਰਿਤਸਰ ਅਦਾਲਤ ਵਿੱਚ ਮਾਣ ਹਾਨੀ ਦਾ ਕੇਸ ਕੀਤਾ ਸੀ। ਮਜੀਠੀਆ ਨੇ ਦੱਸਿਆ ਕਿ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਆਪ ਲੀਡਰ ਅਸ਼ੀਸ਼ ਖੇਤਾਨ ਦੀ ਮੌਜੂਦਗੀ ਵਿੱਚ ਅਰਵਿੰਦ ਕੇਜਰੀਵਾਲ ਦੇ ਵਕੀਲਾਂ ਨੇ ਮੁਆਫ਼ੀ ਨਾਮੇ ਨੂੰ ਪੇਸ਼ ਕੀਤਾ। ਜਿਸ ਵਿੱਚ ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਉਨ੍ਹਾਂ ਨੇ ਕਾਫ਼ੀ ਗੰਭੀਰ ਦੋਸ਼ ਰੈਲੀ ਅਤੇ ਕਾਨਫਰੰਸ ਦੌਰਾਨ ਮਜੀਠੀਆ ‘ਤੇ ਲਾਏ ਸਨ, ਜਿਸ ਕਾਰਨ ਉਹ ਆਪਣੇ ਸਾਰੇ ਬਿਆਨ ਵਾਪਸ ਲੈਂਦੇ ਹੋਏ ਮਾਫ਼ੀ ਮੰਗਦੇ ਹਨ।

ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਮਾਫ਼ੀ ਮੰਗੇ ਜਾਂ ਫਿਰ ਜੇਲ੍ਹ ਜਾਣ ਲਈ ਤਿਆਰ ਰਹੇ, ਇਸ ਲਈ ਹੁਣ ਜਦੋਂ ਮੌਕੇ ਦੇ ਇੱਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਫ਼ੀ ਮੰਗ ਲਈ ਹੈ ਤਾਂ ਉਹ ਆਪਣਾ ਕੇਸ ਵਾਪਸ ਲੈਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹੋ ਜਿਹੀ ਗੰਦੀ ਅਤੇ ਘਟੀਆ ਰਾਜਨੀਤੀ ਨਹੀਂ ਕਰਨੀ ਚਾਹੀਦੀ, ਜਿਹੜੀ ਕਿ ਕਿਸੇ ਨੂੰ ਸਮਾਜ ਵਿੱਚ ਭੈੜਾ ਪੇਸ਼ ਕਰੇ।

ਕੰਵਰ ਸੰਧੂ ਤੇ ਸੁਖਪਾਲ ਖਹਿਰਾ ਵੱਲੋਂ ਕੇਜਰੀਵਾਲ ਦਾ ਸਟੈਂਡ ਰੱਦ

ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਫ਼ੀ ਮੰਗਣਾ ਗਲ਼ਤ ਹੈ ਇਸ ਮਾਮਲੇ ‘ਚ ਸਾਡੇ ਨਾਲ ਕੇਜਰੀਵਾਲ ਨੇ ਕੋਈ ਰਾਇ ਨਹੀਂ ਕੀਤੀ ਅਸੀਂ ਨਸ਼ਾ ਤਸੱਕਰੀ ਖਿਲਾਫ਼ ਸੰਘਰਸ਼ ਜਾਰੀ ਰੱਖਾਂਗੇ ਆਪ ਵਿਧਾਇਕ ਕੰਵਰ ਸੰਧੂ ਨੇ ਵੀ ਟਵੀਟ ਕਰਦਿਆਂ ਲਿਖਿਆ ਕਿ ਸੱਚਾਈ ਦੇ ਰਸਤੇ ‘ਤੇ ਚੱਲਦਿਆਂ ਮਾਣਹਾਨੀ ਦੇ ਕੇਸ ਤੋਂ ਨਹੀਂ ਡਰਨਾ ਚਾਹੀਦਾ।