Sangat Mandi News - Sach Kahoon Punjabi

Sangat Mandi News: ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਦਰਦਨਾਕ ਸੜਕ ਹਾਦਸੇ 'ਚ 4 ਦੀ ਮੌਤ, ਕਈ ਗੰਭੀਰ ਜ਼ਖ਼ਮੀ
ਸੰਗਤ ਮੰਡੀ (ਸੁਖਤੇਜ ਧਾਲੀਵਾਲ)। ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ ਅੱਜ ਸਵੇਰ ਸਮੇਂ ਇੱਕ ਟੈਂਪੂ ਟਰੈਵਲ ਟੂਰੇਸਟ ਗੱਡੀ ਸੜਕ ਤੇ ਖੜ੍ਹੇ ਘੋੜੇ ਟਰਾਲੇ ਦੇ ਪਿਛੋਂ ਟਕਰਾਉਣ ਨਾਲ ਹੋਏ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਅਤੇ ਇੱਕ ਦੀ ਹਸਪਤਾਲ ਵਿਚ ਜਾ ਕੇ ਮੌਤ ਹੋ ਜਾਣ ਦੀ ਖ਼ਬਰ ਹੈ।

Read Also :  ਰਾਜਸਥਾਨ ਦੇ ਦੌਸਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਬੱਸ ਅਤੇ ਟਰੱਕ ਦੀ ਟੱਕਰ, ਸੱਤ ਲੋਕਾਂ ਦੀ ਮੌਤ

ਟੈਂਪੂ ਟਰੈਵਲ ਗੱਡੀ ਚ ਸਵਾਰ ਇਹ ਸਾਰੇ ਯਾਤਰੀ ਬਾੜਮੇਰ ਰਾਜਸਥਾਨ ਦੇ ਦੱਸੇ ਜਾ ਰਹੇ ਹਨ ਜੋ ਅਮਰਨਾਥ ਯਾਤਰਾ ਲਈ ਘਰੋਂ ਨਿਕਲੇ ਸਨ। ਅਤੇ ਡੱਬਵਾਲੀ ਤੋਂ ਬਠਿੰਡਾ ਵੱਲ ਨੂੰ ਜਾ ਰਹੇ ਸਨ ਜਿਨ੍ਹਾਂ ਦੀ ਗੱਡੀ ਪਿੰਡ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਈ। ਜਿਸ ’ਚ ਚਾਰ ਲੋਕਾਂ ਦੀ ਮੌਤ ਹੋ ਅਤੇ ਅੱਧੀ ਦਰਜਨ ਦੇ ਕਰੀਬ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੰਗਤ ਦੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Punjab: ਨਸ਼ਿਆਂ ਵਿਰੁੱਧ ਨਾਕਾਮੀ ਦੇ ਦੋਸ਼ਾਂ ’ਚ ਐੱਸਐੱਚਓ ਮੁਅੱਤਲ
ਨਸ਼ਿਆਂ ਵਿਰੁੱਧ ਢਿੱਲੀ ਕਾਰਗੁਜ਼ਾਰੀ ਤੇ ਅਪਰਾਧ ਨਾ ਠੱਲ੍ਹ ਸਕਣ ਦੇ ਦੋਸ਼ਾਂ ਤਹਿਤ ਐੱਸਐੱਚਓ ਮੁਅੱਤਲ | Sangat Mandi News

ਇਲਾਕੇ ’ਚ ਐਸਐਚਓ ਵੱਲੋਂ ਨਸ਼ਾ ਤਸਕਰਾਂ ਨੂੰ ਛੱਡਣ ਤੇ ਕਿਸੇ ਕੈਬਨਿਟ ਮੰਤਰੀ ਦਾ ਫੋਨ ਨਾ ਸੁਣਨ ਦੇ ਵੀ ਚਰਚੇ

ਸੰਗਤ ਮੰਡੀ (ਸੁਖਤੇਜ ਧਾਲੀਵਾਲ)। ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਇੰਸਪੈਕਟਰ ਨੂੰ ਬੀਤੀ ਰਾਤ ਮੁਅੱਤਲ ਕਰ ਦਿੱਤਾ ਗਿਆ ਹੈ। ਹਰਵਿੰਦਰ ਸਿੰਘ ਸਰਾਂ ਉੱਪ ਪੁਲਿਸ ਕਪਤਾਨ ਬਠਿੰਡਾ ਦਿਹਾਤੀ ਨੇ ਦੱਸਿਆ ਕਿ ਨਸ਼ਿਆਂ ਨੂੰ ਰੋਕਣ ਵਿਰੁੱਧ ਢਿੱਲੀ ਕਾਰਗੁਜ਼ਾਰੀ ਤੇ ਇਲਾਕੇ ਅੰਦਰ ਅਪਰਾਧਾਂ ਨੂੰ ਠੱਲ੍ਹ ਸਕਣ ’ਚ ਅਸਮਰੱਥ ਰਹਿਣ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਵੱਲੋਂ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਖਿਲਾਫ ਕਾਰਵਾਈ ਕੀਤੀ ਗਈ ਹੈ ਥਾਣਾ ਮੁਖੀ ਦਲਜੀਤ ਸਿੰਘ ਨੂੰ ਮੁਅੱਤਲ ਕੀਤੇ ਜਾਣ ਬਾਰੇ ਇਲਾਕੇ ਅੰਦਰ ਕਈ ਤਰ੍ਹਾਂ ਦੀ ਚਰਚਾ ਛਿੜੀ ਹੋਈ ਹੈ।

ਇਹ ਖਬਰ ਵੀ ਪੜ੍ਹੋ : Punjab: ਪਾਣੀ ਦੀ ਟੈਂਕੀ ’ਚ ਡਿੱਗਣ ਕਾਰਨ ਲੜਕੀ ਦੀ ਮੌਤ

ਬੀਤੇ ਦਿਨੀਂ ਅੰਤਰਰਾਜੀ ਪੁਲਿਸ ਨਾਕਾ ਡੂੰਮਵਾਲੀ ਤੋਂ ਫੜੀ ਅੱਧਾ ਕੁਇੰਟਲ ਤੋਂ ਵੱਧ ਭੁੱਕੀ ਦੇ ਮਾਮਲੇ ’ਚ ਤਿੰਨ ਵਿਅਕਤੀ ਛੱਡਣ ਅਤੇ ਇੱਕ ’ਤੇ ਪਰਚਾ ਦਰਜ ਕੀਤੇ ਜਾਣ ਦੀ ਚਰਚਾ ਹੋ ਰਹੀ ਹੈ, ਮਾਮਲਾ ਇੱਕ ਲੱਖ ਰੁਪਏ ’ਚ ਹੋਈ ਸੌਦੇਬਾਜੀ ਦਾ ਵੀ ਦੱਸਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਐੱਸਐੱਚਓ ਦਲਜੀਤ ਸਿੰਘ ਦੀ ਮੁਅੱਤਲੀ ਬਾਰੇ ਇਹ ਵੀ ਚਰਚਾ ਹੈ ਕਿ ਨਜਦੀਕੀ ਪਿੰਡ ਮਛਾਣਾ ’ਚ ਕਿਸੇ ਕੈਬਨਿਟ ਮੰਤਰੀ ਦੀ ਪੈਂਦੀ ਰਿਸ਼ਤੇਦਾਰੀ ਕਾਰਨ ਉਨ੍ਹਾਂ ਦੇ ਵਾਰ-ਵਾਰ ਫੋਨ ਕਰਨ ’ਤੇ ਵੀ ਐੱਸਐੱਚਓ ਕੰਮ ਨਹੀਂ ਕਰ ਰਹੇ ਸਨ।

ਜਿਸ ਕਾਰਨ ਉਚ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਹੀ ਮਛਾਣਾ ਦੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਹੋਇਆ ਹੈ, ਜਿਸ ਦਾ ਖ਼ਮਿਆਜ਼ਾ ਵੀ ਐੱਸਐੱਚਓ ਨੂੰ ਭੁਗਤਣਾ ਪਿਆ ਦੱਸਿਆ ਜਾ ਰਿਹਾ ਹੈ। ਇਸ ਬਾਰੇ ਡੀਐਸਪੀ. ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੂੰ ਪੱਤਰਕਾਰਾਂ ਦੇ ਬਹੁਤ ਫੋਨ ਆ ਰਹੇ ਹਨ ਪਰ ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਅਜੇ ਤੱਕ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਹਿਨਾਂ ਗੁਪਤਾ ਐੱਸਪੀ ਬਠਿੰਡਾ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਸਹੀ ਜਾਣਕਾਰੀ ਮਿਲ ਸਕੇਗੀ। Sangat Mandi News