Winter Vacations - Sach Kahoon Punjabi

Punjab School Timings: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਵੇਖੋ ਨਵਾਂ ਸਮਾਂ
Punjab School Timings: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਕੂਲਾਂ ਦਾ ਸਮਾਂ ਇੱਕ ਵਾਰ ਫਿਰ ਬਦਲ ਦਿੱਤਾ ਗਿਆ ਹੈ। ਅੱਜ ਤੋਂ ਸਾਰੇ ਸਕੂਲ ਨਵੇਂ ਸਮੇਂ ’ਤੇ ਖੁੱਲੇ੍ਹ। 22 ਜਨਵਰੀ ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹੇ। ਪ੍ਰਾਇਮਰੀ ਸਕੂਲ ਦੁਪਹਿਰ 3 ਵਜੇ ਬੰਦ ਹੋ ਜਾਣਗੇ, ਜਦੋਂ ਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 3.20 ਵਜੇ ਬੰਦ ਹੋ ਜਾਣਗੇ। ਦਰਅਸਲ, ਪੰਜਾਬ ’ਚ ਤੇਜ਼ ਠੰਢ ਤੇ ਧੁੰਦ ਦੇ ਮੱਦੇਨਜ਼ਰ, ਸਕੂਲ ਖੁੱਲ੍ਹਣ ਦਾ ਸਮਾਂ 21 ਜਨਵਰੀ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਸੀ। ਹੁਣ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ ਤੇ ਠੰਢ ਘੱਟਣੀ ਸ਼ੁਰੂ ਹੋ ਗਈ ਹੈ, ਇਸ ਨੂੰ ਧਿਆਨ ’ਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਨੇ ਪਹਿਲਾਂ ਵਾਂਗ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਕਰ ਦਿੱਤਾ ਹੈ। Punjab School Timing

ਇਹ ਖਬਰ ਵੀ ਪੜ੍ਹੋ : Abhishek Sharma: ਪਾਵਰਪਲੇ ’ਚ ਅਭਿਸ਼ੇਕ ਦਾ ਵੱਖਰਾ ਰਿਕਾਰਡ, ਟੀ20 ’ਚ ਅਜਿਹਾ ਕਰਨ ਵਾਲੇ ਦੁਨੀਆਂ ਦੇ ਪਹਿਲੇ ਬੱਲੇਬਾਜ਼

Punjab School Holidays: ਪੰਜਾਬ ਦੇ ਸਕੂਲਾਂ ’ਚ ਮੁੜ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ
13 ਜਨਵਰੀ ਤੱਕ ਬੰਦ ਰਹਿਣਗੇ ਸਕੂਲ

Punjab School Holidays: (ਐੱਮ ਕੇ ਸ਼ਾਇਨਾ) ਮੋਹਾਲੀ। ਸੂਬੇ ’ਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ’ਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ ਹੁਣ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਇਹ ਵੀ ਪੜ੍ਹੋ: Congress News: ਕਾਂਗਰਸ ਨੇ ਬਲਾਕ ਪ੍ਰਧਾਨ ਨੂੰ ਕੀਤਾ ਮੁਅੱਤਲ, ਅਨੁਸ਼ਾਸਨਹੀਣਤਾ ਦਾ ਦੋਸ਼

ਦੱਸ ਦਈਏ ਕਿ ਇਸ ਤੋਂ ਪਹਿਲਾਂ ਠੰਢ ਕਾਰਨ ਪੰਜਾਬ ਸਰਕਾਰ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ। ਫਿਰ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਹਾਲਾਂਕਿ, ਲਗਾਤਾਰ ਠੰਢ ਕਾਰਨ ਸਰਕਾਰ ਨੇ ਹੁਣ ਛੁੱਟੀਆਂ ਨੂੰ ਫਿਰ 13 ਜਨਵਰੀ ਤੱਕ ਵਧਾ ਦਿੱਤਾ ਹੈ। ਦੂਜੇ ਪਾਸੇ ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 7 ਜਨਵਰੀ ਤੋਂ ਬਾਅਦ ਠੰਢ ਵਧ ਸਕਦੀ ਹੈ। ਇਸ ਲਈ, ਵਿਭਾਗ ਕੋਈ ਰਿਸਕ ਨਹੀਂ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 13 ਜਨਵਰੀ ਤੱਕ ਪੰਜਾਬ ਵਿੱਚ ਸੀਤ ਲਹਿਰਾਂ ਅਤੇ ਧੁੰਦ ਦਾ ਕਹਿਰ ਦਿਖਾਈ ਦੇਵੇਗਾ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਕੋਲਡ ਡੇ, ਸੀਤ ਲਹਿਰ ਅਤੇ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਸੀ। ਵੀਰਵਾਰ ਤੋਂ 13 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹੇਗਾ।

School Holidays: 8ਵੀਂ ਜਮਾਤ ਤੱਕ ਦੇ ਸਾਰੇ ਸਕੂਲ 1 ਜਨਵਰੀ ਤੱਕ ਰਹਿਣਗੇ ਬੰਦ, ਡੀਐਮ ਨੇ ਜਾਰੀ ਕੀਤੇ ਹੁਕਮ
School Holidays: ਮੁਜ਼ੱਫਰਪੁਰ, (ਆਈਏਐਨਐਸ)। ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ, 1 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੀ ਸਿਹਤ ਅਤੇ ਜੀਵਨ ‘ਤੇ ਸੰਭਾਵਿਤ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਸੁਬਰਤ ਕੁਮਾਰ ਸੇਨ ਨੇ ਸਾਵਧਾਨੀ ਵਰਤਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ 1 ਜਨਵਰੀ, 2026 ਤੱਕ ਸਕੂਲਾਂ ਦੀਆਂ ਵਿਦਿਅਕ ਗਤੀਵਿਧੀਆਂ ਨੂੰ ਬੰਦ ਕਰਨ ਦਾ ਇੱਕ ਮਹੱਤਵਪੂਰਨ ਹੁਕਮ ਦਿੱਤਾ ਹੈ।

ਇਸ ਹੁਕਮ ਦੇ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੀਆਂ ਵਿੱਦਿਅਕ ਗਤੀਵਿਧੀਆਂ 29 ਦਸੰਬਰ, 2025 ਤੋਂ 1 ਜਨਵਰੀ, 2026 ਤੱਕ ਦੁਬਾਰਾ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਅੱਠਵੀਂ ਜਮਾਤ ਤੋਂ ਉੱਪਰ ਦੀਆਂ ਕਲਾਸਾਂ ਸਿਰਫ਼ ਸਵੇਰੇ 10:00 ਵਜੇ ਤੋਂ ਦੁਪਹਿਰ 3:30 ਵਜੇ ਤੱਕ ਹੀ ਚਲਾਈਆਂ ਜਾਣਗੀਆਂ। ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਦੇ ਤਹਿਤ ਮੁਜ਼ੱਫਰਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਅੱਠਵੀਂ ਜਮਾਤ (ਪ੍ਰੀ-ਸਕੂਲ ਅਤੇ ਆਂਗਣਵਾੜੀ ਕੇਂਦਰਾਂ ਸਮੇਤ) ਤੱਕ ਦੀਆਂ ਵਿੱਦਿਅਕ ਗਤੀਵਿਧੀਆਂ ‘ਤੇ 28 ਦਸੰਬਰ ਤੱਕ ਪੂਰੀ ਤਰ੍ਹਾਂ ਪਾਬੰਦੀ ਲਗਾਈ ਸੀ, ਜਿਸ ਨੂੰ ਦੁਬਾਰਾ 1 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। ਇਹ ਹੁਕਮ ਬੱਚਿਆਂ ਨੂੰ ਅਤਿ ਠੰਢ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਉਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: New Year Weather Forecast: ਨਵੇਂ ਸਾਲ ਦੀ ਸ਼ੁਰੂਆਤ ’ਚ ਸਰਦੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ

ਇਸ ਸਬੰਧ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ, ਸਾਰੇ ਉਪ-ਮੰਡਲ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਨ ਨੂੰ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕਰਵਾਈਆਂ ਜਾ ਰਹੀਆਂ ਵਿਸ਼ੇਸ਼ ਕਲਾਸਾਂ ਅਤੇ ਪ੍ਰੀਖਿਆਵਾਂ ਨੂੰ ਇਸ ਹੁਕਮ ਤੋਂ ਛੋਟ ਦਿੱਤੀ ਗਈ ਹੈ, ਤਾਂ ਜੋ ਵਿਦਿਆਰਥੀਆਂ ਦੀਆਂ ਅਕਾਦਮਿਕ ਗਤੀਵਿਧੀਆਂ ਪ੍ਰਭਾਵਿਤ ਨਾ ਹੋਣ। ਸਾਰੇ ਸਕੂਲਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਬੱਚਿਆਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਠੰਢ ਤੋਂ ਬਚਾਉਣ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ। ਨਿਯਮਾਂ ਅਨੁਸਾਰ ਹੁਕਮ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਨੂੰ ਸਭ ਤੋਂ ਵੱਧ ਤਰਜ਼ੀਹ ਦੇਣ, ਉਨ੍ਹਾਂ ਨੂੰ ਢੁੱਕਵੇਂ ਗਰਮ ਕੱਪੜੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਠੰਢ ਤੋਂ ਬਚਾਉਣ ਲਈ ਸਾਰੀਆਂ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ। School Holidays