Jobs - Sach Kahoon Punjabi
Jobs in Germany: ਜਰਮਨੀ ਦੇ ਰਿਹਾ ਹੈ ਨੌਕਰੀ ਦਾ ਸ਼ਾਨਦਾਰ ਮੌਕਾ, 42 ਲੱਖ ਤੱਕ ਹੋਵੇਗੀ ਤਨਖਾਹ, ਭਾਰਤੀ ਵੀ ਕਰ ਸਕਦੇ ਹਨ ਅਪਲਾਈ
Jobs in Germany: ਹਰ ਸਾਲ ਲੱਖਾਂ ਨੌਜਵਾਨ ਵਿਦੇਸ਼ਾਂ ‘ਚ ਨੌਕਰੀਆਂ ਲਈ ਅਪਲਾਈ ਕਰਦੇ ਹਨ, ਪਰ ਵਿਦੇਸ਼ ‘ਚ ਨੌਕਰੀ ਹਾਸਲ ਕਰਨਾ ਆਸਾਨ ਨਹੀਂ ਜੇਕਰ ਨੌਕਰੀ ਮਿਲ ਵੀ ਜਾਂਦੀ ਹੈ, ਤਾਂ ਗੱਲ ਵਰਕ ਵੀਜ਼ਾ ’ਤੇ ਆ ਕੇ ਅਟਕ ਜਾਂਦੀ ਹੈ ਕਿਉਂਕਿ ਜਰਮਨ ਸਰਕਾਰ ਨੇ ਭਾਰਤੀਆਂ ਨੂੰ ਆਪਣੇ ਦੇਸ਼ ਵਿੱਚ ਆਕੇ ਨੌਕਰੀ ਕਰਨ ਲਈ 90 ਹਜ਼ਾਰ ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਹੈ, ਉੱਥੇ ਇੱਕ ਰੇਲ ਕੰਪਨੀ ਨੇ ਡਰਾਈਵਰ ਯਾਨੀ ਲੋਗੋ ਪਾਇਲਟ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ।
ਇਹ ਵੀ ਪੜ੍ਹੋ: Mansa News: ਇਹ ਹਾਦਸਾਗ੍ਰਸਤ ਕਾਰ ਕਿਸ ਦੀ ਹੈ?, ਪੁਲਿਸ ਨੇ ਜਾਂਚ ਅਰੰਭੀ, ਜਾਣੋ ਪੂਰਾ ਮਾਮਲਾ
ਦਰਅਸਲ ਜਰਮਨੀ ਨੂੰ ਯੂਰਪ ਦਾ ਆਰਥਿਕ ਇੰਜਨ ਕਿਹਾ ਜਾਂਦਾ ਹੈ, ਆਟੋਮੋਬਾਈਲ, ਮੈਨੂਫੈਕਚਰਿੰਗ, ਫਾਰਮਾ ਸਮੇਤ ਕਈ ਉਦਯੋਗਾਂ ਵਿੱਚ ਜਰਮਨ ਕੰਪਨੀਆਂ ਦਾ ਦਬਦਬਾ ਹੈ, ਹਰ ਕੋਈ ਜਾਣਦਾ ਹੈ ਕਿ ਜਰਮਨੀ ਨੂੰ ਇਨ੍ਹੀਂ ਦਿਨੀਂ ਹੁਨਰਮੰਦ ਕਾਮਿਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਲ ਹੀ ਵਿੱਚ ਜਰਮਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਭਾਰਤੀਆਂ ਲਈ 90 ਹਜ਼ਾਰ ਵੀਜ਼ਾ ਜਾਰੀ ਕਰਨ ਵਾਲੇ ਹਨ, ਇਸ ਰਾਹੀਂ ਹਜ਼ਾਰਾਂ ਭਾਰਤੀਆਂ ਨੂੰ ਜਰਮਨੀ ਵਿਚ ਕੰਮ ਕਰਨ ਦਾ ਮੌਕਾ ਮਿਲੇਗਾ, ਜਰਮਨੀ ਦੀ ਇਕ ਕੰਪਨੀ ਨੇ ਲੋਗੋ ਪਾਇਲਟ ਯਾਨੀ ਟਰੇਨ ਡਰਾਈਵਰ ਦੀਆਂ ਅਸਾਮੀਆਂ ਦਾ ਐਲਾਨ ਕੀਤਾ ਹੈ।
ਵੱਡੀਆਂ ਕੰਪਨੀਆਂ ਵਿੱਚ ਮਿਲੇਗੀ ਨੌਕਰੀ | Jobs in Germany
ਤੁਹਾਨੂੰ ਦੱਸ ਦੇਈਏ ਕਿ ਜਰਮਨੀ ਦੀਆਂ ਕਈ ਕੰਪਨੀਆਂ ਕਰਮਚਾਰੀਆਂ ਦੀ ਕਮੀ ਦਾ ਸਾਹਮਣਾ ਕਰ ਰਹੀਆਂ ਹਨ, ਅਜਿਹੇ ‘ਚ ਇਸ ਦੇਸ਼ ‘ਚ ਭਾਰਤੀ ਲੋਕੋ ਪਾਇਲਟਾਂ ਦੀ ਮੰਗ ਵਧ ਗਈ ਹੈ, ਜਰਮਨੀ ਦੀ ਮਸ਼ਹੂਰ ਰੇਲਵੇ ਕੰਪਨੀ ‘Deutsche Bahn’ ਹੁਣ ਭਾਰਤ ਤੋਂ ਟਰੇਨ ਡਰਾਈਵਰਾਂ ਦੀ ਨਿਯੁਕਤੀ ਕਰ ਰਹੀ ਹੈ। ਭਾਰਤੀ ਟਰੇਨ ਡਰਾਈਵਰਾਂ ਨੂੰ ਜਰਮਨੀ ਦੇ ਨਾਲ-ਨਾਲ ਦੁਨੀਆ ਦੇ ਕਈ ਵੱਖ-ਵੱਖ ਹਿੱਸਿਆਂ ‘ਚ ਚੱਲ ਰਹੇ ਪ੍ਰੋਜੈਕਟਾਂ ‘ਤੇ ਕੰਮ ਕਰਨ ਦਾ ਮੌਕਾ ਦੇਵੇਗੀ। ਜਿਕਰਯੋਗ ਹੈ ਕਿ ਡੀਬੀ ਨੂੰ ਦੁਨੀਆ ਦੀ ਸਭ ਤੋਂ ਵੱਡੀ ਰੇਲਵੇ ਕੰਪਨੀ ਵਜੋਂ ਮੰਨਿਆ ਜਾਂਦਾ ਹੈ।
ਜਰਮਨੀ ’ਚ ਭਾਰਤੀਆਂ ਨੇ ਜਮਾਉਣਾ ਹੈ ਧਾਕ
ਤੁਹਾਨੂੰ ਦੱਸ ਦੇਈਏ ਕਿ Deutsche Bahn ਦਾ ਕੰਟਰੋਲ ਜਰਮਨ ਸਰਕਾਰ ਦੇ ਹੱਥਾਂ ਵਿੱਚ ਹੈ, Deutsche Bahn ਰੇਲਵੇ ਕੰਪਨੀ ਭਾਰਤੀ ਬਾਜ਼ਾਰ ਵਿੱਚ ਆਪਣੀ ਪਕੜ ਮਜ਼ਬੂਤ ​​ਕਰਨਾ ਚਾਹੁੰਦੀ ਹੈ, ਇਹ ਕੰਪਨੀ ਭਾਰਤੀ ਮੈਟਰੋ ਲਈ ਕੰਸਲਟੈਂਸੀ, ਸੰਚਾਲਨ ਅਤੇ ਰੱਖ-ਰਖਾਅ ਵਰਗੀਆਂ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਾ ਚਾਹੁੰਦੀ ਹੈ। ਸੇਵਾ, ਜਾਣਕਾਰੀ ਦੇ ਅਨੁਸਾਰ, ਡੀਬੀ ਇੰਟਰਨੈਸ਼ਨਲ ਓਪਰੇਸ਼ਨਜ਼ ਦੇ ਸੀਈਓ, ਨਿਕੋ ਵਾਰੈਨਾਫ ਨੇ ਦੱਸਿਆ ਕਿ ਜਰਮਨੀ ’ਚ ਟਰੇਨ ਡਰਾਈਵਰਾਂ ਦੀ ਘਾਟ ਹੈ ਅਤੇ ਅਸੀਂ ਅਤੇ ਅਸੀਂ ਆਪਣੇ ਗਲੋਬਲ ਪ੍ਰੋਜੈਕਟਾਂ ਲਈ ਭਾਰਤੀ ਕਰਮਚਾਰੀਆਂ ਦੀ ਵਿਸ਼ੇਸ਼ਤਾ ਦਾ ਲਾਭ ਲੈਣਾ ਚਾਹੁੰਦੇ ਹਾਂ।
ਸਿਖਲਾਈ ਸ਼ੁਰੂ ਹੋ ਗਈ ਹੈ | Jobs in Germany
ਇਸ ਦੇ ਨਾਲ ਹੀ, ਡੂਸ਼ ਬਾਹਨ ਦੇ ਅਧਿਕਾਰੀਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਦੁਹਾਈ ਅਤੇ ਆਸਪਾਸ ਦੇ ਖੇਤਰਾਂ ਵਿੱਚ, ਡੂਸ਼ ਬਾਹਨ ਇੰਟਰਨੈਸ਼ਨਲ ਆਪਰੇਸ਼ਨਜ਼ ਦੇ ਸੀਈਓ, ਨਿਕੋ ਵਾਰਬਨੌਫ ਦੇ ਅਨੁਸਾਰ, ਡੀਬੀ ਦੇ ਲਗਭਗ 100 ਭਾਰਤੀ ਕਰਮਚਾਰੀਆਂ ਨੂੰ ਗਲੋਬਲ ਪ੍ਰੋਜੈਕਟਾਂ ਵਿੱਚ ਕੰਮ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਿਆ ਗਿਆ ਹੈ ਅਤੇ ਉਹਨਾਂ ਨੂੰ ਵਿਸ਼ੇਸ਼ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ, ਜੋ ਉਹਨਾਂ ਨੂੰ ਜਰਮਨੀ ਅਤੇ ਹੋਰ ਦੇਸ਼ਾਂ ਵਿੱਚ ਕੰਮ ਕਰਨ ਲਈ ਸਿਖਲਾਈ ਦੇਵੇਗੀ ਅਤੇ ਉਹਨਾਂ ਨੂੰ ਆਪਣੇ ਹੁਨਰ ਦੀ ਵਧੀਆ ਵਰਤੋਂ ਕਰਨ ਦੇ ਯੋਗ ਕਰੇਗੀ।
ਡਾਇਚੇ ਬਾਨ ਵਿੱਚ ਨੌਕਰੀ ਕਿਵੇਂ ਮਿਲੇਗੀ?
Deutsche Bahn ਆਪਣੇ ਗਲੋਬਲ ਪ੍ਰੋਜੈਕਟਾਂ ਲਈ ਭਾਰਤੀਆਂ ਨੂੰ ਨਿਯੁਕਤ ਕਰੇਗਾ ਜੋ ਪਹਿਲਾਂ ਹੀ ਕੰਪਨੀ ਵਿੱਚ ਕੰਮ ਕਰ ਰਹੇ ਹਨ ਅਤੇ ਇਹਨਾਂ ਤੋਂ ਇਲਾਵਾ, ਕੰਪਨੀ ਬਹੁਤ ਸਾਰੇ ਲੋਕਾਂ ਨੂੰ ਵੀ ਨੌਕਰੀ ਦੇਵੇਗੀ, ਡਾਾਇਚੇ ਬਾਨ ਵਿੱਚ ਕੰਮ ਕਰਨ ਵਿੱਚ ਦਿਲਚਸਪੀ ਰੱਖਦੇ ਹਨ, ਇਸ ਲਈ ਤੁਹਾਨੂੰ DB, JOBS ‘ਤੇ ਜਾਣਾ ਪਵੇਗਾ /EN-EN ਵੈੱਬਸਾਈਟ, ਇੱਥੇ ਤੁਸੀਂ ਉਹਨਾਂ ਸਾਰੀਆਂ ਭੂਮਿਕਾਵਾਂ ਦੇ ਵੇਰਵੇ ਪ੍ਰਾਪਤ ਕਰੋਗੇ ਜਿਨ੍ਹਾਂ ਲਈ ਇਸ ਸਮੇਂ ਭਰਤੀ ਚੱਲ ਰਹੀ ਹੈ, ਤੁਸੀਂ ਇਹਨਾਂ ਨੌਕਰੀਆਂ ਲਈ ਲੋੜੀਂਦੇ ਯੋਗਤਾ ਦੇ ਮਾਪਦੰਡਾਂ ਦੀ ਜਾਂਚ ਕਰਕੇ ਨੌਕਰੀ ਲਈ ਅਰਜ਼ੀ ਦੇ ਸਕਦੇ ਹੋ। Jobs in Germany
Deutsche Bahn ਵਿੱਚ ਟ੍ਰੇਨ ਡਰਾਈਵਰ ਦੀ ਤਨਖਾਹ
ਯੂਰਪ ਵਿੱਚ ਕੰਮ ਕਰਦੇ ਸਮੇਂ ਭਾਰਤੀਆਂ ਨੂੰ ਚੰਗੀ ਤਨਖ਼ਾਹ ਦੀ ਪੇਸ਼ਕਸ਼ ਕੀਤੀ ਜਾਂਦੀ ਹੈ, ਤਨਖਾਹਾਂ ਦਾ ਰਿਕਾਰਡ ਰੱਖਣ ਵਾਲੀ ਇੱਕ ਵੈਬਸਾਈਟ ਗਲਾਸਡੋਰ ਦੇ ਅਨੁਸਾਰ, ਡੂਸ਼ ਬਾਹਨ ਵਿੱਚ ਕੰਮ ਕਰਨ ਵਾਲੇ ਇੱਕ ਰੇਲ ਡਰਾਈਵਰ ਦੀ ਔਸਤ ਸਾਲਾਨਾ ਤਨਖਾਹ 40,000 ਯੂਰੋ (36 ਲੱਖ ਰੁਪਏ) ਹੈ। ਔਸਤਨ, ਇੱਕ ਰੇਲ ਡਰਾਈਵਰ ਨੂੰ ਹਰ ਸਾਲ 33,000 ਯੂਰੋ (29 ਲੱਖ ਰੁਪਏ) ਤੋਂ ਲੈ ਕੇ 47,000 ਯੂਰੋ (42 ਲੱਖ ਰੁਪਏ) ਤੱਕ ਦੀ ਤਨਖਾਹ ਮਿਲਦੀ ਹੈ, ਤੁਸੀਂ ਇਸਦੀ ਵੈੱਬਸਾਈਟ ‘ਤੇ ਜਾ ਕੇ ਹੋਰ ਵੇਰਵਿਆਂ ਨੂੰ ਵੀ ਦੇਖ ਸਕਦੇ ਹੋ, ਅਤੇ ਉਹਨਾਂ ਲਈ ਵੀ ਅਰਜ਼ੀ ਦੇ ਸਕਦੇ ਹੋ। Jobs in Germany
ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
(ਐੱਮ ਕੇ ਸ਼ਾਇਨਾ) ਚੰਡੀਗੜ੍ਹ।  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। (Appointment Letters)
ਇਹ ਵੀ ਪੜ੍ਹੋ: ਕਿਸਾਨ ਹੱਟ 13-13 ਦੇ ਮਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ
ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। Appointment Letters
ਅਗਨੀਵੀਰ ਹਵਾਈ ਫੌਜ ਦੀ ਭਰਤੀ ਸ਼ੁਰੂ, ਛੇਤੀ ਕਰੋ ਅਪਲਾਈ
ਨੌਜਵਾਨ 8 ਜੁਲਾਈ ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਨੇ ਅਪਲਾਈ
(ਸੱਚ ਕਹੂੰ ਨਿਊਜ) ਪਟਿਆਲਾ। Agniveer ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਡੀਅਨ ਏਅਰ ਫੋਰਸ ਵਿਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪ੍ਰਾਰਥੀਆਂ (ਲੜਕੇ ਅਤੇ ਲੜਕੀਆਂ) ਨੂੰ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ: 2.70 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ
ਏਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਵੱਲੋਂ ਅਗਨੀਵੀਰ ਹਵਾਈ ਫੌਜ ਦੀ ਅਸਾਮੀ ਦੀ ਭਰਤੀ ਲਈ ਅਪਲਾਈ ਕਰਨ ਦੀ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਹੈ। ਹਵਾਈ ਸੈਨਾ ਵਿੱਚ (Agniveer) ਅਗਨੀਵੀਰ ਹਵਾਈ ਫੌਜ ਦੀ ਅਸਾਮੀ ਦੀ ਭਰਤੀ ਲਈ ਯੋਗ ਅਤੇ ਚਾਹਵਾਨ ਪ੍ਰਾਰਥੀ ਲਿੰਕ ’ਤੇ ਆਨਲਾਈਨ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਅਪਲਾਈ ਕਰਨ ਸਮੇਂ ਪ੍ਰਾਰਥੀ ਦੀ ਉਮਰ ਸੀਮਾ 21 ਸਾਲ ਹੋਣੀ ਚਾਹੀਦੀ ਹੈ ਪ੍ਰਾਰਥੀ ਮੈਡੀਕਲ ਮਾਪਦੰਡ, ਯੋਗਤਾ, ਨੌਕਰੀ ਸਬੰਧੀ ਡਿਟੇਲ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ ਜਾਣਕਾਰੀ ਪ੍ਰਾਪਤ ਕਰਨ ਲਈ 0171-2641125 ’ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab News ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡੇ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਾਰੇ ਨਵੇਂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ। ਉਨਾਂ ਕਿਹਾ ਕਿ ਇਸ ਨੌਕਰੀ ਨੂੰ ਪਹਿਲੀ ਜਾਂ ਆਖਰੀ ਨਹੀਂ ਸਮਝਣਾ। ਤੁਸੀ ਪਡ਼੍ਹਾਈ ਜਾਰੀ ਰੱਖਣੀ ਹੈ ਅਤੇ ਇਸ ਤੋਂ ਵੀ ਵੱਡੀ ਨੌਕਰੀ ਹਾਸਲ ਕਰਨੀ ਹੈ। ਮਾਨ ਨੇ ਕਿਹਾ ਕਿ ਹੁਣ ਯੋਗ ਉਮੀਦਵਾਰਾਂ ਨੂੰ ਨੌਕਰੀ ਮਿਲਦੀ ਹੈ। ਡਿਗਰੀ, ਹੁਨਰ ਮੁਤਾਬਿਕ ਮਿਲਦੀ ਹੈ। ਉਨਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਪੰਜਾਬ ’ਚ ਹੀ ਨੌਕਰੀਆਂ ਮਿਲ ਰਹੀਆਂ ਹਨ। ਹੁਣ ਵਿਦੇਸ਼ਾਂ ’ਚੋਂ ਵਾਪਸੀ ਦਾ ਟ੍ਰੇਡ ਚੱਲ ਪਿਆ ਹੈ।
ਇਹ ਵੀ ਪੜ੍ਹੋ: Budget 2024 Live : ਜਾਣੋ 2024 ਦੇ ਅੰਤਰਿਮ ਬਜ਼ਟ ਦੀਆਂ ਕੁਝ ਖਾਸ ਗੱਲਾਂ, ਵਿੱਤ ਮੰਤਰੀ ਦਾ ਭਾਸ਼ਣ ਜਾਰੀ…
ਸਰਕਾਰ ਵੱਲੋਂ ਨਿਯੁਕਤ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ-ਪੱਤਰ
ਵਿਭਾਗ ਦੀ ਨਿਰਦੇਸ਼ਕਾਂ ਹਰਪ੍ਰੀਤ ਕੌਰ ਨੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ 7 ਕਲਰਕਾਂ ਨੂੰ ਵਿਭਾਗ ਦੀ ਨਿਰਦੇਸ਼ਕਾਂ ਹਰਪ੍ਰੀਤ ਕੌਰ ਨੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਹਰਪ੍ਰੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਮੁਲਾਜ਼ਮ ਦੀ ਆਮਦ ਨਾਲ ਵਿਭਾਗ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਲਰਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਹੋਣ ਨਾਲ ਵਿਭਾਗ ਦੇ ਕੰਮਕਾਜ ‘ਚ ਹੋਰ ਤੇਜ਼ੀ ਆਵੇਗੀ। (Clerks Jobs)
ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਭਾਗ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਨਵਨਿਯੁਕਤ ਕਲਰਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਨਵਨਿਯੁਕਤ ਕਲਰਕ ਮਨਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਜਿਸ ਨਾਲ ਨੌਜਵਾਨ ਪੀੜ੍ਹੀ ’ਚ ਆਪਣੇ ਦੇਸ਼ ਚ ਰਹਿ ਕੇ ਹੀ ਮਿਹਨਤ ਕਰਨ ਲਈ ਉਤਸ਼ਾਹ ਮਿਲ ਰਿਹਾ ਹੈ। (Clerks Jobs)
ਇਹ ਵੀ ਪੜ੍ਹੋ: ਕੱਕਰ ’ਚ ਵੀ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਨੇੜੇ ਪੁੱਜੀ
ਕਵਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਵਿੱਦਿਅਕ ਮਿਹਨਤ ਦਾ ਪੰਜਾਬ ਸਰਕਾਰ ਨੇ ਜੋ ਮੁੱਲ ਪਾਇਆ ਹੈ ਉਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ‘ਚ ਮਨਪ੍ਰੀਤ ਕੌਰ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਕੋਸ਼ਿਕ ਰਾਣੀ, ਲਵਪ੍ਰੀਤ ਕੌਰ, ਚੇਤਨ ਕੁਮਾਰ ਤੇ ਕਵਲਜੀਤ ਸਿੰਘ ਕਲੇਰ ਸ਼ਾਮਲ ਸਨ। ਇਸ ਮੌਕੇ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਭੁਪਿੰਦਰਪਾਲ ਸਿੰਘ, ਗੁਰਮੀਤ ਸਿੰਘ ਤੇ ਕਵਿਤਾ ਵੀ ਹਾਜ਼ਰ ਸਨ।
ਸਮਾਲਸਰ ਦੀ ਕੁੜੀ ਦਾ ਸਬ ਇੰਸਪੈਕਟਰ ਭਰਤੀ ਹੋਣ ’ਤੇ ਵਿਸ਼ੇਸ਼ ਸਨਮਾਨ
(ਵਿੱਕੀ ਕੁਮਾਰ) ਸਮਾਲਸਰ। ਸਮਾਲਸਰ ਦਾ ਮਾਣ ਬਣੀ ਕੁੜੀ ਰਮਨਦੀਪ ਕੌਰ ਨੂੰ ਸਬ ਇੰਸਪੈਕਟਰ ਦੀ ਨੌਕਰੀ ਮਿਲਣ ’ਤੇ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਦੀਪਕ ਅਰੋੜਾ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ੍ਰੀ ਅਰੋੜਾ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਹੁਣ ਬਗੈਰ ਰਿਸ਼ਵਤ ਅਤੇ ਸਿਫਾਰਸ਼ ਤੋਂ ਆਮ ਘਰਾਂ ਦੇ ਬੱਚਿਆਂ ਨੂੰ ਨੌਕਰੀਆਂ ਮਿਲ ਰਹੀਆਂ ਹਨ। (Sub Inspector)
ਇਹ ਵੀ ਪੜ੍ਹੋ : ਅਸਟਰੇਲੀਆ ਤੋਂ 20 ਸਾਲ ਪੁਰਾਣਾ ਬਦਲਾ ਲੈਣ ਲਈ ਰੋਹਿਤ ਦੇ ਸ਼ੇਰ ਤਿਆਰ, ਬਣਾਇਆ ਖਾਸ ਪਲਾਨ, ਜਾਣੋਂ
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਯੋਗ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ ਹੀ 29000 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇ ਕੇ ਇਸ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਸ ਸਮੇਂ ਸਬ ਇੰਸਪੈਕਟਰ ਬਣੀ ਰਮਨਦੀਪ ਨੇ ਦੱਸਿਆ ਕਿ ਇਸ ਸਰਕਾਰ ਨੇ ਉਸਦੀ ਪੜ੍ਹਾਈ ਦਾ ਮੁੱਲ ਪਾਇਆ ਹੈ। ਇਸ ਸਮੇ ਸਮਾਜ ਸੇਵੀ ਇਕੱਤਰ ਸਿੰਘ, ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਜੱਗਾ ਸੰਧੂ, ਰਾਜਾ ਸਿੰਘ, ਡਾਕਟਰ ਅਮਰੀਕ ਸਿੰਘ, ਕਾਕਾ ਸਰਾਂ, ਸੁਖਦੇਵ ਸਿੰਘ ਸੋਢੀ, ਨਿਛੱਤਰ ਸੋਢੀ, ਅਵਤਾਰ ਸਿੰਘ ਹਾਜਰ ਸਨ।
ਮੁੱਖ ਮੰਤਰੀ ਨੇ ਦਿੱਤਾ ਦੀਵਾਲੀ ਦਾ ਤੋਹਫਾ, ਨੌਜਵਾਨ ਹੋਏ ਬਾਗੋ-ਬਾਗ
583 ਨਵ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ (Diwali Gift) ਦਿੰਦਿਆਂ ਵੱਖ-ਵੱਖ ਵਿਭਾਗਾਂ ’ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ 583 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਉਨਾਂ ਨੂੰ ਵਧੀਆ ਦਿੱਤੀ ਤੇ ਕੰਮ ਨੂੰ ਇਮਾਨਦਾਰੀ ਨਾਲ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਅਧਿਆਪਕ ਦੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ, ਆ ਗਿਆ ਮੌਕਾ
ਚੰਡੀਗੜ੍ਹ ਵਿਖੇ ਸਮਾਗਮ ਦੌਰਾਨ ਮਾਨ ਨੇ ਕਿਹਾ ਕਿ ਜੇਕਰ ਤਿਉਹਾਰ ਮੌਕੇ ਚੰਗੀਆਂ ਖਬਰ ਆਵੇ ਤਾਂ ਖੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਨੌਜਵਾਨ-ਮੁੰਡੇ ਕੁੜੀਆਂ ਨੂੰ ਨੌਕਰੀਆਂ ਦੇਣ ਦਾ ਪੰਜਾਬ ਸਰਕਾਰ ਵੱਲੋਂ ਸਿਲਸਿਲਾ ਜਾਰੀ ਹੈ ਅਤੇ ਅੱਗੇ ਵੀ ਇਹ ਇਸੇ ਤਰ੍ਹਾਂ ਜਾਰੀ ਰਹੇਗਾ। ਉਨਾਂ ਕਿਹਾ ਅੱਜ 593 ਉਮੀਦਾਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਸਨ ਪਰ 13 ਉਮੀਦਵਾਰਾਂ ਦੇ ਕਾਨੂੰਨੀ ਰੁਕਾਵਟ ਆ ਗਈ ਹੈ। ਉਨਾਂ ਕਿਹਾ ਇਨਾਂ ਉਮੀਦਵਾਰਾਂ ਦੀ ਕਾਨੂੰਨੀ ਲਡ਼ਾਈ ਵੀ ਅਸੀਂ ਲੜਾਂਗੇ ਤੇ ਉਨਾਂ ਨੂੰ ਵੀ ਛੇਤੀ ਨਿਯੁਕਤੀ ਪੱਤਰ ਦੇਵਾਂਗੇ।
ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਲੈਣ ਵਾਲਿਆਂ ਵਿਰੁੱਧ ਹੁਣ ਹੋਵੇਗੀ ਕਾਰਵਾਈ
ਡੀਸੀ ਤੇ ਸਬੰਧਿਤ ਵਿਭਾਗ ਤੁਰੰਤ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਰਨ ਕਾਰਵਾਈ : ਡਾ. ਬਲਜੀਤ ਕੌਰ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ’ਚ ਕੁੱਲ 17 ਜਿਨ੍ਹਾਂ ’ਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ ਪਰ ਅਜੇ ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਲੈਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੇ ਆਦੇਸ਼ਤੱਕ ਇਨ੍ਹਾਂ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ। (Fake Certificates)
ਇਹ ਵੀ ਪੜ੍ਹੋ : ਪ੍ਰੋ. ਬੀ. ਸੀ. ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਸਕਰੂਟਨੀ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਹੁਣ ਤੱਕ ਜ਼ਿਲ੍ਹਾ ਪਟਿਆਲਾ ਦੇ ਅਵਿਨਾਸ਼ ਚੰਦਰ, ਸ਼ਿੰਦਰ ਕੌਰ, ਰਾਜੂ, ਅਮਰੀਕ ਸਿੰਘ, ਜਗਦੀਸ਼ ਸਿੰਘ, ਅਮਰ ਕੌਰ, ਕਪੂਰਥਲਾ ਦੇ ਅਰਵਿੰਦ ਕੁਮਾਰ, ਐੱਸਏਐੱਸ ਨਗਰ ਦੇ ਪ੍ਰਮੋਦ ਕੁਮਾਰ, ਜਸਵੀਰ ਕੌਰ, ਫਿਰੋਜਪੁਰ ਦੀ ਗੀਤਾ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਲੁਧਿਆਣਾ ਦੇ ਹਰਪਾਲ ਸਿੰਘ, ਜਤਿੰਦਰ ਕੌਰ, ਮੁਕਤਸਰ ਸਾਹਿਬ ਦੇ ਲੇਖਰਾਜ, ਫਾਜ਼ਿਲਕਾ ਦੇ ਸੁਖਤਿਆਰ ਸਿੰਘ ਅਨੁਸੂਚਿਤ ਜਾਤੀ ਸਰਟੀਫਿਕੇਟ ਤੇ ਪਟਿਆਲਾ ਦੀ ਸੋਨੀਆ ਮਲਹੋਤਰਾ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। (Fake Certificates)
ਇਸ ਤੋਂ ਇਲਾਵਾ ਡਾ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਸਬੰਧੀ ਕੇਸ ਕਾਰਵਾਈ ਅਧੀਨ ਹੈ। ਉਨਾਂ ਕਿਹਾ ਕਿ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਤੇ ਜਬਤ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਜਾਅਲੀ ਸਰਟੀਫਿਕੇਟਾਂ ਦੇ ਅਧਾਰ ਤੇ ਨੌਕਰੀ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਸਬੰਧਿਤ ਵਿਭਾਗਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। (Fake Certificates)
ਆਪ ਸਰਕਾਰ ਨੇ 9 ਮਹੀਨਿਆਂ ‘ਚ 25 ਹਜ਼ਾਰ ਨੌਕਰੀਆਂ ਦੇ ਕੇ ਆਪਣਾ ਵਾਅਦਾ ਨਿਭਾਇਆ : ਬਲਜਿੰਦਰ ਕੌਰ
ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਪੁੱਜਣ ’ਤੇ ਕੀਤਾ ਸਨਮਾਨ
(ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਸਿਹਤ ਸੇਵਾਵਾ ਦਿੱਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਚੀਫ ਵਿੱਪ ਪ੍ਰੋਂ. ਬਲਜਿੰਦਰ ਕੌਰ (Baljinder Kaur MLA ) ਵਿਧਾਇਕ ਤਲਵੰਡੀ ਸਾਬੋ ਕੈਬਨਿਟ ਰੈਕ ਪੰਜਾਬ ਨੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਵਿਖੇ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ :  ਚਾਈਨਾ ਡੋਰ ’ਚ ਆਇਆ ਕਰੰਟ, ਪਤੰਗ ਚੜਾਉਂਦਾ ਬੱਚਾ ਝੁਲਸਿਆ
ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਲੋਕ ਬੇਹੱਦ ਖੁਸ਼
ਪ੍ਰੋਂ. ਬਲਜਿੰਦਰ ਕੌਰ (Baljinder Kaur MLA ) ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਮੁੜ ਤੋਂ ਵਿਕਾਸ ਅਤੇ ਤਰੱਕੀ ਦੇ ਰਾਹੇ ਪਾ ਕੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ। ਆਪ ਸਰਕਾਰ ਨੇ ਮਹਿਜ 9 ਮਹੀਨਿਆ ਵਿੱਚ 25 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਆਪਣਾ ਵਾਅਦਾ ਨਿਭਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਕਰੀਆਂ ਦਿੱਤੀਆ ਜਾਣਗੀਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਲੋਕ ਬੇਹੱਦ ਖੁਸ਼ ਹਨ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਪ੍ਰੋਂ. ਬਲਜਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਜੈਬ ਸਿੰਘ, ਹਰਜੀਤ ਕੌਰ, ਕਮਲਜੀਤ ਕੌਰ, ਕੇਵਲ ਸਿੰਘ ਪੀ.ਏ, ਹਰਪ੍ਰੀਤ ਸਿੰਘ ਭੁੱਲਰ, ਲਾਡੀ ਖਹਿਰਾ, ਧੀਰਜ ਠਾਕੁਰ, ਕਰਨਦੀਪ ਸਿੰਘ, ਜਸਕਰਨਵੀਰ ਸਿੰਘ ਤੇਜੇ, ਦਰਸਨ ਸਿੰਘ ਗੁਰਦਿੱਤਪੁਰਾ, ਗੋਬਿੰਦ ਸਿੰਘ ਦੁਲੱਦੀ, ਡਾ ਜਤਿੰਦਰ ਸਿੰਘ, ਸੱਤਗੁਰ ਸਿੰਘ ਦੁਲੱਦੀ ਆਦਿ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਿਛਲੇ ਦੋ ਸਾਲਾਂ ’ਚ ਕੇਂਦਰ ਸਰਕਾਰ ਨੇ ਦਿੱਤੀਆਂ 1,59,615 ਨੌਕਰੀਆਂ
ਪਿਛਲੇ ਦੋ ਸਾਲਾਂ ’ਚ ਕੇਂਦਰ ਸਰਕਾਰ ਨੇ ਦਿੱਤੀਆਂ 1,59,615 ਨੌਕਰੀਆਂ
(ਏਜੰਸੀ)
ਨਵੀਂ ਦਿੱਲੀ l ਬੇਰੁਜ਼ਗਾਰੀ ਦੇ ਮੁੱਦੇ ’ਤੇ ਜਾਰੀ ਵਿਰੋਧੀ ਧਿਰ ਦੇ ਰੌਲੇ ਵਿਚਕਾਰ ਕੇਂਦਰ ਸਰਕਾਰ ਨੇ ਸਰਕਾਰੀ ਨੌਕਰੀਆਂ?ਦਿੱਤੇ ਜਾਣ ਸਬੰਧੀ ਇਹ ਅੰਕੜਾ ਜਾਰੀ ਕੀਤਾ ਹੈ ਸਰਕਾਰ ਨੇ ਸੰਸਦ ’ਚ ਦੱਸਿਆ ਕਿ ਸੰਘ ਲੋਕ ਸੇਵਾ ਆਯੋਗ, ਕਰਮਚਾਰੀ ਚੋਣ ਕਮਿਸ਼ਨ ਅਤੇ ਬੈਭਕਿੰਗ ਕਰਮਚਾਰੀ ਦੀ ਚੋਣ ਸੰਸਥਾਨਾਂ ਵੱਲੋਂ 2020-21 ਅਤੇ 2021-22 ਦੌਰਾਨ ਕੁੱਲ 1,59,615 ਉਮੀਦਵਾਰਾਂ ਦੀ ਚੋਣ ਕੀਤੀ ਗਈ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ 1,59,615 ਉਮੀਦਵਾਰਾਂ ’ਚੋਂ ਯੂਪੀਐੱਸਸੀ ’ਚ 8,913, ਐੱਸਐੱਸਸੀ ’ਚ 97,914 ਅਤੇ ਆਈਬੀਪੀਐੱਸ ’ਚ 52,788 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈl
ਉਨ੍ਹਾਂ?ਕਿਹਾ ਕਿ 2020-21 ’ਚ ਕੁੱਲ 96,601 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਸੀ, ਜਿਸ ’ਚੋਂ ਯੂਪੀਐੱਸਸੀ ਵੱਲੋਂ 4,214 ਐੱਸਐੱਸਸੀ ਵੱਲੋਂ 68,891 ਅਤੇ ਆਈਬੀਪੀਐੱਸ ਰਾਹੀਂ 23,496 ਉਮੀਦਵਾਰ ਭਰਤੀ ਕੀਤੇ ਗਏ ਇਸ ਦੇ ਨਾਲ ਹੀ 2021-22 ’ਚ 63,014 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਸੀ, ਇਨ੍ਹਾਂ ’ਚ ਯੂਪੀਐੱਸਸੀ ਵੱਲੋਂ 4,699, ਐੱਸਐੱਸਸੀ ਵੱਲੋਂ 29,023 ਅਤੇ ਆਈਬੀਪੀਐੱਸ ਵੱਲੋਂ 29,292 ਉਮੀਦਵਾਰ ਭਰਤੀ ਕੀਤੇ ਗਏl
ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ’ਚ ਭਰਤੀ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਇਹ ਕੋਵਿਡ-19 ਮਹਾਂਮਾਰੀ ਦੌਰਾਨ ਵੀ ਜਾਰੀ ਰਹੀ ਯੂਪੀਐੱਸਸੀ, ਐੱਸਐੱਸਸੀ ਅਤੇ ਆਈਬੀਪੀਐੱਸ ਸਾਰੇ ਕੋਵਿਡ-19 ਸੁਰੱਖਿਆ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਪ੍ਰੀਖਿਆਵਾਂ ਆਯੋਜਿਤ ਕਰ ਰਹੇ ਹਨ ਕੋਵਿਡ ਮਹਾਮਾਰੀ ਕਾਰਨ ਸਿਵਲ ਸੇਵਾ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਉਮਰ ’ਚ ਢਿੱਲ ਦੇਣ ਤੇ ਵਾਧੂ ਕੋਸ਼ਿਸ਼ ਕਰਨ ਦੇ ਮੁੱਦੇ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਸੀਐੱਸਈ ਉਮੀਦਵਾਰਾਂ ਵੱਲੋਂ ਰਿੱਟ ਪਟੀਸ਼ਨਾਂ ਰਾਹੀਂ ਭਾਰਤ ਦੇ ਸੁਪਰੀਮ ਕੋਰਟ ਵਿੱਚ ਵੀ ਲਿਆਂਦਾ ਗਿਆ ਸੀl
ਸੁਪਰੀਮ ਕੋਰਟ ਵੱਲੋਂ ਪਾਸ ਕੀਤੇ ਗਏ ਫੈਸਲਿਆਂ ਦੇ ਆਧਾਰ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਤੇ ਵਿਚਾਰ ਕੀਤਾ ਗਿਆ ਸੀ ਤੇ ਸਿਵਲ ਸੇਵਾ ਪ੍ਰੀਖਿਆ ਦੇ ਸਬੰਧ ’ਚ ਕੋਸ਼ਿਸ਼ਾਂ ਦੀ ਗਿਣਤੀ ਅਤੇ ਉਮਰ ਹੱਦ ਦੇ ਸਬੰਧ ’ਚ ਮੌਜੂਦਾ ਵਿਵਸਥਾਵਾਂ ਨੂੰ ਬਦਲਣਾ ਸੰਭਵ ਨਹੀਂ ਪਾਇਆ ਗਿਆ ਹੈl
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ ਕਰਨ ਦਾ ਐਲਾਨ
ਅਸ਼ਵਨੀ ਚਾਵਲਾ/ਚੰਡੀਗੜ੍ਹ। ਪਰਾਲੀ ਸਾੜਨ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ ਹੈ, ਕਿਉਂਕਿ ਹੁਣ ਪਰਾਲੀ ਸਾੜਨ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਛੋਟਾ-ਮੋਟਾ ਜ਼ੁਰਮਾਨਾ ਨਹੀਂ ਸਗੋਂ ਉਨ੍ਹਾਂ ਦੀ ਨੌਕਰੀ ਖ਼ਤਰੇ ਵਿੱਚ ਪੈਣ ਵਾਲੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਹੜੇ ਖ਼ੁਦ ਕਾਸ਼ਤਕਾਰ ਹਨ ਜਾਂ ਫਿਰ ਉਨ੍ਹਾਂ ਦੇ ਨਾਂਅ ‘ਤੇ ਚੱਲ ਰਹੀ ਖੇਤੀ ਦੀ ਜ਼ਮੀਨ ‘ਤੇ ਇਸ ਗੈਰ ਕਾਨੂੰਨੀ ਕੰਮ ਨੂੰ ਅੰਜਾਮ ਦਿੱਤਾ ਜਾ ਰਿਹਾ ਹੋਵੇਗਾ। (Employees )
ਪੰਜਾਬ ਸਰਕਾਰ ਨੇ ਇਸ ਤਰ੍ਹਾਂ ਦੇ ਹਰ ਮੁਲਾਜ਼ਮ ਦੀ ਜਵਾਬਦੇਹੀ ਤੈਅ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਵਿਸਥਾਰ ਵਿੱਚ ਹਦਾਇਤਾਂ ਜਾਰੀ ਕਰਦਿਆਂ ਸਰਕਾਰ ਨੇ ਸਮੂਹ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਝੋਨੇ ਦੀ ਕਾਸ਼ਤ ਹੇਠ ਆਪਣੀ ਜ਼ਮੀਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਜਿਹੇ ਮੁਲਾਜ਼ਮਾਂ ਵਿਰੁੱਧ ਸੇਵਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। (Employees | )
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਾਕੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿਉਂ ਜੋ ਇਹ ਅਮਲ ਵਾਤਾਵਰਨ ਅਤੇ ਸਿਹਤ ਲਈ ਬਹੁਤ ਮਾਰੂ ਸਾਬਤ ਹੁੰਦਾ ਹੈ। ਇਸੇ ਤਰ੍ਹਾਂ ਮੁਲਾਜ਼ਮਾਂ ਨੂੰ ਇਹ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਧਰੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਸਬੰਧਿਤ ਅਥਾਰਟੀ ਦੇ ਨੋਟਿਸ ਵਿੱਚ ਲਿਆਉਣਗੇ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀ ਜਿੱਥੇ ਖੁਦ ਪਰਾਲੀ ਸਾੜਨ ਦੇ ਅਮਲ ਤੋਂ ਲਾਂਭੇ ਰਹਿਣਗੇ, ਉੱਥੇ ਹੀ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ‘ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨਗੇ। Employees |
ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਤੇ ਹੋਰ ਪੁਲਿਸ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਜ਼ੋਰ ਦੇ ਕੇ ਆਖਣ। ਇਸੇ ਤਰ੍ਹਾਂ ਸਾਰੇ ਮਾਲ ਪਟਵਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਖੇਤ ਸਬੰਧੀ ਵੀ ਕਰਮਚਾਰੀ ਆਪਣੀ ਅਥਾਰਟੀ ਨੂੰ ਤੁਰੰਤ ਸੂਚਿਤ ਕਰੇ। ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਨੰਬਰਦਾਰ ਪਰਾਲੀ ਸਾੜਣ ਦੀ ਗਤੀਵਿਧੀ ‘ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਲਈ ਸਬੰਧਤ ਅਥਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਜਾਵੇ।
ਪੰਨੂੰ ਨੇ ਅੱਗੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਵੀ ਆਪੋ-ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਨਹਿਰੀ ਪਟਵਾਰੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਨ੍ਹਾਂ ਦੇ ਸਬੰਧਤ ਇਲਾਕੇ ਵਿੱਚ ਪਰਾਲੀ ਸਾੜਣ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਕੇਂਦਰ ਤੋਂ ਮੰਗ
ਪਾਲਿਸੀ ਅਨੁਸਾਰ ਹੀ ਲਿਆ ਜਾਏਗਾ ਫੈਸਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਰਾਕ ਵਿੱਚ ਮਾਰੇ ਗਏ 27 ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਸਣੇ ਇੱਕ-ਇੱਕ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ ਤਾਂ ਕਿ ਉਨਾਂ ਦਾ ਪਰਿਵਾਰ ਦਾ ਗੁਜ਼ਾਰਾ ਹੋ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ 11 ਅੰਮ੍ਰਿਤਸਰ ਅਤੇ 11 ਜਲੰਧਰ ਸਣੇ 5 ਵਿਅਕਤੀ ਪੰਜਾਬ ਦੇ ਹੋਰ ਸ਼ਹਿਰਾਂ ਵਿੱਚੋਂ ਹਨ। ਇਨਾਂ ਸਾਰੀਆਂ ਦੇ ਪਰਿਵਾਰਾਂ ਨਾਲ ਸਰਕਾਰ ਇਸ ਦੁਖ ਦੀ ਘੜੀ ਵਿੱਚ ਖੜ੍ਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਤਾਂ ਕਿ ਦੇਸ ਪੱਧਰ ‘ਤੇ ਹੀ ਇਹ ਰਾਹਤ ਮਿਲੇ।
ਇਥੇ ਹੀ ਵਿਰੋਧ ਪਾਰਟੀਆਂ ਵਲੋਂ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦੀ ਮੰਗ ‘ਤੇ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਪਾਲਿਸੀ ਦੇਖਣੀ ਪਏਗੀ ਕਿ ਪੰਜਾਬ ਵਿੱਚ ਕਿੰਨਾ ਅਤੇ ਕਿਵੇਂ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਪਾਲਿਸੀ ਦੇਖਣ ਤੋਂ ਬਾਅਦ ਹੀ ਉਹ ਕੁਝ ਕਹਿ ਸਕਣਗੇ।
ਕੇਂਦਰ ਨੂੰ ਛੱਡੋ, ਪੰਜਾਬ ਕੀ ਦੇ ਰਿਹਾ ਐ : ਮਜੀਠਿਆ
ਬਿਕਰਮ ਮਜੀਠਿਆ ਨੇ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਛੱਡ ਦੇਣ ਚਾਹੀਦਾ ਹੈ ਕਿ ਉਹ ਕੀ ਦੇਣਗੇ, ਕਿਉਂਕਿ ਕੇਂਦਰ ਸਰਕਾਰ ਨਾਲ ਹੀ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਇਨਾਂ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਬਿਕਰਮ ਮਜੀਠੀਆ ਨੇ ਕਿਹਾ ਕਿ ਕੀ ਸਰਕਾਰ ਦੀ ਇੰਨੀ ਮਾੜੀ ਹਾਲਤ ਹੈ ਕਿ ਉਹ ਖ਼ੁਦ ਮੁਆਵਜ਼ਾ ਦੇਣ ਦੀ ਥਾਂ ‘ਤੇ ਕੇਂਦਰ ਸਰਕਾਰ ਵੱਲ ਤੱਕ ਰਹੀਂ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਖਜਾਨੇ ਵਿੱਚੋਂ ਵੀ ਕੁਝ ਨਾ ਕੁਝ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।
ਖਹਿਰਾ ਕਾਂਗਰਸ ਵਾਲੇ ਪਾਸੇ ਹੀ ਜਾ ਕੇ ਬੈਠ ਜਾਏ : ਮਜੀਠੀਆ
ਆਪ ਆਗੂ ਸੁਖਪਾਲ ਖਹਿਰਾ ਵਲੋਂ ਕਿਸੇ ਮੁੱਦੇ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ‘ਤੇ ਭੜਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਤੁਸੀਂ ਇਨਾਂ ਕਾਂਗਰਸੀਆਂ ਵੱਲ ਜਾ ਕੇ ਹੀ ਬੈਠ ਜਾਓ। ਬਿਕਰਮ ਮਜੀਠੀਆ ਨੇ ਸਦਨ ਤੋਂ ਬਾਹਰ ਕਿਹਾ ਕਿ ਸੁਖਪਾਲ ਖਹਿਰਾ ਤਾਂ ਪੂਰੀ ਤਰਾਂ ਹੀ ਕਾਂਗਰਸ ਸਰਕਾਰ ਅੱਗੇ ਗੋਡੇ ਟੇਕ ਕੇ ਬਹਿ ਗਿਆ ਹੈ। ਉਸ ਨੂੰ ਲਗਦਾ ਹੈ ਕਿ ਸ਼ਾਇਦ ਕਾਂਗਰਸ ਉਸ ਨੂੰ ਆਪਣੇ ਵਾਲੇ ਪਾਸੇ ਲੈ ਲਏਗੀ। ਜੇਕਰ ਇੰਨੀ ਹੀ ਚਮਚਾਗੀਰੀ ਕਰਨੀ ਹੈ ਤਾਂ ਕਾਂਗਰਸ ਵਾਲੇ ਪਾਸੇ ਜਾ ਕੇ ਬੈਠ ਜਾਏ ਪਰ ਅਕਾਲੀ ਦਲ ਨੂੰ ਆਪਣਾ ਕੰਮ ਕਰਨ ਦੇਵੇ, ਐਵੇਂ ਹੀ ਉੱਠ ਉੱਠ ਕੇ ਮੁੱਖ ਮੰਤਰੀ ਦਾ ਹਰ ਗੱਲ ‘ਤੇ ਹੀ ਧੰਨਵਾਦ ਨਾ ਕਰਦਾ ਫਿਰੇ।