AAP Sarpanch Murder - Sach Kahoon Punjabi

ਵਿਆਹ ਸਮਾਗਮ ’ਚ ਅੰਨ੍ਹੇਵਾਹ ਗੋਲੀਬਾਰੀ, ‘ਆਪ’ ਸਰੰਪਚ ਦਾ ਕਤਲ
ਸਰੰਪਚ ਦਾ ਭਰਾ ਵੀ ਜ਼ਖਮੀ | Tarn Taran News

Tarn Taran News: ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਦੇ ਸਰਪੰਚਾਂ ਦੇ ਕਤਲਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਾਰਟੀ ਨਾਲ ਜੁੜੇ ਇੱਕ ਹੋਰ ਸਰਪੰਚ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਤਰਨਤਾਰਨ ’ਚ ਵਾਪਰੀ। ਤਰਨਤਾਰਨ ਦੇ ਪਿੰਡ ਸ਼ੇਰੋ ਦੇ ਸਿੱਧੂ ਫਾਰਮ ’ਚ ਇੱਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਸਰਪੰਚ ਹਰਬਿੰਦਰ ਸਿੰਘ ਦੀ ਮੌਤ ਹੋ ਗਈ।

ਇਹ ਖਬਰ ਵੀ ਪੜ੍ਹੋ : Punjab News: ਮਾਲਵੇ ਨੂੰ ਵੱਡਾ ਤੋਹਫਾ, ਸਾਲਾਂ ਪੁਰਾਣੀ ਸਮੱਸਿਆ ਦਾ ਹੋਵੇਗਾ ਹੱਲ, ਮਿਲੇਗੀ ਰਾਹਤ

ਗੋਲੀਬਾਰੀ ਦੀ ਆਵਾਜ ਨਾਲ ਵਿਆਹ ਸਮਾਗਮ ’ਚ ਭਗਦੜ ਮਚ ਗਈ। ਸਰਪੰਚ ਦੇ ਚਚੇਰੇ ਭਰਾ ਨੂੰ ਵੀ ਗੋਲੀ ਲੱਗੀ ਤੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, ਆਨੰਦ ਕਾਰਜ ਤੋਂ ਬਾਅਦ, ਮਹਿਮਾਨ ਡੀਜੇ ਸੰਗੀਤ ’ਤੇ ਨੱਚ ਰਹੇ ਸਨ, ਤੇ ਮਾਹੌਲ ਖੁਸ਼ਨੁਮਾ ਸੀ। ਸਰਪੰਚ ਹਰਬਿੰਦਰ ਸਿੰਘ ਆਪਣੇ ਰਿਸ਼ਤੇਦਾਰਾਂ ਨਾਲ ਖਾਣਾ ਖਾ ਰਹੇ ਸਨ। ਜਾਣਕਾਰੀ ਅਨੁਸਾਰ, ਮੋਟਰਸਾਈਕਲ ’ਤੇ ਦੋ ਨੌਜਵਾਨ ਮਹਿਲ ਬਾਹਰ ਪਹੁੰਚੇ, ਆਪਣੀਆਂ ਬਾਈਕ ਖੜ੍ਹੀਆਂ ਕੀਤੀਆਂ ਤੇ ਅੰਦਰ ਦਾਖਲ ਹੋਏ।

ਪਿੱਛੇ ਤੋਂ ਸਰਪੰਚ ’ਤੇ ਗੋਲੀਆਂ ਦੀ ਵਰਖਾ ਕੀਤੀ। ਅਚਾਨਕ ਹੋਈ ਗੋਲੀਬਾਰੀ ਨੇ ਘਟਨਾ ਸਥਾਨ ’ਤੇ ਦਹਿਸ਼ਤ ਫੈਲਾ ਦਿੱਤੀ। ਹਮਲੇ ਬਾਅਦ, ਜਦੋਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਤਾਂ ਸਰਪੰਚ ਦਾ ਚਚੇਰਾ ਭਰਾ ਉਨ੍ਹਾਂ ਨੂੰ ਫੜਨ ਲਈ ਉਨ੍ਹਾਂ ਦੇ ਪਿੱਛੇ ਭੱਜਿਆ, ਪਰ ਮੁਲਜ਼ਮ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਦੋਵਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਰਪੰਚ ਹਰਭਿੰਦਰ ਸਿੰਘ ਨੂੰ ਮਿ੍ਰਤਕ ਐਲਾਨ ਦਿੱਤਾ। Tarn Taran News

ਜਦੋਂ ਕਿ ਜਖਮੀ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਗਬੀਰ ਸਿੰਘ, ਕਮਲਜੀਤ ਸਿੰਘ ਔਲਖ ਤੇ ਸੀਆਈਏ ਸਟਾਫ ਇੰਚਾਰਜ ਪ੍ਰਭਜੀਤ ਸਿੰਘ ਪੁਲਿਸ ਫੋਰਸ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਤੇ ਜਾਂਚ ਸੁਰੂ ਕਰ ਦਿੱਤੀ ਹੈ, ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗਿ੍ਰਫਤਾਰ ਕਰਨ ਦੀਆਂ ਕੋਸ਼ਿਸ਼ਾਂਜਾਰੀ ਹਨ। Tarn Taran News

AAP Sarpanch Murder: ‘ਆਪ’ ਦੇ ਸਰਪੰਚ ਦਾ ਗੋਲੀ ਮਾਰ ਕੇ ਕਤਲ
AAP Sarpanch Murder: (ਏਜੰਸੀ) ਅੰਮ੍ਰਿਤਸਰ। ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਇੱਕ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਇਹ ਘਟਨਾ ਵਲਟੋਹਾ ਪਿੰਡ ਦੇ ਮੈਰੀਗੋਲਡ ਰਿਜ਼ੋਰਟ ਵਿੱਚ ਵਾਪਰੀ। ਇੱਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਵਿਆਹ ਸਮਾਗਮ ਵਿੱਚ ਸਭ ਕੁਝ ਠੀਕ ਚੱਲ ਰਿਹਾ ਸੀ। ਅਚਾਨਕ ਦੋ ਵਿਅਕਤੀ ਆਏ, ਉਨ੍ਹਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਜਦੋਂ ਉਹ ਖਾਣੇ ਦੀ ਮੇਜ਼ ’ਤੇ ਬੈਠਾ ਸੀ ਅਤੇ ਭੱਜ ਗਏ।

ਇਹ ਵੀ ਪੜ੍ਹੋ: Murder: ਪਿਓ ਵੱਲੋਂ ਕਹੀ ਮਾਰ ਕੇ ਧੀ ਦਾ ਬੇਰਿਹਮੀ ਨਾਲ ਕਤਲ, ਮੌਕੇ ਤੋਂ ਫਰਾਰ

ਸਰਪੰਚ ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ, ਇਲਾਜ ਦੌਰਾਨ ਦਮ ਤੋੜ ਗਿਆ। ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਮੌਜੂਦਾ ਸਰਪੰਚ ਜਰਮਲ ਸਿੰਘ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਦੇ ਮੈਰੀਗੋਲਡ ਮੈਰਿਜ ਪੈਲੇਸ ਵਿੱਚ ਇੱਕ ਜਾਣਕਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਇਆ ਸੀ। AAP Sarpanch Murder