Committed - Sach Kahoon Punjabi
ਤਿੰਨ ਦਿਨ ਪਹਿਲਾਂ ਵਿਆਹੀ ਨਵ-ਵਿਆਹੁਤਾ ਵੱਲੋਂ ਆਤਮ ਹੱਤਿਆ
suicide | ਪੁਲਿਸ ਵੱਲੋਂ ਪਰਿਵਾਰਕ ਬਿਆਨਾਂ ਦੇ ਅਧਾਰ ‘ਤੇ 174 ਤਹਿਤ ਕਾਰਵਾਈ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਇੱਕ ਨਵ ਵਿਆਹੁਤਾ ਵੱਲੋਂ ਸਹੁਰੇ ਘਰ ਹੀ ਗਲ ‘ਚ ਫੰਦਾ ਪਾ ਕੇ ਆਤਮ ਹੱਤਿਆ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਦਿਨ ਪਹਿਲਾ ਹੀ ਉੱਕਤ ਲੜਕੀ ਦਾ ਵਿਆਹ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਿਕ 25 ਸਾਲਾ ਰਿੰਤੂ ਨਾਮ ਦੀ ਲੜਕੀ ਜਿਸ ਦਾ ਤਿੰਨ ਦਿਨ ਪਹਿਲਾ ਹੀ ਵਿਆਹ ਰਜਿੰਦਰ ਕਮਾਰ ਨਾਲ ਹੋਇਆ ਸੀ। ਉਸਦਾ ਸੁਹਰਾ ਪਰਿਵਾਰ ਇੱਥੇ ਗਿੱਲ ਇੰਨਕਲੇਵ ਵਿਖੇ ਕਿਰਾਏ ਦੇ ਮਕਾਨ ‘ਚ ਹੀ ਰਹਿੰਦਾ ਸੀ।
ਪੁਲਿਸ ਮਤਾਬਿਕ ਉਸ ਦਾ ਪਤੀ ਕਿਸੇ ਦੁਕਾਨ ਉੱਪਰ ਕੰਮ ਕਰਦਾ ਸੀ। ਇਸ ਵੱਲੋਂ ਸਹੁਰੇ ਘਰ ਹੀ ਗਲ ‘ਚ ਫੰਦਾ ਪਾ ਕੇ ਆਤਮ ਹੱਤਿਆ ਕਰ ਲਈ ਗਈ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦੇ ਪਰਿਵਾਰ ਮੁਤਾਬਿਕ ਉਨ੍ਹਾਂ ਦੀ ਲੜਕੀ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਉਸ ਦਾ ਪੋਸਟਮਾਰਟਮ ਅੱਜ ਇੱਥੇ ਰਜਿੰਦਰਾ ਹਸਪਤਾਲ ਵਿਖੇ ਕੀਤਾ ਗਿਆ। ਇਸ ਮੌਕੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਜੇਕਰ ਕੋਈ ਕਾਰਨ ਸਾਹਮਣੇ ਆਏ ਤਾਂ ਉਸ ਦੇ ਅਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰ ਵਿਦਿਆਰਥੀਆਂ ਨੂੰ ਸਰਵੋਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਿੰਗਲਾ
ਸ਼ਹਿਰ ਲੁਧਿਆਣਾ ਨੂੰ ਮਿਲਣਗੀਆਂ ਅਤਿ-ਆਧੁਨਿਕ ਖੇਡ ਸਹੂਲਤਾਂ: ਭਾਰਤ ਭੂਸ਼ਣ ਆਸ਼ੂ
ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਲੁਧਿਆਣਾ ਵਿਖੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ
ਸੱਚ ਕਹੂੰ ਨਿਊਜ਼/ਲੁਧਿਆਣਾ। ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲ ਵਿਦਿਆਰਥੀਆਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਈ ਉਪਰਾਲੇ ਵਿੱਢੇ ਗਏ ਹਨ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨੂੰ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਸ਼ਬਦ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੌਰਾਨ ਕਹੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੀ ਹਾਜ਼ਰ ਸਨ। ਇਨ੍ਹਾਂ ਖੇਡਾਂ ਦੌਰਾਨ ਨੈੱਟਬਾਲ ਅੰਡਰ-19 ਲੜਕੇ ਲੜਕੀਆਂ, ਕਿੱਕ ਬਾਕਸਿੰਗ ਅੰਡਰ 14 ਅਤੇ 19 ਲੜਕੇ ਲੜਕੀਆਂ, ਵੁਸ਼ੂ ਅੰਡਰ 19 ਲੜਕੇ ਲੜਕੀਆਂ, ਸੀਪਕ ਟਕਰਾਅ ਅੰਡਰ 14 ਲੜਕੇ ਲੜਕੀਆਂ ਖੇਡਾਂ ਦਾ ਅੱਜ ਉਦਘਾਟਨ ਕੀਤਾ ਗਿਆ।
ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਖ਼ਿਡਾਰੀ ਪਹੁੰਚੇ
ਇਨਾਂ ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਬਿਹਾਰ, ਸੀ. ਬੀ. ਐੱਸ. ਈ. ਵੈੱਲਫੇਅਰ ਸਪੋਰਟਸ ਆਰਗੇਨਾਈਜੇਸ਼ਨ, ਚੰਡੀਗੜ੍ਹ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਆਈ. ਪੀ. ਐੱਸ. ਸੀ., ਜੰਮੂ ਅਤੇ ਕਸ਼ਮੀਰ, ਝਾਰਖੰਡ, ਕਰਨਾਟਕਾ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਓਡੀਸ਼ਾ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਵਿਦਿਆ ਭਾਰਤੀ ਅਤੇ ਪੱਛਮੀ ਬੰਗਾਲ ਦੇ ਹਜ਼ਾਰਾਂ ਖ਼ਿਡਾਰੀ ਪਹੁੰਚੇ ਹਨ। ਇਹ ਮੁਕਾਬਲੇ 24 ਦਸੰਬਰ, 2019 ਤੱਕ ਚੱਲਣਗੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿਖੇ ਕੂੜਾ-ਕਰਕਟ ਸੁੱਟਣ ਵਾਲੀ ਜਗ੍ਹਾਂ ‘ਤੇ 40 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਪਾਰਕ ਉਸਾਰਿਆ ਜਾ ਰਿਹਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਨਵੀਂ ਅਥਲੈਟਿਕ ਸਿੰਥੈਟਿਕ ਟਰੈਕ ਵਿਛਾਈ ਜਾਵੇਗੀ। ਇੰਡੋਰ ਸਵੀਮਿੰਗ ਪੂਲ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕੇ. ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਜ਼ਿਲਾ ਕਾਂਗਰਸ (ਸ਼ਹਿਰੀ) ਪ੍ਰਧਾਨ ਅਸ਼ਵਨੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਅਮਰਿੰਦਰ ਸਿੰਘ ਮੱਲੀ,  ਤੇਜਾ ਸਿੰਘ ਧਾਲੀਵਾਲ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰ ਬੀਐੱਸਐੱਨਐੱਲ ਦੀ ਸਥਿਤੀ ਸੁਧਾਰਨ ਲਈ ਵਚਨਬੱਧ : ਪ੍ਰਸਾਦ
ਨਵੀਂ ਦਿੱਲੀ (ਏਜੰਸੀ)। ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਰਾਜ ਸਭਾ ‘ਚ ਕਿਹਾ ਕਿ ਭਾਰਤ ਸੰਚਾਰ ਨਿਗਮ ਲਿਮਿਟਡ ਦੇਸ਼ ਲਈ ਰਣਨੀਤਿਕ ਨਜ਼ਰੀਏ ਤੋਂ ਮਹੱਤਵਪੂਰਨ ਹੈ ਤੇ ਇਸ ਲਈ ਸਰਕਾਰ ਇਸ ਨੂੰ ਮਜ਼ਬੂਤ ਬਣਾ ਕੇ ਇਸ ਦੀ ਸਥਿਤੀ ਸੁਧਾਰਨ ਲਈ ਵਚਨਬੱਧ ਹੈ। ਪ੍ਰਸਾਦ ਨੇ ਬੀਐੱਸਐੱਨਐੱਲ ‘ਚ ਮੁਲਾਜ਼ਮਾਂ ਨੂੰ ਸਵੈਇੱਛਾ ਸੇਵਾ ਮੁਕਤੀ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਕਿਹਾ ਕਿ ਬੀਐੱਸਐੱਨਐੱਲ ਤੇ ਐਮ ਟੀ ਐਨ ਐਲ ਦੇਸ਼ ਲਈ ਰਣਨੀਤਿਕ ਨਜ਼ਰੀਏ ਤੋਂ ਮਹੱਤਵਪੂਰਨ ਹਨ ਕਿਉਂਕਿ ਕਿਸੇ ਵੀ ਐਮਰਜੰਸੀ ਸਥਿਤੀ ਤੇ ਆਫ਼ਤਾ ‘ਚ ਇਨ੍ਹਾਂ ਦੋਵਾਂ ਦੇ ਨੈਟਵਰਕ ਨੂੰ ਹੀ ਚਾਲੂ ਰੱਖਿਆ ਜਾਂਦਾ ਹੈ। (BSNL Status)
ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਇਨ੍ਹਾਂ ਦੀ ਸਥਿਤੀ ਨੂੰ ਸੁਧਾਰ ਕੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਉਨ੍ਹਾਂ ਕਿਹਾ ਕਿ ਬੀਐਸਐਨਐਲ ‘ਤੇ ਵਿੱਤੀ ਬੋਝ ਲਗਾਤਾਰ ਵਧਦਾ ਜਾ ਰਿਹਾ ਸੀ। ਇਸ ਲਈ ਸਰਕਾਰ ਕਰਮਚਾਰੀਆਂ ਲਈ ਆਕਰਸ਼ਕ ਸਵੈਇੱਛਾ ਸੇਵਾ ਮੁਕਤੀ ਯੋਜਨਾ ਲੈ ਕੇ ਆਈ ਹੈ ਹੁਣ ਤੱਕ ਬੀਐੱਸਐੱਨਐੱਲ ‘ਚ 79 ਹਜ਼ਾਰ ਤੇ ਐਮਟੀਐਨਐਲ ‘ਚ 14 ਹਜ਼ਾਰ ਮੁਲਾਜ਼ਮਾਂ ਨੇ ਇਸ ਯੋਜਨਾ ਤਹਿਤ ਬਿਨੈ ਕੀਤਾ ਹੈ ਉਨ੍ਹਾਂ ਕਿਹਾ ਕਿ ਬੀਐੱਸਐੱਨਐੱਲ ਨੂੰ ਹੋਰ ਕੰਪਨੀਆਂ ਨਾਲ ਮੁਕਾਬਲੇ ਲਈ ਛੇਤੀ ਹੀ 4-ਜੀ ਸਪੈਕਟਰਮ ਨਾਲ ਲੈਂਸ ਕੀਤਾ ਜਾਵੇਗਾ। (BSNL Status)
ਸੀਨੀਅਰ ਅਧਿਕਾਰੀ ਤੋਂ ਪਰੇਸ਼ਾਨੀ ਹੋਏ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
ਮੁੱਖ ਸਕੱਤਰ ਨੂੰ ਪਹਿਲਾਂ ਵੀ ਕਈ ਆਈ.ਏ.ਐਸ. ਅਧਿਕਾਰੀਆਂ ਖ਼ਿਲਾਫ਼ ਹੋ ਚੁੱਕੀ ਐ ਸ਼ਿਕਾਇਤ
ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਸਿਵਲ ਸਕੱਤਰੇਤ ਦੀ 8ਵੀ ਮੰਜ਼ਿਲ ਤੋਂ ਐਫ.ਸੀ.ਆਰ. ਵਿਭਾਗ ਦੇ ਇੱਕ ਕਰਮਚਾਰੀ ਨੇ ਛਾਲ ਮਾਰਦੇ ਹੋਏ ਖੁਦਕੁਸ਼ੀ ਕਰ ਲਈ ਹੈ। ਇਹ ਸਰਕਾਰੀ ਕਰਮਚਾਰੀ ਆਪਣੇ ਹੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਪਰੇਸ਼ਾਨ ਹੁੰਦੇ ਹੋਏ ਇਹ ਕਦਮ ਚੁੱਕਿਆ ਹੈ। ਇਸ ਕਰਮਚਾਰੀ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਦੇ ਹੋਏ ਆਪਣੇ ਅਧਿਕਾਰੀ ‘ਤੇ ਗੰਭੀਰ ਦੋਸ਼ ਲਗਾਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਤਾਂ ਕਰਮਚਾਰੀ ਯੂਨੀਅਨਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਜਿਆਦਾ ਰੋਸ ਪਾਇਆ ਜਾ ਰਿਹਾ ਹੈ।
ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਜੇਕਰ ਮੁੱਖ ਸਕੱਤਰ ਦੇ ਦਫ਼ਤਰ ਵਲੋਂ ਸਮਾਂ ਰਹਿੰਦੇ ਹੋਏ ਉਸ ਸ਼ਿਕਾਇਤ ‘ਤੇ ਕਾਰਵਾਈ ਕਰ ਲਈ ਜਾਂਦੀ, ਜਿਹੜੀ ਕਿ ਕੁਝ ਮਹੀਨੇ ਪਹਿਲਾਂ ਸਾਰੇ ਕਰਮਚਾਰੀਆਂ ਨੇ ਮਿਲ ਕੇ ਉਕਤ ਦੋਸ਼ੀ ਅਧਿਕਾਰੀ ਖ਼ਿਲਾਫ਼ ਦਿੱਤੀ ਸੀ ਤਾਂ ਅੱਜ ਖ਼ੁਦਕੁਸ਼ੀ ਕਰਨ ਵਾਲੇ ਕਰਮਚਾਰੀ ਦੀ ਜਾਨ ਬਚ ਸਕਦੀ ਸੀ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਸਵੇਰੇ ਸਿਵਲ ਸਕੱਤਰੇਤ ਵਿਖੇ ਦਫ਼ਤਰ ਖੁੱਲਣ ਤੋਂ ਕੁਝ ਦੇਰ ਬਾਅਦ ਹੀ ਐਫ.ਸੀ.ਆਰ. ਵਿਭਾਗ ਦੇ ਰਿਕਾਰਡ ਰੂਮ ਦੇ ਸੁਪਰਵਾਈਜ਼ਰ ਪਰਮਜੀਤ ਸਿੰਘ ਨੇ ਸਕੱਤਰੇਤ ਦੀ 8ਵੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਸਕੱਤਰੇਤ ਵਿਖੇ ਭਾਜਡ ਮੱਚ ਗਈ ਅਤੇ ਚੰਡੀਗੜ ਪੁਲਿਸ ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰਦੇ ਹੋਏ ਪਰਮਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਭੇਜਿਆ ਪਰ ਉਸ ਤੋਂ ਪਹਿਲਾਂ ਹੀ ਪਰਮਜੀਤ ਸਿੰਘ ਦਮ ਤੋੜ ਚੁੱਕਿਆ ਸੀ।
ਪਰਮਜੀਤ ਸਿੰਘ ਦੀ ਜੇਬ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਥੇ ਕਿ ਉਸ ਨੇ ਆਪਣੇ ਹੀ ਐਫ.ਸੀ.ਆਰ. ਵਿਭਾਗ ਦੇ ਇੱਕ ਅਧਿਕਾਰੀ ‘ਤੇ ਦੋਸ਼ ਲਗਾਉਂਦੇ ਹੋਏ ਆਪਣੀ ਖ਼ੁਦਕੁਸ਼ੀ ਦਾ ਜਿੰਮੇਵਾਰ ਦੱਸਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਅਧਿਕਾਰੀ ਕਰਮਚਾਰੀਆਂ ਨੂੰ ਕਾਫ਼ੀ ਜਿਆਦਾ ਪਰੇਸ਼ਾਨ ਕਰਨ ਦੇ ਨਾਲ ਹੀ ਕਾਫ਼ੀ ਜਿਆਦਾ ਗਲਤ ਵੀ ਬੋਲਦਾ ਸੀ। ਇਸ ਸਬੰਧੀ ਸਾਰੀ ਜਾਣਕਾਰੀ ਪਹਿਲਾਂ ਤੋਂ ਹੀ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਵੀ ਦਿੱਤੀ ਗਈ ਸੀ ਪਰ ਹੁਣ ਤੱਕ ਕੋਈ ਵੀ ਇਸ ਸਬੰਧੀ ਕਾਰਵਾਈ ਨਹੀਂ ਹੋਈ ਹੈ।
ਇਥੇ ਹੀ ਸਕੱਤਰੇਤ ਕਰਮਚਾਰੀ ਯੂਨੀਅਨ ਵੱਲੋਂ ਪਹਿਲਾਂ ਵੀ ਕਈ ਆਈ.ਏ.ਐਸ. ਅਧਿਕਾਰੀਆਂ ਖ਼ਿਲਾਫ਼ ਮੁੱਖ ਸਕੱਤਰ ਨੂੰ ਸ਼ਿਕਾਇਤ ਦਿੱਤੀ ਹੋਈ ਹੈ, ਜਿਸ ਵਿੱਚ ਉਨਾਂ ਅਧਿਕਾਰੀਆਂ ‘ਤੇ ਕਰਮਚਾਰੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਨਾਲ ਹੀ ਗਲਤ ਵਿਹਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਹੁਣ ਤੱਕ ਇਸ ਤਰਾਂ ਦੀ ਕਿਸੀ ਵੀ ਸ਼ਿਕਾਇਤ ਦੇ ਮਾਮਲੇ ਵਿੱਚ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਕਤੰਤਰ ਪ੍ਰਤੀ ਵਚਨਬੱਧ ਹਨ ਜਾਪਾਨ-ਅਮਰੀਕਾ-ਭਾਰਤ: ਮੋਦੀ
ਲੋਕਤੰਤਰ ਪ੍ਰਤੀ ਵਚਨਬੱਧ ਹਨ ਜਾਪਾਨ-ਅਮਰੀਕਾ-ਭਾਰਤ: ਮੋਦੀ
ਓਸਾਕਾ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਤੰਤਰ ਦੇ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਤਰ੍ਹਾਂ ‘ਜੈ’ ਦਾ ਅਰਥ ਭਾਰਤ ‘ਚ ਜਿੱਤ ਹੁੰਦਾ ਹੈ ਉਸੇ ਤਰਾਂ ਜਾਪਾਨ-ਅਮਰੀਕਾ-ਭਾਰਤ (ਜੈ) ਦੀ ਰੂਪਰੇਖਾ ਵਿਸ਼ਵ ‘ਚ ਲੋਕਤੰਤਰਿਕ ਮੁੱਲਾਂ ਨੂੰ ਸਥਾਪਿਤ ਕਰਨ ‘ਚ ਕਾਰਗਰ ਸਿੱਧ ਹੋਵੇਗੀ। ਸ੍ਰੀ ਮੋਦੀ ਨੇ ਇੱਥੇ ਜੀ 20 ਸ਼ਿਖਰ ਸੰਮੇਲਨ ਤੋਂ ਇਲਾਵਾ ਭਾਰਤ, ਅਮਰੀਕਾ ਅਤੇ ਜਾਪਾਨ ਦਰਮਿਆਨ ਹੋਈ ਤਿੰਨ ਪੱਖੀ ਮੁਲਾਕਾਤ ਦੌਰਾਨ ਇਹ ਗੱਲ ਆਖੀ।
ਸ੍ਰੀ ਮੋਦੀ ਨੇ ਜਾਪਾਨ ਦੇ ਓਸਾਕਾ ਸ਼ਹਿਰ ‘ਚ ਹੋਈ ਤਿੰਨ ਪੱਖੀ ਗੱਲਬਾਤ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਨੇ ਹਾਲ ਦੀਆਂ ਚੋਣਾਂ ‘ਚ ਜਿੱਤ ਹਾਸਲ ਕਰਨ ‘ਤੇ ਉਹਨਾਂ ਅਤੇ ਸ੍ਰੀ ਆਬੇ ਨੂੰ ਵਧਾਈ ਦੇਣ ‘ਤੇ ਸ੍ਰੀ ਟਰੰਪ ਦਾ ਸ਼ੁਕਰੀਆ ਅਦਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰਪਤੀ ਜੀ ਸਾਨੂੰ ਵਧਾਈ ਦੇਣ ਲਈ ਤੁਹਾਡਾ ਸ਼ੁਕਰੀਆ। ਸਾਡੇ ਲਈ ‘ਜੈ’ (ਜਾਪਾਨ, ਅਮਰੀਕਾ ਅਤੇ ਭਾਰਤ) ਦਾ ਅਰਥ ਹੈ ਜਿੱਤ- ਅਸੀਂ ਤਿੰਨੇ ਰਾਸ਼ਟਰ ਲੋਕਤੰਤਰ ਪ੍ਰਤੀ ਵਚਨਬੱਧ ਹਾਂ।
ਸ੍ਰੀ ਮੋਦੀ ਨੇ ਕਿਹਾ ਕਿ ਅਸੀਂ ਪਿਛਲੀ ਵਾਰ ਅਰਜਨਟੀਨਾ ‘ਚ ਮਿਲੇ ਸੀ। ਅੱਜ ਸਾਨੂੰ ਦੁਬਾਰਾ ਮਿਲਣ ਦਾ ਮੌਕਾ ਮਿਲਿਆ ਹੈ, ਸਾਡੇ ਦ੍ਰਿਸ਼ਟੀਕੋਣ ਨੂੰ ਪਹਿਲਾਂ ਤੋਂ ਜ਼ਿਆਦਾ ਬਲ ਅਤੇ ਵਿਸ਼ਵਾਸ ਮਿਲਿਆ ਹੈ। ਮੈਂ ਜਾਣਦਾ ਹਾਂ ਕਿ ਸਾਡੇ ਵਿਚਕਾਰ ਉਦੇਸ਼ਪੂਰਨ ਚਰਚਾ ਹੋਵੇਗੀ। ਸ੍ਰੀ ਮੋਦੀ ਨੇ ਭਾਰਤ ਪ੍ਰਸ਼ਾਂਤ ਖੇਤਰ ਨੂੰ ਲੈ ਕੇ ਤਿੰਨਾਂ ਦੇਸ਼ਾਂ ਨੂੰ ਸਾਂਝੇ ਹਿੱਤਾਂ ਦਾ ਵੀ ਜ਼ਿਕਰ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ
ਮਨਜੀਤ ਨਰੂਆਣਾ, ਸੰਗਤ ਮੰਡੀ
ਪਿੰਡ ਫਰੀਦਕੋਟ ਕੋਟਲੀ ਵਿਖੇ ਸਹੁਰਾ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਚੱਲਦਿਆਂ ਨਵਵਿਆਹੁਤਾ ਲੜਕੀ ਨੇ ਬੀਤੀ ਰਾਤ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸਹੁਰਾ ਪਰਿਵਾਰ ਇਸ ਤੋਂ ਸਾਫ ਇਨਕਾਰ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਮਨਜੀਤ ਕੌਰ ਪੁੱਤਰੀ ਲੀਲਾ ਸਿੰਘ ਵਾਸੀ ਪੈਰੋ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਪਿੰਡ ਫਰੀਦਕੋਟ ਕੋਟਲੀ ਵਾਸੀ ਬਲਜਿੰਦਰ ਸਿੰਘ ਉਰਫ ਗੱਗੂ ਪੁੱਤਰ ਰਾਜਾ ਸਿੰਘ ਨਾਲ ਹੋਇਆ ਸੀ। ਬੀਤੀ ਸ਼ਾਮ ਲੜਕੀ ਵੱਲੋਂ ਉਸ ਸਮੇਂ ਪੱਖੇ ਨਾਲ ਲਟਕ ਕੇ ਫਾਹਾ ਲਗਾ ਲਿਆ ਜਦ ਘਰ ਦੇ ਪਰਿਵਾਰਕ ਮੈਂਬਰ ਕੰਮ ‘ਤੇ ਗਏ ਹੋਏ ਸਨ।  ਮੌਕੇ ‘ਤੇ ਪੁੱਜੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ ‘ਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਤੇ ਸਖਤ ਸਜ਼ਾ ਦੀ ਮੰਗ ਕੀਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁੰਨ ਵੀ ਹਾਜ਼ਰ ਸਨ ਜਿਨ੍ਹਾਂ ਨੇ ਲੜਕੀ ਦੇ ਪੇਕਾ ਪਰਿਵਾਰ ਨਾਲ ਥਾਣਾ ਸੰਗਤ ਵਿਖੇ ਸਹੁਰਾ ਪਰਿਵਾਰ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਰੱਖ ਦਿੱਤੀ
ਇਸ ਮੌਕੇ ਸਥਿਤੀ ਉਸ ਵੇਲੇ ਗੰਭੀਰ ਬਣ ਗਈ ਜਦੋਂ ਥਾਣੇ ਅੱਗੇ ਖੜ੍ਹੇ ਦੋ ਨੌਜਵਾਨਾਂ ਦੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਇਹ ਨੌਜਵਾਨ ਲੜਕੇ ਦੇ ਪਰਿਵਾਰ ਦੀ ਮਦਦ ਲਈ ਇੱਥੇ ਆਏ ਹਨ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਦੋਵੇਂ ਨੌਜਵਾਨਾਂ ਨੂੰ ਬਚਾਇਆ ਪਿੰਡ ਕੋਟਗੁਰੂ ਦੇ ਨੌਜਵਾਨ ਸੰਦੀਪ ਸਿੰਘ ਦੇ ਹਜ਼ੂਮ ਨੇ ਕੁੱਟਮਾਰ ਦੇ ਨਾਲ-ਨਾਲ ਕੀਮਤੀ ਮੋਬਾਇਲ ਵੀ ਖੋਹ ਲਿਆ। ਥਾਣਾ ਸੰਗਤ ਦੇ ਐੱਸ. ਆਈ. ਬਲਤੇਜ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਲੜਕੀ ਦੇ ਪਿਤਾ ਲੀਲਾ ਸਿੰਘ ਪੁੱਤਰ ਮਨੀਆ ਸਿੰਘ ਵਾਸੀ ਪੈਰੋ ਜ਼ਿਲ੍ਹਾ ਮਾਨਸਾ ਦੇ ਬਿਆਨਾਂ ‘ਤੇ ਲੜਕੀ ਦੇ ਪਤੀ ਬਲਜਿੰਦਰ ਸਿੰਘ ਉਰਫ ਗੱਗੂ ਪੁੱਤਰ ਰਾਜਾ ਸਿੰਘ, ਸਹੁਰਾ ਰਾਜਾ ਸਿੰਘ ਪੁੱਤਰ ਬਲਬੀਰ ਸਿੰਘ ਤੇ ਸੱਸ ਰਾਣੀ ਕੌਰ ਪਤਨੀ ਰਾਜਾ ਸਿੰਘ ਵਾਸੀਆਨ ਫਰੀਦਕੋਟ ਕੋਟਲੀ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ (ਜਸਵੀਰ ਸਿੰਘ) | ਬਰਨਾਲਾ ਵਿਖੇ ਗਿਆਰਵੀਂ ਕਲਾਸ ‘ਚੋਂ ਫੇਲ੍ਹ ਹੋਏ ਵਿਦਿਆਰਥੀ ਵੱਲੋਂ ਨਿਰਾਸ਼ਤਾ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ   ਥਾਣਾ ਸਿਟੀ 1 ਦੇ ਏ ਐੱਸ ਆਈ ਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ (16) ਪੁੱਤਰ ਹਾਕਮ ਸਿੰਘ ਵਾਸੀ ਜੀਰੋ ਪੁਆਇੰਟ ਬਰਨਾਲਾ ਨੇ ਕੇਂਦਰੀ ਵਿਦਿਆਲਾ ਏਅਰ ਫੋਰਸ ਬਰਨਾਲਾ ਵਿਖੇ ਗਿਆਰਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ ਜਿਸ ਦੇ 28 ਮਾਰਚ ਨੂੰ ਆਏ ਨਤੀਜਿਆਂ ਵਿੱਚ ਮਨਪ੍ਰੀਤ ਸਿੰਘ ਫੇਲ੍ਹ ਹੋ ਗਿਆ ਸੀ ਫੇਲ੍ਹ ਹੋ ਜਾਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮਨਪ੍ਰੀਤ ਸਿੰਘ ਨੇ ਪਰਿਵਾਰਕ ਮੈਬਰਾਂ ਦੀ ਗੈਰ ਹਾਜ਼ਰੀ ਵਿੱਚ ਘਰ ਅੰਦਰ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਪਰਿਵਾਰਕ ਮੈਬਰਾਂ ਨੂੰ ਪਤਾ ਲੱਗਣ ‘ਤੇ ਜਦ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਾਕਮ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕੀਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੇਂਟ ਕਾਰੋਬਾਰੀ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ
ਜਲੰਧਰ । ਪਿੰਡ ਗਾਜੀਪੁਰ ਦੇ 28 ਸਾਲਾ ਪੇਂਟ ਕਾਰੋਬਾਰੀ ਨੇ ਆਪਣੀ ਪਤਨੀ ਤੋਂ ਤੰਗ ਪਰੇਸ਼ਾਨ ਹੋ ਕੇ ਬਾਥਰੂਮ ‘ਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦਾ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ 6 ਦਿਨ ਪਹਿਲਾਂ ਹੀ ਉਹ ਆਪਣੇ ਹਨੀਮੂਨ ਤੋਂ ਵਾਪਸ ਪਰਤਿਆ ਸੀ। ਮ੍ਰਿਤਕ ਦੀ ਪਛਾਣ ਹਰਕਮਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕਪੂਰਥਲਾ ਰੋਡ ਸਥਿਤ ਗਾਜ਼ੀਪੁਰ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਚੌਕੀ ਮੰਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਸ ਨੂੰ ਹਰਕਮਲਜੀਤ ਸਿੰਘ ਦੀ ਜੇਬ ਤੋਂ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ‘ਚ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਨੀਰੂ ਭੰਵਰਾ ਨੂੰ ਦੱਸਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਲੈ ਕੇ ਅਕਾਲੀਆਂ ਦਿੱਤਾ ਧਰਨਾ
ਅਮਰਿੰਦਰ ਸਿੰਘ ਨੂੰ ਦੱਸਿਆ ਵਿਸਵਾਸ਼ਘਾਤੀ, ਮੰਗਿਆ ਖ਼ੁਦਕੁਸ਼ੀਆਂ ਦਾ ਹਿਸਾਬ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ‘ਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਬਾਹਰ ਪੁੱਜ ਗਿਆ ਪੁਲਿਸ ਨੇ ਚੌਂਕ ‘ਚ ਇਕੱਠੇ ਹੋਏ ਆਗੂਆਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤਾਂ ਵੱਡੀ ਗਿਣਤੀ ‘ਚ ਆਏ ਅਕਾਲੀਆਂ ਨੇ ਮੌਕੇ ‘ਤੇ ਹੀ ਸੜਕ ਵਿਚਕਾਰ ਬੈਠਦੇ ਹੋਏ ਧਾਰਨਾ ਮਾਰ ਦਿੱਤਾ।
ਪੀੜਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਖ਼ੁਦ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੀ ਆ ਕੇ ਬੈਠ ਗਏ ਸੁਖਬੀਰ ਬਾਦਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੇ ਮੁਕੰਮਲ ਕਰਜ਼ਿਆਂ ਨੂੰ ਮੁਆਫ ਕਰਨ ਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ ਸਣੇ 10 ਲੱਖ ਰੁਪਏ ਮੁਆਵਜ਼ਾ ਦੇਣ ਦੇ ਵਾਅਦਿਆਂ ਤੋਂ ਮੁਕਰਨ ‘ਤੇ ਇਨਸਾਫ ਦੀ ਮੰਗ ਕੀਤੀ
ਉਨ੍ਹਾਂ  ਪੀੜਤ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੀ ਲੜਾਈ ਲੜੇਗਾ ਤੇ ਉਨ੍ਹਾਂ ਨੂੰ ਹਰ ਹੀਲੇ ਇਨਸਾਫ ਦਿਵਾਏਗਾ।
ਇਸ ਮੌਕੇ ਪਰਕਾਸ਼ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ, ਅਧਿਆਪਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਮਿਲਣ ਤੋਂ ਇਨਕਾਰ ਕਰਨਾ  ਬਹੁਤ ਹੀ ਅਣਮਨੁੱਖੀ ਤੇ ਕਠੋਰ ਵਤੀਰਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਖੀ ਲੋਕ ਉਸ ਨੂੰ ਆਪਣੀਆਂ ਸ਼ਿਕਾਇਤਾਂ ਤੋਂ ਜਾਣੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਨ੍ਹਾਂ ਪੀੜਤਾਂ ਨੂੰ ਮਿਲ ਕੇ ਦੁਖੜੇ ਸੁਣਨ ਦੀ ਥਾਂ ਉਨ੍ਹਾਂ ਦਾ ਸਵਾਗਤ ਪੁਲਿਸ ਦੇ ਡੰਡਿਆਂ ਤੇ ਪਾਣੀ ਦੀਆਂ ਤੋਪਾਂ ਨਾਲ ਕਰਦਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁੱਛੇ ਸਵਾਲ ਕਿ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਲਈ ਕੀ ਕੀਤਾ ਸੀ ਦਾ ਹਵਾਲਾ ਦਿੰਦਿਆਂ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 15 ਸਾਲਾਂ ਤੱਕ ਕਿਸਾਨਾਂ ਨੂੰ ਮੁਫਤ ਬਿਜਲੀ ਦੇ ਰੂਪ ‘ਚ ਹਰ ਸਾਲ 6 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਹੈ, ਜੋ ਕਿ ਕੈਪਟਨ ਦੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਦੀ ਰਾਸ਼ੀ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਫਸਲੀ ਨੁਕਸਾਨ ਦਾ ਮੁਆਵਜ਼ਾ 2 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 8 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਵਰਗੇ ਮਿਸਾਲੀ ਫੈਸਲੇ ਵੀ ਲਏ ਹਨ।
ਵਿਧਾਨ ਸਭਾ ਨੇੜੇ ਧਰਨੇ ‘ਤੇ ਬੈਠੇ ਪੀੜਤ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਕਾਂਗਰਸ  ਅਕਾਲੀ ਦਲ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਦਾ ਮਸਲਾ ਪਹਿਲਾਂ ਸੂਬੇ ਦੇ ਰਾਜਪਾਲ ਕੋਲ ਲੈ ਕੇ ਜਾਵੇਗਾ ਤੇ ਫਿਰ ਜੇਕਰ ਲੋੜ ਪਈ ਤਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਇੱਕ ਰਾਜ ਪੱਧਰੀ ਅੰਦੋਲਨ ਸ਼ੁਰੂ ਕਰੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸਾਨ ਨੇ ਕੀਤੀ ਖੁਦਕੁਸ਼ੀ
ਦਰਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਾਨਸਾ। ਮਾਨਸਾ ਦੇ ਪਿੰਡ ਦਲੇਲ ਵਾਲਾ ਦੇ ਇੱਕ ਨੌਜਵਾਨ ਕਿਸਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਸ਼ਾਦੀਸ਼ੁਦਾ ਸੀ। ਪੁਲਸ ਨੇ ਕਾਰਵਾਈ ਕਰਕੇ ਲਾਸ਼ ਵਾਰਿਸਾਂ ਹਲਾਵੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਦਲੇਲ ਵਾਲਾ ਦਾ ਕਿਸਾਨ ਸੁਖਬੀਰ ਸਿੰਘ (35) ਪੁੱਤਰ ਦਰਬਾਰਾ ਸਿੰਘ ਗੁਰਦੇ ਦੀ ਬਿਮਾਰੀ ਤੋਂ ਪਰੇਸ਼ਾਨ ਸੀ। ਇਸ ਤੋਂ ਇਲਾਵਾ ਉਸਦੇ ਸਿਰ ਡੇਢ ਲੱਖ ਰੁਪਏ ਦਾ ਕਰਜ਼ ਵੀ ਸੀ। ਜਾਣਕਾਰੀ ਅਨੁਸਾਰ ਸੁਖਬੀਰ ਅਕਸਰ ਪਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਬੁਖਬੀਰ ਨੇ ਪਿੰਡ ਵਾਲੀ ਨਹਿਰ ਕੋਲੋਂ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਨੇ ਧਨੌਲਾ ਵਾਸੀ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ
ਇੱਕ ਰਿਵਾਲਵਰ ਤੇ ਲੁੱਟੀ ਨਗਦੀ ‘ਚੋਂ 1 ਲੱਖ 20 ਹਜ਼ਾਰ ਰੁਪਏ ਕੀਤੇ ਬਰਾਮਦ।
ਬਰਨਾਲਾ, ਜੀਵਨ ਰਾਮਗੜ੍।/ਸੱਚ ਕਹੂੰ ਨਿਊਜ਼
ਲੰਘੀ 5 ਜੁਲਾਈ ਨੂੰ ਸਥਾਨਕ ਸਹਿਰ ਦੇ ਵਾਸੀ ਹਿਮਾਂਸ਼ੂ ਦਾਨੀਆ ਨੂੰ ਕਤਲ ਕਰਕੇ 5 ਲੱਖ ਨਗਦੀ ਲੁੱਟਣ ਵਾਲੇ ਆਖ਼ਰ ਪੁਲਿਸ ਦੇ ਹੱਥ ਆ ਗਏ। ਜਿੰਨ੍ਹਾਂ ਕੋਲੋਂ ਲੁੱਟੀ ਗਈ ਨਗਦੀ ‘ਚੋਂ 1 ਲੱਖ 20 ਹਜ਼ਾਰ ਰੁਪਏ, ਦੇਸੀ ਰਿਵਾਲਵਰ, 3 ਜਿੰਦਾ ਕਾਰਤੂਸ ਤੇ ਘਟਨਾਂ ‘ਚ ਵਰਤਿਆ ਮੋਟਰਸਾਇਕਲ ਬਰਾਮਦ ਕਰਵਾ ਲਿਆ।
ਇਸ ਸਬੰਧੀ ਰੱਖੀ ਗਈ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਜਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ 5 ਜੁਲਾਈ ਨੂੰ ਰਾਤ ਦੇ ਕਰੀਬ 10 ਕੁ ਵਜੇ ਬਰਨਾਲਾ ਸਹਿਰ ਵਾਸੀ ਹਿਮਾਂਸ਼ੂ ਦਾਨੀਆ ਨੂੰ ਕਤਲ ਕਰਨ ਵਾਲੇ ਧਨੌਲਾ ਵਾਸੀ ਹੀ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਸੁਖਪਾਲ ਸਿੰਘ (35) ਪੁੱਤਰ ਦਲ ਸਿੰਘ ਅਤੇ ਕਰਮਜੀਤ ਸਿੰਘ ਉਰਫ਼ ਕਰਮਾ (25) ਪੁੱਤਰ ਹਰਬੰਤ ਸਿੰਘ ਦੋਵੇਂ ਵਾਸੀ ਧਨੌਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਸੁਖਪਾਲ ਸਿੰਘ ਅਪਰੈਲ ਮਹੀਨੇ ‘ਚ ਹਿਮਾਂਸ਼ੂ ਦਾਨੀਆਂ ਦੇ ਸ਼ਰਾਬ ਦੇ ਠੇਕੇ ‘ਤੇ ਕਰਿੰਦੇ ਵਜੋਂ ਲੱਗਿਆ ਸੀ ਜਿਸ ਦੀ ਤੀਜੇ ਕੁ ਦਿਨ ਹੀ ਤਕਰਾਰਬਾਜੀ ਹੋ ਗਈ ਅਤੇ ਉਸਨੂੰ ਉਥੋਂ ਹਟਾ ਦਿੱਤਾ ਗਿਆ।
ਜਿਸ ਮਗਰੋਂ ਬਦਲੇ ਦੀ ਭਾਵਨਾ ਤਹਿਤ ਅਤੇ ਆਪਣੇ ਘਰ ਦੀ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਉਸਨੇ ਆਪਣੇ ਦੂਜੇ ਸਾਥੀ ਨਾਲ ਹਿਮਾਂਸ਼ੂ ਦਾਨੀਆਂ ਦੇ ਆਉਣ ਜਾਣ ਦੀ ਟਰੈਕਿੰਗ ਕਰਦਿਆਂ ਲੁੱਟ ਤੇ ਕਤਲ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਘਟਨਾਂ ਦਾ ਭਿਣਕ ਸੀਆਈਏ ਸਟਾਫ਼ ਹੰਡਿਆਇਆ ਦੇ ਇੰਚਾਰਜ਼ ਬਲਜੀਤ ਸਿੰਘ ਦੇ ਖੁਫੀਆ ਸੂਤਰ ਨੇ ਦਿੱਤੀ। ਘਟਨਾਂ ਵੇਲੇ ਮੁਲਜ਼ਮਾਂ ਨੇ ਆਪਣਾਂ ਬੰਦ ਫੋਨ ਹੀ ਕੰਨ ਨੂੰ ਲਗਾ ਕੇ ਸ਼ੱਕ ਪੈਦਾ ਨਾ ਹੋਣ ਦੀ ਤਕਨੀਕ ਵਰਤੀ ਅਤੇ ਬਚਾਅ ਹਿੱਤ ਮੋਟਰਸਾਇਕਲ ‘ਤੇ ਸਹਿਰ ਦੇ ਵੱਖ ਵੱਖ ਖੇਤਰਾਂ ‘ਚੋਂ ਘੁੰਮਾਇਆ। ਐਸਐਸਪੀ ਨੇ ਦੱਸਿਆ ਕਿ ਸੁਖਪਾਲ ਨੇ ਜਿਸ ਦੇਸੀ ਰਿਵਾਲਵਰ ਨਾਲ ਗੋਲੀ ਚਲਾਈ ਉਹ ਰਾਜਸਥਾਨ ਦੇ ਇੱਕ ਵਿਅਕਤੀ ਤੋਂ ਲਿਆਂਦਾ ਸੀ। ਜੋ ਕਿ ਬਰਨਾਲਾ ਜੇਲ੍ਹ ‘ਚ ਬੰਦੀ ਰਿਹਾ ਹੈ।
ਜਿਲ੍ਹਾ ਪੁਲਿਸ ਮੁਖੀ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਸੁਖਪਾਲ ਸਿੰਘ ਖਿਲਾਫ਼ ਵੱਖ ਵੱਖ ਥਾਣਿਆਂ ‘ਚ 12 ਅਪਰਾਧਿਕ ਮਾਮਲੇ ਦਰਜ਼ ਹਨ ਅਤੇ ਉਸਦੇ ਦੂਜੇ ਸਾਥੀ ਕਰਮਜੀਤ ਕਰਮਾ ਖਿਲਾਫ਼ 3 ਮਾਮਲੇ ਦਰਜ਼ ਹਨ। ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਹੋਰ ਪੁੱਛਗਿਛ ਰਿਮਾਂਡ ਲੈਣ ਉਪਰੰਤ ਕਰੇਗੀ। ਇਸ ਮਾਮਲੇ ਨੂੰ ਸੁਲਝਾਉੁਣ ‘ਚ ਸੁਖਦੇਵ ਸਿੰਘ ਵਿਰਕ ਐਸਪੀ ਡੀ, ਰਾਜੇਸ਼ ਕੁਮਾਰ ਛਿੱਬਰ ਡੀਐਸਪੀ, ਬਲਜੀਤ ਸਿੰਘ ਸੀਆਈਏ ਹੰਡਿਆਇਆ, ਥਾਣਾ ਸਿਟੀ ਬਰਨਾਲਾ ਦੀ ਐਸਆਈਟੀ ਨੇ ਅਹਿਮ ਸੈਂਟੇਫਿਕ ਢੰਗਾਂ ਨਾਲ ਤਫਤੀਸ ‘ਚ ਭੂਮਿਕਾ ਨਿਭਾਈ।
ਇਨਸਾਫ਼ ਮਿਲਣ ਤੱਕ ਗਵਾਹਾਂ ਨੂੰ ਖੜ੍ਹਨ ਦੀ ਲੋੜ।
ਪ੍ਰੈਸ ਕਾਨਫਰੰਸ ਦੌਰਾਨ ਜਦੋਂ ਪ੍ਰੀਵਾਰ ਨੂੰ ਇਨਸਾਫ਼ ਮਿਲਣ ਸਬੰਧੀ ਸੁਆਲ-ਜੁਆਬ ਹੋ ਰਹੇ ਸਨ ਤਾਂ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਰੋਸ ਮਾਰਚ ਕਰਨ ਵਾਲਿਆਂ ਨੂੰ ਹੁਣ ਪ੍ਰੀਵਾਰ ਨੂੰ ਇਨਸਾਫ਼ ਮਿਲਣ ਤੱਕ ਉਸਦੇ ਨਾਲ ਖੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਮੁਲਜ਼ਮਾਂ ਦੀ ਸੂਹ ਵਾਲੇ ਹੋਰ ਗਵਾਹਾਂ ਨੂੰ ਸਾਹਮਣੇ ਆਉਣਾਂ ਚਾਹੀਦਾ ਤਾਂ ਕਿ ਪ੍ਰੀਵਾਰ ਨੂੰ ਠੋਸ ਗਵਾਹੀਆਂ ਸਦਕਾ ਜਲਦ ਇਨਸਾਫ਼ ਮਿਲ ਸਕੇ। ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਸਹਿਰ ਵਾਸੀਆਂ ਤੇ ਕੁਝ ਮੁਲਾਜ਼ਮਾਂ ਵੱਲੋਂ ਪੁਲਿਸ ਖਿਲਾਫ਼ ਦੋ ਵਾਰ ਮੋਮਬੱਤੀ ਤੇ ਮੋਟਰਸਾਇਕਲ ਮਾਰਚ ਕੱਢਿਆ ਗਿਆ ਸੀ ਅਤੇ ਪੁਲਿਸ ਕੀ ਕਾਰਗੁਜ਼ਾਰੀ ‘ਤੇ ਸੁਆਲ ਖੜ੍ਹੇ ਕੀਤੇ ਸਨ।
ਅਜੇ ਪੂਰੀ ਸਤੁੰਸ਼ਟੀ ਨਹੀਂ- ਪੀੜਤ ਮਾਂ
ਹਿਮਾਂਸ਼ੂ ਦਾਨੀਆਂ ਦੇ ਕਤਲ ਮਾਮਲੇ ‘ਚ ਕਾਬੂ ਕੀਤੇ ਗਏ ਮੁਲਜ਼ਮਾਂ ਸਬੰਧੀ ਰੱਖੀ ਗਈ ਪ੍ਰੈਸ ਕਾਨਫਰੰਸ ‘ਚ ਉਸਦੀ ਪੀੜਤ ਮਾਂ ਨੀਰਜ਼ ਰਾਣੀ ਵੀ ਹਾਜ਼ਰ ਸੀ ਜਿਸ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਕੋਲ ਵੀ ਕਤਲ ਸਬੰਧੀ ਮੰਨਿਆ ਹੈ। ਨੀਰਜ਼ ਰਾਣੀ ਨੇ ਕਿਹਾ ਕਿ ਪੁਲਿਸ ਕਾਰਵਾਈ ਤੋਂ ਉਹ ਸਤੁੰਸ਼ਟ ਹੈ ਪ੍ਰੰਤੂ ਉਹ ਪੂਰੀ ਤਰ੍ਹਾਂ ਸਤੁੰਸ਼ਟ ਉਸ ਸਮੇਂ ਹੀ ਹੋਵੇਗੀ ਜਦੋਂ ਅਦਾਲਤ ਨੇ ਉਸਦੇ ਪੁੱਤਰ ਦੇ ਕਾਤਲਾਂ ਨੂੰ ਮੌਤ ਦੀ ਸਜ਼ਾ ਸੁਣਾਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ, (ਲਖਵੀਰ ਸਿੰਘ/ਸੱਚ ਕਹੂੰ ਨਿਊਜ਼) ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈ ‘ਚ ਇੱਕ ਨਸ਼ੇੜੀ ਨੂੰ ਨਸ਼ਾ ਨਾ ਮਿਲਣ ਦੇ ਚੱਲਦਿਆਂ ਉਸ ਨੇ ਪ੍ਰੇਸ਼ਾਨ ਹੋ ਕੇ ਪਿੰਡ ਦੇ ਹੀ ਸ਼ਮਸ਼ਾਨਘਾਟ ‘ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਪਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਮੀਤ ਸਿੰਘ ਵਾਸੀ ਬੰਬੀਹਾ ਭਾਈ ਦੇ ਪਿਤਾ ਰੂਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਮੀਤ ਸਿੰਘ ਨਸ਼ੇ ਦਾ ਆਦੀ ਸੀ, ਜਿਸ ਦੀ 8 ਸਾਲ ਪਹਿਲਾਂ ਸ਼ਾਦੀ ਹੋਈ ਸੀ ਜਿਸ ਦੇ ਇੱਕ 5 ਸਾਲ ਦਾ ਬੇਟਾ ਹੈ। (Suicide)
ਉਸ ਨੇ ਦੱਸਿਆ ਕਿ ਉਸ ਦੇ ਲੜਕੇ ਵੱਲੋਂ ਕੋਈ ਕੰਮਕਾਰ ਨਾ ਕਰਨ ਦੇ ਚੱਲਦਿਆਂ ਉਸ ਦੀ ਪਤਨੀ ਛੱਡ ਕੇ ਆਪਣੇ ਪੇਕੇ ਚਲੀ ਗਈ ਤੇ ਹੁਣ ਉਸ ਨੂੰ ਨਸ਼ਾ ਨਾ ਮਿਲਣ ਦੇ ਚੱਲਦਿਆਂ ਉਹ ਸ਼ਰਾਬ ਦਾ ਜ਼ਿਆਦਾ ਸੇਵਨ ਕਰਨ ਲੱਗਾ ਤੇ ਇਸ ਦੌਰਾਨ ਬੁੱਧਵਾਰ ਦੇਰ ਸ਼ਾਮ ਉਸ ਦਾ ਲੜਕੇ ਗੁਰਮੀਤ ਸਿੰਘ ਨੇ ਪਿੰਡ ਦੇ ਹੀ ਸ਼ਮਸ਼ਾਨਘਾਟ ‘ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ‘ਤੇ ਅ/ਧ 174 ਦੇ ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ। (Suicide)