Prime Minister Narendra Modi - Sach Kahoon Punjabi

Russia-Ukraine war: ਭਾਰਤ ਦੇ ਸਾਰਥਿਕ ਯਤਨ
Russia-Ukraine war: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਜਨਤਕ ਤੌਰ ’ਤੇ ਇਹ ਬਿਆਨ ਦੇ ਦਿੱਤਾ ਹੈ ਕਿ ਭਾਰਤ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਵਿਚੋਲਗੀ ਕਰ ਸਕਦਾ ਹੈ ਭਾਵੇਂ ਪੁਤਿਨ ਨੇ ਭਾਰਤ ਦੇ ਨਾਲ ਚੀਨ ਦਾ ਨਾਂਅ ਵੀ ਲਿਆ ਹੈ ਪਰ ਜਿਸ ਤਰ੍ਹਾਂ ਭਾਰਤ ਨੇ ਪੂਰੀ ਗੰਭੀਰਤਾ ਨਾਲ ਅਤੇ ਖੁੱਲ੍ਹ ਕੇ ਦੋਵਾਂ ਮੁਲਕਾਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਅਮਨ ਦੇ ਹੱਕ ’ਚ ਅਵਾਜ਼ ਬੁਲੰਦ ਕੀਤੀ ਉਸ ਦੇ ਮੁਕਾਬਲੇ ਚੀਨ ਦੀਆਂ ਸਰਗਰਮੀਆਂ ਬੇਹੱਦ ਕਮਜ਼ੋਰ ਤੇ ਸ਼ੁਰੂਆਤੀ ਦੌਰ ’ਚ ਖ਼ਤਮ ਹੋ ਗਈਆਂ ਸਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਦੌਰੇ ਦੌਰਾਨ ਜਿੱਥੇ ਪੁਤਿਨ ਨੂੰ ਜੱਫੀ ਪਾਈ, ਉੱਥੇ ਯੂਕਰੇਨ ਦੇ ਰਾਸ਼ਟਰਪਤੀ ਜੈਲੇਂਸਕੀ ਨੂੰ ਵੀ ਜੱਫੀ ਪਾ ਕੇ ਮਿਲੇ ਭਾਰਤ ਨੇ ਜੰਗ ਦੇ ਕਰੂਪ ਚਿਹਰੇ ਦਾ ਜ਼ਿਕਰ ਕਰਨ ਦੀ ਕੋਈ ਕਸਰ ਨਹੀਂ ਛੱਡੀ।

Read This : ਜੰਗ ’ਚ ਡੋਲਦੇ ਮਨੁੱਖੀ ਅਸੂਲ

ਭਾਰਤ ਦੀ ਜੰਗ ਦੇ ਪੀੜਤਾਂ ਪ੍ਰਤੀ ਸੰਵੇਦਨਾ ਨੂੰ ਰੂਸ ਤੇ ਯੂਕਰੇਨ ਦੋਵਾਂ ਮੁਲਕਾਂ ਦੇ ਮੁਖੀ ਨਜ਼ਰਅੰਦਾਜ਼ ਨਹੀਂ ਕਰ ਸਕੇ ਬਿਨਾਂ ਸ਼ੱਕ ਇਹ ਭਾਰਤ ਦੀ ਜਿੱਤ ਹੈ ਕਿ ਰੂਸ ਤੇ ਯੂਕਰੇਨ ਨੇ ਭਾਰਤ ਦੀ ਅਮਨ ਪਸੰਦ ਵਿਚਾਰਧਾਰਾ ਦਾ ਲੋਹਾ ਮੰਨਿਆ ਹੈ ਅਸਲ ’ਚ ਰੂਸ-ਯੂਕਰੇਨ ਸਿਰਫ ਦੋ ਮੁਲਕਾਂ ਦਾ ਜੰਗ ਨਹੀਂ, ਅਸਿੱਧੇ ਤੌਰ ’ਤੇ ਅਮਰੀਕਾ ਸਮੇਤ ਕਈ ਹੋੋਰ ਮੁਲਕ ਵੀ ਇਸ ਨਾਲ ਜੁੜੇ ਹੋਏ ਹਨ ਜਿਸ ਕਾਰਨ ਜੰਗ ਰੋਕਣ ਲਈ ਭਾਰਤ ਨੂੰ ਵੱਡੀ ਭੂਮਿਕਾ ਨਿਭਾਉਣੀ ਪੈਣੀ ਹੈ ਬਿਨਾਂ ਸ਼ੱਕ ਮੌਜੂਦ ਘਟਨਾ ਚੱਕਰ ਨਾਲ ਭਾਰਤ ਦਾ ਕੱਦ ਉੱਚਾ ਹੋਇਆ ਹੈ ਉਮੀਦ ਕਰਨੀ ਚਾਹੀਦੀ ਹੈ ਕਿ ਭਾਰਤ ਅਮਨ ਲਈ ਚੁੱਕੇ ਗਏ ਕਦਮਾਂ ’ਚ ਸਫ਼ਲ ਹੋਵੇਗਾ ਸੰਸਾਰ ’ਚ ਅਮਨ ਸ਼ਾਂਤੀ ਪਰਤੇ ਅਮਨ ਤੋਂ ਬਿਨਾਂ ਖੁਸ਼ਹਾਲੀ ਤੇ ਵਿਕਾਸ ਸੰਭਵ ਨਹੀਂ ਚੰਗਾ ਹੋਵੇ ਹਥਿਆਰਾਂ ’ਤੇ ਖਰਚਿਆ ਜਾਣ ਵਾਲਾ ਪੈਸਾ ਵਿਕਾਸ ਕਾਰਜਾਂ ’ਤੇ ਖਰਚਿਆ ਜਾਵੇ। Russia-Ukraine war

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਆਪਣੇ ਫੇਸਬੁੱਕ ’ਤੇ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਰਾਜਪਾਲ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਿਜ਼ੋਰਮ ’ਚ ਜ਼ੋਰਮ ਪੀਪਲਜ਼ ਮੂਵਮੈਂਟ (ZPM) ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ

ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਜਾਣਕਾਰੀ ਅਨੁਸਾਰ ਇਹ ਮੀਟਿੰਗ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ।

ਭੂਟਾਨ ਦੇ ਰਾਜਾ ਵਾਂਗਚੁਕ ਭਾਰਤ ਦਾ ਕਰਨਗੇ ਦੌਰਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ (Jigme Khesar Namgyel Wangchuck) 03 ਤੋਂ 10 ਨਵੰਬਰ ਤੱਕ ਭਾਰਤ ਦੇ ਦੌਰੇ ‘ਤੇ ਆ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਭੂਟਾਨ ਦੇ ਰਾਜਾ ਆਪਣੇ ਦੇਸ਼ ਦੀ ਸ਼ਾਹੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਕੱਲ੍ਹ ਨਵੀਂ ਦਿੱਲੀ ਪਹੁੰਚਣਗੇ।

ਇਹ ਵੀ ਪੜ੍ਹੋ : Haryana News: ਹਰਿਆਣਾ ਦੇ CM ਨੇ ਖੋਲ੍ਹਿਆ ਤੋਹਫ਼ਿਆਂ ਦਾ ਪਿਟਾਰਾ, ਕੀਤੇ ਵੱਡੇ ਐਲਾਨ, ਵੇਖੋ

ਉਹ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕਰਨਗੇ। ਭੂਟਾਨ ਦੇ ਰਾਜਾ ਅਸਾਮ ਅਤੇ ਮਹਾਰਾਸ਼ਟਰ ਦਾ ਵੀ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਦਰਮਿਆਨ ਦੋਸਤੀ ਅਤੇ ਸਹਿਯੋਗ ਦੇ ਵਿਲੱਖਣ ਸਬੰਧ ਹਨ। ਜਿਨਂ ਦੀ ਵਿਸ਼ੇਸ਼ਤਾ ਸਮਝ ਤੇ ਆਪਸੀ ਵਿਸ਼ਵਾਸ ਹੈ। ਇਹ ਦੌਰਾ ਦੋਵਾਂ ਧਿਰਾਂ ਨੂੰ ਦੁਵੱਲੇ ਸਹਿਯੋਗ ਦੇ ਸਮੁੱਚੇ ਰੂਪ ਦੀ ਸਮੀਖਿਆ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀ ਦੁਵੱਲੀ ਭਾਈਵਾਲੀ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕਰੇਗਾ।

ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ
ਜਰਮਨ ਦੇ ਬਰਲਿਨ ਵਿਖੇ ਜਿੱਤਿਆ ਸੋਨ ਤਗ਼ਮਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਦੇਸ਼ ਦੀਆਂ ਨਾਮੀ ਹਸਤੀਆਂ ਵੱਲੋਂ ਦਿੱਤੀ ਗਈ ਵਧਾਈ

(ਖੁਸਵੀਰ ਸਿੰਘ ਤੂਰ) ਪਟਿਆਲਾ। ਜਰਮਨ ਦੇ ਬਰਲਿਨ ਵਿਖੇ ਚੱਲ ਰਹੀ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ‘ ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ (World Archery Champion) ਕੇ ਇਤਿਹਾਸ ਸਿਰਜ ਦਿੱਤਾ ਹੈ। ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ।

ਇਸ ਪ੍ਰਾਪਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ਰਾਹੀਂ ਵਧਾਈ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਬਰਲਿਨ ਵਿੱਚ ਹੋਏ ਵਿਸ਼ਵ ਤੀਰਅੰਦਾਜੀ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਸਾਡੀ ਬੇਮਿਸਾਲ ਕੰਪਾਊਂਡ ਮਹਿਲਾ ਟੀਮ ਦੇ ਰੂਪ ਵਿੱਚ ਇੱਕ ਮਾਣ ਵਾਲਾ ਪਲ ਹੈ। ਸਾਡੇ ਚੈਂਪੀਅਨਾਂ ਨੂੰ ਵਧਾਈਆਂ! ਉਨ੍ਹਾਂ ਦੀ ਸਖਤ ਮਿਹਨਤ ਅਤੇ ਲਗਨ ਕਾਰਨ ਇਹ ਸ਼ਾਨਦਾਰ ਨਤੀਜਾ ਆ ਸਕਿਆ ਹੈ।

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਵੀ ਕੀਤਾ ਟਵੀਟ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ, … ਜਿਸ ਆਤਮ-ਵਿਸ਼ਵਾਸ ਅਤੇ ਹੁਨਰ ਨਾਲ ਤੁਸੀਂ ਭਾਰਤ ਨੂੰ ਜਿੱਤ ਵੱਲ ਲੈ ਕੇ ਗਏ, ਉਹ ਸੱਚਮੁੱਚ ਅਨੋਖਾ ਹੈ। ਟੂਰਨਾਮੈਂਟ ਵਿੱਚ ਚੁਣੌਤੀਪੂਰਨ ਮੌਸਮ ਅਤੇ ਮਜ਼ਬੂਤ ਮੈਦਾਨ ਨੂੰ ਪਾਰ ਕਰਨਾ ਬੇਮਿਸਾਲ ਅਤੇ ਪ੍ਰੇਰਨਾਦਾਇਕ ਹੈ। ਧੀਓ, ਤੁਹਾਡੇ ’ਤੇ ਬਹੁਤ ਮਾਣ ਹੈ। ਤੁਸੀਂ ਭਾਰਤ ਨੂੰ ਮਾਣ ਨਾਲ ਭਰ ਦਿੱਤਾ ਹੈ। ਦੁਆ ਹੈ ਕਿ ਤੁਸੀਂ ਕੌਮ ਅਤੇ ਦੁਨੀਆਂ ਲਈ ਇਤਿਹਾਸ ਨੂੰ ਮੁੜ ਲਿਖਦੇ ਰਹੋ। ਵਧਾਈਆਂ!

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦਿੱਤੀ ਵਧਾਈ (World Archery Champion)

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ ਕਿ, ਜਯੋਤੀ ਸੁਰੇਖਾ, ਪ੍ਰਨੀਤ ਕੌਰ ਅਤੇ ਅਦਿਤੀ ਗੋਪੀਚੰਦ ਸਵਾਮੀ ਦੀ ਕੰਪਾਊਂਡ ਮਹਿਲਾ ਟੀਮ ਦਾ ਸਾਨਦਾਰ ਪ੍ਰਦਰਸਨ ਰਿਹਾ ਹੈ ਜਿਨ੍ਹਾਂ ਨੇ ਬਰਲਿਨ ਵਿੱਚ ਹੋਈ ਵਿਸਵ ਤੀਰਅੰਦਾਜੀ ਚੈਂਪੀਅਨਸ?ਿਪ ਵਿੱਚ ਭਾਰਤ ਲਈ ਪਹਿਲਾ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੀ ਮਿਸਾਲੀ ਸਫਲਤਾ ਉਭਰਦੇ ਹੋਏ ਹੋਰ ਤੀਰਅੰਦਾਜਾਂ ਨੂੰ ਪ੍ਰੇਰਿਤ ਕਰੇਗੀ।

ਦੇਸ਼ ਦੀਆਂ ਹੋਰ ਵੀ ਬਹੁਤ ਸਾਰੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 77.8 ਕਿਲੋ ਹੈਰੋਇਨ ਬਰਾਮਦ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਨੀਤ ਕੌਰ, ਉਸ ਦੇ ਕੋਚ ਸੁਰਿੰਦਰ ਰੰਧਾਵਾ ਅਤੇ ਖੇਡ ਵਿਭਾਗ ਨੂੰ ਵਿਸ਼ੇਸ਼ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀਆਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਵੱਡੀਆਂ ਪ੍ਰਾਪਤੀਆਂ ’ਤੇ ਸਾਨੂੰ ਹੋਰ ਵੀ ਵਧੇਰੇ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਕਸਰ ਕਹਿੰਦੇ ਹਨ ਕਿ ਲੜਕੀਆਂ ਨੂੰ ਉਚੇਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਪੂਰਤੀ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਭੂਮਿਕਾ ਹੈ।

ਕੋਈ ਵੀ ਭ੍ਰਿਸ਼ਟਾਚਾਰੀ ਬਚਣਾ ਨਹੀਂ ਚਾਹੀਦਾ : ਪੀਐਮ ਮੋਦੀ
ਸੀਬੀਆਈ ਦੇ 60 ਸਾਲ ਪੂਰੇ ਹੋਣ ‘ਤੇ ਡਾਇਮੰਡ ਜੁਬਲੀ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨੇ ਕੀਤੀ ਸ਼ਿਰਕਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਸੋਮਵਾਰ ਨੂੰ ਸੀਬੀਆਈ ਦੇ 60 ਸਾਲ ਪੂਰੇ ਹੋਣ ‘ਤੇ ਆਯੋਜਿਤ ਡਾਇਮੰਡ ਜੁਬਲੀ ਪ੍ਰੋਗਰਾਮ ‘ਚ ਸ਼ਾਮਲ ਹੋਏ। ਆਪਣੇ 25 ਮਿੰਟ ਦੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸੀਬੀਆਈ ਦੇ ਛੇ ਦਹਾਕਿਆਂ ਦੇ ਸਫ਼ਰ ਅਤੇ ਅੱਗੇ ਦੀਆਂ ਚੁਣੌਤੀਆਂ ਬਾਰੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਡਾਕ ਟਿਕਟ ਅਤੇ ਡਾਇਮੰਡ ਜੁਬਲੀ ਚਿੰਨ੍ਹ ਵਾਲਾ ਸਿੱਕਾ ਵੀ ਜਾਰੀ ਕੀਤਾ। ਇਸ ਦੇ ਨਾਲ ਹੀ ਸ਼ਿਲਾਂਗ, ਪੁਣੇ ਅਤੇ ਨਾਗਪੁਰ ਵਿੱਚ ਸੀਬੀਆਈ ਸ਼ਾਖਾ ਦਫ਼ਤਰਾਂ ਦੀਆਂ ਨਵੀਆਂ ਇਮਾਰਤਾਂ ਦਾ ਵੀ ਉਦਘਾਟਨ ਕੀਤਾ ਗਿਆ।

ਇਹ ਵੀ ਪੜ੍ਹੋ : ਸਹੂਲਤ : ਹੁਣ ਇਨ੍ਹਾਂ ਦਾ ਵੀ ਹੋਵੇਗਾ ਅੱਧਾ ਕਿਰਾਇਆ ਮਾਫ਼

ਪੀਐਮ ਮੋਦੀ (PM Modi) ਨੇ ਸੀਬੀਆਈ ਨੂੰ ਕਿਹਾ ਕਿ, ‘ਤੁਹਾਨੂੰ ਕਿਤੇ ਵੀ ਰੁਕਣ ਦੀ ਲੋੜ ਨਹੀਂ ਹੈ। ਮੈਂ ਜਾਣਦਾ ਹਾਂ ਜਿਨ੍ਹਾਂ ਦੇ ਖਿਲਾਫ ਤੁਸੀਂ ਕਾਰਵਾਈ ਕਰ ਰਹੇ ਹੋ, ਉਹ ਬਹੁਤ ਤਾਕਤਵਰ ਲੋਕ ਹਨ, ਉਹ ਸਾਲਾਂ ਤੋਂ ਸਰਕਾਰ ਅਤੇ ਸਿਸਟਮ ਦਾ ਹਿੱਸਾ ਰਹੇ ਹਨ। ਅੱਜ ਵੀ ਉਹ ਕਈ ਥਾਵਾਂ ‘ਤੇ ਕਿਸੇ ਨਾ ਕਿਸੇ ਸੂਬੇ ‘ਚ ਸੱਤਾ ਦਾ ਹਿੱਸਾ ਹਨ, ਪਰ ਤੁਹਾਨੂੰ ਆਪਣੇ ਕੰਮ ‘ਤੇ ਧਿਆਨ ਦੇਣਾ ਪਵੇਗਾ, ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਸੀਬੀਆਈ ਦੀ ਮੁੱਖ ਜ਼ਿੰਮੇਵਾਰੀ ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀਬੀਆਈ ਦੀ ਮੁੱਖ ਜ਼ਿੰਮੇਵਾਰੀ ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਹੈ। ਭ੍ਰਿਸ਼ਟਾਚਾਰ ਕੋਈ ਆਮ ਅਪਰਾਧ ਨਹੀਂ ਹੈ। ਭ੍ਰਿਸ਼ਟਾਚਾਰ ਗਰੀਬਾਂ ਦੇ ਹੱਕ ਖੋਹ ਲੈਂਦਾ ਹੈ ਅਤੇ ਕਈ ਅਪਰਾਧਾਂ ਨੂੰ ਜਨਮ ਦਿੰਦਾ ਹੈ। ਲੋਕਤੰਤਰ ਅਤੇ ਨਿਆਂ ਦੇ ਰਾਹ ਵਿੱਚ ਭ੍ਰਿਸ਼ਟਾਚਾਰ ਸਭ ਤੋਂ ਵੱਡੀ ਰੁਕਾਵਟ ਹੈ। ਜਿੱਥੇ ਭ੍ਰਿਸ਼ਟਾਚਾਰ ਹੁੰਦਾ ਹੈ, ਉੱਥੇ ਨੌਜਵਾਨਾਂ ਨੂੰ ਯੋਗ ਮੌਕੇ ਨਹੀਂ ਮਿਲਦੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀਬੀਆਈ ਨੇ ਆਪਣੇ ਕੰਮ ਰਾਹੀਂ ਲੋਕਾਂ ਦੇ ਮਨਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਹੈ। ਲੋਕ ਇਸ ਮਾਮਲੇ ਨੂੰ ਹੋਰ ਏਜੰਸੀਆਂ ਤੋਂ ਸੀਬੀਆਈ ਨੂੰ ਤਬਦੀਲ ਕਰਨ ਲਈ ਅੰਦੋਲਨ ਕਰ ਰਹੇ ਹਨ। ਪੰਚਾਇਤ ਪੱਧਰ ‘ਤੇ ਵੀ ਜਦੋਂ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਲੋਕ ਕਹਿੰਦੇ ਹਨ ਕਿ ਇਸ ਨੂੰ ਸੀਬੀਆਈ ਹਵਾਲੇ ਕੀਤਾ ਜਾਵੇ। ਸੀ.ਬੀ.ਆਈ. ਦਾ ਨਾਂਅ ਇਨਸਾਫ਼ ਦੇ ਬਰਾਂਡ ਵਜੋਂ ਹਰ ਜ਼ੁਬਾਨ ‘ਤੇ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰਨਗੇ ਕੈਂਸਰ ਹਸਪਤਾਲਾ ਦਾ ਉਦਘਾਟਨ
ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰਨਗੇ ਕੈਂਸਰ ਹਸਪਤਾਲਾ ਦਾ ਉਦਘਾਟਨ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ’ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਪ੍ਰਧਾਨ ਮੰਤਰੀ ਦੀ ਪਿਛਲੀ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਦਿੱਤੀ ਗਈ ਸੀ। ਇਸ ਲਈ ਇਸ ਵਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਸੁਰੱਖਿਆ ਸੰਭਾਲ ਲਈ ਹੈ।

2 ਕਿਲੋਮੀਟਰ ਦਾ ਇਲਾਕਾ ਸੀਲ, ਡਰੋਨ ’ਤੇ ਪਾਬੰਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਸਪਤਾਲ ਦੇ ਆਲੇ-ਦੁਆਲੇ ਦੇ 2 ਕਿਲੋਮੀਟਰ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਖੇਤਰ ਵਿੱਚ ਧਾਰਾ 144 ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਕਿਸੇ ਵੀ ਬਾਹਰੀ ਵਿਅਕਤੀ ਨੂੰ ਵੈਧ ਪਾਸ ਤੋਂ ਬਿਨਾਂ ਹਸਪਤਾਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੋਹਾਲੀ ’ਚ ਕਰਨਗੇ Tata Memorial Hospital ਦਾ ਉਦਘਾਟਨ
‘ਆਪ’ ਸਰਕਾਰ ’ਚ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ

ਚੰਡੀਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਮੁਹਾਲੀ ਦੇ ਮੁੱਲਾਪੁਰ ਵਿੱਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਨਾਂਅ ’ਤੇ ਬਣਾਇਆ ਗਿਆ ਹੈ। ਜਿਸ ਵਿੱਚ ਕੈਂਸਰ ਦੇ ਮਰੀਜਾਂ ਨੂੰ ਸਸਤਾ ਇਲਾਜ ਮਿਲੇਗਾ। ਪੀਐਮ ਮੋਦੀ ਦਾ ਇਹ ਦੌਰਾ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਹੋਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਅਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਢਿੱਲ ਵਰਤੀ ਗਈ ਸੀ। ਜਿਸ ਤੋਂ ਬਾਅਦ ਉਹ ਵਾਪਸ ਆ ਗਏ ਸਨ। ਇਸ ਤੋਂ ਬਾਅਦ ਉਹ ਚੋਣ ਜ਼ਾਬਤੇ ਦੌਰਾਨ ਰੈਲੀ ਕਰਨ ਲਈ ਪੰਜਾਬ ਆਏ ਸਨ।

6 ਰਾਜਾਂ ਨੂੰ ਲਾਭ ਮਿਲੇਗਾ

ਪ੍ਰਬੰਧਕਾਂ ਅਨੁਸਾਰ ਇਹ ਹਸਪਤਾਲ 6 ਮਹੀਨਿਆਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਦੇ ਸਾਰੇ 300 ਬੈੱਡ ਕਾਰਜਸ਼ੀਲ ਹੋਣਗੇ। ਇਸ ਨਾਲ ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।

ਮੁੱਖ ਸਕੱਤਰ ਨੇ ਕੀਤਾ ਦੌਰਾ

ਪੀਐਮ ਮੋਦੀ ਦੇ ਪੰਜਾਬ ਆਉਣ ਦੀ ਸੂਚਨਾ ਮਿਲਦੇ ਹੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਕੱਲ੍ਹ ਹੀ ਮੁੱਖ ਸਕੱਤਰ ਵੀਕੇ ਜੰਜੂਆ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਦੌਰਾ ਕੀਤਾ। ਜਿੱਥੇ ਡਿਪਟੀ ਡਾਇਰੈਕਟਰ ਆਸ਼ੀਸ਼ ਗੁਲੀਆ ਨੇ ਦੱਸਿਆ ਕਿ ਹੁਣ ਤੱਕ ਇੱਥੋਂ 300 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਬਸੰਤ ਪੰਚਮੀ ਦੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਬਸੰਤ ਪੰਚਮੀ ਦੀ ਵਧਾਈ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਇਸ ਸ਼ੁਭ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ, ‘‘ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਸ਼ੁਭ ਅਵਸਰ ਤੇ ਆਪ ਸਭ ਨੂੰ ਦਿਲੋਂ ਮੁਬਾਰਕਾਂ’’।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.

ਯੋਗ ਦਿਵਸ : ਮੋਦੀ ਨੇ ਕੀਤਾ ਯੋਗਾ
50 ਹਜ਼ਾਰ ਸਵੈ ਸੇਵਕਾਂ ਨਾਲ ਕੀਤਾ ਯੋਗਾ

ਦੇਹਰਾਦੂਨ, (ਏਜੰਸੀ)। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੌਥੇ ਕੌਮਾਂਤਰੀ ਯੋਗਾ ਦਿਵਸ ਦੇ ਮੌਕੇ ‘ਤੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਵਨ ਖੋਜ ਸੰਸਥਾਨ (ਐਫਆਰਆਈ) ਵਿੱਚ ਲਗਭਗ 50 ਹਜ਼ਾਰ ਸਵੈ ਸੇਵਕਾਂ ਨਾਲ ਯੋਗਾ ਕੀਤਾ। ਇਸ ਦੌਰਾਨ ਮੋਦੀ ਨੇ ਕਿਹਾ ਕਿ ਅੱਜ ਦੁਨੀਆ ਦੇ ਕੋਨੇ-ਕੋਨੇ ‘ਚ ਲੋਕ ਯੋਗ ਨਾਲ ਜੁੜ ਚੁੱਕੇ ਹਨ। ਉਹਨਾ ਕਿਹਾ ਕਿ ਯੋਗ ਪੂਰੀ ਦੁਨੀਆਂ ਨੂੰ ਇਕਜੁੱਟ ਕਰਨ ਵਾਲੀ ਸਭ ਤੋਂ ਵੱਡੀ ਸ਼ਕਤੀ ਦੇ ਰੂਪ ‘ਚ ਉੱਭਰਿਆ ਹੈ ਕਿਉਂਕਿ ਅੱਜ ਪੂਰੀ ਦੁਨੀਆ ‘ਚ ਯੋਗ ਦਿਵਸ ਮਨਾਇਆ ਜਾ ਰਿਹਾ ਹੈ।

ਮੋਦੀ ਨੇ ਕਿਹਾ ਕਿ ਅਸੀਂ ਸਾਡੀ ਇਸ ਵਿਰਾਸਤ ‘ਤੇ ਮਾਣ ਕਰਾਂਗੇ ਤਾਂ ਵਿਸ਼ਵ ਸਾਡੇ ‘ਤੇ ਮਾਣ ਕਰੇਗਾ। ਸੰਯੁਕਤ ਰਾਸ਼ਟਰ ਵਿੱਚ ਸਭ ਤੋਂ ਘੱਟ ਸਮੇਂ ਵਿੱਚ ਸਵੀਕਾਰ ਕੀਤਾ ਜਾਣ ਵਾਲਾ ਪ੍ਰਸਤਾਵ ਯੋਗ ਦਿਵਸ ਦਾ ਹੈ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆਂ ਨੂੰ ਰੋਗ ਤੋਂ ਨਿਰੋਗ ਦਾ ਰਾਹ ਯੋਗ ਨੇ ਦਿਖਾਇਆ ਹੈ ਅਤੇ ਇਸ ਲਈ ਜੇ ਸਿਹਤਮੰਦ ਰਹਿਣ ਹੈ ਤਾਂ ਯੋਗਾ ਨੂੰ ਦਿਓ ਪਹਿਲ।ਜਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦੇ ਰੂਪ ਵਿੱਚ ਐਲਾਨਿਆ ਹੈ ਅਤੇ ਪੂਰੀ ਦੁਨੀਆ ਵਿੱਚ ਇਹ ਚੌਥਾ ਯੋਗ ਦਿਵਸ ਮਨਾਇਆ ਜਾ ਰਿਹਾ ਹੈ।

ਮੈਂ ਉੱਤਰ ਪ੍ਰਦੇਸ਼ ਦਾ ਗੋਦ ਲਿਆ ਹੋਇਆ ਬੇਟਾ : ਮੋਦੀ
ਕਿਹਾ, ਸਪਾ, ਬਸਪਾ, ਕਾਂਗਰਸ ਦੀ ਮੁਕਤੀ ਤੋਂ ਬਗੈਰ ਯੂਪੀ ਦਾ ਵਿਕਾਸ ਸੰਭਵ ਨਹੀਂ

(ਏਜੰਸੀ), ਹਰਦੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Modi) ਨੇ ਅੱਜ ਖੁਦ ਨੂੰ ਉੱਤਰ ਪ੍ਰਦੇਸ਼ ਦਾ ‘ਗੋਦ ਲਿਆ ਹੋਇਆ ਬੇਟਾ’ ਦੱਸਦਿਆਂ ਕਿਹਾ ਕਿ ਇਸ ਸੂਬੇ ਨੂੰ ਵਿਕਸਿਤ ਕਰਨ ਲਈ ਉਸ ਨੂੰ ਸਪਾ, ਬਸਪਾ ਤੇ ਕਾਂਗਰਸ ਤੋਂ ਮੁਕਤ ਕਰਨਾ ਪਵੇਗਾ। ਮੋਦੀ ਨੇ ਚੋਣ ਰੈਲੀ ‘ਚ ਕਿਹਾ ਕਿ ਤਮਾਮ ਸਾਧਨ ਮੌਜ਼ੂਦ ਹੋਣ ਦੇ ਬਾਵਜ਼ੂਦ ਉੱਤਰ ਪ੍ਰਦੇਸ਼ ਪੱਛੜਾ ਹੋਇਆ ਹੈ ਇਸ ਦਾ ਕਾਰਨ ਇਹ ਹੈ ਕਿ ਸਪਾ, ਬਸਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਸੂਬੇ ਨੂੰ ਸੰਭਾਲਣ ਦੀ ਬਜਾਇ ਸਿਰਫ਼ ਆਪਣੇ ਵੋਟ ਬੈਂਕ ਨੂੰ ਹੀ ਸੰਭਾਲਣ ਦੀ ਬਜਾਇ ਸਿਰਫ਼ ਆਪਣੇ ਵੋਟ ਬੈਂਕ ਨੂੰ ਹੀ ਸੰਭਾਲਿਆ ਇਸ ਸੂਬੇ ਨੂੰ ਸਪਾ, ਬਸਪਾ ਤੇ ਕਾਂਗਰਸ ਦੇ ਚੱਕਰ ਤੋਂ ਮੁਕਤ ਕੀਤੇ ਬਿਨਾ ਉਸਦੀ ਕਿਸਮਤ ਨਹੀਂ ਬਦਲੇਗੀ।

ਉਨ੍ਹਾਂ ਕਿਹਾ ਕਿ ਪਰਮਾਤਮਾ ਕ੍ਰਿਸ਼ਨ ਉੱਤਰ ਪ੍ਰਦੇਸ਼ ‘ਚ ਪੈਦਾ ਹੋਏ ਤੇ ਉਨ੍ਹਾਂ ਗੁਜਰਾਤ ਨੂੰ ਕਰਮਭੂਮੀ ਬਣਾਇਆ ਮੈਂ ਗੁਜਰਾਤ ‘ਚ ਜਨਮ ਲਿਆ ਤੇ ਉੱਤਰ ਪ੍ਰਦੇਸ਼ ਨੇ ਮੈਨੂੰ ਗੋਦ ਲਿਆ ਹੈ ਇਹ ਯੂਪੀ ਮੇਰਾ ਮਾਈ-ਬਾਪ ਹੈ ਗੋਦ ਲਿਆ ਹੋਇਆ ਬੇਟਾ ਹੋਣ ਦੇ ਬਾਵਜ਼ੂਦ ਇੱਥੋਂ ਦੀ ਸਥਿਤੀ ਬਦਲਣਾ ਮੇਰਾ ਫਰਜ਼ ਬਣਦਾ ਹੈ, ਇਸ ਲਈ ਮੈਨੂੰ ਤੁਹਾਡਾ ਅਸ਼ੀਰਵਾਦ ਚਾਹੀਦਾ ਹੈ ਭਾਰਤੀ ਬਹੁਮਤ ਨਾਲ ਯੂਪੀ ‘ਚ ਭਾਜਪਾ ਦੀ ਸਰਕਾਰ ਬਣਾਓ ਮੈਂ ਵਾਅਦਾ ਕਰਦਾ ਹਾਂ ਕਿ ਪੰਜ ਸਾਲਾਂ ਦੇ ਅੰਦਰ ਜਿਨ੍ਹਾਂ ਸਮੱਸਿਆਵਾਂ ਨਾਲ ਤੁਸੀਂ ਜੂਝ ਰਹੇ ਹੋ, ਉਨ੍ਹਾਂ ਦੇ ਰਸਤੇ ਲੱਭ ਕੇ ਦੇਵਾਂਗਾ ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਸੂਬੇ ਦੇ ਪੁਲਿਸ ਥਾਣੇ ਸਪਾ ਦੇ ਦਫਤਰ ਬਣ ਗਏ ਹਨ ਹੁਣ ਸਪਾ ਵਰਕਰ ਇਹ ਤੈਅ ਕਰਦੇ ਹਨ ਕਿ ਕਿਹੜਾ ਮੁਕੱਦਮਾ ਦਰਜ ਕਰਨਾ ਹੈ ਕਿਹੜਾ ਨਹੀਂ ਉਨ੍ਹਾਂ ਦੋਸ਼ ਲਾਇਆ ਕਿ ਸਾਡੇ ਦੇਸ਼ ‘ਚ ਸਿਆਸੀ ਕਤਲ ਨਾਲ ਸਭ ਤੋਂ ਜ਼ਿਆਦਾ ਘਟਨਾਵਾਂ ਉੱਤਰ ਪ੍ਰਦੇਸ਼ ‘ਚ ਵਾਪਰਦੀਆਂ ਹਨ।

ਗੈਰ ਕਾਨੂੰਨੀ ਖਨਨ ਇੱਥੋਂ ਦਾ ਮੁਖ ਕਾਰੋਬਾਰ ਹੋ

ਮੋਦੀ ਨੇ ਕਿਹਾ ਕਿ ਸਮੂਹਿਕ ਦੁਰਾਚਾਰ ਦੀਆਂ ਸਭ ਤੋਂ ਜ਼ਿਆਦਾ ਵਾਰਦਾਤਾਂ ਵੀ ਉੱਤਰ ਪ੍ਰਦੇਸ਼ ‘ਚ ਹੀ ਹੁੰਦੀਆਂ ਹਨ ਮੈਂ ਇੱਥੋਂ ਦੀ ਪਰਿਵਾਰਵਾਦੀ ਸਰਕਾਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਯੂਪੀ ਦੀ ਭੈਣ-ਧੀ ਤੁਹਾਡੇ ਪਰਿਵਾਰ ਦੀ ਨਹੀਂ ਹੈ ਮੋਦੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ‘ਚ ਗੈਰ ਕਾਨੂੰਨੀ ਹਥਿਆਰ ਭਾਵ ‘ਕੱਟੇ’ ਦਾ ਰਾਜ ਚੱਲਦਾ ਹੈ ਅਜਿਹੇ ਹਥਿਆਰਾਂ ਨਾਲ ਹੋਣ ਵਾਲੀ ਫਾਈਰਿੰਗ ਨਾਲ ਤਿੰਨ ਹਜ਼ਾਰ ਕਤਲ ਹੁੰਦੇ ਹਨ ਸਾਡੇ ਦੇਸ਼ ‘ਚ ਕੁੱਲ ਆਰਮਸ ਐਕਟ ਨੂੰ ਲੈ ਕੇ ਜੋ ਗੁਨਾਹ ਦਰਜ ਹੁੰਦੇ ਹਨ, ਉਨ੍ਹਾਂ’ ਚੋਂ ਲਗਭਗ 50 ਫੀਸਦੀ ਇਕੱਲੇ ਉੱਤਰ ਪ੍ਰਦੇਸ਼ ‘ਚ ਹੁੰਦੇ ਹਨ ਮੋਦੀ ਨੇ ਕਿਹਾ ਕਿ ਦੇਸ਼ ‘ਚ ਦਲੀਤਾਂ ‘ਤੇ ਦੁਰਾਚਾਰ ਦੀਆਂ ਜੋ ਘਟਨਾਵਾਂ ਹੁੰਦੀਆਂ ਹਨ, ਉਸ ‘ਚ 20 ਫੀਸਦੀ ਤੋਂ ਜ਼ਿਆਦਾ ਇਕੱਲੇ ਉੱਤਰ ਪ੍ਰਦੇਸ਼ ‘ਚ ਹੁੰਦੀਆਂ ਹਨ ਗੈਰ ਕਾਨੂੰਨੀ ਖਨਨ ਇੱਥੋਂ ਦਾ ਮੁਖ ਕਾਰੋਬਾਰ ਹੋ ਗਿਆ ਹੈ

ਜੇਕਰ ਕੋਈ ਪੱਤਰਕਾਰ ਉਨ੍ਹਾਂ ਦੀ ਖ਼ਬਰ ਛਾਪ ਦੇਵੇ ਤਾਂ ਉਹ ਜਿੰਦਾ ਰਹੇਗਾ, ਇਸਦੀ ਗਾਰੰਟੀ ਨਹੀਂ ਹੈ ਕਦੇ-ਕਦੇ ਤਾਂ ਥਾਣੇ ਤੋਂ ਧਮਕੀ ਦਾ ਫੋਨ ਆ ਜਾਂਦਾ ਹੈ। ਉਨ੍ਹਾਂ ਆਪਣੀ ਸਰਕਾਰ ਦੇ ਨੋਟਬੰਦੀ ਦੇ ਕਦਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ 70 ਸਾਲਾਂ ਤੱਕ ਗਰੀਬਾਂ ਨੂੰ ਲੁੱਟਿਆ ਹੈ, ਉਨ੍ਹਾਂ ਉਹ ਸਭ ਮੋੜਨਾ ਹੀ ਪਵੇਗਾ ਇਹ ਭ੍ਰਿਸ਼ਟਾਚਾਰ ਤੇ ਕਾਲੇ ਧਨ ਦੇ ਖਿਲਾਫ਼ ਸਾਡੀ ਲੜਾਈ ਹੈ ਸਾਰੀਆਂ ਬੁਰਾਈਆਂ ਦੀ ਜੜ੍ਹ ਭ੍ਰਿਸ਼ਟਾਚਾਰ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ