BJP Punjab News - Sach Kahoon Punjabi
BJP Punjab News: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਸਬੰਧੀ ਤਾਜ਼ਾ ਅਪਡੇਟ
ਚੰਡੀਗੜ੍ਹ (ਹਿੰ.ਸ.)। ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਅਧਿਕਾਰਕ ਤੌਰ 'ਤੇ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਣਗੇ। ਇਸ ਮੌਕੇ ਸੈਕਟਰ-37 ਸਥਿਤ ਲਾਅ ਭਵਨ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ।
ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਮਹਾਂਸਚਿਵ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ। ਸਮਾਗਮ ਦੌਰਾਨ ਕੇਵਲ ਸਿੰਘ ਢਿੱਲੋਂ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਰੋਡਮੈਪ ਸਾਂਝਾ ਕਰ ਸਕਦੇ ਹਨ।
ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਪਹਿਲੇ ਜੱਟ ਸਿੱਖ ਪ੍ਰਧਾਨ ਹਨ। ਉਹ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਰਗਰਮ ਰਾਜਨੀਤੀ ਵਿੱਚ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਲੰਬੇ ਸਮੇਂ ਤੱਕ ਕਾਂਗਰਸ ਨਾਲ ਜੁੜੇ ਰਹੇ ਅਤੇ ਵਿਧਾਇਕ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਦਯੋਗਿਕ ਖੇਤਰ ਵਿੱਚ ਵੀ ਉਨ੍ਹਾਂ ਦੀ ਵੱਖਰੀ ਪਛਾਣ ਰਹੀ ਹੈ। ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਹੀ ਉਹ ਸੰਗਠਨਾਤਮਕ ਗਤੀਵਿਧੀਆਂ ਵਿੱਚ ਸਰਗਰਮ ਹੋ ਗਏ ਹਨ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਘਰ-ਘਰ ਜਾ ਕੇ ਮੁਲਾਕਾਤਾਂ ਕੀਤੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਅਤੇ ਫੀਡਬੈਕ ਲਿਆ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਦਾ ਜਨ ਆਧਾਰ ਹੋਰ ਮਜ਼ਬੂਤ ਹੋਵੇਗਾ।
Read Also : ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਪ੍ਰੀਖਿਆ ਕੀਤੀ ਪਾਸ, ਆਈਆਈਟੀ ਕੁਆਲੀਫਾਇਰਾਂ 'ਚ 34 ਫੀਸਦ ਵਾਧਾ ਦਰਜ
BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ
BJP Punjab News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਜਨਤਾ ਪਾਰਟੀ ਨੇ ਫਰੀਦਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਨਹੀਂ ਹੋਇਆ, ਪਰ ਪਾਰਟੀ ਵੱਲੋਂ 25 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਭਾਜਪਾ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਏ ਗਏ ਫਰੀਦਕੋਟ ਦੇ ਇੰਚਾਰਜ ਵਿਜੈ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਸੰਦੀਪ ਸਿੰਘ ਸੰਨੀ ਬਰਾੜ ਅਤੇ ਗਗਨ ਸੇਠੀ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ।
ਇਸ ਮੌਕੇ ਵਿਜੈ ਸ਼ਰਮਾ ਨੇ ਦੱਸਿਆ ਕਿ ਪਾਰਟੀ ਦੇ ਸਰਗਰਮ ਵਰਕਰ ਅਤੇ ਅਹੁਦੇਦਾਰ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਲਈ ਆਪਣੀਆਂ ਅਰਜ਼ੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਖੁੱਲ੍ਹੇ ਤੌਰ ’ਤੇ ਹਰ ਉਸ ਵਿਅਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ ਜੋ ਭਾਜਪਾ ਦੀ ਟਿਕਟ ’ਤੇ ਚੋਣ ਲੜਨਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਦੌਰਾਨ ਪਾਰਟੀ ਪ੍ਰਤੀ ਨਿਸ਼ਠਾ, ਸਮਾਜਿਕ ਛਵੀ ਅਤੇ ਲੋਕਾਂ ਨਾਲ ਜੁੜਾਅ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ।
BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ
ਉਨ੍ਹਾਂ ਕਿਹਾ ਕਿ ਚੋਣਾਂ ਦੀ ਅਧਿਕਾਰਿਕ ਘੋਸ਼ਣਾ ਤੱਕ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਜਾਰੀ ਰਹੇਗੀ। ਪਾਰਟੀ ਵੱਲੋਂ ਪਹਿਲਾਂ ਆਪਣੇ ਪੁਰਾਣੇ ਅਤੇ ਸਰਗਰਮ ਵਰਕਰਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 25 ਦੇ 25 ਵਾਰਡਾਂ ਵਿੱਚ ਭਾਜਪਾ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਪਾਰਟੀ ਦੀ ਰਣਨੀਤੀ ਸਿਰਫ਼ ਚੋਣ ਲੜਨ ਦੀ ਨਹੀਂ, ਸਗੋਂ ਹਰ ਵਾਰਡ ਜਿੱਤਣ ਦੀ ਹੈ। ਵਿਜੈ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਥਾਵਾਂ ’ਤੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਵਾਲੀ ਇਹ ਧਾਰਣਾ ਹੁਣ ਖਤਮ ਹੋ ਚੁੱਕੀ ਹੈ ਕਿ ਭਾਜਪਾ ਸਿਰਫ਼ ਸ਼ਹਿਰਾਂ ਦੀ ਪਾਰਟੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਨੂੰ ਭੇਜੇ ਜਾਣ ਵਾਲੇ ਫੰਡਾਂ ਦੀ ਸਹੀ ਵਰਤੋਂ ਨਹੀਂ ਹੋ ਰਹੀ ਅਤੇ ਕਈ ਵਿਕਾਸ ਕਾਰਜ ਅਜੇ ਵੀ ਲਟਕੇ ਪਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਵਾਰਡਬੰਦੀ ਨੂੰ ਲੈ ਕੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਸਬੰਧੀ ਮਾਮਲਾ ਅਦਾਲਤ ਵਿੱਚ ਵੀ ਚੱਲ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜਨਤਾ ਭਾਜਪਾ ’ਤੇ ਵਿਸ਼ਵਾਸ ਕਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਸਮਰਥਨ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਭਾਜਪਾ ਹੁਣ ਜ਼ਮੀਨੀ ਪੱਧਰ ’ਤੇ ਕਾਫ਼ੀ ਮਜ਼ਬੂਤ ਹੋ ਚੁੱਕੀ ਹੈ, ਜਿਸ ਦੇ ਨਤੀਜੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲਣਗੇ।
BJP Punjab News: ਚੰਡੀਗੜ੍ਹ। ਪੰਜਾਬ ’ਚ ਅੱਜ ਵੱਡਾ ਸਿਆਸੀ ਬਦਲਾਅ ਸਾਹਮਣੇ ਆਇਆ ਹੈ। ਭਾਜਪਾ ’ਚ ਚਾਰ ਵੱਡੇ ਸਿਆਸੀ ਆਗੂ ਸ਼ਾਮਲ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਦੱਸ ਦਈਏ ਕਿ ਜਗਮੀਤ ਬਰਾੜ ਨੇ 2022 ਦੀਆਂ ਮੌੜ ਮੰਡੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਤੋਂ ਲੜੀਆਂ ਸਨ। ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਭਾਜਪਾ ਪੰਜਾਬ ਦੇ ਮਾਲਵਾ ਖੇਤਰ ਨੂੰ ਟਾਰਗੇਟ ਕਰ ਰਹੀ ਹੈ। ਜਗਮੀਤ ਬਰਾੜ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਅਤੇ ਚਰਨਜੀਤ ਬਰਾੜ ਸਾਰੇ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਹਨ। BJP Punjab News
Read Also: ਪੰਜਾਬ ’ਚ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ