Rahul - Sach Kahoon Punjabi
ਰਾਹੁਲ ਗਾਂਧੀ ਦੀਆਂ ਵਧੀਆਂ ਮੁਸ਼ਕਲਾਂ, ਇੱਕ ਹੋਰ ਨਵੇਂ ਕੇਸ ’ਚ ਫਸੇ
ਮਾਣਹਾਨੀ ਦਾ ਮਾਮਲਾ ਦਰਜ
(ਸੱਚ ਕਹੂੰ ਨਿਊਜ਼) ਹਰਿਦੁਆਰ। ਕਾਂਗਰਸ ਆਗੂ ਰਾਹੁਲ ਗਾਂਧੀ ( Rahul Gandhi) ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਰਾਹੁਲ ਗਾਂਧੀ ‘ਤੇ ਸ਼ਨਿੱਚਰਵਾਰ ਨੂੰ ਇਕ ਹੋਰ ਮਾਣਹਾਨੀ ਦਾ ਮਾਮਲਾ ਦਰਜ ਹੋ ਗਿਆ ਹੈ। ਇਹ ਮਾਮਲਾ ਹਰਿਦੁਆਰ ਵਿੱਚ ਆਰਐਸਐਸ ਵਰਕਰ ਕਮਲ ਭਦੋਰੀਆ ਨੇ ਕੀਤਾ ਹੈ। ਰਾਹੁਲ ਗਾਂਦੀ ਨੇ ਭਾਰਤ ਜੋੜੋ ਯਾਤਰਾ ਦੌਰਾਨ  ਹਰਿਆਣਾ ‘ਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ‘ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਆਰਐਸਐਸ ਨੂੰ 21ਵੀਂ ਸਦੀ ਦਾ ਕੌਰਵ ਕਿਹਾ। ਇਸ ਸਬੰਧੀ ਯੂਨੀਅਨ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ। ਹੁਣ ਰਾਹੁਲ ਗਾਂਧੀ ( Rahul Gandhi) ਨੂੰ ਇਸ ਮਾਮਲੇ ਦੀ ਸੁਣਵਾਈ ਲਈ 12 ਅਪ੍ਰੈਲ ਨੂੰ ਉਤਰਾਖੰਡ ਦੀ ਹਰਿਦੁਆਰ ਅਦਾਲਤ ‘ਚ ਪੇਸ਼ ਹੋਣਾ ਪਵੇਗਾ।
ਕੀ ਹੈ ਮਾਮਲਾ
9 ਜਨਵਰੀ 2023 ਨੂੰ, ਰਾਹੁਲ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਇੱਕ ਗਲੀ ਕਾਰਨਰ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੌਰਵ ਕੌਣ ਸਨ? ਮੈਂ ਤੁਹਾਨੂੰ ਸਭ ਤੋਂ ਪਹਿਲਾਂ 21ਵੀਂ ਸਦੀ ਦੇ ਕੌਰਵਾਂ ਬਾਰੇ ਦੱਸਾਂਗਾ। ਉਹ ਖਾਕੀ ਹਾਫ ਪੈਂਟ ਪਹਿਨਦਾ ਹੈ। ਹੱਥਾਂ ਵਿੱਚ ਡੰਡੇ ਲਏ ਜਾਂਦੇ ਹਨ ਅਤੇ ਟਾਹਣੀਆਂ ਲਗਾਈਆਂ ਜਾਂਦੀਆਂ ਹਨ। ਭਾਰਤ ਦੇ 2-3 ਅਰਬਪਤੀ ਕੌਰਵਾਂ ਦੇ ਨਾਲ ਖੜ੍ਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਚੁਣੀਆਂ ਸਰਕਾਰ ਡੇਗਣ ਦੀ ਥਾਂ ਜਨਹਿਤ ‘ਤੇ ਧਿਆਨ ਦੇਣ ਮੋਦੀ
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਨਿਸ਼ਾਨਾ ਲਾਇਆ
ਨਵੀਂ ਦਿੱਲੀ, ਏਜੰਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦਫਤਰ ‘ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਡੇਗਣ ਦੀ ਥਾਂ ਉਹਨਾਂ ਨੂੰ ਜਨਹਿਤ ਦੇ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਸ੍ਰੀ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਚੁਣੀਆਂ ਸਰਕਾਰਾਂ ਡੇਗਣ ‘ਤੇ ਨਹੀਂ ਸਗੋਂ ਇਸ ਗੱਲ ‘ਤੇ ਧਿਆਨ ਦੇਣਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਗਈਆਂ ਹਨ ਅਤੇ ਉਸ ਦਾ ਫਾਇਦਾ ਦੇਸ਼ ਦੀ ਜਨਤਾ ਨੂੰ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਤੁਸੀਂ ਕਾਂਗਰਸ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ‘ਚ ਲੱਗੇ ਹੋ, ਤੁਹਾਨੂੰ ਧਿਆਨ ਹੋਣਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਬਜ਼ਾਰ ‘ਚ ਕੱਚਾ ਤੇਲ 35 ਫੀਸਦੀ ਡਿੱਗ ਗਿਆ ਹੈ। ਕੀ ਤੁਸੀਂ ਇਸ ਦਾ ਲਾਭ ਪੈਟਰੋਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਤੋਂ ਹੇਠਾਂ ਲਿਆ ਕੇ ਦੇਸ਼ ਦੀ ਜਨਤਾ ਨੂੰ ਦੇ ਸਕਦੇ ਹੋ। ਇਸ ਨਾਲ ਅਰਥਵਿਵਸਥਾ ਨੂੰ ਮਜਬੂਤੀ ਮਿਲੇਗੀ।’ Rahul
Hey @PMOIndia , while you were busy destabilising an elected Congress Govt, you may have missed noticing the 35% crash in global oil prices. Could you please pass on the benefit to Indians by slashing #petrol prices to under 60₹ per litre? Will help boost the stalled economy.
— Rahul Gandhi (@RahulGandhi) March 11, 2020
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਨੇ ਹਮੇਸ਼ਾ ਮਨਮੋਹਨ ਸਿੰਘ ਨੂੰ ਗੁਰੂ ਮੰਨਿਆ
ਰਾਹੁਲ ਨੇ ਹਮੇਸ਼ਾ ਮਨਮੋਹਨ ਸਿੰਘ ਨੂੰ ਗੁਰੂ ਮੰਨਿਆ
ਕਾਂਗਰਸ ਨੇ ਮੋਂਟੇਕ ਸਿੰਘ ਆਹਲੂਵਾਲੀਆ ਦੇ ਦਾਅਵੇ ਨੂੰ ਕੀਤਾ ਰੱਦ
ਨਵੀਂ ਦਿੱਲੀ, ਏਜੰਸੀ। ਕਾਂਗਰਸ ਦੇ ਯੋਜਨਾ ਕਮਿਸ਼ਨ (ਨੀਤੀ ਕਮਿਸ਼ਨ) ਦੇ ਸਾਬਕਾ ਵਾਈਸ ਪ੍ਰਧਾਨ ਮੋਂਟੇਕ ਸਿੰਘ ਆਹਲੂਵਾਲੀਆ ਦੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ‘ਤੇ ਕੀਤੇ ਇੱਕ ਦਾਅਵੇ ਨੂੰ ਰੱਦ ਕਰ ਦਿੱਤਾ। ਆਹਲੂਵਾਲੀਆ ਅਨੁਸਾਰ ਰਾਹੁਲ ਗਾਂਧੀ ਦੁਆਰਾ ਆਰਡੀਨੈਂਸ ਪਾੜੇ ਜਾਣ ਤੋਂ ਬਾਅਦ ਮਨਮੋਹਨ ਸਿੰਘ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਬਾਰੇ ਸਫਾਈ ਦਿੱਤੀ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਮਨਮੋਹਨ ਸਿੰਘ ਨੂੰ ਆਪਣਾ ਗੁਰੂ ਮੰਨਦੇ ਆਏ ਹਨ। ਅਜਿਹੇ ‘ਚ ਉਹਨਾਂ ਦੇ ਅਨਾਦਰ ਜਾਂ ਅਪਮਾਨ ਦਾ ਸਵਾਲ ਹੀ ਨਹੀਂ ਹੈ। ਆਹਲੂਵਾਲੀਆ ਨੇ ਆਪਣੀ ਕਿਤਾਬ ‘ਬੈਕਸਟੇਜ: ਦ ਸਟੋਰੀ ਬਿਹਾਇੰਡ ਇੰਡੀਆ ਹਾਈ ਗ੍ਰੋਥ ਈਅਰਜ਼’ ‘ਚ ਖੁਲਾਸਾ ਕੀਤਾ ਸੀ ਕਿ ਮਨਮੋਹਨ ਰਾਹੁਲ ਗਾਂਧੀ ਦੇ ਆਰਡੀਨੈਂਸ ਪਾੜੇ ਜਾਣ ਵਾਲੇ ਘਟਨਾਕ੍ਰਮ ਤੋਂ ਨਰਾਜ ਸਨ ਅਤੇ ਉਹ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਾ ਚਾਹੁੰਦੇ ਸਨ। ਇਹ ਆਰਡੀਨੈਂਸ ਯੂਪੀਏ ਸਰਕਾਰ 2013 ‘ਚ ਲਿਆਈ ਸੀ। Manmohan Singh
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Rape In India: ਮੁਆਫੀ ਮੰਗਣ ਦਾ ਸਵਾਲ ਹੀ ਨਹੀਂ: ਰਾਹੁਲ ਗਾਂਧੀ
Rape In India: ਮੁਆਫੀ ਮੰਗਣ ਦਾ ਸਵਾਲ ਹੀ ਨਹੀਂ: ਰਾਹੁਲ
ਕਿਹਾ, ਬੀਜੇਪੀ ਐਮਐਲਏ ‘ਤੇ ਹੀ ਹੈ ਰੇਪ ਦਾ ਦੋਸ਼
ਨਵੀਂ ਦਿੱਲੀ, ਏਜੰਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰੇਪ ਇਨ ਇੰਡੀਆ ਵਾਲੇ ਬਿਆਨ ‘ਤੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਬੀਜੇਪੀ ਇਹ ਮੁੱਦਾ ਪੂਰਬਉਤਰ ‘ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਦਬਾਉਣ ਲਈ ਉਠਾ ਰਹੀ ਹੈ। ਉਹਨਾਂ ਕਿਹਾ ਕਿ ਬੀਜੇਪੀ ਸ਼ਾਸਤ ਰਾਜਾਂ ‘ਚ ਜਬਰ ਜਿਨਾਹ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਰਾਹੁਲ ਨੇ ਕਿਹਾ ਕਿ ਮੇਰੇ ਕੋਲ ਇੱਕ ਕਲਿਪ ਹੈ ਜਿਸ ‘ਚ ਨਰਿੰਦਰ ਮੋਦੀ ਦਿੱਲੀ ਨੂੰ ‘ਰੇਪ ਕੈਪੀਟਲ’ ਕਹਿ ਰਹੇ ਹਨ। ਮੈਂ ਇਸ ਨੂੰ ਟਵੀਟ ਕਰਾਂਗਾ ਤਾਂਕਿ ਹੋਰ ਵੀ ਲੋਕ ਇਸ ਨੂੰ ਦੇਖ ਸਕਣ। ਪੂਰਬ ਵੁਤਰ ਤੋਂ ਧਿਆਨ ਹਟਾਉਣ ਲਈ ਇਸ ਨੂੰ ਬੀਜੇਪੀ ਨੇ ਮੁੱਦਾ ਬਣਾ ਦਿੱਤਾ ਹੈ। ਉਨਾਵ ਮਾਮਲੇ ਦਾ ਜਿਕਰ ਕਰਦਿਆਂ ਰਾਹੁਲ ਨੇ ਕਿਹਾ ਕਿ ਉਨਾਵ ‘ਚ ਬੀਜੇਪੀ ਦੇ ਐਮਐਲਏ ਨੇ ਮਹਿਲਾ ਦਾ ਰੇਪ ਕੀਤਾ, ਲੜਕੀ ਦੀ ਗੱਡੀ ਦਾ ਐਕਸੀਡੈਂਟ ਕਰਵਾਇਆ ਗਿਆ, ਨਰਿੰਦਰ ਮੋਦੀ ਨੇ ਇੱਕ ਸ਼ਬਦ ਨਹੀਂ ਕਿਹਾ, ਕੋਈ ਕਾਰਵਾਈ ਨਹੀਂ ਹੋਈ। Rape
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਤੇ ਰਾਹੁਲ ਨੂੰ ਮਿਲੀ ਰਾਹਤ
ਰਾਹੁਲ ਵੱਲੋਂ ਮੋਦੀ ਖਿਲਾਫ਼ ਕੀਤੀ ਟਿੱਪਣੀ ਲਈ ਮੰਗੀ ਮਾਫ਼ੀ ਮਨਜ਼ੂਰ
ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ ‘ਚ ਆਪਣੇ ਫੈਸਲੇ ‘ਤੇ ਮੁੜ ਵਿਚਾਰ ਤੋਂ ਅੱਜ ਨਾਂਹ ਕਰ ਦਿੱਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਯ ਸੰਜੈ ਕਿਸ਼ਨ ਕੌਲ ਤੇ ਜਸਟਿਸ ਦੇ ਐਮ ਜੋਸੇਫ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਕਲੀਨ ਚਿੱਟ ਦੇਣ ਦੇ ਆਪਣੇ ਫੈਸਲੇ ਖਿਲਾਫ਼ ਦਾਇਰ ਸਾਰੀਆਂ ਮੁੜ ਵਿਚਾਰ ਪਟੀਸ਼ਨਾਂ ਰੱਦ ਕਰ ਦਿੱਤੀਆਂ
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੇ ਸਾਲ 14 ਦਸੰਬਰ ਨੂੰ ਆਪਣਾ ਫੈਸਲਾ ਸੁਣਾਇਆ ਸੀ ਤੇ ਸੌਦੇ ਦੀ ਸਪੱਸ਼ਟ ਜਾਂਚ ਕਰਾਉਣ ਦੀ ਮੰਗ ਠੁਕਰਾ ਦਿੱਤੀ ਸੀ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਤੇ ਅਰੁਣ ਸ਼ੌਰੀ ਤੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਸਮੇਤ ਕੁਝ ਹੋਰਨਾਂ ਨੇ ਫੈਸਲੇ ‘ਤੇ ਮੁੜ ਵਿਚਾਰ ਲਈ ਪਟੀਸ਼ਨਾਂ ਦਾਖਲ ਕੀਤੀਆਂ ਸਨ   ਇਸ ਨਾਲ ਜੁੜੇ ਇੱਕ ਹੋਰ ਮਾਮਲੇ ‘ਚ ਬੈਂਚ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ਼ ਅਦਾਲਤ ਦੀ ਉਲੰਘਣਾ ਦਾ ਮਾਮਲਾ ਖਤਮ ਕਰ ਦਿੱਤਾ।  ਬੈਂਚ ਨੇ ਰਾਜਨੀਤਿਕ ਤੌਰ ‘ਤੇ ਸੰਵੇਦਨਸ਼ੀਲ ਇਨ੍ਹਾਂ ਮੁੜ ਵਿਚਾਰ ਪਟੀਸ਼ਨਾਂ ‘ਤੇ 10 ਮਈ ਨੂੰ ਸੁਣਵਾਈ ਪੂਰੀ ਕੀਤੀ ਸੀ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਬੈਂਚ ਵੱਲੋਂ ਜਸਟਿਸ ਕੌਲ ਨੇ ਫੈਸਲਾ ਪੜ੍ਹਿਆ।
ਰਾਹੁਲ ਗਾਂਧੀ ਖਿਲਾਫ਼ ਉਲੰਘਣਾ ਦਾ ਕੇਸ ਬੰਦ
ਸੁਪਰੀਮ ਕੋਰਟ ਨੇ ‘ਚੌਂਕੀਦਾਰ ਚੋਰ ਹੈ’ ਵਾਲੇ ਬਿਆਨ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਰਾਧਿਕ ਉਲੰਘਣਾ ਦੇ ਮਾਮਲੇ ‘ਚ ਅੱਜ ਰਾਹਤ ਪ੍ਰਦਾਨ ਕੀਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਕੇ. ਐਮ. ਜੋਸੇਫ ਦੀ ਬੈਂਚ ਨੇ ਗਾਂਧੀ ਦਾ ਮਾਫ਼ੀਨਾਮਾ ਸਵੀਕਾਰ ਕਰਦਿਆਂ ਉਨ੍ਹਾਂ ਖਿਲਾਫ਼ ਉਲੰਘਣਾ ਦਾ ਮਾਮਲਾ ਖਤਮ ਕਰ ਦਿੱਤਾ ਬੈਂਚ ਵੱਲੋਂ ਕੌਲ ਨੇ ਫੈਸਲਾ ਪੜ੍ਹਦਿਆਂ ਕਿਹਾ ਕਿ ਗਾਂਧੀ ਦਾ ਬਿਆਨ ਮੰਦਭਾਗਾ ਹੈ ਅਦਾਲਤ ਨੇ ਕਿਹਾ, ਰਾਹੁਲ ਗਾਂਧੀ ਨੂੰ ਬਿਆਨ ਦਿੰਦੇ ਸਮੇਂ ਚੌਕਸ ਰਹਿਣਾ ਚਾਹੀਦਾ ਸੀ ਗਾਂਧੀ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਣ ਲਈ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ ‘ਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਤੋੜ ਮਰੋੜ ਕੇ ਪੇਸ਼ ਕੀਤਾ, ਜਿਸ ਨਾਲ ਕੋਰਟ ਦੀ ਉਲੰਘਣਾ ਹੋਈ ਹੈ ਭਾਜਪਾ ਸਾਂਸਦ ਮੀਨਾਕਸ਼ੀ ਲੇਖੀ ਨੇ ਕਾਂਗਰਸ ਆਗੂ ਖਿਲਾਫ਼ ਅਦਾਲਤ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਿੰਦਰਗੜ੍ਹ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਲੋਕ ਸਭਾ ਚੋਣਾਂ ਵਿਚ ਪਹਿਲਾਂ ‘ਨਿਆ ਯੋਜਨਾ’ ਕਿਸਾਨਾਂ, ਗਰੀਬਾਂ ਅਤੇ ਮਜ਼ਦੂਰਾਂ ਦੀਆਂ ਜੇਬਾਂ ਵਿਚ ਪੈਸਾ ਪਾਉਣ ਲਈ ਲਿਆਂਦੀ ਸੀ, ਪਰ ਕੇਂਦਰ ਵਿਚ ਉਨ੍ਹਾਂ ਦੀ ਸਰਕਾਰ ਨਹੀਂ ਬਣੀ, ਇਸ ਲਈ ਦੇਸ਼ ਆਰਥਿਕ ਤੌਰ ‘ਤੇ ਮੰਦੀ ਦੇ ਦਲਦਲ ਵਿਚ ਧੱਸ ਗਿਆ।
ਸ਼ੁੱਕਰਵਾਰ ਨੂੰ ਹਰਿਆਣਾ ਦੇ ਮਹਿੰਦਰਗੜ ਵਿੱਚ ਕਾਂਗਰਸ ਦੀ ਚੋਣ ਰੈਲੀ ਵਿੱਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਗਾਂਧੀ ਨੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਲੋਕਾਂ ਨਾਲ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ‘ਨਿਆ ਯੋਜਨਾ’ ਲਿਆਉਣ ਦਾ ਵਾਅਦਾ ਕੀਤਾ ਸੀ, ਕਿਉਂਕਿ ਪਾਰਟੀ ਜਾਣਦੀ ਹੈ ਕਿ ਆਰਥਿਕਤਾ ਨੂੰ ਮਜ਼ਬੂਤ ​​ਬਣਾਉਣ ਲਈ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜੇਬਾਂ ਵਿੱਚ ਪੈਸਾ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਲੋਕ ਸਭਾ ਚੋਣਾਂ ਜਿੱਤ ਜਾਂਦੀ, ਤਾਂ ਇਸ ਯੋਜਨਾ ਨੂੰ ਲਾਗੂ ਕਰਕੇ, ਇਸ ਯੋਜਨਾ ਦਾ ਪੈਸਾ ਸਿੱਧਾ ਗਰੀਬਾਂ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਂਕ ਖਾਤੇ ਵਿੱਚ ਚਲਾ ਜਾਂਦਾ ਅਤੇ ਭਾਰਤ ਦੇ ਲੋਕਾਂ ਨੂੰ ਕੋਈ ਦੁੱਖ ਨਾ ਹੁੰਦਾ। Rahul
ਉਨ੍ਹਾਂ ਕਿਹਾ, “2004 ਤੋਂ 2014 ਤੱਕ ਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ (ਯੂਪੀਏ) ਦੀ ਸਰਕਾਰ ਸੀ ਅਤੇ ਫਿਰ ਸਾਡੀ ਆਰਥਿਕਤਾ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਕਿਉਂਕਿ ਉਸ ਸਮੇਂ ਦੌਰਾਨ ਮਹਾਤਮਾ ਗਾਂਧੀ ਦਿਹਾਤੀ ਰੁਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਲਾਗੂ ਕੀਤੀ ਗਈ ਸੀ ਅਤੇ ਕਿਸਾਨੀ ਦਾ ਕਰਜ਼ਾ ਮਾਫ ਕਰ ਦਿੱਤਾ ਗਿਆ ਸੀ। ਕਾਂਗਰਸੀ ਆਗੂ ਨੇ ਕਿਹਾ ਕਿ ਮਨਰੇਗਾ ਤੋਂ 35 ਹਜ਼ਾਰ ਕਰੋੜ ਰੁਪਏ ਸਿੱਧੇ ਗਰੀਬਾਂ ਦੀ ਜੇਬ ਤੱਕ ਪਹੁੰਚੇ ਅਤੇ 70 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੀ ਜੇਬ ਵਿੱਚ ਦਿੱਤੇ ਗਏ।
ਇਸ ਨਾਲ ਉਸਦੀ ਖਰੀਦ ਸ਼ਕਤੀ ਵਿੱਚ ਵਾਧਾ ਹੋਇਆ, ਪਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਪੰਜ ਸਾਲਾਂ ਵਿੱਚ, ਸ੍ਰੀ ਨਰਿੰਦਰ ਮੋਦੀ ਨੇ ਨੋਟਬੰਦੀ ਨੂੰ ਲਾਗੂ ਕਰ ਕੇ, ਕਿਸਾਨਾਂ, ਮਜ਼ਦੂਰਾਂ ਅਤੇ ਗਰੀਬਾਂ ਦੀ ਇਹ ਪੈਸਾ ਵਾਪਸ ਲੈ ਲਿਆ ਅਤੇ ਅਰਬਪਤੀਆਂ ਨੂੰ ਦੇ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਾਰਾਸ਼ਟਰ ਤੇ ਹਰਿਆਣਾ ਦੀ ਚੋਣਾਂ ਤੋਂ ਪਹਿਲਾਂ ਰਾਹੁਲ ਗਏ ਬੈਂਕਾਕ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਪਣੇ ਵਿਦੇਸ਼ ਦੌਰੇ ਨੂੰ ਲੈਕੇ ਹਮੇਸ਼ਾ ਤੋਂ ਭਾਜਪਾ ਦੇ ਨਿਸ਼ਾਨੇ ‘ਤੇ ਰਹੇ ਹਨ। ਇਸ ਵਾਰ ਫਿਰ ਤੋਂ ਉਨ੍ਹਾਂ ਦੀ ਬੈਂਕਾਕ ਜਾਣ ਦੀ ਖਬਰ ਹੈ। ਹਰਿਆਣਾ ਹਾਊਸਿੰਗ ਬੋਰਡ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਨੇਤਾ ਜਵਾਹਰ ਯਾਦਵ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਬੈਂਕਾਕ ਰਵਾਨਾ ਹੋ ਗਏ। ਮੀਡੀਆ ਰਿਪੋਰਟ ਮੁਤਾਬਕ, ਰਾਹੁਲ ਸ਼ਨਿੱਚਰਵਾਰ ਸ਼ਾਮ ਨਵੀਂ ਦਿੱਲੀ ਤੋਂ ਰਵਾਨਾ ਹੋਏ। ਉਥੇ, ਭਾਜਪਾ ਦੇ ਆਈਟੀ ਸੈੱਲ ਦੇ ਮੁੱਖ ਅਮਿਤ ਮਾਲਵੀਆ ਨੇ ਟਵੀਟ ਕੀਤਾ ਕਿ ”ਤੁਸੀਂ ਸੋਚ ਰਹੇ ਹੋ ਕਿ ਬੈਂਕਾਕ ਕਿਉਂ ਟ੍ਰੇਂਡ ਕਰ ਰਿਹਾ ਹੈ…।
ਹਲਾਂਕਿ ਰਾਹੁਲ ਦੇ ਬੈਂਕਾਕ ਜਾਣ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਪਾਰਟੀ ਵੱਲੋਂ ਵੀ ਇਸ ਬਾਰੇ ‘ਚ ਕੁੱਝ ਨਹੀਂ ਕਿਹਾ ਗਿਆ ਹੈ। ਹਰਿਆਣਾ ਦੀਆਂ 90 ਸੀਟਾਂ ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ ‘ਤੇ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਦੋਵਾਂ ਸੂਬਿਆਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਾਂਧੀ-ਮੰਡੇਲਾ ਲੜੀ ਲਈ ਭਾਰਤੀ ਟੈਸਟ ਟੀਮ ਦਾ ਐਲਾਨ, 2 ਅਕਤੂਬਰ ਤੋਂ ਸ਼ੁਰੂ ਹੋਵੇਗੀ ਟੈਸਟ ਲੜੀ | Shubman Gll
26 ਸਤੰਬਰ ਤੋਂ 3 ਅਕਤੂਬਰ ਤੱਕ ਬੈਲਜੀਅਮ ਦੇ ਦੌਰੇ ‘ਤੇ ਰਵਾਨਾ ਹੋਵੇਗੀ ਭਾਰਤੀ ਟੀਮ | Shubman Gll
ਨਵੀਂ ਦਿੱਲੀ (ਏਜੰਸੀ)। ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਦੋ ਅਕਤੂਬਰ ਤੋਂ ਦੱਖਣੀ ਅਫਰੀਕਾ ਖਿਲਾਫ ਸ਼ੁਰੂ ਹੋਣ ਵਾਲੀ ਗਾਂਧੀ-ਮੰਡੇਲਾ ਲੜੀ ਲਈ ਭਾਰਤੀ ਟੈਸਟ ਟੀਮ ‘ਚ ਨਵਾਂ ਚਿਹਰਾ ਹੋਣਗੇ ਜਦੋਂਕਿ ਓਪਨਰ ਲੋਕੇਸ਼ ਰਾਹੁਲ ਨੂੰ ਤਿੰਨ ਟੈਸਟ ਮੈਚਾਂ ਦੀ ਇਸ ਲੜੀ ਲਈ ਭਾਰਤੀ ਟੀਮ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੋ ਅਕਤੂਬਰ ਤੋਂ ਤਿੰਨ ਟੈਸਟ ਮੈਚਾਂ ਦੀ ਲੜੀ ਖੇਡਣ ਉੱਤਰੇਗੀ ਜਿਸ ਦਾ ਪਹਿਲਾ ਮੁਕਾਬਲਾ ਵਿਸ਼ਾਖਾਪਟਨਮ ‘ਚ ਖੇਡਿਆ ਜਾਵੇਗਾ।
ਭਾਰਤ ਨੇ ਵੈਸਟਇੰਡੀਜ਼ ‘ਚ ਦੋ ਟੈਸਟ ਮੈਚਾਂ ਦੀ ਲੜੀ 2-0 ਨਾਲ ਜਿੱਤੀ ਸੀ ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਨਵੀਂ ਦਿੱਲੀ ‘ਚ ਅੱਜ ਗਾਂਧੀ-ਮੰਡੇਲਾ ਲੜੀ ਲਈ ਤਿੰਨ ਟੈਸਟ ਮੈਚਾਂ ਦੀ ਲੜੀ ਅਤੇ ਉਸ ਤੋਂ ਪਹਿਲਾਂ ਹੋਣ ਵਾਲੇ ਅਭਿਆਸ ਮੈਚ ਲਈ ਟੀਮ ਦਾ ਐਲਾਨ ਕੀਤਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੁੱਖ ਚੋਣਕਰਤਾ ਐਮਐਸਕੇ ਪ੍ਰਸਾਦ ਦੀ ਅਗਵਾਈ ਵਾਲੀ ਕਮੇਟੀ ਨੇ 26 ਸਤੰਬਰ ਤੋਂ ਵਿਜਿਆਨਗਰਮ ‘ਚ ਖੇਡੇ ਜਾਣ ਵਾਲੇ ਤਿੰਨ ਰੋਜ਼ਾ ਅਭਿਆਸ ਮੈਚ ਲਈ ਵੀ ਆਪਣੀ ਬੋਰਡ ਇਕਾਦਸ਼ ਟੀਮ ਦਾ ਵੀ ਐਲਾਨ ਕੀਤਾ ਹੈ ਜਿਸ ‘ਚ ਰੋਹਿਤ ਸ਼ਰਮਾ ਕਪਤਾਨੀ ਕਰਨਗੇ ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਟੈਸਟਾਂ ਦੀ ਲੜੀ ਦਾ ਪਹਿਲਾ ਮੈਚ 2 ਤੋਂ 6 ਅਕਤੂਬਰ ਤੱਕ ਵਿਸ਼ਾਖਾਪਟਨਮ ‘ਚ, ਦੂਜਾ ਮੈਚ 10 ਤੋਂ 14 ਅਕਤੂਬਰ ਤੱਕ ਪੂਨੇ ‘ਚ ਅਤੇ ਤੀਜਾ ਟੈਸਟ ਮੈਚ 19 ਤੋਂ 23 ਅਕਤੂਬਰ ਤੱਕ ਰਾਂਚੀ ‘ਚ ਖੇਡਿਆ ਜਾਵੇਗਾ। (Shubman Gll)
ਤਿੰਨ ਟੈਸਟਾਂ ਦੀ ਲੜੀ ਲਈ ਟੀਮ ਇਸ ਤਰ੍ਹਾਂ ਹੈ
ਵਿਰਾਟ ਕੋਹਲੀ (ਕਪਤਾਨ), ਮਅੰਕ ਅਗਰਵਾਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ, (ਉਪ ਕਪਤਾਨ), ਹਨੂੰਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਰਿਧੀਮਾਨ ਸ਼ਾਹਾ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਇਸ਼ਾਂਤ ਸ਼ਰਮਾ, ਸ਼ੁਭਮਨ ਗਿੱਲ ਬੋਰਡ ਇਕਾਦਸ਼ ਟੀਮ: ਰੋਹਿਤ ਸ਼ਰਮਾ (ਕਪਤਾਨ), ਮਅੰਕ ਅਗਰਵਾਲ, ਪ੍ਰਿਆਂਕ ਪਾਂਚਾਲ, ਅਭਿਮੰਨਿਊ ਈਸ਼ਵਰਨ, ਕਰੂਣ ਨਾਇਰ, ਸਿਦੇਸ਼ ਲਾਡ, ਕੇਐਸ ਭਾਰਤ (ਵਿਕਟਕੀਪਰ), ਜਲਜ ਸਕਸੈਨਾ, ਧਰਮੇਂਦਰ ਸਿੰਘ ਜਡੇਜਾ, ਆਵੇਸ਼ ਖਾਨ, ਇਸ਼ਾਨ ਪੋਰੇਲ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ।
ਕਸ਼ਮੀਰ ਆਉਣ ਦਾ ਸੱਦਾ ਰਾਹੁਲ ਨੂੰ ਬਿਨਾਂ ਸ਼ਰਤ ਤੋਂ ਮਨਜ਼ੂਰ
ਨਵੀਂ ਦਿੱਲੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਜਾਣ ਦੀ ਆਪਣੀ ਮੰਗ ਬੁੱਧਵਾਰ ਨੂੰ ਫਿਰ ਦੋਹਰਾਈ ਅਤੇ ਰਾਜਪਾਲ ਸੱਤਿਆਪਾਲ ਮਲਿਕ ਤੋਂ ਪੁੱਛਿਆ ਕਿ ਉਹ ਕਦੋਂ ਆ ਸਕਦੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਆਉਣ ਅਤੇ ਲੋਕਾਂ ਨਾਲ ਮਿਲਣ ਦਾ ਮਲਿਕ ਦਾ ਸੱਦਾ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ਕਰਦੇ ਹੋਏ ਕਿਹਾ,”ਪ੍ਰਿਯ ਮਲਿਕ ਜੀ, ਮੈਂ ਆਪਣੇ ਟਵੀਟ ‘ਤੇ ਤੁਹਾਡਾ ਜਵਾਬ ਦੇਖਿਆ। ਮੈਂ ਜੰਮੂ-ਕਸ਼ਮੀਰ ਆਉਣ ਅਤੇ ਲੋਕਾਂ ਨੂੰ ਮਿਲਣ ਦੇ ਤੁਹਾਡੇ ਸੱਦੇ ਨੂੰ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ਕਰਦਾ ਹਾਂ। ਮੈਂ ਕਦੋਂ ਆ ਸਕਦਾ ਹਾਂ? ਮਲਿਕ ਨੇ ਰਾਜ ਦਾ ਦੌਰਾ ਕਰਨ ਲਈ ਸ਼ਰਤਾਂ ਲਗਾਉਣ ਨੂੰ ਲੈ ਕੇ ਮੰਗਲਵਾਰ ਨੂੰ ਕਾਂਗਰਸ ਨੇਤਾ ਦੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ।
ਕਿ ਗਾਂਧੀ ਵਿਰੋਧੀ ਨੇਤਾਵਾਂ ਦਾ ਵਫ਼ਦ ਲਿਆਉਣ ਦੀ ਮੰਗ ਕਰ ਕੇ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਸ਼ਮੀਰ ‘ਚ ਹਿੰਸਾ ਦੀਆਂ ਖਬਰਾਂ ਸੰਬੰਧੀ ਗਾਂਧੀ ਦੇ ਬਿਆਨ ‘ਤੇ ਮਲਿਕ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਰਾਹੁਲ ਗਾਂਧੀ ਲਈ ਇਕ ਜਹਾਜ਼ ਭੇਜਾਂਗੇ ਤਾਂ ਕਿ ਉਹ ਘਾਟੀ ਦਾ ਦੌਰਾ ਕਰਨ ਅਤੇ ਜ਼ਮੀਨੀ ਹਕੀਕਤ ਜਾਣਨ। ਰਾਜਪਾਲ ਨੇ ਇਕ ਬਿਆਨ ‘ਚ ਕਿਹਾ ਕਿ ਰਾਹੁਲ ਨੇ ਯਾਤਰਾ ਲਈ ਕਈ ਸ਼ਰਤਾਂ ਰੱਖੀਆਂ ਸਨ ਜਿਨ੍ਹਾਂ ‘ਚ ਨਜ਼ਰਬੰਦ ਮੁੱਖ ਧਾਰਾ ਦੇ ਨੇਤਾਵਾਂ ਨਾਲ ਮੁਲਾਕਾਤ ਵੀ ਸ਼ਾਮਲ ਹੈ। ਕਾਂਗਰਸ ਨੇ ਰਾਜ ਦਾ ਦੌਰਾ ਕਰਨ ਦੇ ਪ੍ਰਸਤਾਵ ‘ਤੇ ਯੂ-ਟਰਨ ਲੈਣ ਲਈ ਰਾਜਪਾਲ ‘ਤੇ ਪਲਟਵਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ‘ਤੇ ਕਾਇਮ ਰਹਿਣਾ ਚਾਹੀਦਾ।
ਹਰਿਆਣਾ ਦੇ ਮੁੱਖ ਮੰਤਰੀ ਦੇ ਵਿਵਾਦਿਤ ਬਿਆਨ ਦੀ ਰਾਹੁਲ ਨੇ ਕੀਤੀ ਨਿਖੇਧੀ
ਕਿਹਾ, ‘ਹੁਣ ਕਸ਼ਮੀਰ ਤੋਂ ਬਹੂ ਲਿਆਵਾਂਗੇ’
ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰੀ ਔਰਤਾਂ ਸਬੰਧੀ ਹਰਿਆਣਾ ਦੇ ਮੁੱਖ  ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਦੀ ਟਿੱਪਣੀ ਨੂੰ ਤੁੱਛ ਕਰਾਰ ਦਿੱਤਾ ਤੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਆਰਐਸਐਸ ਸਾਲਾਂ ਦੇ ਪ੍ਰੀਖਣ ਤੋਂ ਬਾਅਦ ਕਮਜ਼ੋਰ ਤੇ ਤਰਸਯੋਗ ਇਨਸਾਨ ਤਿਆਰ ਕਰਦਾ ਹੈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਵਾਦਿਤ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਕਿ ਅਸੀਂ ਹੁਣ ਕਸ਼ਮੀਰੀ ਬਹੂ ਲਿਆ ਸਕਦੇ ਹਾਂ ਖੱਟਰ ਨੇ ਕਿਹਾ, ਸਾਡੇ ਧਨਖੜ (ਹਰਿਆਣਾ ਦੇ ਖੇਤੀ ਮੰਤਰੀ ਓਮ ਪ੍ਰਕਾਸ਼ ਧਨਖੜ) ਜੀ ਕਹਿੰਦੇ ਸਨ ਕਿ ਬਿਹਾਰ ਤੋਂ ਬਹੂ ਲਿਆਵਾਂਗੇ, ਅੱਜ ਕੱਲ੍ਹ ਲੋਕ ਕਹਿਣ ਲੱਗੇ ਹਨ ਹੁਣ ਕਸ਼ਮੀਰ ਦਾ ਰਸਤਾ ਸਾਫ਼ ਹੋ ਗਿਆ ਹੈ, ਕਸ਼ਮੀਰ ਤੋਂ ਲੜਕੀ ਲਿਆਵਾਂਗੇ ਬਾਅਦ ‘ਚ ਮੁੱਖ ਮੰਤਰੀ ਮਨੋਹਰ ਖੱਟਰ ਨੇ ਆਪਣੇ ਇਸ ਬਿਆਨ ਨੂੰ ਮਜ਼ਾਕ ਵਜੋਂ ਲੈਣ ਦੀ ਗੱਲ ਕਹੀ।
ਧਾਰਾ -370 ਤੇ ਰਾਹੁਲ ਨੇ ਦਿੱਤਾ ਬਿਆਨ
ਕਿਹਾ, ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜਿਆਂ ਨਾਲ ਨਹੀਂ
ਨਵੀਂ ਦਿੱਲੀ। ਜੰਮੂ-ਕਸ਼ਮੀਰ ‘ਚੋਂ ਧਾਰਾ-370 ਹਟਾਏ ਜਾਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁੱਕੜਿਆਂ ਨਾਲ ਨਹੀਂ। ਰਾਹੁਲ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਫੈਸਲਾ ਲਿਆ ਹੈ, ਉਹ ਸੰਵਿਧਾਨ ਦਾ ਉਲੰਘਣ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਰਾਸ਼ਟਰੀ ਸੁਰੱਖਿਆ ‘ਤੇ ਗੰਭੀਰ ਨਤੀਜੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਇਸ ਤਰ੍ਹਾਂ ਟੁੱਕੜੇ ਕਰ ਕੇ, ਚੁਣੇ ਹੋਏ ਪ੍ਰਤੀਨਿਧੀਆਂ ਨੂੰ ਕੈਦ ਕਰਕੇ ਅਤੇ ਸਾਡੇ ਸੰਵਿਧਾਨ ਦਾ ਉਲੰਘਣ ਕਰ ਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਨਹੀਂ ਕੀਤਾ ਜਾ ਸਕਦਾ। ਇਹ ਰਾਸ਼ਟਰ ਲੋਕਾਂ ਵਲੋਂ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕੱਲ ਭਾਵ ਸੋਮਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ-370, ਧਾਰਾ-35ਏ ਨੂੰ ਹਟਾ ਦਿੱਤਾ ਗਿਆ। ਜੰਮੂ-ਕਸ਼ਮੀਰ ਮੁੜਗਠਨ ਬਿੱਲ 2019 ਨੂੰ ਰਾਜ ਸਭਾ ਦੀ ਮਨਜ਼ੂਰੀ ਵੀ ਮਿਲ ਗਈ ਹੈ। ਇਸ ਧਾਰਾ ਨੂੰ ਹਟਾ ਕੇ ਜੰਮੂ-ਕਸ਼ਮੀਰ ਦੇ ਦੋ ਹਿੱਸੇ ਕਰ ਦਿੱਤੇ ਗਏ ਹਨ- ਇਕ ਜੰਮੂ-ਕਸ਼ਮੀਰ ਅਤੇ ਦੂਜਾ ਲੱਦਾਖ, ਧਾਰਾ-370 ਹਟਾਉਣ ਤੋਂ ਬਾਅਦ ਹੁਣ ਇਕ ਦੇਸ਼, ਇਕ ਝੰਡਾ ਅਤੇ ਇਕ ਕਾਨੂੰਨ ਹੋਵੇਗਾ। ਪਹਿਲਾਂ ਅਜਿਹਾ ਨਹੀਂ ਸੀ।
ਰੋਹਿਤ-ਰਾਹੁਲ ਦਾ ਸੈਂਕੜਾ, ਭਾਰਤ ਨੇ ਸ੍ਰੀਲੰਕਾ ਨੂੰ ਹਰਾਇਆ
ਰੋਹਿਤ-ਰਾਹੁਲ ਦਾ ਸੈਂਕੜਾ, ਭਾਰਤ ਨੇ ਸ੍ਰੀਲੰਕਾ ਨੂੰ ਹਰਾਇਆ
ਲੀਡਸ, ਏਜੰਸੀ।
ਭਾਰਤ ਨੇ ਆਪਣੇ ਓਪਨਰ ਰੋਹਿਤ ਸ਼ਰਮਾ (103)  ਤੇ ਲੋਕੇਸ਼ ਰਾਹੁਲ (111) ਦੇ ਸ਼ਾਨਦਾਰ ਸੈਂਕੜਿਆਂ ਦੀ ਤੇ ਉਨ੍ਹਾਂ ਦਰਮਿਆਨ ਹੋਈ 189 ਦੌੜਾਂ ਦੀ ਜਬਰਦਸਤ ਓਪਨਿੰਗ ਸਾਂਝੇਦਾਰੀ ਦੀ ਬਦੌਲਤ ਸ੍ਰੀਲੰਕਾ ਨੂੰ ਆਈਸੀਸੀ ਵਿਸ਼ਵ ਕੱਪ ਦੇ ਆਪਣੇ ਆਖਰੀ ਲੀਗ ਮੁਕਾਬਲੇ ‘ਚ ਸ਼ਨਿੱਚਰਵਾਰ ਨੂੰ ਸੱਤ ਵਿਕਟਾਂ ਨਾਲ ਹਰਾਇਆ। ਸ੍ਰੀਲੰਕਾ ਨੇ ਇਜੇਲੇ ਮੈਥਊਜ (133) ਦੇ ਸ਼ਾਨਦਾਰ ਸੈਂਕੜੇ ਦੀ ਖਰਾਬ ਸਥਿਤੀ ਨਾਲ 50 ਓਵਰਾਂ ‘ਚ ਸੱਤ ਵਿਕਟਾਂ ‘ਤੇ 264 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਪਰ ਭਾਰਤੀ ਓਪਨਰਾਂ ਦੇ ਸ਼ੈਂਕੜਿਆਂ ਨੇ ਇਸ ਸਕੋਰ ਨੂੰ ਛੋਟਾ ਸਾਬਤ ਕਰ ਦਿੱਤਾ। ਭਾਰਤ ਨੇ 43.3 ਓਵਰਾਂ ‘ਚ ਸਿਰਫ ਤਿੰਨ ਵਿਕਟਾਂ ਦੇ ਨੁਕਸਾਨ ‘ਤੇ 265 ਦੌੜਾਂ ਬਣਾ ਕੇ ਇੱਕ ਤਰਫਾ ਜਿੱਤ ਹਾਸਲ ਕੀਤੀ।
ਭਾਰਤ ਦੀ ਨੌ ਮੈਚਾਂ ‘ਚ ਸੱਤਵੀਂ ਜਿੱਤ ਰਹੀ ਅਤੇ ਉਨ੍ਹਾਂ ਨੇ 15 ਅੰਕਾਂ ਨਾਲ ਆਪਣੀ ਲੀਗ ਮੁਹਿੰਮ ਸਮਾਪਤ ਕੀਤੀ। ਦੂਜੇ ਪਾਸੇ ਸ੍ਰੀਲੰਕਾ ਨੂੰ ਨੌਂ ਮੈਚਾਂ ‘ਚ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਸ੍ਰੀਲੰਕਾ ਦੀ ਹਾਰ ਨਾਲ ਦੂਰਨਾਮੈਂਟ ਤੋਂ ਵਿਦਾਈ ਲਈ। ਰੋਹਿਤ ਨੇ ਇਸ ਵਿਸ਼ਵ ਕੱਪ ‘ਚ ਆਪਣਾ ਪੰਜਵਾਂ ਸੈਂਕੜਾ ਬਣਾਇਆ ਤੇ ਟੂਰਨਾਮੈਂਟ ‘ਚ ਸਭ ਤੋਂ ਜ਼ਿਆਦਾ ਸੈਂਕੜੇ ਬਣਾਉਣ ਦਾ ਨਵਾਂ ਵਿਸ਼ਵ ਰਿਕਾਰਡ ਬਣਾ ਦਿੱਤਾ। ਉਨ੍ਹਾਂ ਨੇ ਸ੍ਰੀਲੰਕਾ ਕੇ ਕੁਮਾਰ ਸੰਗਾਕਾਰਾ ਦੇ ਚਾਰ ਸੈਂਕੜਿਆਂ ਦਾ ਰਿਕਾਰਡ ਤੋੜਿਆ।
ਰੋਹਿਤ ਤੇ ਰਾਹੁਲ ਨੇ ਪਹਿਲੇ ਵਿਕਟ ਲਈ 189 ਦੌੜਾਂ ਦੀ ਸਾਂਝੇਦਾਰੀ ਕੀਤੀ। ਰਾਹੁਲ ਨੇ ਇਸ ਵਿਸ਼ਵ ਕੱਪ ਆਪਣਾ ਪਹਿਲਾ ਸੈਂਕੜਾ ਬਣਾਇਆ ਤੇ ਭਾਰਤ ‘ਚ ਸੈਮੀਫਾਈਨਲ ਲਈ ਪੱਕਾ ਕਰ ਦਿੱਤਾ। ਹਿੱਟਮੈਨ ਰੋਹਿਤ ਨੇ ਸਿਰਫ 94 ਗੇਂਦਾਂ ‘ਤੇ 14 ਚੌਂਕੇ ਅਤੇ 2 ਛੱਕਿਆਂ ਦੀ ਮੱਦਦ ਨਾਲ 103 ਦੌੜਾਂ ਬਣਾਈਆਂ ਜਦੋਂ ਕਿ ਰਾਹੁਲ ਨੇ 118 ਗੇਂਦਾਂ ‘ਚ 111 ਦੌੜਾਂ ‘ਚ 11 ਚੌਂਕੇ ਅਤੇ ਇੱਕ ਛੱਕਾ ਲਾਇਆ। ਕਪਤਾਨ ਵਿਰਾਟ ਕੋਹਲੀ 41 ਗੇਂਦਾਂ ‘ਚ ਤਿੰਨ ਚੌਂਕਿਆਂ ਦੀ ਮੱਦਦ ਨਾਲ 34 ਦੌੜਾਂ ‘ਤੇ ਨਾਬਾਦ ਰਹੇ। ਹਾਰਦਿਕ ਪਾਂਡਿਆਂ ਨੇ ਨਾਬਾਦ ਛੇ ਦੌੜਾਂ ਬਣਾਈਆਂ ਦਜੋਂ ਕਿ ਰਿਸ਼ਭ ਪੰਤ ਚਾਰ ਦੌੜਾਂ ਬਣਾ ਕੇ ਆਊਟ ਹੋਏ।
ਇਸ ਤੋਂ ਪਹਿਲਾਂ ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਖਰਾਬ ਸ਼ੁਰੂ ਕੀਤੀ ਤੇ ਆਪਣੇ ਚਾਰ ਵਿਕਟ ਸਿਰਫ 55 ਦੌੜਾਂ ‘ਤੇ ਗਵਾ ਦਿੱਤੇ। ਪਰ ਮੈਥਊਜ ਨੇ ਇਸ ਤੋਂ ਬਾਅਦ ਵਧੀਆ ਸੈਂਕੜਾ ਪਾਰੀ ਖੇਡੀ ਤੇ ਤਾਹਿਰੂ ਤਿਰਿਮਾਨੇ (53) ਨਾਲ ਪੰਜਵੇਂ ਵਿਕਟ ਲਈ 124 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਕੀਤੀ। ਮੈਥਊਜ ਨੇ ਵੰਨਡੇ ‘ਚ ਆਪਣਾ ਤੀਜਾ ਸੈਂਕੜਾ ਬਣਾਇਆ ਤੇ 128 ਗੇਂਦਾਂ ‘ਤੇ 113 ਦੌੜਾਂ ਦੀ ਪਾਰੀ ਖੇਡੀ ਜਿਸ ‘ਚ 10 ਚੌਂਕੇ ਅਤੇ ਦੋ ਛੱਕੇ ਲਾਏ। ਤਿਰਿਮਾਨੇ ਨੇ 68 ਗੇਂਦਾਂ ‘ਚ ਚਾਰ ਚੌਂਕਿਆਂ ਦੀ ਮੱਦਦ ਨਾਲ 53 ਦੌੜਾਂ ਬਣਾਈਆਂ। ਧਨੰਜੇ ਡਿਸਿਲਵਾ 36 ਗੇਂਦਾਂ ‘ਚ ਇੱਕ ਚੌਂਕੇ ਦੇ ਸਹਾਰੇ 29 ਦੌੜਾਂ ਬਣਾ ਕੇ ਨਾਬਾਦ ਰਹੇ।
ਕਪਤਾਨ ਤੇ ਓਪਨਰ ਦਿਮੁਥ ਕਰੂਣਾਰਤਰੇ ਨੇ 17 ਗੇਂਦਾ ‘ਚ 10 ਦੌੜਾਂ, ਕੁਸ਼ਲ ਪਰੇਰਾ ਨੇ 14 ਗੇਂਦਾਂ ‘ਚ 18 ਦੌੜਾਂ, ਅਵਿਸ਼ਕਾ ਫਰਨਾਰਡ ਨੇ 21 ਗੇਂਦਾਂ ‘ਚ 20 ਦੌੜਾਂ ਤੇ ਕੁਸ਼ਲ ਮੇਡਿਸ ਨੇ ਤਿੰਨ ਦੌੜਾਂ ਬਣਾਈਆਂ। ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸ੍ਰੀਲੰਕਾ ਦੇ ਦੋਵੇਂ ਓਪਨਰਾਂ ਕਰੂਣਾਰਤਰੇ ਤੇ ਪਰੇਰਾ ਨੂੰ ਆਊਟ ਕਰਕੇ 10 ਓਵਰਾਂ ‘ਚ 37 ਦੌੜਾਂ ਦੇ ਕੇ ਤਿੰਨ ਵਿਕਟਾਂ ਪ੍ਰਾਪਤ ਕੀਤੀਆਂ। ਬੁਮਰਾਹ ਨੇ ਕਰੂਣਾਰਤਰੇ ਦਾ ਵਿਕਟ ਪ੍ਰਾਪਤ ਕਰਦਿਆਂ ਹੀ ਵੰਨਡੇ ‘ਚ ਆਪਣੇ 100 ਵਿਕਟ ਵੀ ਪੂਰੇ ਕਰ ਲਏ।
ਇਸ ਵਿਸ਼ਵ ਕੱਪ ‘ਚ ਪਹਿਲੀ ਵਾਰ ਖੇਡਣ ਉੱਤਰੇ ਰਵਿੰਦਰ ਜਡੇਜਾ ਨੇ ਆਪਣੇ ਪਹਿਲੇ ਓਵਰ ‘ਚ ਕੁਸ਼ਲ ਮੈਡਿਸ ਨੂੰ ਵਿਕਟ ਕੀਪਰ ਮਹਿੰਦਰ ਸਿੰਘ ਧੋਨੀ ਦੇ ਹੱਥੋਂ ਸਟੰਪ ਕਰਾ ਦਿੱਤਾ। ਜਡੇਜਾ ਨੇ 10 ਓਵਰਾਂ ‘ਚ 40 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤਾ। ਆਲਰਾਊਂਡਰ ਹਾਰਦਿਕ ਪਾਂਡਿਆ ਨੇ ਅਵਿਸ਼ਕਾ ਫਰਨਾਰਡੋ ਨੂੰ ਆਊਟ ਕੀਤਾ। ਵਿਕਟਕੀਪਰ ਧੋਨੀ ਨੇ ਕਰੂਣਾਰਤਰੇ, ਪਰੇਰਾ ਦੇ ਫਰਨਾਰਡੋ ਦੇ ਕੈਚ ਕੀਤੇ ਤੇ ਮੈਂਡਿਸ ਨੂੰ ਸਟੰਪ ਆਊਟ ਕੀਤਾ। ਧੋਨੀ ਨੇ ਇਸ ਤਰ੍ਹਾਂ ਵਿਕਟ ਪਿੱਛੇ ਚਾਰ ਸ਼ਿਕਾਰ ਕੀਤੇ। ਚਾਇਨਾਮੈਨ ਗੇਂਦਬਾਜ ਕੁਲਦੀਪ ਯਾਦਵ ਨੇ ਤਿਰਿਮਾਨੇ ਤੇ ਭੁਵਨੇਸ਼ਵਰ ਕੁਮਾਰ ਨੇ ਤਿਸ਼ਾਰਾ ਪਰੇਰਾ ਦਾ ਵਿਕਟ ਪ੍ਰਾਪਤ ਕੀਤਾ। ਭੁਵਨੇਸ਼ਵਰ ਕੁਮਾਰ ਨੇ 73 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤਾ, ਪਾਂਡਿਆ ਨੇ 50 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤਾ ਤੇ ਕੁਲਦੀਪ ਯਾਦਵ ਨੇ 58 ਦੌੜਾਂ ‘ਤੇ ਇੱਕ ਵਿਕਟ ਹਾਸਲ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।