Air - Sach Kahoon Punjabi
ਹਵਾ ’ਚ ਘੁਲਦਾ ਜ਼ਹਿਰ, ਜਿੰਮੇਵਾਰ ਕੌਣ
ਜੀਵਨ ਲਈ ਹਵਾ ਦਾ ਹੋਣਾ ਜ਼ਰੂਰੀ ਹੈ ਹਵਾ ਜਦੋਂ ਜ਼ਹਿਰੀਲੀ ਹੋ ਜਾਂਦੀ ਹੈ ਤਾਂ ਜੀਵਨ ਲਈ ਖ਼ਤਰਾ ਬਣ ਜਾਂਦੀ ਹੈ ਇਹ ਖ਼ਤਰਾ ਕਿਸੇ ਇੱਕ ਵਿਸ਼ੇਸ਼ ਲਈ ਨਹੀਂ ਸਗੋਂ ਸਾਰਿਆਂ ਲਈ ਹੁੰਦਾ ਹੈ, ਇਸ ਵਿੱਚ ਉਹ ਵੀ ਨਹੀਂ ਬਚ ਸਕਦੇ ਜੋ ਪ੍ਰਦੂਸ਼ਣ ਫੈਲਾਉਂਦੇ ਹਨ ਇਸ ਲਈ ਪ੍ਰਦੂਸ਼ਣ ਲਈ ਇੱਕ-ਦੂਜੇ ਨੂੰ ਜਿੰਮੇਵਾਰ ਠਹਿਰਾਉਣ ਦੀ ਬਜਾਇ ਹਰ ਕਿਸੇ ਨੂੰ ਪ੍ਰਦੂਸ਼ਣ ਨਾ ਕਰਨ ਦਾ ਇਮਾਨਦਾਰੀ ਨਾਲ ਯਤਨ ਕਰਨਾ ਹੋਵੇਗਾ ਸਰਕਾਰਾਂ ਦਾ ਫਰਜ਼ ਹੈ ਕਿ ਪ੍ਰਦੂਸ਼ਣ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਕਿਉਂਕਿ ਪ੍ਰਦੂਸ਼ਣ ਕੰਟਰੋਲ ਕਰਨ ਵਾਲੀਆਂ ਸਰਕਾਰੀ ਸੰਸਥਾਵਾਂ ਭ੍ਰਿਸ਼ਟਾਚਾਰ ਦੇ ਅੱਡੇ ਬਣ ਗਈਆਂ ਹਨ ਰਿਸ਼ਵਤ ਲੈ ਕੇ ਕਿਸੇ ਵੀ ਉਦਯੋਗ ਨੂੰ ਪ੍ਰਦੂਸ਼ਣ ਦਾ ਸਰਟੀਫਿਕੇਟ ਦੇ ਦਿੱਤਾ ਜਾਂਦਾ ਹੈ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਕੇਂਦਰ ਵੀ ਸਿਰਫ਼ ਰਸਮ ਪੂਰੀ ਕਰਦੇ ਹਨ। (Pollution)
ਉਨ੍ਹਾਂ ਨੂੰ ਆਪਣੀ ਫੀਸ ਨਾਲ ਮਤਲਬ ਹੁੰਦਾ ਹੈ ਜੇਕਰ ਅਜਿਹਾ ਨਾ ਹੁੰਦਾ ਤਾਂ ਸੜਕਾਂ ’ਤੇ ਧੂੰਆਂ ਉਡਾਉਂਦੇ ਵਾਹਨ ਕਦੇ ਦਿਖਾਈ ਹੀ ਨਾ ਦੇਣ ਫਸਲਾਂ ਦੀ ਰਹਿੰਦ-ਖੂੰਹਦ, ਪਰਾਲੀ ਸਾੜਨ ਦੀਆਂ ਘਟਨਾਵਾਂ ਕੁਝ ਘੱਟ ਜ਼ਰੂਰ ਹੋਈਆਂ ਹਨ ਪਰ ਖ਼ਤਮ ਨਹੀਂ ਹੋਈਆਂ ਹਾਲਾਂਕਿ ਸਰਕਾਰ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਲਈ 3333 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਹੈ, ਜਿਸ ਤਹਿਤ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਮਸ਼ੀਨਾਂ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ ਜਿਸ ਦਾ ਧਰਤੀ ’ਤੇ ਅਸਰ ਵੀ ਦਿਸਿਆ ਹੈ ਕਿਉਂਕਿ ਹਰਿਆਣਾ, ਪੰਜਾਬ ’ਚ ਹੀ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 50 ਫੀਸਦੀ ਦੀ ਕਮੀ ਦੇਖੀ ਗਈ।
ਇਹ ਵੀ ਪੜ੍ਹੋ : ਬਠਿੰਡਾ ਮਾਲ ਰੋਡ ’ਤੇ ਫਿਰ ਚੱਲੀਆਂ ਗੋਲੀਆਂ, ਦੋ ਨੌਜਵਾਨ ਜਖ਼ਮੀ
ਜੋ ਰਾਹਤ ਦੀ ਗੱਲ ਹੈ ਪਰ ਇਹ ਘਟਨਾਵਾਂ 100 ਫੀਸਦੀ ਖ਼ਤਮ ਹੋਣੀਆਂ ਚਾਹੀਦੀਆਂ ਹਨ ਸੰਸਾਰ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚ ਭਾਰਤ ਦੇ 6 ਸ਼ਹਿਰ ਹੋਣਾ ਨਮੋਸ਼ੀ ਦਾ ਵਿਸ਼ਾ ਹੈ ਇਨ੍ਹਾਂ ਛੇ ਸ਼ਹਿਰਾਂ ’ਚ ਦਿੱਲੀ ਅਤੇ ਗਾਜ਼ੀਆਬਾਦ ਨੂੰ ਛੱਡ ਦੇਈਏ ਤਾਂ ਚਾਰ ਸ਼ਹਿਰ ਹਰਿਆਣਾ ਦੇ ਹਨ ਜਿਨ੍ਹਾਂ ’ਚ ਫਰੀਦਾਬਾਦ, ਪਲਵਲ, ਗੁੜਗਾਓਂ ਅਤੇ ਹਿਸਾਰ ਸ਼ਾਮਲ ਹਨ ਆਖ਼ਰ ਕਦੋਂ ਤੱਕ ਅਸੀਂ ਜ਼ਹਿਰੀਲੀ ਹਵਾ ’ਚ ਸਾਹ ਲੈਂਦੇ ਰਹਾਂਗੇ ਕਦੋਂ ਤੱਕ ਅਸੀਂ ਆਪਣੇ ਖੁਦ ਦੀ ਜਾਨ ਦੇ ਦੁਸ਼ਮਣ ਬਣਦੇ ਰਹਾਂਗੇ ਪ੍ਰਦੂਸ਼ਣ ਕੰਟਰੋਲ ਕਰਨਾ ਸਰਕਾਰਾਂ ਦੀ ਵੀ ਜਿੰਮੇਵਾਰੀ ਹੈ ਪਰ ਉਸ ਤੋਂ ਕਿਤੇ ਜ਼ਿਆਦਾ ਜਿੰਮੇਵਾਰੀ ਹਰ ਇਨਸਾਨ ਦੀ ਵੀ ਹੈ ਜੇਕਰ ਇਨਸਾਨ ਪ੍ਰਦੂਸ਼ਣ ਪ੍ਰਤੀ ਜਾਗਰੂਕ ਹੋਵੇਗਾ। (Pollution)
ਪ੍ਰਦੂਸ਼ਣ ਨਹੀਂ ਫੈਲਾਏਗਾ ਤਾਂ ਹੀ ਅਸੀਂ ਸਾਫ਼ ਹਵਾ ’ਚ ਸਾਹ ਲੈ ਸਕਾਂਗੇ ਵਾਤਾਵਰਨ ਸੁਰੱਖਿਆ ਲਈ ਹਰ ਕਿਸੇ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ ਜਿਨ੍ਹਾਂ ਨੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਫਾਈ ਮੁਹਿੰਮ, ਪੌਦੇ ਲਾਉਣਾ, ਪਖਾਨੇ ਬਣਾਉਣੇ, ਪ੍ਰਦੂਸ਼ਣ ਰਹਿਤ ਗੱਡੀਆਂ ਦੀ ਵਰਤੋਂ ਕਰਨਾ, ਫਸਲੀ ਰਹਿੰਦ-ਖੂੰਹਦ, ਪਰਾਲੀ ਆਦਿ ਨਾ ਸਾੜਨਾ ਅਤੇ ਘੱਟ ਦੂਰੀ ਲਈ ਮੋਟਰ ਵਾਹਨ ਦਾ ਇਸਤੇਮਾਲ ਨਾ ਕਰਕੇ ਪੈਦਲ ਜਾਂ ਸਾਈਕਲ ਦੀ ਵਰਤੋਂ ਕਰਨਾ ਆਦਿ ਕ੍ਰਾਂਤੀਕਾਰੀ ਮੁਹਿੰਮਾਂ ਚਲਾਈਆਂ ਹੋਈਆਂ ਹਨ। (Pollution)
ਪ੍ਰਦੂਸ਼ਣ ਖਿਲਾਫ਼ ਅਜੇ ਵੀ ਨਹੀਂ ਜਾਗੇ 23 ਸੂਬੇ
ਕੇਂਦਰ ਪ੍ਰਦੂਸ਼ਣ ਖਿਲਾਫ਼ ਐਕਸ਼ਨ ਦੇ ਮੂਡ ‘ਚ
ਪੰਜਾਬ ਦੇ ਵੀ 9 ਸ਼ਹਿਰ ਸੂਚੀ ‘ਚ ਸ਼ਾਮਲ
ਨਵੀਂ ਦਿੱਲੀ (ਏਜੰਸੀ)। ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਸੂਬਿਆਂ ਦਾ ਰਵੱਈਆ ਇਸ ਨੂੰ ਲੈ ਕੇ ਢਿੱਲਾ ਹੈ। ਜਦਕਿ ਕੇਂਦਰ ਸਰਕਾਰ ਇਸ ਨਾਲ ਨਜਿੱਠਣ ਲਈ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਦਿੱਲੀ ਅਤੇ ਗੁਜਰਾਤ ਸਮੇਤ 23 ਸੂਬਿਆਂ ਨੂੰ ਪੈਸਾ ਅਤੇ ਕਾਰਜ ਯੋਜਨਾ ਦੋਵੇਂ ਮੁਹੱਈਆ ਕਰਵਾ ਚੁੱਕੀ ਹੈ। ਬਾਵਜ਼ੂਦ ਇਸ ਦੇ ਹੁਣ ਤੱਕ ਕਿਸੇ ਸੂਬੇ ਨੇ ਇਸ ਨੂੰ ਲੈ ਕੇ ਕੰਮ ਸ਼ੁਰੂ ਨਹੀਂ ਕੀਤਾ ਹੈ।
ਦਰਅਸਲ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਸਵੱਛ ਹਵਾ ਯੋਜਨਾ ਬਣਾਈ ਹੈ। 23 ਸੂਬਿਆਾਂ ਦੇ 122 ਸ਼ਹਿਰਾਂ ਨੂੰ ਇਸ ‘ਚ ਸ਼ਾਮਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਸ਼ਹਿਰਾਂ ਦੀ ਚੋਣ ਵਿਸ਼ਵ ਸਿਹਤ ਸੰਗਠਨ ਦੀ 2014 ਅਤੇ 2018 ਦੀਆਂ ਉਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਕੀਤੀ ਗਈ, ਜਿਸ ‘ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦੀ ਹੋ ਰਹੀਆਂ ਮੌਤਾਂ ਅਤੇ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਚਿਤਾਵਨੀ ਦਿੱਤੀ ਗਈ ਸੀ। ਇਨ੍ਹਾਂ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ (ਏਅਰ ਕਵਾਲਿਟੀ ਇੰਡੈਕਸ) ਵੀ ਮਾਪਦੰਡਾਂ ਮੁਤਾਬਕ ਨਹੀਂ ਹੈ।
ਕਰੀਬ 132 ਬਿੰਦੂਆਂ ਦਾ ਐਕਸ਼ਨ ਪਲਾਨ ਸੀ
ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸੂਬਿਆਂ ਨੂੰ ਜੋ ਯੋਜਨਾ ਦਿੱਤੀ ਗਈ ਸੀ, ਉਹ ਕਰੀਬ 132 ਬਿੰਦੂਆਂ ਦਾ ਐਕਸ਼ਨ ਪਲਾਨ ਸੀ। ਇਸ ਵਿਚ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ, ਧੂੜ-ਮਿੱਟੀ ਤੋਂ ਹੋਣ ਵਾਲੇ ਪ੍ਰਦੂਸ਼ਣ, ਉਦਯੋਗਾਂ ਤੋਂ ਹੋਣ ਵਾਲੇ ਪ੍ਰਦੂਸ਼ਣ, ਬਾਇਓਮਾਸ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਆਦਿ ਨਾਲ ਨਜਿੱਠਣ ਦੀ ਪੂਰੀ ਯੋਜਨਾ ਹੈ। ਯੋਜਨਾ ਮੁਤਾਬਕ 120 ਦਿਨਾਂ ਵਿਚ ਸਾਰੇ ਕੰਮਾਂ ‘ਤੇ ਅਮਲ ਕਰਨਾ ਸੀ ਪਰ ਅਜੇ ਤਕ ਪੱਤਾ ਤੱਕ ਨਹੀਂ ਹਿੱਲਿਆ।
ਮੰਤਰਾਲੇ ਨਾਲ ਜੁੜੇ ਅਧਿਕਾਰੀਆਂ ਮੁਤਾਬਕ ਸੂਬਿਆਂ ਦੇ ਰਵੱਈਏ ਦਾ ਪਤਾ ਉਦੋਂ ਲੱਗਾ, ਜਦੋਂ ਸੰਸਦ ‘ਚ ਉਠ ਰਹੇ ਸਵਾਲਾਂ ਦਰਮਿਆਨ ਸੂਬਿਆਂ ਤੋਂ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਲਈ ਗਈ। ਇਸ ਦੌਰਾਨ ਪਤਾ ਲੱਗਾ ਕਿ ਜ਼ਿਆਦਾਤਰ ਸੂਬਿਆਂ ਨੇ ਹੁਣ ਤਕ ਯੋਜਨਾ ਤਹਿਤ ਕੋਈ ਵੀ ਕੰਮ ਨਹੀਂ ਕੀਤਾ।
ਪੰਜਾਬ ਦੇ 9 ਸ਼ਹਿਰ ਸ਼ਾਮਲ
ਯੋਜਨਾ ‘ਚ ਪੰਜਾਬ ਦੇ 9 ਸ਼ਹਿਰ ਸ਼ਾਮਲ ਹਨ। ਇਸ ਸੁਚੀ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮੰਡੀ ਗੋਬਿੰਦਗੜ੍ਹ, ਖੰਨਾ, ਨਵਾਂ ਨੰਗਲ ਅਤੇ ਡੇਰਾ ਬੱਸੀ। ਹਿਮਾਚਲ ਪ੍ਰਦੇਸ਼ ਦੇ 7 ਅਤੇ ਜੰਮੂ-ਕਸ਼ਮੀਰ ਦੇ 2 ਸ਼ਹਿਰ ਸ਼ਾਮਲ ਹਨ।
120 ਦਿਨਾਂ ਵਿਚ ਸਾਰੇ ਕੰਮਾਂ ‘ਤੇ ਅਮਲ ਕਰਨਾ ਸੀ ਪਰ ਅਜੇ ਤਕ ਪੱਤਾ ਤੱਕ ਨਹੀਂ ਹਿੱਲਿਆ
ਮੰਤਰਾਲੇ ਨਾਲ ਜੁੜੇ ਅਧਿਕਾਰੀਆਂ ਮੁਤਾਬਕ ਸੂਬਿਆਂ ਦੇ ਰਵੱਈਏ ਦਾ ਪਤਾ ਉਦੋਂ ਲੱਗਾ
ਜਦੋਂ ਸੰਸਦ ‘ਚ ਉਠ ਰਹੇ ਸਵਾਲਾਂ ਦਰਮਿਆਨ ਸੂਬਿਆਂ ਤੋਂ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਲਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਛੋਟੇ ਕਣਾਂ ਦੇ ਪੱਧਰ ਪੁੱਜੇ 800 ਤੋਂ ਪਾਰ, ਹਵਾ ‘ਚ ਸਾਹ ਲੈਣ ਹੋਇਆ ਔਖਾ
ਸੰਦੀਪ ਸਿੰਹਮਾਰ/ਹਿਸਾਰ। ਝੋਨੇ ਦੀ ਪਰਾਲੀ ਸਾੜਨ ਨਾਲ ਹਰਿਆਣਾ ‘ਚ ਬੇਕਾਬੂ ਹੁੰਦੇ ਜਾ ਹਵਾ ਪ੍ਰਦੂਸ਼ਣ ਕਾਰਨ ਖੁੱਲ੍ਹੀ ਹਵਾ ‘ਚ ਸਾਹ ਲੈਣਾ ਦੁੱਭਰ ਹੋ ਗਿਆ ਹੈ ਇੱਕ ਹੀ ਦਿਨ ‘ਚ ਹਰਿਆਣਾ ਦੀ ਹਵਾ ਗੁਣਵੱਤਾ ਸੂਚਕਾਂਕ ਉੱਤਰ ਪ੍ਰਦੇਸ਼ ਦੇ ਗਾਜੀਆਬਾਦ ਤੇ ਰਾਜਧਾਨੀ ਦਿੱਲੀ ਨੂੰ ਪਛਾੜ ਕੇ ਸਭ ਤੋਂ ਪ੍ਰਦੂਸ਼ਿਤ ਹੋ ਗਈ ਬੀਤੇ ਕੱਲ੍ਹ ਜਿੱਥੇ ਦਿੱਲੀ ਦੀ ਹਵਾ ਗੁਣਵੱਤਾ ਸੂਚਕਾਂਕ 500 ਤੋਂ ਪਾਰ ਜਾਣ ‘ਤੇ ਕੇਜਰੀਵਾਲ ਸਰਕਾਰ ਨੇ ਹੈਲਥ ਐਮਰਜੰਸੀ ਐਲਾਨ ਕਰਕੇ ਦਿੱਲੀ ਦੇ ਸਕੂਲਾਂ ‘ਚ 5 ਨਵੰਬਰ ਤੱਕ ਛੁੱਟੀ ਦਾ ਐਲਾਨ ਕਰਨਾ ਪਿਆ ਸੀ ਤਾਂ ਹੁਣ ਹਰਿਆਣਾ ‘ਚ ਸਥਿਤੀ ਦਿੱਲੀ ਤੋਂ ਵੀ ਬਦਤਰ ਹੋ ਗਈ ਹੈ।
ਅੱਜ ਸੂਬੇ ‘ਚ ਹੀ ਨਹੀਂ ਸਗੋਂ ਪੂਰੇ ਦੇਸ਼ ਭਰ ‘ਚੋਂ ਸਭ ਤੋਂ ਖਤਰਨਾਕ ਜ਼ਹਿਰਲੀ ਹਵਾ ਹਿਸਾਰ ਦੀ ਰਹੀ ਹਿਸਾਰ ਸ਼ਹਿਰ ਦੇ ਅਰਬਨ ਇਸਟੇਟ ਦੂਜਾ ਹਵਾ ਗੁਣਵੱਤਾ ਸੂਚਕਾਂਕ ਪਾਰਟੀਕੂਲਰ ਮੈਟਰ ਆਪ ਟੂ 2.5 (ਛੋਟੇ ਕਣ) ਤੇ 10 (ਵੱਡੇ ਕਣ) ਦਾ ਪੱਧਰ 800 ਤੋਂ ਪਾਰ ਪਹੁੰਚ ਗਿਆ ਦੁਪਹਿਰ ਬਾਅਦ ਤੱਕ ਵੀ 799 ‘ਤੇ ਹੀ ਰੁਕਿਆ ਰਿਹਾ ਚਿੰਤਾ ਦੀ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਹਿਸਾਰ ਦਾ 2.5 ਹਵਾ ‘ਚ ਛੋਟੇ ਕਣਾਂ ਦਾ ਪੱਧਰ 460 ਵੀ ਕਰਾਸ ਨਹੀਂ ਕਰ ਸਕਿਆ ਸੀ।
ਹਿਸਾਰ ਦੀ ਆਬੋਹਵਾ ਨੂੰ ਵਿਸ਼ਵ ਹਵਾ ਪ੍ਰਦੂਸ਼ਣ:
ਅਸਲ ਸਮਾਂ ਹਵਾ ਗੁਣਵੱਤਾ ਸੂਚਕਾਂਕ ਨੇ ਵੀ ਆਪਣੇ ਹਵਾ ਗੁਣਵੱਤਾ ਸਕੇਲ ‘ਤੇ ਹਿਸਾਰ ਦੀ ਹਵਾ ਨੂੰ ਖਤਰਨਾਕ ਕਰਾਰ ਦਿੱਤਾ ਹੈ ਹਿਸਾਰ ‘ਚ ਅਚਾਨਕ ਵੱਡੇ ਹਵਾ ਪ੍ਰਦੂਸ਼ਣ ਤੋਂ ਚਿੰਤਤ ਕਮਿਸ਼ਨਰ ਅਸ਼ੋਕ ਕੁਮਾਰ ਮੀਣਾ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਐਮਰਜੰਸੀ ਬੋਰਡ ਵੀ ਸੱਦੀ ਡੀਸੀ ਮੀਣਾ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੇ ਖੇਤੀ ਵਿਭਾਗ ਨੂੰ ਸਾਂਝੀਆਂ ਟੀਮਾਂ ਬਣਾ ਕੇ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਰੋਕਥਾਮ ਲਈ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ।ਜੇਕਰ ਸਮੇਂ ਸਿਰ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸਖ਼ਤੀ ਨਾਲ ਖੇਤਾਂ ‘ਚ ਪਰਾਲੀ ਨਾ ਸਾੜਨ ਸਬੰਧੀ ਅਭਿਆਨ ਚਲਾਉਂਦੇ ਤਾਂ ਅੱਜ ਹਰਿਆਣਾ ਦਿੱਲੀ ਐਨਸੀਆਰ ਦੀ ਪ੍ਰਦੂਸ਼ਣ ਦੀ ਦ੍ਰਿਸ਼ਟੀ ਤੋਂ ਅਜਿਹੀ ਖਤਰਨਾਕ ਹਾਲਤ ਨਾ ਹੁੰਦੀ।
ਕੇਂਦਰ ਨੂੰ ਚਿੱਠੀ ‘ਚ ਅਮਰਿੰਦਰ ਬੋਲੇ, ਪੰਜਾਬ ਦੇ ਨਾਲ ਬਾਕੀ ਦੇਸ਼ ਵੀ ਜ਼ਿੰਮੇਵਾਰ
ਇਸ ਦਰਮਿਆਨ ਦਿੱਲੀ ‘ਚ ਪ੍ਰਦੂਸ਼ਣ ਤੇ ਖੇਤਾ ‘ਚ ਪਰਾਲੀ ਸਾੜੇ ਜਾਣ ਸਬੰਧੀ ਸਿਆਸੀ ਜੰਗ ਛਿੜ ਗਈ ਹੈ ਪੰਜਾਬ ਦੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਉਨ੍ਹਾਂ ਕੇਂਦਰ ਨੂੰ ਲਿਖੀ ਚਿੱਠੀ ‘ਚ ਕਿਹਾ, ‘ਮੈਂ ਇਹ ਚਿੱਠੀ ਇਸ ਲਈ ਨਹੀਂ ਲਿਖ ਰਿਹਾ ਹਾਂ ਕਿ ਪੰਜਾਬ ਸੂਬੇ ਦੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜ ਸਕਾਂ ਸਾਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ ਪਰ ਬਾਕੀ ਦੇਸ਼ ਵੀ ਇਸ ਲਈ ਓਨਾ ਹੀ ਜ਼ਿੰਮੇਵਾਰ ਹੈ ਤੇ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਵੀ’।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਅਰ ਫੋਰਸ ਦੀ ਡਾਕਟਰ ਨੇ ਕੀਤੀ ਖੁਦਕੁਸ਼ੀ
ਬਰਨਾਲਾ । ਬਰਨਾਲਾ ਦੇ ਕੱਚਾ ਕਾਲਜ ਰੋਡ ‘ਤੇ ਸਥਿਤ ਐੱਫ. ਐੱਕਸ. ਜਿੰਮ ਵਿਚ ਇਕ ਮਹਿਲਾ ਡਾਕਟਰ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮਹਿਲਾ ਦੀ ਪਛਾਣ ਚਾਰੂ ਸਿੰਘ (33) ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਮੁਤਾਬਕ ਮਹਿਲਾ ਦੇ ਪਤੀ ਸਿਵਲ ਹਸਪਤਾਲ ਵਿਚ ਦੰਦਾ ਦੇ ਡਾਕਟਰ ਹਨ ਅਤੇ ਉਕਤ ਮਹਿਲਾ ਏਅਰ ਫੋਰਸ ਸਟੇਸ਼ਨ ਬਰਨਾਲਾ ਵਿਚ ਬਤੌਰ ਡਾਕਟਰ ਤਾਇਨਾਤ ਸੀ। ਸ਼ਨੀਵਾਰ ਨੂੰ ਮਹਿਲਾ ਜਿੰਮ ਆਈ ਅਤੇ ਕਾਫੀ ਦੇਰ ਤਕ ਜਿੰਮ ਦੀ ਛੱਤ ‘ਤੇ ਬੈਠੀ ਰਹੀ ਅਤੇ ਫਿਰ ਅਚਾਨਕ ਬਿਲਡਿੰਗ ਤੋਂ ਛਲਾਂਗ ਲਗਾ ਦਿੱਤੀ। ਜਿਸ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਮਾਰਤ ਨਾਲ ਟਕਰਾਇਆ ਏਅਰ ਇੰਡੀਆ ਦਾ ਜਹਾਜ਼
ਸਾਰੇ ਯਾਤਰੀ ਸੁਰੱਖਿਅਤ
ਸਟਾਕਹੋਮ, ਏਜੰਸੀ। ਏਅਰ ਇੰਡੀਆ ਦਾ ਇੱਕ ਯਾਤਰੀ ਜਹਾਜ਼ ਬੁੱਧਵਾਰ ਨੂੰ ਸਵੀਡਨ ਦੀ ਰਾਜਧਾਨੀ ਸਟਾਕਹੋਮ ਦੇ ਅਰਲਾਂਡਾ ਹਵਾਈ ਅੱਡੇ ‘ਤੇ ਇੱਕ ਇਮਾਰਤ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ ਜਹਾਜ਼ ਦੇ ਖੱਬੇ ਪਾਸੇ ਦੀ ਨੋਕ ਹਵਾਈ ਅੱਡੇ ਦੇ ਟਰਮੀਨਲ-5 ਤੋਂ 50 ਮੀਟਰ ਦੀ ਦੂਰੀ ‘ਤੇ ਸਥਿਤ ਇੱਕ ਇਮਾਰਤ ਨਾਲ ਟਕਰਾ ਗਈ। ਇਸ ਘਟਨਾ ਦੇ ਸਮੇਂ ਜਹਾਜ਼ ‘ਚ ਕੁੱਲ 179 ਯਾਤਰੀ ਸਵਾਰ ਸਨ। Air India ਦਾ ਇਹ ਜਹਾਜ਼ ਉਸ ਸਮੇਂ ਨਵੀਂ ਦਿੱਲੀ ਤੋਂ ਸਟਾਕਹੋਮ ਪਹੁੰਚਿਆ ਹੀ ਸੀ। ਪੁਲਿਸ ਅਨੁਸਾਰ ਇਸ ਹਾਦਸੇ ‘ਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਸਾਰੇ ਯਾਤਰੀਆਂ ਨੂੰ ਜਹਾਜ਼ ‘ਚੋਂ ਸੁਰੱਖਿਆ ਬਾਹਰ ਕੱਢ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਇੰਡੋਨੇਸ਼ੀਆ ਦੇ ਜਹਾਜ਼ ‘ਚ ਸਵਾਰ ਸਨ 188 ਮੁਸਾਫ਼ਰ
ਜਕਾਰਤਾ ਤੋਂ ਪਾਂਗਕਲ ਪਿਨਾਂਗ ਸ਼ਹਿਰ ਨੂੰ ਜਾ ਰਿਹਾ ਸੀ ਜਹਾਜ਼
ਜਕਾਰਤਾ, ਏਜੰਸੀ।
ਇੰਡੋਨੇਸ਼ੀਆ ‘ਚ ‘ਲਾਇਨ ਏਅਰ’ ਦਾ ਇੱਕ ਯਾਤਰੀ ਜਹਾਜ਼ ਅੱਜ ਰਾਜਧਾਨੀ ਜਕਾਰਤਾ ਤੋਂ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਸਮੁੰਦਰ ‘ਚ ਹਾਦਸਾਗ੍ਰਸਤ ਹੋ ਗਿਆ  ਇਸ ਜਹਾਜ਼ ‘ਚ ਤਿੰਨ ਬੱਚਿਆਂ ਸਮੇਤ 188 ਵਿਅਕਤੀ ਸਵਾਰ ਸਨ ਇੰਡੋਨੇਸ਼ੀਆ ਦੀ ਆਫ਼ਤ ਏਜੰਸੀ ਨੇ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦੀਆਂ ਕੁਝ ਤਸਵੀਰਾਂ ਟਵਿੱਟਰ ‘ਤੇ ਪਾਈਆਂ, ਜਿਨ੍ਹਾਂ ‘ਚ ਬੁਰੀ ਤਰ੍ਹਾਂ ਟੁੱਟ ਚੁੱਕਾ ਇੱਕ ਸਮਾਰਟਫੋਨ, ਕਿਤਾਬਾਂ, ਬੈਗ, ਜਹਾਜ਼ ਦੇ ਕੁਝ ਹਿੱਸੇ ਦਿਸ ਰਹੇ ਹਨ ਹਾਦਸੇ ਦੀ ਥਾਂ ਤੱਕ ਪਹੁੰਚੇ ਖੋਜੀ ਤੇ ਬਚਾਅ ਬੇੜੀਆਂ ਨੇ ਇਹ ਸਮਾਨ ਇਕੱਠਾ ਕੀਤਾ ਹੈ
ਏਜੰਸੀ ਦੇ ਬੁਲਾਰੇ ਸੁਤੋਪੋ ਪੂਰਬੀ ਨੁਗ੍ਰੋਹੋ ਨੇ ਕਿਹਾ ਕਿ ਜਕਾਰਤਾ ਤੋਂ ਪਾਂਗਕਲ ਪਿਨਾਂਗ ਸ਼ਹਿਰ ਜਾ ਰਹੇ ਇਸ ਜਹਾਜ਼ ‘ਚ 181 ਯਾਤਰੀ ਤੇ ਪਾਇਲਟ ਟੀਮ ਦੇ ਸੱਤ ਮੈਂਬਰ ਸਵਾਰ ਸਨ ਯਾਤਰੀਆਂ ‘ਚ ਤਿੰਨ ਬੱਚੇ ਵੀ ਸ਼ਾਮਲ ਸਨ ‘ਇੰਡੋਨੇਸ਼ੀਆ ਟੀਵੀ’ ਨੇ ਜਹਾਜ਼ ਤੋਂ ਤੇਲ ਦੇ ਨਿਕਲ ਕੇ ਸਮੁੰਦਰ ‘ਚ ਫੈਲਣ ਤੇ ਜਹਾਜ ਦੇ ਮਲਬੇ ਦੇ ਕੁਝ ਹਿੱਸੇ ਦੀਆਂ ਤਸਵੀਰਾਂ ਦਿਖਾਈਆਂ ਕੌਮੀ ਤਲਾਸ਼ ਤੇ ਬਚਾਅ ਏਜੰਸੀ (ਐਨਐਸਆਰਏ) ਨੇ ਕਿਹਾ ਕਿ ਪੱਛਮੀ ਜਾਵਾ ਕੋਲ ਸਮੁੰਦਰ ‘ਚ ਇਹ ਜਹਾਜ਼  ਡਿੱਗਿਆ ਇਹ ਥਾਂ 30-35 ਮੀਟਰ (98-115 ਫੁੱਟ) ਡੂੰਘੀ ਹੈ ਐਨਐਸਆਰਏ ਦੇ ਮੁਖੀ ਮੁਹੰਮਦ ਸਯਾਉਦੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਗੋਤਾਖੋਰ ਜਹਾਜ਼ ਦੇ ਪੂਰੇ ਮਲਬੇ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ
ਬੋਇੰਗ 737-800 ਜਹਾਜ਼ ਸਵੇਰੇ 6:20 ਮਿੰਟ ਪਾਂਗਕਲ ਪਿਨਾਂਗ ਦੇ ਲਈ ਜਕਾਰਤਾ ਤੋਂ ਰਵਾਨਾ ਹੋਇਆ ਸੀ ਜਹਾਜ਼ ਦੀ ਸਥਿਤੀ ‘ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ‘ਫਲਾਈਟਅਵੇਅਰ’  ‘ਤੇ ‘ਫ਼ਲਾਈਟ 610’ ਨਾਲ ਸਬੰਧਿਤ ਸੂਚਨਾ ਇਸ ਦੇ ਉੱਡਾਣ ਭਰਨ ਦੇ ਕੁਝ ਹੀ ਦੇਰ ਬਾਅਦ ਨਜ਼ਰ ਆਉਣੀ ਬੰਦ ਹੋ ਗਈ ‘ਇੰਡੋਨੇਸ਼ੀਅਨ ਟੀਵੀ’ ਨੂ ਰਜਨਾਂ ਵਿਅਕਤੀਆਂ ਨੂੰ ਪਾਂਗਕਲ ਪਿਨਾਂਗ ਹਵਾਈ ਅੱਡੇ ਤੋਂ ਬਾਹਰ ਲੋਕਾਂ ਨੂੰ ਬੇਚੈਨੀ ‘ਚ ਆਪਣੇ ਪਰਿਵਾਰ ਨਾਲ ਜੁੜੀ ਸੂਚਨਾ ਦੀ ਉਡੀਕ ਕਰਦੇ ਅਤੇ ਅਧਿਕਾਰੀਆਂ ਨੂੰ ਪਲਾਸਟਿਕ ਦੀਆਂ ਕੁਰਸੀਆਂ ਲਿਆਉਂਦੇ ਦਿਖਾਇਆ ਦਸੰਬਰ 2014 ‘ਚ ਏਅਰ ਏਸ਼ੀਆ ਦੇ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਹ ਇੰਡੋਨੇਸ਼ੀਆ ‘ਚ ਸਭ ਤੋਂ ਵੱਡਾ ਜਹਾਜ਼ ਹਾਦਸਾ ਹੈ ਏਅਰ ਏਸ਼ੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ‘ਤੇ ਉਸ ‘ਚ ਸਵਾਰ ਸਾਰੇ 162 ਵਿਅਕਤੀ ਮਾਰੇ ਗਏ ਸਨਹਾਦਸੇ ‘ਚ ਭਾਰਤੀ ਪਾਇਲਟ ਸੁਨੇਜਾ ਦੀ ਮੌਤ
ਅੱਜ ਸਮੁੰਦਰ ‘ਚ ਹਾਦਸਾਗ੍ਰਸ਼ਤ ਹੋਏ ਇੰਡੋਨੇਸ਼ੀਆਈ ਜਹਾਜ਼ ਦੇ ਭਾਰਤੀ ਪਾਇਲਟ ਸੁਨੇਜਾ ਦੀ ਮੌਤ ਹੋ ਗਈ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਜਕਾਰਤਾ ‘ਚ ਭਾਰਤੀ ਦੂਤਾਵਾਸ ਨੇ ਟਵੀਟ ਕੀਤਾ, ਜਕਾਰਤਾ ਦੇ ਸਮੁੰਦਰ ਤਟ ਕੋਲ ਅੱਜ ਲਾਈਨ ਏਅਰ ਜਹਾਜ਼ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਨਾਲ ਸਾਡੀ ਡੂੰਘੀ ਹਮਦਰਦੀ ਹੈ ਸਭ ਮੰਦਭਾਗੀ ਗੱਲ ਇਹ ਹੈ ਕਿ ਜੇਟੀ 610 ਜਹਾਜ਼ ਨੂੰ ਲੈ ਕੇ ਉੱਡਾਣ ਭਰ ਰਹੇ ਭਾਰਤੀ ਪਾਇਲਟ ਸੁਨੇਜਾ ਦੀ ਵੀ ਜਾਨ ਚਲੀ ਗਈ ਦੂਤਾਵਾਸ ਕ੍ਰਾਈਸਿਸ ਸੈਂਟਰ ਦੇ ਨਾਲ ਸੰਪਰਕ ‘ਚ ਹੈ ਤੇ ਹਰਸੰਭਵ ਸਹਾਇਤਾ ਲਈ ਤਾਲਮੇਲ ਕਰ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਿੰਗੀ ਹੋ ਸਕਦੀ ਹੈ ਹਵਾਈ ਯਾਤਰਾ
ਜਹਾਜ਼ ਈਂਧਣ ਦੇ ਭਾਅ ਵਧੇ
ਨਵੀਂ ਦਿੱਲੀ, ਏਜੰਸੀ।
ਦੇਸ਼ ‘ਚ ਜਹਾਜ਼ ਈਂਧਣ ਦੇ ਭਾਅ 1 ਅਕਤੂਬਰ ਤੋਂ ਸੱਤ ਫੀਸਦੀ ਤੋਂ ਜ਼ਿਆਦਾ ਵਧ ਕੇ 57 ਮਹੀਨਿਆਂ ਦੇ ਉਚਤਮ ਪੱਧਰ ‘ਤੇ ਪਹੁੰਚ ਗਏ ਜਿਸ ਨਾਲ ਹਵਾਈ ਯਾਤਰਾ ਮਹਿੰਗੀ ਹੋ ਸਕਦੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਵੰਡ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ 1 ਅਕਤੂਬਰ ਤੋਂ ਦਿੱਲੀ ‘ਚ ਜਹਾਜ਼ ਈਂਧਣ 74.667 ਰੁਪਏ ਪ੍ਰਤੀ ਕਿਲੋਲੀਟਰ ਹੋ ਗਿਆ ਹੈ। ਇਹ ਜਨਵਰੀ 2014 ਦੇ ਬਾਅਦ ਦਾ ਉਚਤਮ ਪੱਧਰ ਹੈ। ਇਸ ਸਾਲ ਸਤੰਬਰ ‘ਚ ਇਹ 69.461 ਰੁਪਏ ਪ੍ਰਤੀ ਕਿਲੋਲੀਟਰ ਸੀ। ਇਸ ਤਰ੍ਹਾਂ ਇਸ ਦੇ ਭਾਅ 7.49 ਫੀਸਦੀ ਵਧੇ ਹਨ। ਜਹਾਜ਼ ਈਂਧਣ ਦੀਆਂ ਕੀਮਤਾਂ ਦੀ ਮਹੀਨੇਵਾਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਅਨੁਸਾਰ ਹਰ ਮਹੀਨੇ ਦੀ ਪਹਿਲੀ ਤਾਰੀਖ ਤੋਂ ਨਵੀਂ ਕੀਮਤ ਲਾਗੂ ਹੁੰਦੀ ਹੈ। ਇਹ ਲਗਾਤਾਰ ਤੀਜਾ ਮਹੀਨੇ ਹੈ ਜਦੋਂ ਜਹਾਜ਼ ਈਂਧਣ ਮਹਿੰਗਾ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਈ ਲੋਕਾਂ ਦੀ ਮੌਤ
ਦਮਿਸ਼ਕ, ਏਜੰਸੀ।
ਸੀਰੀਆ ‘ਚ ਵਿਦਰੋਹੀਆਂ ਦੇ ਕਬਜ਼ੇ ਵਾਲਾ ਹਾਮਾ, ਇਦਲਿਬ ਅਤੇ ਅਲੇਪੋ ਪ੍ਰਾਂਤ ‘ਚ ਸ਼ੁੱਕਰਵਾਰ ਨੂੰ ਹਵਾਈ ਹਮਲਿਆਂ ‘ਚ ਕਈ ਲੋਕ ਮਾਰੇ ਗਏ। ਬ੍ਰਿਟੇਨ ਸਥਿਤ ਸੀਰੀਆਈ ਮਾਨਵਅਧਿਕਾਰ ਵੇਧਸ਼ਾਲਾ ਨੇ ਦੱਸਿਆ ਕਿ ਹਾਮਾ, ਇਦਲਿਬ ਅਤੇ ਅਲੇਪੋ ਪ੍ਰਾਂਤ ‘ਚ ਹੈਲੀਕਾਪਟਰਾਂ ਅਤੇ ਲੜਾਕੂ ਜਹਾਜ਼ ਦੇ ਕਈ ਹਮਲੇ ਕੀਤੇ ਜਿਸ ‘ਚ ਘੱਟੋ ਘੱਟ 29 ਲੋਕ ਮਾਰੇ ਗਏ। ਉਤਰੀ ਹਾਮਾ ਦੇ ਵਿਦਰੋਹੀ ਅਬੂ ਅਲ ਬਰਾ ਅਲ ਹਮਾਵੀ ਨੇ ਦੱਸਿਆ ਕਿ ਓਰੇਮ ਅਲ ਕੁਬਰਾ ਦੇ ਪੱਛਮੀ ਸ਼ਹਿਰ ਅਲੇਪੋ ‘ਚ ਹਵਾਈ ਹਮਲਿਆਂ ਕਾਰਨ ਕਤਲੇਆਮ ਹੋਇਆ ਹੈ। ਓਰੀਐਂਟ ਨਿਊਜ਼ ਚੈਨਲ ਅਨੁਸਾਰ ਹਵਾਈ ਹਮਲਿਆਂ ‘ਚ ਇੱਥੇ ਘੱਟੋ ਘੱਟ 20 ਲੋਕ ਮਾਰੇ ਗਏ ਜਦੋਂ ਕਿ ਮਨੁੱਖੀ ਅਧਿਕਾਰ ਵੇਧਸ਼ਾਲਾ ਅਨੁਸਾਰ ਘੱਟੋ ਘੱਟ 18 ਲੋਕ ਮਾਰੇ ਗਏ ਹਨ।ਸੀਰੀਆ ਦੀ ਫੌਜ ਨੇ ਵੀਰਵਾਰ ਨੂੰ ਇਦਲਿਬ ਪ੍ਰਾਂਤ ‘ਚ ਪਰਚੇ ਡੇਗ ਕੇ ਲੋਕਾਂ ਨੂੰ ਸਰਕਾਰੀ ਕਾਨੂੰਨ ਨੂੰ ਅਪਣਾਉਣ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਸੱਤ ਸਾਲਾਂ ਤੋਂ ਜਾਰੀ ਯੁੱਧ ਸਮਾਪਤ ਹੋਣ ਕਿਨਾਰੇ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੇਂਦਬਾਜ਼ਾਂ ਨੂੰ ਹਵਾ ਂਚ ਧੋਖਾ ਦੇਣਾ ਸਿੱਖ ਲਿਆ ਹੈ: ਅਸ਼ਵਿਨ
ਕਾਊਂਟੀ ਖੇਡਣ ਅਤੇ ਐਕਸ਼ਨ ਸੌਖ਼ਾ ਕਰਨ ਤੋਂ ਮਿਲੀ ਮੱਦਦ
ਬਰਮਿੰਘਮ, 3 ਅਗਸਤ
ਇੰਗਲੈਂਡ ਵਿਰੁੱਧ ਚੱਲ ਰਹੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਇੰਗਲੈਂਡ ਦੀਆਂ ਚਾਰ ਵਿਕਟਾਂ ਅਤੇ ਦੂਜੀ ਪਾਰੀ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਦੁਹਰਾਉਣ ਵਾਲੇ ਭਾਰਤੀ ਆਫ਼ ਸਪਿੱਨਰ ਰਵਿਚੰਦਰਨ ਅਸ਼ਵਿਨ ਨੇ ਕਿਹਾ ਕਿ ਕਾਊਂਟੀ ਕ੍ਰਿਕਟ ‘ਚ ਖੇਡਣ ਅਤੇ ਆਪਣੇ ਗੇਂਦਬਾਜ਼ੀ ਐਕਸ਼ਨ ‘ਚ ਥੋੜ੍ਹਾ ਜਿਹਾ ਬਦਲਾਅ ਕਰਨ ਨਾਲ ਉਸਨੂੰ ਫ਼ਾਇਦਾ ਮਿਲਿਆ ਅਸ਼ਵਿਨ ਕਾਊਂਟੀ ਟੀਮ ਵਾਰੇਸਟਰਸ਼ਰ ਵੱਲੋਂ ਖੇਡ ਚੁੱਕੇ ਹਨ ਉਹਨਾਂ ਬੀਸੀਸੀਆਈ ਡਾੱਟ ਟੀਵੀ ‘ਤੇ ਕਿਹਾ ਕਿ ਜਦੋਂ ਮੈਂ ਇੱਥੇ ਪਿਛਲੇ ਸਾਲ ਕਾਊਂਟੀ ਖੇਡਣ ਆਇਆ ਸੀ ਤਾਂ ਪਹਿਲੀ ਚੀਜ਼ ਮੈਨੂੰ ਮਹਿਸੂਸ ਹੋਈ ਕਿ ਇੱਥੋਂ ਦੇ ਗੇਂਦਬਾਜ਼ ਕਿਸ ਰਫ਼ਤਾਰ ਨਾਲ ਗੇਂਦਬਾਜ਼ੀ ਕਰਦੇ ਹਨ ਇੱਥੋਂ ਦੇ ਹਾਲਾਤ ਪਹਿਲੇ ਦਿਨ ਥੋੜ੍ਹੇ ਮੱਧਮ ਹੁੰਦੇ ਹਨ ਤੁਸੀਂ ਥੋੜ੍ਹਾ ਜਿਹਾ ਉਛਾਲ ਹਾਸਲ ਕਰ ਸਕਦੇ ਹੋ ਪਰ ਜੇਕਰ ਰਫ਼ਤਾਰ ਸਹੀ ਨਹੀਂ ਹੈ ਤਾਂ ਬੱਲੇਬਾਜ਼ਾਂ ਨੂੰ ਫਰੰਟ ਅਤੇ ਬੈਕਫੁੱਟ ‘ਤੇ ਉਸ ਗੇਂਦ ਨੂੰ ਹੀ ਖੇਡਣ ਲਈ ਕਾਫ਼ੀ ਸਮਾਂ ਮਿਲ ਜਾਵੇਗਾ
ਇਸ 31 ਸਾਲਾ ਭਾਰਤੀ ਗੇਂਦਬਾਜ਼ ਨੇ ਹੁਣ ਤੱਕ 58 ਟੈਸਟਾਂ ‘ਚ 316 ਵਿਕਟਾਂ ਝਟਕਾਈਆਂ ਹਨ ਇਸ ਤੋਂ ਬਾਅਦ ਹੀ ਉਹਨਾਂ ਆਪਣੇ ਗੇਂਦਬਾਜ਼ੀ ਐਕਸ਼ਨ ‘ਤੇ ਕੰਮ ਕਰਨ ਦਾ ਫ਼ੈਸਲਾ ਕੀਤਾ ਉਹਨਾਂ ਕਿਹਾ ਕਿ ਪਿਛਲੇ 12 ਤੋਂ 18 ਮਹੀਨੇ ਮੈਂ ਕਾਫ਼ੀ ਸਮਾਂ ਕਲੱਬ ਕ੍ਰਿਕਟ ਖੇਡਣ ‘ਚ ਲਗਾਇਆ ਮੈਂ ਆਪਣੇ ਐਕਸ਼ਨ ਨੂੰ ਥੋੜ੍ਹਾ ਸੌਖ਼ਾ ਕਰਨ ‘ਤੇ ਕੰਮ ਕਰ ਰਿਹਾ ਸੀ ਅਤੇ ਮੈਂ ਇਸ ‘ਚ ਕਾਮਯਾਬ ਰਿਹਾ ਅਸ਼ਵਿਨ ਨੇ ਕਿਹਾ ਕਿ ਉਹਨਾਂ ਹਵਾ ‘ਚ ਹੀ ਗੇਂਦ ਨਾਲ ਬੱਲੇਬਾਜ਼ਾਂ ਨੂੰ ਧੋਖਾ ਦੇਣ ‘ਤੇ ਧਿਆਨ ਲਗਾਇਆ ਅਤੇ ਇਸ ਲਈ ਉਹਨਾਂ ਸਖ਼ਤ ਮਿਹਨਤ ਕੀਤੀ ਉਹਨਾਂ ਕਿਹਾ ਕਿ ਹਰ ਕੋਈ ਪਿੱਚ ਦੇ ਹਿਸਾਬ ਨਾਲ ਵਿਕਟ ਲੈਣ ਦੀ ਸੋਚਦਾ ਹੈ ਪਰ ਮੈਂ ਹਵਾ ‘ਚ ਹੀ ਗੇਂਦ ‘ਤੇ ਕੰਮ ਕਰਨ ਬਾਰੇ ਸੋਚ ਰਿਹਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੱਤੇ ਮਾਹੌਲ ‘ਚ ਤਰਬੂਜ, ਬਰਫ ਤੇ ਠੰਢਿਆਂ ਦੀ ਵਿੱਕਰੀ ਨੂੰ ਖੰਭ ਲੱਗੇ
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਬੁੱਧਵਾਰ ਸ਼ਾਮ ਤੋਂ ਚੱਲੀ ਧੂੜ ਭਰੀ ਹਵਾ ਕਾਰਨ ਤਾਪਮਾਨ ‘ਚ ਆਈ ਗਿਰਾਵਟ ਨੇ ਆਮ ਲੋਕਾਂ ਨੂੰ ਮਾੜੀ ਮੋਟੀ ਰਾਹਤ ਦਿੱਤੀ ਹੈ ਪਰ ਹੁੰਮਸ ਭਰੀ ਗਰਮੀ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਦਰਮਿਆਨ ਬਠਿੰਡਾ ‘ਚ ਦੋ ਵਿਅਕਤੀ ਤੇਜ਼ ਹੋਏ ਪਾਰੇ ਦੀ ਭੇਂਟ ਚੜ੍ਹ ਗਏ ਜਦੋਂਕਿ ਇੱਕ ਬਜ਼ੁਰਗ ਗਰਮੀ ਕਾਰਨ ਚੱਕਰ ਆਉਣ ਨਾਲ ਬੇਹੋਸ਼ ਹੋ ਗਿਆ ਗਰਮੀ ਕਾਰਨ ਹੋਈ ਤਾਜ਼ਾ ਮੌਤ ਦਾ ਪਹਿਲਾ ਮਾਮਲਾ ਬਸੰਤ ਵਿਹਾਰ ਪਾਰਕ ਦਾ ਹੈ। ਜਿੱਥੇ ਹਰਪ੍ਰੀਤ ਸਿੰਘ ਵਾਸੀ ਗਿੱਲ ਪੱਤੀ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ। ਸੂਚਨਾ ਮਿਲਣ ‘ਤੇ ਸਹਾਰਾ ਵਰਕਰ ਮੌਕੇ ‘ਤੇ ਪੁੱਜੇ ਅਤੇ ਪੀੜਤ ਵਿਅਕਤੀ ਨੂੰ ਸਿਵਲ ਹਸਪਤਾਲ ਲਿਆਂਦਾ ਸਹਾਰਾ ਵਲੰਟੀਅਰਾਂ ਨੇ ਪੱਟੀਆਂ ਵਗੈਰਾ ਰੱਖੀਆਂ ਤੇ ਇਲਾਜ ਵੀ ਕਰਵਾਇਆ ਪਰ ਉਸ ਦੀ ਕੁਝ ਸਮੇਂ ਬਾਅਦ ਮੌਤ ਹੋ ਗਈ ਮ੍ਰਿਤਕ ਵਿਅਕਤੀ ਡਰਾਈਵਰ ਸੀ ਜੋ ਪਾਰਕ ‘ਚ ਖਾਣਾ ਖਾਣ ਤੋਂ ਬਾਅਦ ਅਰਾਮ ਕਰਨ ਲਈ ਲੇਟ ਗਿਆ ਸੀ ।
ਇਵੇਂ ਹੀ ਗਰਮੀ ਨਾਲ ਬਠਿੰਡਾ ਦੀ ਅਨਾਜ ਮੰਡੀ ‘ਚ ਇੱਕ ਪ੍ਰਵਾਸੀ ਮਜਦੂਰ ਦੀ ਹਾਲਤ ਗੰਭੀਰ ਹੋ ਗਈ ਪਤਾ ਲੱਗਦਿਆਂ ਸਹਾਰਾ ਵਲੰਟੀਅਰ ਮੌਕੇ ਤੇ ਪੁੱਜੇ ਉਨ੍ਹਾਂ ਦੇਖਿਆ ਕਿ ਨੌਜਵਾਨ ਦਾ ਸਰੀਰ ਭੱਠ ਦੀ ਤਰ੍ਹਾਂ ਤਪ ਰਿਹਾ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ ਪ੍ਰਾਪਤ ਵੇਰਵਿਆਂ ਅਨੁਸਾਰ ਗਰਮੀ ਕਾਰਨ ਅੱਜ ਬਠਿੰਡਾ ਦੀ ਕਿਲਾ ਰੋਡ ਤੇ ਪੈਦਲ ਜਾ ਰਹੇ ਇੱਕ ਬਜ਼ੁਰਗ ਨੂੰ ਅਚਾਨਕ ਚੱਕਰ ਆ ਗਿਆ, ਜਿਸ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਪਿਆ ਪਤਾ ਲੱਗਾ ਹੈ ਕਿ ਗਰਮੀ ਕਾਰਨ ਬਠਿੰਡਾ ਜਿਲ੍ਹੇ ‘ਚ ਹੁਣ ਤੱਕ ਕਰੀਬ ਇੱਕ ਦਰਜਨ ਮੌਤਾਂ ਹੋ ਚੁੱਕੀਆਂ ਹਨ।
ਮੌਸਮ ਵਿਭਾਗ ਅਨੁਸਾਰ ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸ਼ੀਅਸ ਰਿਹਾ ਜਦੋਂ ਕਿ ਬੀਤੇ ਕੱਲ੍ਹ 41 ਡਿਗਰੀ ਦਰਜ ਕੀਤਾ ਗਿਆ ਸੀ ਅੱਜ ਘੱਟ ਤੋÎਂ ਘੱਟ 29.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ ਜੋ ਕਿ ਕੱਲ੍ਹ ਦੇ 26 ਡਿਗਰੀ ਨਾਲੋਂ ਤਿੰਨ ਡਿਗਰੀ ਵਧ ਹੈ ਮੌਸਮ ਵਿਭਾਗ ਦੇ ਵਿਗਿਆਨੀ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਡੇਢ ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ ਉਨ੍ਹਾਂ ਦੱਸਿਆ ਕਿ ਵਾਤਾਵਰਨ ‘ਚ ਨਮੀ ਦੀ ਵੱਧ ਤੋਂ ਵੱਧ ਮਾਤਰਾ 39 ਫੀਸਦੀ ਅਤੇ ਘੱਟੋ-ਘੱਟ ਮਾਤਰਾ 35 ਫੀਸਦੀ ਦਰਜ ਕੀਤੀ ਗਈ ਹੈ ਮੌਸਮ ‘ਚ ਆਏ ਬਦਲਾਅ ਕਾਰਨ ਪਾਵਰਕੌਮ ਨੂੰ ਵੀ ਸੁੱਖ ਦਾ ਸਾਹ ਆਇਆ ਹੈ ਅਤੇ ਅੱਜ ਗਰਿੱਡਾਂ ਤੇ ਲੋਢ ਆਮ ਨਾਲੋਂ ਥੋੜ੍ਹਾ ਜਿਹਾ ਘੱਟ ਰਿਹਾ ।
ਠੰਢਿਆਂ ਦੀ ਵਿੱਕਰੀ ਨੂੰ ਖੰਭ ਲੱਗੇ
ਅਰੋੜਾ ਵਰਾਇਟੀ ਸਟੋਰ ਦੇ ਗੋਰਾ ਲਾਲ ਅਰੋੜਾ ਦਾ ਕਹਿਣਾ ਸੀ ਕਿ ਅਪਰੈਲ ਦੇ ਮੁਕਾਬਲੇ ਠੰਢੇ ਪਦਾਰਥਾਂ ਦੀ ਵਿੱਕਰੀ ਦੁੱਗਣੀ ਹੋ ਗਈ ਹੈ ਉਨ੍ਹਾਂ ਦੱਸਿਆ ਕਿ ਪੰਜ ਰੁਪਏ ਦਾ ਮਿੱਠੀ ਲੱਸੀ ਦਾ ਪੈਕਟ ਤੇ ਦਸ ਰੁਪਏ ਦਾ ਨਮਕੀਨ ਲੱਸੀ ਦਾ ਪੈਕਟ ਦੋਵਾਂ ਦੀ ਕੀਮਤ ਘੱਟ ਹੋਣ ਕਰਕੇ ਆਮ ਆਦਮੀ ਦੀ ਇਹ ਪਹਿਲੀ ਪਸੰਦ ਬਣੇ ਹੋਏ ਹਨ ਸ੍ਰੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਤੋਂ ਬਿਨਾਂ ਕੰਪਨੀਆਂ ਦੇ ਕੋਲਡ ਡਰਿੰਕ ਤੇ ਜੂਸ ਵਗੈਰਾ ਦੀ ਵੀ ਭਰਪੂਰ ਵਿੱਕਰੀ ਹੋ ਰਹੀ ਹੈ।
ਗਰਮੀ ਦੌਰਾਨ ਨਿਆਮਤ ਹੈ ਤਰਬੂਜ਼
ਬਠਿੰਡਾ ‘ਚ ਪੈ ਰਹੀ ਗਰਮੀ ਮੌਕੇ ਤਰਬੂਜ ਭਾਰੀ ਮਾਤਰਾ ‘ਚ ਵਿਕ ਰਿਹਾ ਹੈ ਕੌਮੀ ਸੜਕ ਮਾਰਗ ‘ਤੇ ਤਰਬੂਜ ਵੇਚ ਰਹੇ ਰਿਤੇਸ਼ ਕੁਮਾਰ ਨੇ ਦੱਸਿਆ ਕਿ ਜਿਸ ਦਿਨ ਜਿਆਦਾ ਤਪਦਾ ਹੈ ਉਸ ਦਿਨ ਪੰਜ ਕੁਇੰਟਲ ਤੱਕ ਤਰਬੂਜ ਵਿਕ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਪਾਸ਼ ਇਲਾਕਿਆਂ ਦੇ ਲੋਕ ਦੁਆਬੇ ਦੇ ਗੂੜ੍ਹੇ ਹਰੇ ਰੰਗ ਦੇ ਤਰਬੂਜ ਦੇ ਦੀਵਾਨੇ ਹਨ ਜਦੋਂਕਿ ਪੇਂਡੂ ਲੋਕਾਂ ਦੀ ਪਸੰਦ ਰਾਜਸਥਾਨੀ ਤਰਬੂਜ ਹੈ ਨਜ਼ਦੀਕ ਹੀ ਟਰਾਲੀ ਲਾਈ ਬੈਠੇ ਹੰਸ ਰਾਜ ਦਾ ਕਹਿਣਾ ਸੀ ਕਿ ਪੰਜਾਬ ਦਾ ਤਰਬੂਜ ਜਿਆਦਾ ਮਿੱਠਾ ਹੁੰਦਾ ਹੈ ਤੇ ਇਸ ਨੂੰ ਬੱਚੇ ਕਾਫੀ ਸ਼ੌਂਕ ਨਾਲ ਖਾਂਦੇ ਹਨ।
ਬਰਫ ਦੀ ਵਿੱਕਰੀ ‘ਚ ਚੋਖਾ ਵਾਧਾ
ਪਿਛਲੇ 15 ਵਰ੍ਹਿਆਂ ਤੋਂ ਬੱਸ ਅੱਡਾ ਚੌਂਕ ‘ਚ ਬਰਫ ਵੇਚ ਰਹੇ ਵਰਿਆਮ ਸਿੰਘ ਦਾ ਕਹਿਣਾ ਸੀ ਕਿ ਹੁਣ ਤਾਂ ਬਰਫ ਸਦਾਬਹਾਰ ਹੋ ਗਈ ਹੈ ਫਿਰ ਵੀ ਸੂਰਜ ਦਾ ਪਾਰਾ ਤੇਜ਼ ਹੁੰਦਿਆਂ ਵਿੱਕਰੀ ‘ਚ ਚੋਖਾ ਵਾਧਾ ਹੋ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਗਾਹਕ ਆਪਣੀ ਸਿਹਤ ਪ੍ਰਤੀ ਚੌਕਸ ਹੋ ਗਏ ਹਨ ਇਸ ਲਈ ਬਰਫ ਵੀ ਕੁਆਲਿਟੀ ਵਾਲੇ ਸਟਾਲ ਵਿਕਦੀ ਹੈ ਜਿਸ ਕਰਕੇ ਉਨ੍ਹਾਂ ਨੂੰ ਵੀ ਖਰੀਦਣ ਵੇਲੇ ਕਾਫੀ ਚੌਕਸ ਰਹਿਣਾ ਪੈਂਦਾ ਹੈ।
ਬੀਜਿੰਗ (ਏਜੰਸੀ)। ਚੀਨੀ ਹਵਾਈ ਫੌਜ ਨੇ (South China Sea Region) ਦੱਖਣੀ ਚੀਨ ਸਮੁੰਦਰ ਅਤੇ ਪੱਛਮੀ ਪ੍ਰਸ਼ਾਂਤ ਖੇਤਰ ‘ਚ ਇੱਕ ਵਾਰ ਜ਼ੋਰਦਾਰ ਫੌਜ ਅਭਿਆਸ ਕਰਦਿਆਂ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ ਚੀਨ ਇਸ ਸਮੇਂ ਆਪਣੀਆਂ ਸੇਵਾਵਾਂ ਦੇ ਆਧੁਨਿਕੀਕਰਨ ਦੀ ਪ੍ਰਕਿਰਿਆ ‘ਤੇ ਜ਼ਿਆਦਾ ਧਿਆਨ ਦੇ ਰਿਹਾ ਹੈ ਅਤੇ ਇਸੇ ਤਹਿਤ ਉਹ ਸਮੁੰਦਰੀ ਫੌਜ ਅਤੇ ਹਵਾਈ ਫੌਜ ਦੇ ਬੇੜੇ ‘ਚ ਲੜਾਕੂ ਜਹਾਜ਼ਾਂ ਤੇ ਹਥਿਆਰਾਂ ਨੂੰ ਵਧਾ ਰਿਹਾ ਹੈ।
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਕਾਰਜਕਾਲ ਸਥਾਈ ਹੋ ਜਾਣ ਤੋਂ ਬਾਅਦ ਚੀਨੀ ਸਰਕਾਰ ਦਾ ਪੂਰਾ ਧਿਆਨ ਹੁਣ ਫੌਜਾਂ ਦੇ ਆਧੁਨਿਕੀਕਰਨ ‘ਤੇ ਹੈ ਚੀਨ ਦਾ ਇਹ ਵੀ ਕਹਿਣਾ ਹੈ ਕਿ ਉਸਦਾ ਰਵੱਈਆ ਕਿਸੇ ਦੇ ਖਿਲਾਫ਼ ਨਹੀਂ ਹੈ ਪਰ ਉਹ ਆਪਣੀਆਂ ਸਰਹੱਦਾਂ ਦੀ ਰੱਖਿਆ ਲਈ ਇਸ ਤਰ੍ਹਾਂ ਦੇ ਅਭਿਆਸ ਕਰ ਰਿਹਾ ਹੈ ਚੀਨੀ ਹਵਾਈ ਫੌਜ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਇਸ ਅਭਿਆਸ ‘ਚ ਐੱਚ-6 ਦੇ ਬੰਬ ਵਰਾਊ ਤੇ ਸੁਖੋਈ 30 ਅਤੇ ਸੁਖੋਈ 35 ਲੜਾਕੂ ਜਹਾਜ਼ਾਂ ਨੇ ਹਿੱਸਾ ਲਿਆ ਤੇ ਦੱਖਣੀ ਚੀਨੀ ਸਮੁੰਦਰੀ ਖੇਤਰ ‘ਚ ਆਪਣੀ ਸਮਾਘਾਤ ਗਸ਼ਤ ਪ੍ਰਕਿਰਿਆ ਨੂੰ ਤੇਜ਼ ਕੀਤਾ ਇਹ ਜਹਾਜ਼ ਜਪਾਨੀ ਦੀਪਾਂ ਦੇ ਉਪਰੋਂ ਵੀ ਹੋ ਕੇ ਲੰਘੇ ਹਨ।
ਬਿਆਨ ‘ਚ ਇਹ ਨਹੀਂ ਦੱਸਿਆ ਗਿਆ ਕਿ ਇਹ ਅਭਿਆਸ ਕਦੋਂ ਕੀਤਾ ਗਿਆ ਅਤੇ ਕਿਸ ਖੇਤਰ ‘ਚ ਕੀਤਾ ਗਿਆ ਬਿਆਨ ਮੁਤਾਬਕ ਹਵਾਈ ਫੌਜ ਦੀ ਇਸ ਤਰ੍ਹਾਂ ਦਾ ਅਭਿਆਸ ਭਾਵੀ ਜੰਗ ਦੀਆਂ ਸ਼ੰਕਾਵਾਂ ਨੂੰ ਵੇਖਦਿਆਂ ਕੀਤਾ ਜਾ ਰਿਹਾ ਹੈ ਤਾਂਕਿ ਜ਼ਿਆਦਾ ਤੋਂ ਜ਼ਿਆਦਾ ਪ੍ਰਭਾਵੀ ਬਣਾਇਆ ਜਾ ਸਕੇ।