Drug Smuggler Property - Sach Kahoon Punjabi

Punjab Police Action: ਨਸ਼ਾ ਤਸਕਰ ਵੱਲੋਂ ਸਰਕਾਰੀ ਥਾਂ ’ਤੇ ਬਣਾਇਆ ਘਰ ਪੁਲਿਸ ਨੇ ਢਾਹਿਆ
Punjab Police Action: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਮੁਹਿੰਮ ਦੌਰਾਨ ਅੱਜ ਫਿਰ ਵੱਡੀ ਕਾਰਵਾਈ ਕਰਦਿਆਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਇੱਕ ਨਸ਼ਾ ਤਸਕਰ ਵੱਲੋਂ ਸਰਕਾਰੀ ਜਗ੍ਹਾ ’ਤੇ ਬਣਾਏ ਮਕਾਨ ਨੂੰ ਢੇਰੀ ਕਰ ਦਿੱਤਾ। ਜ਼ਿਲ੍ਹੇ ਭਰ ’ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਰੋਜ਼ਾਨਾ ਨਾਕੇਬੰਦੀ ਕਰਕੇ ਨਸ਼ਾ ਬਰਾਮਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨਰਿੰਦਰ ਸਿੰਘ ਐਸਪੀ ਸਿਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਬਲਵਿੰਦਰ ਸਿੰਘ ਉਰਫ ਕਾਕਾ ਵੱਲੋਂ ਪੱਕਾ ਧੋਬੀਆਣਾ ਬਸਤੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਨਸ਼ੇ ਦੇ ਕਾਰੋਬਾਰ ਨਾਲ ਸਰਕਾਰੀ ਜਗ੍ਹਾ ’ਤੇ ਘਰ ਬਣਾਇਆ ਹੋਇਆ ਸੀ। ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਇਹ ਘਰ ਢਾਹੁਣ ਲਈ ਪੁਲਿਸ ਨੂੰ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਵੱਲੋ ਕਾਰਵਾਈ ਕਰਦਿਆਂ ਇਸ ਘਰ ਨੂੰ ਢਾਹ ਦਿੱਤਾ।

ਇਹ ਵੀ ਪੜ੍ਹੋ: Sunam Hospital: ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਸਬ-ਡਵੀਜ਼ਨਲ ਹਸਪਤਾਲ ਸੁਨਾਮ ਦਾ ਅਚਨਚੇਤ ਦੌਰਾ

ਐਸਪੀ ਸਿਟੀ ਵੱਲੋਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬਲਵਿੰਦਰ ਸਿੰਘ ਖਿਲਾਫ ਨਸ਼ਾ ਰੋਕੂ ਐਕਟ ਤਹਿਤ ਇੱਕ ਮੁਕੱਦਮਾ ਦਰਜ ਹੈ ਅਤੇ ਇਸ ਤੋਂ ਇਲਾਵਾ ਇਸ ਦੇ ਪੁੱਤਰ ਹਰਪ੍ਰੀਤ ਸਿੰਘ ਖਿਲਾਫ ਵੀ ਨਸ਼ਾ ਰੋਕੂ ਐਕਟ ਤਹਿਤ ਦੋ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਯੁੱਧ ਨਸ਼ਿਆਂ ਵਿਰੁੱਧ 1899 ਮੁਕੱਦਮੇ ਦਰਜ ਕਰਕੇ 2802 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਨਸ਼ੇ ਦਾ ਵੱਡੇ ਪੱਧਰ ਤੇ ਕਾਰੋਬਾਰ ਕਰਨ ਵਾਲੇ 76 ਜਣੇ ਸ਼ਾਮਲ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ ਤਾਂ ਜੋ ਨਸ਼ਾ ਖਤਮ ਕੀਤਾ ਜਾ ਸਕੇ। Punjab Police Action