Exam Preparation - Sach Kahoon Punjabi
ਮਾਪੇ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ : ਸ਼ਾਲੂ ਮਹਿਰਾ
Punjab Education Department: (ਸੁਸ਼ੀਲ ਕੁਮਾਰ) ਭਾਦਸੋਂ। ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ “ਪ੍ਰੀਖਿਆ ਦੀ ਤਿਆਰੀ, ਸਾਂਝੀ ਜਿੰਮੇਵਾਰੀ” ਤਹਿਤ ਮਾਪੇ ਵਰਕਸ਼ਾਪ ਹੋਈ। ਜਿਸ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਟੋਰੜਾ ਵਿਖੇ ਵਿਜ਼ਟ ਕੀਤਾ ਗਿਆ। ਇਸ ਸਮੇਂ ਉਹਨਾਂ ਮਾਪਿਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਲਾਨਾ ਪ੍ਰੀਖਿਆਵਾਂ ਵਿੱਚ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਮਾਪਿਆਂ ਨੂੰ ਬੱਚਿਆਂ ਨੂੰ ਕੋਲ ਬਿਠਾ ਕੇ ਪੂਰੇ ਲਾਡ-ਪਿਆਰ ਨਾਲ ਕੰਮ ਕਰਵਾਉਣਾ ਚਾਹੀਦਾ ਹੈ। ਪੜ੍ਹਨ ਸਮੇਂ ਮੋਬਾਇਲ ’ਤੇ ਟੀਵੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ, ਪੜ੍ਹਾਈ ਅਤੇ ਹੋਰ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨਵੇਂ ਸੈਸ਼ਨ ਵਿੱਚ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੀ ਰੋਕਥਾਮ ਸੰਬੰਧੀ ਵੀ ਮਾਪਿਆਂ ਨੂੰ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਨੇ ਮਾਪਿਆਂ ਨੂੰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਅਧਿਆਪਕਾਂ ਦੀਆਂ ਯੋਗਤਾਵਾਂ ਪ੍ਰਤੀ ਜਾਣੂ ਕਰਵਾਇਆ।
ਇਹ ਵੀ ਪੜ੍ਹੋ: India US Deal News: ਵਪਾਰ ਸਮਝੌਤੇ ਲਈ ਢਾਂਚਾ ਤਿਆਰ, ਭਾਰਤ-ਅਮਰੀਕਾ ਨੇ ਸਾਂਝਾ ਬਿਆਨ ਕੀਤਾ ਜਾਰੀ
ਵਰਕਸ਼ਾਪ ਵਿੱਚ ਪਹੁੰਚੇ ਮਾਪਿਆਂ ਅਤੇ ਅਧਿਕਾਰੀਆਂ ਦਾ ਮੈਡਮ ਰਾਜਵੀਰ ਕੌਰ ਵੱਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਸੀਐੱਚਟੀ ਗੁਰਪ੍ਰੀਤ ਸਿੰਘ, ਸਤਨਾਮ ਸਿੰਘ ,ਜਸਪ੍ਰੀਤ ਸਿੰਘ, ਰਮਨਜੀਤ ਕੌਰ, ਜਸਪਾਲ ਸਿੰਘ,ਰੁਪਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ ਸੁੱਧੇਵਾਲ, ਸਤਵੀਰ ਸਿੰਘ, ਜਸਵਿੰਦਰ ਸਿੰਘ, ਮੈਡਮ ਨਵਨੀਤ ਕੌਰ, ਯਾਦਵਿੰਦਰ ਕੁਮਾਰ, ਨਰਿੰਦਰ ਸਿੰਘ, ਚੇਅਰਮੈਨ ਸ਼੍ਰੀਮਤੀ ਜਸਵਿੰਦਰ ਕੌਰ,ਐੱਸ.ਐਮ.ਸੀ.ਮੈਂਬਰ ਅਤੇ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ। Punjab Education Department