March - Sach Kahoon Punjabi
ਜੇਐੱਨਯੂ ‘ਚ ਦੁਪਹਿਰ ਬਾਅਦ ਵਿਦਿਆਰਥੀਆਂ ਦਾ ਮਾਰਚ
ਨਵੀਂ ਦਿੱਲੀ (ਏਜੰਸੀ)। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ JNU ‘ਚ ਨਕਾਬਪੋਸ਼ਾਂ ਦੇ ਹਮਲੇ ਤੋਂ ਬਾਅਦ ਰਾਜਧਾਨੀ ਦੀਆਂ ਕਈ ਯੂਨੀਵਰਸਿਟੀਆਂ ‘ਚ ਦੇ ਵਿਦਿਆਰਥੀਆਂ ਤੇ ਨਾਗਰਿਕ ਸਮਾਜ ਦੇ ਲੋਕਾਂ ਨੇ ਦੋ ਵਜੇ ਰਾਤ ਤੱਕ ਪਿਲਸ ਮੁੱਖ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਦਾ ਭਰੋਸਾ ਮਿਲਣ ਤੋਂ ਬਾਅਦ ਵਿਦਿਆਰਥੀਆਂ ਨੇ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਰੋਕ ਦਿੱਤਾ ਅਤੇ ਸੋਮਵਾਰ ਨੂੰ ਦੁਪਹਿਰ ਇੱਕ ਵਜੇ ਜੇਐੱਨਯੂ ‘ਚ ਜਮ੍ਹਾ ਹੋਣ ਦੀ ਅਪੀਲ ਕੀਤੀ। ਪੁਲਿਸ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੇ ਬੁਲਾਰੇ ਅਤੇ ਸੈਂਟਰਲ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨਾਲ ਬੈਠਕ ਕੀਤੀ ਅਤੇ ਛੇਤੀ ਹੀ ਐੱਫ਼ਆਈਆਰ ਦਰਜ਼ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਜੇਐੱਨਯੂ ਕੈਂਪ ‘ਚ ਹਾ;ਲਾਤ ਦਾ ਜਾਇਜ਼ਾ ਲੈਣ ਲਈ ਪੰਜ ਵਿਦਿਆਰਥੀਆਂ ਦਾ ਇੱਕ ਦਲ ਪੂਲਿਸ ਦੀ ਸੁਰੱਖਿਆ ‘ਚ ਯੂਨੀਵਰਸਿਟੀ ਕੈਂਪਸ ‘ਚ ਗਿਆ। ਇਸ ਤੋਂ ਇਲਾਵਾ ਦੋ ਵਿਦਿਆਰਥੀਆਂ ਦੀ ਟੀਮ ਨੇ ਏਮਜ਼ ਜਾ ਕੇ ਜਖ਼ਮੀਆਂ ਨਾਲ ਮੁਲਾਕਾਤ ਕੀਤੀ ਹੈ।
ਯੂਨੀਵਰਸਿਟੀ ਕੈਂਪ ‘ਚ ਪੁਲਿਸ ਨੇ ਰਾਤ ਭਰ ਫਲੈਗ ਮਾਰਚ ਕੀਤਾ
ਅਤੇ ਇਸ ਦੌਰਾਨ ਸਾਬਰਮਤੀ ਹੋਸਟਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਪੁਲਿਸ ਵਾਪਸ ਜਾਓ ਦੇ ਨਾਅਰੇ ਲਾਏ।
ਅੱਜ ਦੁਪਿਹਰ ਬਾਅਦ ਯੂਨੀਵਰਸਿਟੀ ਕੈਂਪਸ ‘ਚ ਵਿਦਿਆਰਥੀਆਂ ਦਾ ਮਾਰਚ ਕੱਢਿਆ ਜਾਵੇਗਾ
ਜਿਸ ‘ਚ ਹੋਰ ਯੂਨੀਰਵਰਸਿਟੀ ਦੇ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਹਿੰਸਾ ਮਾਮਲੇ ‘ਚ ਐੱਫ਼ਆਈਆਰ ਦਰਜ਼
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਐਤਵਾਰ ਨੂੰ ਹੋਈ ਹਿੰਸਾ ਮਾਮਲੇ ‘ਚ ਦਿੱਲੀ ਪਿਲਸ ਨੇ ਸੋਮਵਾਰ ਨੂੰ ਐੱਫਆਈਆਰ ਦਰਜ਼ ਕਰ ਲਈ ਹੈ। ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਜੇਐੱਨਯੂ ਹਿੰਸਾ ਮਾਮਲੇ ‘ਚ ਦੰਗਾ ਫੈਲਾਉਣ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਰਗੀਆਂ ਧਰਾਵਾਂ ਤਹਿਤ ਐੱਫਆਈਆਰ ਦਰਜ਼ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦੇ ਜੇਐੱਨਯੂ ਹਿੰਸਾ ਨੂੰ ਲੈ ਕੇ ਕਈ ਸ਼ਿਕਾਇਤਾਂ ਮਿਲੀਆਂ ਸਨ
ਜਿਸ ਤੋਂ ਬਾਅਦ ਐੱਫਆਈਆਰ ਦਰਜ਼ ਕੀਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੂਲਾਂ ਵਿੱਚ 31 ਮਾਰਚ ਤੱਕ ਕੀਤੇ ਜਾਣਗੇ ਅਧਿਆਪਕ ਭਰਤੀ
ਵਿਭਾਗ ਵੱਲੋਂ ਰੈਸ਼ਨੇਲਾਈਜ਼ੇਸ਼ਨ ਸਬੰਧੀ ਸਰਵੇ ਪੂਰਾ ਕਰ ਲਿਆ ਗਿਆ ਹੈ : vijay inder singla
ਸੰਗਰੂਰ (ਗੁਰਪ੍ਰੀਤ ਸਿੰਘ) 31 ਮਾਰਚ ਤੋਂ ਪਹਿਲਾਂ-ਪਹਿਲਾਂ ਸਰਕਾਰੀ ਸਕੂਲਾਂ ਵਿੱਚ ਖਾਲੀ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰ ਦਿੱਤਾ ਜਾਵੇਗਾ ਇਹ ਐਲਾਨ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਹ ਸਾਬਕਾ ਮੰਤਰੀ ਜਸਵੀਰ ਸਿੰਘ ਨਮਿਤ ਭੋਗ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪੁੱਜੇ ਹੋਏ ਸਨ
ਸਿੰਗਲਾ ਨੇ ਕਿਹਾ ਕਿ ਵਿਭਾਗ ਵੱਲੋਂ ਰੈਸ਼ਨੇਲਾਈਜ਼ੇਸ਼ਨ ਸਬੰਧੀ ਸਰਵੇ ਪੂਰਾ ਕਰ ਲਿਆ ਗਿਆ ਹੈ ਜਿਸ ਦੀ ਰਿਪੋਰਟ 9 ਜਨਵਰੀ ਤੋਂ ਪਹਿਲਾਂ ਆ ਜਾਵੇਗੀ ਅਤੇ ਆਉਣ ਵਾਲੀ ਵਿਧਾਨ ਸਭਾ ਮੀਟਿੰਗ ਵਿੱਚ ਇਹ ਸਾਰਾ ਮਾਮਲਾ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਰਿਪੋਰਟ ਦੇ ਆਧਾਰ ‘ਤੇ ਸੂਬੇ ਦੇ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਤੱਕ ਦੇ ਸਕੂਲਾਂ ਵਿੱਚ ਜਿੰਨੀ ਅਧਿਆਪਕਾਂ ਦੀ ਕਮੀ ਹੋਈ ਉਸ ਨੂੰ 31 ਮਾਰਚ ਤੱਕ ਪੂਰਾ ਕਰ ਲਿਆ ਜਾਵੇਗਾ
ਕੈਬਨਿਟ ਮੰਤਰੀ vijay inder singla ਨੇ ਕੀ-ਕੀ ਆਖਿਆ
ਕੈਪਟਨ ਅਮਰਿੰਦਰ ਸਿੰਘ ਖੁਦ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ
ਪੂਰੀ ਆਸ ਹੈ ਕਿ 31 ਮਾਰਚ ਤੱਕ ਸਰਕਾਰੀ ਸਕੂਲਾਂ ਲਈ ਲੋੜੀਂਦੇ ਅਧਿਆਪਕ ਭਰਤੀ ਕਰ ਲਏ ਜਾਣਗੇ
ਮੈਰਿਟ ਦੇ ਆਧਾਰ ਤੇ ਹੀ ਅਧਿਆਪਕ ਭਰਤੀ ਕੀਤੇ ਜਾਣਗੇ
ਟੈੱਟ ਸਾਫ਼ਟਵੇਅਰ ਵਿੱਚ ਕੋਈ ਤਕਨੀਕੀ ਨੁਕਸ ਕਾਰਨ ਟੈਸਟ ਮੁਲਤਵੀ ਕੀਤਾ ਗਿਆ
ਤਕਨੀਕੀ ਖਰਾਬੀ ਕਾਰਨ ਕਈ ਉਮੀਦਵਾਰਾਂ ਦਾ ਸਥਾਨ ਕਾਫ਼ੀ ਦੂਰ ਦੁਰਾਡੇ ਹੋ ਗਿਆ
ਛੇਤੀ ਇਹ ਟੈਸਟ ਦੁਬਾਰਾ ਲਿਆ ਜਾਵੇਗਾ
ਸਾਡੀ ਕੋਸ਼ਿਸ਼ ਹੋਵੇਗੀ ਕਿ ਬਾਰਡਰ ਏਰੀਏ ਦੇ ਉਮੀਦਵਾਰਾਂ ਨੂੰ ਟੈਸਟ ਦੇਣ ਲਈ ਬਹੁਤੀ ਦੂਰੀ ਤੈਅ ਨਾ ਕਰਨੀ ਪਵੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐੱਨਆਰਸੀ ਤੇ ਸੀਏਏ ਦੇ ਖਿਲਾਫ਼ ਮਮਤਾ ਬੈਨਰਜ਼ੀ ਨੇ ਕੱਢਿਆ ਮਾਰਚ
ਭਾਜਪਾ ਦੇਸ਼ ਨੂੰ ਵੰਡਣ ਦੇ ਯਤਨ ‘ਚ:  ਮਮਤਾ
ਕਿਹਾ, ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ
ਏਜੰਸੀ/ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਤੇ ਦੇਸ਼ ਨੂੰ ਵੰਡਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਝਾਰਖੰਡ ਦੇ ਲੋਕਾਂ ਨੇ ਇਸ ਦਾ ਕਰਾਰਾ ਜਵਾਬ ਦਿੱਤਾ ਹੈ ਬੈਨਰਜ਼ੀ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (ਐੱਨਆਰਸੀ) ਦੇ ਵਿਰੋਧ ‘ਚ ਇੱਥੇ ਹੋਈ ਮਹਾਂਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਇਸ ਨੂੰ ਹਿੰਦੂ-ਮੁਸਲਮਾਨ ਮੁੱਦਾ ਬਣਾਉਣਾ ਚਾਹੁੰਦੀ ਹੈ।  Mamata Banerjee
ਅਸੀਂ ਦੇਸ਼ ਦੇ ਸਾਰੇ ਲੋਕਾਂ ਲਈ ਸੰਘਰਸ਼ ਕਰ ਰਹੇ ਹਾਂ ਇਹ ਸਾਡੇ ਅਧਿਕਾਰਾਂ ਅਤੇ ਲੋਕਤੰਤਰ ਲਈ ਹੈ ਕੇਂਦਰੀ ਗ੍ਰਹਿ ਮੰਤਰੀ ਕਹਿ ਰਹੇ ਹਨ ਕਿ ਐੱਨਆਰਸੀ ਨੂੰ ਲਾਗੂ ਕੀਤਾ ਜਾਵੇਗਾ ਪਰ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਅਜਿਹੀ ਕੋਈ ਤਜਵੀਜ਼ ਨਹੀਂ ਹੈ ਕੌਣ ਸੱਚ ਬੋਲ ਰਿਹਾ ਹੈ? ਤ੍ਰਿਣਮੂਲ ਮੁਖੀ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਨਮਾਣ ਕਰਦੇ ਹਾਂ ਦੇਸ਼ ਸਾਰੇ ਧਰਮਾਂ ਨਾਲ ਜੁੜੇ ਲੋਕਾਂ ਲਈ ਹੈ ਉਹ (ਭਾਜਪਾ) ਦੇਸ਼ ਦੀ ਵੰਡ ਕਰਨ ਦਾ ਯਤਨ ਕਰ ਰਹੀ ਹੈ ਅਸੀਂ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ ਅਸੀਂ ਲੋਕਾਂ ਦੇ ਅਧਿਕਾਰਾਂ ਤੇ ਲੋਕਤੰਤਰ ਦੀ ਸੁਰੱਖਿਆ ਲਈ ਸੰਘਰਸ਼ ਜਾਰੀ ਰੱਖਾਂਗੇ ਸਾਡੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।Mamata Banerjee
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਜਲੀ ਪਾਣੀ ਦਾ ਮੋਰਚਾ : ਮੋਤੀ ਮਹਿਲ ਵੱਲ ਕੀਤਾ ਮਾਰਚ
ਪੰਜਾਬ ਭਰ ‘ਚੋਂ ਪੁੱਜੇ ਲੋਕਾਂ ਸਾਹਵੇਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ | Moti Mahal
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। ਅੱਜ ਦੇ ਇਕੱਠ ਵਿੱਚ ਹਜ਼ਾਰਾਂ ਲੋਕ, ਜਿਨ੍ਹਾਂ ਵਿੱਚ ਚੋਖੀ ਗਿਣਤੀ ਔਰਤਾਂ ਵੀ ਸ਼ਾਮਲ ਸਨ, ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਲੋਕ ਨੀਤੀਆਂ ਖਿਲਾਫ਼ ਰੋਸ ਪ੍ਰਗਟਾਉਂਦੇ, ਜੋਸ਼ ਭਰਪੂਰ ਨਾਅਰੇ ਲਾਉਂਦੇ ਹੋਏ ਸ਼ਾਮਲ ਹੋਏ।
ਲੋਕ ਮੰਗ ਕਰ ਰਹੇ ਸਨ ਕਿ ਸੂਬੇ ਦੇ ਲੋਕਾਂ ਨੂੰ ਬਿਜਲੀ 2 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇ, ਨਿੱਜੀ ਬਿਜਲੀ ਕਾਰੋਬਾਰੀਆਂ ਨਾਲ ਕੀਤੇ ਬਿਜਲੀ ਖਰੀਦ ਦੇ ਬਦਨੀਅਤੀ ਵਾਲੇ ਸਮਝੌਤੇ ਰੱਦ ਕਰਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ, ਰੱਜੇ-ਪੁੱਜੇ ਲੋਕਾਂ ਨੂੰ ਮੁਫਤ ਬਿਜਲੀ ਜਾਂ ਬਿਜਲੀ ‘ਤੇ ਸਬਸਿਡੀ ਦੇਣੀ ਫੌਰੀ ਬੰਦ ਕਰਕੇ ਇਹ ਲਾਭ ਹਕੀਕੀ ਲੋੜਵੰਦਾਂ ਨੂੰ ਦਿੱਤਾ ਜਾਵੇ, ਬਾਰਸੂਖ ਵਿਅਕਤੀਆਂ ਵੱਲੋਂ ਕੀਤੀ ਜਾਂਦੀ ਬਿਜਲੀ ਚੋਰੀ ਸਖਤੀ ਨਾਲ ਰੋਕੀ ਜਾਵੇ ਅਤੇ ਬਿਜਲੀ ਪੈਦਾ ਕਰਨ ਦੇ ਸਸਤੇ ਤੇ ਸੁਲਭ ਤਰੀਕੇ ਅਪਣਾਏ ਜਾਣ। (Moti Mahal)
ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
ਲੋਕਾਂ ਦੇ ਹੱਥਾਂ ਵਿੱਚ ਫੜ੍ਹੀਆਂ ਤਖਤੀਆਂ ਅਤੇ ਫਲੈਕਸਾਂ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਵੱਲੋਂ ਮੁਫਤ ਮੁਹੱਈਆ ਕਰਵਾਇਆ ਜਾਵੇ, ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਫੰਡ ਕਾਇਮ ਕਰਦਿਆਂ ਹੰਗਾਮੀ ਨੀਤੀ ਬਣਾਈ ਜਾਵੇ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਵਿੱਚ ਸਨਅਤੀ ਤੇ ਮੈਡੀਕਲ ਰਹਿੰਦ-ਖੂੰਹਦ, ਮਲ-ਮੂਤਰ, ਕਾਰਖਾਨਿਆਂ ਵੱਲੋਂ ਵਰਤਣ ਉਪਰੰਤ ਦੂਸ਼ਿਤ ਕੀਤਾ ਬਿਨਾ ਸੋਧਿਆ ਪਾਣੀ ਅਤੇ ਹੋਰ ਘਾਤਕ ਜਹਿਰਾਂ ਦੀ ਮਿਲਾਵਟ ਬੰਦ ਕੀਤੀ ਜਾਵੇ।
ਮੋਤੀ ਮਹਿਲ ਵੱਲ ਮਾਰਚ ਕਰਨ ਤੋਂ ਪਹਿਲਾਂ ਹੋਏ ਇਕੱਠ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ, ਵਿਜੇ ਮਿਸ਼ਰਾ, ਨੱਥਾ ਸਿੰਘ ਡਡਵਾਲ,  ਦਰਸ਼ਨ ਨਾਹਰ, ਸਤਨਾਮ ਸਿੰਘ ਅਜਨਾਲਾ, ਨੀਲਮ ਘੁਮਾਣ, ਸ਼ਮਸ਼ੇਰ ਸਿੰਘ ਬਟਾਲਾ, ਮਨਜਿੰਦਰ ਢੇਸੀ, ਪੂਰਨ ਚੰਦ ਨਨਹੇੜਾ ‘ਤੇ ਆਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ ਅਤੇ ਆਗੂਆਂ ਨੇ ਐਲਾਨ ਕੀਤਾ ਕਿ ਉਕਤ ਦੋਹਾਂ ਮੁੱਦਿਆਂ ਨਾਲ ਸਬੰਧਤ ਉੱਪਰ ਬਿਆਨ ਕੀਤੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਰਟੀ ਆਰ-ਪਾਰ ਦਾ ਸੰਗਰਾਮ ਲੜੇਗੀ। ਆਗੂਆਂ ਨੇ ਸਮੂਹ ਪੰਜਾਬੀਆਂ ਨੂੰ ਇਸ ਜੀਵਨ ਦੀ ਰਾਖੀ ਦੇ ਸੰਗਰਾਮ ਵਿੱਚ ਸ਼ਾਮਲ ਹੋਣ ਅਤੇ ਇਸ ਦੀ ਹਰ ਪੱਖੋਂ ਇਮਦਾਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੱਬੇ, ਇਨਸਾਫ ਪਸੰਦ, ਜਮਹੂਰੀ ਸੰਗਠਨਾਂ, ਸੰਗਰਾਮੀ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। (Moti Mahal)
ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਮਿਲਣ ‘ਤੇ ਮੋਰਚਾ ਵਕਤੀ ਤੌਰ ‘ਤੇ ਮੁਲਤਵੀ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਚਲਾਏ ਜਾ ਰਹੇ ਪੱਕੇ ਮੋਰਚੇ ਦੇ ਪੰਜਵੇਂ ਦਿਨ ਪੰਜਾਬ ਦੇ ਮੁੱਖ ਮੰਤਰੀ ਦੇ ਮਹਿਲਾਂ ਨੂੰ ਕੂਚ ਕਰਨ ਦੌਰਾਨ ਪ੍ਰਸ਼ਾਸਨ ਨੇ ਲਿਖਤੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਦਿੱਤਾ। ਇਸ ਸੱਦੇ ਉਪਰੰਤ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਐਲਾਨ ਕੀਤਾ ਕਿ ਇਹ ਮੋਰਚਾ ਵਕਤੀ ਤੌਰ ‘ਤੇ ਮੁਲਤਵੀ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕਿ ਅਧਿਕਾਰੀਆਂ ਵੱਲੋਂ ਇੱਕ 30 ਸਤੰਬਰ ਨੂੰ ਗੱਲਬਾਤ ਦਾ ਇੱਕ ਪੱਤਰ ਸੌਂਪਿਆ ਗਿਆ ਜਿਸ ‘ਤੇ ਆਗੂਆਂ ਨੇ ਕਿਹਾ ਕਿ ਗੱਲਬਾਤ ਤੋਂ ਬਾਅਦ ਦੀ ਸਥਿਤੀ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ। ਅੱਜ ਦੇ ਧਰਨੇ ‘ਚ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ।
ਸੁਖਬੀਰ ਬਾਦਲ ਨਹੀਂ ਹੋਏ ਪੇਸ਼, 14 ਮਾਰਚ ਆਖ਼ਰੀ ਮੌਕਾ ਨਹੀਂ ਤਾਂ ਹੋਏਗੀ ਸਖ਼ਤ ਕਾਰਵਾਈ
ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕੀਤਾ ਹੋਇਆ ਸੀ ਤਲਬ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਅੱਗੇ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ਪੇਸ਼ ਨਹੀਂ ਹੋਏ ਹਨ। ਸੁਖਬੀਰ ਬਾਦਲ ਦੀ ਵਾਰ-ਵਾਰ ਗੈਰਹਾਜ਼ਰੀ ਨੂੰ ਦੇਖ ਕੇ ਵਿਸ਼ੇਸ਼ ਅਧਿਕਾਰੀ ਕਮੇਟੀ ਦੇ ਮੈਂਬਰ ਕਾਫ਼ੀ ਜ਼ਿਆਦਾ ਗਰਮ ਵੀ ਹੋਏ ਪਰ ਫਿਰ ਇੱਕ ਆਖਰੀ ਮੌਕਾ ਦਿੰਦੇ ਹੋਏ ਸੁਖਬੀਰ ਬਾਦਲ ਨੂੰ 14 ਮਾਰਚ ਲਈ ਸਮਾਂ ਦੇ ਦਿੱਤਾ ਗਿਆ ਹੈ। ਹੁਣ ਸੁਖਬੀਰ ਬਾਦਲ ਨੂੰ ਹਰ ਹਾਲਤ ਵਿੱਚ 14 ਮਾਰਚ ਨੂੰ ਪੇਸ਼ ਹੋਣਾ ਪਏਗਾ, ਨਹੀਂ ਤਾਂ ਕਮੇਟੀ ਉਨ੍ਹਾਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਦੇ ਆਦੇਸ਼ ਤੱਕ ਜਾਰੀ ਕਰ ਸਕਦੀ ਹੈ। ਇਸ ਸਬੰਧੀ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਅਗਾਹ ਵੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਵੱਲੋਂ ਸਾਲ 2017 ‘ਚ ਵਿਧਾਨ ਸਭਾ ਦੇ ਸਦਨ ਦੇ ਅੰਦਰ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਸ਼ਾਨ ‘ਚ ਕਾਫ਼ੀ ਜ਼ਿਆਦਾ ਗਲਤ ਸ਼ਬਦਾਂ ਦੀ ਵਰਤੋਂ ਕਰਨ ਦੇ ਨਾਲ ਹੀ ਉਨ੍ਹਾਂ ਵੱਲ ਕੁਝ ਕਾਗ਼ਜ਼ ਵੀ ਸੁੱਟੇ ਸਨ। ਇਸ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਵਿਸ਼ੇਸ਼ ਅਧਿਕਾਰੀ ਉਲੰਘਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪਾਸ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।
ਇਸ ਮਾਮਲੇ ‘ਚ ਕਾਫ਼ੀ ਲੰਮੀ ਪ੍ਰਕਿਰਿਆ ਤੋਂ ਬਾਅਦ ਸੁਖਬੀਰ ਬਾਦਲ ਨੂੰ 6 ਫਰਵਰੀ ਲਈ ਨੋਟਿਸ ਜਾਰੀ ਕਰਕੇ ਤਲਬ ਕੀਤਾ ਗਿਆ ਸੀ। ਬਾਦਲ ਕਮੇਟੀ ਅੱਗੇ ਪੇਸ਼ ਨਹੀਂ ਹੋਏ ਸਨ ਤੇ ਵਿਸ਼ੇਸ਼ ਅਧਿਕਾਰ ਕਮੇਟੀ ਨੇ ਮੁੜ ਤੋਂ 11 ਫਰਵਰੀ ਨੂੰ ਤਲਬ ਕੀਤਾ ਸੀ ਪਰ ਉਸ ਦਿਨ ਵੀ ਸੁਖਬੀਰ ਬਾਦਲ ਪੇਸ਼ ਨਹੀਂ ਹੋਏ ਸਨ ਤੇ ਉਨ੍ਹਾਂ ਨੇ 15 ਦਿਨ ਦਾ ਸਮਾਂ ਮੰਗਿਆ ਸੀ।
ਉਨ੍ਹਾਂ ਦੀ ਇਸ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੜ ਤੋਂ ਤਲਬ ਕੀਤਾ ਗਿਆ ਸੀ। ਉਨ੍ਹਾਂ ਨੂੰ 5 ਮਾਰਚ ਮੰਗਲਵਾਰ ਨੂੰ ਕਮੇਟੀ ਅੱਗੇ ਪੇਸ਼ ਹੋਣਾ ਸੀ ਪਰ ਮੰਗਲਵਾਰ ਨੂੰ ਸੁਖਬੀਰ ਬਾਦਲ ਕਮੇਟੀ ਅੱਗੇ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਆਖ਼ਰੀ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹਰ ਹਾਲਤ ‘ਚ 14 ਮਾਰਚ ਨੂੰ ਪੇਸ਼ ਹੋਣਾ ਪਏਗਾ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕੋਈ ਵੀ ਸਖ਼ਤ ਆਦੇਸ਼ ਜਾਰੀ ਹੋ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਦਿੱਲੀ ਦੀ ਇਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਰਾਬਰਟ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ। ਵਾਡਰਾ ਦੇ ਖਿਲਾਫ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਰਜ ਕੀਤਾ ਸੀ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਵਾਡਰਾ ਨੂੰ ਇਹ ਰਾਹਤ ਦਿੱਤੀ। ਜਾਣਕਾਰੀ ਮੁਤਾਬਕ ਈ.ਡੀ. ਨੇ ਆਪਣੇ ਵਕੀਲ ਨਿਤੇਸ਼ ਰਾਣਾ ਰਾਹੀਂ ਅਦਾਲਤ ਨੂੰ ਦੱਸਿਆ ਕਿ ਮਾਮਲੇ ‘ਚ ਵਾਡਰਾ ਤੋਂ ਪੁੱਛ-ਗਿੱਛ ਕਰਨ ਦੀ ਲੋੜ ਹੈ ਅਤੇ ਉਨ੍ਹਾਂ ਵਲੋਂ ਸਹਿਯੋਗ ਨਾ ਕੀਤੇ ਜਾਣ ਦੇ ਆਧਾਰ ਬਣਾ ਕੇ ਮੋਹਰੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਵਾਡਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਜਦੋਂ ਵੀ ਬੁਲਾਇਆ ਗਿਆ, ਉਹ ਪੁੱਛ-ਗਿੱਛ ਲਈ ਆਉਣ ਲਈ ਤਿਆਰ ਸਨ। ਅਦਾਲਤ ਨੇ 2 ਫਰਵਰੀ ਨੂੰ ਉਨ੍ਹਾਂ ਦੀ ਮੋਹਰੀ ਜ਼ਮਾਨਤ ਦੀ ਮਿਆਦ 16 ਫਰਵਰੀ ਤੱਕ ਵਧਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਈ.ਡੀ. ਦੇ ਸਾਹਮਣੇ ਪੇਸ਼ ਹੋਣ ਅਤੇ ਮਾਮਲੇ ‘ਚ ਸਹਿਯੋਗ ਕਰਨ ਲਈ ਕਿਹਾ ਸੀ। ਇਹ ਮਾਮਲਾ ਲੰਡਨ ਦੇ 12, ਬ੍ਰਾਇਨਸਟੋਨ ਸਕਾਇਰ ‘ਚ 19 ਲੱਖ ਪਾਊਂਡ ਦੀ ਕੀਮਤ ਦੀ ਇਕ ਸੰਪਤੀ ਦੀ ਖਰੀਦ ‘ਚ ਹੋਏ ਧਨ ਸੋਧ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ, ਜਿਸ ‘ਮਾਲਕਾਨਾ ਹੱਕ ਕਥਿਤ ਤੌਰ ‘ਤੇ ਵਾਡਰਾ ਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਤ ਸਾਲਾ ਮਨਾਨ ਦੇ ਇਨਸਾਫ਼ ਲਈ ਮੋਤੀ ਮਹਿਲਾ ਨੇੜੇ ਕੈਂਡਲ ਮਾਰਚ
ਮੋਤੀ ਮਹਿਲਾਂ ‘ਚੋਂ ਕੋਈ ਆਗੂ ਜਾਂ ਅਧਿਕਾਰੀ ਹਾਂਅ ਦਾ ਨਾਅਰਾ ਮਾਰਨ ਨਾ ਪੁੱਜਾ, ਲੋਕਾਂ ‘ਚ ਰੋਸ
ਪਟਿਆਲਾ । ਸੱਤ ਸਾਲਾ ਮਨਾਨ ਮਲਿਕ ਵਾਸੀ ਘਨੌਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਮਾਪਿਆਂ ਤੇ ਵੱਡੀ ਗਿਣਤੀ ਇਨਸਾਫ਼ ਪਸੰਦ ਲੋਕਾਂ ਵੱਲੋਂ ਸ਼ਾਮ ਨੂੰ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੇੜੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਸਿਤਮ ਵਾਲੀ ਗੱਲ ਇਹ ਰਹੀ ਕਾਫੀ ਸਮਾਂ ਬੀਤ ਜਾਣ ਦੇ ਬਾਵਜ਼ੂਦ ਮੋਤੀ ਮਹਿਲਾਂ ‘ਚੋਂ ਕਿਸੇ ਵੀ ਅਧਿਕਾਰੀ ਜਾਂ ਰਾਜਸੀ ਆਗੂ ਨੇ ਉੱਥੇ ਅੱਪੜ ਕੇ ਮਨਾਨ ਮਲਿਕ ਨੂੰ ਇਨਸਾਫ ਦਿਵਾਉਣ ਲਈ ਹਾਂਅ ਦਾ ਨਾਅਰਾ ਨਾ ਮਾਰਿਆ। ਇਸ ਦੌਰਾਨ ਇਨਸਾਫ਼ ਲਈ ਆਏ ਛੋਟੇ-ਛੋਟੇ ਬੱਚੇ ਸਮੇਤ ਹੋਰ ਲੋਕ ਵਾਈਪੀਐੱਸ ਚੌਂਕ ‘ਤੇ ਹੀ ਰੋਸ ਵਜੋਂ ਧਰਨੇ ‘ਤੇ ਬੈਠ ਗਏ। ਉਂਜ ਇਸ ਕੈਂਡਲ ਮਾਰਚ ਵਿੱਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਆਪ ਦੇ ਆਗੂ ਡਾ. ਬਲਬੀਰ ਸਿੰਘ ਖੁਦ ਪੁੱਜ ਕੇ ਪਰਿਵਾਰ ਨਾਲ ਖੜ੍ਹੇ।
ਦੱਸਣਯੋਗ ਹੈ ਕਿ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲੁਪਰ ਦੇ ਪੁੱਤਰ ਦੇ ਵਿਆਹ ਦੀ ਪਾਰਟੀ ਦੌਰਾਨ ਘਨੌਰ ਵਾਸੀ ਸੱਤ ਸਾਲਾ ਮਨਾਨ ਮਲਿਕ ਪੁੱਤਰ ਸੋਹਿਲ ਖਾਨ ਲਾਪਤਾ ਹੋ ਗਿਆ ਸੀ। ਇਸ ਦੌਰਾਨ ਪਰਿਵਾਰ ਵੱਲੋਂ ਉਸ ਦੀ ਕਾਫੀ ਭਾਲ ਕੀਤੀ ਗਈ, ਪਰ ਉਸ ਦਾ ਪਤਾ ਨਾ ਲੱਗ ਸਕਿਆ। ਇਸ ਦੌਰਾਨ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇੱਧਰ 21 ਦਸੰਬਰ ਨੂੰ ਮਨਾਨ ਮਲਿਕ ਦੀ ਘਨੌਰ ਨੇੜਿਓਂ ਹੀ ਲਾਸ਼ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਕਤਲ ਦਾ ਮਾਮਲਾ ਦਰਜ਼ ਕਰ ਲਿਆ ਗਿਆ।
ਕਾਫੀ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਮਨਾਨ ਮਲਿਕ ਦੇ ਕਾਤਲਾਂ ਤੋਂ ਖਾਲੀ ਹਨ। ਇਸ ਸਬੰਧੀ ਅੱਜ ਘਨੌਰ ਤੋਂ ਵੱਡੀ ਗਿਣਤੀ ਇਨਸਾਫ਼ ਪਸੰਦ ਲੋਕ ਵੱਲੋਂ ਮਨਾਨ ਮਲਿਕ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੇੜੇ ਵਾਈਪੀਐੱਸ ਚੌਂਕ ‘ਤੇ ਕੈਂਡਲ ਮਾਰਚ ਕੱਢਿਆ ਗਿਆ। ਬੱਚੇ ਦੇ ਪਿਤਾ ਮਨਾਨ ਮਲਿਕ, ਦਾਦਾ ਸਾਬਕਾ ਜੰਗਲਾਤ ਅਧਿਕਾਰੀ ਨਸੀਰੂਦੀਨ ਸਮੇਤ ਜਸਮੇਰ ਸਿੰਘ ਲਾਸੜੂ, ਜਸਪਾਲ ਸਿੰਘ ਰੁੜਕਾ ਆਦਿ ਨੇ ਦੱਸਿਆ ਕਿ ਲਗਭਗ ਢੇਡ ਘੰਟੇ ਦਾ ਸਮਾਂ ਬੀਤਣ ਦੇ ਬਾਵਜ਼ੂਦ ਵੀ ਮੋਤੀ ਮਹਿਲਾ ‘ਚੋਂ ਕੋਈ ਵੀ ਆਗੂ ਜਾਂ ਅਧਿਕਾਰੀ ਨਹੀਂ ਪੁੱਜਾ ਜਦਕਿ ਇਸ ਕੈਂਡਲ ਮਾਰਚ ਦੀ ਪਹਿਲਾਂ ਹੀ ਜਾਣਕਾਰੀ ਸੀ।
ਇਸ ਮੌਕੇ ਪਹੁੰਚੇ ਲੋਕਾਂ ਨੇ ਇਸ ਦਾ ਗਿਲਾ ਕਰਦਿਆਂ ਚੌਂਕ ‘ਚ ਹੀ ਰੋਸ ਵਜੋਂ ਧਰਨੇ ‘ਤੇ ਬੈਠ ਗਏ ਅਤੇ ਮਨਾਨ ਮਲਿਕ ਦੇ ਕਾਤਲਾਂ ਨੂੰ ਸਜ਼ਾ ਦਿਓ, ਮਨਾਨ ਨੂੰ ਇਨਸਾਫ ਦਿਓ ਦੇ ਬੈਨਰ ਚੁੱਕੇ ਹੋਏ ਸਨ। ਇਸ ਕੈਂਡਲ ਮਾਰਚ ‘ਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਤੇ ਆਪ ਆਗੂ ਡਾ. ਬਲਬੀਰ ਸਿੰਘ ਵੱਲੋਂ ਸ਼ਿਕਰਤ ਕੀਤੀ ਤੇ ਮਨਾਨ ਦੇ ਕਾਤਲਾਂ ਨੂੰ ਫੜਨ ਦੀ ਮੰਗ ਕੀਤੀ। ਕਾਫੀ ਦੇਰ ਬਾਅਦ ਡੀਐੱਸਪੀ ਸਿਟੀ 1 ਯੋਗੇਸ਼ ਕੁਮਾਰ ਧਰਨੇ ਵਾਲੀ ਥਾਂ ਪੁੱਜੇ ਤੇ ਉਨ੍ਹਾਂ ਨੇ ਪਰਿਵਾਰ ਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਨਾਨ ਦੇ ਕਾਤਲਾਂ ਨੂੰ ਨੰਗਾ ਕਰਨ ਲਈ ਪੁਲਿਸ ਵੱਲੋਂ ਹਰ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਭਰੋਸੇ ਤੋਂ ਬਾਅਦ ਘਨੌਰ ਤੋਂ ਪੁੱਜੇ ਲੋਕਾਂ ਵੱਲੋਂ ਆਪਣਾ ਰੋਸ ਧਰਨਾ ਖਤਮ ਕੀਤਾ ਗਿਆ। ਪੁਲਿਸ ਵੱਲੋਂ ਮੋਤੀ ਮਹਿਲਾ ਨੂੰ ਜਾਂਦੇ ਰਸਤੇ ਨੂੰ ਬੈਰੀਕੇਡ ਲਾਕੇ ਬੰਦ ਕੀਤਾ ਹੋਇਆ ਸੀ। ਇਸ ਦੌਰਾਨ ਥਾਣਾ ਮੁਖੀ ਗੁਰਨਾਮ ਸਿੰਘ, ਥਾਣਾ ਮੁਖੀ ਰਾਹੁਲ ਕੌਸ਼ਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਮ ਮੰਤਵ ਬਾਰੇ ਵਿਧਾਨ ਸਭਾ ਕਮੇਟੀ ਨੇ ਤਿਆਰ ਕੀਤੀ ਸਿਫ਼ਾਰਸ਼ਾਂ
ਵਿਧਾਨ ਸਭਾ ਲਾਗੂ ਕਰਨ ਜਾਂ ਫਿਰ ਵਿਚਾਰ ਕਰਨ ਲਈ ਭੇਜੇਗੀ ਪੰਜਾਬ ਸਰਕਾਰ ਨੂੰ
ਚੰਡੀਗੜ। ਪੰਜਾਬ ਦੀਆਂ ਸੜਕਾਂ ‘ਤੇ ਰਾਤਾਂ ਗੁਜ਼ਾਰਨ ਨੂੰ ਮਜਬੂਰ ਕਿਸਾਨਾਂ ਅਤੇ ਡੀ.ਏ ਦਾ ਇੰਤਜ਼ਾਰ ਕਰ ਰਹੇ ਮੁਲਾਜਮਾ ਨੂੰ ਦੇਣ ਲਈ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਿੱਚ ਸਰਕਾਰ 120 ਫੀਸਦੀ ਤੋਂ ਜਿਆਦਾ ਦਾ ਵਾਧਾ ਕਰ ਸਕਦੀ ਹੈ। ਜਿਸ ਸਬੰਧੀ ਸਿਫ਼ਾਰਸ਼ ਤਿਆਰ ਕਰ ਲਈ ਗਈ ਹੈ ਅਤੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਗਲੇ ਸਾਲ ਮਾਰਚ ‘ਚ ਹੋਣ ਵਾਲੇ ਬਜਟ ਸੈਸ਼ਨ ਵਿੱਚ ਕੋਈ ਵੀ ਫੈਸਲਾ ਕਰ ਸਕਦੀ ਹੈ। ਵਿਧਾਇਕਾਂ ਦੀ ਤਨਖ਼ਾਹਾਂ ਦੇ ਨਾਲ ਹੀ ਭੱਤੇ ਅਤੇ ਹੋਰ ਖ਼ਰਚੇ ਵਿੱਚ ਵੀ ਚੋਖਾ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਪੰਜਾਬ ਵਿਧਾਨ ਸਭਾ ਦੀ ਆਮ ਮੰਤਵ ਵਾਲੀ ਸਬ ਕਮੇਟੀ ਨੇ ਇਸ ਸਬੰਧੀ ਰਿਪੋਰਟ ਤਿਆਰ ਕਰਦੇ ਹੋਏ ਆਖ਼ਰੀ ਰੂਪ ਦੇ ਦਿੱਤਾ ਹੈ। ਇਸੇ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਬੈਂਸ ਨੇ ਵਿਰੋਧ ਜਤਾਉਂਦੇ ਹੋਏ ਮੀਟਿੰਗ ਤਕ ਦਾ ਬਾਈਕਾਟ ਕਰ ਦਿੱਤਾ ਹੈ। ਬਲਵਿੰਦਰ ਬੈਂਸ ਨੇ ਦੱਸਿਆ ਕਿ ਵਿਧਾਇਕਾਂ ਦੀ ਤਨਖ਼ਾਹਾਂ ਨੂੰ ਲੈ ਕੇ ਵੱਡੇ ਪੱਧਰ ‘ਤੇ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਉਹ ਆਪਣਾ ਵਿਰੋਧ ਦਰਜ਼ ਕਰਵਾ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਕਮੇਟੀ ਵਲੋਂ ਮੌਜੂਦਾ 25 ਹਜ਼ਾਰ ਰੁਪਏ ਤਨਖ਼ਾਹ ਵਿੱਚ 120 ਫੀਸਦੀ ਵਾਧਾ ਮੰਗਦੇ ਹੋਏ 55 ਹਜ਼ਾਰ, ਵਿਧਾਨ ਸਭਾ ਹਲਕਾ ਭੱਤਾ 25 ਹਜ਼ਾਰ ਤੋਂ ਵਧਾ ਕੇ 60 ਹਜ਼ਾਰ, ਦਫ਼ਤਰੀ ਖ਼ਰਚਾ 10 ਹਜ਼ਾਰ ਤੋਂ ਵਧਾ ਕੇ 30 ਹਜ਼ਾਰ।
ਮੁਆਵਜਾਯੋਗ ਭੱਤਾ  5 ਹਜ਼ਾਰ ਤੋਂ 15 ਹਜ਼ਾਰ, ਸੰਪਤੀ ਭੱਤਾ, 3 ਹਜ਼ਾਰ ਤੋਂ 15 ਹਜ਼ਾਰ, ਬਿਜਲੀ ਤੇ ਪਾਣੀ ਦਾ ਬਿਲ 1 ਹਜ਼ਾਰ ਤੋਂ 10 ਹਜ਼ਾਰ, ਸਕੱਤਰੇਤ ਭੱਤਾ 10 ਹਜ਼ਾਰ ਤੋਂ 15 ਹਜ਼ਾਰ, ਰੋਜ਼ਾਨਾ ਭੱਤਾ 1500 ਤੋਂ 1800 ਰੁਪਏ, ਸੜਕੀਂ ਸਫ਼ਰ 15 ਰੁਪਏ ਕਿਲੋਮੀਟਰ ਤੋਂ 18 ਰੁਪਏ ਕਿਲੋਮੀਟਰ ਕਰਨ ਦੀ ਮੰਗ ਕੀਤੀ ਗਈ ਹੈ। ਇਸ ਕਮੇਟੀ ਦੀ ਸਿਫ਼ਾਰਸਾ ਨੂੰ ਵਿਧਾਨ ਸਭਾ ਰਾਹੀਂ ਪੰਜਾਬ ਸਰਕਾਰ ਕੋਲ ਭੇਜਿਆ ਜਾਏਗਾ, ਜਿਥੇ ਕਿ ਸਰਕਾਰ ਆਪਣੇ ਹਿਸਾਬ ਅਨੁਸਾਰ ਦੇਖਣ ਤੋਂ ਬਾਅਦ ਇਸ ‘ਤੇ ਫੈਸਲਾ ਲਏਗਾ। ਇਸ ਮਾਮਲੇ ਵਿੱਚ ਜੇਕਰ ਪੰਜਾਬ ਸਰਕਾਰ ਤਨਖ਼ਾਹ ਅਤੇ ਭੱਤਿਆਂ ਵਿੱਚ ਵਾਧਾ ਕਰਨ ਲਈ ਰਾਜ਼ੀ ਹੋ ਜਾਂਦੀ ਹੈ ਤਾਂ ਮਾਰਚ ਵਿੱਚ ਹੋਣ ਵਾਲੇ ਬਜਟ ਸੈਸ਼ਨ ਦੌਰਾਨ ਇਸ ਬਾਰੇ ਫੈਸਲਾ ਲੈ ਲਿਆ ਜਾਏਗਾ।
ਦਲਿਤਾਂ ਵੱਲੋਂ ਜ਼ਮੀਨੀ ਹੱਕਾਂ ਲਈ ਮੋਤੀ ਮਹਿਲ ਵੱਲ ਰੋਸ ਮਾਰਚ
ਹਜ਼ਾਰਾਂ ਦੀ ਗਿਣਤੀ ‘ਚ ਮਰਦ ਤੇ ਔਰਤਾਂ ਵੱਲੋਂ ਅਨਾਜ ਮੰਡੀ ਤੋਂ ਗੁਰਦੁਆਰਾ ਦੁੱਖ ਨਿਵਾਰਨ ਚੌਂਕ ਤੱਕ ਮਾਰਚ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਅੱਜ ਵੱਡੀ ਗਿਣਤੀ ਦਲਿਤਾਂ ਵੱਲੋਂ ਨਜ਼ੂਲ ਜ਼ਮੀਨਾਂ ਦੇ ਮਾਲਕਾਨਾ ਹੱਕ, ਪੰਚਾਇਤੀ ਜ਼ਮੀਨਾਂ ਵਿਚੋਂ ਤੀਸਰਾ ਹਿੱਸਾ 99 ਸਾਲਾਂ ਪਟੇ ‘ਤੇ ਦੇਣ, ਲੋੜਵੰਦ ਪਰਿਵਾਰਾਂ ਲਈ ਰਿਹਾਇਸ਼ੀ ਪਲਾਟਾਂ ਦਾ ਪ੍ਰਬੰਧ ਕਰਕੇ ਉਸਾਰੀ ਲਈ ਗ੍ਰਾਂਟ ਜਾਰੀ ਕਰਨ ਤੇ ਸੰਘਰਸ਼ ਦੌਰਾਨ ਆਗੂਆਂ ‘ਤੇ ਦਰਜ ਸਾਰੇ ਝੂਠੇ ਕੇਸ ਰੱਦ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਅਨਾਜ ਮੰਡੀ ‘ਚ ਰੈਲੀ ਕਰਨ ਉਪਰੰਤ ਗੁਰਦੁਆਰਾ ਦੁੱਖ ਨਿਵਾਰਨ ਚੌਂਕ ਤੱਕ ਮਾਰਚ ਕਰਕੇ ਜਾਮ ਲਗਾਇਆ ਗਿਆ।
ਇਸ ਮੌਕੇ ਸੀਨੀਅਰ ਆਗੂ ਗੁਰਮੁੱਖ ਸਿੰਘ ਅਤੇ ਬਲਵਿੰਦਰ ਜਲੂਰ, ਜ਼ਿਲ੍ਹਾ ਆਗੂ ਪਰਮਜੀਤ ਕੌਰ ਤੇ ਮਨਪ੍ਰੀਤ ਭੱਟੀਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਜ਼ਮੀਨ ਦੀ ਮੰਗ ਕਰਦੇ ਦਲਿਤਾਂ ‘ਤੇ ਜਬਰ ਢਾਹਿਆ ਗਿਆ ਸੀ, ਬਾਲਦ ਕਲਾਂ ਤੇ ਜਲੂਰ ਇਸਦੇ ਗਵਾਹ ਹਨ। ਉਸੇ ਨਕਸ਼ੇ ਕਦਮ ‘ਤੇ ਚੱਲਦਿਆਂ ਕਾਂਗਰਸ ਵੱਲੋਂ ਜਬਰ ਦਾ ਕੁਹਾੜਾ ਤੇਜ਼ ਕੀਤਾ ਗਿਆ ਹੈ।
ਕਾਂਗਰਸ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਦਲਿਤਾਂ ਨੂੰ ਮਿਲੀਆਂ ਸਹੂਲਤਾਂ ‘ਤੇ ਕੱਟ ਲਾਉਂਦਿਆਂ ਨਜ਼ੂਲ ਤੇ ਪੰਚਾਇਤੀ ਜ਼ਮੀਨਾਂ ਸਬੰਧੀ ਦਲਿਤਾਂ ਦੇ ਹੱਕ ‘ਚ ਜਾਰੀ ਨੋਟੀਫਿਕੇਸ਼ਨਾਂ ਨੂੰ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਕੀਤੇ ਵਾਅਦੇ ਮੁਤਾਬਿਕ ਨਾ ਪਲਾਟ ਦਿੱਤੇ ਗਏ ਨਾ ਘਰ-ਘਰ ਰੁਜ਼ਗਾਰ ਦਿੱਤਾ ਗਿਆ ਤੇ ਨਾ ਹੀ ਪੰਚਾਇਤੀ ਜ਼ਮੀਨ ਘੱਟ ਰੇਟ ਦਿੱਤੀ ਗਈ ਹੈ।
ਗੁਰਦੀਪ ਧੰਦੀਵਾਲ ਤੇ ਗੁਰਵਿੰਦਰ ਬੋੜਾਂ ਨੇ ਦੱਸਿਆ ਕਿ ਧਰਨੇ ਤੋਂ ਇੱਕ ਦਿਨ ਪਹਿਲਾਂ ਸਾਬਕਾ ਐੱਮ ਪੀ ਪਰਨੀਤ ਕੌਰ ਤੇ ਪੰਚਾਇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਉਪਰੋਕਤ ਮੰਗਾਂ ਸਬੰਧੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਦਲਿਤਾਂ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪਿਆ ਅੱਜ ਮਾਰਚ ਤੋਂ ਬਾਅਦ ਲਗਾਏ ਜਾਮ ਵਿੱਚ ਡਿਊਟੀ ਮੈਜਿਸਟਰੇਟ ਵੱਲੋਂ ਪਹੁੰਚ ਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਦਸ ਦਿਨਾਂ ਦੇ ਅੰਦਰ ਮੀਟਿੰਗ ਕਰਵਾ ਕੇ ਸਾਰੀਆਂ ਮੰਗਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ ਗਿਆ।
ਅੰਤ ਵਿੱਚ ਆਗੂਆਂ ਨੇ ਕਿਹਾ ਕਿ ਜੇਕਰ ਦਲਿਤਾਂ ਦੀਆਂ ਉਪਰੋਕਤ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਰੇਲਾਂ ਤੇ ਸੜਕ ਮਾਰਗਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਰੈਲੀ ਨੂੰ ਜ਼ਿਲ੍ਹਾ ਆਗੂ ਗੁਰਪ੍ਰੀਤ ਖੇੜੀ, ਹਰਬੰਸ ਕੌਰ ਕੁਲਾਰਾਂ, ਸੁਖਵਿੰਦਰ ਹਥੋਆ, ਬਲਵੰਤ ਬਿਨਾਂਹੇੜੀ, ਅਜਾਇਬ ਸਿੰਘ ਕਾਮੀਕਲਾਂ ਅਤੇ ਜਗਦੇਵ ਸਿੰਘ ਚੌਂਦਾ ਨੇ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪਟਿਆਲਾ ਮੀਡੀਆ ਕਲੱਬ ਵੱਲੋਂ ਸ੍ਰੀਨਗਰ ਦੇ ਸੀਨੀਅਰ ਪੱਤਰਕਾਰ ਸੁਜਾਤ ਬੁਖਾਰੀ ਦੀ ਹੱਤਿਆ ਦੇ ਵਿਰੋਧ ਵਿੱਚ ਦੇਰ ਸ਼ਾਮ ਕੈਂਡਲ ਮਾਰਚ ਕੱਢਿਆ ਗਿਆ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਗਗਨਦੀਪ ਕੌਰ ਤੇਜਾਂ ਦੀ ਅਗਵਾਈ ਵਿੱਚ ਕੱਢੇ ਇਸ ਕੈਂਡਲ ਮਾਰਚ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਇਸ ਹੱਤਿਆ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਅਤੇ ਪੱਤਰਕਾਰਾ ਉੱਪਰ ਲਗਾਤਾਰ ਹੋ ਰਹੇ ਹਮਲਿਆਂ ਸਬੰਧੀ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਗਿਆ।
ਇਸ ਮੌਕੇ ਪ੍ਰਧਾਨ ਤੇਜਾ ਨੇ ਕਿਹਾ ਕਿ ਆਪਣੀ ਕਲਮ ਰਾਹੀਂ ਅਸਮਾਜਿਕ ਤੱਤਾਂ ਨੂੰ ਨੰਗਾ ਕਰਨ ਵਾਲੇ ਪੱਤਰਕਾਰਾਂ ਉੱਪਰ ਲਗਾਤਾਰ ਹਮਲੇ ਵੱਧ ਰਹੇ ਹਨ ਅਤੇ ਉਨ੍ਹਾਂ ਦੀ ਕਲਮ ਨੂੰ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪੱਤਰਕਾਰ ਨਿੱਡਰ ਅਤੇ ਅਡੋਲ ਹੋ ਕੇ ਆਪਣੇ ਪੱਤਰਕਾਰੀ ਦਾ ਫਰਜ਼ ਅਦਾ ਕਰ ਰਹੇ ਹਨ ਪਰ ਪਰ ਸਮਾਜ ਵਿਰੋਧੀਆਂ ਨੂੰ ਇਹ ਨਾਗਵਾਰ ਸਾਬਤ ਹੋ ਰਿਹਾ ਹੈ ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਨਿਧੜਕ ਹੋ ਕੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਖੁੱਲ੍ਹ ਕੇ ਲਿਖ ਸਕਣ ਅਤੇ ਇੱਕ ਚੰਗੇ ਨਰੋਏ ਸਮਾਜ ਦੀ ਸਿਰਜਨਾ ਹੋ ਸਕੇ।
ਨਵੀਂ ਦਿੱਲੀ (ਏਜੰਸੀ)। ਨੀਰਵ ਮੋਦੀ ਦਾ ਪੀਐਨਬੀ ਘਪਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ‘ਤੇ ਖਤਰੇ ਦੀ ਤਲਵਾਰ ਲਮਕ ਰਹੀ ਹੈ। ਪੰਜਾਬ ਨੈਸ਼ਨਲ ਬੈਂਕ ਜੇਕਰ 31 ਮਾਰਚ ਤੱਕ ਇੱਕ ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਨਹੀਂ ਕਰਦਾ ਹੈ ਤਾਂ ਯੂਨੀਅਨ ਬੈਂਕ ਆਫ਼ ਇੰਡੀਆ ਉਸ ਨੂੰ ਡਿਫਾਲਟਰ ਐਲਾਨ ਸਕਦਾ ਹੈ।
ਦਰਅਸਲ ਪੰਜਾਬ ਨੈਸ਼ਨਲ ਬੈਂਕ ਵੱਲੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਐਲਓਯੂ ਯੂਨੀਅਨ ਬੈਂਕ ਇੰਡੀਆ ‘ਚ ਭੁਗਤਾਨ ਲਈ ਜਾਰੀ ਕੀਤਾ ਗਿਆ ਸੀ। ਇਸ ਰਾਸ਼ੀ ਨੂੰ 31 ਮਾਰਚ ਤੱਕ ਯੂਨੀਅਨ ਬੈਂਕ ਨੇ ਪੀਐਨਬੀ ਨੂੰ ਦੇਣ ਲਈ ਕਿਹਾ ਹੈ। ਇਹ ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਸਰਕਾਰੀ ਬੈਂਕ ਨੂੰ ਡਿਫਾਲਟਰ ਐਲਾਨ ਕੀਤਾ ਜਾਵੇਗਾ। ਅਜਿਹੇ ‘ਚ ਪੰਜਾਬ ਨੈਸ਼ਨਲ ਬੈਂਕ ਨੂੰ ਇਸ ਸਥਿਤੀ ਤੋਂ ਬਚਣ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਤੇ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਪੈ ਸਕਦਾ ਹੈ।
ਯੂਨੀਅਨ ਬੈਂਕ ਪੀਐਨਬੀ ਵੱਲੋਂ ਜਾਰੀ ਕੀਤੇ ਗਏ 1000 ਕਰੋੜ ਰੁਪਏ ਦੇ ਐਲਓਯੂ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਦੇ ਰੌਂਅ’ਚ ਨਹੀਂ ਹੈ, ਬੈਂਕ ਨਾ ਸਿਰਫ਼ ਪੀਐਨਬੀ ਦੀ ਡਿਫਾਲਟਰ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ, ਸਗੋਂ ਇਸ ਪੈਸੇ ਨੂੰ ਐਨਪੀਏ ‘ਚ ਪਾਉਣ ਦੀ ਯੋਜਨਾ ਬਣਾ ਰਹੀ ਹੈ। ਰੇਟਿੰਗ ਏਜੰਸੀ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਬੈਂਕ ਡਿਫਾਲਟਰ ਦੀ ਸੂਚੀ ‘ਚ ਹੈ ਤਾਂ ਇਹ ਕਾਫ਼ੀ ਮੁਸ਼ਕਲ ਸਥਿਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਰਾਸ਼ੀ ਐਨਪੀਓ ਤੋਂ ਵੱਖ ਹੁੰਦੀ ਹੈ। ਇੱਥੇ ਉਧਾਰ ਦੇਣ ਵਾਲੇ ਦੀ ਸਮਰੱਥਾ ਜਾਂ ਇਰਾਦੇ ‘ਤੇ ਸਵਾਲ ਨਹੀਂ ਖੜ੍ਹਾ ਹੁੰਦਾ ਪਰ ਸਾਨੂੰ ਆਰਬੀਆਈ ਤੇ ਸਰਕਾਰ ਵੱਲੋਂ ਇਸ ਸਬੰਧੀ ਹੋਰ ਸਪੱਸ਼ਟ ਬਿਆਨ ਦੀ ਉਡੀਕ ਕਰਨੀ ਚਾਹੀਦੀ ਹੈ। ਇਸ ਘਟਨਾ ਤੋਂ ਬਾਅਦ ਤਮਾਮ ਬੈਂਕ ਐਲਓਯੂ ਦੀ ਜਗ੍ਹਾ ਬੈਂਕ ਗਾਰੰਟੀ ਦੇਣ ਦੇ ਨਿਯਮਾਂ ‘ਚ ਬਦਲਾਅ ਕਰ ਰਹੀਆਂ ਹਨ।