Congress Vs AAP - Sach Kahoon Punjabi

Malerkotla News: ਕੂੜਾ ਚੁਕਵਾਉਣ ਦੇ ਮੁੱਦੇ 'ਤੇ ਕਾਂਗਰਸੀ ਤੇ 'ਆਪ' ਵਰਕਰ ਆਪਸ ਵਿੱਚ ਭਿੜੇ, ਮਾਹੌਲ ਹੋਇਆ ਤਣਾਅਪੂਰਨ
Malerkotla News: ਮਲੇਰਕੋਟਲਾ,(ਗੁਰਤੇਜ ਜੋਸ਼ੀ)। ਅੱਜ ਮਲੇਰਕੋਟਲਾ ਵਿਖੇ ਉਸ ਸਮੇਂ ਸਥਿਤੀ ਤਨਾਅਪੂਰਵਕ ਹੋ ਗਈ ਜਦੋਂ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਜੱਸੀ ਖੰਗੂੜਾ ਦੇ ਨਜ਼ਦੀਕੀ ਮੈਡਮ ਅਮਨਦੀਪ ਕੌਰ ਖੰਗੂੜਾ ਆਪਣੇ ਕਾਂਗਰਸੀ ਵਰਕਰਾਂ ਸਮੇਤ ਮਲੇਰਕੋਟਲਾ ਦੇ ਆਮ ਆਦਮੀਂ ਪਾਰਟੀ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੇ ਦਫਤਰ ਵਿੱਚ ਕੂੜੇ ਦੀ ਟਰਾਲੀ ਲੈ ਕੇ ਰੋਸ ਕਰਨ ਦੇ ਲਈ ਪਹੁੰਚੇ।

ਇਹ ਵੀ ਪੜ੍ਹੋ: Badshahpur News: ਬਾਦਸ਼ਾਹਪੁਰ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, 12 ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ

ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਸਥਾਨਕ ਮਲੇਰਕੋਟਲਾ ਜਰਗ ਰੋਡ ਦੇ ਉੱਪਰ ਇੱਕ ਕੂੜੇ ਦਾ ਡੰਪ ਲੱਗੇ ਹੋਣ ਦੇ ਵਿਰੋਧ ਵਿੱਚ ਇੱਕ ਧਰਨਾ ਚੱਲ ਰਿਹਾ ਸੀ ਜਿਸ ਦੀ ਗਵਾਹੀ ਕਾਂਗਰਸੀ ਵਰਕਰ ਪ੍ਰਵੇਜ ਅਲੀ ਖਾਂ ਕਰ ਰਿਹਾ ਸੀ। ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਉਸ ਕੂੜੇ ਦੇ ਡੰਪ ਨੂੰ ਇੱਧਰੋਂ ਉੱਧਰ ਖਿਲਾਰ ਦਿੱਤਾ ਪਰ ਉਸ ਉੱਪਰ ਅਜੇ ਮਿੱਟੀ ਨਹੀਂ ਪਾਈ ਜਿਸ ਕਾਰਨ ਧਰਨਾਕਾਰੀ ਇਸ ਗੱਲ ਉੱਤੇ ਅੜੇ ਹੋਏ ਸਨ ਕਿ ਉੱਥੇ ਮਿੱਟੀ ਪਾ ਕੇ ਉਸਨੂੰ ਪੱਧਰਾ ਕੀਤਾ ਜਾਵੇ। ਧਰਨੇ ਨੂੰ ਲੈ ਕੇ ਬੀਤੇ ਦਿਨੀਂ ਬੀਬੀ ਅਮਨਦੀਪ ਕੌਰ ਖੰਗੂੜਾ ਕਾਂਗਰਸੀ ਵਰਕਰ ਅਮਰਗੜ੍ਹ ਨੇ ਲੰਘੇ ਵੀਰਵਾਰ ਨੂੰ ਮਲੇਰਕੋਟਲਾ ਦੇ ਪ੍ਰਸ਼ਾਸਨ ਨੂੰ 72 ਘੰਟੇ ਦਾ ਟਾਈਮ ਦਿੱਤਾ ਸੀ ਕਿ ਇਸ ਨੂੰ ਇੱਥੋਂ ਕੂੜੇ ਨੂੰ ਚੱਕ ਦਿੱਤਾ ਜਾਵੇ ਜਾਂ ਖਿਲਾਰ ਦਿੱਤਾ ਜਾਵੇ ਤੇ ਮਿੱਟੀ ਪਾ ਕੇ ਪੱਧਰਾ ਕੀਤਾ ਜਾਵੇ। ਉਹ 72 ਘੰਟੇ ਦਾ ਟਾਈਮ ਪੂਰਾ ਹੋਣ ਉਪਰੰਤ ਅੱਜ ਉਹ ਆਪਣੀ ਟੀਮ ਨੂੰ ਲੈ ਕੇ ਮਲੇਰਕੋਟਲਾ ਦੇ ਵਿਧਾਇਕ ਦੇ ਦਫਤਰ ਵਿੱਚ ਕੂੜੇ ਦੀਆਂ ਟਰਾਲੀਆਂ ਭਰ ਕੇ ਪਹੁੰਚੇ ਸਥਿਤੀ ਉਦੋਂ ਤਣਾਅਪੂਰਕ ਹੋ ਗਈ ਜਦੋਂ ਉਹ ਕੂੜੇ ਦੀ ਟਰਾਲੀ ਵਿਧਾਇਕ ਦੇ ਦਫਤਰ ਦੇ ਮੂਹਰੇ ਢੇਰੀ ਕਰਨ ਲੱਗੇ।

ਕੂੜੇ ਦੀ ਟਰਾਲੀ ਢੇਰੀ ਕਰਨ ਤੋਂ ਤਣਾਅ ਇੰਨਾ ਵੱਧ ਗਿਆ ਵਿਧਾਇਕ ਦੇ ਦਫਤਰ ਵਿਖੇ ਬੈਠੇ ਆਮ ਆਦਮੀ ਪਾਰਟੀ ਦੇ ਵਰਕਰ ਗੁੱਸੇ ’ਚ ਆ ਗਏ ਅਤੇ ਝੜਪਾਂ ਸ਼ੁਰੂ ਹੋ ਗਈਆਂ ਇੱਕ ਦੂਜੇ ਨਾਲ ਘਸੁੰਨ-ਮੁੱਕੀ ਹੋਏ। ਪੁਲਿਸ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸਮਝਾ ਕੇ ਉਥੋਂ ਭੇਜ ਦਿੱਤਾ। ਇਸ ਉਪਰੰਤ ਆਏ ਕਾਂਗਰਸੀ ਵਰਕਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਰਜ ਕਰਾ ਕੇ ਵਾਪਸ ਚਲੇ ਗਏ।

ਇਹ ਵੀ ਪੜ੍ਹੋ: Badshahpur News: ਬਾਦਸ਼ਾਹਪੁਰ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, 12 ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ

ਇਸ ਮੌਕੇ ਬੀਬੀ ਅਮਨਦੀਪ ਕੌਰ ਖੰਗੂੜਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਸੀਂ ਪਿਛਲੇ ਦਿਨੀ ਕੂੜੇ ਦਾ ਡੰਪ ਚੁੱਕਣ ਲਈ ਪ੍ਰਸ਼ਾਸਨ ਨੂੰ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਉਹ 72 ਘੰਟੇ ਵੀਰਵਾਰ ਨੂੰ ਪੂਰੇ ਹੋ ਚੁੱਕੇ ਹਨ ਅੱਜ ਅਸੀਂ ਇਕੱਠੇ ਹੋ ਕੇ ਵਿਧਾਇਕ ਮਲੇਰਕੋਟਲਾ ਦੇ ਦਫਤਰ ਵਿਖੇ ਆਪਣਾ ਰੋਸ ਪ੍ਰਦਰਸ਼ਨ ਕਰਨ ਆਏ ਸੀ ਪਰ ਅੱਗਿਓਂ ਵਿਧਾਇਕ ਦੇ ਦਫਤਰ ਵਾਲੇ ਵਰਕਰ ਅਤੇ ਕੁਝ ਗੁੰਡੇ ਕਿਸਮ ਦੇ ਬੰਦੇ ਸਾਡੇ ਨਾਲ ਉਲਝ ਪਏ ਅਤੇ ਸਾਡੇ ਨਾਲ ਉਹਨਾਂ ਧੱਕਾ-ਮੁੱਕੀ ਵੀ ਕੀਤੀ ਅਤੇ ਸਾਨੂੰ ਧਮਕੀਆਂ ਦਿੱਤੀਆਂ। ਜਿਸ ਸਬੰਧੀ ਅਸੀਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਇੱਕ ਮੰਗ-ਪੱਤਰ ਵੀ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਇਸ ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਕੂੜੇ ਦਾ ਡੰਪ ਨਹੀਂ ਚੁੱਕਿਆ ਜਾਂਦਾ ਤਾਂ ਅਸੀਂ ਵੱਡੇ ਪੱਧਰ ’ਤੇ ਮਲੇਰਕੋਟਲਾ ਦੇ ਵਿੱਚ ਇਕੱਠੇ ਹੋ ਕੇ ਕਾਂਗਰਸੀ ਵਰਕਰ ਵੱਡੇ ਪੱਧਰ ਦੇ ਪ੍ਰਦਰਸ਼ਨ ਕਰਾਂਗੇ।

ਮਲੇਰਕੋਟਲਾ: ਦੋਨੋ ਪਾਰਟੀਆਂ ਦੇ ਵਰਕਰ ਆਪਸ ਵਿੱਚ ਉਲਝਦੇ ਹੋਏ,  ਅਤੇ ਅਮਨਦੀਪ ਖੰਗੂੜਾ ਜਾਣਕਾਰੀ ਦਿੰਦੇ ਹੋਏ।

AAP Protest: ਕਾਂਗਰਸੀਆਂ ਦੀ ਗਲਤ ਬਿਆਨਬਾਜ਼ੀ ਦੇ ਵਿਰੋਧ ਵਿੱਚ ਆਪ ਵੱਲੋਂ ਰੋਸ ਧਰਨਾ
ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖਿਲਾਫ ਨਹੀਂ ਕਾਂਗਰਸ ਦੀ ਸੋਚ ਦੇ ਖਿਲਾਫ : ਵਿਧਾਇਕ ਰਾਏ, ਲਿਬੜਾ

AAP Protest: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੇ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, ਆਪ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਨਾ ਕਿਸੇ ਨਿਜੀ ਵਿਅਕਤੀ ਦੇ ਖਿਲਾਫ ਨਹੀਂ ਹੈ, ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖਿਲਾਫ ਹੈ। ਇਹਨਾਂ ਵੱਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਜਾਂਦੀ ਹੈ। ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਠੇਸ ਲੱਗਦੀ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖਿਲਾਫ ਬੋਲਿਆ ਹੋਵੇ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ।

ਇਹ ਵੀ ਪੜ੍ਹੋ: Old Age Pension: ਬੁਢਾਪਾ ਪੈਨਸ਼ਨ ’ਚ ਵਾਧਾ, ਸਰਕਾਰ ਨੇ ਦਿੱਤਾ ਸਾਰੀਆਂ ਕੈਟੇਗਿਰੀਆਂ ਨੂੰ ਤੋਹਫ਼ਾ

ਵਿਰੋਧੀ ਧਿਰ ਦੇ ਆਗੂ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ ਜਿਸ ਕਾਰਨ ਸੂਬੇ ਦੇ ਲੋਕ ਇਹਨਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ-ਭਾਂਤੀ ਜਾਣੂ ਹਨ। ਇਹਨਾਂ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸੂਬਾ ਭਰ ਦੇ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਫਤਹਿਗੜ੍ਹ ਸਾਹਿਬ ਵਿਖੇ ਵੀ ਰੋਸ ਧਰਨਾ ਦਿੱਤਾ ਗਿਆ ਹੈ।

ਇਸ ਮੌਕੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਗਈ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਮਾੜੀ ਸ਼ਬਦਾਵਲੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾ ਗਿਆ ਹੈ। ਜੇਕਰ ਇਨਾਂ ਨੇ ਆਪਣੀ ਜੁਬਾਨ ’ਤੇ ਲਗਾਮ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਪਿ੍ਰਤਪਾਲ ਜੱਸੀ, ਗੁਰਮੀਤ ਸਿੰਘ ਗੋਬਿੰਦਗੜ, ਬਲਕਾਰ ਸਿੰਘ ਨਬੀਪੁਰ, ਹਰਮੇਸ ਪੁੰਨੀਆ, ਬਲਜਿੰਦਰ ਸਿੰਘ ਗੋਲਾ, ਸਤਬੀਰ ਜੱਲਾ, ਮਾਸਟਰ ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਸੰਤੋਖ ਸਿੰਘ, ਰਾਜੇਸ ਉਪਲ, ਤਰਸੇਮ ਉੱਪਲ, ਜੋਨੀ ਤਲਾਣੀਆਂ, ਜੱਸਾ ਖਰੌੜਾ, ਸਰਪੰਚ ਰਜਿੰਦਰ ਖਰੌੜੀ, ਬਹਾਦਰ ਜਲਾਲ, ਐਡਵੋਕੇਟ ਰੀਨਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। AAP Protest