Martyred - Sach Kahoon Punjabi
Sad News: ਜੰਗੀਰਾਣਾ ਦਾ ਫੌਜ਼ੀ ਗੁਰਦੀਪ ਸਿੰਘ ਹੋਇਆ ਸ਼ਹੀਦ
ਗੁਰਦੀਪ ਸਿੰਘ ਦਾ ਅਗਲੇ ਮਹੀਨੇ ਸੀ ਵਿਆਹ, ਵਿਆਹ ਦੀਆਂ ਖੁਸ਼ੀਆਂ ਬਦਲੀਆਂ ਗਮੀ ’ਚ
(ਮਨਜੀਤ ਨਰੂਆਣਾ) ਸੰਗਤ ਮੰਡੀ। ਪਿੰਡ ਜੰਗੀਰਾਣਾ ਵਿਖੇ ਜੰਮੂ–ਕਸ਼ਮੀਰ ਦੇ ਲੇਹ–ਲਦਾਖ ’ਚ ਡਿਊਟੀ ਦੌਰਾਨ ਮਾਪਿਆਂ ਦਾ ਇਕਲੌਤਾ ਪੁੱਤ ਸ਼ਹੀਦ ਹੋ ਗਿਆ।ਘਟਨਾ ਦਾ ਪਤਾ ਲੱਗਦਿਆਂ ਹੀ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) ਪੁੱਤਰ ਜਗਜੀਤ ਸਿੰਘ ਹਾਲੇ ਥੋੜ੍ਹਾ ਸਮਾਂ ਪਹਿਲਾਂ ਹੀ ਫੌਜ਼ ’ਚ ਭਰਤੀ ਹੋਇਆ ਸੀ। ਗੁਰਦੀਪ ਸਿੰਘ ਹਾਲੇ ਕੁਆਰਾ ਸੀ ਜਿਸ ਦਾ ਨਵੰਬਰ ’ਚ ਵਿਆਹ ਸੀ। ਘਰ ’ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। Sad News
ਇਹ ਵੀ ਪੜ੍ਹੋ: Anganwadi Workers: ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰੀ ਮੰਤਰੀ ਦੇ ਬੂਹੇ ’ਤੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ …
ਇੱਕ ਸਾਲ ਪਹਿਲਾਂ ਗੁਰਦੀਪ ਸਿੰਘ ਦੇ ਪਿਤਾ ਜਗਜੀਤ ਸਿੰਘ ਦੀ ਵੀ ਮੌਤ ਹੋ ਗਈ ਸੀ। ਘਰ ’ਚ ਇਕੱਲੀ ਬਜ਼ੁਰਗ ਮਾਤਾ ਹੀ ਸੀ। ਜਿਵੇਂ ਹੀ ਗੁਰਦੀਪ ਸਿੰਘ ਦੀ ਸ਼ਹੀਦੀ ਦੀ ਖ਼ਬਰ ਘਰ ਪਹੁੰਚੀ ਤਾਂ ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲ ਗਈਆਂ। ਗੁਰਦੀਪ ਸਿੰਘ ਮੱਧਵਰਗੀ ਕਿਸਾਨ ਦਾ ਪੁੱਤਰ ਸੀ, ਪਰਿਵਾਰ ਵੱਲੋਂ ਘਰ ਦਾ ਦਲਿੱਦਰ ਦੂਰ ਕਰਨ ਲਈ ਉਸ ਨੂੰ ਫੌਜ਼ ’ਚ ਭਰਤੀ ਕਰਵਾਇਆ ਸੀ ਪ੍ਰੰਤੂ ਕਿਸਮਤ ਨੂੰ ਕੁੱਝ ਹੋਰ ਹੀ ਮੰਨਜ਼ੂਰ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਲੇਹ ਲੱਦਾਖ ਦੇ ਉਪਰਲੇ ਪਹਾੜੀ ਇਲਾਕੇ ’ਚ ਡਿਊਟੀ ਕਰਦਾ ਸੀ ਜਿੱਥੇ ਉਹ ਬਿਮਾਰ ਹੋ ਗਿਆ ਤੇ ਇਲਾਜ਼ ਦੌਰਾਨ ਉਹ ਸ਼ਹੀਦ ਹੋ ਗਿਆ। ਗੁਰਦੀਪ ਸਿੰਘ ਦੀ ਅੱਜ ਮ੍ਰਿਤਕ ਦੇਹ ਪਿੰਡ ਪਹੁੰਚੇਗੀ ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। Sad News
CM Bhagwant Mann: ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ
ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ | CM Bhagwant Mann
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ।
ਉਨਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦੋਂਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: Road Accident: ਬੇਕਾਬੂ ਕਾਰ ਦਰੱਖਤ ’ਚ ਵੱਜੀ, ਇੱਕ ਨੌਜਵਾਨ ਦੀ ਮੌਤ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਂਟ ਕਰਨ ਲਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮੱਦਦ ਕਰੇਗਾ ਅਤੇ ਦੂਜੇ ਪਾਸੇ ਉਨਾਂ ਦਾ ਭਵਿੱਖ ਸੁਰੱਖਿਅਤ ਕਰੇਗਾ। ਉਨਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਖੁਦਮੁਖਤਿਆਰੀ ਦੀ ਰਾਖੀ ਲਈ ਇਨਾਂ ਬਹਾਦਰ ਯੋਧਿਆਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ।
ਪਿੰਡ ਬਘਰੌਲ ਦਾ ਫੌਜੀ ਜਸਪਾਲ ਸਿੰਘ ਰਾਂਚੀ ’ਚ ਸ਼ਹੀਦ
ਫੌਜੀ ਸਨਮਾਨਾਂ ਨਾਲ ਸ਼ਹੀਦ ਦਾ ਪਿੰਡ ਬਘਰੌਲ ਵਿਖੇ ਕੀਤਾ ਗਿਆ ਸਸਕਾਰ
(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਦੜ੍ਹਬਾ ਨੇੜੇ ਪਿੰਡ ਬਘਰੌਲ ਦਾ ਫੌਜੀ ਜਸਪਾਲ ਸਿੰਘ ਰਾਮਗੜ ਰਾਂਚੀ ਵਿਖੇ ਦਿਲ ਦਾ ਦੌਰਾਂ ਪੈਣ ਨਾਲ ਡਿਊਟੀ ਸਮੇਂ ਸ਼ਹੀਦ ਹੋ ਗਿਆ। (Indian Army) ਸ਼ਹੀਦ ਜਸਪਾਲ ਸਿੰਘ ਦੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਘਰੌਲ ਵਿਖੇ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਫੌਜ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਅੰਤਿਮ ਸਲਾਮੀ ਦਿੱਤੀ ਗਈ ਪਿੰਡ ਬਘਰੌਲ ਦੇ ਸਾਬਕਾ ਸਤਿਕਰਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਿੰਡ ਦਾ ਫੌਜੀ ਹੌਲਦਾਰ ਜਸਪਾਲ ਸਿੰਘ ਰਾਮਗੜ ਰਾਂਚੀ ਵਿਖੇ ਡਿਊਟੀ ’ਤੇ ਤਾਇਨਾਤ ਸੀ।
ਇਹ ਵੀ ਪੜ੍ਹੋ : ਰਕਮ ਦੁੱਗਣੀ ਕਰਨ ਦੇ ਨਾਂਅ ’ਤੇ ਕਾਰੋਬਾਰੀ ਨਾਲ 30 ਲੱਖ ਰੁਪਏ ਦੀ ਧੋਖਾਧੜੀ
9 ਮੁਹਾਰ ਰੈਜਮੇਂਟ ਦਾ ਇਹ ਫੌਜੀ ਸ਼ੁੱਕਰਵਾਰ ਦੀ ਸ਼ਾਮ ਨੂੰ ਦਿਲ ਦਾ ਦੌਰਾਂ ਪੈਣ ਨਾਲ ਸ਼ਹੀਦ ਹੋ ਗਿਆ ਸੀ 43 ਸਾਲਾਂ ਜਸਪਾਲ ਸਿੰਘ 23 ਸਾਲਾਂ ਤੋਂ ਫੌਜ ਵਿੱਚ ਨੌਕਰੀ ਕਰ ਰਿਹਾ ਸੀ। ਸ਼ਹੀਦ ਫੌਜੀ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਸ਼ਹੀਦ ਨੇ ਅੱਜ ਦੇ ਦਿਨ ਘਰ ਆਉਣਾ ਸੀ ਉਸ ਨੇ ਛੁੱਟੀ ਲਈ ਅਰਜ਼ੀ ਦਿੱਤੀ ਹੋਈ ਸੀ ਪਰ ਅਫਸੋਸ ਉਨ੍ਹਾਂ ਦੀ ਅੱਜ ਮ੍ਰਿਤਕ ਦੇਹ ਘਰ ਪੁੱਜੀਉਨ੍ਹਾਂ ਕਿਹਾ ਕਿ ਸ਼ਹੀਦ ਜਸਪਾਲ ਸਿੰਘ ਨੇ ਇੱਕ ਸਾਲ ਬਾਅਦ ਫੌਜ ਵਿੱਚੋਂ ਸੇਵਾ ਮੁਕਤ ਹੋਣਾ ਸੀ ਸ਼ਹੀਦ ਫੌਜੀ ਦੇ ਅੰਤਿਮ ਸੰਸਕਾਰ ਸਮੇਂ ਕਿਸੇ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਦਾ ਨਾ ਪਹੁੰਚਣਾ ਵੀ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਰਿਹਾ ਹੈ। (Indian Army )
ਅਗਨੀਵੀਰ ਅੰਮ੍ਰਿਤਪਾਲ ਸਿੰਘ ਹੋਇਆ ਸ਼ਹੀਦ
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅੰਮ੍ਰਿਤਪਾਲ ਸਿੰਘ
ਮਾਨਸਾ (ਸੁਖਜੀਤ ਮਾਨ)। ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਅਗਨੀਵੀਰ ਅੰਮ੍ਰਿਤਪਾਲ ਸਿੰਘ (19) ਪੁੱਤਰ ਗੁਰਦੀਪ ਸਿੰਘ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਸ਼ਹੀਦ ਹੋ ਗਿਆ ਹੈ। ਸ਼ਹੀਦ ਦਾ ਪਿੰਡ ਕੋਟਲੀ ਕਲਾਂ ਵਿਖੇ ਅੱਜ ਫੌਜੀ ਸਨਮਾਨਾਂ ਨਾਲ ਸੰਸਕਾਰ ਕੀਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਟ੍ਰੇਨਿੰਗ ਤੋਂ ਬਾਅਦ ਮਹਿਜ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ ਕਸ਼ਮੀਰ ਡਿਊਟੀ ਤੇ ਗਿਆ ਸੀ। ਅੰਮ੍ਰਿਤਪਾਲ ਸਿੰਘ 10 ਦਸੰਬਰ 2022 ਨੂੰ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ। ਡਿਊਟੀ ਦੌਰਾਨ 11 ਅਕਤੂਬਰ ਨੂੰ ਗੋਲੀ ਲੱਗਣ ਨਾਲ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ ਇੱਕ ਮੱਧ ਵਰਗੀ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ। ਦੱਸਣਯੋਗ ਹੈ ਕਿ ਪਿੰਡ ਕੋਟਲੀ ਕਲਾਂ ਦੇ ਕਰੀਬ ਇੱਕ ਦਰਜ਼ਨ ਤੋਂ ਵੱਧ ਜਵਾਨ ਭਾਰਤੀ ਫੌਜ ਵਿੱਚ ਵੱਖ-ਵੱਖ ਥਾਵਾਂ ‘ਤੇ ਡਿਊਟੀ ਕਰਕੇ ਦੇਸ ਸੇਵਾ ਕਰ ਰਹੇ ਹਨ।
ਇਹ ਵੀ ਪੜ੍ਹੋ : ਸਬਪ੍ਰਾਈਮ ਸੰਕਟ’ਤੇ ਰਿਜ਼ਰਵ ਬੈਂਕ ਦੀ ਚਿਤਾਵਨੀ
ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ Snowstorm
ਦੀਨਾਨਗਰ (ਸੱਚ ਕਹੂੰ ਨਿਊਜ਼)।  ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸਥਿਤ ਮਾਛਿੱਲ, ਉੜੀ ਸੈਕਟਰ ‘ਚ ਬਰਫੀਲੇ ਤੂਫਾਨ Snowstorm ਦੀ ਲਪੇਟ ‘ਚ ਆ ਕੇ ਫੌਜ ਦੇ 3 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਨੌਜਵਾਨਾਂ ‘ਚੋਂ ਇੱਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ, ਨਵਾਂ ਪਿੰਡ ਦੇ ਰਹਿਣ ਵਾਲੇ 26 ਸਾਲਾ ਰਣਜੀਤ ਸਿੰਘ ਸਲਾਰੀਆ ਵੀ ਹਨ, ਜੋ ਕਿ 45 ਰਾਸ਼ਟਰੀ ਰਾਈਫਲਸ ‘ਚ ਤਾਇਨਾਤ ਸਨ। ਰਣਜੀਤ ਸਲਾਰੀਆ ਦੇ ਘਰ ਪਿਛਲੇ ਸਾਲ ਦਸੰਬਰ ‘ਚ ਹੀ ਧੀ ਨੇ ਜਨਮ ਲਿਆ ਸੀ, ਜਿਸ ਦਾ ਮੂੰਹ ਦੇਖਣਾ ਰਣਜੀਤ ਨੂੰ ਨਸੀਬ ਨਾ ਹੋਇਆ। ਰਣਜੀਤ ਦੀ ਤਿਰੰਗੇ ‘ਚ ਲਿਪਟੀ ਮ੍ਰਿਤਕ ਦੇਹ ਅੱਜ ਪਿੰਡ ਪੁੱਜਣ ਦੀ ਸੰਭਾਵਨਾ ਹੈ, ਜਿੱਥੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Snowstorm
Kashmir ‘ਚ ਮੁਕਾਬਲੇ ‘ਚ ਦੋ ਜਵਾਨ ਸ਼ਹੀਦ
ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ
ਜੰਮੂ, ਏਜੰਸੀ। ਜੰਮੂ ਕਸ਼ਮੀਰ ‘ਚ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ‘ਚ ਕੰਟਰੋਲ ਰੇਖਾ ਕੋਲ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ ਨੂੰ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਅੱਤਵਾਦੀਆਂ ਦੇ ਨਾਲ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਬੁਲਾਰੇ ਅਨੁਸਾਰ ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ ਹੈ। Kashmir
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ‘ਚ ਪਾਕਿਸਤਾਨੀ ਗੋਲੀਬਾਰੀ ‘ਚ ਦੋ ਫੌਜੀ ਸ਼ਹੀਦ
ਸ਼੍ਰੀਨਗਰ, ਏਜੰਸੀ। ਪਾਕਿਸਤਾਨੀ ਸੈਨਿਕਾਂ ਨੇ ਇੱਕ ਵਾਰ ਫਿਰ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦਿਆਂ ਜੰਮੂ – ਕਸ਼ਮੀਰ ਦੇ ਕੁਪਵਾੜਾ ਅਤੇ ਬਾਰਾਮੂਲਾ ਜਿਲ੍ਹੇ ਵਿੱਚ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਫੌਜੀ ਸ਼ਹੀਦ ਹੋ ਗਏ ਅਤੇ ਇੱਕ ਨਾਗਰਿਕ ਮਾਰਿਆ ਗਿਆ ਅਤੇ ਦੋ ਲੋਕ ਜਖ਼ਮੀ ਵੀ ਹੋਏ ਹਨ। ਆਧਿਕਾਰਿਕ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਪਾਕਿਸਤਾਨ ਸੈਨਿਕਾਂ ਨੇ ਬਿਨਾਂ ਕਿਸੇ ਉਕਸਾਵੇ ਦੇ ਦੇਰ ਰਾਤ ਸੀਮਾ ਪਾਰ ਤੋਂ ਕੁਪਵਾੜਾ ਜਿਲ੍ਹੇ ਦੇ ਟਿਟਵਾਲ ਸੈਕਟਰ ਵਿੱਚ ਭਾਰਤ ਦੀ ਅਗਰਿਮ ਚੌਕੀ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਨਾਲ ਗੋਲੇ ਦਾਗੇ ਅਤੇ ਸਵੈ ਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ। (kashmir)
ਇਸ ਘਟਨਾ ਵਿੱਚ ਕੰਟਰੋਲ ਰੇਖਾ ਕੋਲ ਇੱਕ ਮਹਿਲਾ ਸਮੇਤ ਤਿੰਨ ਲੋਕ ਜਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਰਫੀਕ ਅਹਿਮਦ ਦੀ ਇਲਾਜ ਦੌਰਾਨ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਭਾਰਤੀ ਸੈਨਿਕਾਂ ਨੇ ਵੀ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਦਾ ਜਵਾਬ ਦਿੱਤਾ ਅਤੇ ਦੋਵੇਂ ਪਾਸਿਓਂ ਐਤਵਾਰ ਸਵੇਰੇ ਤਿੰਨ ਵਜੇ ਤੱਕ ਗੋਲੀਬਾਰੀ ਹੁੰਦੀ ਰਹੀ। ਇਸ ਦੌਰਾਨ ਦੋ ਫੌਜੀ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਲੋਕ ਜਖ਼ਮੀ ਹੋ ਗਏ।। ਜਖ਼ਮੀਆਂ ਵਿੱਚੋਂ ਰਫੀਕ ਅਹਿਮਦ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਰੋਜ਼ਪੁਰ (ਸੱਤਪਾਲ ਥਿੰਦ)। ਗੋਲਡਨ ਐਰੋ ਡਿਵੀਜ਼ਨ ਵੱਲੋਂ 10 ਸਤੰਬਰ ਨੂੰ ਬਰਕੀ ਦਿਵਸ ਦੀ 54ਵੀਂ ਵਰ੍ਹੇਗੰਡ ਵਜੋਂ ਮਨਾਇਆ ਗਿਆ। ਇਸ ਮੌਕੇ ਬਰਕੀ ਦੀ ਲੜਾਈ ‘ਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਇਹ ਦਿਨ 1965 ‘ਚ ਭਾਰਤ-ਪਾਕਿ ਦੇ ਵਿਚਕਾਰ ਹੋਈ ਲੜਾਈ ਦੌਰਾਨ ਪ੍ਰਾਪਤ ਹੋਈ ਸ਼ਾਨਦਾਰ ਜਿੱਤ ਦੀ ਯਾਦ ਦਿਵਾਉਂਦਾ ਹੈ, ਜਿਸ ਵਿੱਚ ਭਾਰਤੀ ਸੈਨਾ ਨੇ ਬਰਕੀ ਕਸਬੇ ਨੂੰ ਆਪਣੇ ਕਬਜ਼ੇ ਵਿੱਚ ਲਿਆ ਸੀ ਜੋ ਕਿ ਲਾਹੌਰ ਦਾ ਐਂਟਰੀ ਦੁਆਰ ਸੀ।  ਬ੍ਰਿਗੇਡ ਨੇ ਜੋ ਇਹ ਮਹਾਨ ਜਿੱਤ ਪ੍ਰਾਪਤ ਕੀਤੀ ਹੈ, ਉਸ ਕਾਰਨ ਅੱਜ ਵੀ ਬ੍ਰਿਗੇਡ ਖ਼ੁਦ ਨੂੰ ‘ਬਰਕੀ ਬ੍ਰਿਗੇਡ’ ਕਹਿਣ ਵਿੱਚ ਸ਼ਾਨ ਮਹਿਸੂਸ ਕਰਦੀ ਹੈ। (Ferozepur News)
ਕਮਾਂਡਰ ਬਰਕੀ ਬ੍ਰਿਗੇਡ ਵੱਲੋਂ ਇਸ ਸ਼ੁੱਭ ਦਿਹਾੜੇ ‘ਤੇ ਬਰਕੀ ਲੜਾਈ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਜਨਰਲ ਅਫਸਰ ਕਮਾਂਡਿੰਗ ਨੇ ਇਸ ਮਹਾਨ ਜਿੱਤ ਵਿੱਚ ਵੀਰ ਫੌਜੀਆਂ ਵੱਲੋਂ ਦਿੱਤੇ ਗਏ ਯੋਗਦਾਨ ‘ਤੇ ਚਾਨਣਾ ਪਾਇਆ। ਜਨਰਲ ਨੇ ਸਮੂਹ ਸੈਨਾ ਦੇ ਜਵਾਨਾ ਨੂੰ ਦੇਸ਼ ਦੀ ਸੇਵਾ ਵਿੱਚ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ ਤੇ ਦੇਸ਼ ਦੀ ਸੇਵਾ ਲਈ ਆਪਣਾ ਬਲੀਦਾਨ ਦੇਣ ਵਾਲੇ ਫੌਜੀਆਂ ਨੂੰ ਯਾਦ ਕੀਤਾ। ਇਸ ਮੌਕੇ ਫਿਰੋਜ਼ਪੁਰ ਛਾਉਣੀ ਦੇ ਅਧਿਕਾਰੀਆਂ, ਅਫਸਰਾਂ ਨੇ ਬਰਕੀ ਦੀ ਲੜਾਈ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ। (Ferozepur News)
ਖੋਪਰ ਲੁਹਾ ਕੇ ਸ਼ਹੀਦ ਹੋਣ?ਵਾਲਾ, ਭਾਈ ਤਾਰੂ ਸਿੰਘ
ਖੋਪਰ ਲੁਹਾ ਕੇ ਸ਼ਹੀਦ ਹੋਣ?ਵਾਲਾ, ਭਾਈ ਤਾਰੂ ਸਿੰਘ
ਸ਼ਹੀਦੀ ਦਿਵਸ ‘ਤੇ ਵਿਸ਼ੇਸ਼
ਰਮੇਸ਼ ਬੱਗਾ ਚੋਹਲਾ
ਦੁਨੀਆਂ ਵਿਚ ਬਹੁਤ ਸਾਰੀਆਂ ਅਜਿਹੀਆਂ ਕੌਮਾਂ ਹੋਈਆਂ ਹਨ ਜਿਨ੍ਹਾਂ ਦੇ ਸਿਰਾਂ ‘ਤੇ ਬਿਪਤਾ ਰੂਪੀ ਬਦਲ ਅਕਸਰ ਮੰਡਰਾਉਂਦੇ ਰਹੇ ਹਨ। ਇਨ੍ਹਾਂ ਕੌਮਾਂ ਵਿਚ ਸਿੱਖ ਕੌਮ ਦਾ ਨਾਂਅ ਉੱਭਰਵੇਂ ਰੂਪ ਵਿੱਚ ਲਿਆ ਜਾ ਸਕਦਾ ਹੈ। ਜਿੱਥੇ ਸਿੱਖ ਧਰਮ ਦੇ ਗੁਰੂ ਸਾਹਿਬਾਨਾਂ ਨੂੰ ਆਪਣੇ ਦ੍ਰਿੜ ਇਰਾਦੇ ਤੇ Àੁੱਚੀ ਪਹੁੰਚ ਸਦਕਾ ਤੱਤੀਆਂ ਤਵੀਆਂ ਦੇ ਸੇਕ ਨੂੰ ਠੰਢਿਆਂ ਕਰਨਾ ਪਿਆ, ਉੱਥੇ ਇਸ ਧਰਮ ਦੇ ਪੈਰੋਕਾਰਾਂ/ਸੇਵਕਾਂ ਨੂੰ ਵੀ ਆਪਣੀ ਸਿਦਕਦਿਲੀ ਦੇ ਸਰਮਾਏ ਨਾਲ ਰੰਬੀ ਦੀਆਂ ਤਿੱਖੀਆਂ ਧਾਰਾਂ ਦਾ ਮੂੰਹ ਮੋੜਨਾ ਪਿਆ। ਨਿਰਭਉ ਜਪ ਕੇ ਸਗਲ ਭਉ ਮਿਟਾਉਣ ਵਾਲੇ ਅਤੇ ਮਰਨ ਨੂੰ ਸੱਚ ਤੇ ਜਿਊਣ ਨੂੰ ਝੂਠ ਸਮਝਕੇ ਚੱਲਣ ਵਾਲੇ ਇਹ ਮਰਜੀਵੜੇ ਮੌਤ ਨੂੰ ਵੀ ਮਖੌਲ ਕਰਦੇ ਰਹੇ ਹਨ। ਆਪਣੇ ਤਨ ਅਤੇ ਮਨ ਨੂੰ ਉਸ ਅਕਾਲ-ਪੁਰਖ ਦੀ ਅਮਾਨਤ ਸਮਝਣ ਵਾਲੇ ਇਹ ਸੂਰਮੇ ਜਦੋਂ ਕਿਸੇ ਉੱਚੇ ਅਤੇ ਸੁੱਚੇ ਆਸ਼ੇ ਦੀ ਪੂਰਤੀ ਹਿੱਤ ਮੈਦਾਨ ਵਿਚ ਆ ਜਾਂਦੇ ਹਨ ਤਾਂ ਉਸ ਆਸ਼ੇ ਦੀ ਪੂਰਤੀ ਤੋਂ ਬਗ਼ੈਰ ਮੈਦਾਨ ਨੂੰ ਵਿਹਲਾ ਨਹੀਂ ਕਰਦੇ। ਅਜਿਹਾ ਕਰਦਿਆਂ ਬੇਸ਼ੱਕ ਉਨ੍ਹਾਂ ਨੂੰ ਆਪਣੇ ਸਿਰਾਂ ਦੀਆਂ ਖੋਪਰੀਆਂ ਵੀ ਲਾਹੁਣੀਆਂ ਪੈ ਜਾਣ। ਕੁਰਬਾਨੀ ਦਾ ਪੁੰਜ ਬਣਨ ਵਾਲਿਆਂ ਇਨ੍ਹਾਂ ਸੂਰਮਿਆਂ ਵਿਚ ਹੀ ਸ਼ਾਮਿਲ ਹੈ ਸ਼ਹੀਦ ਭਾਈ ਤਾਰੂ ਸਿੰਘ ਦਾ ਨਾਂਅ। ਭਾਈ ਤਾਰੂ ਸਿੰਘ ਦਾ ਜਨਮ ਪਿੰਡ ਪੂਹਲਾ ਜ਼ਿਲ੍ਹਾ ਅੰਮ੍ਰਿਤਸਰ (ਹੁਣ ਤਰਨਤਾਰਨ) ਵਿਖੇ ਇੱਕ ਕਿਰਸਾਨ ਪਰਿਵਾਰ ਵਿੱਚ ਹੋਇਆ। ਬਾਲ ਵਰੇਸ ਵਿੱਚ ਹੀ ਆਪ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਸਨ।
ਆਪ ਦੀ ਮਾਤਾ ਜੀ ਬਹੁਤ ਹੀ ਨੇਕ ਸੁਭਾਅ ਅਤੇ ਭਜਨੀਕ ਕਿਸਮ ਦੀ ਔਰਤ ਸਨ। ਉਨ੍ਹਾਂ ਨੇ ਭਾਈ ਤਾਰੂ ਸਿੰਘ ਦੇ ਮਨ ਵਿੱਚ ਗੁਰੂ ਸਾਹਿਬਾਨ, ਗੁਰਬਾਣੀ ਤੇ ਸਿੱਖ ਇਤਿਹਾਸ ਪ੍ਰਤੀ ਅਜਿਹਾ ਸਤਿਕਾਰ ਪੈਦਾ ਕੀਤਾ ਕਿ ਭਾਈ ਸਾਹਿਬ ਆਪਣੀ ਕਿਰਤ-ਕਮਾਈ ਵਿਚੋਂ ਗੁਰੂ ਘਰ ਦੇ ਪ੍ਰੇਮੀਆਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਲੱਗ ਪਏ। ਲੋੜਵੰਦ ਗੁਰਮੁਖ ਪਿਆਰੇ ਉਨ੍ਹਾਂ ਦੇ ਘਰ ਕਈ-ਕਈ ਦਿਨ ਠਹਿਰ ਕੇ ਪ੍ਰਸ਼ਾਦਾ-ਪਾਣੀ ਛਕਦੇ ਸਨ। ਕਦੇ-ਕਦੇ ਭਾਈ ਸਾਹਿਬ ਬਾਬਾ ਬੁੱਢਾ ਜੀ ਨੇੜਲੇ ਜੰਗਲਾਂ ਵਿੱਚ ਵੱਸਦੇ ਸਿੰਘ ਨੂੰ ਰਸਦਾਂ ਵੀ ਪਹੁੰਚਾਇਆ ਕਰਦੇ ਸਨ। ਪਰਉਪਕਾਰੀ ਅਤੇ ਨੇਕਬਖ਼ਤ ਹੋਣ ਕਰਕੇ ਆਲੇ-ਦੁਆਲੇ ਦੇ ਹਿੰਦੂਆਂ ਅਤੇ ਮੁਸਲਮਾਨਾਂ ਵਿੱਚ ਵੀ ਉਨ੍ਹਾਂ ਦਾ ਬਰਾਬਰ ਦਾ ਸਤਿਕਾਰ ਸੀ। ਇਸ ਸਤਿਕਾਰ ਸਦਕਾ ਹੀ ਭਾਈ ਤਾਰੂ ਸਿੰਘ ਜੀ ਸਕੰਟ ਦੇ ਸਮੇਂ ਆਪਣੇ ਨਗਰ ਖੇੜੇ ਵਿਚ ਬੇਖੌਫ਼ ਵਿਚਰਦੇ ਰਹੇ ਹਨ। ਜੰਡਿਆਲੇ ਦਾ ਵਸਨੀਕ ਹਰਭਗਤ ਨਿਰੰਜਨੀਆ, ਜਿਸ ਦੇ ਵਡੇਰਿਆਂ ਦੀ ਬਾਂਹ ਸ੍ਰੀ ਗੁਰੂ ਤੇਗ਼ ਬਹਾਰਦ ਜੀ ਨੇ ਫੜ੍ਹੀ ਸੀ, ਉਹ ਗੁਰੂ ਨਾਨਕ ਦੇ ਘਰ ਦਾ ਅਕ੍ਰਿਤਘਣ ਸਾਬਤ ਹੋ ਗਿਆ। ਬਾਬੇਕਿਆਂ ਦਾ ਧੰਨਵਾਦੀ ਹੋਣ ਦੀ ਬਜਾਏ ਉਹ ਗੁਰੂ ਘਰ ਦੇ ਪਿਆਰਿਆਂ ਲਈ ਘਾਤਕੀ ਬਣ ਬੈਠਾ। ਇਸ ਘਾਤਿਕਮਈ ਪੈਂਤੜੇ ਤੋਂ ਹੀ ਉਸ ਨੇ ਲਾਹੌਰ ਦੇ ਗਵਰਨਰ ਜ਼ਕਰੀਆ ਖ਼ਾਨ ਨੂੰ ਜਾ ਕੇ ਮੂੰਹ ਮਾਰਿਆ ਕਿ ਪੂਹਲੇ ਪਿੰਡ ਵਿਚ ਵੱਸਦਾ ਤਾਰੂ ਸਿੰਘ ਆਪਣੇ ਘਰ ਆਏ ਡਾਕੂਆਂ ਨੂੰ ਜਲਪਾਨ ਕਰਵਾਉਂਦਾ ਹੈ ਅਤੇ ਰਾਤ ਰਹਿਣ ਦੀ ਠਹਿਰ ਤੱਕ ਵੀ ਦਿੰਦਾ ਹੈ। ਹਕੂਮਤ ਦੇ ਬਾਗੀਆਂ ਦੀ ਮੱਦਦ ਕਰਨ ਦੇ ਨਾਲ-ਨਾਲ ਇਹ (ਤਾਰੂ ਸਿੰਘ) ਮੁਖ਼ਬਰੀ ਦਾ ਕੰਮ ਵੀ ਕਰਦਾ ਹੈ। ਇੱਥੇ ਹੀ ਬੱਸ ਨਹੀਂ, ਹੋਰ ਵੀ ਕਈ ਤਰ੍ਹਾਂ ਦੀਆਂ ਝੂਠੀਆਂ ਕਹਾਣੀਆਂ ਘੜ ਕੇ ਨਿਰੰਜਨੀਏ ਨੇ ਜ਼ਕਰੀਆਂ ਖ਼ਾਨ ਦੇ ਕੰਨ ਚੰਗੀ ਤਰ੍ਹਾਂ ਭਰ ਦਿੱਤੇ।
ਦੂਜੇ ਪਾਸੇ ਸਰਕਾਰ ਤਾਂ ਇਹ ਉਮੀਦ ਲਾਈ ਬੈਠੀ ਸੀ ਕਿ ਪਿੰਡਾਂ ਵਿਚ ਰਹਿਣ ਵਾਲੇ ਵਿਰਲੇ-ਟਾਵੇਂ ਸਿੱਖ ਜਿੱਥੇ ਸਰਕਾਰ ਦੀ ਹਾਂ ਵਿਚ ਹਾਂ ਮਿਲਾ ਕੇ ਚੱਲਣ, ਉੱਥੇ ਸਰਕਾਰੀ ਨਿਜ਼ਾਮ ਦੇ ਪ੍ਰਤੀ ਵਫ਼ਾਦਾਰ ਵੀ ਰਹਿਣ। ਪਰ ਸਰਕਾਰੀ ਉਮੀਦ ਤੋਂ ਬਿਲਕੁਲ ਉਲਟ ਭਾਈ ਤਾਰੂ ਸਿੰਘ ਵਰਗੇ ਸਿੱਖ ਕੇਵਲ ਆਪਣੀ ਸੁੱਖ-ਸ਼ਾਂਤੀ ਖ਼ਾਤਰ ਹੀ ਨਹੀਂ ਜੀ ਰਹੇ ਸਨ ਸਗੋਂ ਉਹ ਆਪਣੇ ਸਿਰਲੱਥ/ਸੂਰਮੇ ਭਰਾਵਾਂ ਦੀ ਲੋੜ ਪੈਣ ‘ਤੇ ਡੱਟਵੀਂ ਸਹਾਇਤਾ ਵੀ ਕਰਦੇ ਰਹਿੰਦੇ ਸਨ। ਸੂਬੇਦਾਰ ਜ਼ਕਰੀਆ ਖ਼ਾਨ ਨੇ ਨਿਰੰਜਨੀਏ ਦੀ ਚੁਗਲੀ ਦੀ ਚੁੱਕ ਵਿਚ ਆ ਕੇ ਤੇ ਬਗ਼ੈਰ ਕਿਸੇ ਪੁੱਛ-ਪੜਤਾਲ ਤੋਂ ਭਾਈ ਤਾਰੂ ਸਿੰਘ ਦੀ ਗ੍ਰਿਫ਼ਤਾਰੀ ਦਾ ਹੁਕਮ ਜਾਰੀ ਕਰ ਦਿੱਤਾ। ਇਸ ਹੁਕਮ ਤਹਿਤ ਹੀ ਲਗਭਗ ਡੇਢ ਕੁ ਦਰਜਨ ਪੁਲਸੀਏ ਪੈਦਲ ਚੱਲ ਕੇ ਪੂਹਲੇ ਪਿੰਡ ਆਏ ਤੇ ਭਾਈ ਤਾਰੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦੋਂ ਭਾਈ ਤਾਰੂ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਲਿਜਾ ਰਹੇ ਸਨ ਤਾਂ ਪੂਹਲੇ ਪਿੰਡ ਦੇ ਵਸਨੀਕਾਂ ਨੇ ਭਾਈ ਸਾਹਿਬ ਦੀਆਂ ਨੇਕੀਆਂ ਨੂੰ ਸਨਮੁੱਖ ਰੱਖ ਕੇ ਉਨ੍ਹਾਂ ਦੀ ਨਜ਼ਾਇਜ ਪਕੜ ਦੇ ਖਿਲਾਫ਼ ਹਾਅ ਦਾ ਨਾਅਰਾ ਵੀ ਮਾਰਿਆ ਪਰ ਇਸ ਨਾਅਰੇ ਦੀ ਆਵਾਜ਼ ਦਾ ਹਕੂਮਤ ਦੇ ਬੋਲ਼ੇ ਕੰਨਾਂ ‘ਤੇ ਕੋਈ ਅਸਰ ਨਹੀਂ ਹੋਇਆ।  ਲਾਹੌਰ ਲਿਜਾ ਕੇ ਭਾਈ ਤਾਰੂ ਸਿੰਘ ਨੂੰ ਜ਼ੇਲ੍ਹ ਵਿਚ ਡੱਕ ਦਿੱਤਾ ਗਿਆ। ਜੇਲ੍ਹ ਵਿਚ ਭਾਈ ਜੀ ਨੂੰ ਕਈ ਅਸਹਿ ਅਤੇ ਅਕਹਿ ਤਸੀਹੇ ਦਿੱਤੇ ਗਏ। ਪਰ ਜਿਵੇਂ-ਜਿਵੇਂ ਹਕੂਮਤੀ ਕਰਿੰਦਿਆਂ ਵੱਲੋਂ ਭਾਈ ਸਾਹਿਬ ਨੂੰ ਸਤਾਇਆ ਜਾ ਰਿਹਾ ਸੀ ਤਿਵੇਂ-ਤਿਵੇਂ ਉਨ੍ਹਾਂ ਦੇ ਚਿਹਰੇ ਦੀ ਚਮਕ ਚੜ੍ਹਦੀ ਕਲਾ ਵਾਲੀ ਹੋਈ ਜਾ ਰਹੀ ਸੀ।
ਅਖੀਰ ਭਾਈ ਤਾਰੂ ਸਿੰਘ ਨੂੰ ਨਵਾਬ ਜ਼ਕਰੀਆ ਖ਼ਾਨ ਦੇ ਸਾਹਮਣੇ ਪੇਸ਼ ਕੀਤਾ ਗਿਆ। ਨਿਧੱੜਕਤਾ ਦੇ ਨਾਲ ਭਾਈ ਸਾਹਿਬ ਨੇ ਖ਼ਾਨ ਨੂੰ ਕਿਹਾ, ‘ਅਸੀਂ ਜ਼ਮੀਨ ਦਾ ਮਾਲੀਆ ਅਤੇ ਟੈਕਸ ਸਰਕਾਰ ਨੂੰ ਦਿੰਦੇ ਹਾਂ ਬਾਕੀ ਮਿਹਨਤ ਜੋ ਸਾਡੇ ਪੱਲੇ ਪੈਂਦੀ ਹੈ ਉਸ ਵਿੱਚੋਂ ਅਸੀਂ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਦੇ ਹਾਂ। ਹੇ ਨਵਾਬ! ਤੂੰ ਦੱਸ ਕਿ ਇਸ ਵਿੱਚ ਤੇਰੀ ਜੇਬ੍ਹ ਵਿੱਚੋਂ ਕੀ ਜਾਂਦਾ ਹੈ ਜਿਸ ਦੀ ਤੂੰ ਸਾਨੂੰ ਸਜ਼ਾ ਦੇ ਰਿਹਾ ਹੈ?’ ਭਾਈ ਤਾਰੂ ਸਿੰਘ ਦੀਆਂ ਖ਼ਰੀਆਂ-ਖ਼ਰੀਆਂ ਸੁਣ ਕੇ ਨਵਾਬ ਜ਼ਕਰੀਆ ਖ਼ਾਨ ਦੇ ਸੱਤੀ ਕਪੜੀਂ ਅੱਗ ਲੱਗ ਗਈ। ਕੋਈ ਦਲੀਲਪੂਰਵਕ ਉੱਤਰ ਦੇਣ ਦੀ ਬਜਾਏ ਉਹ ਕਹਿਣ ਲੱਗਾ ਕਿ ਤੇਰੀ ਜਾਨ ਕੇਵਲ ਮੁਸਲਮਾਨ ਬਣਨ ਨਾਲ ਹੀ ਬਖਸ਼ੀ ਜਾ ਸਕਦੀ ਹੈ। ਭਾਈ ਤਾਰੂ ਸਿੰਘ ਜੀ ਨੇ ਦਲੇਰਾਨਾ ਜਵਾਬ ਵਿਚ ਕਿਹਾ ਕਿ ਕੀ ਮੁਸਲਮਾਨ ਬਣਕੇ ਮੈਨੂੰ ਮੌਤ ਨਹੀਂ ਆਵੇਗੀ? ਕੀ ਮੁਸਲਮਾਨ ਕਦੀ ਮਰਦੇ ਨਹੀਂ? ਜੇਕਰ ਮੌਤ ਨੇ ਇੱਕ ਦਿਨ ਆ ਹੀ ਜਾਣਾ ਹੈ ਤਾਂ ਮੈਂ ਆਪਣੇ ਗੁਰੂ/ਧਰਮ ਤੋਂ ਕਿਉਂ ਬੇਮੁੱਖ ਹੋਵਾਂ।
ਇਸ ਬੇਮੁੱਖਤਾ ਕਾਰਨ ਮੈਂ ਦਰਗਾਹ ਵਿਚ ਕੀ ਮੂੰਹ ਲੈ ਕੇ ਜਾਵਾਂਗਾ?
ਭਾਈ ਤਾਰੂ ਸਿੰਘ ਦੀ ਨਿੱਡਰਤਾ ਨੂੰ ਦੇਖ ਕੇ ਸੂਬੇਦਾਰ ਖ਼ਾਨ ਦੇ ਦੰਦ ਜੁੜ ਗਏ। ਜਨੂੰਨ ਦੀ ਅੱਗ ਵਿਚ ਮੱਚਿਆ ਹੋਣ ਕਰਕੇ ਭਾਈ ਤਾਰੂ ਸਿੰਘ ਨੂੰ ਕਹਿਣ ਲੱਗਾ ਕਿ ਮੈਂ ਦੇਖਦਾ ਹਾਂ ਕਿ ਤੂੰ ਆਪਣੀ ਇਸ ਸਿੱਖੀ ਨੂੰ ਕਿਸ ਤਰ੍ਹਾਂ ਕਾਇਮ ਰੱਖਦਾ ਹੈਂ ਇਹ ਆਖ ਕੇ ਖ਼ਾਨ ਨੇ ਇੱਕ ਜਲਾਦ ਨੂੰ ਬੁਲਾ ਲਿਆ ਤੇ ਹੁਕਮ ਕੀਤਾ ਇਸ ਬਾਗੀ ਦੀ ਖੋਪਰੀ ਕੇਸਾਂ ਸਮੇਤ ਸਿਰ ਤੋਂ ਵੱਖ ਕਰ ਦਿੱਤੀ ਜਾਵੇ। ਭਾਈ ਤਾਰੂ ਸਿੰਘ ਨੇ ਧਰਮ ਨੂੰ ਹਾਰਨ ਦੀ ਬਜਾਏ ਸਰੀਰ ਨੂੰ ਹਾਰਨਾ ਪ੍ਰਵਾਨ ਕਰ ਲਿਆ। ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿਚ ਮੋਚੀ ਨੇ ਆਪਣੀ ਤੇਜ਼ ਧਾਰ ਵਾਲੀ ਰੰਬੀ ਨਾਲ ਭਾਈ ਸਾਹਿਬ ਦੀ ਖੋਪਰੀ ਕੇਸ਼ਾਂ ਸਮੇਤ ਸਿਰ ਤੋਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਰੱਖ ਦਿੱਤੀ। ਇਸ ਕਸ਼ਟ ਨੂੰ ਸਹਿਣ ਕਰਦਿਆਂ ਭਾਈ ਸਾਹਿਬ ਨੇ ਸੀ ਤੱਕ ਨਹੀਂ ਕੀਤੀ, ਸਗੋਂ ਅਕਾਲ-ਪੁਰਖ ਵਾਹਿਗੁਰੂ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ। ਭਾਈ ਤਾਰੂ ਸਿੰਘ ਆਪਣੇ ਪੰਜ ਭੂਤਕ ਸਰੀਰ ਨੂੰ ਤਿਆਗ ਗਏ। ਅੱਜ ਜਦੋਂ ਵੀ ਵਾਹਿਗੁਰੂ ਦੇ ਸਨਮੁੱਖ ਅਰਦਾਸ ਬੇਨਤੀ ਕੀਤੀ ਜਾਂਦੀ ਹੈ ਤਾਂ ਉਸ ਵਿਚ ਸਿੱਖੀ ਨੂੰ ਕੇਸਾਂ-ਸੁਆਸਾਂ ਨਾਲ ਨਿਭਾਉਣ ਵਾਲਿਆਂ (ਭਾਈ ਤਾਰੂ ਸਿੰਘ ਜੀ ਵਰਗਿਆਂ) ਦਾ ਨਾਂਅ ਬੜੇ ਹੀ ਅਦਬ ਨਾਲ ਲਿਆ ਜਾਂਦਾ ਹੈ।
ਰਿਸ਼ੀ ਨਗਰ ਐਕਸਟੈਨਸ਼ਨ (ਲੁਧਿਆਣਾ)
ਮੋ. 94631-32719
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੂਨਦਾਨ ਕਰਕੇ ਸ਼ਹੀਦ ਫੌਜੀਆਂ ਨੂੰ ਅੱਜ ਨਮਨ ਕਰੇਗਾ ਡੇਰਾ ਸੱਚਾ ਸੌਦਾ
ਵੱਖ-ਵੱਖ ਸੂਬਿਆਂ ‘ਚ ਲਾਏ ਜਾ ਰਹੇ ਖੂਨਦਾਨ ਕੈਂਪ
ਸਰਸਾ | ਭਾਰਤੀ ਫੌਜ ਲਈ ਖੂਨ ਮੁਹੱਈਆ ਕਰਵਾ ਕੇ ਲਗਾਤਾਰ ਮਾਨਵਤਾ ਦਾ ਫਰਜ਼ ਨਿਭਾਉਂਦਾ ਆ ਰਿਹਾ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਹੁਣ ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਕੀਤੀ ਗਈ ਘਿਨੌਣੀ ਕਾਰਵਾਈ ‘ਚ ਸ਼ਹੀਦ ਹੋਏ 40 ਭਾਰਤੀ ਵੀਰ ਜਵਾਨਾਂ ਨੂੰ ਆਪਣਾ ਖੂਨ ਦੇ ਸ਼ਰਧਾਂਜਲੀ ਭੇਂਟ ਕਰੇਗਾ
ਡੇਰਾ ਸੱਚਾ ਦੀ ਸਾਧ-ਸੰਗਤ ਦੇਸ਼ ਭਰ ‘ਚ ਅੱਜ 27 ਫਰਵਰੀ ਨੂੰ ਅਨੇਕ ਥਾਵਾਂ ‘ਤੇ ਵਿਸ਼ਾਲ ਖੂਨਦਾਨ ਕੈਂਪ ਲਾਵੇਗੀ ਜਿਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਇਹ ਖੂਨਦਾਨ ਕੈਂਪ ਹਰਿਆਣਾ, ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਂਰਾਸ਼ਟਰ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਲੱਗਣਗੇ ਇਨ੍ਹਾਂ ਖੂਨਦਾਨ ਕੈਂਪਾਂ ਸਬੰਧੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ‘ਚ ਕਾਫ਼ੀ ਉਤਸ਼ਾਹ ਹੈ
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਪਿਛਲੇ ਕਰੀਬ ਡੇਢ ਦਹਾਕੇ ਤੋਂ ਭਾਰਤੀ ਫੌਜ ਲਈ ਖੂਨਦਾਨ ਕੈਂਪ ਲਾਉਂਦਾ ਆ ਰਿਹਾ ਹੈ ਜਿਨ੍ਹਾਂ ‘ਚ ਹਜ਼ਾਰਾਂ ਯੂਨਿਟ ਖੂਨ ਇਕੱਠਾ ਕਰਕੇ ਭਾਰਤੀ ਫੌਜ ਨੂੰ ਦਿੱਤਾ ਜਾ ਚੁੱਕਾ ਹੈ ਖੂਨਦਾਨ ‘ਚ ਡੇਰਾ ਸੱਚਾ ਸੌਦਾ ਦੇ ਨਾਂਅ 3 ਗਿੰਨੀਜ਼ ਆਫ਼ ਵਰਲਡ ਰਿਕਾਰਡ, ਇੱਕ ਏਸ਼ੀਆ ਬੁੱਕ ਆਫ਼ ਰਿਕਾਰਡ ਤਾਂ ਇੱਕ ਲਿੰਮਕਾ ਬੁੱਕ ਆਫ਼ ਰਿਕਾਰਡ ਵੀ ਦਰਜ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਹਮਲੇ ਤੋਂ ਬਾਅਦ ਕਾਂਸਟੇਬਲ ਦੇ ਹਥਿਆਰ ਲੁੱਟੇ
ਸ੍ਰੀਨਗਰ, ਏਜੰਸੀ।
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਸਵੇਰੇ ਅੱਤਵਾਦੀਆਂ ਨੇ ਇੱਕ ਥਾਣੇ ‘ਤੇ ਹਮਲਾ ਕਰਕੇ ਇੱਕ ਸੰਤਰੀ ਦੀ ਹੱਤਿਆ ਕਰ ਦਿੱਤੀ ਅਤੇ ਉਸ ਦੇ ਹਥਿਆਰ ਲੁੱਟ ਲਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਇੱਕ ਸਮੂਹ ਨੇ ਸ਼ੋਪੀਆਂ ਦੇ ਇੱਕ ਥਾਣੇ ‘ਤੇ ਹਮਲਾ ਕਰਕੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ‘ਚ ਥਾਣੇ ਦੇ ਮੁੱਖ ਦੁਆਰ ‘ਤੇ ਤਾਇਨਾਤ ਸੰਤਰੀ ਕਾਂਸਟੇਬਲ ਸਾਕਿਬ ਮੋਹਿਓਦੀਨ ਜ਼ਖਮੀ ਹੋ ਗਿਆ। ਥਾਣੇ ਅੰਦਰ ਮੌਜੂਦ ਸੁਰੱਖਿਆ ਬਲ ਦੇ ਜਵਾਨ ਜਦੋਂ ਤੱਕ ਕੋਈ ਜਵਾਬੀ ਕਾਰਵਾਈ ਕਰਦੇ ਉੁਸ ਤੋਂ ਪਹਿਲਾਂ ਅੱਤਵਾਦੀ ਸਾਕਿਬ ਦਾ ਹਥਿਆਰ ਲੈ ਕੇ ਭੱਜ ਗਏ। ਜ਼ਖਮੀ ਕਾਂਸਟੇਬਲ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੂੰ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਤਰਾਂ ਅਨੁਸਾਰ ਹਮਲਾਵਰ ਅੱਤਵਾਦੀਆਂ ਨੂੰ ਫੜਨ ਲਈ ਵਿਆਪਕ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਅਜੇ ਤੱਕ ਕੋਈ ਕਾਮਯਾਬੀ ਨਹੀਂ ਮਿਲੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਜ਼ੁਰਗ ਪਿਤਾ ਤੇ ਭਰਾਵਾਂ ਨੇ ਦਿੱਤੀ ਚਿਖਾ ਨੂੰ ਅਗਨੀ
ਮੌੜ ਮੰਡੀ
ਬੀਤੇ ਦਿਨ ਜੰਮੂ ਕਸ਼ਮੀਰ ਦੇ ਕਾਜ਼ੀਗੁੰਡ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਇੱਥੋਂ ਨੇੜਲੇ ਪਿੰਡ ਰਾਮਨਗਰ ਦੇ ਫੌਜੀ ਜਵਾਨ ਹੈਪੀ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ
ਇਸ ਮੌਕੇ ਸ਼ਹੀਦ ਜਵਾਨ ਦੀ ਫੌਜੀ ਰੈਜ਼ੀਮੈਂਟ 14 ਸਿੱਖ ਲਾਈਟ ਇਨਫੈਂਟਰੀ ਰੈਜ਼ੀਮੈਂਟ ਦੇ ਜਵਾਨਾਂ ਵੱਲੋਂ ਸ਼ਹੀਦ ਨੂੰ ਆਖਰੀ ਸਲਾਮੀ ਦਿੱਤੀ ਗਈ। ਦੱਸਣਯੋਗ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀਨਗਰ ਵਿਖੇ ਸੇਵਾ ਨਿਭਾਅ ਰਹੇ ਫੌਜੀ ਜਵਾਨ ਹੈਪੀ ਸਿੰਘ ਪੁੱਤਰ ਦੇਵਰਾਜ ਸਿੰਘ ਇੰਸਾਂ ਉਮਰ ਲਗਭਗ 24 ਸਾਲ ਬੀਤੇ ਕੱਲ੍ਹ ਸਵੇਰ ਸਮੇਂ ਅੱਤਵਾਦੀਆਂ ਨਾਲ ਹੋਏ ਗਹਿਗੱਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਸ਼ਹੀਦ ਜਵਾਨ ਸਬੰਧੀ ਰਿਸ਼ਤੇਦਾਰਾਂ ਨੂੰ ਜਾਣਕਾਰੀ ਭਾਵੇਂ ਬੀਤੇ ਦਿਨ ਹੀ ਫੌਜ ਦੇ ਅਫਸਰਾਂ ਵੱਲੋਂ ਦੇ ਦਿੱਤੀ ਗਈ ਸੀ ਪਰੰਤੂ ਸ਼ਹੀਦ ਦੇ ਬਜ਼ੁਰਗ ਪਿਤਾ ਤੇ ਪਰਿਵਾਰ ਨੂੰ ਇਸ ਸਬੰਧੀ ਅੱਜ ਸਵੇਰ ਸਮੇਂ ਹੀ ਦੱਸਿਆ ਗਿਆ ਅੱਜ ਜਿਵੇਂ ਹੀ ਸ਼ਹੀਦ ਹੈਪੀ ਸਿੰਘ ਦੀ ਮ੍ਰਿਤਕ ਦੇਹ ਲਿਆਂਦੇ ਜਾਣ ਸਬੰਧੀ ਪਤਾ ਲੱਗਾ ਤਾਂ ਸਮੁੱਚੇ ਪਿੰਡ ਤੇ ਇਲਾਕਾ ਵਾਸੀਆਂ ‘ਚ ਸੋਗ ਦੀ ਲਹਿਰ ਦੌੜ ਗਈ ਤੇ ਸ਼ਹੀਦ ਪਰਿਵਾਰ ਦੇ ਘਰ ਸੋਗ ‘ਚ ਸ਼ਾਮਲ ਹੋਣ ਲਈ ਪਿੰਡ ਵਾਸੀ, ਰਿਸ਼ਤੇਦਾਰ ਪਿੰਡ ਰਾਮਨਗਰ ਪੁੱਜਣੇ ਸ਼ੁਰੂ ਹੋ ਗਏ। ਬੇਸ਼ੱਕ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਦੁਪਹਿਰ ਸਮੇਂ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ ਪਰੰਤੂ ਫੌਜ ਦੀ 11 ਸਿੱਖ ਲਾਇਟ ਇਨਫੈਂਟਰੀ ਵਿੱਚ ਸੇਵਾ ਨਿਭਾਅ ਰਹੇ ਉਨ੍ਹਾਂ ਦੇ ਭਰਾ ਬਲਜੀਤ ਸਿੰਘ ਦੇ ਪਹੁੰਚਣ ਤੱਕ ਸਸਕਾਰ ਰੋਕ ਲਿਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।