Drug Trafficking Punjab - Sach Kahoon Punjabi

Drug trafficking Punjab: ਥਾਣਾ ਸਾਦਿਕ ਪੁਲਿਸ ਵੱਲੋਂ ਵਿਦੇਸ਼ ਅਧਾਰਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼
Drug trafficking Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਾਦਿਕ ਪੁਲਿਸ ਵੱਲੋਂ ਵਿਦੇਸ਼ ਨਾਲ ਜੁੜੇ ਇੱਕ ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 1 ਵਿਅਕਤੀ ਨੂੰ 512 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਗੁਰਮੀਤ ਸਿੰਘ ਉਰਫ ਮੀਤੂ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਮਾਲੇ ਵਾਲਾ ਦਾ ਰਿਹਾਇਸ਼ੀ ਹੈ। ਪੁਲਿਸ ਟੀਮਾਂ ਨੇ ਇਸ ਆਪਰੇਸ਼ਨ ਦੌਰਾਨ ਹੈਰੋਇਨ ਸਮੇਤ ਇੱਕ ਵੈਨਿਊ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਗ੍ਰਿਫਤਾਰ ਵਿਅਕਤੀ ਸਿੱਧੇ ਤੌਰ ’ਤੇ ਵਿਦੇਸ਼ ਬੈਠੇ ਸਰਗਨਾ ਨਾਲ ਸੰਪਰਕ ਵਿੱਚ ਸੀ ਅਤੇ ਉਸ ਲਈ ਲੋਕਲ ਹੈਂਡਲਰ ਵਜੋਂ ਕੰਮ ਕਰਦੇ ਹੋਏ ਇਲਾਕੇ ਵਿੱਚ ਨਸ਼ੇ ਦੀ ਖੇਪ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਇਸ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ। ਇਸ ਮੌਕੇ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣੇਦਾਰ ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬੇਅੰਤ ਸਿੰਘ ਪੁਲਿਸ ਪਾਰਟੀ ਸਮੇਤ ਏਰੀਆ ਵਿੱਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਚੱਕ ਸਾਹੂ ਤੋਂ ਕੱਚਾ ਰਸਤਾ ਫਿਰੋਜ਼ਪੁਰ ਤੋਂ ਸਾਦਿਕ ਮੇਨ ਰੋਡ ’ਤੇ ਇੱਕ ਵੈਨਿਊ ਕਾਰ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ, ਜਿਸ ਦੌਰਾਨ ਮੁਲਜ਼ਮ ਨੂੰ ਕਾਬੂ ਕਰਕੇ ਵਾਹਨ ਦੀ ਤਲਾਸ਼ੀ ਕਰਨ ’ਤੇ 512 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: Anganwadi News: ਆਂਗਣਵਾੜੀ ਵਰਕਰਾਂ ਨੂੰ ਸਰਕਾਰ ਕਰ ਰਹੀ ਪਰੇਸ਼ਾਨ : ਹਰਗੋਬਿੰਦ ਕੌਰ

ਡੀ.ਐਸ.ਪੀ, ਫਰੀਦਕੋਟ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਗੁਰਮੀਤ ਸਿੰਘ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਸਬੰਧੀ ਫਿਰੋਜਪੁਰ ਦੇ ਥਾਣਾ ਕੁਲਗੜੀ ਵਿਖੇ ਮਾਮਲਾ ਦਰਜ ਰਜਿਸਟਰ ਹੈ। ਉਨ੍ਹਾਂ ਕਿਹਾ ਕਿ

Drug trafficking Punjab: ਥਾਣਾ ਸਾਦਿਕ ਪੁਲਿਸ ਵੱਲੋਂ ਵਿਦੇਸ਼ ਅਧਾਰਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼

Heroin Seized: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ, 22 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
Heroin Seized: ਫਿਰੋਜ਼ਪੁਰ, (ਆਈਏਐਨਐਸ)। ਪੰਜਾਬ ਦੀ ਫਿਰੋਜ਼ਪੁਰ ਪੁਲਿਸ ਨੇ ਸ਼ਨਿੱਚਰਵਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਡਰੱਗ ਅਤੇ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਫਿਰੋਜ਼ਪੁਰ ਪੁਲਿਸ ਨੇ ਇੱਕ ਡਰੱਗ ਅਤੇ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਮੁਲਜ਼ਮਾਂ ਤੋਂ 22 ਕਿਲੋ ਹੈਰੋਇਨ, ਦੋ ਗਲੌਕ ਪਿਸਤੌਲ (ਮੈਗਜ਼ੀਨ ਅਤੇ ਕਾਰਤੂਸ ਸਮੇਤ), ਇੱਕ ਕਾਰ ਅਤੇ 2.05 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਭਾਰਤ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਅਤੇ ਪੂਰੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ, 12 ਫਰਵਰੀ ਨੂੰ, ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ: Captain Amarinder Singh: ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਸਫਲ, ਹਸਪਤਾਲ ’ਚੋਂ ਮਿਲੀ ਛੁੱਟੀ

ਪੁਲਿਸ ਨੇ ਸਰਹੱਦ ਪਾਰ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। 7 ਕਿਲੋ 630 ਗ੍ਰਾਮ ਹੈਰੋਇਨ ਅਤੇ ₹21,800 ਨਕਦ ਜ਼ਬਤ ਕੀਤੇ ਗਏ। ਇਹ ਕਾਰਵਾਈ ਅੰਮ੍ਰਿਤਸਰ ਦੇ ਛੇਹਰਟਾ ਪੁਲਿਸ ਸਟੇਸ਼ਨ ਵਿੱਚ ਹੋਈ, ਜਿੱਥੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ੁਰੂਆਤੀ ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਇਸ ਹੈਂਡਲਰ ਨੇ ਸਰਹੱਦ ਪਾਰ ਹੈਰੋਇਨ ਦੀ ਖੇਪ ਦੀ ਡਿਲੀਵਰੀ ਵਿੱਚ ਸਹੂਲਤ ਦਿੱਤੀ। ਉਸਨੇ ਪਿਕਅੱਪ ਸਥਾਨਾਂ ਅਤੇ ਹੋਰ ਸਪਲਾਈ ਚੇਨਾਂ ਬਾਰੇ ਨਿਰਦੇਸ਼ ਦਿੱਤੇ। ਹੈਂਡਲਰ ਕਈ ਡਰੱਗ ਨੈਟਵਰਕਾਂ ਨਾਲ ਜੁੜਿਆ ਹੋਇਆ ਸੀ ਅਤੇ ਪਹਿਲਾਂ 43 ਕਿਲੋਗ੍ਰਾਮ ਹੈਰੋਇਨ ਦੀ ਜ਼ਬਤ ਨਾਲ ਸਬੰਧਤ ਇੱਕ ਵੱਡੇ NDPS ਕੇਸ ਵਿੱਚ ਸ਼ਾਮਲ ਸੀ। Heroin Seized