Punjab Local News - Sach Kahoon Punjabi

Punjab News: ਅੰਤਿਮ ਅਰਦਾਸ ਮੌਕੇ ਮਾਤਾ ਪਾਰੀ ਦੇਵੀ ਨੂੰ ਕੀਤੇ ਗਏ ਸ਼ਰਧਾ ਦੇ ਫੁੱਲ ਭੇਂਟ
ਘੱਗਾ (ਮਨੋਜ ਗੋਇਲ)। ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਪਰਮਾਤਮਾ ਦੇ ਚਰਨਾਂ ’ਚ ਜਾ ਬਿਰਾਜੇ ਸਵਰਗਵਾਸੀ ਮਾਤਾ ਪਾਰੀ ਦੇਵੀ ਨੂੰ ਅੱਜ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਵਰਗਵਾਸੀ ਮਾਤਾ ਪਾਰੀ ਦੇਵੀ ਪਿੰਡ ਛਬੀਲਪੁਰ ਦੇ 4 ਪੁੱਤਰ ਮਾਨ ਸਿੰਘ ਸਾਬਕਾ ਸਰਪੰਚ, ਗਿਆਨ ਰਾਮ, ਦੇਵਰਾਜ ਤੇ ਬਸ਼ੀਰ ਰਾਮ ਹਨ। ਮਾਤਾ ਦੇ 2 ਪੋਤਰੇ ਭਗਵਾਨ ਦਾਸ ਵਿੱਕੀ ਜੋ ਕਿ ਛਬੀਲਪੁਰ ਦੇ ਮੌਜੂਦਾ ਸਰਪੰਚ ਵਜੋਂ ਆਪਣੇ ਸੇਵਾਵਾਂ ਨਿਭਾ ਰਹੇ ਹਨ। ਹਰਪਾਲ ਸਿੰਘ ਜੋ ਕਿ ਐਮਐਲਏ ਕੁਲਵੰਤ ਸਿੰਘ ਬਾਜੀਗਰ ਹਲਕਾ ਸ਼ੁਤਰਣਾ ਦੇ ਪੀਐਸਓ ਵਜੋਂ ਸੇਵਾ ਨਿਭਾ ਰਹੇ ਹਨ। ਮਾਤਾ ਜੀ ਤੋਂ ਮਿਲੇ ਚੰਗੇ ਸੰਸਕਾਰਾਂ ਦੀ ਜੀ ਬਦੌਲਤ ਅੱਜ ਪੂਰੇ ਇਲਾਕੇ ’ਚ ਪਰਿਵਾਰ ਦਾ ਨਾਂਅ ਹੈ।

ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਸ਼ੁਤਰਾਣਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਨਰਾਇਣ ਸਿੰਘ ਨਰਸੋਤ ਹਲਕਾ ਇੰਚਾਰਜ ਭਾਜਪਾ ਵੀ ਪਹੁੰਚੇ। ਇਨ੍ਹਾਂ ਨੇ ਵੀ ਮਾਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕੁਝ ਪੁਰਾਣੀਆਂ ਯਾਦਾਂ ਪਹੁੰਚੇ ਲੋਕਾਂ ਨਾਲ ਸਾਂਝੀਆਂ ਕੀਤੀਆਂ, ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਰਿਸ਼ਤੇਦਾਰ ਸਾਕ ਸਬੰਧੀ ਯਾਰ ਦੋਸਤ ਵੱਡੀ ਗਿਣਤੀ ’ਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਹੁੰਚੇ। ਇਸ ਮੌਕੇ ਕੁਲਦੀਪ ਸਿੰਘ ਸੋਸ਼ਲ ਮੀਡੀਆ ਹਲਕਾ ਇੰਚਾਰਜ, ਡਾਕਟਰ ਨਾਹਰ ਸਿੰਘ ਉਗੋਕੇ ਸਰਪੰਚ, ਟਰੱਕ ਯੂਨੀਅਨ ਪ੍ਰਧਾਨ ਰਣਜੀਤ ਸਿੰਘ ਵਿਰਕ, ਡਾ. ਸਤਪਾਲ ਸਮਰ ਮੈਡੀਕਲ ਹਾਲ, ਕਿਸਾਨ ਵਿੰਗ ਗੁਰਜੰਗ ਸਿੰਘ, ਕੇਪੀ ਸ਼ਰਮਾ ਤੇ ਨਿੱਕੂ ਰਾਮ ਗੋਇਲ ਤੋਂ ਇਲਾਵਾ ਹੋਰ ਪਤਵੰਤੇ ਮੌਜ਼ੂਦ ਸਨ।

New Green Enclave Protest: ਨਿਊ ਗ੍ਰੀਨ ਇਨਕਲੇਵ ਵਾਸੀਆਂ ਵੱਲੋਂ ਸਰਕਾਰ ਦੇ ਬਾਈਕਾਟ ਦਾ ਐਲਾਨ
ਕਲੋਨੀ ਵਿਕਾਸ ਨਾ ਹੋਣ ’ਤੇ ਜਤਾਇਆ ਰੋਸ਼ | New Green Enclave Protest

New Green Enclave Protest: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਸਿੱਖਾਂਵਾਲਾ ਰੋਡ ਸਥਿਤ ਨਿਊ ਗ੍ਰੀਨ ਇਨਕਲੇਵ ਰੈਜੀਡੈਂਟ ਵੈਲਫੇਅਰ ਐਸੋਸੀਏਸਨ ਨੇ ਕਲੋਨੀ ਦੇ ਵਿਕਾਸ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਕਲੋਨੀ ਦੇ ਬਾਹਰ ਨੋਟਿਸ ਲਾ ਕੇ ਮੌਜ਼ੂਦਾ ਸਰਕਾਰ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਅਸੋਕ ਗੋਇਲ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਤੇ ਕਲੋਨੀ ਵਾਸੀਆਂ ਨੇ ਆਪਣੀ ਨਾਰਾਜਗੀ ਜਾਹਿਰ ਕੀਤੀ। ਵਾਸੀਆਂ ਨੇ ਦੱਸਿਆ ਕਿ ਕਈ ਵਾਰ ਹਲਕਾ ਵਿਧਾਇਕ ਤੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਉੱਚ ਅਧਿਕਾਰੀਆਂ ਦੇ ਧਿਆਨ ’ਚ ਮਾਮਲਾ ਲਿਆਂਦਾ ਗਿਆ।

ਇਹ ਖਬਰ ਵੀ ਪੜ੍ਹੋ : ਵਿਆਹ ਸਮਾਗਮ ’ਚ ਅੰਨ੍ਹੇਵਾਹ ਗੋਲੀਬਾਰੀ, ‘ਆਪ’ ਸਰੰਪਚ ਦਾ ਕਤਲ

ਪਰ ਕਲੋਨੀ ਦੀ ਮੁੱਖ ਸੜਕ ਦਾ ਨਿਰਮਾਣ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਦਕਿ ਸ਼ਹਿਰ ਦੀਆਂ ਹੋਰ ਕਈ ਗਲੀਆਂ ’ਚ ਵਿਕਾਸ ਕਾਰਜ ਕੀਤੇ ਗਏ ਹਨ, ਪਰ ਨਿਊ ਗ੍ਰੀਨ ਇਨਕਲੇਵ ਨੂੰ ਨਜਰਅੰਦਾਜ ਕੀਤਾ ਜਾ ਰਿਹਾ ਹੈ। ਵਾਸੀਆਂ ਮੁਤਾਬਕ ਹਰ ਵਾਰ ਭਰੋਸਾ ਦੇ ਕੇ ਮਾਮਲੇ ਨੂੰ ਟਾਲ ਦਿੱਤਾ ਜਾਂਦਾ ਹੈ, ਪਰ ਕੋਈ ਵੀ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕਲੋਨੀ ਨੇ ਬਾਈਕਾਟ ਦਾ ਬੋਰਡ ਲਾਇਆ ਸੀ, ਉਸ ਸਮੇਂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ 15 ਦਿਨਾਂ ’ਚ ਸੜਕ ਸ਼ੁਰੂ ਕਰਾਉਣ ਦਾ ਭਰੋਸਾ ਦਿੱਤਾ ਪਰ ਉਸ ਤੋਂ ਉਹ ਮਿਲਣ ਵੀ ਨਹੀਂ ਆਏ। New Green Enclave Protest

ਇਸ ਤੋਂ ਇਲਾਵਾ ਕਲੋਨੀ ’ਚ ਪੀਣ ਵਾਲੇ ਪਾਣੀ ਸਣੇ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਹੈ। ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਹਾਕਮ ਦਲ ਦੀ ਟਾਲਮਟੋਲ ਨੀਤੀ ਕਾਰਨ ਲੋਕ ਖੁਦ ਨੂੰ ਹਤਾਸ਼ ਮਹਿਸੂਸ ਕਰ ਰਹੇ ਹਨ। ਰੋਸ ਵਜੋਂ ਉਨ੍ਹਾਂ ਨੇ ਐਲਾਨ ਕੀਤਾ ਕਿ ਹੁਣ ਕਲੋਨੀ ਵਾਸੀ ਹਾਕਮ ਪਾਰਟੀ ਦੇ ਕਿਸੇ ਨੇਤਾ ਜਾਂ ਉੱਚ ਅਧਿਕਾਰੀ ਨੂੰ ਨਹੀਂ ਮਿਲਣਗੇ ਤੇ ਆਉਣ ਵਾਲੀਆਂ ਨਗਰ ਕੌਂਸਲ ਤੇ ਅਸੈਂਬਲੀ ਚੋਣਾਂ ਦਾ ਮੁਕੰਮਲ ਬਾਈਕਾਟ ਕਰਨਗੇ। ਕਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਜਦ ਤੱਕ ਕਲੋਨੀ ਦੇ ਬੁਨਿਆਦੀ ਵਿਕਾਸ ਕਾਰਜ ਪੂਰੇ ਨਹੀਂ ਹੁੰਦੇ, ਤਦ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।