Anganwadi Workers Protest Punjab - Sach Kahoon Punjabi

Anganwadi News: ਆਂਗਣਵਾੜੀ ਵਰਕਰਾਂ ਨੂੰ ਸਰਕਾਰ ਕਰ ਰਹੀ ਪਰੇਸ਼ਾਨ : ਹਰਗੋਬਿੰਦ ਕੌਰ
Anganwadi News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਵੱਖ-ਵੱਖ ਸਕੀਮਾਂ ’ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ’ਚ ਲਾਈਆਂ ਜਾ ਰਹੀਆਂ ਹਨ ਜਿਵੇਂ ਡਰੱਗ ਸਰਵੇ, ਆਰਥਿਕ ਜਨਗਣਨਾ, ਮੇਨ ਜਨਗਣਨਾ, (ਸੈਂਸਸ) ’ਚ ਡਿਊਟੀ ਲਾਈ ਜਾ ਰਹੀ ਹੈ ਜਦਕਿ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ’ਚ ਆਂਗਣਵਾੜੀ ਵਰਕਰਾਂ ਨੂੰ ਪਹਿਲਾਂ ਤੋਂ ਹੀ ਝੋਕਿਆ ਹੋਇਆ ਹੈ।

ਇੱਕ ਪਾਸੇ ਵਿਭਾਗ ਦੀ ਮੰਤਰੀ ਬਲਜੀਤ ਕੌਰ ਵਿਧਾਨ ਸਭਾ ’ਚ ਬਿਆਨ ਦਿੰਦੇ ਹਨ ਕਿ ਆਂਗਣਵਾੜੀ ਵਰਕਰ ਕੇਵਲ ਚਾਰ ਘੰਟੇ ਕੰਮ ਕਰਦੀਆਂ ਹਨ ਅਤੇ ਇਹ ਸੋਸ਼ਲ ਵਰਕਰ ਹਨ, ਮਾਣਭੱਤੇ ’ਤੇ ਕੰਮ ਕਰਦੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਚਿੱਠੀਆਂ ਕੱਢ ਕੇ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਲਾ ਰਹੀ ਹੈ ਅਤੇ ਇੱਕ ਚਿੱਠੀ ਕੱਢੀ ਗਈ ਹੈ ਕਿ ਆਂਗਣਵਾੜੀ ਵਰਕਰ ਐਤਵਾਰ ਵੀ ਛੁੱਟੀ ਨਹੀਂ ਕਰਨਗੀਆਂ, ਉਹ ਮਾਵਾਂ ਧੀਆਂ ਯੋਜਨਾ ਦੇ ਸਤਿਕਾਰ ਯੋਜਨਾ ’ਚ ਫਾਰਮ ਭਰਨ ਗਈਆਂ। ਨਾਲ ਹੀ ਜੋ ਮਾਵਾਂ ਧੀਆਂ ਸਕੀਮ ਹੈ ਉਸ ਲਈ ਚਿੱਠੀ ਕੱਢੀ ਹੈ ਕਿ ਜੇਕਰ ਆਂਗਣਵਾੜੀ ਵਰਕਰ ਨੇ ਸਖੀ ਦੇ ਕੋਡ ਨੰਬਰ ਤੋਂ ਬਿਨਾਂ ਕੋਈ ਫਾਰਮ ਆਪਣੇ-ਆਪ ਭਰ ਦਿੱਤਾ ਤਾਂ ਉਸਨੂੰ ਆਂਗਣਵਾੜੀ ਵਰਕਰ ਨੂੰ 25 ਰੁਪਏ ਵੀ ਨਹੀਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ: Blackout News: 24 ਅਪ੍ਰੈਲ ਨੂੰ ਬਲੈਕ ਆਊਟ ਦਾ ਐਲਾਨ, ਡੀਸੀ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਸਖੀ ਨੂੰ 300 ਰੁਪਏ ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰ ਨੂੰ 25 ਰੁਪਏ ਪ੍ਰਤੀ ਲਾਭਪਾਤਰੀ ਅਤੇ ਹੈਲਪ ਕਰਨ ਨੂੰ ਕੁਝ ਵੀ ਨਹੀਂ ਦੇ ਰਹੀ। ਉਨਾਂ ਕਿਹਾ ਕਿ ਸਰਕਾਰ ਸਤਿਕਾਰ ਸਖੀ ਤੋਂ ਹੀ ਫਾਰਮ ਭਰਾ ਲਵੇ ਤੇ ਉਸਨੂੰ ਹੀ 25 ਰੁਪਏ ਦੇਵੇ। ਆਂਗਣਵਾੜੀ ਵਰਕਰ ਇਹ ਕੰਮ ਨਹੀਂ ਕਰਨਗੀਆਂ। ਪੰਜਾਬ ਸਰਕਾਰ ਵਰਕਰਾਂ ਨਾਲ ਬਹੁਤ ਧੱਕੇਸ਼ਾਹੀ ਕਰ ਰਹੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ। ਜੇਕਰ ਸਰਕਾਰ ਨੇ ਧੱਕਾ ਬੰਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਡਾਇਰੈਕਟਰ ਦਫਤਰ ਦਾ ਘਿਰਾਓ ਕੀਤਾ ਜਾਵੇਗਾ।

ਪ੍ਰਧਾਨ ਹਰਗੋਬਿੰਦ ਕੌਰ।

Anganwadi Workers Punjab: ਪੰਜਾਬ ਸਰਕਾਰ ਵਿਰੁੱਧ ਆਂਗਣਵਾੜੀ ਵਰਕਰਾਂ ਨੇ ਖੋਲ੍ਹਿਆ ਮੋਰਚਾ, ਕਰ ਦਿੱਤਾ ਵੱਡਾ ਐਲਾਨ
ਪੰਜਾਬ ਦੇ ਬਜਟ ਸੈਸ਼ਨ ਦੌਰਾਨ 11 ਮਾਰਚ ਨੂੰ ਮੁਹਾਲੀ ਵਿਖੇ ਕਰਨਗੇ ਰੋਸ ਰੈਲੀ : ਸਰੋਜ ਛਪੜੀ ਵਾਲਾ

Anganwadi Workers Punjab: (ਰਜਨੀਸ਼ ਰਵੀ) ਜਲਾਲਾਬਾਦ। ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਪ੍ਰੈਸ ਰਾਹੀਂ ਜਾਣਕਾਰੀ ਜਾਣਕਾਰੀ ਦਿੰਦਿਆਂ ਕਿਹਾ ਕੀ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ 8 ਮਾਰਚ ਤੋਂ 11 ਮਾਰਚ ਤੱਕ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਆਂਗਣਵਾੜੀ ਵਰਕਰ ਹੈਲਪਰ 11 ਮਾਰਚ ਨੂੰ ਵੱਡੀ ਗਿਣਤੀ ਵਿੱਚ ਮੁਹਾਲੀ ਪਹੁੰਚਣਗੇ।

ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਵਰਕਰ ਹੈਲਪਰ ਦਾ ਮਾਣਭੱਤਾ ਡਬਲ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ ਸਰਕਾਰ ਨੇ ਮਾਣ ਭੱਤਾ ਡਬਲ ਤਾਂ ਕੀ ਕਰਨਾ ਪਰ ਵਰਕਰ ਹੈਲਪਰ ਦੀਆਂ ਪਹਿਲਾਂ ਨਾਲੋਂ ਵੀ ਮੁਸ਼ਕਲਾਂ ਵਧਾ ਦਿੱਤੀਆਂ ਤੇ ਆਪਣੇ ਵਾਅਦੇ ਅਨੁਸਾਰ ਨਾ ਹੀ ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਕੀਤੇ। 2016 ਤੋਂ ਪਹਿਲਾਂ ਭਰਤੀ ਹੋਈ ਆਂਗਣਵਾੜੀ ਵਰਕਰ ਹੈਲਪਰ ਦੀ ਰਿਟਾਇਰਮੈਂਟ ਉਮਰ 70 ਸਾਲ ਹੈ ਪਰ ਪੰਜਾਬ ਸਰਕਾਰ ਨੇ ਪ੍ਰਮੋਸ਼ਨ ਕਰਵਾਉਣ ਵਾਲੀ ਹੈਲਪਰ ਤੇ ਬਦਲੀ ਕਰਵਾਉਣ ਵਾਲੀ ਵਰਕਰ ਹੈਲਪਰ ਦੀ ਰਿਟਾਇਰਮੈਂਟ 60 ਸਾਲ ਕਰ ਦਿੱਤੀ। ਕਦੇ ਵੀ ਅਜਿਹਾ ਨਹੀਂ ਹੋਇਆ ਕਿ ਕਿਸੇ ਮੁਲਾਜ਼ਮ ਦੀ ਰਿਟਾਇਰਮੈਂਟ ਉਮਰ 58 ਸਾਲ ਹੋਵੇ ਤੇ ਬਦਲੀ ਤੇ ਪ੍ਰਮੋਸ਼ਨ ਕਰਵਾਉਣ ਵੇਲੇ 48 ਸਾਲ ਹੋ ਜਾਵੇ। ਇਹ ਵਰਕਰ ਹੈਲਪਰ ਨਾਲ ਘੋਰ ਬੇਨਸਾਫੀ ਹੈ।

ਇਹ ਵੀ ਪੜ੍ਹੋ: Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ…

ਹੈਲਪਰ ਦੀ ਪ੍ਰਮੋਸ਼ਨ ਤੇ ਇੱਕ ਸਾਲ ਦਾ ਇੰਕਰੀਮੈਂਟ ਵੀ ਕੱਟ ਲਿਆ ਗਿਆ ਤੇ ਨਾ ਕੋਈ ਗਰੈਜਟੀ ਦਿੱਤੀ ਗਈ ਅੱਜ ਸਾਰਾ ਕੰਮ ਪੋਸ਼ਨ ਟਰੈਕਰ ਦਾ ਮੋਬਾਈਲ ਤੋਂ ਕਰਵਾਇਆ ਜਾ ਰਿਹਾ ਹੈ ਉਸ ਲਈ ਨਾ ਤਾਂ ਕੋਈ ਮੋਬਾਈਲ ਦਿੱਤਾ ਗਿਆ ਤੇ ਨਾ ਹੀ ਪੂਰਾ ਫੋਨ ਰੀਚਾਰਜ ਦਿੱਤਾ ਗਿਆ। 2011 ਤੋਂ ਹੀ ਟੀਏ 20 ਰੁਪਏ ਦਿੱਤਾ ਜਾ ਰਿਹਾ ਹੈ। ਉਸ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ ਤੇ ਨਾ ਹੀ ਐਡੀਸ਼ਨਲ ਚਾਰਜ ਵਿੱਚ ਵਾਧਾ ਕੀਤਾ ਗਿਆ, ਜੋ ਆਂਗਣਵਾੜੀ ਸੈਂਟਰਾਂ ਵਿੱਚ ਬੱਚੇ ਆਉਂਦੇ ਹਨ ਉਹਨਾਂ ਲਈ ਦਰੀ ਤੱਕ ਦਾ ਪ੍ਰਬੰਧ ਨਹੀਂ ਕੀਤਾ ਗਿਆ ਪਰ ਦੂਜੇ ਪਾਸੇ ਪੰਜਾਬ ਸਰਕਾਰ ਝੂਠੇ ਤੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਦੇ ਸੱਤਾ ਵਿੱਚ ਆਏ ਹਨ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ ਗਈ। ਮਹਿਕਮੇ ਦੇ ਮੰਤਰੀ ਨਾਲ ਮੀਟਿੰਗਾਂ ਹੋਈਆਂ ਪਰ ਕਦੇ ਵੀ ਕਿਸੇ ਮੀਟਿੰਗ ਤੋਂ ਮੰਗਾਂ ਦਾ ਹੱਲ ਨਹੀਂ ਨਿਕਲਿਆ ਹਰ ਵਾਰ ਨਿਰਾਸ਼ਾ ਹੀ ਵਰਕਰ ਹੈਲਪਰ ਨੂੰ ਹੋਈ। ਉਹਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। Anganwadi Workers Punjab