Haryana DBT Transfer - Sach Kahoon Punjabi

Haryana News: ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ’ਚ ਪਹੁੰਚਾਏ 3309 ਕਰੋੜ ਰੁਪਏ : ਮੁੱਖ ਮੰਤਰੀ ਸੈਣੀ
602 ਗਊਸ਼ਾਲਾ ਨੂੰ 68 ਕਰੋੜ ਰੁਪਏ, 35 ਲੱਖ ਮਹਿਲਾਵਾਂ ਨੂੰ 1357 ਕਰੋੜ ਰੁਪਏ ਅਤੇ ਸਮਾਜਿਕ ਸੁਰੱਖਿਆ ਸਮੇਤ ਹੋਰ ਯੋਜਨਾਵਾਂ ਤਹਿਤ 1884 ਕਰੋੜ ਰੁਪਏ ਜਾਰੀ

Haryana News: (ਸੱਚ ਕਹੂੰ ਨਿਊਜ) ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੇ ਹਰ ਸੰਕਲਪ ਨੂੰ ਪੂਰੀ ਵਚਨਬੱਧਤਾ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਵਿਜਨ ‘ਵਿਕਸਿਤ ਭਾਰਤ’ ਦਾ ਵਿਜਨ ਹੈ ਅਤੇ ਉਸ ਦਿਸ਼ਾ ’ਚ ਹਰਿਆਣਾ ਸਰਕਾਰ ਵੀ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਅੱਜ ਵਿਧਾਨ ਸਭਾ ’ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਚਨਬੱਧਤਾ ਦਾ ਹੀ ਉਦਾਹਰਨ ਹੈ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ’ਚ ਵੱਖ-ਵੱਖ ਯੋਜਨਾਵਾਂ ਤਹਿਤ ਵੱਡੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ’ਚ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 3 ਮਾਰਚ 2026 ਨੂੰ ਹਰਿਆਣਾ ਸੂਬੇ ਦੀ 602 ਗਊਸ਼ਾਲਾਵਾਂ ਨੂੰ 68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਉਨ੍ਹਾਂ ਨੇ ਸਦਨ ਨੂੰ ਜਾਣੂੰ ਕਰਵਾਇਆ ਕਿ 8 ਮਾਰਚ 2026 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਨੂੰ ਸੂਬਾ ਸਰਕਾਰ ਵੱਲੋਂ 35 ਲੱਖ ਮਹਿਲਾਵਾਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ 13,57 ਕਰੋੜ ਰੁਪਏ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ: ਐਫਸੀਆਈ ਦੇ ਗੋਦਾਮ ’ਚ ਅੱਗ, 11.55 ਲੱਖ ਕਿਲੋ ਮੂੰਗਫਲੀ ਸੜੀ

ਮੁੱਖ ਮੰਤਰੀ ਨੇ ਦੱਸਿਆ ਕਿ 9 ਮਾਰਚ 2026 ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਨਾਲ ਵੱਖ-ਵੱਖ ਸਕੀਮ ਤਹਿਤ 1884 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ’ਚ ਬੁਢਾਪਾ ਪੈਨਸ਼ਨ, ਦਿਆਲੂ ਯੋਜਨਾ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਸਮੇਤ ਹੋਰ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਲਾਭ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿਹਾ ਕਿ ਕੁਝ ਸਮੇਂ ਦੌਰਾਨ ਸਰਕਾਰ ਨੇ ਵੱਖ-ਵੱਖ ਯੋਜਨਾਵਾਂ ਰਾਹੀਂ ਹਰਿਆਣਾ ਸੂਬੇ ਦੇ ਲਾਭਪਾਤਰੀਆਂ ਦੇ ਖਾਤਿਆਂ ’ਚ ਕੁੱਲ 3309 ਕਰੋੜ ਰੁਪਏ ਸਿੱਧੇ ਪਹੁੰਚਾਉਣ ਦਾ ਕੰਮ ਕੀਤਾ ਹੈ।

ਇਹ ਪ੍ਰਧਾਨ ਮੰਤਰੀ ਦੀ ਅਗਵਾਈ ’ਚ ਸਰਕਾਰ ਦੀ ਵਚਨਬੱਧਤਾ ਅਤੇ ਜਨਕਲਿਆਣ ਪ੍ਰਤੀ ਸਮਰਪਣ ਨੂੰ ਦਰਸ਼ਾਉਂਦਾ ਹੈ। ਮੁੱਖ ਮੰਤਰੀ ਨੇ ਸਦਨ ’ਚ ਇਹ ਵੀ ਐਲਾਨ ਕੀਤਾ ਕਿ ਹਾਲ ਹੀ ’ਚ ਜੀਂਦ ’ਚ ਜ਼ਿਲ੍ਹਾ ਸਫੀਦੋਂ ’ਚ ਹੋਏ ਹਾਦਸੇ ਦੀ ਜਾਂਚ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ’ਚ ਜਿੰਨ੍ਹਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਦੋਂ ਕਿ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਸਕਵਾਡ੍ਰਨ ਲੀਡਰ ਅਨੁਜ ਵਸ਼ਿਸਟ ਦਾ ਦੇਹਾਂਤ ਪੂਰੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ’ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਦਨ ’ਚ ਸੋਗ ਸੰਦੇਸ਼ ਪੜ੍ਹਦਿਆਂ ਸਕਵਾਡ੍ਰਨ ਲੀਡਰ ਅਨੁਜ ਵਸ਼ਿਸਟ ਮੁੱਖ ਮੰਤਰੀ ਨੇ ਕਿਹਾ ਕਿ ਸਕਵਾਡ੍ਰਨ ਲੀਡਰ ਅਨੁਜ ਵਸ਼ਿਸਟ ਨੇ ਦੇਸ਼ ਦੀ ਸੇਵਾ ’ਚ ਆਪਣੇ ਫਰਜ਼ਾਂ ਦਾ ਪਾਲਣ ਕਰਦਿਆਂ ਹੌਂਸਲੇ ਅਤੇ ਸਮਰਪਣ ਦਾ ਸਬੂਤ ਦਿੱਤਾ ਉਨ੍ਹਾਂ ਦਾ ਬੇਵਕਤੇ ਦੇਹਾਂਤ ਨਾਲ ਪੂਰੇ ਦੇਸ਼ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਰੱਖਿਆ ’ਚ ਯੋਗਦਾਨ ਦੇਣ ਵਾਲੇ ਵੀਰ ਫੌਜੀਆਂ ਦਾ ਤਿਆਗ ਅਤੇ ਬਲੀਦਾਨ ਸਦਾ ਯਾਦ ਰਹੇਗਾ। Haryana News