Arms Smuggling - Sach Kahoon Punjabi

Weapons Smuggling: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ ਆਧੁਨਿਕ ਪਿਸਤੌਲਾਂ ਸਣੇ ਕਾਬੂ
Weapons Smuggling:

Weapons Smuggling: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ ਆਧੁਨਿਕ ਪਿਸਤੌਲਾਂ ਸਣੇ ਕਾਬੂ

(ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab VB-G RAM G Scheme: ਪੰਜਾਬ ’ਚ ਲਾਗੂ ਹੋਈ ਵੀਬੀ ਜੀ ਰਾਮ ਜੀ ਯੋਜਨਾ, 'ਆਪ' ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਅਤੇ ਜਾਂਚ ਜਾਰੀ ਰੱਖੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ 'ਤੇ ਜਾਂਚ ਨੂੰ ਤੇਜ਼ ਕਰਦਿਆਂ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ।

ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (6, 7, 8) ਤਹਿਤ ਐਫਆਈਆਰ ਨੰਬਰ 140 ਮਿਤੀ 21.06.2026 ਅਤੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 198 ਮਿਤੀ 22.06.2026— ਦਰਜ ਕੀਤੇ ਗਏ ਹਨ।

Amritsar Crime News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
Amritsar Crime News:

Amritsar Crime News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਨਾਬਾਲਗ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Gas Supply Update: LPG ਸਿਲੰਡਰਾਂ ਦੀ ਵੰਡ ਨੂੰ ਲੈ ਕੇ ਵੱਡੀ ਖ਼ਬਰ: ਕੇਂਦਰ ਨੇ ਨਵਾਂ ਫਾਰਮੂਲਾ ਕੀਤਾ ਤਿਆਰ! ਜਾਣੋ

ਤਲਾਸ਼ੀ ਦੌਰਾਨ ਸੱਤ ਐਡਵਾਂਸਡ ਪਿਸਤੌਲ, 12 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਸ ਰਾਹੀਂ ਅਟਾਰੀ ਸੈਕਟਰ ਦੇ ਸਰਹੱਦੀ ਖੇਤਰਾਂ ਰਾਹੀਂ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ ਬਾਰੂਦ ਪਹਿਲਾਂ ਤੋਂ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕੀਤੇ ਗਏ ਸਨ ਅਤੇ ਪੰਜਾਬ ਦੇ ਇੱਕ ਸਥਾਨਕ ਅਪਰਾਧਿਕ ਨੈੱਟਵਰਕ ਨੂੰ ਸਪਲਾਈ ਕੀਤੇ ਗਏ ਸਨ। ਇਸ ਮਾਮਲੇ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਪੂਰੇ ਤਸਕਰੀ ਨੈੱਟਵਰਕ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਾ ਸਿਰਫ਼ ਹਥਿਆਰਾਂ ਦੀ ਤਸਕਰੀ ਨੂੰ ਰੋਕੇਗੀ ਬਲਕਿ ਸਥਾਨਕ ਅਤੇ ਰਾਸ਼ਟਰੀ ਪੱਧਰ 'ਤੇ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ। ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣਗੇ। ਪੁਲਿਸ ਅਧਿਕਾਰੀਆਂ ਨੇ ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਵੀ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਸਰਹੱਦੀ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਵਧਾ ਰਹੀ ਹੈ ਅਤੇ ਅਜਿਹੇ ਮਾਡਿਊਲਾਂ ਦੇ ਸਰਗਰਮ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਜੜ੍ਹੋਂ ਪੁੱਟਣ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ।

Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ
ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ

Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਇਕ ਏ.ਕੇ-47 ਰਾਈਫਲ, 2 ਮੈਗਜ਼ੀਨ ,36 ਰੌਂਦ ਏ.ਕੇ-47, 3 ਪਿਸਤੌਲ, 4 ਮੈਗਜ਼ੀਨ ਅਤੇ 4 ਰੌਂਦ ਬਰਾਮਦ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗਰੁੱਪ ਵੱਲੋਂ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਕਰਨ ਲਈ ਪਾਕਿਸਤਾਨ ਰਸਤੇ ਹਥਿਆਰਾਂ ਦੀ ਖੇਪ ਭੇਜੀ ਗਈ ਹੈ, ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਮੁਹਾਵਾ ਵਿੱਚੋ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਦੇ ਕੋਲੋ ਏ.ਕੇ-47 ਅਸਾਲਟ ਰਾਈਫਲ, 2 ਮੈਗਜੀਨ ਏ.ਕੇ-47, 36 ਰੌਂਦ ਏ.ਕੇ-47, 3 ਗਲੋਕ ਪਿਸਤੌਲ, 4 ਮੈਗਜ਼ੀਨ ਅਤੇ 4 ਰੌਂਦ ਬ੍ਰਾਮਦ ਹੋਏ।

ਇਹ ਵੀ ਪੜ੍ਹੋ: Gold Price: ਮੁਨਾਫਾ ਵਸੂਲੀ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ,ਜਾਣ…

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੂਰਜ ਵਾਸੀ ਨਵੀ ਅਬਾਦੀ, ਅਟਾਰੀ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸ਼ੁਬਾਸ਼ ਰੋਡ, ਛੇਹਰਟਾ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋ ਮੁੱਢਲੀ ਪੁਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਵਿਦੇਸ਼ੀ ਹੈਡਲਰਾ ਵੱਲੋਂ ਇਹ ਅਸਲਾ ਪੁਲਿਸ ਫੋਰਸ ਦੇ ਅਧਿਕਾਰੀਆ ਨੂੰ ਟਾਰਗੇਟ ਕਰਨ ਲਈ ਪਾਕਿਸਤਾਨ ਰਸਤੇ ਭੇਜਿਆ ਗਿਆ । ਇਸ ਮਾਮਲੇ ਦੀ ਤਫਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਜਿਸ ਵਿੱਚ ਹੋਰ ਮੁਲਜ਼ਮਾਂ ਦੀ ਸਮੂਲੀਅਤ ਤੇ ਗ੍ਰਿਫਤਾਰੀ ਸੰਭਵ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Amritsar News