Pakistan Airstrike Afghanistan - Sach Kahoon Punjabi

Pakistan Airstrike Afghanistan: ਪਾਕਿਸਤਾਨ ਦਾ ਅਫਗਾਨਿਸਤਾਨ ਦੇ ਹਸਪਤਾਲ ’ਤੇ ਹਵਾਈ ਹਮਲਾ, 400 ਦੀ ਮੌਤ
250 ਦੇ ਕਰੀਬ ਹੋਏ ਜ਼ਖਮੀ | Pakistan Airstrike Afghanistan

Pakistan Airstrike Afghanistan: ਕਾਬੁਲ (ਏਜੰਸੀ)। ਪਾਕਿਸਤਾਨ ਨੇ ਸੋਮਵਾਰ ਰਾਤ ਨੂੰ ਇੱਕ ਵਾਰ ਫਿਰ ਅਫਗਾਨਿਸਤਾਨ ਵਿਰੁੱਧ ਹਵਾਈ ਹਮਲੇ ਕੀਤੇ। ਸਥਾਨਕ ਮੀਡੀਆ ਅਨੁਸਾਰ, ਪਾਕਿਸਤਾਨੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਰਾਜਧਾਨੀ ਕਾਬੁਲ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ’ਚ ਇੱਕ ਹਸਪਤਾਲ ਵੀ ਸ਼ਾਮਲ ਹੈ। ਹਮਲਿਆਂ ਵਿੱਚ 400 ਮੌਤਾਂ ਹੋਈਆਂ, ਜਦੋਂ ਕਿ 250 ਤੋਂ ਵੱਧ ਲੋਕ ਜ਼ਖਮੀ ਹੋਏ। ਜਾਣਕਾਰੀ ਮੁਤਾਬਕ ਦਾਰੂਲ ਅਮਾਨ, ਅਰਜ਼ਾਨ ਕੀਮਤ, ਖੈਰ ਖਾਨਾ ਤੇ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਕਈ ਥਾਵਾਂ ’ਤੇ ਧਮਾਕਿਆਂ ਤੇ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ ਗਈਆਂ।

ਇਹ ਖਬਰ ਵੀ ਪੜ੍ਹੋ : Punjab Congress: ਕਾਕਾ ਰਣਦੀਪ ਸਿੰਘ ਦੀ ਮੌਜ਼ੂਦਗੀ ‘ਚ ਕਈ ਪਰਿਵਾਰਾਂ ਨੇ ਫੜਿਆ ਪਾਰਟੀ ਦਾ ਪੱਲਾ

ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਦੋਸ਼ ਲਾਇਆ ਕਿ ਪਾਕਿਸਤਾਨੀ ਫੌਜ ਨੇ ਕਾਬੁਲ ਵਿੱਚ ਇੱਕ ਨਸ਼ਾ ਮੁੜ ਵਸੇਬਾ ਹਸਪਤਾਲ ’ਤੇ ਬੰਬ ਸੁੱਟੇ। ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ, ਤਾਲਿਬਾਨ ਨੇ ਇਸਨੂੰ ‘ਮਨੁੱਖਤਾ ਵਿਰੁੱਧ ਅਪਰਾਧ’ ਕਰਾਰ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਹਵਾਈ ਖੇਤਰ ਦੀ ਉਲੰਘਣਾ ਕੀਤੀ ਹੈ। ਇਸ ਦੇ ਉਲਟ, ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੁਲਾਰੇ ਮੁਸ਼ੱਰਫ ਜ਼ੈਦੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ ਕਿ ਕਾਬੁਲ ਦੇ ਕਿਸੇ ਵੀ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ।