Court Relief Update - Sach Kahoon Punjabi

MLA Anmol Gagan Maan: ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਦੀ ਸਜ਼ਾ ’ਤੇ ਰੋਕ
ਚੈੱਕ ਬਾਊਂਸ ਮਾਮਲੇ ’ਚ ਹੇਠਲੀ ਅਦਾਲਤ ਨੇ ਸੁਣਾਈ ਸੀ 2 ਸਾਲ ਦੀ ਸਜ਼ਾ

MLA Anmol Gagan Maan: (ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਨੂੰ ਵੱਡੀ ਰਾਹਤ ਦੇ ਦਿੱਤੀ ਹੈ। 16 ਮਾਰਚ ਨੂੰ ਡੇਰਾਬੱਸੀ ਦੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ਵਿੱਚ ਉਨ੍ਹਾਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਪਰ ਜ਼ਿਲ੍ਹਾ ਅਦਾਲਤ ਨੇ ਹੁਣ ਉਸ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਸ਼ਾਹਬਾਜ਼ ਸਿੰਘ ਸੋਹੀ ਦੇ ਵਕੀਲ ਨੇ ਕਿਹਾ ਕਿ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਅਪੀਲ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ਸੰਬੰਧੀ ਵਿਸਤ੍ਰਿਤ ਡਿਟੇਲ ਅਜੇ ਆਉਣੀ ਬਾਕੀ ਹੈ।

ਇਹ ਵੀ ਪੜ੍ਹੋ: Petrol Price: ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ’ਚ ਹੋਇਆ ਵਾਧਾ, ਜਾਣੋ

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਡੇਰਾ ਬੱਸੀ ਦੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ਵਿੱਚ ਸ਼ਾਹਬਾਜ਼ ਸਿੰਘ ਸੋਹੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਵਿੱਚ ਉਨ੍ਹਾਂ ’ਤੇ ਕਰੋੜਾਂ ਰੁਪਏ ਲੈਣ ਦੇ ਦੋਸ਼ ਲੱਗੇ ਸਨ। ਸ਼ਾਹਬਾਜ਼ ਸੋਹੀ ਪੇਸ਼ੇ ਤੋਂ ਵਕੀਲ ਹਨ। ਸੈਸ਼ਨ ਅਦਾਲਤ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਅੰਤਰਿਮ ਰਾਹਤ ਮਿਲੀ ਹੈ। ਅਦਾਲਤ ਹੁਣ ਅਗਲੀਆਂ ਸੁਣਵਾਈਆਂ ਦੌਰਾਨ ਇਸ ਮਾਮਲੇ ਦੀ ਵਿਸਤ੍ਰਿਤ ਸਮੀਖਿਆ ਕਰੇਗੀ। MLA Anmol Gagan Maan