Weapons Smuggling - Sach Kahoon Punjabi
Weapons Smuggling: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ ਆਧੁਨਿਕ ਪਿਸਤੌਲਾਂ ਸਣੇ ਕਾਬੂ
Weapons Smuggling:
Weapons Smuggling: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ ਆਧੁਨਿਕ ਪਿਸਤੌਲਾਂ ਸਣੇ ਕਾਬੂ
(ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab VB-G RAM G Scheme: ਪੰਜਾਬ ’ਚ ਲਾਗੂ ਹੋਈ ਵੀਬੀ ਜੀ ਰਾਮ ਜੀ ਯੋਜਨਾ, 'ਆਪ' ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਅਤੇ ਜਾਂਚ ਜਾਰੀ ਰੱਖੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ 'ਤੇ ਜਾਂਚ ਨੂੰ ਤੇਜ਼ ਕਰਦਿਆਂ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ।
ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (6, 7, 8) ਤਹਿਤ ਐਫਆਈਆਰ ਨੰਬਰ 140 ਮਿਤੀ 21.06.2026 ਅਤੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 198 ਮਿਤੀ 22.06.2026— ਦਰਜ ਕੀਤੇ ਗਏ ਹਨ।
Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
Amritsar News : ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਹਰਮਨਦੀਪ ਸਿੰਘ ਉਰਫ਼ ਹਰਮਨ, ਮਨੀਸ਼ ਸਿੰਘ ਉਰਫ਼ ਮਨੀਸ਼, ਕਿਸ਼ਨ ਸਿੰਘ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ ਅਤੇ 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਇੰਟੈਲੀਜੈਂਸ ਅਧਾਰਿਤ ਸੀ, ਜਿਸ ਨੂੰ ਐਂਟੀ ਨਾਰਕੋਟਿਕ ਆਪਰੇਸ਼ਨ ਸੈੱਲ ਵੱਲੋਂ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ: FiringIn Tarn Taran: ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ, ਜਾਂਚ ਜਾਰੀ
ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨਾਂ ਰਾਹੀਂ ਅਟਾਰੀ ਸੈਕਟਰ ਵਿੱਚ ਸੁੱਟੀਆਂ ਜਾਣ ਵਾਲੀਆਂ ਹਥਿਆਰਾਂ ਦੀਆਂ ਖੇਪਾਂ ਨੂੰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦਾ ਸੀ। ਪੁਲਿਸ ਮੁਤਾਬਕ ਆਕਾਸ਼ਦੀਪ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਕੱਟ ਚੁੱਕਾ ਹੈ। ਸਾਲ 2020 ਵਿੱਚ ਲੋਪੋਕੇ ਥਾਣੇ ਵਿੱਚ ਦਰਜ ਦੋ ਕਿਲੋ ਹੈਰੋਇਨ ਮਾਮਲੇ ਵਿੱਚ ਉਹ ਗ੍ਰਿਫ਼ਤਾਰ ਹੋਇਆ ਸੀ ਅਤੇ 23 ਮਾਰਚ 2026 ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਮੁੜ ਸਰਹੱਦ ਪਾਰ ਤਸਕਰਾਂ ਨਾਲ ਸੰਪਰਕ ਕਰਕੇ ਆਪਣਾ ਨੈੱਟਵਰਕ ਸਰਗਰਮ ਕਰ ਲਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਆਕਾਸ਼ਦੀਪ ਨੇ ਆਪਣੇ ਇਲਾਕੇ ਦੇ ਨੌਜਵਾਨਾਂ ਅਤੇ ਇੱਕ ਨਾਬਾਲਿਗ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਧੰਦੇ ਵਿੱਚ ਜੋੜਿਆ ਹੋਇਆ ਸੀ।
Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਦੀ ਲੋੜ ਹੈ।
Jalandhar News: ਜਲੰਧਰ, (ਆਈਏਐਨਐਸ)। ਜਲੰਧਰ ਵਿੱਚ ਖੁਫੀਆ ਟੀਮ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ ਉੱਤਰ ਪ੍ਰਦੇਸ਼ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 10 ਦੇਸੀ ਪਿਸਤੌਲ (7.65 ਐਮਐਮ) ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਬਲਾਚੌਰ ਦੇ ਨੇੜੇ ਦੋ ਬੀਕੇਆਈ ਮੈਂਬਰਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਪ੍ਰਾਪਤ ਕਰਨ ਅਤੇ ਲਗਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਆਈਈਡੀਜ਼ ਦੀ ਵਰਤੋਂ ਬਾਅਦ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ‘ਤੇ ਹੋਏ ਧਮਾਕੇ ਵਿੱਚ ਕੀਤੀ ਗਈ ਸੀ। ਇਹ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਫਿਰੌਤੀ ਲਈ ਗੜ੍ਹਸ਼ੰਕਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਹਥਿਆਰ ਖਰੀਦਣ ਅਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।
ਇਹ ਦੱਸਿਆ ਗਿਆ ਹੈ ਕਿ ਲੰਬੀ ਜਾਂਚ ਦੌਰਾਨ ਉੱਤਰ ਪ੍ਰਦੇਸ਼ ਤੋਂ ਇਨ੍ਹਾਂ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਕੰਮ ਕਰ ਰਹੇ ਵਿਦੇਸ਼ੀ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਲੰਧਰ ਸਥਿਤ ਕਾਊਂਟਰ ਇੰਟੈਲੀਜੈਂਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਵੀ ਪੜ੍ਹੋ: Petrol Diesel Price: ਮੱਧ ਪੂਰਬ ਦੇ ਤਣਾਅ ਦਾ ਪ੍ਰਭਾਵ: ਪੈਟਰੋਲ 5 ਰੁਪਏ ਅਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਫਿਰੌਤੀ ਲਈ ਗੜ੍ਹਸ਼ੰਕਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਹਥਿਆਰ ਖਰੀਦਣ ਅਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਨਾਲ ਮਜ਼ਬੂਤ ਸਬੰਧ ਹਨ। ਇਸ ਮਾਮਲੇ ਵਿੱਚ ਪਹਿਲਾਂ ਹੋਈਆਂ ਗ੍ਰਿਫ਼ਤਾਰੀਆਂ ਵਿੱਚ ਪਹਿਲਾਂ ਹੀ BKI ਮੈਂਬਰਾਂ ਦੇ ਵਿਸਫੋਟਕਾਂ ਅਤੇ ਜ਼ਬਰੀ ਵਸੂਲੀ ਨਾਲ ਸਬੰਧਤ ਘਟਨਾਵਾਂ ਵਿੱਚ ਸ਼ਾਮਲ ਹੋਣ ਦਾ ਖੁਲਾਸਾ ਹੋਇਆ ਹੈ। ਅੰਮ੍ਰਿਤਸਰ ਪੁਲਿਸ ਸਟੇਸ਼ਨ (SSOC) ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ। ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ। Jalandhar News