Pakistani Terrorists Arrested - Sach Kahoon Punjabi

Punjab News: ਮਲੇਰਕੋਟਲਾ ’ਚ 15 ਸਾਲਾਂ ਤੋਂ ਰਹਿ ਰਹੇ ਦੋ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ
ਪੁਲਿਸ ਵੱਲੋਂ ਇਲਾਕੇ ’ਚ ਛਾਪੇਮਾਰੀਆ ਜਾਰੀ, ਹੋਰ ਸੁਰਾਗ ਮਿਲਣ ਦੀ ਉਮੀਦ

Punjab News: ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਬੀਤੇ ਕੱਲ੍ਹ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਅਤੇ ਦੋ ਪਾਕਿਸਤਾਨੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ ਜੋ ਕਿ ਪਿਛਲੇ ਕਰੀਬ 15 ਸਾਲਾਂ ਤੋਂ ਮਲੇਰਕੋਟਲਾ ਵਿੱਚ ਰਹਿ ਰਹੇ ਸਨ। ਇਹ ਗ੍ਰਿਫ਼ਤਾਰੀਆਂ ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਹਿੱਸੇ ਵਜੋਂ ਹਿਰਾਸਤ ਵਿੱਚ ਲਏ ਗਏ ਇੱਕ ਮਾਲੇਰਕੋਟਲਾ ਦੇ ਵਸਨੀਕ ਨਸ਼ਾ ਤਸਕਰ ਤੋਂ ਪੁੱਛਗਿੱਛ ਤੋਂ ਬਾਅਦ ਕੀਤੀਆਂ ਗਈਆਂ। ਜਿਨ੍ਹਾਂ ਦੀ ਪਹਿਛਾਣ ਅੱਬੂ ਗਾਬਾ ਹੁਰੈਰਾ ਅਤੇ ਉਸਮਾਨ ਵਜੋਂ ਹੋਈ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਸ਼ੇਰਵਾਨੀ ਕੋਟ ਵਿੱਚ ਰਹਿ ਰਹੇ ਸਨ। ਉਪਰੋਕਤ ਵਿਅਕਤੀਆਂ ਦੇ ਫੜ੍ਹੇ ਜਾਣ ਦੀ ਭਾਵੇਂ ਮਾਲੇਰਕੋਟਲਾ ਪੁਲਿਸ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਮਲੇਰਕੋਟਲਾ ਅਤੇ ਆਲੇ-ਦੁਆਲੇ ਇਲਾਕੇ ਵਿਚ ਪੁਲਿਸ ਵੱਲੋ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ: Rajasthan News: ਦੋ ਮੋਟਰਸਾਈਕਲਾਂ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ

ਸ਼ੇਰਵਾਨੀ ਕੋਟ ਪਿੰਡ ਦੇ ਸਰਪੰਚ ਸਿਮਰਨਜੀਤ ਸਿੰਘ ਨੇ ਕਿਹਾ ਕਿ ਦੋਵਾਂ ਅੱਤਵਾਦੀਆਂ ਨੂੰ ਸੀਆਈਏ ਸਟਾਫ ਦੀ ਇੱਕ ਟੀਮ ਨੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਮਿਲ ਕੇ ਇੱਕ ਘਰ ‘ਤੇ ਛਾਪੇਮਾਰੀ ਦੌਰਾਨ ਫੜਿਆ। ਸਰਪੰਚ ਸਿਮਰਨਜੀਤ ਨੇ ਕਿਹਾ ਕਿ ਦੋਵੇਂ ਉਨ੍ਹਾਂ ਦੇ ਪਿੰਡ ਵਿੱਚ ਲਗਭਗ ਦਸ ਕੁ ਮਹੀਨਿਆਂ ਤੋਂ ਰਹਿ ਰਹੇ ਸਨ ਅਤੇ ਮਜ਼ਦੂਰਾਂ ਵਜੋਂ ਕੰਮ ਕਰ ਰਹੇ ਸਨ। ਇਹ ਵੀ ਪਤਾ ਲੱਗਿਆ ਹੈ ਕਿ ਪਿੰਡ ਸ਼ੇਰਵਾਨੀ ਕੋਟ ਦੇ ਇੱਕ ਹੋਰ ਵਿਆਕਤੀ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਕੁੱਝ ਸਮਾਂ ਜਾਂਚ ਪੜ੍ਹਤਾਲ ਕਰਨ ਉਪਰੰਤ ਨਿਰਦੋਸ਼ ਸਮਝਦਿਆ ਮੋਹਤਵਾਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਛੱਡ ਦਿੱਤਾ ਗਿਆ। ਉਸ ਵਿਆਕਤੀ ਦੇ ਦੱਸਣ ਮੁਤਾਬਿਕ ਦੋਵੇਂ ਫੜ੍ਹੇ ਗਏ ਵਿਅਕਤੀ ਦੀ ਥੋੜ੍ਹੀ ਜਿਹੀ ਜਾਣ-ਪਛਾਣ ਮਸਜਿਦ ਵਿੱਚ ਨਮਾਜ਼ ਪੜ੍ਹਨ ਮੌਕੇ ਹੋਈ। ਉਸ ਨੇ ਦੱਸਿਆ ਕਿ ਉਨ੍ਹਾਂ ਜੰਮੂ-ਕਸ਼ਮੀਰ ਦੇ ਨਿਵਾਸੀ ਹੋਣ ਦਾ ਦਾਅਵਾ ਕੀਤਾ।

ਪਿਛਲੇ ਸਾਲ ਵੀ ਮਲੇਰਕੋਟਲਾ ਵਿੱਚ ਜਾਸੂਸੀ ਕਰਦੇ ਪਿਓ-ਧੀ ਫੜੇ ਸਨ

ਜਿਕਰਯੋਗ ਹੈ ਕਿ ਮਲੇਰਕੋਟਲਾ ਵਿੱਚ ਕਿਸੇ ਪਾਕਿਸਤਾਨੀ ਅੱਤਵਾਦੀ ਦੇ ਫੜੇ ਜਾਣ ਦੀ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ, 11 ਮਈ, 2025 ਨੂੰ, ਪੁਲਿਸ ਨੇ ਇੱਕ ਪਿਤਾ ਅਤੇ ਧੀ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। 31 ਸਾਲਾ ਗੁਜ਼ਾਲਾ, ਆਪਣੇ ਪਿਤਾ, ਯਾਮੀਨ ਮੁਹੰਮਦ ਦੇ ਨਾਲ, ਫੌਜ ਅਤੇ ਪ੍ਰਮੁੱਖ ਫੌਜੀ ਸਥਾਪਨਾਵਾਂ ਲਈ ਜਾਸੂਸੀ ਵਿੱਚ ਸ਼ਾਮਲ ਸੀ। ਇਹ ਜਾਣਕਾਰੀ ਪਾਕਿਸਤਾਨੀ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਅਬਦੁੱਲਾ ਨੂੰ ਦਿੱਤੀ ਗਈ ਸੀ, ਜਿਸਨੂੰ ਇਸਦਾ ਭੁਗਤਾਨ ਕੀਤਾ ਗਿਆ ਸੀ। ਪੁਲਿਸ ਨੇ ਡਿਜੀਟਲ ਸਬੂਤਾਂ ਦੇ ਨਾਲ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਵਿੱਚ ਤਾਇਨਾਤ ਅਧਿਕਾਰੀ ਨੂੰ ਦੇਸ਼ ਤੋਂ ਕੱਢ ਦਿੱਤਾ ਗਿਆ ਸੀ।

ਕੀ 10 ਲੱਖ ਰੁਪਏ ਦਾ ਇਨਾਮ ਵਾਲਾ ਹੁਰੈਰਾ ਅੱਤਵਾਦੀ ਪੁਲਿਸ ਨੇ ਫੜ ਲਿਆ ਹੈ?

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮਲੇਰਕੋਟਲਾ ਤੋਂ ਦੋ ਅੱਤਵਾਦੀਆਂ ਦੀ ਗ੍ਰਿਫ਼ਤਾਰੀ ‘ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਹਾਲਾਂਕਿ, ਜੰਮੂ-ਕਸ਼ਮੀਰ ਪੁਲਿਸ ਸੂਚੀ ਵਿੱਚ ਹੁਰੈਰਾ ਨਾਂਅ ਦੇ ਕਈ ਅੱਤਵਾਦੀ ਸ਼ਾਮਲ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਲਈ ਦਸ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀੋਤਾ ਗਿਆ ਹੈ।