Religious Tourism Punjab - Sach Kahoon Punjabi

Religious Tourism Punjab: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸ਼ਰਧਾਲੂਆਂ ਲਈ ਬੱਸ ਕੀਤੀ ਰਵਾਨਾ
ਸ਼ਰਧਾਲੂ ਕਰ ਰਹੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ: ਵਿਧਾਇਕ

Religious Tourism Punjab: (ਰਜਨੀਸ਼ ਰਵੀ) ਜਲਾਲਾਬਾਦ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਿਰ, ਜਲਿਆਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ-ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।

ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।

ਇਹ ਵੀ ਪੜ੍ਹੋ: Gold Price Drop: ਅਮਰੀਕਾ-ਈਰਾਨ ਜੰਗ ਕਾਰਨ ਸੋਨੇ ’ਚ ਆਈ 17 ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। Religious Tourism Punjab