Drug Smuggling Network Busted - Sach Kahoon Punjabi

Drug Smuggling Network Busted: ਨਸ਼ੇ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ: 1800 ਗ੍ਰਿਫਤਾਰੀਆਂ ਅਤੇ ਕਰੋੜਾਂ ਦਾ ਨਸ਼ਾ ਕਰਵਾਇਆ ਨਸ਼ਟ
ਆਈ.ਜੀ ਸ਼੍ਰੀਮਤੀ ਨਿਲਾਂਬਰੀ ਜਗਦਲੇ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤੀ ਕਾਰਵਾਈ

Drug Smuggling Network Busted: ਕੋਟਕਪੂਰਾ (ਅਜੈ ਮਨਚੰਦਾ)।

Drug Smuggling Network Busted ਨਸ਼ੇ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ 1800 ਗ੍ਰਿਫਤਾਰੀਆਂ ਅਤੇ ਕਰੋੜਾਂ ਦਾ ਨਸ਼ਾ ਕਰਵਾਇਆ ਨਸ਼ਟ

ਇਸ ਗੱਲ ਦਾ ਪ੍ਰਗਟਾਵਾ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਵੱਲੋਂਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਵਾਉਣ ਉਪਰੰਤ ਕੀਤਾ।

ਇਸ ਮੌਕੇ ਆਈ.ਜੀ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੁਲਿਸ ਵੱਲੋਂ ਪਿਛਲੇ ਸਮੇਂ ਦੌਰਾਨ ਬਰਾਮਦ 13.7 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 59 ਕਿੱਲੋ ਪੋਸਤ, 5000 ਦੇ ਕਰੀਬ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 510 ਗ੍ਰਾਮ ਆਈਸ ਡਰੱਗ ਨੂੰ ਨਸ਼ਟ ਕਰਵਾਇਆ ਗਿਆ ਹੈ, ਜੋ ਐਨ.ਡੀ.ਪੀ.ਐਸ ਐਕਟ ਦੇ 32 ਮਾਮਲਿਆਂ ਨਾਲ ਸਬੰਧਿਤ ਹਨ, ਜਿਹਨਾਂ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕਰਵਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਪੂਰੀ ਤਰ੍ਹਾਂ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਅੱਜ ਨਸ਼ਟ ਕੀਤਾ ਗਿਆ ਹੈ।

ਪਿਛਲੇ ਮਹਿਜ 19 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਕਰਵਾਈ ਗਈ ਫਰੀਜ

ਇਸ ਦੌਰਾਨ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਤੀਜੇ ਜਾਰੀ ਕਰਦੇ ਹੋਏ ਦੱਸਿਆ ਕਿ ਪੁਲਿਸ ਵੱਲੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਮਾਰਚ 2025 ਤੋਂ ਲੈ ਕੇ ਹੁਣ ਤੱਕ 1199 ਮੁਕੱਦਮੇ ਦਰਜ ਕਰਕੇ 1800 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 19 ਮਹੀਨਿਆਂ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋਂ ਵੱਧ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਕੋਲੋਂ ਮਨਜ਼ੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।

ਇਸਦੇ ਨਾਲ ਹੀ ਐਸ.ਐਸ.ਪੀ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋਂ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।