Nursing Association Protest Punjab - Sach Kahoon Punjabi

Medical Staff Protest News: ਨਰਸਿੰਗ ਐਸੋਸੀਏਸ਼ਨ ਵੱਲੋਂ 4600 ਗ੍ਰੇਡ ਪੇਅ ਦੀ ਬਹਾਲੀ ਲਈ ਰੋਸ ਰੈਲੀ
Medical Staff Protest News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਫਰੀਦ ਨਰਸਿੰਗ ਐਸੋਸੀਏਸ਼ਨ (ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫ਼ਰੀਦਕੋਟ) ਵੱਲੋਂ ਅੱਜ ਪੰਜਾਬ ਦੀਆਂ ਨਰਸਾਂ ਲਈ 4600 ਗ੍ਰੇਡ ਪੇਅ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਇੱਕ ਵਿਸ਼ਾਲ ਅਤੇ ਸ਼ਾਂਤਮਈ ਪ੍ਰਦਰਸ਼ਨ ਰੈਲੀ ਕੱਢੀ ਗਈ। ਇਹ ਰੈਲੀ ਨਾ ਸਿਰਫ਼ ਗ੍ਰੇਡ ਪੇਅ ਦੀ ਮੰਗ ਲਈ ਸੀ, ਸਗੋਂ ਜੀ.ਐਮ.ਸੀ ਅੰਮ੍ਰਿਤਸਰ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਅਤੇ ਏਮਜ਼ (ਏਐਲਐਮਐਸ) ਮੋਹਾਲੀ ਵਿਖੇ ਪਿਛਲੇ 10 ਦਿਨਾਂ ਤੋਂ ਹੜਤਾਲ 'ਤੇ ਬੈਠੇ ਸਾਥੀ ਨਰਸਾਂ ਨਾਲ ਇੱਕਜੁੱਟਤਾ ਪ੍ਰਗਟਾਉਣ ਲਈ ਵੀ ਕੀਤੀ ਗਈ ਸੀ।

ਇਹ ਰੋਸ ਮਾਰਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮੁੱਖ ਗੇਟ ਤੋਂ ਸ਼ੁਰੂ ਹੋਇਆ, ਜਿਸ ਵਿੱਚ ਨਰਸਿੰਗ ਸਟਾਫ ਅਤੇ ਯੂਨੀਅਨ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰਦਰਸ਼ਨ ਦੀ ਅਗਵਾਈ ਪ੍ਰਧਾਨ ਜਸਵੰਤ ਕੌਰ, ਸੀਨੀਅਰ ਵਾਈਸ ਪ੍ਰਧਾਨ ਵੀਰਪਾਲ ਕੌਰ, ਵਾਈਸ ਪ੍ਰਧਾਨ ਰਾਜਵੀਰ ਕੌਰ ਅਤੇ ਜਨਰਲ ਸਕੱਤਰ ਸਟੀਫਨ ਮਸੀਹ ਵੱਲੋਂ ਕੀਤੀ ਗਈ। ਰੈਲੀ ਦੌਰਾਨ ਯੂਨੀਅਨ ਦੇ ਸੀਨੀਅਰ ਮੈਂਬਰਾਂ ਜਿਨ੍ਹਾਂ ਵਿੱਚ ਸੰਜੀਵ ਕੁਮਾਰ, ਤੀਰਥ, ਬਬਨਦੀਪ ਸਿੰਘ ਅਤੇ ਅਰਵਿੰਦ ਸ਼ਾਮਲ ਸਨ, ਨੇ ਵੀ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ: Haryana CM Statement: ਪੱਛਮੀ ਬੰਗਾਲ ’ਚ ਭਾਜਪਾ ਆ ਰਹੀ ਹੈ, ਮਮਤਾ ਦੀ ਤਾਨਾਸ਼ਾਹੀ ਸਰਕਾਰ ਜਾ ਰਹੀ ਹੈ: ਨਾਇਬ ਸੈਣੀ

ਐਸੋਸੀਏਸ਼ਨ ਦੇ ਆਗੂਆਂ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਨਰਸਿੰਗ ਭਾਈਚਾਰਾ ਆਪਣੇ ਹੱਕਾਂ ਲਈ ਪੂਰੀ ਤਰ੍ਹਾਂ ਇਕਜੁਟ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ 4600 ਗ੍ਰੇਡ ਪੇਅ ਦੀ ਮੰਗ ਨੂੰ ਪ੍ਰਵਾਨ ਕਰੇ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ

Medical Staff Protest News: ਨਰਸਿੰਗ ਐਸੋਸੀਏਸ਼ਨ ਵੱਲੋਂ 4600 ਗ੍ਰੇਡ ਪੇਅ ਦੀ ਬਹਾਲੀ ਲਈ ਰੋਸ ਰੈਲੀ

ਵੱਲੋਂ ਕੋਈ ਸਕਾਰਾਤਮਕ ਹੁੰਗਾਰਾ ਨਾ ਮਿਲਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਤਿੱਖੇ ਪ੍ਰਦਰਸ਼ਨ ਉਲੀਕੇ ਜਾਣਗੇ।