Social Welfare Achievement Punjab - Sach Kahoon Punjabi

Social Welfare Achievement Punjab: ਸਮਾਜ ਭਲਾਈ ਦੇ ਕੰਮਾਂ 'ਚ ਚਮਕਿਆ ਡਾ. ਦੀਪਕ ਸਿੰਗਲਾ ਦਾ ਨਾਂਅ; ਕਮਿਸ਼ਨ ਵੱਲੋਂ ਮਿਲਿਆ ਵੱਡਾ ਮਾਣ!
Social Welfare Achievement Punjab: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵੱਲੋਂ ਈਕੋ ਕੰਜ਼ਰਵ ਫਾਊਂਡੇਸ਼ਨ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਨੂੰ ਸਮਾਜ ਭਲਾਈ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਨ.ਜੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਸੇਵੀ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ: Punjab News: ਛੱਪੜ ’ਚ ਪਿੱਲੀਆਂ ਇੱਟਾਂ ਲਾਉਣ ’ਤੇ ਕੁਲਦੀਪ ਧਾਲੀਵਾਲ ਵੱਲੋਂ ਠੇਕੇਦਾਰ ’ਤੇ ਪਰਚਾ ਦਰਜ ਕਰਨ ਦੇ ਆਦੇਸ਼

ਇਸਦੇ ਨਾਲ ਹੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਵੀ ਸੰਸਥਾ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਚੇਅਰਮੈਨ ਡਾ. ਦੀਪਕ ਸਿੰਗਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਮਿਲਿਆ ਮਾਨ-ਸਨਮਾਨ ਉਨ੍ਹਾਂ ਲਈ ਬਹੁਤ ਮਾਇਨੇ ਰੱਖਦਾ ਹੈ ਅਤੇ ਇਹ ਸਨਮਾਨ ਉਨ੍ਹਾਂ ਨੂੰ ਹੋਰ ਵਧੇਰੇ ਸਮਾਜ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਕੋਰ ਗਰੁੱਪ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸ ਲਈ ਉਹ ਕਮਿਸ਼ਨ ਦੇ ਆਭਾਰੀ ਹਨ ਅਤੇ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯੁਕਤੀ ’ਤੇ ਸਮਾਜ ਸੇਵਕ ਬਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਡਾ. ਦੀਪਕ ਸਿੰਗਲਾ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ।

ਅਮਲੋਹ : ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਈਕੋ ਕੰਜ਼ਰਵ ਫਾਊਂਡੇਸ਼ਨ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਨੂੰ ਸਨਮਾਨਿਤ ਕਰਦੇ ਹੋਏ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ-ਅਨਿਲ ਲੁਟਾਵਾ