Punjab Tehsil Closed - Sach Kahoon Punjabi

Punjab Tehsil Closed: ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਦੀ ਚਿਤਾਵਨੀ, ਜਾਣੋ ਕਾਰਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ‘ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ’ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਬਲਰਾਜ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ। ਮੀਟਿੰਗ ਦੌਰਾਨ ਯੂਨੀਅਨ ਨੇ ਐਲਾਨ ਕੀਤਾ ਕਿ ਪਟਵਾਰ ਤੇ ਕਾਨੂੰਗੋ ਯੂਨੀਅਨਾਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ 9 ਤੇ 10 ਅਪਰੈਲ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੜਤਾਲ ਕਰਨਗੀਆਂ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਪਟਵਾਰੀਆਂ ਨੂੰ ਕਾਨੂੰਗੋ ਵਜੋਂ ਤਰੱਕੀ ਦੇਣ ਤੋਂ ਰੋਕਿਆ ਹੋਇਆ ਹੈ, ਜਦੋਂਕਿ ਕਾਨੂੰਗੋ ਦੀਆਂ ਕਈ ਅਸਾਮੀਆਂ ਖਾਲੀ ਹਨ।

Also Read : Delhi News: ਦਿੱਲੀ ਸਕੱਤਰੇਤ ਨੂੰ ਬੰਬ ਨਾਲ ਉੱਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਇਸ ਤੋਂ ਇਲਾਵਾ ਨਵੀਂ ਭਰਤੀ ਨਾ ਹੋਣ ਕਾਰਨ ਹਰੇਕ ਪਟਵਾਰੀ ਕੋਲ ਕਈ ਸਰਕਲ ਹਨ, ਜਿਸ ਕਾਰਨ ਕੰਮ ਦਾ ਬੋਝ ਵੱਧ ਰਿਹਾ ਹੈ। ਪਟਵਾਰ ਖਾਨਿਆਂ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਹੈ ਤੇ ਮਹਿਲਾ ਪਟਵਾਰੀਆਂ ਲਈ ਬਾਥਰੂਮ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਪ੍ਰਸ਼ਾਸਨ ਵੱਲੋਂ ਵਾਧੂ ਡਿਊਟੀ ਲਾਈ ਜਾਣ ਕਾਰਨ ਦਫ਼ਤਰੀ ਕੰਮ ਵੀ ਲਟਕ ਰਿਹਾ ਹੈ। ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Punjab Tehsil Closed: ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਦੀ ਚਿਤਾਵਨੀ, ਜਾਣੋ ਕਾਰਨ

Punjab Tehsil Closed: ਇਸ ਦਿਨ ਪੰਜਾਬ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਦੀ ਸਰਕਾਰ ਨੂੰ ਚਿਤਾਵਨੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ‘ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ’ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਯੂਨੀਅਨ ਪੰਜਾਬ ਪ੍ਰਧਾਨ, ਬਲਰਾਜ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ, ਨਿਰਮਲ ਸਿੰਘ ਰੰਧਾਵਾ ਦੀ ਅਗਵਾਈ ’ਚ ਹੋਈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਵਿਰੋਧ ’ਚ, ਪਟਵਾਰ ਯੂਨੀਅਨ, ਪੰਜਾਬ, 9 ਤੇ 10 ਅਪਰੈਲ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ (ਮਾਲੀਆ ਸਬ-ਡਿਵੀਜ਼ਨਾਂ) ’ਚ ਹੜਤਾਲ ਕਰਕੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਕਾਨੂੰਗੋ ਦੇ ਅਹੁਦੇ ’ਤੇ ਤਰੱਕੀ ਦੇਣ ਦੀ ਪ੍ਰਕਿਰਿਆ ਨੂੰ ਕਈ ਸਾਲਾਂ ਤੋਂ ਰੋਕਿਆ ਹੋਇਆ ਹੈ।

Punjab Tehsil Closed: ਇਸ ਦਿਨ ਪੰਜਾਬ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਦੀ ਸਰਕਾਰ ਨੂੰ ਚਿਤਾਵਨੀ

Also Read : Mohsina Kidwai Passed Away: ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਦੇਹਾਂਤ